ਫਗਵਾੜਾ, 10 ਜੁਲਾਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਬਲਾਕ ਸੰਮਤੀ, ਜ਼ਿਲ੍ਹਾ ਪਰੀਸ਼ਦ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਫਗਵਾੜਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਮਹੇੜੂ ਦੀ ਪੰਚਾਇਤ ਨੇ ਸਰਪੰਚ ਰਾਣੀ ਪਤਨੀ ...
ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)- ਥਾਣੇ ਵਿਚ ਇਕ ਨਵਵਿਆਹੁਤਾ ਲੜਕੀ ਵਲੋਂ ਨਸ਼ਾ ਪੀਣ ਦੇ ਮਾਮਲੇ ਵਿਚ ਐਸ. ਪੀ. ਫਗਵਾੜਾ ਨੇ ਇਕ ਏ. ਐਸ. ਆਈ. ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਨਵਵਿਆਹੁਤਾ ਲੜਕੀ ਦੀ ...
ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)- 13 ਸਾਲ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕਿ ਵਰਗਲਾ ਕਿ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਲੜਕੇ ਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਨਗਿੰਦਰ ਰਾਏ ਪੁੱਤਰ ਰਮਾਨ ਰਾਏ ...
ਕਪੂਰਥਲਾ, 10 ਜੁਲਾਈ (ਵਿ.ਪ੍ਰ.)- ਅੱਜ ਦੁਪਹਿਰ ਪੁਰਾਣੀ ਰੰਜਸ਼ ਦੇ ਚੱਲਦਿਆਂ ਮੁਹੱਲਾ ਹਕੀਮ ਜਾਫ਼ਰ ਅਲੀ ਵਿਚ ਰਹਿੰਦੇ ਇਕ ਵਕੀਲ ਦੇ ਘਰ ਕੁੱਝ ਨੌਜਵਾਨਾਂ ਨੇ ਜ਼ਬਰਦਸਤੀ ਦਾਖਲ ਕੇ ਉਸ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ...
ਸੁਭਾਨਪੁਰ, 10 ਜੁਲਾਈ (ਜੱਜ)- ਜਗਤਜੀਤ ਇੰਡਸਟਰੀਜ਼ ਹਮੀਰਾ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਜਗਤਜੀਤ ਨਗਰ ਹਮੀਰਾ ਵਾਸੀ ਅਸ਼ੋਕ ਕੁਮਾਰ ਪੁੱਤਰ ਕੇਵਲ ਕੁਮਾਰ ਜੋ ਕਿ ਜਗਤਜੀਤ ਇੰਡਸਟਰੀਜ਼ ਹਮੀਰਾ ਵਿਖੇ ...
ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)- ਥਾਣਾ ਸਤਨਾਮਪੁਰਾ ਪੁਲਿਸ ਨੇ ਨਾਈਜ਼ੀਰੀਅਨ ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਥਾਣਾ ਸਤਨਾਮਪੁਰਾ ਵਿਖੇ ਤਾਇਨਾਤ ਏ.ਐਸ.ਆਈ. ਪ੍ਰਗਟ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਚਹੇੜੂ ਨੇੜੇ ...
ਫਗਵਾੜਾ, 10 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਸੂਬੇ ਨੂੰ ਸਿਹਤਮੰਦ ਬਣਾਉਣ ਅਤੇ ਲੋਕਾਂ ਨੂੰ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਤੇ ਸਿਵਲ ...
ਕਪੂਰਥਲਾ, 10 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਰੋਹ ਵਿਚ ਆਏ ਮਨਿਸਟਰੀਅਲ ਮੁਲਾਜ਼ਮਾਂ ਨੇ ਸਰਕਾਰ ਵਲੋਂ ...
ਡਡਵਿੰਡੀ, 10 ਜੁਲਾਈ (ਬਲਬੀਰ ਸੰਧਾ)- ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਪਾਵਰਕਾਮ ਵਲੋਂ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਸੁਲਤਾਨਪੁਰ ਲੋਧੀ ਬਲਾਕ ਦੇ ਪਿੰਡ ਮੁਹੱਬਲੀਪੁਰ ਦੇ ਕਿਸਾਨਾਂ ਦਾ ਲਾਇਆ ਝੋਨਾ ਜਿਥੇ ਸੁੱਕਣ ਕਿਨਾਰੇ ਹੈ, ਉਥੇ ਰਹਿੰਦਾ ਝੋਨਾ ਲਾਉਣ ਦੇ ...
ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਲ ਇੰਡੀਆ ਸਿਟੀਜ਼ਨ ਫੋਰਮ ਵਲੋਂ 10ਵੀਂ ਜਮਾਤ ਵਿਚ ਮੈਰਿਟ ਸੂਚੀ ਵਿਚ ਆਉਣ ਵਾਲੇ ਪ੍ਰੀਤਾ ਲੀ ਲੈਸਨ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਵਿਦਿਆਰਥੀ ਦੇਵਿਆਂਸ਼ੂ ਕੁਮਾਰ ਤੇ ਗਰੀਨ ਫ਼ੀਲਡ ਪਬਲਿਕ ਸਕੂਲ ਦੇ ਵਿਦਿਆਰਥੀ ...
ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...
ਹੁਸੈਨਪੁਰ, 10 ਜੁਲਾਈ (ਸੋਢੀ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਭੁਲਾਣਾ ਵਿਖੇ ਰਹਿਣ ਵਾਲੇ ਗਰੀਬ ਪਰਿਵਾਰਾਂ ਦਾ ਬੁਨਿਆਦੀ ਸਹੂਲਤਾਂ ਦੀ ਘਾਟ ਹੋਣ ਕਾਰਨ ਜੀਉਣਾ ਮੁਸ਼ਕਲ ਹੋਇਆ ਹੋਇਆ ਪਿਆ ਹੈ ਜਿਸ ਵੱਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ...
ਭੁਲੱਥ, 10 ਜੁਲਾਈ (ਮਨਜੀਤ ਸਿੰਘ ਰਤਨ)- ਸਰਕਾਰੀ ਮਿਡਲ ਸਕੂਲ ਕਮਰਾਏ ਵਿਖੇ ਕੌਾਸਲਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨ ਵਾਸਤੇ ਡੀ. ਐਸ. ਪੀ. ਸੰਦੀਪ ਸਿੰਘ ਮੰਡ ਅਤੇ ਐਸ. ਐਚ. ...
ਡਡਵਿੰਡੀ, 10 ਜੁਲਾਈ (ਬਲਬੀਰ ਸੰਧਾ)- ਸੈਕਰਟ ਹਾਰਟ ਪਬਲਿਕ ਸਕੂਲ ਡੱਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਜਾਬ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਦੀ ਵਿੱਢੀ ਮੁਹਿਮ ਤਹਿਤ ਪਿ੍ੰਸੀਪਲ ਨਿਰਵੈਲ ਸਿੰਘ ਤੇ ...
ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਸਰਦਾਰ ਆਤਮਾ ਸਿੰਘ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਦੁਆਬਾ, ਸ਼ਹੀਦ ਊਧਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਦੇ ਪ੍ਰਧਾਨ ਹੀਰਾ ਸਿੰਘ ਮੋਮੀ ਦੀ ਅਗਵਾਈ ਵਿਚ ਸੁਸਾਇਟੀ ਦੇ ਮੈਂਬਰਾਂ ਨੇ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਕੰਵਰ ਜਸਵੰਤ ਸਿੰਘ ਤੇ ਸਬ ਅਰਬਨ ਮੰਡਲ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਦਰਸ਼ਨ ਸਿੰਘ ਭੰਗੂ ਵਲੋਂ ਅਰਬਨ ਅਸਟੇਟ ਦੀ ਬਿਜਲੀ ਸਪਲਾਈ ਸਾਇੰਸ ਸਿਟੀ ਨਾਲ ਜੋੜਣ 'ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਸੁਸਾਇਟੀ ਦੇ ਪ੍ਰਧਾਨ ਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਤੇ ਕਾਰਜਕਾਰੀ ਇੰਜੀਨੀਅਰ ਦੇ ਉਦਮ ਸਦਕਾ ਬਿਜਲੀ ਸਬੰਧੀ ਅਰਬਨ ਅਸਟੇਟ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਹੈ | ਪਾਵਰਕਾਮ ਦੇ ਅਧਿਕਾਰੀਆਂ ਨੇ ਅਰਬਨ ਅਸਟੇਟ ਸੁਸਾਇਟੀ ਦੇ ਆਗੂਆਂ ਨੂੰ ਦੱਸਿਆ ਕਿ ਅਰਬਨ ਅਸਟੇਟ ਦੇ ਬਹੁਤ ਸਾਰੇ ਬਿਜਲੀ ਦੇ ਖੰਭੇ ਬਦਲ ਦਿੱਤੇ ਗਏ ਹਨ ਤੇ ਬਾਕੀ ਰਹਿੰਦੇ ਖੰਭੇ ਵੀ ਇਕ ਦੋ ਮਹੀਨਿਆਂ ਵਿਚ ਬਦਲ ਦਿੱਤੇ ਜਾਣਗੇ ਤੇ ਅਰਬਨ ਅਸਟੇਟ ਲਈ ਸਿੰਗਲ ਮੋਟੀ ਕੇਬਲ ਦਾ ਪ੍ਰਬੰਧ ਕੀਤਾ ਗਿਆ ਹੈ | ਅਧਿਕਾਰੀਆਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਤਾਰਾਂ ਦਾ ਜਾਲ ਘੱਟ ਕਰਕੇ ਇਸ ਨੂੰ ਸਿੰਗਲ ਕੇਬਲ ਵਿਚ ਜਲਦੀ ਤਬਦੀਲ ਕਰ ਦਿੱਤਾ ਜਾਵੇਗਾ | ਇਸ ਮੌਕੇ ਐਚ.ਐਸ. ਬਾਵਾ, ਬਲਵੰਤ ਸਿੰਘ, ਪੀ.ਐਸ. ਖਿੰਡਾ, ਮਹਿੰਦਰ ਕੁਮਾਰ ਚੱਢਾ, ਕਰਨਪ੍ਰਤਾਪ ਸਿੰਘ ਦੁਆਬਾ ਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ |
ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਮ.ਐਸ.ਸੀ. ਆਈ.ਟੀ. ਫਾਈਨਲ ਦੇ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ਵਿਦਿਆਰਥਣ ਰਾਜਬੀਰ ...
ਨਡਾਲਾ, 10 ਜੁਲਾਈ (ਮਨਜਿੰਦਰ ਸਿੰਘ ਮਾਨ)- ਨਡਾਲਾ ਦੇ 24 ਸਾਲਾ ਨੌਜਵਾਨ ਦੀ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਂਦੇ ਸਮੇਂ ਕੰਲੋਬੀਆ ਦੇ ਜੰਗਲਾਂ ਵਿਚ ਹੋਈ ਦਰਦਨਾਕ ਮੌਤ ਦੇ ਸਬੰਧ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਮੁੱਖ ...
ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਉਘੇ ਸਰਜਨ ਡਾ: ਹਰੀ ਸਿੰਘ ਦੀ ਸਵੈ ਜੀਵਨੀ 'ਕਰਮਯੋਗੀ' ਦੀ ਘੁੰਡ ਚੁਕਾਈ ਸਬੰਧੀ 15 ਜੁਲਾਈ ਨੂੰ 10 ਵਜੇ ਆਨੰਦ ਪਬਲਿਕ ਸਕੂਲ ਕਪੂਰਥਲਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ਉਪਿੰਦਰਜੀਤ ਕੌਰ ...
ਕਪੂਰਥਲਾ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਮ ਲੋਕਾਂ ਨੂੰ ਵਧੀਆ ਤੇ ਪੱਕੇ ਹੋਏ ਫਲ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਡਿਪਟੀ ਡਾਇਰੈਕਟਰ ਬਾਗਬਾਨੀ ਕੁਲਵਿੰਦਰ ਸਿੰਘ ਸੰਧੂ, ਮਾਰਕੀਟ ਕਮੇਟੀ ਦੇ ਸਕੱਤਰ ਅਰਵਿੰਦਰ ਸਿੰਘ ਸਾਹੀ, ਮੰਡੀ ਸੁਪਰਵਾਈਜ਼ਰ ਪਿ੍ਥੀਪਾਲ ...
ਭੁਲੱਥ, 10 ਜੁਲਾਈ (ਮਨਜੀਤ ਸਿੰਘ ਰਤਨ)- ਥਾਣਾ ਭੁਲੱਥ ਦੀ ਪੁਲਿਸ ਨੇ ਡੋਡੇ ਚੂਰਾ ਪੋਸਤ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਐਸ.ਐਚ.ਓ. ਭੁਲੱਥ ਅਮਰਨਾਥ ਨੇ ਦੱਸਿਆ ਕਿ ਏ.ਐਸ.ਆਈ. ਰਘਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਖੱਸਣ ਵੱਲ ਜਾ ਰਹੀ ਸੀ ਤਾਂ ...
ਢਿਲਵਾਂ, 10 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਢਿਲਵਾਂ ਟੋਲ ਪਲਾਜ਼ਾ ਤੋਂ ਪਿੰਡ ਧਾਲੀਵਾਲ ਬੇਟ, ਜੀ. ਟੀ. ਰੋਡ ਮਿਆਣੀ ਬਾਕਰਪੁਰ ਵਾਲੀ ਸਾਈਡ ਤੋਂ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਵਾਹਨ ਚਾਲਕ ਗਲਤ ਸਾਈਡ ਵਾਹਨ ਚਲਾਉਂਦੇ ਆਮ ਦੇਖੇ ਜਾ ਸਕਦੇ ਹਨ | ਇਲਾਕਾ ...
ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਆਲਟੋ ਸਵਾਰ ਵਿਅਕਤੀਆਂ ਨੂੰ ਕਪੂਰਥਲਾ ਕਰਤਾਰਪੁਰ ਰੋਡ 'ਤੇ ਨਾਕਾ ਲਗਾ ਕੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿਚੋਂ ਪੈਸੇ ਕੱਢਣ ਦੇ ਮਾਮਲੇ ਨੂੰ ਗੰਭੀਰਤਾ ਨਾਲ ...
ਭੁਲੱਥ, 10 ਜੁਲਾਈ (ਮੁਲਤਾਨੀ)- ਕਰੀਬ ਇਕ ਸਾਲ ਪਹਿਲਾਂ ਚੱਲੀ ਤੇਜ਼ ਹਨੇਰੀ ਤੇ ਝੱਖੜ ਨੇ ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ ਦੇ ਦਰਮਿਆਨ ਅਨੇਕਾਂ ਦਰਖ਼ਤ ਪੁੱਟ ਦਿੱਤੇ ਸਨ ਜਿਸ ਕਰਕੇ ਕਰੀਬ 2 ਦਿਨ ਇਹ ਰਸਤਾ ਵੀ ਬੰਦ ਰਿਹਾ ਸੀ, ਪ੍ਰੰਤੂ ਇਕ ਸਾਲ ਬੀਤ ਜਾਣ 'ਤੇ ਵੀ ਜੰਗਲਾਤ ...
ਫਗਵਾੜਾ, 10 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਗੁਰਮੀਤ ਸਿੰਘ ਰੱਤੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਆਪਣੇ ਸੰਬੋਧਨ ਵਿਚ ਉਨ੍ਹਾਂ ...
ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮਗਨਰੇਗਾ ਮੁਲਾਜ਼ਮਾਂ ਦੀ ਤਨਖ਼ਾਹ, 2 ਸਾਲ ਦੀ ਇੰਕਰੀਮੈਂਟ ਦੇ ਬਕਾਏ, ਕੰਪਿਊਟਰ ਸਹਾਇਕ ਦੀਆਂ ਤਨਖ਼ਾਹਾਂ ਵਿਚ ਵਾਧੇ ਸਬੰਧੀ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਵਿਚ ...
ਕਪੂਰਥਲਾ, 10 ਜੁਲਾਈ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੁੱਧੂਪੁੰਦਰ ਵਿਚ ਫ਼ੌਜ ਵਲੋਂ ਬਣਾਏ ਗਏ ਅਸਲ੍ਹਾ ਭੰਡਾਰ ਦੇ 1200 ਗਜ ਦੇ ਘੇਰੇ ਵਿਚ ਫ਼ਸਲਾਂ ਦੀ ਰਹਿੰਦ ਖੰੂਹਦ ਤੇ ਕੂੜੇ ...
ਸੁਲਤਾਨਪੁਰ ਲੋਧੀ, 10 ਜੁਲਾਈ (ਪ.ਪ. ਰਾਹੀ)- ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨਾਲ ਹਰ ਰੋਜ਼ ਵੱਡੀ ਗਿਣਤੀ ਵਿਚ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਤੇ ਦਿਨੋਂ-ਦਿਨ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ | ਸਰਕਾਰ ਨਸ਼ਿਆਂ ਨੂੰ ਪੰਜਾਬ ਅੰਦਰੋਂ ...
ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਖੇਲੋ ਪੰਜਾਬ ਤਹਿਤ ਸਰਕਾਰੀ ਹਾਈ ਸਕੂਲ ਖਾਨੋਵਾਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਖਾਨੋਵਾਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਮੈਰਾਥਨ ਦੌੜ ਲਗਾਈ ਗਈ ਜਿਸ ਵਿਚ ਵਿਦਿਆਰਥੀਆਂ ਦੇ ਹੱਥਾਂ ਵਿਚ ਨਸ਼ੇ ਵਰਗੀ ਲਾਹਨਤ ਤੋਂ ਛੁਟਕਾਰਾ ...
ਭੁਲੱਥ, 10 ਜੁਲਾਈ (ਮੁਲਤਾਨੀ)- ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਤਰਸੇਮ ਸਿੰਘ ਵਲੋਂ ਡੈਪੋ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਉਨ੍ਹਾਂ ...
ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਨੇ ਦੱਸਿਆ ਕਿ ਜੁਲਾਈ 2011 ਵਿਚ ਜਿਨ੍ਹਾਂ ਵਿਦਿਆਰਥੀਆਂ ਨੇ ਟੀ. ਈ. ਟੀ. ਦੀ ਪ੍ਰੀਖਿਆ ਦਿੱਤੀ ਸੀ ਤੇ ਉਨ੍ਹਾਂ ਦੇ ਨਤੀਜੇ ਵਿਚ ਬਾਅਦ ਵਿਚ ਸੋਧ ...
ਢਿਲਵਾਂ, 10 ਜੁਲਾਈ (ਪ੍ਰਵੀਨ ਕੁਮਾਰ)- ਪਿੰਡ ਮੰਡੇਰ ਬੇਟ ਵਿਖੇ ਪੀਰ ਬਾਬਾ ਨੌਗੱਜਾ ਦਾ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾ ਮੁੱਖ ਸੇਵਾਦਾਰ ਕੁਲਵੰਤ ਕੌਰ ਤੇ ਪ੍ਰਬੰਧਕ ਕਮੇਟੀ ਵਲੋਂ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸਟੇਜ ...
ਕਪੂਰਥਲਾ, 10 ਜੁਲਾਈ (ਅ.ਬ.)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਹੰਮਦ ਤਇਅਬ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪੋਿਲੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ...
ਸੁਲਤਾਨਪੁਰ ਲੋਧੀ, 10 ਜੁਲਾਈ (ਥਿੰਦ, ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਹਾਈ ਤੇ ਸੈਕੰਡਰੀ ਸਕੂਲ ਮੁਖੀਆਂ ਦੀ ਮੀਟਿੰਗ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ...
ਕਪੂਰਥਲਾ, 10 ਜੁਲਾਈ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸੂਬਾਈ ਆਗੂ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ, ਗੁਰਮੁਖ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਨਡਾਲਾ, 10 ਜੁਲਾਈ (ਮਾਨ)- ਅਮਰੀਕਾ ਜਾ ਰਹੇ ਨਡਾਲਾ ਵਾਸੀ ਸੁਨੀਲ ਕੁਮਾਰ ਪੁੱਤਰ ਦਵਿੰਦਰ ਕੁਮਾਰ ਕਾਕਾ ਦੀ ਰਸਤੇ ਵਿਚ ਮੌਤ ਹੋ ਜਾਣ ਸਬੰਧੀ ਕਾਰਵਾਈ ਲਈ ਕਸਬਾ ਵਾਸੀਆਂ ਦਾ ਵਫ਼ਦ ਡੀ. ਸੀ. ਤੇ ਐਸ. ਐਸ. ਪੀ. ਕਪੂਰਥਲਾ ਨੂੰ ਮਿਲਿਆ | ਵਫ਼ਦ ਦੇ ਆਗੂ ਡਾ: ਸੰਦੀਪ ਪਸਰੀਚਾ ਨੇ ਡੀ. ...
ਕਪੂਰਥਲਾ, 10 ਜੁਲਾਈ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸੂਬਾਈ ਆਗੂ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ, ਗੁਰਮੁਖ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਕਪੂਰਥਲਾ, 10 ਜੁਲਾਈ (ਵਿ. ਪ੍ਰ.)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਬੀ.ਏ. ਸਮੈਸਟਰ 6ਵਾਂ ਦੇ ਨਤੀਜੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਵਿਦਿਆਰਥਣ ਨਮਿਤਾ ਸ਼ਰਮਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਚੌਥਾ ਸਥਾਨ ...
ਫਗਵਾੜਾ, 10 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਆਮਦ 'ਤੇ 11 ਜੁਲਾਈ ਨੂੰ ਕੀਤੀ ਜਾ ਰਹੀ ਧੰਨਵਾਦ ਰੈਲੀ ਵਿਚ ਸ਼ਮੂਲੀਅਤ ...
ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ, ਥਿੰਦ)- ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲੰਮੇ ਸਮੇਂ ਤੋਂ ਖ਼ਾਲੀ ਪਈ ਇਕ ਨਰਸਿੰਗ ਸਿਸਟਰ ਦੀ ਪੋਸਟ 'ਤੇ ਫਗਵਾੜਾ ਤੋਂ ਤਰੱਕੀ ਪਾ ਕੇ ਆਈ ਦਰਸ਼ਨਾ ਅਰੋੜਾ ਦੇ ਨਰਸਿੰਗ ਸਿਸਟਰ ਦੀ ਡਿਊਟੀ ਜੁਆਇਨ ਕਰਨ ਦੀ ਖੁਸ਼ੀ ਵਿਚ ...
ਹੁਸੈਨਪੁਰ, 10 ਜੁਲਾਈ (ਸੋਢੀ)- ਮੋਦੀ ਸਰਕਾਰ ਵਲੋਂ ਆਪਣੇ ਕੀਤੇ ਗਏ ਚੋਣ ਵਾਅਦਿਆਂ ਅਨੁਸਾਰ ਜਿਥੇ ਦੇਸ਼ ਦੇ ਹਰ ਵਰਗ ਲਈ ਲੋੜੀਂਦੀਆਂ ਯੋਜਨਾਵਾਂ ਤਿਆਰ ਕੀਤੀਆਂ ਹਨ ਉਥੇ ਦੇਸ਼ ਦੇ ਅੰਨਦਾਤਾ ਕਿਸਾਨ ਲਈ ਸਮੇਂ-ਸਮੇਂ 'ਤੇ ਅਨੇਕਾਂ ਸਹੂਲਤਾਂ ਜਾਰੀ ਕੀਤੀਆਂ ਹਨ | ਇਹ ਸ਼ਬਦ ...
ਫਗਵਾੜਾ, 10 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੇ ਸਾਬਕਾ ਮੰਤਰੀ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੇ ਆਗੂਆਂ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਕੋਈ ਵੀ ਗੱਲ ਕਰਨ ਦਾ ਨੈਤਿਕ ਹੱਕ ...
ਹੁਸੈਨਪੁਰ, 10 ਜੁਲਾਈ (ਸੋਢੀ)- ਪੁਲਿਸ ਚੌਕੀ ਭੁਲਾਣਾ ਅਧੀਨ ਆਉਂਦੇ ਅਮਰੀਕ ਨਗਰ (ਭੁਲਾਣਾ) ਵਿਖੇ ਇਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਨੇ ਦੱਸਿਆ ਕਿ ...
ਬੇਗੋਵਾਲ, 10 ਜੁਲਾਈ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਆਗੂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਪ੍ਰੋ: ਜਸਵੰਤ ਸਿੰਘ ਮੁਰੱਬੀਆ ਪ੍ਰਧਾਨ ਸਰਕਲ ਬੇਗੋਵਾਲ ਨੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਕਹਿਣ 'ਤੇ ...
ਫਗਵਾੜਾ, 10 ਜੁਲਾਈ (ਵਾਲੀਆ)-ਨਸ਼ਿਆਂ ਅਤੇ ਬੇਰੁਜ਼ਗਾਰੀ ਕਾਰਨ ਪੰਜਾਬ ਦੀ ਹੋ ਰਹੀ ਬਰਬਾਦੀ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਲਈ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ) ਜਬਰ ਤੇ ਬੇਇਨਸਾਫ਼ੀ ਵਿਰੋਧੀ ਮੰਚ, ਸਫ਼ਾਈ ਕਰਮਚਾਰੀ ਯੂਨੀਅਨ ਆਜ਼ਾਦ, ਡਾ: ਅੰਬੇਡਕਰ ਵੈੱਲਫੇਅਰ ਯੂਥ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX