ਤਾਜਾ ਖ਼ਬਰਾਂ


ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਪਹੁੰਚਿਆ 525 ਮੀਟਰ 'ਤੇ
. . .  27 minutes ago
ਪਠਾਨਕੋਟ, 24 ਸਤੰਬਰ - ਪਿਛਲੇ ਦਿਨਾਂ ਤੋਂ ਪੰਜਾਬ ਸਮੇਤ ਪਹਾੜੀ ਇਲਾਕਿਆਂ 'ਚ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ 'ਚ ਪਾਣੀ ਦਾ ਪੱਧਰ 525 ਮੀਟਰ 'ਤੇ ਪਹੁੰਚ ਗਿਆ...
ਬਰਸਾਤੀ ਪਾਣੀ 'ਚ ਗੁੱਜਰਾਂ ਦੇ ਕੁੱਲ ਤੇ ਫ਼ਸਲਾਂ ਡੁੱਬੀਆਂ
. . .  34 minutes ago
ਕਲਾਨੌਰ, 24 ਸਤੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ) - ਜ਼ਿਲ੍ਹਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਅੰਮ੍ਰਿਤਸਰ ਰਾਹੀਂ ਦਰਿਆ ਰਾਵੀ 'ਚ ਵਹਿਣ ਵਾਲੇ ਕਿਰਨ ਨਾਲਾ ਸੱਕੀ 'ਚ ਪਿਛਲੇ ਦੋ ਦਿਨਾਂ...
ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਪਰਿਵਾਰ ਦੇ ਤਿੰਨ ਜੀਅ ਫੱਟੜ
. . .  23 minutes ago
ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ) - ਨਜ਼ਦੀਕੀ ਪਿੰਡ ਕਰਿਆਮ ਵਿਖੇ ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਇਕੋ ਪਰਿਵਾਰ ਦੇ ਤਿੰਨ ਜੀਅ ਗੰਭੀਰ ਰੂਪ ਚ ਜਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ ਕਰਵਾਇਆ ਗਿਆ ਹੈ।
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
. . .  1 minute ago
ਤਿਰੂਵਨੰਤਪੁਰਮ, 24 ਸਤੰਬਰ - ਕੇਰਲ ਦੇ ਕਈ ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਨੇ 25 ਅਤੇ 26 ਸਤੰਬਰ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ...
ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਮੀਟਿੰਗ ਅੱਜ
. . .  about 1 hour ago
ਨਿਊਯਾਰਕ, 24 ਸਤੰਬਰ - ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਮੀਟਿੰਗ ਅੱਜ ਨਿਊਯਾਰਕ ਵਿਖੇ ਹੋਵੇਗੀ, ਜਿਸ ਵਿਚ ਭਾਰਤ ਅਮਰੀਕਾ ਅਤੇ ਹੋਰਨਾਂ ਦੇਸ਼ਾਂ ਨਾਲ ਦਵਾਈਆਂ ਦੇ ਖ਼ਤਰੇ...
ਕੁੱਲੂ-ਮਨਾਲੀ 'ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ
. . .  about 1 hour ago
ਕੁੱਲੂ, 24 ਸਤੰਬਰ (ਸੁਭਾਸ਼ ਸਿੰਘ ਗੌਹਰ) - ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ ਵਿਖੇ ਵਿਖੇ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਦੌਰਾਨ ਮਨਾਲੀ...
ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅੱਜ ਫਿਰ ਵਧੀਆਂ ਹਨ। ਪੈਟਰੋਲ 11 ਪੈਸੇ ਅਤੇ 5 ਡੀਜ਼ਲ ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਦਿੱਲੀ 'ਚ ਪੈਟਰੋਲ...
ਇਲੈਕਟ੍ਰਾਨਿਕਸ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਫ਼ਰੀਦਕੋਟ, 24 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੀਤੀ ਦੇਰ ਰਾਤ ਫ਼ਰੀ...
ਅੱਜ ਦਾ ਵਿਚਾਰ
. . .  about 2 hours ago
ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 9 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਪਹਿਲਾ ਸਫ਼ਾ

ਕਾਂਗਰਸ ਨੇ ਦੇਸ਼ ਦੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ-ਮੋਦੀ

ਮੋਦੀ ਨੇ ਫੜੀ ਕਿਸਾਨਾਂ ਦੀ ਬਾਂਹ-ਬਾਦਲ, ਦੇਸ਼ ਖ਼ੁਸ਼ਹਾਲੀ ਵੱਲ ਵਧਿਆ-ਖੱਟਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੇਂ ਭਾਰਤ ਦੇ ਨਿਰਮਾਣ ਦਾ ਲਿਆ ਸੰਕਲਪ ਮਲੋਟ (ਸ੍ਰੀ ਮੁਕਤਸਰ ਸਾਹਿਬ), 11 ਜੁਲਾਈ (ਜਸਪਾਲ ਸਿੰਘ, ਰਣਜੀਤ ਸਿੰਘ ਢਿੱਲੋਂ, ਗੁਰਮੀਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਸ਼੍ਰੇਣੀਆਂ ਲਈ ਤਰੱਕੀ 'ਚ ਰਾਖਵੇਂਕਰਨ 'ਤੇ ਅੰਤਿ੍ਮ ਆਦੇਸ਼ ਦੇਣ ਤੋਂ ਨਾਂਹ

ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਅੱਜ ਸਰਕਾਰੀ ਨੌਕਰੀਆਂ 'ਚ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਸ਼ੇ੍ਰਣੀਆਂ ਲਈ ਤਰੱਕੀ 'ਚ ਰਾਖਵੇਂਕਰਨ 'ਤੇ 2006 ਦੇ ਆਪਣੇ ਆਦੇਸ਼ ਿਖ਼ਲਾਫ਼ ਅੰਤਿ੍ਮ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ | ਸੁਪਰੀਮ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਫੇਰਬਦਲ

• 14 ਐਸ.ਐਸ.ਪੀ. ਬਦਲੇ • ਨਵਜੋਤ ਸਿੰਘ ਮਾਹਲ ਨੂੰ ਜਲੰਧਰ ਦਿਹਾਤੀ ਦਾ ਐਸ. ਐਸ. ਪੀ. ਲਾਇਆ ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)-ਸਰਕਾਰ ਵਲੋਂ ਅੱਜ ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ | ਹੁਕਮ ਜਾਰੀ ਕਰਦਿਆਂ ਸਰਕਾਰ ਨੇ ਇਕ ਆਈ. ਜੀ. ਪੱਧਰ ...

ਪੂਰੀ ਖ਼ਬਰ »

ਮੁਕਾਬਲੇ 'ਚ ਜਵਾਨ ਸ਼ਹੀਦ

ਸ੍ਰੀਨਗਰ, 11 ਜੁਲਾਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਾ ਕੁਪਵਾੜਾ ਦੇ ਜੰਗਲੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦਾ ਇਕ ਕਮਾਂਡੋ ਸ਼ਹੀਦ ਹੋ ਗਿਆ ਤੇ ਇਕ ਹੋਰ ਜ਼ਖਮੀ ਹੋ ਗਿਆ | ਸੂਤਰਾਂ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

ਗ੍ਰਨੇਡ ਧਮਾਕੇ 'ਚ ਬੱਚੇ ਦੀ ਮੌਤ-4 ਬੱਚੇ ਜ਼ਖ਼ਮੀ

ਸ੍ਰੀਨਗਰ, 11 ਜੁਲਾਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਭੇਦਭਰੀ ਹਾਲਤ 'ਚ ਗ੍ਰਨੇਡ ਦੇ ਧਮਾਕੇ 'ਚ ਇਕ ਬੱਚੇ ਦੀ ਮੌਤ ਹੋ ਗਈ ਤੇ 4 ਹੋਰ ਜ਼ਖ਼ਮੀ ਹੋ ਗਏ | ਸੂਤਰਾਂ ਅਨੁਸਾਰ ਸ਼ੋਪੀਆਂ ਦੇ ਮਿਮਿੰਦਰ ਸ਼ੇਖਨਾੜ ਪਿੰਡ ਵਿਖੇ ਬੱਚੇ ਖੇਡ ਰਹੇ ਸਨ ਕਿ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਲਵ-ਕੁਸ਼ ਰਾਮਲੀਲ੍ਹਾ 'ਚ ਹੀਮਾਵੰਤ ਦਾ ਰੋਲ ਨਿਭਾਉਣਗੇ

ਨਵੀਂ ਦਿੱਲੀ, 11 ਜੁਲਾਈ (ਬਲਵਿੰਦਰ ਸਿੰਘ ਸੋਢੀ)-ਕੇਂਦਰ ਸਰਕਾਰ 'ਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਜ ਮੰਤਰੀ ਵਿਜੇ ਸਾਂਪਲਾ ਦਿੱਲੀ ਦੇ ਲਾਲ ਕਿਲੇ੍ਹ ਦੀ ਗਰਾਊਾਡ ਵਿਚ ਹੋਣ ਵਾਲੀ ਲਵ-ਕੁਸ਼ ਰਾਮਲੀਲ੍ਹਾ 'ਚ ਪਾਰਵਤੀ ਦੇ ਪਿਤਾ ਦੇ ਹੀਮਾਵੰਤ ਦਾ ਰੋਲ ਨਿਭਾਉਣਗੇ | ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਲਵ ਕੁਸ਼ ਰਾਮਲੀਲ੍ਹਾ ਕਮੇਟੀ ਦੇ ਚੇਅਰਮੈਨ ਅਸ਼ੋਕ ਅਗਰਵਾਲ ਤੇ ਕਮੇਟੀ ਦੇ ਮੈਂਬਰ ਨੇ ਇਸ ਰੋਲ ਨਿਭਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਉਹ ਭਗਵਾਨ ਸ੍ਰੀ ਰਾਮ ਦੀ ਕਿਰਪਾ ਨਾਲ ਇਸ ਮੁਕਾਮ 'ਤੇ ਪੁੱਜੇ ਹਨ ਅਤੇ ਪਿਛਲੇ ਸਾਲ ਵੀ ਇਸੇ ਰਾਮਲੀਲ੍ਹਾ ਵਿਚ ਨਿਸ਼ਾਦ ਰਾਜ ਦਾ ਰੋਲ ਨਿਭਾਇਆ ਸੀ | ਜਿਸ ਪ੍ਰਤੀ ਉਨ੍ਹਾਂ ਨੂੰ ਆਪਣੇ ਸਾਥੀਆਂ ਤੋਂ ਵਧਾਈਆਂ ਮਿਲੀਆਂ ਸਨ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਰੋਲ ਪ੍ਰਤੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਰੋਲ ਉਹ ਬੜੀ ਬਾਖ਼ੂਬੀ ਨਾਲ ਨਿਭਾਉਣਗੇ |


ਖ਼ਬਰ ਸ਼ੇਅਰ ਕਰੋ

ਤਾਜ ਮਹੱਲ ਦਾ ਰੱਖ-ਰਖਾਅ ਨਹੀਂ ਕਰ ਸਕਦੇ ਤਾਂ ਇਸ ਨੂੰ ਬੰਦ ਕਰ ਦਿੰਦੇ ਹਾਂ-ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੁਗ਼ਲ ਕਾਲ ਦੀ ਇਤਿਹਾਸਕ ਇਮਾਰਤ ਤਾਜ ਮਹੱਲ ਦੇ ਰੱਖ-ਰਖਾਅ ਅਤੇ ਰੱਖਿਆ ਨੂੰ ਲੈ ਕੇ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਦੇ ਉਦਾਸੀਨ ਰਵੱਈਏ 'ਤੇ ਨਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਤਾਜ ਮਹਿਲ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸਿੱਖਿਆ ਵਿਭਾਗ ਦੀ ਇਮਾਰਤ 'ਤੇ ਹਮਲਾ-11 ਮੌਤਾਂ

ਜਲਾਲਾਬਾਦ, 11 ਜੁਲਾਈ (ਏਜੰਸੀ)-ਪੂਰਬੀ ਅਫ਼ਗਾਨਿਸਤਾਨ 'ਚ ਅੱਜ ਅੱਤਵਾਦੀਆਂ ਨੇ ਇਕ ਸਰਕਾਰੀ ਇਮਾਰਤ 'ਤੇ ਹਮਲਾ ਕਰ ਦਿੱਤਾ | ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਅੱਤਵਾਦੀ ਹਮਲਿਆਂ ਦੀ ਲੜੀ 'ਚ ਕੀਤੇ ਗਏ | ਇਸ ਹਮਲੇ 'ਚ ...

ਪੂਰੀ ਖ਼ਬਰ »

ਪਾਕਿ ਵਿਚ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ 20 ਹੋਈ

ਪਿਸ਼ਾਵਰ, 11 ਜੁਲਾਈ (ਏਜੰਸੀਆਂ)-ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ 'ਚ ਬੀਤੀ ਦੇਰ ਰਾਤ ਇਕ ਚੋਣ ਰੈਲੀ 'ਚ ਤਾਲਿਬਾਨੀ ਆਤਮਘਾਤੀ ਹਮਲਾਵਰ ਵਲੋਂ ਕੀਤੇ ਧਮਾਕੇ 'ਚ ਅਵਾਮੀ ਨੈਸ਼ਨਲ ਪਾਰਟੀ (ਏ. ਐਨ. ਪੀ.) ਦੇ ਨੇਤਾ ਹਾਰੂਨ ਬਿਲੌਰ ਸਮੇਤ 20 ਲੋਕਾਂ ਦੀ ਮੌਤ ਹੋ ਗਈ | ਯਾਕਾਤੂਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX