ਤਾਜਾ ਖ਼ਬਰਾਂ


ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  39 minutes ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 1 hour ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 1 hour ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 1 hour ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 1 hour ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 2 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 2 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 2 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 3 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 3 hours ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਜੰਮੂ-ਕਸ਼ਮੀਰ

ਜੁਡੀਸ਼ੀਅਲ ਕੰਪਲੈਕਸ ਦੇ ਬਾਹਰੋਂ ਕਾਰ ਚੋਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰੋਂ ਇਕ ਆਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਚਾਲਕ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਕੋਈ ਨਿੱਜੀ ...

ਪੂਰੀ ਖ਼ਬਰ »

ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਗੀਤ ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਗਾਇਕ ਅਤੇ ਅਦਾਕਾਰ ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਪੰਜਾਬ ਵਿਚ ਫੈਲ ਰਹੇ ਨਸ਼ੇ ਦੀ ਹਾਲਤ ਨੂੰ ਬਿਆਨ ਕਰਦਾ ਇਕ ਗੀਤ 'ਲਾਸ਼ਾਂ ਹੀ ਲਾਸ਼ਾਂ' ਪੇਸ਼ ਕੀਤਾ ਗਿਆ, ਜਿਸ ਨੂੰ ਪੰਜਾਬੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਬਾਰੇ ਗਾਇਕ ਕੁਲਦੀਪ ਮੱਲਕੇ ਨੇ ਕਿਹਾ ਕਿ ਆਪਾਂ ਸਾਰੇ ਵੇਖ ਹੀ ਰਹੇ ਹਾਂ ਦੋਸਤੋ ਜੋ ਅੱਜ ਪੰਜਾਬ ਦੇ ਹਾਲਾਤ ਨੇ ਬਹੁਤ ਸਾਰੇ ਸਾਡੇ ਨੌਜਵਾਨ ਭਰਾ ਸਾਡੀਆਂ ਧੀਆਂ-ਭੈਣਾਂ ਇਨ੍ਹਾਂ ਨਸ਼ਿਆਂ ਦੀ ਦਲਦਲ ਵਿਚ ਗਰਕ ਚੁੱਕੇ ਹਨ ਅਤੇ ਬਹੁਤ ਸਾਰੇ ਗਰਕ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਵਲੋਂ ਨਸ਼ਿਆਂ ਵਿਰੁੱਧ ਇਕ ਲਹਿਰ ਚਲਾਈ ਗਈ ਹੈ | ਅਸੀਂ ਵੀ ਇਸ ਗੀਤ ਰਾਹੀਂ ਇਕ ਹੋਕਾ ਦੇਣ ਦੀ ਕੋਸ਼ਿਸ਼ ਕੀਤੀ ਹੈ ਤਾਂ ਕਿ ਸਾਡੀ ਸਾਰਿਆਂ ਦੀ ਆਵਾਜ਼ ਸਰਕਾਰਾਂ ਤੱਕ ਪਹੁੰਚ ਸਕੇ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕਿਆ ਜਾ ਸਕੇ ਅਤੇ ਇਸ ਦਾ ਖ਼ਾਤਮਾ ਹੋ


ਖ਼ਬਰ ਸ਼ੇਅਰ ਕਰੋ

ਗਾਇਕ ਹੈਮੀ ਰਾਣਾ ਦਾ ਗੀਤ 'ਗੂਗਲ' ਲੋਕ ਅਰਪਣ

ਜ਼ੀਰਕਪੁਰ, 11 ਜੁਲਾਈ (ਹੈਪੀ ਪੰਡਵਾਲਾ)-ਪਿੰਡ ਸਮਗੌਲੀ ਦੇ ਵਸਨੀਕ ਗਾਇਕ ਹੈਮੀ ਰਾਣਾ ਵਲੋਂ ਆਪਣਾ ਪਹਿਲਾ ਗੀਤ ਗੂਗਲ ਸੋਸ਼ਲ ਮੀਡੀਆ 'ਤੇ ਲੋਕ ਅਰਪਣ ਕੀਤਾ ਗਿਆ | ਯੂ ਟਿਊਬ 'ਤੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਦੋ ਦਿਨ ਵਿਚ 45 ਹਜ਼ਾਰ ਲੋਕਾਂ ਵਲੋਂ ਗੀਤ ਨੂੰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਦੋ ਨੌਜਵਾਨ ਅਗਵਾ ਕਰ ਲੜਕੀ ਨੂੰ ਲਿਆਏ ਮੁਹਾਲੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਹੁਸ਼ਿਆਰਪੁਰ ਤੋਂ ਇਕ ਲੜਕੀ ਨੂੰ ਭਜਾ ਕੇ ਮੁਹਾਲੀ ਲੈ ਕੇ ਆਏ 2 ਨੌਜਵਾਨਾਂ 'ਚੋਂ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ | ਲੜਕੀ ਹੁਸ਼ਿਆਰਪੁਰ ਦੀ ਹੈ, ਜਦੋਂ ਕਿ ਲੜਕਾ ਵੀ ...

ਪੂਰੀ ਖ਼ਬਰ »

ਅਵੰਤੀਪੋਰਾ ਨੇੜੇ ਸੜਕ ਦੇ ਹਾਦਸੇ 'ਚ ਰਾਜਸਥਾਨ ਨਾਲ ਸਬੰਧਿਤ ਯਾਤਰੀ ਦੀ ਮੌਤ

ਸ੍ਰੀਨਗਰ 11ਜੁਲਾਈ (ਮਨਜੀਤ ਸਿੰਘ)–ਜੰਮੂ ਹਾਈਵੇਅ 'ਤੇ ਜ਼ਿਲਾ ਪੁਲਵਾਮਾ ਦੇ ਅਵੰਨਤੀਪੋਰਾ ਇਲਾਕੇ ਨੇੜੇ ਸੜਕ ਦੇ ਇਕ ਹਾਦਸੇ 'ਚ ਯਾਤਰੀ ਕਾਰ ਦੀ ਸਕੂਲ ਬਸ ਨਾਲ ਸਿਧੀ ਟੱਕਰ ਦੌਰਾਨ ਇਕ ਮਹਿਲਾ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਹਿਮਾਚਲ ਫੁੱਟਵਾਲ ਟੀਮ ਦੀਆਂ ਹਿਮਾਚਲੀ ਕੁੜੀਆਂ ਨੇ ਕਟਕ ਵਿਚ ਲਹਰਾਇਆ ਪਰਚਮ

ਊਨਾ, 11 ਜੁਲਾਈ (ਗੁਰਪ੍ਰੀਤ ਸਿੰਘ ਸੇਠੀ )-ਹਿਮਾਚਲ ਪ੍ਰਦੇਸ਼ ਦੀਆਂ ਕੁੜੀਆਂ ਨੇ ਕਟਕ ( ਓੜੀਸਾ) ਵਿੱਚ ਸਬ ਜੂਨੀਅਰ ਨੈਸ਼ਨਲ ਫੁਟਬਾਲ ਚੈਂਪੀਅਨਸ਼ਿਪ ਵਿੱਚ ਇੱਕ ਨਵਾਂ ਪੰਨਾ ਲਿਖ ਦਿੱਤਾ ਹੈ | ਹਿਮਾਚਲੀ ਕੁੜੀਆਂ ਨੇ ਇਸ ਚੈਂਪੀਅਨਸ਼ਿਪ ਦੇ ਸੈਮੀਫਾਇਨਲ ਵਿੱਚ ਪਹੁੰਚਕੇ ...

ਪੂਰੀ ਖ਼ਬਰ »

ਮੱਛੀਆਂ ਨੂੰ ਆਟਾ ਪਾਉਣ ਆਇਆ ਅਧਿਆਪਕ ਨਹਿਰ 'ਚ ਰੁੜਿ੍ਹਆ

ਕੀਰਤਪੁਰ ਸਾਹਿਬ, 11 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਆਪਣੇ ਪਿਤਾ ਨਾਲ ਬੁੰਗਾ ਸਾਹਿਬ ਵਿਖੇ ਭਾਖੜਾ ਨਹਿਰ 'ਚ ਮੱਛੀਆਂ ਨੂੰ ਆਟਾ ਪਾਉਣ ਆਇਆ ਇਕ ਵਿਅਕਤੀ ਨਹਿਰ ਵਿਚ ਰੁੜ ਗਿਆ, ਜਿਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਹਰਿਆਣਾ ਵਿਚ ਪੰਜਾਬੀ ਤੇ ਸਿੱਖ ਸਮਾਜ ਦੀ ਹੋ ਰਹੀ ਅਣਦੇਖੀ-ਸੋਹਨ ਸਿੰਘ

ਰਾਜੌਾਦ, 11 ਜੁਲਾਈ (ਅਜੀਤ ਬਿਊਰੋ)-ਸਿੱਖ ਸਮਾਜ ਜਾਗਰਣ ਮਿਸ਼ਨ ਹਰਿਆਣਾ ਦੇ ਸੂਬਾਈ ਪ੍ਰਧਾਨ ਸੋਹਨ ਸਿੰਘ ਵਿਰਕ ਨੇ ਕਿਹਾ ਕਿ ਸਿੱਖ ਸਮਾਜ ਅਤੇ ਪੰਜਾਬੀ ਭਾਸ਼ਾ ਨਾਲ ਸਬੰਧ ਰੱਖਣ ਵਾਲੇ ਸਾਰੇ ਵੋਟਰਾਂ ਦੀ ਹਰਿਆਣਾ ਦੀ ਘੋੋਰ ਅਣਦੇਖੀ ਕੀਤੀ ਜਾ ਰਹੀ ਹੈ | ਹਰਿਆਣਾ ਵਿਚ ...

ਪੂਰੀ ਖ਼ਬਰ »

ਗੰਨੇ ਦੇ ਭੁਗਤਾਨ ਨੂੰ ਲੈ ਕੇ ਕਿਸਾਨਾਂ ਨੇ ਜਤਾਇਆ ਰੋਸ, ਸੌਾਪਿਆ ਮੰਗ ਪੱਤਰ

ਕੁਰੂਕਸ਼ੇਤਰ/ਸ਼ਾਹਾਬਾਦ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਖੇਤਰ ਦੇ ਕਿਸਾਨਾਂ ਅਤੇ ਭਾਕਿਊ ਆਗੂਆਂ ਨੇ ਗੰਨੇ ਦੇ ਭੁਗਤਾਨ ਅਤੇ ਸਥਾਈ ਤੌਰ 'ਤੇ ਐਮ.ਡੀ. ਦੀ ਨਿਯੁਕਤੀ ਨੂੰ ਲੈ ਕੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ | ਸਰਕਾਰ ਵਿਰੋਧੀ ਨਾਅਰੇਬਾਜੀ ਕਰਦੇ ਹੋਏ ...

ਪੂਰੀ ਖ਼ਬਰ »

ਦਿ੍ੜ ਸੰਕਲਪ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਸਕਦਾ ਹੈ-ਜਗਰੂਪ ਸਿੰਘ ਖ਼ਾਲਸਾ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਨਸ਼ਿਆਂ ਦੀ ਦਲਦਲ ਵਿਚ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿਚ ਫਸ ਚੁੱਕੀ ਹੈ | ਪੜ੍ਹਨ ਵਾਲੇ ਨੌਜਵਾਨ ਦੇਖਾ-ਦੇਖੀ ਅਤੇ ਸਮਗਲਰਾਂ ਵਲੋਂ ਪਹਿਲਾਂ-ਪਹਿਲ ਮੁਫ਼ਤ ਨਸ਼ਾ ਦੇ ਕੇ ਜਾਲ ਵਿਚ ਫਸਾਉਣ ਕਰਕੇ ਹੀ ਇਸ ਕਲੰਕਿਤ ਬਿਮਾਰੀ ਦੀ ਜਕੜ ਵਿਚ ...

ਪੂਰੀ ਖ਼ਬਰ »

ਅਧਿਆਪਿਕਾ ਵਲੋਂ ਗ਼ਲਤ ਟਿੱਪਣੀ ਿਖ਼ਲਾਫ਼ ਵਾਲਮੀਕਿ ਸਮਾਜ ਨੇ ਪ੍ਰਗਟਾਇਆ ਰੋਸ

ਜਗਾਧਰੀ 11 ਜੁਲਾਈ (ਜਗਜੀਤ ਸਿੰਘ)-ਝੰਡਾਂ ਚੌਕ 'ਤੇ ਸਥਿਤ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ 'ਚ ਅੰਗਰੇਜ਼ੀ ਦੀ ਅਧਿਆਪਿਕਾ ਵਲੋਂ ਭਗਵਾਨ ਵਾਲਮੀਕ ਬਾਰੇ ਅਪਸ਼ਬਦ ਕਹਿਣ ਦੇ ਇਲਜ਼ਾਮ 'ਤੇ ਵਾਲਮੀਕਿ ਸਮਾਜ ਦੇ ਲੋਕਾਂ ਨੇ ਜੰਮ ਕੇ ਹੰਗਾਮਾ ਕੀਤਾ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਕਾਂਗਰਸ ਕਿਸਾਨ ਮੋਰਚਾ ਕਾਰਜਕਾਰਨੀ ਦਾ ਵਿਸਥਾਰ ਛੇਤੀ ਹੀ ਕੀਤਾ ਜਾਵੇਗਾ-ਸੂਬਾਈ ਪ੍ਰਧਾਨ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਕਾਂਗਰਸ ਕਿਸਾਨ ਮੋਰਚਾ ਹਰਿਆਣਾ ਦੇ ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਦੇ ਕੁਰੂਕਸ਼ੇਤਰ ਪੁੱਜਣ 'ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ | ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਨੇ ਕਿਹਾ ਕਿ ਡਾ. ਅਸ਼ੋਕ ਤੰਵਰ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਦਿੱਤੇ ਸਾਈਕਲ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਣ ਚੌਧਰੀ ਨੇ ਪਿੰਡ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਸਾਈਕਲ ਵੰਡੇ | ਪ੍ਰਵੀਣ ਚੌਧਰੀ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜ ਨੂੰ ਅੱਗੇ ਆਉਣਾ ...

ਪੂਰੀ ਖ਼ਬਰ »

3 ਬੱਚਿਆਂ ਦੀ ਮੌਤ 'ਤੇ ਸਾਂਸਦ ਸੈਣੀ ਨੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬ ਕੇ ਮੌਤ ਹੋਣ 'ਤੇ ਸਾਂਸਦ ਰਾਜ ਕੁਮਾਰ ਸੈਣੀ ਪਰਿਵਾਰ ਨੂੰ ਹੌਸਲਾ ਦੇਣ ਪਿੰਡ ਪੁੱਜੇੇ | ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ...

ਪੂਰੀ ਖ਼ਬਰ »

ਇੰਦਰਾ ਭੂਨਾ ਮਹਿਲਾ ਕਾਂਗਰਸ ਸੂਬਾਈ ਸਕੱਤਰ ਬਣੀ

ਗੂਹਲਾ ਚੀਕਾ, 11 ਜੁਲਾਈ (ਓ.ਪੀ. ਸੈਣੀ)-ਕਾਂਗਰਸ ਪਾਰਟੀ ਮਹਿਲਾ ਇਕਾਈ ਦੀ ਸੂਬਾਈ ਪ੍ਰਧਾਨ ਸੁਮਿਤਰਾ ਚੌਹਾਨ ਨੇ ਹਲਕਾ ਗੂਹਲਾ ਤੋਂ ਯੁਵਾ ਕਾਂਗਰਸ ਵਿਖੇ ਸਹੀ ਮਿਹਨਤੀ ਤੇ ਤੇਜ਼ਤਰਾਰ ਮਹਿਲਾ ਨੇਤਰੀ ਇੰਦਰਾ ਭੂਨਾ ਨੂੰ ਮਹਿਲਾ ਕਾਂਗਰਸ ਵਿਖੇ ਸੂਬਾਈ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਐਚ.ਪੀ.ਐਸ.ਸੀ. ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫ਼ੈਸਰਾਂ ਦਾ ਨਤੀਜਾ ਇਕ ਸਾਲ ਅੱਧਵਿਚਾਲੇ

ਹਿਸਾਰ, 11 ਜੁਲਾਈ (ਅਜੀਤ ਬਿਊਰੋ)-ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਕਾਲਜ ਕੈਡਰ ਦੇ ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫੈਸਰ ਦਾ ਆਖ਼ਰੀ ਨਤੀਜਾ ਇਕ ਸਾਲ ਤੋਂ ਲਮਕਿਆ ਹੋਇਆ ਹੈ | ਹਰਿਆਣਾ ਲੋਕ ਸੇਵਾ ਕਮਿਸ਼ਨ ਵਲੋਂ ਜਨਵਰੀ 2014 'ਚ ਕਾਲਜ ਕੈਡਰ ਦੇ 29 ਵਿਸ਼ਿਆਂ 'ਚ ਸਹਾਇਕ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦਾ ਧਰਨਾ ਜਾਰੀ

ਗੂਹਲਾ ਚੀਕਾ, 11 ਜੁਲਾਈ (ਓ. ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਿਤ ਸਰਬ ਕਰਮਚਾਰੀ ਸੰਘ ਹਰਿਆਣਾ ਯੁਨਿਟ ਗੂਹਲਾ ਨੇ ਐਸ.ਈ. ਕੈਥਲ ਦੀ ਦੇਖਰੇਖ 'ਚ ਹੋਏ ਸਮਝੌਤੇ ਨੂੰ ਲਾਗੂ ਨਾ ਕਰਨ 'ਤੇ ਗੂਹਲਾ ਐਕਸੀਅਨ ਦਫ਼ਤਰ 'ਤੇ ਪਹਿਲੇ ਦਿਨ ਧਰਨਾ ਦਿੱਤਾ | ...

ਪੂਰੀ ਖ਼ਬਰ »

ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ-ਜਰਨੈਲ ਸਿੰਘ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਭਾਜਪਾ ਦੀਆਂ ਜਨ-ਵਿਰੋਧੀ ਨੀਤੀਆਂ ਦੇ ਕਾਰਨ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ ਹੈ | ਇਹ ਸ਼ਬਦ ਕਾਂਗਰਸ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਪਿੰਡ ਬਾੜਾ ਵਿਚ ਵੱਡੀ ਗਿਣਤੀ ਵਿਚ ਜੁੜੇ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਨਿਰਸਵਾਰਥ ਸੋਸ਼ਲ ਟਰੱਸਟ ਨੇ ਲਗਾਏ ਬੂਟੇ

ਨੀਲੋਖੇੜੀ, 11 ਜੁਲਾਈ (ਆਹੂਜਾ)-ਸ਼ਹਿਰ 'ਚ ਬਿਨਾਂ ਸਵਾਰਥ ਸੋਸ਼ਲ ਟਰੱਸਟ ਵਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਵੱਖਰੀ ਮੁਹਿੰਮ ਛੇੜ ਦਿੱਤੀ ਹੈ | ਟਰੱਸਟ ਵਲੋਂ 6 ਜੁਲਾਈ ਤੋਂ 5 ਅਗਸਤ ਤੱਕ ਸਾਰੇ ਸ਼ਹਿਰ ਵਿਚ ਪਤਵੰਤੇ ਸੱਜਣਾਂ ਅਤੇ ਲੋਕਾਂ ਵਲੋਂ ਬੂਟੇ ਲਗਵਾਏ ਜਾ ਰਹੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX