ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਮਾਨਸਾ

ਪੈਨਸ਼ਨਰਾਂ ਦੀ ਮੀਟਿੰਗ 'ਚ ਹੋਈ ਵਿਚਾਰ ਚਰਚਾ

ਬਰੇਟਾ, 10 ਜੁਲਾਈ (ਪ. ਪ.)- ਪੰਜਾਬ ਗੌਰਮਿੰਟ ਪੈਨਸ਼ਨਰ ਇਕਾਈ ਬਰੇਟਾ ਦੀ ਮੀਟਿੰਗ ਬਾਲ ਕਿ੍ਸ਼ਨ ਕਟੌਦੀਆ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਬਹੁਤ ਸਾਰੇ ਪੈਨਸ਼ਨਰਾਂ ਨੇ ਹਿੱਸਾ ਲਿਆ | ਇਸ ਮੌਕੇ ਚਮਨ ਲਾਲ ਜਨਰਲ ਨੇ ਪਿਛਲੀਆਂ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ...

ਪੂਰੀ ਖ਼ਬਰ »

ਸੀਵਰੇਜ ਸਿਸਟਮ ਲੜਖੜਾ ਜਾਣ ਨਾਲ ਗੰਦਾ ਪਾਣੀ ਸੜਕਾਂ 'ਤੇ ਆਇਆ, ਲੋਕ ਪ੍ਰੇਸ਼ਾਨ

ਬਰੇਟਾ, 10 ਜੁਲਾਈ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ਵਾਸੀਆਂ ਨੂੰ ਸੀਵਰੇਜ ਸਹੀ ਢੰਗ ਨਾਲ ਨਾ ਚੱਲਣ ਕਾਰਨ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਗਊਸ਼ਾਲਾ, ਰੇਲਵੇ ਫਾਟਕ ਰੋਡ 'ਤੇ ਸੀਵਰੇਜ ਓਵਰਫ਼ਲੋ ਹੋਣ ਕਾਰਨ ਗੰਦਾ ਪਾਣੀ ਗਲੀਆਂ ਸੜਕਾਂ ...

ਪੂਰੀ ਖ਼ਬਰ »

ਬੋਹਾ ਪੁਲਿਸ ਵਲੋਂ 172 ਬੋਤਲਾਂ ਨਜਾਇਜ਼ ਸ਼ਰਾਬ, 50 ਲੀਟਰ ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਬੋਹਾ, 10 ਜੁਲਾਈ (ਸਲੋਚਨਾ ਤਾਂਗੜੀ)- ਪੁਲਿਸ ਥਾਣਾ ਬੋਹਾ ਦੇ ਐਸ. ਐਚ. ਓ. ਪਿ੍ਤਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਦੀਆਂ ਗਸ਼ਤੀ ਟੋਲੀਆਂ ਨੇ 172 ਬੋਤਲਾਂ ਨਜਾਇਜ਼ ਸ਼ਰਾਬ, 50 ਲੀਟਰ ਲਾਹਣ ਸਮੇਤ ਚਾਲੂ ਭੱਠੀ ਅਤੇ ਸੈਂਕੜੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਦੋਸ਼ੀਆਂ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਵਿਧਾਇਕ ਦੀ ਦੋਹਤੀ ਦੀ ਮੌਤ

ਜੋਗਾ, 10 ਜੁਲਾਈ (ਬਲਜੀਤ ਸਿੰਘ ਅਕਲੀਆ) - ਬੀਤੀ ਰਾਤ ਸੜਕ ਹਾਦਸੇ ਵਿੱਚ ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦੀ ਪੁੱਤਰੀ ਜਖ਼ਮੀ ਹੋ ਗਈ ਜਦ ਕਿ ਚਾਰ ਸਾਲਾ ਦੋਹਤੀ ਮੌਤ ਦੇ ਮੂੰਹ ਵਿੱਚ ਜਾ ਪਈ | ਜਾਣਕਾਰੀ ਅਨੁਸਾਰ ਲਵਪ੍ਰੀਤ ਕੌਰ ਪੁੱਤਰੀ ਸੁਰਜਨ ਸਿੰਘ ਜਦੋਂ ਦੇਰ ਰਾਤ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ

ਮਾਨਸਾ, 10 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਵੱਖ ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਨੇ ਸਥਾਨਕ ਜ਼ਿਲ੍ਹਾ ਪੱਧਰੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਯੂਨੀਅਨ ਦੇ ...

ਪੂਰੀ ਖ਼ਬਰ »

ਪਿੰਡਾਂ 'ਚ ਸਰਕਾਰ ਦੀਆਂ ਅਰਥੀਆਂ ਸਾੜੀਆਂ

ਮਾਨਸਾ, 10 ਜੁਲਾਈ (ਵਿ.ਪ੍ਰਤੀ.)- ਪੰਜਾਬ ਭਰ 'ਚ ਚਿੱਟੇ ਸਮੇਤ ਖ਼ਤਰਨਾਕ ਨਸ਼ੇ ਰੋਕਣ ਲਈ ਸਰਕਾਰ ਉੱਤੇ ਦਬਾਅ ਪਾਉਣ ਵਾਸਤੇ ਉੱਠੀ ਲੋਕਾਂ ਦੀ ਆਵਾਜ਼ ਨੂੰ ਅਣਗੌਲਿਆ ਕਰਨ ਦੀ ਖ਼ਾਤਰ ਸਰਕਾਰ ਨੇ ਮੰਤਰੀਆਂ, ਵਿਧਾਇਕਾਂ ਅਤੇ ਸਿਆਸਤਦਾਨਾਂ ਦੇ ਡੋਪ ਟੈਸਟ ਕਰਨ ਦਾ ਬੇਲੋੜਾ ...

ਪੂਰੀ ਖ਼ਬਰ »

60 ਲੀਟਰ ਲਾਹਣ ਬਰਾਮਦ

ਮਾਨਸਾ, 10 ਜੁਲਾਈ (ਸ. ਰਿ.)- ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਲਾਹਣ ਬਰਾਮਦ ਕੀਤਾ ਹੈ | ਪੁਲਿਸ ਨੇ ਪਿੰਡ ਖੋਖਰ ਕਲਾਂ ਤੋਂ ਚਰਨਜੀਤ ਸਿੰਘ ਵਾਸੀ ਬਰਨਾਲਾ ਦੇ ਕਬਜ਼ੇ ਵਿਚੋਂ 60 ਲੀਟਰ ਲਾਹਣ ਬਰਾਮਦ ਕਰ ਕੇ ਉਸ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਜੇਲ੍ਹ ਕਰਮਚਾਰੀਆਂ 'ਤੇ ਹਮਲਾ ਕਰਨ ਵਾਲੇ ਕੈਦੀਆਂ 'ਤੇ ਮੁਕੱਦਮਾ ਦਰਜ

ਮਾਨਸਾ, 10 ਜੁਲਾਈ (ਸ. ਰਿ.)- ਬੀਤੇ ਦਿਨੀਂ ਜ਼ਿਲ੍ਹਾ ਜੇਲ੍ਹ ਮਾਨਸਾ 'ਚ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲੇ 2 ਸਕੇ ਭਾਈਆਂ ਸਮੇਤ 5 ਅਣਪਛਾਤਿਆਂ 'ਤੇ ਸਦਰ ਪੁਲਿਸ ਮਾਨਸਾ ਨੇ ਮੁਕੱਦਮਾ ਦਰਜ ਕੀਤਾ ਹੈ | ਜ਼ਿਕਰਯੋਗ ਹੈ ਕਿ ਕਤਲ ਦੇ ਕੇਸ 'ਚ ਬੰਦ ਜ਼ਿਲ੍ਹੇ ਦੇ ਪਿੰਡ ਖਾਰਾ ...

ਪੂਰੀ ਖ਼ਬਰ »

ਸਰਕਾਰਾਂ ਦੇ ਲੱਖ ਦਾਅਵਿਆਂ ਦੇ ਬਾਵਜੂਦ ਸਿਹਤ ਸਹੂਲਤਾਂ ਗਰੀਬ ਲੋਕਾਂ ਦੀ ਪਹੁੰਚ ਤੋਂ ਕੋਹਾਂ ਦੂਰ

ਜੀਵਨ ਸ਼ਰਮਾ ਬਰੇਟਾ, 10 ਜੁਲਾਈ- ਭਾਵੇਂ ਸਰਕਾਰਾਂ ਗਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਦੀਆਂ ਨਹੀ ਥੱਕਦੀਆਂ ਪਰ ਸਚਾਈ ਇਹ ਹੈ ਕਿ ਗਰੀਬ ਲੋਕ ਅਜੇ ਵੀ ਸਿਹਤ ਸਹੂਲਤਾਂ ਤੋਂ ਕੋਹਾਂ ਦੂਰ ਹਨ | ਸਰਕਾਰੀ ਸਿਹਤ ਸਹੂਲਤਾਂ ਨਾ ਦੇ ਬਰਾਬਰ ਹਨ ਅਤੇ ਨਿੱਜੀ ...

ਪੂਰੀ ਖ਼ਬਰ »

ਛੱਪੜਾਂ ਦੀ ਸਮੱਸਿਆ ਛੇਤੀ ਹੀ ਦੂਰ ਕੀਤੀ ਜਾਵੇਗੀ- ਭੂੰਦੜ

ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਿੰਡ ਕੋਟਧਰਮੂ ਨੂੰ ਗੋਦ ਲੈਣ ਉਪਰੰਤ ਉਸ ਦਾ ਜ਼ਿਕਰਯੋਗ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਦੀ ਵੱਡੀ ਸਮੱਸਿਆ ਹੈ, ਜਿਸ ਦੇ ਹੱਲ ਲਈ ਯਤਨ ਜਾਰੀ ਹਨ | ਉਨ੍ਹਾਂ ਕਿਹਾ ਕਿ ਛੇਤੀ ਹੀ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵਲੋਂ ਗੋਦ ਲਏ ਪਿੰਡ ਕੋਟਧਰਮੂ ਵੱਲ ਹੋਰ ਧਿਆਨ ਦੇਣ ਦੀ ਲੋੜ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 10 ਜੁਲਾਈ- ਮੈਂਬਰ ਰਾਜ ਸਭਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਗੋਦ ਲਏ ਪਿੰਡ ਕੋਟਧਰਮੂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ...

ਪੂਰੀ ਖ਼ਬਰ »

ਰਾਗੀ ਸਿੰਘਾਂ ਦੀ ਮੀਟਿੰਗ ਵਿਚ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ

ਬਰੇਟਾ, 10 ਜੁਲਾਈ (ਮੰਡੇਰ)- ਗ੍ਰੰਥੀ ਰਾਗੀ ਪ੍ਰਚਾਰਕ ਸਭਾ, ਪੰਜਾਬ ਵਲੋਂ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਪਿੰਡ ਖੱਤਰੀਵਾਲਾ ਵਿਖੇ ਸੂਬਾ ਪ੍ਰਧਾਨ ਜਗਮੇਲ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕੇ ਦੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ.ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 10 ਜੁਲਾਈ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ. ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ ਵਿਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਵਾਈਸ ਪਿ੍ੰਸੀਪਲ ਰਾਜਦੀਪ ਕੌਰ ਨੇ ਨਤੀਜੇ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਜਿਣਸਾਂ ਦੇ ਭਾਅ ਵਧਾਉਣ ਦਾ ਸਵਾਗਤ

ਮਾਨਸਾ, 10 ਜੁਲਾਈ (ਵਿ. ਪ੍ਰਤੀ.)- ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਇਕੱਤਰਤਾ ਲਕਸ਼ਮੀ ਨਰਾਇਣ ਮੰਦਰ ਵਿਖੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਮਹਿਕਮਾ ਆਮਦਨ ਕਰ ਵਿਭਾਗ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »

ਕੈਂਪ 'ਚ 39 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ

ਮਾਨਸਾ, 10 ਜੁਲਾਈ (ਵਿ.ਪ੍ਰਤੀ.)- ਸਿਹਤ ਵਿਭਾਗ ਵਲੋਂ ਪਿੰਡ ਖਿਆਲਾ ਖੁਰਦ ਵਿਖੇ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਬਿਮਾਰੀ ਨਾਲ ਨਜਿੱਠਣ ਜਾਣਕਾਰੀ ਵੀ ਦਿੱਤੀ ਗਈ | ਸਿਵਲ ਸਰਜਨ ਮਾਨਸਾ ਲਾਲ ਚੰਦ ਠੁਕਰਾਲ ਨੇ ਕੈਂਪ ਵਿਚ ...

ਪੂਰੀ ਖ਼ਬਰ »

ਅਲੀਸ਼ੇਰ ਖ਼ੁਰਦ ਵਿਖੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ

ਭੀਖੀ, 10 ਜੁਲਾਈ (ਸਿੱਧੂ)- ਪਿੰਡ ਅਲੀਸ਼ੇਰ ਖ਼ੁਰਦ ਵਿਖੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਪਿੰਡ ਵਾਸੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਪਿੰਡ ਵਾਸੀ ਸੁਖਦੇਵ ਸਿੰਘ, ਮਿਸਤਰੀ ਕਾਕਾ ਸਿੰਘ ਅਤੇ ਗੁਰਬੀਰ ਸਿੰਘ ਰਿੰਕੂ ਨੇ ਦੱਸਿਆ ਕਿ ਪਿੰਡ ਕੋਲ ਦੀ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਸਾਾਝ ਕੇਂਦਰ ਵਲੋਂ ਸੈਮੀਨਾਰ ਕਰਵਾਇਆ

ਮਾਨਸਾ, 10 ਜੁਲਾਈ (ਸ. ਰਿ.)- ਸਬ-ਡਵੀਜ਼ਨ ਸਾਂਝ ਕੇਂਦਰ ਸ਼ਹਿਰੀ-1 ਅਤੇ ਸ਼ਹਿਰੀ-2 ਮਾਨਸਾ ਵਲੋਂ ਸਾਾਝੇ ਤੌਰ 'ਤੇ ਗਾਾਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਨਸ਼ਿਆਂ ਭਰੂਣ-ਹੱਤਿਆ ਵਿਰੁੱਧ ਅਤੇ ਲੜਕੀਆਂ ਦੀ ਸੁਰੱਖਿਆ ਸਬੰਧੀ ਨੁੱਕੜ ਨਾਟਕ ਅਤੇ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਐਮ. ਐਸ. ਸੀ. ਫਿਜ਼ਿਕਸ ਦੇ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 10 ਜੁਲਾਈ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀਤੇ ਦਿਨ ਐਲਾਨੇ ਐਮ. ਐਸ. ਸੀ. ਫਿਜ਼ਿਕਸ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਨਸਾ ਸ਼ਹਿਰ 'ਚ ਸੀਵਰੇਜ ਪ੍ਰਣਾਲੀ ¥ਦਾ ਨਿਕਲਿਆ ਜਨਾਜ਼ਾ-ਪ੍ਰਸ਼ਾਸਨ ਮੂਕ ਦਰਸ਼ਕ ਬਣਿਆ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 10 ਜੁਲਾਈ- ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਸਥਾਨਕ ਸ਼ਹਿਰ 'ਚ ਸੀਵਰੇਜ ਪ੍ਰਣਾਲੀ ਦਾ ਜਨਾਜ਼ਾ ਨਿਕਲਣਾ ਸ਼ੁਰੂ ਹੋ ਗਿਆ ਹੈ | ਜੇਕਰ ਪ੍ਰਸ਼ਾਸਨ ਨੇ ਖ਼ਾਮੋਸ਼ੀ ਨਾ ਤੋੜੀ ਤਾਂ ਅਗਲੇ ਦਿਨਾਂ 'ਚ ਸ਼ਹਿਰੀਆਂ ਨੂੰ ਵੱਡੀਆਂ ...

ਪੂਰੀ ਖ਼ਬਰ »

ਅਕਲੀਆ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਜੋਗਾ, 10 ਜੁਲਾਈ (ਅਕਲੀਆ)- ਪਿੰਡ ਅਕਲੀਆ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਅਗਵਾਈ ਹੇਠ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਝੱਬਰ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਸਾਹਿਬ ਦੇ ਡਾ. ਪ੍ਰਭਜੋਤ ...

ਪੂਰੀ ਖ਼ਬਰ »

ਜੋਗੀਪੀਰ ਦੇ ਸਥਾਨ 'ਤੇ ਗੱਲਾ ਚੁੱਕਣ ਦੀ ਕੋਸ਼ਿਸ਼

ਜੋਗਾ, 10 ਜੁਲਾਈ (ਪ.ਪ.) - ਨੇੜਲੇ ਪਿੰਡ ਰੱਲਾ ਵਿਖੇ ਸਥਿਤ ਬਾਬਾ ਜੋਗੀਪੀਰ ਰੱਲਾ ਦੇ ਸਥਾਨ 'ਤੋਂ ਗੱਲਾ ਚੁੱਕਣ ਦੀ ਕੋਸ਼ਿਸ਼ ਕਰਨ ਦੀ ਖ਼ਬਰ ਹੈ | ਏ. ਐਸ. ਆਈ. ਗੁਰਨਾਇਬ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਮੈਨੇਜਰ ਦੀ ਸ਼ਿਕਾਇਤ ਅਨੁਸਾਰ ਉਕਤ ਧਾਰਮਿਕ ਸਥਾਨ 'ਤੇ ਸ਼ਰਾਰਤੀ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਨੇ ਖੀਵਾ ਖੁਰਦ ਦੀ ਚੋਣ ਕੀਤੀ

ਭੀਖੀ, 10 ਜੁਲਾਈ (ਨਿ.ਪ.ਪ.)- ਖੱਬੀਆਂ ਪਾਰਟੀਆਂ ਦੇ ਦਬਾਅ ਸਦਕਾ ਮਨਮੋਹਨ ਸਿੰਘ ਸਰਕਾਰ ਦੌਰਾਨ ਹੋਂਦ ਵਿਚ ਆਈ ਮਗਨਰੇਗਾ ਸਕੀਮ ਨੂੰ ਮੋਦੀ ਸਰਕਾਰ ਖਤਮ ਕਰਨਾ ਚਾਹੁੰਦੀ ਹੈ | ਇਹ ਪ੍ਰਗਟਾਵਾ ਸੀਟੂ ਦੇ ਸੂਬਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਖੀਵਾ ਖੁਰਦ ਵਿੱਚ ...

ਪੂਰੀ ਖ਼ਬਰ »

ਨੌਜਵਾਨ ਸਪੋਰਟਸ ਵੈੱਲਫੇਅਰ ਕਮੇਟੀ ਵਲੋਂ ਜਿੰਮ ਦੇ ਵਿਹੜੇ 'ਚ ਪਾਰਕ ਬਣਾਉਣ ਦਾ ਉਪਰਾਲਾ

ਜੋਗਾ, 10 ਜੁਲਾਈ (ਅਕਲੀਆ)- ਪਿੰਡ ਅਕਲੀਆ ਵਿਖੇ ਨੌਜਵਾਨ ਸਪੋਰਟਸ ਵੈੱਲਫੇਅਰ ਕਮੇਟੀ ਨੇ ਜਿੰਮ ਦੇ ਵਿਹੜੇ ਵਿਚ ਸਾਫ਼ ਸਫ਼ਾਈ ਕਰ ਕੇ ਪਾਰਕ ਬਣਾਉਣ ਦਾ ਉਪਰਾਲਾ ਕੀਤਾ ਹੈ | ਨੌਜਵਾਨਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਜਿੰਮ ਵਿਚ ਪਈਆਂ ਕਸਰਤ ਵਾਲੀਆਂ ਮਸ਼ੀਨਾਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਰਾਜ ਭਰ 'ਚ ਸਰਵੇ ਤੇ ਵਾਧੂ ਟੀਕਾਕਰਨ ਦੇ ਕੰਮਾਂ ਦੇ ਬਾਈਕਾਟ ਦਾ ਐਲਾਨ

ਬੁਢਲਾਡਾ, 10 ਜੁਲਾਈ (ਸਵਰਨ ਸਿੰਘ ਰਾਹੀ)- ਪਿਛਲੇ 8 ਸਾਲਾਂ ਤੋਂ ਸਿਹਤ ਵਿਭਾਗ ਅੰਦਰ ਨਿਗੂਣੇ ਭੱਤੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਆਸ਼ਾਂ ਫੈਸੀਲੇਟਰਾਂ ਵਲੋਂ ਹੁਣ ਆਪਣੇ ਬਣਦੇ ਕੰਮ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਰਾਜ ਭਰ ਅੰਦਰ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਮਾਨਸਾ, 10 ਜੁਲਾਈ (ਵਿ.ਪ੍ਰਤੀ.)- ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਕੌਮੀ ਸੇਵਾ ਯੋਜਨਾ ਅਧੀਨ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਬਚਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਮੁੱਖ ਅਧਿਆਪਕ ਹਰਵਿੰਦਰ ਕੁਮਾਰ, ਹਰਪਾਲ ਸਿੰਘ ਸੀਨੀਅਰ ਇੰਸਟਰਕਟਰ ਨੇ ਸਿੱਖਿਆਰਥੀਆਂ ਨੂੰ ...

ਪੂਰੀ ਖ਼ਬਰ »

ਕੱਚਾ ਰਸਤਾ ਪੱਕਾ ਨਾ ਬਣਨ ਕਾਰਨ ਕਈ ਪਿੰਡਾਂ ਦੇ ਲੋਕ ਪ੍ਰੇਸ਼ਾਨ

ਝੁਨੀਰ, 10 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਨੰਦਗੜ੍ਹ ਦੇ ਕਿਸਾਨ ਆਗੂ ਕਰਮਜੀਤ ਸਿੰਘ ਨੰਦਗੜ੍ਹ, ਗੁਰਬਖਸ਼ ਸਿੰਘ ਨੰਦਗੜ੍ਹ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਜ਼ੈਲਦਾਰ ਨੇ ਪਿੰਡ ਨੰਦਗੜ੍ਹ ਨੇ ਫਰੀਦਕੇ ਅਤੇ ਹਰਿਆਣਾ ਰਾਜ ਦੇ ਕਈ ਪਿੰਡਾਂ ਨੂੰ ਜਾਣ ਵਾਲਾ ਕਾਫੀ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਭੀਖੀ ਵਿਖੇ ਇਕ ਮਹੀਨੇ ਤੋਂ ਚਲਾਈ ਜਾ ਰਹੀ ਹੈ ਬੂਟੇ ਲਗਾਉਣ ਦੀ ਮੁਹਿੰਮ

ਭੀਖੀ, 10 ਜੁਲਾਈ (ਬਲਦੇਵ ਸਿੰਘ ਸਿੱਧੂ)- ਬਠਿੰਡਾ-ਪਟਿਆਲਾ ਮੁੱਖ ਸੜਕ ਦੇ ਡਿਵਾਈਡਰ ਤੇ ਵਾਤਾਵਰਨ ਅਤੇ ਚੌਗਿਰਦਾ ਸੰਭਾਲ ਕਮੇਟੀ ਦੇ ਪ੍ਰਧਾਨ ਸੰਦੀਪ ਕੁਮਾਰ ਦੀਪੂ ਦੀ ਅਗਵਾਈ 'ਚ ਬੂਟੇ ਲਗਾਏ ਗਏ | ਉਨ੍ਹਾਂ ਦੱਸਿਆ ਸੁਨਾਮ ਵਾਲੇ ਨਹਿਰ ਦੇ ਪੁਲ ਤੋਂ ਬੁਢਲਾਡਾ ਟੀ ਪੁਆਇੰਟ ਤੱਕ ਸੜਕ ਦੇ ਡਿਵਾਈਡਰ ਤੇ ਲਗਪਗ 300 ਬੂਟੇ ਫੁੱਲਾਂ ਵਾਲੇ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਜਾਰੀ ਹੈ ਲਗਪਗ 1600 ਬੂਟੇ ਲਗਾਏ ਜਾ ਚੁੱਕੇ ਹਨ | ਅਗਲੇ ਪੜਾਅ ਚ ਹਰੇਕ ਦੁਕਾਨ ਅੱਗੇ ਇਕ ਇੱਕ ਬੂਟਾ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣ ਦੇ ਨਾਲ ਨਾਲ ਹਰ ਰੋਜ ਉਨ੍ਹਾਂ ਨੂੰ ਪਾਣੀ ਦੇਣਾ ਅਤੇ ਹੋਰ ਸੰਭਾਲ ਕੀਤੀ ਜਾਂਦੀ ਹੈ | ਬੂਟੇ ਲਗਾਉਣ ਵਾਲਿਆਂ 'ਚ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ, ਐਡਵੋਕੇਟ ਮਨੋਜ ਕੁਮਾਰ ਸਿੰਗਲਾ, ਪਿ੍ੰਸ ਕੁਮਾਰ, ਸੁਮਿਤ ਕੁਮਾਰ, ਕੁਲਦੀਪ ਸਿੰਘ, ਕਾਂਸਟੇਬਲ ਚਮਕੌਰ ਸਿੰਘ, ਜਸਵਿੰਦਰ ਸਿੰਘ, ਪ੍ਰੀਤ ਸ਼ਰਮਾ, ਗਗਨ ਬਾਵਾ, ਭਰਪੂਰ ਸਿੰਘ ਮੰਨਣ ਆਦਿ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

3582 ਮਾਸਟਰ ਕਾਡਰ ਅਧਿਆਪਕਾਂ ਨੇ ਦਿੱਤਾ ਏ. ਡੀ. ਸੀ ਬਠਿੰਡਾ ਨੂੰ ਮੰਗ ਪੱਤਰ

ਬਠਿੰਡਾ, 10 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ 3582 ਮਾਸਟਰ ਕਾਡਰ ਭਰਤੀ ਅਧੀਨ ਨਵੇਂ ਭਰਤੀ ਕੀਤੇ ਜਾ ਰਹੇ ਅਧਿਆਪਕਾਂ ਨੇ ਬਠਿੰਡਾ 'ਚ ਇਕੱਤਰਤਾ ਕਰਨ ਉਪਰੰਤ ਸਾਕਸ਼ੀ ਸਾਹਨੀ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ | ਅਧਿਆਪਕਾਂ ਦੇ ਵਫ਼ਦ ਨੇ ...

ਪੂਰੀ ਖ਼ਬਰ »

ਪਿੰਡ ਖਾਰਾ ਵਿਖੇ ਵਣਾਂ ਦੇ ਬੂਟੇ ਲਗਾ ਕੇ ਵਿਰਾਸਤ ਸੰਭਾਲਣ ਦੀ ਮੁਹਿੰਮ ਸ਼ੁਰੂ

ਮਾਨਸਾ, 10 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਡੇਰਾ ਬਾਬਾ ਗੁਲਾਬਪੁਰੀ ਸਪੋਰਟਸ ਕਲੱਬ ਪਿੰਡ ਖਾਰਾ ਦੇ ਨੌਜਵਾਨਾਂ ਵਲੋਂ ਦਹਾਕਿਆਂ ਤੋਂ ਅਲੋਪ ਹੋ ਰਹੇ ਵਣਾਂ ਦੇ ਦਰਖ਼ਤ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ | ਇਹ ਉੱਦਮ ਕਲੱਬ ਦੇ ਜਨਰਲ ਸਕੱਤਰ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਉਪ ਮੰਡਲ ਅਧਿਕਾਰੀ ਨੇ ਸੰਘਾ ਪਿੰਡ ਦੇ ਲੋਕਾਂ ਨਾਲ ਇਕੱਤਰਤਾ ਕੀਤੀ

ਸਰਦੂਲਗੜ੍ਹ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਲਤੀਫ ਅਹਿਮਦ ਨੇ ਪਿੰਡ ਸੰਘਾ ਦੇ ਸਰਕਾਰੀ ਸੈਕੰਡਰੀ ਵਿਖੇ ਲੋਕਾਂ ਨਾਲ ਇਕੱਤਰਤਾ ਕੀਤੀ | ਉਨ੍ਹਾਂ ਪਿੰਡ ਦੇ ਮੋਹਤਬਰ ਬੰਦਿਆਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮੀਰਪੁਰ ਕਲਾਂ ਵਿਖੇ ਜਾਗਰੂਕਤਾ ਰੈਲੀ ਕੱਢੀ

ਸਰਦੂਲਗੜ੍ਹ, 10 ਜੁਲਾਈ (ਜ਼ੈਲਦਾਰ)- ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਰਦੂਲਗੜ੍ਹ, ਸਰਬੱਤ ਦਾ ਭਲਾ ਸੇਵਾ ਸੁਸਾਇਟੀ ਝੰਡਾ ਕਲਾਂ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਪਿੰਡ ਮੀਰਪੁਰ ਕਲਾਂ ਵਿਖੇ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਲਈ ਸਾਰੇ ਵਰਗਾਂ ਨੂੰ ਯਤਨ ਜੁਟਾਉਣ ਦੀ ਲੋੜ- ਵਿਧਾਇਕ ਭੂੰਦੜ

ਮਾਨਸਾ, 10 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਲਈ ਜਿੱਥੇ ਸਾਰੇ ਵਰਗਾਂ ਨੂੰ ਯਤਨ ਜੁਟਾਉਣ ਦੀ ਲੋੜ ਹੈ ਉੱਥੇ ਅਧਿਆਪਕਾਂ ਦਾ ਵੱਡਾ ਫ਼ਰਜ਼ ਬਣਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨਾਲ ਹੀ ਹੋਰ ਅਲਾਮਤਾਂ ਤੋਂ ਬਚਣ ਲਈ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਅਗਵਾਈ 'ਚ ਆਈ ਡੈਪੋ ਟੀਮ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਿ੍ਤ ਕੀਤਾ

ਝੁਨੀਰ, 10 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਰਾਏਪੁਰ ਵਿਖੇ ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਦੀ ਅਗਵਾਈ 'ਚ ਆਈ ਡੈਪੋ ਟੀਮ ਨੇ ਲੋਕਾਂ ਨੂੰ ਜਿੱਥੇ ਪੂਰੇ ਵੇਰਵਿਆਂ ਸਮੇਤ ਨਸ਼ਿਆਂ ਦੇ ਮਾਰੂ ਅਸਰਾਂ ਬਾਰੇ ਜਾਗਰਿਤ ਕੀਤਾ ਉੱਥੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 10 ਜੁਲਾਈ (ਪ. ਪ.)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਪ੍ਰਧਾਨ ਗਮਦੂਰ ਸਿੰਘ ਦੀ ਪ੍ਰਧਾਨਗੀ'ਚ ਹੋਈ | ਇਸ ਦੌਰਾਨ ਨੰਬਰਦਾਰਾਂ ਦੀ ਲਟਕਦੀਆਂ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 4 ਪਿੰਡਾਂ ਦਾ ਕੈਂਪ ਲਗਾਇਆ

ਬੁਢਲਾਡਾ, 10 ਜੁਲਾਈ (ਸਵਰਨ ਸਿੰਘ ਰਾਹੀ)- ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਪਿੰਡ ਗੁਰਨੇ ਖ਼ੁਰਦ ਵਿਖੇ 4 ਪਿੰਡਾਂ ਦਾ ਜਾਗਰੂਕਤਾ ਕੈਂਪ ਲਗਾਇਆਂ ਗਿਆ | ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜਨਤਕ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਕੋਟੜਾ ਕਲਾਂ ਵਿਖੇ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਭੀਖੀ, 10 ਜੁਲਾਈ (ਗੁਰਿੰਦਰ ਸਿੰਘ ਔਲਖ)- ਪਿੰਡ ਕੋਟੜਾ ਕਲਾਂ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਆਮ ਲੋਕਾਂ ਨੂੰ ਜੋੜਨ ਲਈ ਇਸ ਸਕੀਮ ਨਾਲ ਸਬੰਧਿਤ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਮਨੋਜ ਬਾਲਾ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਮੋਦੀ ਦੇ ਸਵਾਗਤ ਲਈ ਅੱਜ ਹਜ਼ਾਰਾਂ ਲੋਕ ਹਲਕਾ ਸਰਦੂਲਗੜ੍ਹ ਤੋਂ ਜਾਣਗੇ-ਦਿਲਰਾਜ ਸਿੰਘ ਭੂੰਦੜ

ਸਰਦੂਲਗੜ੍ਹ, 10 ਜੁਲਾਈ (ਜੀ.ਐਮ.ਅਰੋੜਾ)- ਕਾਂਗਰਸ ਨੇ ਆਪਣੇ ਕੇਂਦਰ ਵਿਚ ਰਾਜ ਦੌਰਾਨ ਕਿਤੇ ਕਿਸਾਨ ਦੀ ਬਾਂਹ ਨਹੀ ਫੜੀ ਤੇ ਕਿਸਾਨ ਕਰਜ਼ਾਈ ਹੋਏ ਖੁਦਕੁਸ਼ੀਆਂ ਦੇ ਰਾਹ ਪੈ ਗਏ, ਜਿਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਤੋਂ ਸ਼ਹਿਰ ਵਾਸੀ ਦੁਖੀ ਜਨਰੇਟਰ ਤੇ ਇਨਵਰਟਰ ਖ਼ਰੀਦਣ ਲੱਗੇ

ਸਰਦੂਲਗੜ੍ਹ, 10 ਜੁਲਾਈ (ਨਿ. ਪ. ਪ.)- ਅੰਤਾਂ ਦੀ ਪੈ ਰਹੀ ਗਰਮੀ ਤੋ ਜਿੱਥੇ ਲੋਕ ਦਿਨ ਰਾਤ ਪ੍ਰੇਸ਼ਾਨ ਰਹਿੰਦੇ ਹਨ ਉੱਥੇ ਦਿਨ ਰਾਤ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸ਼ਹਿਰ ਸਰਦੂਲਗੜ੍ਹ ਵਿਚ ਦਿਨ ਰਾਤ ਕੱਟ ਲਗਾ ਕੇ ਲੋਕਾਂ ਦਾ ਜੀਣਾ ਹਰਾਮ ਕਰ ਦਿੱਤਾ ਹੈ | ਲੋਕਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX