ਸ਼ਿਵ ਸ਼ਰਮਾ
ਜਲੰਧਰ, 10 ਜੁਲਾਈ P ਉਮਸ ਭਰੀ ਗਰਮੀ ਨੇ ਜਿੱਥੇ ਲੋਕਾਂ ਨੂੰ ਸਾਰਾ ਦਿਨ ਪ੍ਰੇਸ਼ਾਨ ਰੱਖਿਆ ਤੇ ਕਈ ਇਲਾਕਿਆਂ 'ਚ ਕਈ ਘੰਟੇ ਬਿਜਲੀ ਬੰਦ ਰਹਿਣ ਕਰਕੇ ਲੋਕਾਂ ਦਾ ਜੰਮ ਕੇ ਪਸੀਨਾ ਨਿਕਲਿਆ | ਮੰਗਲਵਾਰ ਨੂੰ ਕਈ ਇਲਾਕਿਆਂ 'ਚ ਬਿਜਲੀ ਬੰਦ ਰਹੀ ਜਦਕਿ ਜੀ. ਟੀ. ਬੀ. ...
ਜਲੰਧਰ, 10 ਜੁਲਾਈ (ਸ਼ਿਵ)- ਬਰਸਾਤਾਂ ਨੂੰ ਦੇਖਦਿਆਂ ਨਗਰ ਨਿਗਮ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਜਿਸ ਕਰਕੇ ਨਾ ਸਿਰਫ਼ ਪ੍ਰਤਾਪ ਬਾਗ਼ ਵਿਚ ਕੰਟਰੋਲ ਰੂਮ ਖ਼ੋਲ੍ਹ ਦਿੱਤਾ ਗਿਆ ਹੈ ਸਗੋਂ ਬਰਸਾਤਾਂ 'ਚ ਲੋਕਾਂ ਨੂੰ ਆਉਂਦੀ ਪ੍ਰੇਸ਼ਾਨੀ ਨੂੰ ਦੇਖਦਿਆਂ 24 ਘੰਟੇ ...
ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਵੱਲੋਂ ਨਸ਼ਾ ਤੱਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਮੁੱਖ ਸਿਪਾਹੀ ਸੁਖਦੇਵ ਸਿੰਘ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਵਧੀਕ ...
ਨਕੋਦਰ, 10 ਜੁਲਾਈ (ਗੁਰਵਿੰਦਰ ਸਿੰਘ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਗੋਹੀਰਾਂ ਵਿਖੇ ਇਕ ਵਿਆਹੁਤਾ ਔਰਤ ਨੇ ਪ੍ਰੇਸ਼ਾਨੀ ਦੇ ਚੱਲਦੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਖ਼ਤਮ ਕਰ ਲਈ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਆਰੰਭ ...
ਜਲੰਧਰ ਛਾਉਣੀ, 10 ਜੁਲਾਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਦਕੋਹਾ ਪੁਲਿਸ ਚੌਾਕੀ ਅਧੀਨ ਆਉਂਦੇ ਨੈਸ਼ਨਲ ਐਵਨਿਉ ਖੇਤਰ ਵਿਖੇ ਰਵੇਲ ਸਿੰਘ ਦੇ ਘਰ 'ਚ ਬੀਤੇ 6 ਮਹੀਨੇ ਪਹਿਲਾਂ ਆਪਣੀ ਮਾਂ ਨਾਲ ਕਿਰਾਏ 'ਤੇ ਰਹਿਣ ਆਏ ਇਕ ਵਿਅਕਤੀ ਵਲੋਂ ਆਪਣੀ ਪਤਨੀ ਤੇ ਸਹੁਰੇ ਪਰਿਵਾਰ ...
ਜਲੰਧਰ, 10 ਜੁਲਾਈ (ਸ਼ਿਵ)- ਇਕ ਪਾਸੇ ਤਾਂ ਸ਼ਹਿਰ 'ਚ ਕਰੋੜਾਂ ਰੁਪਏ ਦੇ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਬਾਰੇ ਆਏ ਦਿਨ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ ਪਰ ਨਿਗਮ ਕੋਲ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਯੋਗ ਫ਼ੰਡ ਨਹੀਂ ਹੈ ਸਗੋਂ ਹੋਰ ਪ੍ਰਾਜੈਕਟਾਂ 'ਤੇ ...
ਗੁਰਾਇਆ, 10 ਜੁਲਾਈ (ਬਲਵਿੰਦਰ ਸਿੰਘ)-ਇੱਥੇ ਪੁਰਾਣੇ ਥਾਣੇ ਦੇ ਸਾਹਮਣੇ ਸਕੂਟਰ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ ਤੇ ਇਕ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ | ਜਾਣਕਾਰੀ ਮੁਤਾਬਿਕ ਮੁਕੰਦ ਲਾਲ ਪੁੱਤਰ ਮਹਿੰਗਾ ਰਾਮ ਵਾਸੀ ਪੱਦੀ ਜਗੀਰ ਜੋ ਸਕੂਟਰ 'ਤੇ ਜਾ ਰਿਹਾ ਸੀ ...
ਜਲੰਧਰ, 10 ਜੁਲਾਈ (ਸ਼ਿਵ)-ਕਈ ਦਿਨਾਂ ਤੋਂ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਮੰਗ ਰਹੇ ਮੇਅਰ ਜਗਦੀਸ਼ ਰਾਜਾ, ਐਮ. ਪੀ., ਸਮੇਤ ਵਿਧਾਇਕਾਂ ਦੀ ਮੁਲਾਕਾਤ ਬੁੱਧਵਾਰ ਸ਼ਾਮ ਨੂੰ ਹੋ ਸਕਦੀ ਹੈ | ਸ਼ਹਿਰ 'ਚ ਅਣਅਧਿਕਾਰਤ ਇਮਾਰਤਾਂ ਅਤੇ ਕਾਲੋਨੀਆਂ ਦੇ ਮਾਮਲੇ 'ਚ ਵਿਜੀਲੈਂਸ ਦੇ ...
ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਅੰਤਰਰਾਸ਼ਟਰੀ ਜਨ ਸੰਖਿਆ ਦਿਵਸ ਦੁਨੀਆ ਭਰ 'ਚ 11 ਜੁਲਾਈ ਨੂੰ ਮਨਾਇਆ ਜਾਂਦਾ ਹੈ | ਇਸ ਸਬੰਧੀ ਏਕਲਵਿਆ ਸਕੂਲ ਜਲੰਧਰ ਵਿਖੇ ਵੱਧ ਰਹੀ ਆਬਾਦੀ ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਪੈਦਾ ਹੋ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ...
ਚੁਗਿੱਟੀ/ਜੰਡੂਸਿੰਘਾ, 10 ਜੁਲਾਈ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਜੰਡੂਸਿੰਘਾ 'ਚ ਸੁਸ਼ੋਭਿਤ ਦਰਬਾਰ ਸਖੀ ਸਰਵਰ ਪੀਰ ਲੱਖ ਦਾਤਾ ਵਿਖੇ ਸਾਲਾਨਾ ਮੇਲਾ ਸੰਗਤਾਂ ਵੱਲੋਂ 12 ਜੁਲਾਈ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾਵੇਗਾ | ਇਸ ਸਬੰਧੀ ...
ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮੰਡੀ ਰੋਡ ਬਰਾਂਚ ਦੇ ਵਿਦਿਆਰਥੀਆਂ 'ਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੀ ਖ਼ੁਸ਼ੀ ਦੇਖਣ ਯੋਗ ਸੀ, ਜਿਸ ਦਾ ਅੰਦਾਜ਼ਾ ਬੱਚਿਆਂ ਦੇ ਹੱਸਦੇ ਹੋਏ ਖਿੜੇ ਚਿਹਰਿਆਂ ਤੋਂ ...
ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਸਕੂਲ, ਗਰੀਨ ਮਾਡਲ ਟਾਊਨ ਕੈਂਪਸ ਵਿਖੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਰਕਸ਼ਾਪ ਲਗਾਈ ਗਈ ਜਿਸ ਦਾ ਵਿਸ਼ਾ 'ਨਵੀਆਂ ਖੋਜ ਪੂਰਨ ਤਕਨੀਕਾਂ ਨਾਲ ਅਧਿਆਪਨ' ਕਰਵਾਉਣਾ ਸੀ | ਇਸ ਵਰਕਸ਼ਾਪ ਦੇ ਮੁੱਖ ...
ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ)-ਪੰਜਾਬ ਸਰਕਾਰ ਵੱਲੋਂ ਚਲਾਏ ਗਏ ''ਤੰਦਰੁਸਤ ਪੰਜਾਬ ਮਿਸ਼ਨ'' ਤਹਿਤ ਮੰਗਲਵਾਰ ਨੂੰ ਸਿਹਤ ਵਿਭਾਗ ਦੀ ਟੀਮ ਨੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਜਲੰਧਰ ਵਿਖੇ ਗ਼ੈਰ-ਸੰਚਾਰੀ ਰੋਗਾਂ ...
ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ) - ਪੰਜਾਬ ਸਰਕਾਰ ਵਲੋਂ ਸੂਬੇ 'ਚ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਸਿਹਤ ਵਿਭਾਗ ਤੇ ਨਗਰ ਨਿਗਮ ਜਲੰਧਰ ਦੀ ਐਾਟੀ ਲਾਰਵਾ ਟੀਮ ਵਲੋਂ 9 ਵੱਖ-ਵੱਖ ਸਥਾਨਾਂ 'ਤੇ ਡੇਂਗੂ ਦੇ ਲਾਰਵੇ ਦੀ ਪਹਿਚਾਣ ਕੀਤੀ ਗਈ | ਲਾਰਵਾ ...
ਜਲੰਧਰ ਛਾਉਣੀ, 10 ਜੁਲਾਈ (ਪਵਨ ਖਰਬੰਦਾ)-ਅੰਤਰਰਾਸ਼ਟਰੀ ਵੈਸ਼ ਮਹਾਂਸੰਮੇਲਨ ਪੰਜਾਬ ਪ੍ਰਦੇਸ਼ ਦੀ ਮੀਟਿੰਗ ਪੰਜਾਬ ਪ੍ਰਧਾਨ ਮਹੇਸ਼ ਗੁਪਤਾ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਮਹਾਂਸੰਮੇਲਨ ਸੰਘ ਲੋਕ ਸੇਵਾ ਆਯੋਗ ਦੀ ...
ਜਲੰਧਰ ਛਾਉਣੀ, 10 ਜੁਲਾਈ (ਪਵਨ ਖਰਬੰਦਾ)-ਬੀਤੇ ਕੁਝ ਦਿਨ ਪਹਿਲਾਂ ਪਿੰਡ ਤੱਲ੍ਹਣ 'ਚ ਹੀ ਸਥਿਤ ਇਕ ਧਾਰਮਿਕ ਸਥਾਨ 'ਚ ਹੋਏ ਸਮਾਗਮ ਦੇ ਮਾਮਲੇ ਸਬੰਧੀ ਪਿੰਡ 'ਚ ਹੀ ਰਹਿਣ ਵਾਲੇ ਦਲਵੀਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਗੁਰੂ ਘਰ ਦੇ ਮੈਨੇਜ਼ਰ ਿਖ਼ਲਾਫ਼ ਬਣਦੀ ਕਾਰਵਾਈ ...
ਜਲੰਧਰ, 10 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸਨ ਜੱਜ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਪ੍ਰੀਤ ਸਿੰਘ ਪੁੱਤਰ ਨਸੀਬ ਚੰਦ ਵਾਸੀ ਕਿੰਗਰਾ ਚੌਅ ਵਾਲਾ, ਭੋਗਪੁਰ ਨੂੰ 2 ਸਾਲ ਦੀ ਕੈਦ ਤੇ ਪੰਜ ਹਜ਼ਾਰ ਰੁਪਏ ...
ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਤਹਿਸੀਲਦਾਰਾਂ ਤੋਂ ਰਜਿਸਟਰੀਆਂ ਕਰਨ ਦੀਆਂ ਤਾਕਤਾਂ ਦਾ ਕੰਮ ਵਾਪਸ ਲੈ ਕੇ ਦੋ ਸਬ ਡਵੀਜਨਾਂ ਦਾ ਇਕ ਸਾਂਝਾ ਸਬ ਰਜਿਸਟਰਾਰ ਨਿਯੁਕਤ ਕਰ ਦਿੱਤਾ ਸੀ | ਜਿਸ ਦਿਨ ਤੋਂ ਇਹ ਨਿਯੁਕਤੀ ...
ਜਲੰਧਰ, 10 ਜੁਲਾਈ (ਸ਼ੈਲੀ) -ਥਾਣਾ ਭਾਰਗੋ ਕੈਂਪ ਵਿਚ ਪੈਂਦੇ ਤਿਲਕ ਨਗਰ ਵਿਚ ਇਕ ਲੜਕੀ ਨੇ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ | ਜਾਣਕਾਰੀ ਅਨੁਸਾਰ ਲੜਕੀ ਨੂੰ ...
ਚੁਗਿੱਟੀ/ਜੰਡੂਸਿੰਘਾ, 10 ਜੁਲਾਈ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਵਿਖੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜੋਤੀ-ਜੋਤ ਸਮਾਉਣ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...
ਜਲੰਧਰ, 10 ਜੁਲਾਈ (ਸ਼ਿਵ)- ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਦੇਖਰੇਖ 'ਚ ਕੇਂਦਰੀ ਹਲਕੇ ਦੇ ਮੰਡਲ ਨੰਬਰ 4, 5, 6, 7 'ਚ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਕਾਲੀਆ ਨੇ ਕਿਹਾ ਕਿ 11 ਜੁਲਾਈ ਨੂੰ ਮਲੋਟ ਮੰਡੀ 'ਚ ਹੋ ਰਹੀ ਕਿਸਾਨ ਕਲਿਆਣ ਰੈਲੀ 'ਚ ...
ਜਲੰਧਰ, 10 ਜੁਲਾਈ (ਮੇਜਰ ਸਿੰਘ)-ਬਹੁਜਨ ਸਮਾਜ ਪਾਰਟੀ ਨੂੰ ਅੱਜ ਉਸ ਸਮੇਂ ਹੁਲਾਰਾ ਮਿਲਿਆ ਜਦ ਸਾਬਕਾ ਡੀ. ਐਫ. ਓ. ਸ: ਸੁਰਜੀਤ ਸਿੰਘ ਤੇ ਕਈ ਦਰਜਨ ਕਾਂਗਰਸ ਆਗੂ ਕਾਂਗਰਸ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਵਲੋਂ ਇਹ ਐਲਾਨ ਅੱਜ ਬਸਪਾ ਦੇ ...
ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁੱਗਾ ਪੀਰ ਵੈਲਫੇਅਰ ਸੁਸਾਇਟੀ ਅੱਡਾ ਹੁਸ਼ਿਆਰਪੁਰ ਫਾਟਕ ਵਲੋਂ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ 5 ਸਤੰਬਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸੁਸਾਇਟੀ ...
ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਟਰਾਂਸਪੋਰਟ ਮਾਫੀਏ ਦੇ ਪ੍ਰਭਾਵ ਅਧੀਨ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਨੀਤੀ ਨੂੰ ਲਾਗੂ ਨਹੀ ਕੀਤਾ ਜਾ ਰਿਹਾ | ਜਿਸ ਨਾਲ ਵਿਭਾਗ 'ਚ ਭਿ੍ਸ਼ਟਾਚਾਰ ਨੂੰ ਬੜ੍ਹਾਵਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸਥਾਨਕ ਪੰਜਾਬ ਪ੍ਰੈਸ ...
ਜਲੰਧਰ, 10 ਜੁਲਾਈ (ਸ਼ਿਵ)- ਡਰਾਈਵਰ ਤੇ ਟੈਕਨੀਕਲ ਵਰਕਸ ਯੂਨੀਅਨ ਨੇ ਨਿਗਮ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਇਕ ਮੰਗ ਪੱਤਰ ਦੇ ਕੇ ਨਿਗਮ 'ਚ ਸਿਹਤ ਵਰਕਸ਼ਾਪ ਵਿਖੇ ਲੰਬੇ ਸਮੇਂ ਤੋਂ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਥ੍ਰੀ ਵੀਲ੍ਹਰ ਡਰਾਈਵਰ, ਥ੍ਰੀ ਵਹੀਕਲ ਡਰਾਈਵਰਾਂ ...
ਜਲੰਧਰ, 10 ਜੁਲਾਈ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਲਾਂਬੜਾ ਦੇ ਆਗੂਆਂ, ਵਰਕਰਾਂ ਦੀ ਇਕ ਅਹਿਮ ਮੀਟਿੰਗ ਕਰਤਾਰਪੁਰ ਹਲਕਾ ਇੰਚਾਰਜ ਸੇਠ ਸਤਪਾਲ ਮੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 11 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ...
ਮਕਸੂਦਾਂ, 10 ਜੁਲਾਈ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ 20 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ ਹੈ | ਦੋਸ਼ੀ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਮੋਨੂੰ ਪੁੱਤਰ ਕੁਲਬੀਰ ਸਿੰਘ ਵਾਸੀ ਸੰਤੋਖਪੁਰਾ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ...
ਜਲੰਧਰ, 10 ਜੁਲਾਈ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਅਹਿਮ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਸ: ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ: ਮੰਨਣ ਨੇ 11 ਜੁਲਾਈ ਦਿਨ ਬੁੱਧਵਾਰ ਨੂੰ ਮਲੋਟ ਵਿਖੇ ਹੋ ਰਹੀ ਧੰਨਵਾਦ ਰੈਲੀ ਵਿਚ ਸ਼ਾਮਿਲ ਹੋਣ ਦੀ ਵਰਕਰਾਂ ਨੂੰ ਅਪੀਲ ਕੀਤੀ ਤਾਂ ਇਸ ਮੌਕੇ ਹਾਜ਼ਰ ਆਗੂਆਂ ਨੇ ਜੈਕਾਰਿਆਂ ਦੀ ਗੂੰਜ 'ਚ ਧੰਨਵਾਦ ਰੈਲੀ ਵਿਚ ਵੱਧ ਤੋਂ ਵੱਧ ਸਾਥੀਆਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੇ ਦੱਸਿਆ ਕਿ 11 ਜੁਲਾਈ ਬੁੱਧਵਾਰ ਨੂੰ ਸਵੇਰੇ 7 ਵਜੇ ਕਾਲਾ ਸੰਘਿਆ ਰੋਡ, ਨਿੱਝਰਾਂ ਵਿਖੇ ਇਕੱਠੇ ਹੋ ਕੇ ਸ: ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਮਲੋਟ ਕਾਫ਼ਲਾ ਰਵਾਨਾ ਹੋਵੇਗਾ ਅਤੇ ਸਮੂਹ ਮੈਂਬਰ ਸਮੇਂ ਸਿਰ ਨਿੱਝਰਾਂ ਵਿਖੇ ਪਹੁੰਚਣ ਦੀ ਬੇਨਤੀ ਕੀਤੀ ਗਈ | ਇਸ ਮੌਕੇ ਅਮਰਜੀਤ ਸਿੰਘ ਬਰਮੀ, ਗੁਰਦੀਪ ਸਿੰਘ ਨਾਗਰਾ, ਜਰਨੈਲ ਸਿੰਘ ਰੰਧਾਵਾ, ਸਰਬਜੀਤ ਸਿੰਘ ਪਨੇਸਰ, ਰਣਜੀਤ ਸਿੰਘ ਰਾਣਾ, ਮਨਿੰਦਰ ਪਾਲ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਖ਼ਾਲਸਾ, ਰਵਿੰਦਰ ਸਿੰਘ ਸਵੀਟ, ਕੁਲਦੀਪ ਸਿੰਘ ਰਾਜੂ, ਗੁਰਜੀਤ ਸਿੰਘ ਮਰਵਾਹਾ, ਹਰਸੁਰਿੰਦਰ ਸਿੰਘ ਲੰਮਾ ਪਿੰਡ, ਬਲਜੀਤ ਸਿੰਘ ਲਾਇਲ, ਸੁਰਿੰਦਰ ਸਿੰਘ ਐਸ.ਟੀ., ਸਤਿੰਦਰ ਸਿੰਘ ਪੀਤਾ, ਅਮਿਤ ਮੈਣੀ, ਸੁਖਮੀਨ ਸਿੰਘ ਉਬਰਾਏ, ਸਤਨਾਮ ਸਿੰਘ ਲਾਇਲ, ਮਨਮੋਹਨ ਟਾਂਕ, ਤਜਿੰਦਰ ਪਾਲ ਸਿੰਘ ਉੱਭੀ, ਗੁਰਪ੍ਰੀਤ ਸਿੰਘ ਖਰਲ, ਜਸਵਿੰਦਰ ਸਿੰਘ ਜੱਸਾ, ਬੀਰ ਸਿੰਘ, ਪ੍ਰਦੀਪ ਸਿੰਘ ਵਿੱਕੀ, ਬਿੱਲਾ ਠੇਕੇਦਾਰ, ਫੁੱਮਣ ਸਿੰਘ, ਸੁਰਿੰਦਰ ਸਿੰਘ, ਕਮਲ ਪਾਠਕ ਆਦਿ ਹਾਜ਼ਰ ਸਨ |
ਜਲੰਧਰ, 10 ਜੁਲਾਈ (ਜਸਪਾਲ ਸਿੰਘ)-ਪਿੰਡ ਫੋਲੜੀਵਾਲ ਵਿਖੇ ਸਥਿਤ ਬਾਬਾ ਕਿੱਕਰ ਪੀਰ ਦੇ ਅਸਥਾਨ 'ਤੇ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਸਾਲਾਨਾ ਸੱਭਿਆਚਾਰਕ ਅਮਿਟ ਯਾਦਾਂ ਛੱਡਦਾ ਸਮਾਪਤ ਹੋਇਆ | ਮੇਲੇ 'ਚ ਉੱਘੇ ...
ਚੁਗਿੱਟੀ/ਜੰਡੂਸਿੰਘਾ, 10 ਜੁਲਾਈ (ਨਰਿੰਦਰ ਲਾਗੂ)-ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਸ਼ੇਖੇ ਵਿਖੇ ਅੱਜ ਉੱਚ ਪੁਲਿਸ ਅਫ਼ਸਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਮਕਸੂਦਾਂ ਦੇ ਇੰਚਾਰਜ ਰਮਨਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਲੋਕਾਂ ਨੂੰ ਨਸ਼ਿਆਂ ਦੇ ...
ਜਲੰਧਰ, 10 ਜੁਲਾਈ (ਸ਼ਿਵ)-ਆਰ. ਟੀ. ਏ. ਵਰਿੰਦਰ ਪਾਲ ਸਿੰਘ ਬਾਜਵਾ ਨੇ ਡਰਾਈਵਿੰਗ ਟਰੈਕ ਦਾ ਮੌਕਾ ਦੇਖ ਕੇ ਨਾ ਸਿਰਫ਼ ਸਟਾਫ਼ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਲਈ ਚੁਸਤ ਹੋਣ ਦੀ ਹਦਾਇਤ ਕੀਤੀ ਸਗੋਂ ਉਨ੍ਹਾਂ ਨੇ ਟਰੈਕ ਵੱਲ ਕੱਢੀ ਗਈ ਇਕ ਨਾਜਾਇਜ਼ ਖਿੜਕੀ ਦਾ ...
ਜਲੰਧਰ, 10 ਜੁਲਾਈ (ਸ਼ਿਵ)- ਦਰਜਾ ਚਾਰ ਮੁਲਾਜ਼ਮਾਂ ਦੀ ਭਰਤੀ ਨਾ ਹੋਣ ਤੋਂ ਨਾਰਾਜ਼ ਨਿਗਮ ਸਮੇਤ ਰਾਜ ਭਰ ਦੀਆਂ ਮੁਲਾਜ਼ਮਾਂ ਦੀਆਂ ਕਈ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਉਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਸਫ਼ਾਈ ਤੇ ਸੀਵਰਮੈਨਾਂ ਦੀ ਜਥੇਬੰਦੀਆਂ ...
ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਅੰਮਿ੍ਤਸਰ 'ਚ ਮਨਾਏ ਗਏ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ | ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...
ਜਲੰਧਰ, 10 ਜੁਲਾਈ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਜਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ ਤੇ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀ ਦਾ ਖਰੜਾ ਤਿਆਰ ਕੀਤਾ ਜਾ ਚੁੱਕਾ ਹੈ ਤੇ ...
ਜਲੰਧਰ, 10 ਜੁਲਾਈ (ਸ਼ਿਵ)-ਜਲੰਧਰ 'ਚ ਬਿਲਡਿੰਗ ਅਫ਼ਸਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਖ਼ਾਲੀ ਹੋਈ ਬਿਲਡਿੰਗ ਬਰਾਂਚ 'ਚ ਜਲਦੀ ਹੀ ਹੁਣ ਨਵੇਂ ਏ. ਟੀ. ਪੀ. ਤੇ ਇੰਸਪੈਕਟਰ ਠੇਕੇ 'ਤੇ ਰੱਖੇ ਜਾ ਰਹੇ ਹਨ ਤੇ ਇਨ੍ਹਾਂ ਦੀ ਰਾਜ ਭਰ 'ਚ ਕਰੀਬ 50 ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ ...
ਫਿਲੌਰ, 10 ਜੁਲਾਈ ( ਸੁਰਜੀਤ ਸਿੰਘ ਬਰਨਾਲਾ )-ਜ਼ਿਲਾ ਸਿੱਖਿਆ ਅਫਸਰ ਜਲੰਧਰ ਤੇ ਸਹਾਇਕ ਜ਼ਿਲ੍ਹਾਂ ਸਿੱਖਿਆ ਅਫਸਰ ( ਖੇਡਾਂ ) ਹਰਵਿੰਦਰ ਪਾਲ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਗੁਰਾਇਆ ਜੋਨ ਨੰਬਰ 11 ਨਾਲ ਸਬੰਧਿਤ ਸਕੂਲਾਂ ਦੇ ਜੋਨਲ ਪੱਧਰ ਦੇ ਮੁਕਾਬਲਿਆਂ ਸਬੰਧੀ ...
ਲੋਹੀਆਾ ਖਾਸ, 10 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਪੱਧਰ 'ਤੇ ਸ਼ਹੀਦ ਊਧਮ ਸਿੰਘ ਜੀ ਵੈੱਲਫੇਅਰ ਕਮੇਟੀ ਲੋਹੀਆਾ ਖਾਸ ਜ਼ਿਲ੍ਹਾ ਜਲੰਧਰ ਦਾ ਗਠਨ ਕੀਤਾ ਗਿਆ, ਜਿਸ 'ਚ ਬਾਬਾ ਜਗਤਾਰ ਸਿੰਘ ਕਰ੍ਹਾ ਨੂੰ ਸਰਪ੍ਰਸਤ, ਤੀਰਥ ਸਿੰਘ ਕੰਗ ਪ੍ਰਧਾਨ, ਦਲਜੀਤ ਸਿੰਘ ਗੱਟੀ ਰਾਏ ...
ਲੋਹੀਆਂ ਖਾਸ, 10 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਪੰਜਾਬ ਸਰਕਾਰ ਵਲੋਂ ਨਸ਼ੇ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਪੂਰੀ ਸੰਜੀਦਗੀ ਨਾਲ ਅਨੇਕਾਂ ਉਪਰਾਲੇ ਆਰੰਭੇ ਗਏ ਹਨ ਜਿਸ ਤਹਿਤ ਨਸ਼ਾ ਆਮ ਲੋਕਾਂ ਦੇ ਸਹਿਯੋਗ ਤੇ ਪ੍ਰਸ਼ਾਸ਼ਨ ਦੀ ਬਾਜ਼ ਅੱਖ ਨਾਲ ਖਤਮ ਹੋ ਰਿਹਾ ...
ਸ਼ਾਹਕੋਟ, 10 ਜੁਲਾਈ (ਸਚਦੇਵਾ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਨਸ਼ਾ ਮੁਕਤ ਪੰਜਾਬ' ਤਹਿਤ ਸ਼ਾਹਕੋਟ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਪੱਧਰ 'ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ...
ਸ਼ਾਹਕੋਟ, 10 ਜੁਲਾਈ (ਸਚਦੇਵਾ)- ਸਹਿਕਾਰੀ ਖੇਤੀਬਾੜੀ ਸੁਸਾਇਟੀ ਬਾਹਮਣੀਆਂ (ਸ਼ਾਹਕੋਟ) ਦੇ ਸਕੱਤਰ ਤੇ ਉੱਘੇ ਸਮਾਜ ਸੇਵਕ ਸੁਖਦੇਵ ਸਿੰਘ ਢੋਟ ਦੇ ਵੱਡੇ ਭਰਾ ਤਰਲੋਚਨ ਸਿੰਘ ਢੋਟ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ | ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...
ਆਦਮਪੁਰ, 10 ਜੁਲਾਈ (ਹਰਪ੍ਰੀਤ ਸਿੰਘ) ਆਦਮਪੁਰ ਦੇ ਨੌਜਵਾਨਾਂ ਵਲੋਂ ਬਿੰਦਾ ਗਰੇਵਾਲ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ | ਰੈਲੀ ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ 'ਤੇ ਸਥਿਤ ਮਹਾਰਿਸ਼ੀ ਭਗਵਾਨ ਵਾਲਮੀਕ ਚੌਾਕ (ਅਲਾਵਲਪੁਰ ਮੋੜ) ਤੋਂ ਸ਼ੁਰੂ ਹੋਈ | ਰੈਲੀ ...
ਫਿਲੌਰ, 10 ਜੁਲਾਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਪਿੰਡ ਸਰਗੂੰਦੀ ਵਾਸੀ ਇਕ ਵਿਅਕਤੀ ਨੇ ਸਾਥੀਆਂ ਸਮੇਤ ਡੀ. ਐਸ. ਪੀ. ਫਿਲੌਰ ਅਮਰੀਕ ਸਿੰਘ ਚਾਹਲ ਨਾਲ ਮਿਲ ਕੇ ਇਨਸਾਫ ਦੀ ਮੰਗ ਕੀਤੀ | ਉਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਨੂੰ ਪਿੰਡ ਜੱਜਾਂ ...
ਕਰਤਾਰਪੁਰ, 10 ਜੁਲਾਈ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਦੇ ਬੀ. ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ...
ਨਕੋਦਰ, 10 ਜੁਲਾਈ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀ ਅਨੁਸ਼ਕਾ, ਸ਼ਿਫ਼ਾਲੀ, ਅਮਿ੍ਤਾ ਅਤੇ ਨਵਕਿਰਨ ਨੇ 2017-18 ਦੀ ਐਮ.ਬੀ.ਬੀ.ਐਸ. ਦੀ ਦਾਖ਼ਲਾ ਪ੍ਰੀਖਿਆ ਨੀਟ ਵਿਚੋਂ ਸ਼ਾਨਦਾਰ ਨਤੀਜਾ ਹਾਸਲ ਕਰ ਕੇ ਆਪਣਾ, ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ...
ਕਿਸ਼ਨਗੜ੍ਹ, 10 ਜੁਲਾਈ (ਹਰਬੰਸ ਸਿੰਘ ਹੋਠੀ)-ਪੱਤਰਕਾਰਾਂ ਨੂੰ ਜਾਣਕਾਰੀ ਦਿੰ ਦਿਆਂ ਨਿਜਾਮਦੀਨਪੁਰ ਨਿਵਾਸੀ ਹਰਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਨੇ ਦੱ ਸਿਆ ਕਿ ਮੌਜੂਦਾ ਪੰਚਾਇਤ ਵਲੋਂ ਸਰਪੰਚ ਦੀ ਮਿਲੀ ਭੁਗਤ ਨਾਲ ਮੈਂਬਰ ਪੰਚਾਇਤ ਕੁਲਵੰਤ ਸਿੰਘ, ਜਸਵੰਤ ਸਿੰਘ, ...
ਆਦਮਪੁਰ, 10 ਜੁਲਾਈ (ਹਰਪ੍ਰੀਤ ਸਿੰਘ)-ਹਲਕੇ ਦੇ 10 ਪਿੰਡਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪਿੰਡ ਧੁਦਿਆਲ ਦੀ ਡਿਸਪੈਂਸਰੀ ਦੀ ਬਿਲਡਿੰਗ ਦੀ ਹਾਲਤ ਖਾਸਤ ਹੋਈ ਪਈ ਹੈ | ਸਰਪੰਚ ਅਮਿਤਾ ਰਾਣੀ ਤੇ ਪੰਚ ਪ੍ਰਗਟ ਸਿੰਘ ਚੁੰਬਰ ਨੇ ਦੱਸਿਆ ਕਿ ਪਿੰਡ 'ਚ ਇਹ ਸਰਕਾਰੀ ...
ਦੁਸਾਾਝ ਕਲਾਂ, 10 ਜੁਲਾਈ (ਰਾਮ ਪ੍ਰਕਾਸ਼ ਟੋਨੀ)- ਪਿੰਡ ਦੁਸਾਾਝ ਕਲਾਾ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਨੰੂ ਸ਼ੁਰੂ ਕੀਤੇ ਮੁਫਤ ਚੈੱਕਅੱਪ ਕੈਂਪ ਦਾ ਸਮਾਪਤੀ ਸਮਾਗਮ ਕੀਤਾ ਗਿਆ ਜਿਸ 'ਚ ਸੁਖਮਯ ਜੀਵਨ ਸੰਸਥਾਨ, ਨਰੇਲਾ ਨਵੀਂ ਦਿੱਲੀ ਦੇ ਰੇਕੀ ...
ਸ਼ਾਹਕੋਟ, 10 ਜੁਲਾਈ (ਸਚਦੇਵਾ) - ਵਾਤਵਰਨ ਸੰਭਾਲ ਸੁਸਾਇਟੀ ਸ਼ਾਹਕੋਟ ਵਲੋਂ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਇਲਾਕੇ ਦੇ ਵਿੱਦਿਅਕ ਸੰਸਥਾਵਾਂ ਤੇ ਹੋਰ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ, ਜਿਸ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ...
ਫਿਲੌਰ, 10 ਜੁਲਾਈ ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਭਾਰਤ ਦੀ ਆਜ਼ਾਦੀ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਉਜਾਗਰ ਸਿੰਘ ਬਿਲਗਾ ਦੀ ਕਿਤਾਬ ਜੋ ਉਨ੍ਹਾਂ ਦੇ ਸਪੁੱਤਰ ਪੀ. ਐਸ. ਗੁਲਸ਼ਨ ਵਲੋਂ ਐਸ. ਡੀ. ਐਮ. ਫਿਲੌਰ ਨਵਨੀਤ ਕੌਰ ਬੱਲ ਨੂੰ ਭੇਟ ਕੀਤੀ ਗਈ | ਇਸ ਮੌਕੇ ਪੀ. ਐਸ. ...
ਲੋਹੀਆਂ ਖਾਸ, 10 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਹਜ਼ਰਤ ਪੀਰ ਬਾਬਾ ਟਾਹਲੀ ਸਾਹਿਬ ਦਾ ਸਾਲਾਨਾ ਮੇਲਾ ਪਿੰਡ ਕੰਗ ਖੁਰਦ ਵਿਖੇ 12 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਖਤਾਵਰ ਸਿੰਘ ਬਿੱਟੂ ਨੇ ਦੱਸਿਆ ਕਿ ...
ਲੋਹੀਆਂ ਖਾਸ, 10 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨੌਜਵਾਨ ਤੇ ਦੇਸ਼ ਦੇ ਹਰ ਬਸ਼ਿੰਦੇ ਦਾ ਸਹਿਯੋਗ ਜਰੂਰੀ ਹੈ, ਇਹ ਪ੍ਰਗਟਾਵਾ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਕੋਠਾ ਵਿਖੇ ਲਗਾਏ ਕੈਂਪ ਦੌਰਾਨ ਬੋਲਦਿਆਂ ਜ਼ਿਲ੍ਹਾ ...
ਮਹਿਤਪੁਰ, 10 ਜੁਲਾਈ (ਰੰਧਾਵਾ) -ਦੀਵੇ ਥੱਲੇ ਹਨੇਰਾ ਪੰਜਾਬੀ ਦੀ ਬੜੀ ਪ੍ਰਚੱਲਤ ਕਹਾਵਤ ਹੈ | ਇਹ ਕਹਾਵਤ ਸ਼ਾਹਪੁਰ-ਰੌਲੀ ਸੜਕ 'ਤੇ ਬਿਲਕੁਲ ਢੁੱਕਦੀ ਹੈ , ਕਿਉਂਕਿ ਇਸ ਸੜਕ 'ਤੇ ਨਾਲੀਆਂ ਦਾ ਸਦਾ ਖੜ੍ਹਾ ਰਹਿਣ ਵਾਲਾ ਪਾਣੀ ਮੰਡਿਆਲਾ ਤੇ ਰੌਲੀ ਜਾਣ ਵਾਲੇ ਰਾਹਗੀਰਾਂ ਤੇ ...
ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸਿਵਲ ਸਰਜਨ ਜਲੰਧਰ ਡਾ: ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਐਸ. ਐਮ. ਓ. ਡਾ: ਮਹਿੰਦਰਜੀਤ ਸਿੰਘ ਦੀ ਅਗਵਾਈ 'ਚ ਸਰਕਾਰੀ ਹਸਪਤਾਲ ਕਰਤਾਰਪੁਰ ਵਿਖੇ ਪ੍ਰਧਾਨ ਮੰਤਰੀ ਮਾਤਰਤਾ ਸੁਰੱਖਿਆ ਮੁਹਿੰਮ ...
ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਸਬ ਡਵੀਜ਼ਨ ਦੇ ਡੀ.ਐਸ.ਪੀ. ਸਰਬਜੀਤ ਰਾਏ ਦਾ ਤਬਾਦਲਾ ਜਲੰਧਰ ਸ਼ਹਿਰ ਵਿਖੇ ਬਤੌਰ ਏ.ਸੀ.ਪੀ. ਜਲੰਧਰ-2 ਹੋਣ 'ਤੇ ਅੱਜ ਕਰਤਾਰਪੁਰ ਦੀਆਂ ਕਈ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰ ਕੇ ਨਿੱਘੀ ਵਿਦਾਇਗੀ ...
ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸਾਹਿਤ ਸਭਾ ਕਰਤਾਰਪੁਰ ਵਲੋਂ ਸਥਾਨਕ ਰਿਸ਼ੀ ਨਗਰ ਵਿਖੇ ਦਰਸ਼ਨ ਸਿੰਘ ਨੰਦਰਾਂ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਕਰਵਾਇਆ | ਇਸ ਕਵੀ ਦਰਬਾਰ ਦਾ ਸਿੱਧਾ ਪ੍ਰਸਾਰਣ ਰੇਡੀਓ ਚੜ੍ਹਦੀਕਲਾ (ਅਮਰੀਕਾ) ਵਲੋਂ ਆਪਣੇ ਸਾਹਿਤਕ ...
ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਡੇਰਾ ਬਾਬਾ ਪੰਜ ਪੀਰ, ਰੇਲਵੇ ਰੋਡ, ਕਰਤਾਰਪੁਰ ਵਿਖੇ 18ਵਾਂ ਸਾਲਾਨਾ ਸੱਭਿਆਚਾਰਕ ਮੇਲਾ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ | ਸਵੇਰੇ ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਬਾਬਾ ਭੋਲਾ ਦਾਸ, ਪ੍ਰਧਾਨ ਬਲਵੀਰ ਕੁਮਾਰ, ਰਾਮ ...
ਸੁਲਤਾਨਪੁਰ ਲੋਧੀ, 10 ਜੁਲਾਈ (ਹੈਪੀ)- ਧੰਜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਮੰਗੂਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਨੇੜੇ ਜਠੇਰਿਆਂ ਦੇ ਸਥਾਨ 'ਤੇ 13 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX