ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਛਾਪੇਮਾਰੀ ਦੌਰਾਨ ਲਾਹਣ ਬਰਾਮਦ

ਬਟਾਲਾ, 11 ਜੁਲਾਈ (ਬੁੱਟਰ)-ਅੱਜ ਥਾਣਾ ਸਦਰ ਦੇ ਐਸ.ਐਚ.ਓ. ਕੁਲਵਿੰਦਰ ਸਿੰਘ ਤੇ ਐਕਸਾਈਜ਼ ਵਿਭਾਗ ਦੀ ਟੀਮ ਦੇ ਇੰਚਾਰਜ ਗੁਰਪ੍ਰੀਤ ਸਿੰਘ ਗੋਪੀ ਉੱਪਲ ਵਲੋਂ ਸਾਂਝੇ ਤੌਰ 'ਤੇ ਛਾਪਾ ਮਾਰਿਆ ਗਿਆ, ਜਿਸ ਦੌਰਾਨ ਪਿੰਡ ਹਸਨਪੁਰਾ ਦੇ ਬਲਦੇਵ ਸਿੰਘ ਪੁੱਤਰ ਹਰਪਾਲ ਸਿੰਘ ਦੀ ...

ਪੂਰੀ ਖ਼ਬਰ »

ਐਾਬੂਲੈਂਸ ਮੁਲਾਜ਼ਮਾਂ ਵਲੋਂ ਹੜਤਾਲ

ਬਟਾਲਾ, 11 ਜੁਲਾਈ (ਕਾਹਲੋਂ)-ਅੱਜ ਸਾਰੇ ਪੰਜਾਬ ਦੇ ਐਬੂਲੈਂਸ ਸੇਵਾ ਬੰਦ ਕਰਨ ਦੇ ਸੱਦੇ 'ਤੇ ਬਟਾਲਾ ਵਿਖੇ ਵੀ ਐਾਬੂਲੈਂਸ ਸੇਵਾ ਬੰਦ ਰੱਖੀ ਗਈ | ਇਸ ਮੌਕੇ ਪ੍ਰਧਾਨ ਸੁਰਜੀਤ ਕੁਮਾਰ ਨੇ ਦੱਸਿਆ ਕਿ 2011 ਤੋਂ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ...

ਪੂਰੀ ਖ਼ਬਰ »

ਜਗਰੂਪ ਸਿੰਘ ਸੇਖਵਾਂ ਵਿਸ਼ਾਲ ਕਾਫਲੇ ਨਾਲ ਮਲੋਟ ਰੈਲੀ 'ਚ ਪਹੁੰਚੇ

ਬਟਾਲਾ, 11 ਜੁਲਾਈ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਈ ਗਈ ਡਿਊਟੀ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਧੰਨਵਾਦ ਲਈ ਮਲੋਟ ਵਿਖੇ ਕੀਤੀ ਰੈਲੀ 'ਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੇ ਮਨੋਰਥ ਨਾਲ ਐਡਵੋਕੇਟ ਜਗਰੂਪ ...

ਪੂਰੀ ਖ਼ਬਰ »

ਨਸ਼ਿਆਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ

ਘੁਮਾਣ, 11 ਜੁਲਾਈ (ਬੰਮਰਾਹ, ਬਾਵਾ)-ਦਿਨੋਂ-ਦਿਨ ਵਧ ਰਹੇ ਨਸ਼ਿਆਂ ਰੂਪੀ ਕੋਹੜ ਨੂੰ ਖ਼ਤਮ ਕਰਨ ਲਈ ਜਿੱਥੇ ਸਰਕਾਰ ਆਪਣਾ ਉਪਰਾਲਾ ਕਰ ਰਹੀ ਹੈ, ਉੱਥੇ ਲੋਕ ਤੇ ਜਥੇਬੰਦੀਆਂ ਵੀ ਇਸ ਗੰਭੀਰ ਮਸਲੇ ਨੂੰ ਲੈ ਕੇ ਇਕ ਪਲੇਟਫਾਰਮ 'ਤੇ ਇਕੱਠੀਆਂ ਹੋ ਰਹੀਆਂ ਹਨ | ਘੁਮਾਣ ਵਿਖੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪੁਲਿਸ ਤੇ ਸਿਵਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਜ਼ਿਲੇ੍ਹ ਦੇ ਸਮੂਹ ਐਸ.ਐੱਚ.ਓਜ ਆਪਣੇ-ਆਪਣੇ ਖੇਤਰ 'ਚ ਨਸ਼ਾ ਖ਼ਤਮ ਕਰਨ ਲਈ ਪਾਬੰਦ ਹੋਣਗੇ ਤੇ ਉਹ ਪਿੰਡਾਂ/ਥਾਣਿਆਂ ਵਾਈਜ਼ ਨਸ਼ਾ ਪੀੜਤਾਂ ਦੀ ਸੂਚੀਆਂ ਤਿਆਰ ਕਰਨ ਤਾਂ ਜੋ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ 'ਚ ਇਲਾਜ ਕਰਵਾਇਆ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਗਿ੍ਫ਼ਤਾਰ-2 ਫ਼ਰਾਰ

ਬਟਾਲਾ, 11 ਜੁਲਾਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਗਿ੍ਫ਼ਤਾਰ ਕਰਨ ਅਤੇ 2 ਦੇ ਫਰਾਰ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਪਿੰਡ ਸੰਗਤਪੁਰਾ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 11 ਜੁਲਾਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਐਲਾਨੇ ਗਏ ਐਮ.ਐਸ.ਸੀ. ਆਈ.ਟੀ. ਸਮੈਸਟਰ ਚੌਥਾ ਦੇ ਨਤੀਜਿਆਂ 'ਚੋਂ ਸਥਾਨਕ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੀਆਂ ਤਿੰਨ ਵਿਦਿਆਰਥਣਾਂ ਬਟਾਲਾ 'ਚੋਂ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ...

ਪੂਰੀ ਖ਼ਬਰ »

ਗੁਰਿੰਦਰ ਸਿੰਘ ਬਾਜਵਾ ਵਲੋਂ ਬਰਗਾੜੀ ਇਨਸਾਫ ਮੋਰਚਾ ਨੂੰ ਪੂਰਨ ਸਮਰਥਨ

ਬਟਾਲਾ, 11 ਜੁਲਾਈ (ਕਾਹਲੋਂ)-ਸਰਹੱਦੀ ਜ਼ਿਲ੍ਹਾ ਉਦਯੋਗਿਕ ਸੰਸਥਾ ਦੇ ਪ੍ਰਧਾਨ ਤੇ ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਬਰਗਾੜੀ ਇਨਸਾਫ਼ ਮੋਰਚਾ ਦੀ ਪੂਰਨ ਹਮਾਇਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਫੇਰੀ ਫਤਹਿਗੜ੍ਹ ਚੂੜੀਆਂ ਹਲਕੇ 'ਚ 14 ਨੂੰ - ਪ੍ਰਧਾਨ ਕਲਸੀ

ਬਟਾਲਾ, 11 ਜੁਲਾਈ (ਕਾਹਲੋਂ)-ਪੰਜਾਬ 'ਚ ਬੀਤੇ ਦਿਨਾਂ 'ਚ ਨਸ਼ੇ ਦੀ ਵੱਧ ਮਾਤਰਾ ਨਾਲ ਵੱਡੀ ਗਿਣਤੀ 'ਚ ਹੋਈਆਂ ਨੌਜਵਾਨਾਂ ਦੀਆਂ ਮੌਤਾਂ, ਗੁੰਡਾਗਰਦੀ, ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਐਮ.ਪੀ. ਭਗਵੰਤ ਮਾਨ 14 ਜੁਲਾਈ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੁਰਦਾਸਪੁਰ, 11 ਜੁਲਾਈ (ਗੁਰਪ੍ਰਤਾਪ ਸਿੰਘ)-ਗੁਰੂ ਨਾਨਕ ਪਾਰਕ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਕੁਲਦੀਪ ਪੁਰੋਵਾਲ, ਅਮਰਜੀਤ ਸ਼ਾਸਤਰੀ, ਸੁਭਾਸ਼ ਚੰਦਰ, ਲਖਬੀਰ ਸਿੰਘ ਸੋਹਲ, ਗੁਰਪਿੰਦਰ ਸਿੰਘ, ਸੋਮ ਸਿੰਘ, ਰਾਮ ਚੰਦ, ਅਮਰਜੀਤ ਸਿੰਘ, ਨੰਦ ਲਾਲ, ਬਲਵਿੰਦਰ ਰਾਜ ...

ਪੂਰੀ ਖ਼ਬਰ »

ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ

ਦੀਨਾਨਗਰ, 11 ਜੁਲਾਈ (ਸੋਢੀ/ਸੰਧੂ/ਸ਼ਰਮਾ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵਲੋਂ ਪਿ੍ੰਸੀਪਲ ਅਜਮੇਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਸੈਮੀਨਾਰ ਲਗਾਇਆ ਗਿਆ | ਜਿਸ 'ਚ ਟੈ੍ਰਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪਿਛਲੇ 12 ਦਿਨ ਤੋਂ ਮਹਿਲਾ ਲਾਪਤਾ

ਕਾਦੀਆਂ, 11 ਜੁਲਾਈ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਦੇ ਮੁਹੱਲਾ ਸੰਤ ਨਗਰ ਤੋਂ ਪਿਛਲੇ 12 ਦਿਨਾਂ ਤੋਂ ਇਕ ਮਹਿਲਾ ਦੇ ਭੇਦਭਰੀ ਹਾਲਤ 'ਚ ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਗੁੰਮ ਹੋਣ ਕਾਰਨ ਜਿਥੇ ਪਰਿਵਾਰਕ ਮੈਂਬਰ ਪ੍ਰੇਸ਼ਾਨ ਹਨ, ਉਥੇ ਪਰਿਵਾਰਕ ਮੈਂਬਰਾਂ ਤੇ ਮਹਿਲਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪਿੰਡ ਪੰਜਗਰਾਈਆਂ ਨੂੰ 4 ਲੱਖ 50 ਹਜ਼ਾਰ ਦੇਣ ਦਾ ਐਲਾਨ
8ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਏ

ਪੰਜਗਰਾਈਆਂ, 11 ਜੁਲਾਈ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਦੀ ਬੇਹਤਰੀ ਲਈ ਆਪਣਾ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਕਾਲਾ ਅਫਗਾਨਾ, 11 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੇਬੇ ਨਾਨਕੀ ਪਬਲਿਕ ਸਕੂਲ ਘਣੀਏ-ਕੇ-ਬਾਂਗਰ ਦੇ ਲਖਬੀਰ ਸਿੰਘ ਧੁੱਪਸੜੀ, ਪਿ੍ੰ: ਤਰਨਜੀਤ ਕੌਰ, ਰਵਿੰਦਰ ਸਿੰਘ, ਅਮਰਜੀਤ ਸਿੰਘ, ਰਮੇਸ਼ ਮਸੀਹ ਆਦਿ ਵਲੋਂ ਮਾਝਾ ਇੰਟਰਨੈਸ਼ਨਲ ਸਪੋਰਟਸ ਕਲੱਬ ਵਲੋਂ ਚਲਾਏ ਜਾਂਦੇ ...

ਪੂਰੀ ਖ਼ਬਰ »

ਬਿ੍ਟਿਸ਼ ਲਾਇਬ੍ਰੇਰੀ ਨੇ ਦੋ ਸਾਲ ਗੈਪ ਵਾਲੀ ਵਿਦਿਆਰਥਣ ਦਾ ਲਗਵਾਇਆ ਸਟੱਡੀ ਵੀਜ਼ਾ

ਗੁਰਦਾਸਪੁਰ, 11 ਅਪ੍ਰੈਲ (ਆਰਿਫ਼)-ਬਿ੍ਟਿਸ਼ ਲਾਇਬ੍ਰੇਰੀ ਐਾਡ ਐਜੂਕੇਸ਼ਨਲ ਸਰਵਿਸਿਜ਼ ਗੁਰਦਾਸਪੁਰ ਨੇ ਇਕ ਹੋਰ ਉਪਲਬਧੀ ਕਰਦਿਆਂ ਦੋ ਸਾਲ ਦੇ ਗੈਪ ਵਾਲੀ ਵਿਦਿਆਰਥਣ ਦਾ 5 ਦਿਨਾਂ 'ਚ ਆਸਟ੍ਰੇਲੀਆ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਪਕ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦਾ ਛਿੰਝ ਮੇਲਾ ਸਮਾਪਤ

ਘਰੋਟਾ, 11 ਜੁਲਾਈ (ਸੰਜੀਵ ਗੁਪਤਾ)-ਬਾਬਾ ਲੱਖ ਦਾਤਾ ਦਾ 9ਵਾਂ ਛਿੰਝ ਮੇਲਾ ਪਿੰਡ ਮਮਿਆਲ ਵਿਖੇ ਸਮਾਪਤ ਹੋ ਗਿਆ | ਮੇਲੇ ਦੀ ਪ੍ਰਧਾਨਗੀ ਮੇਲਾ ਕਮੇਟੀ ਪ੍ਰਧਾਨ ਗੁਰਨਾਮ ਸਿੰਘ ਨੇ ਕੀਤੀ | ਜਦੋਂ ਕਿ ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ਸੂਬਿਆਂ ਤੋਂ 100 ਤੋਂ ਵੱਧ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਿੱਲ ਅਧਿਕਾਰੀਆਂ ਨੂੰ ਕਿਸਾਨਾਂ ਦੀ ਲਿਸਟ ਸੌਾਪੀ

ਹਰਚੋਵਾਲ, 11 ਜੁਲਾਈ (ਰਣਜੋਧ ਸਿੰਘ ਭਾਮ)-ਕਿਸਾਨ ਮਜ਼ਦੂਰ ਸ਼ੰਘਰਸ ਕਮੇਟੀ ਵਲੋਂ ਪ੍ਰਧਾਨ ਸਵਿੰਦਰ ਸਿੰਘ ਠੱਠੀਖਾਰਾ ਦੀ ਅਗਵਾਈ ਹੇਠ ਇਕ ਵਫ਼ਦ ਚੱਢਾ ਸ਼ੂਗਰ ਮਿੱਲ ਦੇ ਅਧਿਕਾਰੀਆਂ ਸੁਨੀਲ ਪਾਲ ਯੂਨਿਟ ਹੈੱਡ, ਰਾਕੇਸ਼ ਕੁਮਾਰ, ਪਿਆਰਾ ਸਿੰਘ, ਅਰੁਣ ਕੁਮਾਰ ਨੂੰ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ.ਤੇ ਸੀ.ਪੀ.ਆਈ ਲਿਬਰੇਸ਼ਨ ਵਲੋਂ ਡੀ.ਸੀ.ਨੰੂ ਮੰਗ ਪੱਤਰ

ਗੁਰਦਾਸਪੁਰ, 11 ਜੁਲਾਈ (ਆਲਮਬੀਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤੇ ਸੀ.ਪੀ.ਆਈ.ਲਿਬਰੇਸ਼ਨ ਵਲੋਂ ਜਸਵੰਤ ਸਿੰਘ ਬੁੱਟਰ ਤੇ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੰਗਲ 'ਚ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ

ਘਰੋਟਾ, 11 ਜੁਲਾਈ (ਸੰਜੀਵ ਗੁਪਤਾ)-ਪਰਮਵੀਰ ਚੱਕਰ ਜੇਤੂ ਸ਼ਹੀਦ ਕੈਪਟਨ ਗੁਰਬਚਨ ਸਿੰਘ ਸਲਾਰੀਆ ਸਰਕਾਰੀ ਸਕੂਲ ਜੰਗਲ ਵਿਖੇ ਲੈਕਚਰਾਰ ਤੇ ਮਾਸਟਰ ਕੇਡਰ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਲੋਕਾਂ ਵਲੋਂ ਲੰਮੇ ...

ਪੂਰੀ ਖ਼ਬਰ »

ਈ.ਓ. ਵਲੋਂ ਨਗਰ ਕੌਾਸਲ ਨੂੰ ਵਿੱਤੀ ਨੁਕਸਾਨ ਪਹੰੁਚਾਉਣ ਵਾਲਾ ਅੱਡਾ ਕਲਰਕ ਮੁਅੱਤਲ

ਬਟਾਲਾ, 11 ਜੁਲਾਈ (ਕਾਹਲੋਂ)-ਨਗਰ ਕੌਾਸਲ ਬਟਾਲਾ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਵਲੋਂ ਨਗਰ ਕੌਾਸਲ ਬਟਾਲਾ ਨੂੰ ਵਿੱਤੀ ਨੁਕਸਾਨ ਪਹੰੁਚਾਉਣ ਤੇ ਲਾਪਰਵਾਹੀ ਵਰਤਣ ਵਾਲੇ ਅੱਡਾ ਕਲਰਕ (ਬੱਸ ਸਟੈਂਡ ਬਟਾਲਾ) ਨੂੰ ਮੁਅੱਤਲ ਕੀਤਾ ਗਿਆ ਹੈ | ਇਸ ਸਬੰਧੀ ਕਾਰਜ ਸਾਧਕ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਨਾਲ ਨਸ਼ਿਆਂ ਨੂੰ ਠੱਲ ਪਵੇਗੀ : ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 11 ਜੁਲਾਈ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਹਲਕਾ ਫਤਹਿਗੜ੍ਹ ਚੂੜੀਆਂ 'ਚ ਨਸ਼ਿਆਂ ਨੂੰ ਠੱਲ ਪਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ, ਅਹਿਮ ਮੁੱਦੇ ਵਿਚਾਰੇ

ਬਟਾਲਾ, 11 ਜੁਲਾਈ (ਬੁੱਟਰ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਪਿੰਡ ਭਰਥ ਵਿਖੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਕੀੜੀ ਅਫ਼ਗਾਨਾ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪ੍ਰਧਾਨ ਤੇ ਕੌ ਾਸਲਰਾਂ ਨੇ ਲਗਾਏ ਈ.ਓ. ਫਤਹਿਗੜ੍ਹ ਚੂੜੀਆਂ 'ਤੇ ਮਨਮਰਜ਼ੀ ਕਰਨ ਦੇ ਦੋਸ਼

ਫਤਹਿਗੜ੍ਹ ਚੂੜੀਆਂ, 11 ਜੁਲਾਈ (ਐਮ.ਐਸ. ਫੁੱਲ)-ਬੀਤੇ ਦਿਨੀਂ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਹਾਊਸ ਵਲੋਂ ਇਕ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਕਈ ਪ੍ਰਕਾਰ ਦੇ ਮਤਿਆਂ 'ਤੇ ਸਹਿਮਤੀ ਪ੍ਰਗਟਾਈ ਗਈ | ਇਸੇ ਤਰ੍ਹਾਂ ਇਕ ਮਤਾ ਨੰ: 65 ਦੇ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਪਿੰਡ ਬੱਬਰੀ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਜੀਵਨਵਾਲ ਬੱਬਰੀ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਜਿਸ ਤਹਿਤ ਪਿੰਡ ਅੰਦਰ 5 ਲੱਖ 13 ਹਜ਼ਾਰ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਤੰਗ-ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼

ਕਾਦੀਆਂ, 11 ਜੁਲਾਈ (ਕੁਲਵਿੰਦਰ ਸਿੰਘ)-ਘਰੇਲੂ ਝਗੜੇ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਥਾਣਾ ਕਾਦੀਆਂ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਸਹੁਰਾ ਪਰਿਵਾਰ ਵਲੋਂ ਉਕਤ ਤੇ ਉਸ ਦੇ ਬੱਚੇ ਨੂੰ ਨਾਜਾਇਜ਼ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਕੌ ਾਸਲਰ ਨੇ ਪੁਲਿਸ 'ਤੇ ਲਗਾਏ ਹਮਲਾਵਰਾਂ ਨੰੂ ਗਿ੍ਫ਼ਤਾਰ ਨਾ ਕਰਨ ਦੇ ਦੋਸ਼

ਗੁਰਦਾਸਪੁਰ, 11 ਜੁਲਾਈ (ਗੁਰਪ੍ਰਤਾਪ ਸਿੰਘ)-ਬੀਤੇ ਦਿਨੀਂ ਆਜ਼ਾਦ ਕੌਾਸਲਰ ਸੁਧੀਰ ਮਹਾਜਨ 'ਤੇ ਹੋਏ ਜਾਨਲੇਵਾ ਹਮਲੇ ਨੰੂ ਲੈ ਕੇ ਅੱਜ ਪੀੜਤ ਵਲੋਂ ਸ਼ਹਿਰ ਦੇ ਨਿੱਜੀ ਹੋਟਲ ਵਿਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਵਲੋਂ ਹਮਲੇ ਤੋਂ ਇਕ ਮਹੀਨਾ ਬੀਤ ...

ਪੂਰੀ ਖ਼ਬਰ »

ਵਧੀਕ ਮੁੱਖ ਚੀਫ਼ ਇੰਜੀ ਵਲੋਂ 66 ਕੇ.ਵੀ. ਸਬ ਸਟੇਸ਼ਨ ਘੁਮਾਣ ਵਿਖੇ ਬੂਟੇ ਲਗਾਏ

ਘੁਮਾਣ, 11 ਜੁਲਾਈ (ਬੰਮਰਾਹ)-66 ਕੇ.ਵੀ. ਸਬ ਸਟੇਸ਼ਨ ਘੁਮਾਣ ਵਿਖੇ ਨਿਰੀਖਣ ਕਰਨ ਲਈ ਪੁੱਜੇ ਵਧੀਕ ਮੁੱਖ ਚੀਫ਼ ਇੰਜੀ: ਦਵਿੰਦਰ ਕੁਮਾਰ ਸ਼ਰਮਾ ਤੇ ਇੰਜੀ: ਆਰ.ਪੀ. ਸਿੰਘ ਐਸ.ਐਸ.ਈ. ਕਾਦੀਆਂ ਨੇ ਸਬ ਸਟੇਸ਼ਨ ਘੁਮਾਣ ਵਿਖੇ ਬੂਟੇ ਲਗਾਏ | ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਜਥੇ: ਗੁਰਜੀਤ ਸਿੰਘ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਮੀਟਿੰਗ

ਅਲੀਵਾਲ, 11 ਜੁਲਾਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਘਸੀਟਪੁਰਾ ਵਿਖੇ ਨਸ਼ਿਆਂ ਦੇ ਿਖ਼ਲਾਫ਼ ਜ਼ਰੂਰੀ ਮੀਟਿੰਗ ਅਕਾਲੀ ਆਗੂ ਜਥੇਦਾਰ ਗੁਰਜੀਤ ਸਿੰਘ ਸਰਪੰਚ ਦੀ ਅਗਵਾਈ 'ਚ ਹੋਈ | ਇਸ ਮੌਕੇ ਜਥੇਦਾਰ ਘਸੀਟਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਅੰਦਰ ...

ਪੂਰੀ ਖ਼ਬਰ »

ਕਰਮਚਾਰੀ ਦਲ ਵਲੋਂ ਸੁਖਵਿੰਦਰ ਸਿੰਘ ਗਿੱਲ ਸਰਕਲ ਸਕੱਤਰ ਨਿਯੁਕਤ

ਧਾਰੀਵਾਲ, 11 ਜੁਲਾਈ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਅੰਦਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਲਈ ਸੰਘਰਸ਼ ਕਰਨ ਵਾਲੇ ਸੁਖਵਿੰਦਰ ਸਿੰਘ ਗਿੱਲ ਨੂੰ ਕਰਮਚਾਰੀ ਦਲ ਦਾ ਸਰਕਲ ਗੁਰਦਾਸਪੁਰ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧ 'ਚ ਕਰਮਚਾਰੀ ਦਲ ਦੇ ਸੂਬਾ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਖਿਡਾਰੀਆਂ ਨੇ ਫੈਂਸਿੰਗ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ

ਗੁਰਦਾਸਪੁਰ, 11 ਜੁਲਾਈ (ਸੁਖਵੀਰ ਸਿੰਘ ਸੈਣੀ)-ਪੰਜਾਬ ਫੈਂਸਿੰਗ ਐਸੋਸੀੲੈਸ਼ਨ ਵਲੋਂ 6 ਜੁਲਾਈ ਤੋਂ 8 ਜੁਲਾਈ ਤੱਕ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਮੋਹਾਲੀ ਵਿਖੇ ਚੈਂਪੀਅਨਸ਼ਿਪ ਕਰਵਾਈ ਗਈ | ਜਿਸ 'ਚ ਗੁਰਦਾਸਪੁਰ ਦੇ ਖਿਡਾਰੀਆਂ ਨੇ ਮੱਲ੍ਹਾਂ ਮਾਰ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਰਿਆੜਕੀ ਇਲਾਕੇ ਦੇ ਪਿੰਡ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਹਨ ਸੱਖਣੇ

ਹਰਚੋਵਾਲ, 11 ਜੁਲਾਈ (ਰਣਜੋਧ ਸਿੰਘ ਭਾਮ)-ਸਮੇਂ-ਸਮੇਂ ਦੀਆਂ ਸਰਕਾਰਾਂ ਇਹ ਦਾਅਵੇ ਕਰਦੀਆਂ ਥੱਕਦੀਆਂ ਨਹੀਂ ਕਿ ਪੰਜਾਬ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ਨਮੂਨੇ ਦੇ ਪਿੰਡ ਬਣਾਇਆ ਜਾਵੇਗਾ, ਪਰ ਹਕੀਕਤ ਇਹੀ ਹੈ ਕਿ ਸਰਕਾਰਾਂ ਦੇ ਦਾਅਵਿਆਂ ਦੇ ...

ਪੂਰੀ ਖ਼ਬਰ »

ਦਿਲ ਦੀ ਮਰੀਜ਼ ਬੱਚੀ ਦੇ ਇਲਾਜ ਲਈ ਰੋਟਰੀ ਕਲੱਬ ਨੇ ਖਰਚੇ ਦੀ ਜ਼ਿੰਮੇਵਾਰੀ ਲਈ

ਬਟਾਲਾ, 11 ਜੁਲਾਈ (ਬੁੱਟਰ)-ਰੋਟਰੀ ਕਲੱਬ ਬਟਾਲਾ ਵਲੋਂ ਸਥਾਨਕ ਸਿੰਬਲ ਚੌਕ ਦੀ ਰਹਿਣ ਵਾਲੀ ਬੱਚੀ ਦੇ ਇਲਾਜ ਦੀ ਜ਼ਿੰਮੇਵਾਰੀ ਲਈ ਹੈ | ਕਲੱਬ ਦੇ ਪ੍ਰਧਾਨ ਰੋਟੇਰੀਅਨ ਜਗਮੋਹਨ ਸਿੰਘ ਪਰਮਾਰ ਨੇ ਦੱਸਿਆ ਕਿ ਮੁਹੱਲਾ ਸਿੰਬਲ ਚੌਕ ਦੇ ਵਸਨੀਕ ਸੋਨੂੰ ਦੀ ਬੱਚੀ ਦੇ ਦਿਲ ...

ਪੂਰੀ ਖ਼ਬਰ »

ਵਰਸੋਲਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਵਰਸੋਲਾ, 11 ਜੁਲਾਈ (ਵਰਿੰਦਰ ਸਹੋਤਾ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਵਰਸੋਲਾ ਵਲੋਂ ਤੀਸਰਾ ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਵਰਸੋਲਾ ਦੇ ਇਲਾਵਾ ਦੀਨਾਨਗਰ, ਧਾਰੀਵਾਲ, ਮੁਕੇਰੀਆਂ, ਦੋਸਤਪੁਰ ਤੇ ਕਲਾਨੌਰ ਸਮੇਤ ਇਕ ਦਰਜਨ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸ਼ਿਵ ਮੰਦਰ ਬਰਿਆਰ ਵਿਖੇ ਜਾਗਰਣ ਸਬੰਧੀ ਕੀਤਾ ਝੰਡਾ ਪੂਜਨ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਪਿੰਡ ਬਰਿਆਰ ਦੇ ਸ਼ਿਵ ਮੰਦਰ ਵਿਖੇ ਮਹਾਂਮਾਈ ਜਾਗਰਣ ਕਮੇਟੀ ਵਲੋਂ 14 ਜੁਲਾਈ ਨੰੂ ਕਰਵਾਏ ਜਾਣ ਵਾਲੇ ਜਾਗਰਣ ਸਬੰਧੀ ਝੰਡਾ ਪੂਜਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਮੈਂਬਰ ਦਿਨੇਸ਼ ਮੰਟੂ, ਸੰਦੀਪ ਕੁਮਾਰ ਬੱਗਾ ਨੇ ...

ਪੂਰੀ ਖ਼ਬਰ »

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਬਾਜਵਾ

ਧਾਰੀਵਾਲ, 11 ਜੁਲਾਈ (ਸਵਰਨ ਸਿੰਘ)-ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਸ਼ਾ ਆਦਿ ਦਾ ਸੇਵਨ ਕਰਨ ਵਾਲਿਆਂ ਨੂੰ ਇਲਾਜ ਕੇਂਦਰਾਂ ਵਿਚ ਲਿਜਾ ਕੇ ਨਸ਼ਾ ਮੁਕਤ ਕੀਤਾ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ

ਗੁਰਦਾਸਪੁਰ, 11 ਜੁਲਾਈ (ਗੁਰਪ੍ਰਤਾਪ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸਰਕਲ ਗੁਰਦਾਸਪੁਰ ਦੀ ਮੀਟਿੰਗ ਸਰਕਲ ਪ੍ਰਧਾਨ ਦਰਬਾਰਾ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਤੇ ਸੂਬਾ ਵਿੱਤ ਸਕੱਤਰ ਦਲਬੀਰ ਸਿੰਘ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਤਹਿਤ ਸ਼ਿਵਾਲਿਕ ਗਰੁੱਪ ਵਲੋਂ ਲੜਕੀਆਂ ਨੰੂ 50 ਫ਼ੀਸਦੀ ਛੋਟ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਸਿੱਖਿਆ ਦੇ ਪੱਧਰ ਨੰੂ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰ ਰਿਹਾ ਹੈ | ਇਸ ਸਬੰਧੀ ਗਰੁੱਪ ਦੀ ਐਡਮਨਿਸਟ੍ਰੇਟਰ ਡਾ: ਪੂਜਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਹਲਾ ਦੀ ਅਗਵਾਈ 'ਚ ਮਲੋਟ ਰੈਲੀ ਲਈ ਕਾਫਲਾ ਰਵਾਨਾ

ਬਟਾਲਾ, 11 ਜੁਲਾਈ (ਕਾਹਲੋਂ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ 14 ਫਸਲਾਂ ਦੇ ਸਮਰਥਨ ਮੁੱਲ 'ਚ ਕੀਤੇ ਗਏ ਵਾਧਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਖੇ ਧੰਨਵਾਦ ਰੈਲੀ ਕੀਤੀ ਗਈ, ਜਿਸ 'ਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸ਼ੀਏਸ਼ਨ ਦੀ ਮੀਟਿੰਗ

ਕਾਹਨੂੰਵਾਨ, 11 ਜੁਲਾਈ (ਹਰਜਿੰਦਰ ਸਿੰਘ ਜੱਜ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਕਾਹਨੂੰਵਾਨ ਇਕਾਈ ਦੀ ਮਹੀਨਾਵਾਰ ਮੀਟਿੰਗ ਮੁੱਖ ਦਫ਼ਤਰ ਕਾਹਨੂੰਵਾਨ ਵਿਖੇ ਪ੍ਰਧਾਨ ਜਵੰਦ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਸਰਕਾਰ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 11 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਢਪੱਈ 'ਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਬਲਾਕ ਸ੍ਰੀ ਹਰਿਗੋਬਿੰਦਪੁਰ ਦੀ ਇਕਾਈ ਵਲੋਂ ਨਸ਼ੇ ਦੇ ਵਧ ਰਹੇ ਰੁਝਾਨ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਰੋਸ ...

ਪੂਰੀ ਖ਼ਬਰ »

ਮਾਨਸਿਕ ਤਣਾਅ ਦੇ ਚਲਦਿਆਂ ਨੌਜਵਾਨ ਵਲੋਂ ਖੁਦਕੁਸ਼ੀ

ਪੰਜਗਰਾਈਆਂ, 11 ਜੁਲਾਈ (ਬਲਵਿੰਦਰ ਸਿੰਘ)-ਸਥਾਨਕ ਕਸਬਾ ਪੰਜਗਰਾਈਆਂ ਵਿਖੇ ਮਾਨਸਿਕ ਤਣਾਅ 'ਚ ਰਹਿਣ ਕਾਰਨ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (35) ਸਪੁੱਤਰ ਪਿਅਰਾ ਸਿੰਘ ਥੋੜਾ-ਬਹੁਤਾ ਨਸ਼ਾ ...

ਪੂਰੀ ਖ਼ਬਰ »

ਬਾਬਾ ਗਰੀਬ ਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੇਡ ਮੇਲਾ ਸਮਾਪਤ

ਡੇਰਾ ਬਾਬਾ ਨਾਨਕ, 11 ਜੁਲਾਈ (ਹੀਰਾ ਸਿੰਘ ਮਾਂਗਟ)-ਪਿੰਡ ਮਛਰਾਲਾ ਵਿਖੇ ਬਾਬਾ ਗਰੀਬ ਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਤੇ ਖੇਡ ਮੇਲਾ ਇਲਾਕੇ ਦੀਆਂ ਸੰਗਤਾਂ ਵਲੋਂ ਗੱਦੀ ਨਸ਼ੀਨ ਮਹੰਤ ਬਾਬਾ ਮਨਜੀਤ ਸਿੰਘ ਦੀ ਅਗਵਾਈ ਹੇਠ ਪੂਰੀ ਸ਼ਰਧਾ ਨਾਲ ...

ਪੂਰੀ ਖ਼ਬਰ »

ਪਿੰਡ ਦੀ ਪੰਚਾਇਤ ਵਲੋਂ 11 ਮੈਂਬਰੀ ਕਮੇਟੀ ਦਾ ਗਠਨ

ਪੁਰਾਣਾ ਸ਼ਾਲਾ, 11 ਜੁਲਾਈ (ਅਸ਼ੋਕ ਸ਼ਰਮਾ)-ਮੇਘੀਆਂ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਅੰਦਰੋਂ ਨਸ਼ੇ ਤੇ ਖ਼ਾਤਮੇ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ਦਾ ਗਠਨ ਪਿੰਡ ਦੇ ਸਰਪੰਚ ਕਮਲਜੀਤ ਚਾਵਲਾ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਸਰਪੰਚ ਕਮਲਜੀਤ ਨੇ ਦੱਸਿਆ ਕਿ ਇਹ ਕਮੇਟੀ ਪਿੰਡਾਂ ਅੰਦਰ ਲੋਕਾਂ ਨੰੂ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰੇਗੀ | ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਤਬਾਹ ਹੋ ਰਹੀ ਜਵਾਨੀ ਨੰੂ ਬਚਾਉਣ ਲਈ ਅਹਿਮ ਯਤਨ ਕੀਤੇ ਜਾਣਗੇ ਤੇ ਇਸ ਕੰਮ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਜਾਵੇਗਾ | ਇਸ ਮੌਕੇ ਕਮੇਟੀ ਦੇ ਚੁਣੇ ਮੈਂਬਰਾਂ 'ਚੋਂ ਪਵਨ ਕੁਮਾਰ, ਸੁਰਿੰਦਰ ਸਿੰਘ, ਜੱਗਾ ਸਿੰਘ, ਅਮਨਪ੍ਰੀਤ ਸਿੰਘ, ਮੱਖਣ ਸਿੰਘ, ਗੁਰਮੀਤ ਲਾਲ, ਕਿਸ਼ੋਰੀ ਲਾਲ, ਰਿੰਕੂ, ਭਾਈ ਜਸਬੀਰ ਸਿੰਘ, ਦਰਬਾਰਾ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੀਂਹ ਦੇ ਪਾਣੀ ਦੀ ਦੱਬ ਨਾਲ ਡਿੱਗੀ ਕੰਧ

ਕਲਾਨੌਰ, 11 ਜੁਲਾਈ (ਪੁਰੇਵਾਲ)-ਬੀਤੀ ਰਾਤ ਸਥਾਨਕ ਕਸਬੇ 'ਚ ਮੀਂਹ ਆਉਣ ਨਾਲ ਜਿੱਥੇ ਆਮ ਲੋਕਾਂ ਵਲੋਂ ਗਰਮੀ ਤੋਂ ਰਾਹਤ ਮਹਿਸੂਸ ਕੀਤੀ, ਉਥੇ ਮੀਂਹ ਦੇ ਪਾਣੀ ਨਾਲ ਸਥਾਨਕ ਸ਼ਿਵ ਮੰਦਰ ਪਾਰਕ ਦੀ ਕੰਧ ਡਿੱਗਣ ਕਾਰਨ ਇਸ ਦੇ ਹੇਠਾਂ ਆ ਕੇ ਇਕ ਵਾਹਨ ਵੀ ਨੁਕਸਾਨਿਆ ਗਿਆ | ਇਸ ...

ਪੂਰੀ ਖ਼ਬਰ »

ਗੁੱਜਰ ਬਰਾਦਰੀ ਵਲੋਂ 3 ਵਿਅਕਤੀਆਂ ਨੰੂ ਕੁੱਪ 'ਚ ਬੰਦ ਕਰਕੇ ਅੱਗ ਲਗਾ ਕੇ ਸਾੜਨ ਦੀ ਕੋਸ਼ਿਸ਼

ਸੁਜਾਨਪੁਰ, 11 ਜੁਲਾਈ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਮੈਰਾ ਭਦਰਾਲੀ ਦੇ ਰਹਿਣ ਵਾਲੇ 3 ਲੋਕਾਂ ਨੰੂ ਕਠੂਆ ਜੰਮੂ-ਕਸ਼ਮੀਰ ਵਾਸੀ ਗੁੱਜਰ ਬਰਾਦਰੀ ਦੇ ਲੋਕਾਂ ਵਲੋਂ ਪਿਛਲੀ ਰਾਤ ਕੁੱਟਮਾਰ ਕਰਨ ਤੋਂ ਬਾਅਦ ਤਿੰਨਾਂ ਲੋਕਾਂ ਨੰੂ ਕੁੱਪ (ਝੌਾਪੜੀ) ਵਿਚ ਬੰਦ ...

ਪੂਰੀ ਖ਼ਬਰ »

ਸਰਹੱਦੀ ਪਿੰਡ ਸਕੋਲ 'ਚ ਪੀਣ ਯੋਗ ਪਾਣੀ ਦੀ ਕਿੱਲਤ ਬਣੀ ਮੁਸੀਬਤ

ਬਮਿਆਲ, 11 ਜੁਲਾਈ (ਰਾਕੇਸ਼ ਸ਼ਰਮਾ)-ਕਹਿੰਦੇ ਨੇ ਮੁਸੀਬਤਾਂ ਜਦ ਵੀ ਆਉਂਦੀਆਂ ਨੇ ਇਕੱਠੀਆਂ ਹੀ ਆਉਂਦੀਆਂ ਨੇ, ਇਸ ਤਰ੍ਹਾਂ ਦਾ ਹੀ ਕੁਝ ਬਮਿਆਲ ਬਲਾਕ ਦੇ ਅਧੀਨ ਆਉਂਦੇ ਸਰਹੱਦ ਦੀ ਜ਼ੀਰੋ ਲਾਈਨ 'ਤੇ ਵੱਸ ਰਹੇ ਪਿੰਡ ਸਕੋਲ ਦੇ ਲੋਕਾਂ ਨਾਲ ਵਾਪਰ ਰਿਹਾ ਹੈ | ਹਾਲ ਹੀ ਕੁਝ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਪਾਬੰਦੀ ਦੇ ਹੁਕਮ ਜਾਰੀ

ਪਠਾਨਕੋਟ, 11 ਜੁਲਾਈ (ਸੰਧੂ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਸ਼ੁਰੂ ਕੀਤਾ ਗਿਆ ਹੈ | ਜਿਸ ਤਹਿਤ ਪੰਜਾਬ ਦੇ ਲੋਕਾਂ ਨੂੰ ਸਾਫ਼ ਪਾਣੀ, ਸ਼ੁੱਧ ਭੋਜਨ ਤੇ ਸਵੱਛ ਹਵਾ ਯਕੀਨੀ ਬਣਾਈ ਜਾਣੀ ਹੈ | ਕਿਉਂਕਿ ਖੇਤੀ ਲਈ ਵਰਤੀਆਂ ਜਾਂਦੀਆਂ ਮਿਆਰੀ ਖਾਦਾਂ ਤੇ ਰਸਾਇਣ ...

ਪੂਰੀ ਖ਼ਬਰ »

ਏਅਰਪੋਰਟ ਅਥਾਰਿਟੀ ਵਲੋਂ ਹਵਾਈ ਅੱਡੇ ਵਿਖੇ ਯਾਤਰੀਆਂ ਦੀ ਸਹੂਲਤ ਲਈ ਲਗਾਈ ਮਸ਼ੀਨ

ਪਠਾਨਕੋਟ, 11 ਜੁਲਾਈ (ਸੰਧੂ)-ਪਠਾਨਕੋਟ ਸਿਵਲ ਹਵਾਈ ਅੱਡੇ ਵਿਖੇ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵਲੋਂ ਪਠਾਨਕੋਟ ਹਵਾਈ ਅੱਡੇ ਦੀ ਡਾਇਰੈਕਟਰ ਮੈਡਮ ਕਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਜਿਸ 'ਚ ਡਿਪਟੀ ਕਮਿਸ਼ਨਰ ਮੈਡਮ ਨੀਲਿਮਾ ਬਤੌਰ ਮੁੱਖ ਮਹਿਮਾਨ ਤੇ ...

ਪੂਰੀ ਖ਼ਬਰ »

ਵਿੱਤੀ ਤੇ ਭੌਤਿਕ ਟੀਚਿਆਂ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਅਨੁਸੂਚਿਤ ਜਾਤੀਆਂ ਸਬ-ਪਲਾਨ/ ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਸਾਲ 2017-18 ਦੀ ਵਿੱਤੀ ਤੇ ਭੌਤਿਕ ਟੀਚਿਆਂ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ ਸਿਵਲ ਏਅਰ ਪੋਰਟ 'ਚ ਸੈਮੀਨਾਰ

ਪਠਾਨਕੋਟ, 11 ਜੁਲਾਈ (ਸੰਧੂ)-ਪੰਜਾਬ ਸਰਕਾਰ ਦੇ ਪ੍ਰੋਗਰਾਮ ਡੇਪੋ ਅਧੀਨ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ ਸਿਵਲ ਏਅਰਪੋਰਟ ਪਠਾਨਕੋਟ ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਵਲ ਹਸਪਤਾਲ ਦੇ ਸਹਿਯੋਗ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹੀਦ ਮੇਜਰ ਦੀਪਕ ਪੱਡਾ ਸਰਕਾਰੀ ਸਕੂਲ ਦੌਲਤਪੁਰ ਵਿਖੇ ਸੈਮੀਨਾਰ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਸਾਂਝ ਕੇਂਦਰ ਦੇ ਕਮਿਊਨਿਟੀ ਪੁਲਿਸ ਰਿਸਰਚ ਸੈਂਟਰ ਦੇ ਇੰਚਾਰਜ ਰਾਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਸ਼ਹੀਦ ਮੇਜਰ ਦੀਪਕ ਪੱਡਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਨਸ਼ਿਆਂ ਿਖ਼ਲਾਫ਼ ਤੇ ਸਾਂਝ ਕੇਂਦਰ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਦੇ ਵਿਦਿਆਰਥੀਆਂ ਦਾ ਬੀ.ਐਸ.ਸੀ ਨਰਸਿੰਗ 'ਚ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਸਥਾਨਕ ਐਜੂਕੇਸ਼ਨ ਵਰਲਡ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ ਨਰਸਿੰਗ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਸੰਸਥਾ ਤੋਂ ਕੋਚਿੰਗ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ

ਪਠਾਨਕੋਟ, 11 ਜੁਲਾਈ (ਚੌਹਾਨ)-ਸ਼ਿਵ ਸੈਨਾ ਸਮਾਜਵਾਦੀ ਤੇ ਰਾਸ਼ਟਰੀ ਪਰਸ਼ੂ ਰਾਮ ਯੁਵਾ ਵਾਹਿਨੀ ਵਲੋਂ ਨਸ਼ਿਆਂ ਦੇ ਿਖ਼ਲਾਫ਼ ਮੋਟਰਸਾਈਕਲ ਰੈਲੀ ਕੱਢੀ ਗਈ | ਜਿਸ ਦੀ ਪ੍ਰਧਾਨਗੀ ਕਰਦੇ ਹੋਏ ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਬੁਲਾਰੇ ਰਵੀ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਇੰਨਕਲਾਬੀ ਮਾਰਕਸਵਾਦੀ ਤੇ ਸੀ.ਪੀ.ਆਈ ਵਲੋਂ ਡੀ.ਸੀ. ਨੂੰ ਮੰਗ ਪੱਤਰ

ਪਠਾਨਕੋਟ, 11 ਜੁਲਾਈ (ਚੌਹਾਨ)-ਪੰਜਾਬ 'ਚ ਦਿਨੋਂ-ਦਿਨ ਵੱਧ ਰਹੇ ਨਸ਼ੇ ਤੇ ਹੋਰ ਰਹੀਆਂ ਮੌਤਾਂ ਨੰੂ ਠੱਲ੍ਹ ਪਾਉਣ ਲਈ ਭਾਰਤੀ ਇੰਨਕਲਾਬੀ ਮਾਰਕਸਵਾਦੀ ਤੇ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਰਾਹੀਂ ਇਕ ਮੰਗ ਪੱਤਰ ...

ਪੂਰੀ ਖ਼ਬਰ »

ਡਿਵਾਈਡਰ ਨਾਲ ਮੋਟਰਸਾਈਕਲ ਵੱਜਣ ਕਾਰਨ ਚਾਲਕ ਦੀ ਮੌਤ

ਨਰੋਟ ਮਹਿਰਾ/ਸਰਨਾ, 11 ਜੁਲਾਈ (ਰਾਜ ਕੁਮਾਰੀ/ਬਲਵੀਰ ਰਾਜ)-ਜੰਮੂ-ਅੰਮਿ੍ਤਸਰ ਕੌਮੀ ਮਾਰਗ ਮਲਕਪੁਰ ਬਾਬਾ ਮਸਤ ਚੌਕ ਦੇ ਡਿਵਾਈਡਰ ਨਾਲ ਮੋਟਰਸਾਈਕਲ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਬਲਵਾਨ ਸਿੰਘ ਪੁੱਤਰ ਹਜ਼ਾਰਾ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪਠਾਨਕੋਟ ਵਿਖੇ ਆਬਾਦੀ ਸਥਿਰਤਾ ਜਾਗਰੂਕਤਾ ਅਭਿਆਨ

ਪਠਾਨਕੋਟ, 11 ਜੁਲਾਈ (ਆਰ. ਸਿੰਘ)-'ਵਿਸ਼ਵ ਆਬਾਦੀ ਦਿਵਸ' 'ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਨੇ ਆਬਾਦੀ ਸਥਿਰਤਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ | ਜਿਸ 'ਚ ਚਾਹਵਾਨ ਜੋੜਿਆਂ ਨੂੰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ

ਪਠਾਨਕੋਟ, 11 ਜੁਲਾਈ (ਸੰਧੂ/ਆਰ. ਸਿੰਘ)-ਪਠਾਨਕੋਟ ਦੇ ਮੁਹੱਲਾ ਲਮੀਨੀ ਵਿਖੇ ਬੀਤੀ ਰਾਤ 60 ਸਾਲਾਂ ਵਾਟਰ ਸਪਲਾਈ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਪਹਿਚਾਣ ਭੁਪਿੰਦਰ ਸ਼ਰਮਾ ਨਿਵਾਸੀ ਮੁਹੱਲਾ ਲਮੀਨੀ ਵਜੋਂ ਹੋਈ ਹੈ | ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬੁਲਾਈ ਅਧਿਕਾਰੀਆਂ ਦੀ ਮੀਟਿੰਗ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਡੇਪੋ ਅਧੀਨ ਜ਼ਿਲ੍ਹਾ ਪਠਾਨਕੋਟ 'ਚ ਚਲਾਈ ਗਈ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਤੇ 20 ਜੁਲਾਈ ਤੱਕ 100 ਫ਼ੀਸਦੀ ਟੀਚਾ ਪੂਰਾ ਕਰਦੇ ਹੋਏ ਜ਼ਿਲੇ੍ਹ ਦੇ 402 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੁਜਾਨਪੁਰ ਤੇ ਆਲੇ ਦੁਆਲੇ ਦੇ ਨੌਜਵਾਨਾਂ ਲਈ ਬਣਿਆ ਸਟੇਡੀਅਮ ਸਹੂਲਤਾਂ ਤੋਂ ਵਾਂਝਾ

ਸੁਜਾਨਪੁਰ, 11 ਜੁਲਾਈ (ਜਗਦੀਪ ਸਿੰਘ)-ਸਰਕਾਰਾਂ ਵਲੋਂ ਨੌਜਵਾਨਾਂ 'ਚ ਖੇਡਾਂ ਦਾ ਰੁਝਾਨ ਵਧਾਉਣ ਲਈ ਕਈ ਉਪਰਾਲੇ ਕੀਤੇ ਜਾਂਦੇ ਹਨ | ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਧਿਆਨ ਦੇਣ ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ | ਪਰ ਕਿਤੇ-ਕਿਤੇ ਇਹ ਕੋਸ਼ਿਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX