ਤਾਜਾ ਖ਼ਬਰਾਂ


ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  20 minutes ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  44 minutes ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  53 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਅੰਮ੍ਰਿਤਸਰ

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅੰਮਿ੍ਤਸਰ, 11 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਯੂ. ਟੀ. ਮੁਲਾਜ਼ਮ / ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਰਿਆਲਟੋ ਚੌਾਕ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ | ਇਸ ਮੌਕੇ ਮੁਲਾਜਮ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ

ਛੇਹਰਟਾ, 11 ਜੁਲਾਈ (ਸੁਰਿੰਦਰ ਸਿੰਘ ਵਿਰਦੀ/ਸੁੱਖ ਵਡਾਲੀ)¸ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਬਾਬਾ ਜੀਵਨ ਸਿੰਘ ਨਗਰ ਘਣੂੰਪੁਰ ਸਥਿਤ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਪੀੜਤ ਦੇ ਰਿਸ਼ਤੇਦਾਰ ਅੰਗਰੇਜ਼ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਨਿਗਮ ਦੇ ਦੋਵੇਂ ਡੀ. ਸੀ. ਐਫ. ਏ. ਦੀ ਗੈਰ ਹਾਜ਼ਰੀ ਰੜਕਣੀ ਹੋਈ ਸ਼ੁਰੂ

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)¸ਬੀਤੇ ਕੁਝ ਦਿਨਾਂ ਤੋਂ ਨਗਰ ਨਿਗਮ ਦੇ ਦੋਵੇਂ ਡੀ. ਸੀ. ਐਫ. ਏ. (ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ) ਦੀ ਗੈਰ ਹਾਜਰੀ ਹੁਣ ਰੜਕਣੀ ਸ਼ੁਰੂ ਹੋ ਗਈ ਹੈ | ਨਿਗਮ ਦਫ਼ਤਰ 'ਚ ਲੇਖਾ ਦੇ ਸ਼ਾਖਾ 'ਚ ਕਰੋੜਾਂ ਰੁਪਏ ਦੇ ਘਪਲੇ ਮਾਮਲੇ ਨੂੰ ਲੈ ...

ਪੂਰੀ ਖ਼ਬਰ »

ਦੀਵੇ ਥੱਲੇ ਹਨੇਰੇ ਦੀ ਕਹਾਵਤ ਸੱਚ ਸਾਬਤ ਹੋਈ ਸਿਹਤ ਵਿਭਾਗ ਦੇ ਛਾਪੇ ਨੇ ਖੋਲ੍ਹੀ ਅੰਮਿ੍ਤਸਰ ਦੇ ਕਲੱਬਾਂ 'ਚ ਖਾਣੇ ਤੇ ਸਫ਼ਾਈ ਪ੍ਰਬੰਧਾਂ ਦੀ ਪੋਲ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)¸ਜਿਵੇਂ ਕਿ ਕਹਿੰਦੇ ਨੇ ਕਿ 'ਦੀਵੇ ਥੱਲੇ੍ਹ ਹਮੇਸ਼ਾ ਹੀ ਹਨੇ੍ਹਰਾ ਹੁੰਦਾ ਹੈ' ਇਹ ਕਹਾਵਤ ਅੱਜ ਉਸ ਵੇਲੇ ਸੱਚ ਸਾਬਤ ਹੋਈ, ਜਦੋਂ ਕਿ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਭਾਗੋਵਾਲੀਆ ਦੀ ਟੀਮ ਵਲੋਂ ਕੀਤੀ ਅਚਨਚੇਤੀ ...

ਪੂਰੀ ਖ਼ਬਰ »

ਐਕਸੀਅਨ ਤਿਲਕ ਰਾਜ ਨੂੰ ਦਿੱਤਾ ਵਾਧੂ ਚਾਰਜ ਸਥਾਨਕ ਸਰਕਾਰਾਂ ਵਿਭਾਗ ਨੇ ਵਾਪਸ ਲਿਆ

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਓ ਐਾਡ ਐਮ ਵਿਭਾਗ ਤੇ ਕਾਰਜਕਾਰੀ ਇੰਜੀਨੀਅਰ ਸ੍ਰੀ ਤਿਲਕ ਰਾਜ ਜੱਸਰ ਨੂੰ ਅੰਮਿ੍ਤਸਰ ਦੇ ਹਲਕਾ ਪੂਰਬੀ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਓ ਐਾਡ ਐਮ ਵਿਭਾਗ ਦੇ ਨਿਗਰਾਨ ਇੰਜੀਨੀਅਰ ਦਾ ਦਿੱਤਾ ਕੰਮ ਪੰਜਾਬ ...

ਪੂਰੀ ਖ਼ਬਰ »

ਲਾਪਤਾ ਪੁੱਤਰ ਦੀ ਭਾਲ ਤੇ ਨਿਆਂ ਲਈ ਪ੍ਰਭਾਵਿਤ ਪਿਤਾ ਕਸ਼ਮੀਰ ਸਿੰਘ ਨੇ ਲਾਈ ਗੁਹਾਰ

ਅਜਨਾਲਾ, 11 ਜੁਲਾਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੀ ਵਾਰਡ ਨੰ: 10 ਭੱਖਾ ਤਾਰਾ ਸਿੰਘ ਵਿਖੇ ਅਜਨਾਲਾ-ਅੰਮਿ੍ਤਸਰ ਜੀ. ਟੀ. ਰੋਡ 'ਤੇ ਕਾਰਾਂ ਸਮੇਤ ਹੋਰ ਵਾਹਨਾਂ ਦੀ ਧੋਆ ਧੁਆਈ (ਵਾਸ਼ਿੰਗ) ਸਰਵਿਸ ਸਟੇਸ਼ਨ ਚਲਾਉਣ ਦਾ ਕੰਮ ਕਰ ਰਹੇ ਦੁਕਾਨਦਾਰ ਬਿਕਰਮਜੀਤ ਸਿੰਘ (40 ਸਾਲ) ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨ ਨੂੰ ਜਬਰੀ ਚੁੱਕਣ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰ

ਰਈਆ, 11 ਜੁਲਾਈ (ਸ਼ਰਨਬਰ ਸਿੰਘ ਕੰਗ)-ਏਥੋਂ ਨਜਦੀਕੀ ਪਿੰਡ ਵਡਾਲਾ ਕਲਾਂ ਦੇ ਨਸ਼ਾ ਛੱਡ ਚੁੱਕੇ ਨੌਜਵਾਨ ਨੂੰ ਪੁਲਿਸ ਵਲੋਂ ਜਬਰੀ ਚੁੱਕਣ 'ਤੇ ਨੌਜਵਾਨ ਵਲੋਂ ਮੌਕੇ 'ਤੇ ਹੀ ਜ਼ਹਿਰ ਖਾ ਲੈਣ ਦਾ ਸਮਾਚਾਰ ਹੈ | ਪੀੜਤ ਦੇ ਪਿਤਾ ਬਲਵਿੰਦਰ ਸਿੰਘ ਅਤੇ ਮਾਤਾ ਨੇ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ ਨੌਜਵਾਨ

ਛੇਹਰਟਾ, 11 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਮਾਨਯੋਗ ਪੁਲਿਸ ਕਮਿਸ਼ਨਰ ਸ੍ਰੀ ਐਸ. ਐਸ. ਸ੍ਰੀਵਾਸਤਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ 'ਚ ਨਸ਼ਾ ਤਸਕਰਾਂ ਤੇ ਚੋਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਛੇਹਰਟਾ ਪੁਲਿਸ ਨੇ ਛੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ । ਏ.ਸੀ.ਪੀ. ...

ਪੂਰੀ ਖ਼ਬਰ »

ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ

ਸਠਿਆਲਾ, 11 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਪੱਤੀ ਜੈ ਚੰਦ ਕੀ ਦੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਨਾਲ ਦਰਦਨਾਕ ਮੌਤ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਮਿ੍ਤਕ ਗੁਰਲਾਲ ਸਿੰਘ (21) ਦੀ ਮਾਤਾ ਰਣਜੀਤ ਕੌਰ ਪਤਨੀ ਸਰਬਜੀਤ ਸਿੰਘ ਮੱਲੀ ਨੇ ਦੱਸਿਆ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਪਿੰਡਾਂ 'ਚ ਬਣੇ ਸੇਵਾ ਕੇਂਦਰਾਂ ਨੂੰ ਕਾਂਗਰਸ ਸਰਕਾਰ ਨੇ ਲਾਏ ਤਾਲੇ

ਮਾਨਾਂਵਾਲਾ, 11 ਜੁਲਾਈ (ਗੁਰਦੀਪ ਸਿੰਘ ਨਾਗੀ)-ਅਕਸਰ ਜਦੋਂ ਸੂਬੇ 'ਚ ਸਰਕਾਰ ਬਦਲਦੀ ਹੈ ਤਾਂ ਪਿਛਲੀ ਸਰਕਾਰ ਵਲੋਂ ਕੀਤੇ ਬਹੁਤੇ ਕੰਮ ਜਾਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨਵੀਂ ਬਣੀ ਸਰਕਾਰ ਨੂੰ ਰਾਸ ਨਹੀਂ ਆਉਂਦੀਆਂ ਅਤੇ ਨਵੀਂ ਸਰਕਾਰ ਪਿਛਲੀ ਸਰਕਾਰ ਵਲੋਂ ਲਾਗੂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 28ਵਾਂ ਸਾਲਾਨਾ ਜੋੜ ਮੇਲਾ 19 ਨੂੰ

ਬਾਬਾ ਬਕਾਲਾ ਸਾਹਿਬ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਧੰਨ ਧੰਨ ਬਾਬਾ ਬੂੜੇ ਸ਼ਾਹ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ 19 ਜੁਲਾਈ, 4 ਸਾਵਣ, ਦਿਨ ਵੀਰਵਾਰ ਨੂੰ ਬਾਬਾ ਬੂੜੇ ਸ਼ਾਹ ਦੇ ਅਸਥਾਨ, ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੇ ਦੋਸ਼ੀ ਨਾ ਫੜੇ ਗਏ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ-ਮਨਜਿੰਦਰ ਸਿੰਘ ਮੱਲ੍ਹੀ

ਬਾਬਾ ਬਕਾਲਾ ਸਾਹਿਬ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਰਗਾੜੀ ਕਾਂਡ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਸਨ, ਪਰ ਨਾ ਤਾਂ ਅਕਾਲੀ ਸਰਕਾਰ ਅਤੇ ਨਾ ਹੀ ਕੈਪਟਨ ਦੀ ਕਾਂਗਰਸ ਸਰਕਾਰ ਨੇ ਅਜੇ ਤੱਕ ਅਸਲ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਸ੍ਰੀ ...

ਪੂਰੀ ਖ਼ਬਰ »

ਪਾਸਪੋਰਟ ਮੇਲਾ 14 ਜੁਲਾਈ ਨੂੰ

ਅੰਮਿ੍ਤਸਰ, 11 ਜੁਲਾਈ (ਸੁਰਿੰਦਰ ਕੋਛੜ)¸ਸਥਾਨਕ ਪਾਸਪੋਰਟ ਸੇਵਾ ਕੇਂਦਰ ਵਿਖੇ ਅੰਮਿ੍ਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੀ ਲੋਕਾਂ ਦੀ ਸਹੂਲਤ ਲਈ 14 ਜੁਲਾਈ ਨੂੰ ਪਾਸਪੋਰਟ ਮੇਲਾ ਲਗਾਇਆ ਜਾ ਰਿਹਾ ਹੈ | ਖੇਤਰੀ ...

ਪੂਰੀ ਖ਼ਬਰ »

ਆਲ ਕੇਡਰ ਪੈਨਸ਼ਨਰਾਂ ਦੀ ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨਾਲ ਹੋਈ ਮੀਟਿੰਗ

ਅਜਨਾਲਾ, 11 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਪਾਵਰਕਾਮ ਕੰਪਲੈਕਸ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜਨ ਅਜਨਾਲਾ ਦੇ ਪ੍ਰਧਾਨ ਸੋਮਨਾਥ ਮਰਵਾਹਾ ਅਤੇ ਜ਼ਿਲ੍ਹਾ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸ਼ੁਰੂ ਕੀਤਾ ਸਵੱਛਤਾ ਪੰਦ੍ਹਰਵਾੜਾ

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਵੱਲੋਂ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਦਾ ਅਗਾਜ਼ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਸਫ਼ਾਈ ਕਰਕੇ ਕੀਤਾ | ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਇਸ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਦਰਬਾਰ ਸਾਹਿਬ ਚੌਕ ਵਿਖੇ ਹਲਵਾਈ ਦੀ ਦੁਕਾਨ 'ਚ ਚੋਰੀ

ਬਾਬਾ ਬਕਾਲਾ ਸਾਹਿਬ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਚੌਾਕ, ਬਾਬਾ ਬਕਾਲਾ ਸਾਹਿਬ ਵਿਖੇ ਕੁਝ ਚੋਰਾਂ ਨੇ ਚੌਾਕ 'ਚ ਪੈਂਦੀ ਇਕ ਹਲਵਾਈ ਦੀ ਦੁਕਾਨ ਦੇ ਤਾਲੇ ਤੋੜਕੇ ਉਸ ਵਿੱਚ ਗੁਰੂ ਘਰ ਲਈ ਲਾਈ ਗਈ ਦਸਵੰਧ ਦੀ ਗੋਲਕ ਵਿਚੋਂ ਨਗਦੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ ਨਿਹੰਗ ਸਿੰਘ ਜਥੇਬੰਦੀ ਤੇ ਸਤਿਕਾਰ ਕਮੇਟੀ ਦਰਮਿਆਨ ਟਕਰਾਅ ਦਾ ਮਾਮਲਾ

ਅੰਮਿ੍ਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-ਬੀਤੇ ਸੋਮਵਾਰ ਨੂੰ ਨਿਹੰਗ ਸਿੰਘ ਜਥੇਬੰਦੀਆਂ ਦੇ ਕੁੱਝ ਸਿੰਘਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੈਂਬਰਾਂ ਦਰਮਿਆਨ ਹੋਏ ਖੂਨੀ ਟਕਰਾਅ ਦਾ ਮਾਮਲਾ ਅੱਜ ਉਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਗਿਆ, ...

ਪੂਰੀ ਖ਼ਬਰ »

ਬੀ. ਐਲ. ਓ ਦੀ ਕਾਂਗਰਸੀ ਆਗੂ ਵਲੋਂ ਕੁੱਟਮਾਰ 'ਤੇ ਪੁਲਿਸ ਨੇ ਨਹੀਂ ਕੀਤੀ ਕਾਰਵਾਈ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)¸ਹਲਕਾ ਉਤਰੀ 'ਚ ਬਤੌਰ ਬੀ. ਐਲ. ਓ. ਡਿਊਟੀ ਨਿਭਾਅ ਰਹੇ ਸਿਹਤ ਵਿਭਾਗ ਦੇ ਮੁਲਾਜਮ ਨੇ ਇਕ ਕਾਂਗਰਸੀ ਆਗੂ 'ਤੇ ਬਿਨ੍ਹਾਂ ਵਜਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਕੀਤੀ ਸ਼ਿਕਾਇਤ ...

ਪੂਰੀ ਖ਼ਬਰ »

ਪੀਪਲਜ਼ ਵੈੱਲਫ਼ੇਅਰ ਸੁਸਾਇਟੀ ਘਣੰੂਪਰ ਦੀ ਅਹਿਮ ਮੀਟਿੰਗ

ਛੇਹਰਟਾ, 11 ਜੁਲਾਈ (ਵਡਾਲੀ)-ਪੀਪਲਜ਼ ਵੈੱਲਫ਼ੇਅਰ ਸੁਸਾਇਟੀ (ਰਜਿ:) ਘਣੰੂਪਰ ਅੰਮਿ੍ਤਸਰ ਦੀ ਅਹਿਮ ਮੀਟਿੰਗ ਜਸਬੀਰ ਸਿੰਘ ਐਮ. ਏ. ਦੇ ਗ੍ਰਹਿ ਪਿੰਡ ਘਣੰੂਪਰ ਵਿਖੇ ਹੋਈ ਜਿਸ 'ਚ ਵੱਡੀ ਗਿਣਤੀ 'ਚ ਮੈਂਬਰਾਂ ਨੇ ਭਾਗ ਲਿਆ ਤੇ ਸੂਬੇ 'ਚ ਨਸ਼ਿਆਂ ਨਾਲ ਨੌਜਵਾਨਾਂ ਦੀਆ ਵੱਡੀ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ ਅੰਮਿ੍ਤਸਰ ਵਲੋਂ ਭਾਰੀ ਮਾਤਰਾ ਵਿਚ ਅਲਕੋਹਲ ਬਰਾਮਦ

ਹਰਸਾ ਛੀਨਾ, 11 ਜੁਲਾਈ (ਕੜਿਆਲ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਮੁਖੀ ਪਰਮਪਾਲ ਸਿੰਘ ਦੀ ਅਗਵਾਈ ਹੇਠ ਆਰੰਭੀ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ ਅੰਮਿ੍ਤਸਰ ਇੰਚਾਰਜ ਇੰਸ: ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਸਰਹੱਦੀ ਲੋਕਾਂ ਦੀ ਸਿਹਤ ਰੱਬ ਆਸਰੇ

ਅਜਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮਿ੍ਤਸਰ ਜ਼ਿਲ੍ਹੇ ਦੇ ਕਸਬਾ ਅਜਨਾਲਾ ਦਾ ਸਰਕਾਰੀ ਹਪਸਤਾਲ ਡਾਕਟਰਾਂ ਦੀ ਘਾਟ ਕਾਰਨ ਸੂਬਾ ਸਰਕਾਰ ਵਲੋਂ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਅਤੇ ਸ਼ੁਰੂ ਹੋਏ ਤੰਦਰੁਸਤ ਪੰਜਾਬ ਮਿਸ਼ਨ ਦਾ ਮੂੰਹ ਚਿੜਾਉਂਦਾ ਨਜ਼ਰ ਆ ਰਿਹਾ ਹੈ | ਸਰਹੱਦੀ ਖੇਤਰ ਹੋਣ ਕਾਰਨ ਕਰੀਬ 188 ਪਿੰਡਾਂ ਦੇ ਗ਼ਰੀਬ ਤੇ ਲੋੜਵੰਦ ਲੋਕਾਂ ਦੀਆਂ ਸਿਹਤ ਸਬੰਧੀ ਮੁਸ਼ਕਿਲਾਂ ਨੂੰ ਵੇਖਦਿਆਂ ਕਿਸੇ ਵੇਲੇ ਸਥਾਪਿਤ ਕੀਤੇ ਗਏ 50 ਬੈੱਡਾਂ ਦੇ ਇਸ ਹਸਪਤਾਲ 'ਚ ਇਸ ਸਮੇਂ ਬਗੈਰ ਖੱਜਲ ਖੁਆਰੀ ਦੇ ਕੁਝ ਹਾਸਲ ਨਹੀਂ ਹੋ ਰਿਹਾ | ਲੋਕ ਆਪਣੇ ਇਲਾਜ ਲਈ ਦੂਰ ਦੁਰਾਡੇ ਦੇ ਪਿੰਡਾਂ ਤੋਂ ਹਰ ਰੋਜ਼ ਕਿਰਾਏ ਭਾੜੇ ਖ਼ਰਚ ਕੇ ਇੱਥੇ ਆਉਂਦੇ ਹਨ ਤੇ ਡਾਕਟਰਾਂ ਦੀਆਂ ਖਾਲੀ ਪੋਸਟਾਂ ਕਾਰਨ ਜਾਂ ਤਾਂ ਬਿਨ੍ਹਾਂ ਕਿਸੇ ਇਲਾਜ ਦੇ ਖਾਲੀ ਹੱਥ ਵਾਪਸ ਮੁੜ ਜਾਂਦੇ ਹਨ ਤੇ ਜਾਂ ਬਾਹਰ ਪ੍ਰਾਈਵੇਟ ਹਪਸਤਾਲ ਰੂਪੀ ਦੁਕਾਨਾਂ ਖੋਲ੍ਹੀ ਬੈਠੇ ਲਾਲਚੀ ਡਾਕਟਰਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ | ਇਸ ਸਮੇਂ ਸਿਵਲ ਹਪਸਤਾਲ ਅਜਨਾਲਾ ਦੀਆਂ 16 'ਚੋਂ ਕੇਵਲ 8 ਪੋਸਟਾਂ ਹੀ ਭਰੀਆਂ ਹਨ ਜਦੋਂਕਿ ਕਿ ਚਮੜੀ ਰੋਗ, ਅੱਖਾਂ ਦੇ ਰੋਗ, ਛਾਤੀ ਰੋਗ ਤੇ ਮੈਡੀਸਨ ਆਦਿ ਨਾਲ ਸਬੰਧਿਤ ਮਾਹਿਰ ਡਾਕਟਰਾਂ ਦੀਆਂ 8 ਪੋਸਟਾਂ ਖਾਲੀ ਪਈਆਂ ਹਨ | ਇਸ ਤੋਂ ਇਲਾਵਾ 5 ਐਮਰਜੈਂਸੀ ਮੈਡੀਕਲ ਅਫ਼ਸਰ ਅਤੇ 3 ਫਾਰਮਾਸਿਸਟਾਂ ਦੀ ਵੀ ਘਾਟ ਨਾਲ ਇਸ ਹਸਪਤਾਲ ਨੂੰ ਜੂਝਣਾ ਪੈ ਰਿਹਾ ਹੈ | ਇਸ ਸਬੰਧੀ ਜਦ ਸਿਵਲ ਹਪਸਤਾਲ ਵਿਖੇ ਆਪਣਾ ਇਲਾਜ ਕਰਵਾਉਣ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਤਿੰਨ-ਚਾਰ ਦਿਨ ਤੋਂ ਰੋਜ਼ ਆ ਰਹੇ ਹਨ ਪਰ ਡਾਕਟਰ ਨਹੀਂ ਮਿਲ ਰਹੇ ਅਤੇ ਇਲਾਜ ਨਾ ਹੋਣ ਕਾਰਨ ਉਨ੍ਹਾਂ ਦੀ ਹਾਲਤ ਖ਼ਰਾਬ ਹੋ ਰਹੀ ਹੈ, ਲੋਕਾਂ ਨੇ ਇਹ ਵੀ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਹਲਕੇ ਦੇ ਵਿਧਾਇਕ ਅਤੇ ਐਮ. ਪੀ. ਨੂੰ ਵੀ ਕਹਿ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਇਸ ਸਬੰਧੀ ਜਦ ਸਿਵਲ ਹਸਪਤਾਲ ਅਜਨਾਲਾ ਦੇ ਐਸ. ਐਮ. ਓ. ਡਾ: ਬਿ੍ਜ ਭੂਸ਼ਣ ਸਹਿਗਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਉਨ੍ਹਾਂ ਮੰਨਿਆ ਕਿ ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ ਜਿਸ ਲਈ ਉੱਚ ਅਧਿਕਾਰੀਆਂ ਨੂੰ ਲਿਖ ਦਿੱਤਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਜਲਦ ਨਵੇਂ ਡਾਕਟਰਾਂ ਦੀ ਭਾਰਤੀ ਹੋਣ ਨਾਲ ਡਾਕਟਰਾਂ ਦੀ ਘਾਟ ਪੂਰੀ ਹੋ ਜਾਵੇਗੀ |
ਕੀ ਕਹਿੰਦੇ ਹਨ ਨਗਰ ਪੰਚਾਇਤ ਪ੍ਰਧਾਨ ਭਾਈ ਜ਼ੋਰਾਵਰ ਸਿੰਘ
ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰੋੜਾਂ ਰੁਪਏ ਦੀ ਇਮਾਰਤ ਜਾ ਮਸ਼ੀਨਰੀ ਉਦੋਂ ਤੱਕ ਬੇਕਾਰ ਹੈ ਜਦ ਤੱਕ ਹਸਪਤਾਲ 'ਚ ਡਾਕਟਰ ਨਹੀਂ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ 'ਚ ਡਾਕਟਰ ਨਾ ਹੋਣ ਕਾਰਨ ਲੋਕ ਮਜੂਬਰੀ 'ਚ ਨਿੱਜੀ ਹਸਪਤਾਲ 'ਚ ਲੁੱਟ ਦਾ ਸ਼ਿਕਾਰ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਤਰੁੰਤ ਸਰਕਾਰੀ ਹਸਪਤਾਲ ਅਜਨਾਲਾ 'ਚ ਡਾਕਟਰਾਂ ਦੀ ਤੈਨਾਤੀ ਕਰੇ ਤਾਂ ਜੋ ਸਰਹੱਦੀ ਲੋਕਾਂ ਜੋ ਕਿ ਪਹਿਲਾਂ ਹੀ ਗ਼ਰੀਬੀ ਦੀ ਮਾਰ ਹੇਠ ਹਨ ਉਨ੍ਹਾਂ ਨੂੰ ਸਵਸਥ ਜੀਵਨ ਮਿਲ ਸਕੇ |
ਕੀ ਕਹਿੰਦੇ ਹਨ ਸਿਵਲ ਸਰਜਨ ਅੰਮਿ੍ਤਸਰ
ਇਸ ਸਬੰਧੀ ਜਦ ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘਈ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ 'ਚ ਡਾਕਟਰਾਂ ਦੀ ਕਮੀ ਤੋਂ ਉਹ ਵਾਕਿਫ ਹਨ ਅਤੇ ਇਨ੍ਹਾਂ ਪੋਸਟਾਂ ਨੂੰ ਭਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਡਾਕਟਰਾਂ ਦੀ ਨਵੀਂ ਭਾਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਜਲਦ ਹੀ 350 ਨਵੇਂ ਡਾਕਟਰ ਭਰਤੀ ਕੀਤੇ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਘਾਟ ਦੀ ਰਿਪੋਰਟ ਉਹ ਬਹੁਤ ਵਾਰ ਉੱਚ ਅਧਿਕਾਰੀਆਂ ਨੂੰ ਭੇਜ ਚੁੱਕੇ ਹਨ ਅਤੇ ਆਸ ਹੈ ਕਿ ਜਲਦੀ ਹੀ ਸਰਹੱਦੀ ਖੇਤਰ ਦੇ ਇਸ ਹਪਸਤਾਲ ਨੂੰ ਡਾਕਟਰ ਮਿਲ ਜਾਣਗੇ |


ਖ਼ਬਰ ਸ਼ੇਅਰ ਕਰੋ

ਟੀਮ ਗਲੋਬਲ ਗੁਰਦਾਸਪੁਰ ਨੇ ਸਿਰਫ਼ 11 ਦਿਨਾਂ 'ਚ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥਣ ਦਾ ਸਿਰਫ਼ 11 ਦਿਨਾਂ 'ਚ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਫ਼ਲ ਵੀਜ਼ਾ ਮਾਹਿਰ ...

ਪੂਰੀ ਖ਼ਬਰ »

ਸੜਕ ਧੱਸਣ ਕਾਰਨ ਟਰੱਕ ਪਲਟਿਆ

ਬਿਆਸ, 11 ਜੁਲਾਈ (ਰੱਖੜਾ)¸ਇੱਟਾਂ ਦਾ ਭਰਿਆ ਇਕ ਟਰੱਕ ਉਸ ਸਮੇਂ ਪਲਟ ਗਿਆ, ਜਦ ਉਹ ਨਵੀਂ ਬਣੀ ਸੜਕ ਤੋਂ ਲੰਘ ਰਿਹਾ ਸੀ | ਜਿਸ ਨਾਲ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ ਅਤੇ ਟਰੱਕ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਗੱਲਬਾਤ ਦੌਰਾਨ ਟਰੱਕ ਚਾਲਕ ਰਮੇਸ਼ ਨੇ ...

ਪੂਰੀ ਖ਼ਬਰ »

108 ਐਾਬੂਲੈਂਸ ਸੇਵਾ ਬੰਦ ਰਹਿਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)¸ਸੁੂਬੇ 'ਚ ਦੁਰਘਟਨਾ ਹੋਣ ਦੀ ਸੂਰਤ 'ਚ ਹਸਪਤਾਲ ਪਹੁੰਚਾਉਣ ਲਈ ਚਲ ਰਹੀ 108 ਐਬੁੂਲੈਂਸ ਸੇਵਾਵਾਂ ਦੇ ਕਰਮਚਾਰੀ ਹੜਤਾਲ 'ਤੇ ਹੋਣ ਕਾਰਨ ਇਹ ਸੇਵਾ ਅੱਜ ਸਾਰਾ ਦਿਨ ਬੰਦ ਰਹੀ ਜਿਸ ਨਾਲ ਸਮੁੱਚੇ ਰਾਜ ਦੀਆਂ ਐਮਰਜੈਂਸੀ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਯਤਨਸ਼ੀਲ- ਡਾ: ਸੰਤੋਖ ਸਿੰਘ

ਅਜਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਇਸ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲਦੇ ਸਾਰੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਨੂੰ ਹਰ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਤੇ ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ

ਹਰਸਾ ਛੀਨਾ, 11 ਜੁਲਾਈ (ਕੜਿਆਲ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ (ਦਿਹਾਤੀ) ਪਰਮਪਾਲ ਸਿੰਘ ਦੀ ਯੋਗ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲਿਸ ਥਾਣਾ ਰਾਜਾਸਾਂਸੀ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਕੀਤੀ ਜਾ ਰਹੀ ਗਸ਼ਤ ਦੌਰਾਨ ਦੋ ...

ਪੂਰੀ ਖ਼ਬਰ »

ਨਿਗਮ ਨੇ ਸਿਆਸੀ ਦਬਾਅ ਦੀ ਪ੍ਰਵਾਹ ਨਾ ਕਰਦਿਆਂ ਆਪਣਾ ਗੱਲਾ ਬਚਾਇਆ

ਅੰਮਿ੍ਤਸਰ, 11 ਜਲਾਈ (ਹਰਮਿੰਦਰ ਸਿੰਘ)¸ਸਿਆਸੀ ਸ਼ਹਿ 'ਤੇ ਸ਼ਹਿਰ 'ਚ ਨਾਜਾਇਜ਼ ਤੌਰ 'ਤੇ ਕੀਤੀ ਇਸ਼ਤਿਹਾਰਬਾਜੀ ਰਾਹੀਂ ਨਗਰ ਨਿਗਮ ਨੂੰ ਲੱਗਣ ਵਾਲੇ ਚੂਨੇ ਨੂੰ ਰੋਕਣ ਲਈ ਨਿਗਮ ਪ੍ਰਸ਼ਾਸਨ ਵਲੋਂ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਜਗ੍ਹਾਂ 'ਤੇ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਦੇ ਸਬੰਧ ਵਿਚ ਖਿਆਲਾ ਡਿਸਪੈਂਸਰੀ 'ਚ ਸੈਮੀਨਾਰ ਕਰਵਾਇਆ

ਰਾਮ ਤੀਰਥ, 11 ਜੁਲਾਈ (ਧਰਵਿੰਦਰ ਸਿੰਘ ਔਲਖ)-ਵਿਦਿਆਨਤਾ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅੰਮਿ੍ਤਸਰ ਵਲੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਨ ਕੌਸ਼ੀਲ ਯੋਜਨਾ ਦੇ ਅੰਤਰਗਤ ਅੱਜ ਸਬ ਸੈਂਟਰ ਿਖ਼ਆਲਾ ਕਲਾਂ ਵਿਖੇ ਵਿਸ਼ਵ ਆਬਾਦੀ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਿਧਾਇਕ ਸ: ਹਰਪ੍ਰਤਾਪ ਸਿੰਘ ਦੀ ਪੰਜਾਬ ਕਾਂਗਰਸ ਐਸ.ਸੀ./ਐਸ.ਟੀ ਸੈੱਲ ਨਾਲ ਹੋਈ ਮੀਟਿੰਗ

ਅਜਨਾਲਾ, 11 ਜੁਲਾਈ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਹਿੱਤ ਪੰਜਾਬ ਪ੍ਰਦੇਸ਼ ਕਾਂਗਰਸ ਐਸ. ਸੀ. / ਐਸ. ਟੀ. ਸੈੱਲ ਨਾਲ ਸੂਬਾਈ ਸੰਯੁਕਤ ਸਕੱਤਰ ਸ੍ਰੀ ਡਿੰਪਲ ਰਮਦਾਸ ਦੀ ਅਗਵਾਈ 'ਚ ਸੈਲ ਦੇ ਆਗੂਆਂ ਤੇ ਸਰਗਰਮ ...

ਪੂਰੀ ਖ਼ਬਰ »

ਕਾਰ ਸੇਵਾ ਵਾਲੇ ਸੰਤਾਂ ਵਲੋਂ ਪਿੰਡ ਮੂਧਲ ਦੀ ਿਲੰਕ ਸੜਕ ਦਾ ਉਦਘਾਟਨ

ਵੇਰਕਾ, 11 ਜੁਲਾਈ (ਪਰਮਜੀਤ ਸਿੰਘ ਬੱਗਾ)-ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਦੁਆਰਾ ਜਾਰੀ ਕੀਤੀ ਗਈ 75 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਪਿੰਡ ਮੂਧਲ ਦੀ ਤਰਸਯੋਗ ਹਾਲਤ ਿਲੰਕ ਸੜਕ 'ਤੇ ਫਿਰਨੀ ਨੂੰ ਨਵੇਂ ਸਿਰੇ ਤੋਂ ਪ੍ਰੀਮਿਕਸ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 11 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ ਸੰਜੇ ਮਹਾਜਨ ਵਲੋਂ ਕੈਰੀਅਰ ਕਾਊਾਸਲਿੰਗ ਸੈਮੀਨਾਰ ਕਰਵਾਇਆ ਗਿਆ ਜਿਸ 'ਚ +1 ਅਤੇ +2 ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਸੰਜੇ ...

ਪੂਰੀ ਖ਼ਬਰ »

ਘਰੇਲੂ ਹਿੰਸਾ ਅਤੇ ਤਲਾਕ ਵਾਲੇ ਮਾਮਲੇ ਕੌਾਸਲਿੰਗ ਰਾਹੀਂ ਸੁਲਝਾਏ ਜਾਣ-ਮਨੀਸ਼ਾ ਗੁਲਾਟੀ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)¸ਔਰਤਾਂ 'ਤੇ ਹੋ ਰਹੇ ਅੱਤਿਆਚਾਰ ਜਿਵੇਂ ਕਿ ਘਰੇਲੂ ਹਿੰਸਾ, ਸਰੀਰਿਕ ਸ਼ੋਸ਼ਣ ਅਤੇ ਤੇਜ਼ਾਬੀ ਹਮਲੇ ਨੂੰ ਰੋਕਣ ਲਈ ਬੱਚਤ ਭਵਨ ਵਿਖੇ ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮਾਂ ਦੇ ਜਿਸਮਾਨੀ ਸ਼ੋਸ਼ਣ ਸਬੰਧੀ ਨਗਰ ਨਿਗਮ 'ਚ ਕਮੇਟੀ ਬਣੀ

ਅੰਮਿ੍ਤਸਰ, 11 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਇੰਸਪੈਕਟਰ ਵੱਲੋਂ ਆਪਣੇ ਉੱਚ ਅਧਿਕਾਰੀ 'ਤੇ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ | ਦੋਸ਼ਾਂ ਦੀ ਗੂੰਜ ਨਿਗਮ ਦੇ ਹਾਊਸ 'ਚ ਗੂੰਜਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਵੱਲੋਂ ਜਨਮ ਮੌਤ ...

ਪੂਰੀ ਖ਼ਬਰ »

ਨਗਰ ਕੌਾਸਲ ਜੰਡਿਆਲਾ ਦੇ ਮੀਤ ਪ੍ਰਧਾਨ ਦੀ ਕੁਰਸੀ ਅਜੇ ਵੀ ਖਾਲੀ ਕੋਰਮ ਨਾ ਪੂਰਾ ਹੋਣ ਕਾਰਨ ਮੀਟਿੰਗ ਹੋਈ ਮੁਲਤਵੀ

ਜੰਡਿਆਲਾ ਗੁਰੂ, 11 ਜੂਲਾਈ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)-ਨਗਰ ਕੌਾਸਲ ਜੰਡਿਆਲਾ ਗੁਰੂ ਦੇ ਮੀਤ ਪ੍ਰਧਾਨ ਦੀ ਅੱਜ ਹੋਣ ਵਾਲੀ ਚੋਣ ਕੋਰਮ ਪੂਰਾ ਨਾ ਹੋਣ ਕਾਰਨ ਨੇਪਰੇ ਨਹੀਂ ਚੜ ਸਕੀ ¢ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਵਾਰਡ ਨੰਬਰ 1 ...

ਪੂਰੀ ਖ਼ਬਰ »

ਰੈਡੀਕਲ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਾਲਜ ਥਾਂਦੇ ਦੇ ਸਟਾਫ ਤੇ ਵਿਦਿਆਰਥੀਆਂ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਛੇਹਰਟਾ, 11 ਜੁਲਾਈ (ਵਡਾਲੀ)-ਜੁਆਇੰਟ ਐਕਸ਼ਨ ਕਮੇਟੀ ਆਫ ਐਸੋਸੀਏਸ਼ਨ ਅਣਏਡਿਡ ਪ੍ਰਾਈਵੇਟ ਕਾਲਜ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਰੈਡੀਕਲ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਾਲਜ ਥਾਂਦੇ ਦੇ ਚੇਅਰਮੈਨ ਜਥੇ: ਮਗਵਿੰਦਰ ਸਿੰਘ ਖਾਪੜਖੇੜੀ, ...

ਪੂਰੀ ਖ਼ਬਰ »

ਵੋਟਰ ਸੂਚੀਆਾ ਲਈ ਦਾਅਵੇ ਅਤੇ ਇਤਰਾਜ਼ 16 ਤੱਕ-ਸੰਘਾ

ਅੰਮਿ੍ਤਸਰ, 11 ਜੁਲਾਈ (ਰੇਸ਼ਮ ਸਿੰਘ)¸ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2018 ਛੇਤੀ ਹੀ ਕਰਵਾਈਆਂ ਜਾ ਰਹੀਆਂ ਹਨ¢ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ...

ਪੂਰੀ ਖ਼ਬਰ »

ਪਾਕਿ 'ਚ 16 ਨੂੰ ਮਨਾਇਆ ਜਾਵੇਗਾ ਭਾਈ ਤਾਰੂ ਸਿੰਘ ਦਾ 273ਵਾਂ ਸ਼ਹੀਦੀ ਦਿਹਾੜਾ

ਅੰਮਿ੍ਤਸਰ, 11 ਜੁਲਾਈ (ਸੁਰਿੰਦਰ ਕੋਛੜ)¸ਪਰਉਪਕਾਰ ਦੀ ਮੂਰਤ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਾਕਿਸਤਾਨ 'ਚ 16 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਲਾਹੌਰ ਤੋਂ ਗੁਰਦੁਆਰਾ ਡੇਰਾ ਸਾਹਿਬ ਦੇ ਕੇਅਰ ਟੇਕਰ ਅਜ਼ਹਰ ਅੱਬਾਸ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਰੰਗ ਰੋਗਨ ਦੀ ਸੇਵਾ ਆਰੰਭ

ਬਾਬਾ ਬਕਾਲਾ ਸਾਹਿਬ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ 25-26-27 ਅਗਸਤ ਨੂੰ ਮਨਾਏ ਜਾ ਰਹੇ ਸੰਸਾਰ ਪ੍ਰਸਿੱਧ ''ਸਾਚਾ ਗੁਰੂ ਲਾਧੋ ਰੇ'' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਨੂੰ ਮੁੱਖ ...

ਪੂਰੀ ਖ਼ਬਰ »

ਬਰਿੱਜ ਆਫ ਹੋਪ ਫ਼ਤਹਿਪੁਰ 'ਚ ਜਨਸੰਖਿਆ ਦਿਵਸ ਮਨਾਇਆ

ਨਵਾਂ ਪਿੰਡ, 11 ਜੁਲਾਈ (ਜਸਪਾਲ ਸਿੰਘ)-ਜ਼ਿਲ੍ਹਾ ਅੰਮਿ੍ਤਸਰ 'ਚ ਅੱਜ ਤੋਂ ਆਰੰਭ ਹੋਇਆ 'ਜਨ ਸੰਖਿਆ ਪੰਦਰਵਾੜਾ' ਤਹਿਤ ਵਿਦਿਅਕ ਸੰਸਥਾ ਬਰਿੱਜ ਆਫ ਹੋਪ ਫ਼ਤਿਹਪੁਰ ਰਾਜਪੂਤਾਂ ਸਮੂਹ 'ਚ ਕੋ-ਆਰਡੀਨੇਟਰ ਮੈਡਮ ਅੰਜੂ ਸੈਮਸਨ ਦੀ ਅਗਵਾਈ 'ਚ ਜਨਸੰਖਿਆ ਦਿਵਸ ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »

-ਮਾਮਲਾ ਕਿਸਾਨ ਆਗੂ 'ਤੇ ਛੇੜ-ਛਾੜ ਦਰਜ ਹੋਏ ਪਰਚੇ ਦਾ- ਕਿਸਾਨ ਮਜ਼ਦੂਰ ਜਥੇਬੰਦੀ ਪੰਧੇਰ ਦੇ ਹੱਕ 'ਚ ਨਿੱਤਰੀ

ਅੰਮਿ੍ਤਸਰ, 11 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੀਨੀ: ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਗੁਰਲਾਲ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਸਭਰਾ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਅਜਨਾਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਜਗਬੀਰ ਸਿੰਘ ਪੁਲਿਸ ...

ਪੂਰੀ ਖ਼ਬਰ »

ਸਕੂਲਾਂ ਨੇੜੇ ਅਵਾਰਾ ਘੁੰਮਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ

ਸਠਿਆਲਾ, 11 ਜੁਲਈ (ਜਗੀਰ ਸਿੰਘ ਸਫਰੀ)-ਪੁਲਿਸ ਸਠਿਆਲਾ ਵਲੋਂ ਸਰਕਾਰੀ ਸਕੂਲਾਂ ਨੇੜੇ ਅਵਾਰਾ ਘੁੰਮਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਨ ਬਾਰੇ ਖਬਰ ਹੈ | ਇਸ ਬਾਰੇ ਚੌਕੀ ਇੰਚਾਰਜ ਬਘੇਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਮੁਹਤਬਰਾਂ ਅਤੇ ਸਕੂਲ ਦੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਬਾਬਾ ਭੁੱਲਾ ਸ਼ਹੀਦ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਰਾਮ ਤੀਰਥ, 11 ਜੁਲਾਈ (ਧਰਵਿੰਦਰ ਸਿੰਘ ਔਲਖ)¸ਪਿੰਡ ਕੋਟਲਾ ਦਲ ਸਿੰਘ ਵਿਖੇ ਸਰਪੰਚ ਜਗਰੂਪ ਸਿੰਘ ਸੰਧੁ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਭੁੱਲਾ ਸ਼ਹੀਦ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸੁੱਚਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਸਿਖਾਏ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦੇ ਗੁਰ

ਅੰਮਿ੍ਤਸਰ, 11 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਜਿੱਥੇ ਸਕੂਲਾਂ 'ਚ ਮੁੱਢਲੇ ਢਾਂਚੇ ਦੇ ਵਿਕਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਉੱਥੇ ਸਕੂਲਾਂ 'ਚ ਪੜ੍ਹਾ ਰਹੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸਾਬਕਾ ਵਜ਼ੀਰ ਜਥੇ: ਰਣੀਕੇ ਵਲੋਂ ਸਰਪੰਚ ਬਲਜੀਤ ਸਿੰਘ ਕੋਟਲੀ ਨਾਲ ਦੁੱਖ ਸਾਂਝਾ

ਛੇਹਰਟਾ, 11 ਜੁਲਾਈ (ਵਡਾਲੀ)¸ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਪੈਂਦੇ ਪਿੰਡ ਕੋਟਲੀ ਮੀਆਂ ਖਾਂ ਦੇ ਸਰਪੰਚ ਬਲਜੀਤ ਸਿੰਘ ਕੋਟਲੀ ਨੂੰ ਬੀਤ ਦਿਨੀਂ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋ ਬੀਤੇ ਦਿਨੀ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਕੁਲਵਿੰਦਰ ਕੌਰ ਅਚਾਨਕ ਪਰਮਾਤਮਾ ...

ਪੂਰੀ ਖ਼ਬਰ »

ਮੁਸ਼ਕਿਲਾਂ ਸਬੰਧੀ ਵਸੀਕਾ ਨਵੀਸਾਂ ਨੇ ਸਬ ਰਜਿਸਟਰਾਰਾਂ ਨੂੰ ਮੰਗ-ਪੱਤਰ ਸੌ ਾਪਿਆ

ਅੰਮਿ੍ਤਸਰ, 11 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਕੁੱਝ ਦਿਨ ਪਹਿਲਾਂ ਅੰਮਿ੍ਤਸਰ ਜ਼ਿਲੇ੍ਹ ਦੀਆਂ ਤਹਿਸੀਲਾਂ 'ਚ ਸ਼ੁਰੂ ਕੀਤੀਆਂ ਗਈਆਂ ਆਨਲਾਈਨ ਰਜਿਸਟਰੀਆਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਬਜਾਏ ਮੁਸ਼ਕਲਾਂ ਦਾ ਸਬੱਬ ਬਣਦੀਆਂ ਜਾ ਰਹੀਆਂ ...

ਪੂਰੀ ਖ਼ਬਰ »

ਮੁਸ਼ਕਿਲਾਂ ਸਬੰਧੀ ਵਸੀਕਾ ਨਵੀਸਾਂ ਨੇ ਸਬ ਰਜਿਸਟਰਾਰਾਂ ਨੂੰ ਮੰਗ-ਪੱਤਰ ਸੌ ਾਪਿਆ

ਅੰਮਿ੍ਤਸਰ, 11 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਕੁੱਝ ਦਿਨ ਪਹਿਲਾਂ ਅੰਮਿ੍ਤਸਰ ਜ਼ਿਲੇ੍ਹ ਦੀਆਂ ਤਹਿਸੀਲਾਂ 'ਚ ਸ਼ੁਰੂ ਕੀਤੀਆਂ ਗਈਆਂ ਆਨਲਾਈਨ ਰਜਿਸਟਰੀਆਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਬਜਾਏ ਮੁਸ਼ਕਲਾਂ ਦਾ ਸਬੱਬ ਬਣਦੀਆਂ ਜਾ ਰਹੀਆਂ ...

ਪੂਰੀ ਖ਼ਬਰ »

ਅਮਨਦੀਪ ਗਿੱਲ ਨੇ ਘਰ-ਘਰ ਜਾਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

ਮਜੀਠਾ, 11 ਜੁਲਾਈ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲਗਦੇ ਪਿੰਡ ਸੁਪਾਰੀਵਿੰਡ ਵਿਖੇ ਇਸਾਈ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਮਨਦੀਪ ਗਿੱਲ ਦੀ ਅਗਵਾਈ 'ਚ ਪਿੰਡ ਦੇ ਨੌਜਵਾਨਾਂ ਵਲੋਂ ਨਸ਼ਿਆਂ ਿਖ਼ਲਾਫ਼ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਅਮਨਦੀਪ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਨਾਜਾਇਜ਼ ਉਸਾਰੀਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 11 ਜਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਨਜਾਇਜ਼ ਉਸਾਰੀਆਂ ਦੇ ਖਿਲਾਫ਼ ਸ਼ਿੰਕਜ਼ਾ ਕੱਸਦਿਆ ਹੋਏ ਅੱਜ 2 ਜਗ੍ਹਾਂ 'ਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆ ਉਥੇ ਉਸਰ ਰਹੇ ਅਣ ਅਧਿਕਾਰਤ ਹਿੱਸੇ ਨੂੰ ਤੋੜਿਆ ਗਿਆ | ਏਟੀਪੀ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਨਾਜਾਇਜ਼ ਉਸਾਰੀਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 11 ਜਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਨਜਾਇਜ਼ ਉਸਾਰੀਆਂ ਦੇ ਖਿਲਾਫ਼ ਸ਼ਿੰਕਜ਼ਾ ਕੱਸਦਿਆ ਹੋਏ ਅੱਜ 2 ਜਗ੍ਹਾਂ 'ਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆ ਉਥੇ ਉਸਰ ਰਹੇ ਅਣ ਅਧਿਕਾਰਤ ਹਿੱਸੇ ਨੂੰ ਤੋੜਿਆ ਗਿਆ | ਏਟੀਪੀ ...

ਪੂਰੀ ਖ਼ਬਰ »

ਐਨ. ਸੀ. ਸੀ. ਦੀ 11 ਬਟਾਲੀਅਨ ਦੇ ਕੈਡਿਟਾਂ, ਅਫ਼ਸਰਾਂ ਤੇ ਆਮ ਲੋਕਾਂ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਗੱਗੋਮਾਹਲ, 11 ਜੁਲਾਈ (ਬਲਵਿੰਦਰ ਸਿੰਘ ਸੰਧੂ)-ਐਨ. ਸੀ. ਸੀ. ਗਰੁੱਪ ਦੇ ਕਾਰਜਕਾਰੀ ਗਰੁੱਪ ਕਮਾਂਡਰ ਕਰਨਲ ਵਿਸ਼ਾਲ ਬਖਸ਼ੀ ਦੇ ਅਦੇਸ਼ਾਂ ਮੁਤਾਬਿਕ 11 ਬਟਾਲੀਅਨ ਪੰਜਾਬ ਦੇ ਐਨ. ਸੀ. ਗਰੁੱਪ ਅੰਮਿ੍ਤਸਰ ਵਲੋਂ ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਅਵਾਣ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਚੱਲ ਰਿਹਾ 7 ਦਿਨਾ 'ਸਮਰ ਓਰੀਐਾਟੇਸ਼ਨ ਕੋਰਸ' ਸਮਾਪਤ

ਅੰਮਿ੍ਤਸਰ, 11 ਜੁਲਾਈ (ਜੱਸ)¸ਸਥਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਚੱਲ ਰਿਹਾ 7 ਦਿਨਾ ਸਮਰ ਓਰੀਐਾਟੇਸ਼ਨ ਕੋਰਸ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ | ਇਸ ਕੋਰਸ ਦਾ ਮਕਸਦ ਨਵੇਂ ਸੈਸ਼ਨ 'ਚ ਦਾਖ਼ਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਤੋਂ ...

ਪੂਰੀ ਖ਼ਬਰ »

ਨਸ਼ਿਆਂ ਦੇ ਕੋਹੜ ਨੂੰ ਜੜ੍ਹੋ ਖ਼ਤਮ ਕਰਨ ਲਈ ਵਿਦੇਸ਼ ਤੋਂ ਵਤਨ ਪਰਤੇ ਜਸਵਿੰਦਰ ਸਿੰਘ ਨੰਗਲ

ਗੱਗੋਮਾਹਲ, 11 ਜੁਲਾਈ (ਬਲਵਿੰਦਰ ਸਿੰਘ ਸੰਧੂ)¸ਵਤਨ ਲਈ ਕੁਝ ਕਰ ਸਕਣ ਦਾ ਜਜਬਾ ਲੈ ਕੇ ਜਰਮਨੀ ਤੋਂ ਭਾਰਤ ਪਰਤੇ ਜਸਵਿੰਦਰ ਸਿੰਘ ਨੰਗਲ ਨੇ ਆਪਣੇ ਜੱਦੀ ਪਿੰਡ ਨੰਗਲ ਸੋਹਲ ਤੋਂ ਇਸਦੀ ਸ਼ੁਰੁਆਤ ਕੀਤੀ ¢ਜਿਕਰਯੋਗ ਹੈ ਕਿ 30 ਸਾਲ ਤੋਂ ਵਿਦੇਸ਼ੀ ਧਰਤੀ ਤੇ ਵਸੇ ਜਸਵਿੰਦਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਨਵੀਂ ਕਿਸਾਨ-ਮਜ਼ਦੂਰ ਯੂਨੀਅਨ ਦੀ ਇਕਾਈ ਦਾ ਗਠਨ

ਚੇਤਨਪੁਰਾ, 11 ਜੁਲਾਈ (ਮਹਾਂਬੀਰ ਸਿੰਘ ਗਿੱਲ)¸ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਅਤੇ ਜਗਜੀਤ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਪਿੰਡ ਮੱਝੂਪੁਰਾ ਵਿਖੇ ਹੋਈ | ਇਸ ਮੌਕੇ ਜਿੱਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX