ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਜੰਮੂ-ਕਸ਼ਮੀਰ

ਜੁਡੀਸ਼ੀਅਲ ਕੰਪਲੈਕਸ ਦੇ ਬਾਹਰੋਂ ਕਾਰ ਚੋਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰੋਂ ਇਕ ਆਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਚਾਲਕ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਕੋਈ ਨਿੱਜੀ ...

ਪੂਰੀ ਖ਼ਬਰ »

ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਗੀਤ ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਗਾਇਕ ਅਤੇ ਅਦਾਕਾਰ ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਪੰਜਾਬ ਵਿਚ ਫੈਲ ਰਹੇ ਨਸ਼ੇ ਦੀ ਹਾਲਤ ਨੂੰ ਬਿਆਨ ਕਰਦਾ ਇਕ ਗੀਤ 'ਲਾਸ਼ਾਂ ਹੀ ਲਾਸ਼ਾਂ' ਪੇਸ਼ ਕੀਤਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਗਾਇਕ ਹੈਮੀ ਰਾਣਾ ਦਾ ਗੀਤ 'ਗੂਗਲ' ਲੋਕ ਅਰਪਣ

ਜ਼ੀਰਕਪੁਰ, 11 ਜੁਲਾਈ (ਹੈਪੀ ਪੰਡਵਾਲਾ)-ਪਿੰਡ ਸਮਗੌਲੀ ਦੇ ਵਸਨੀਕ ਗਾਇਕ ਹੈਮੀ ਰਾਣਾ ਵਲੋਂ ਆਪਣਾ ਪਹਿਲਾ ਗੀਤ ਗੂਗਲ ਸੋਸ਼ਲ ਮੀਡੀਆ 'ਤੇ ਲੋਕ ਅਰਪਣ ਕੀਤਾ ਗਿਆ | ਯੂ ਟਿਊਬ 'ਤੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਦੋ ਦਿਨ ਵਿਚ 45 ਹਜ਼ਾਰ ਲੋਕਾਂ ਵਲੋਂ ਗੀਤ ਨੂੰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਦੋ ਨੌਜਵਾਨ ਅਗਵਾ ਕਰ ਲੜਕੀ ਨੂੰ ਲਿਆਏ ਮੁਹਾਲੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਹੁਸ਼ਿਆਰਪੁਰ ਤੋਂ ਇਕ ਲੜਕੀ ਨੂੰ ਭਜਾ ਕੇ ਮੁਹਾਲੀ ਲੈ ਕੇ ਆਏ 2 ਨੌਜਵਾਨਾਂ 'ਚੋਂ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ | ਲੜਕੀ ਹੁਸ਼ਿਆਰਪੁਰ ਦੀ ਹੈ, ਜਦੋਂ ਕਿ ਲੜਕਾ ਵੀ ...

ਪੂਰੀ ਖ਼ਬਰ »

ਅਵੰਤੀਪੋਰਾ ਨੇੜੇ ਸੜਕ ਦੇ ਹਾਦਸੇ 'ਚ ਰਾਜਸਥਾਨ ਨਾਲ ਸਬੰਧਿਤ ਯਾਤਰੀ ਦੀ ਮੌਤ

ਸ੍ਰੀਨਗਰ 11ਜੁਲਾਈ (ਮਨਜੀਤ ਸਿੰਘ)–ਜੰਮੂ ਹਾਈਵੇਅ 'ਤੇ ਜ਼ਿਲਾ ਪੁਲਵਾਮਾ ਦੇ ਅਵੰਨਤੀਪੋਰਾ ਇਲਾਕੇ ਨੇੜੇ ਸੜਕ ਦੇ ਇਕ ਹਾਦਸੇ 'ਚ ਯਾਤਰੀ ਕਾਰ ਦੀ ਸਕੂਲ ਬਸ ਨਾਲ ਸਿਧੀ ਟੱਕਰ ਦੌਰਾਨ ਇਕ ਮਹਿਲਾ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਹਿਮਾਚਲ ਫੁੱਟਵਾਲ ਟੀਮ ਦੀਆਂ ਹਿਮਾਚਲੀ ਕੁੜੀਆਂ ਨੇ ਕਟਕ ਵਿਚ ਲਹਰਾਇਆ ਪਰਚਮ

ਊਨਾ, 11 ਜੁਲਾਈ (ਗੁਰਪ੍ਰੀਤ ਸਿੰਘ ਸੇਠੀ )-ਹਿਮਾਚਲ ਪ੍ਰਦੇਸ਼ ਦੀਆਂ ਕੁੜੀਆਂ ਨੇ ਕਟਕ ( ਓੜੀਸਾ) ਵਿੱਚ ਸਬ ਜੂਨੀਅਰ ਨੈਸ਼ਨਲ ਫੁਟਬਾਲ ਚੈਂਪੀਅਨਸ਼ਿਪ ਵਿੱਚ ਇੱਕ ਨਵਾਂ ਪੰਨਾ ਲਿਖ ਦਿੱਤਾ ਹੈ | ਹਿਮਾਚਲੀ ਕੁੜੀਆਂ ਨੇ ਇਸ ਚੈਂਪੀਅਨਸ਼ਿਪ ਦੇ ਸੈਮੀਫਾਇਨਲ ਵਿੱਚ ਪਹੁੰਚਕੇ ...

ਪੂਰੀ ਖ਼ਬਰ »

ਮੱਛੀਆਂ ਨੂੰ ਆਟਾ ਪਾਉਣ ਆਇਆ ਅਧਿਆਪਕ ਨਹਿਰ 'ਚ ਰੁੜਿ੍ਹਆ

ਕੀਰਤਪੁਰ ਸਾਹਿਬ, 11 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਆਪਣੇ ਪਿਤਾ ਨਾਲ ਬੁੰਗਾ ਸਾਹਿਬ ਵਿਖੇ ਭਾਖੜਾ ਨਹਿਰ 'ਚ ਮੱਛੀਆਂ ਨੂੰ ਆਟਾ ਪਾਉਣ ਆਇਆ ਇਕ ਵਿਅਕਤੀ ਨਹਿਰ ਵਿਚ ਰੁੜ ਗਿਆ, ਜਿਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਹਰਿਆਣਾ ਵਿਚ ਪੰਜਾਬੀ ਤੇ ਸਿੱਖ ਸਮਾਜ ਦੀ ਹੋ ਰਹੀ ਅਣਦੇਖੀ-ਸੋਹਨ ਸਿੰਘ

ਰਾਜੌਾਦ, 11 ਜੁਲਾਈ (ਅਜੀਤ ਬਿਊਰੋ)-ਸਿੱਖ ਸਮਾਜ ਜਾਗਰਣ ਮਿਸ਼ਨ ਹਰਿਆਣਾ ਦੇ ਸੂਬਾਈ ਪ੍ਰਧਾਨ ਸੋਹਨ ਸਿੰਘ ਵਿਰਕ ਨੇ ਕਿਹਾ ਕਿ ਸਿੱਖ ਸਮਾਜ ਅਤੇ ਪੰਜਾਬੀ ਭਾਸ਼ਾ ਨਾਲ ਸਬੰਧ ਰੱਖਣ ਵਾਲੇ ਸਾਰੇ ਵੋਟਰਾਂ ਦੀ ਹਰਿਆਣਾ ਦੀ ਘੋੋਰ ਅਣਦੇਖੀ ਕੀਤੀ ਜਾ ਰਹੀ ਹੈ | ਹਰਿਆਣਾ ਵਿਚ ...

ਪੂਰੀ ਖ਼ਬਰ »

ਗੰਨੇ ਦੇ ਭੁਗਤਾਨ ਨੂੰ ਲੈ ਕੇ ਕਿਸਾਨਾਂ ਨੇ ਜਤਾਇਆ ਰੋਸ, ਸੌਾਪਿਆ ਮੰਗ ਪੱਤਰ

ਕੁਰੂਕਸ਼ੇਤਰ/ਸ਼ਾਹਾਬਾਦ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਖੇਤਰ ਦੇ ਕਿਸਾਨਾਂ ਅਤੇ ਭਾਕਿਊ ਆਗੂਆਂ ਨੇ ਗੰਨੇ ਦੇ ਭੁਗਤਾਨ ਅਤੇ ਸਥਾਈ ਤੌਰ 'ਤੇ ਐਮ.ਡੀ. ਦੀ ਨਿਯੁਕਤੀ ਨੂੰ ਲੈ ਕੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ | ਸਰਕਾਰ ਵਿਰੋਧੀ ਨਾਅਰੇਬਾਜੀ ਕਰਦੇ ਹੋਏ ਕਿਸਾਨ ਦੇਵੀ ਮੰਦਿਰ ਰੋਡ ਤੋਂ ਚੱਲ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਲੰਘਦੇ ਹੋਏ ਤਹਿਸੀਲ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਾਪਿਆ | ਇਸ ਤੋਂ ਪਹਿਲਾਂ ਕਿਸਾਨ ਅਤੇ ਭਾਕਿਯੂ ਆਗੂ ਸ਼ੂਗਰ ਮਿੱਲ ਕੰਪਲੈਕਸ ਵਿਚ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿਚ ਇੱਕਠੇ ਹੋਏ ਅਤੇ ਬੈਠਕ ਕਰਕੇ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਦੌਰਾਨ ਕੌਮੀ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਗੁਰਨਾਮ ਸਿੰਘ ਚੜੂਨੀ ਵੀ ਹਾਜ਼ਰ ਸਨ | ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸ਼ੂਗਰ ਮਿੱਲ ਕੋਲ ਕਿਸਾਨਾਂ ਦਾ ਤਕਰੀਬਨ 72 ਕਰੋੜ ਰੁਪਏ ਬਕਾਇਆ ਹੈ ਅਤੇ ਸ਼ੂਗਰ ਮਿੱਲ ਪ੍ਰਸ਼ਾਸਨ ਇਸ ਲਈ ਗੰਭੀਰ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਸ਼ਾਹਾਬਾਦ ਸ਼ੂਗਰ ਮਿੱਲ 'ਚ ਮਸ਼ੀਨਰੀ ਦੀ ਮੁਰੰਮਤ ਹੋਣ ਦਾ ਕੰਮ ਸ਼ੁਰੂ ਹੋਣ ਵਾਲਾ ਹੈ, ਜਿਸ ਲਈ ਮਿੱਲ 'ਚ ਪੱਕੇ ਪ੍ਰਬੰਧ ਨਿਰਦੇਸ਼ਕ ਦੀ ਨਿਯੁਕਤੀ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪ੍ਰਬੰਧ ਨਿਰਦੇਸ਼ਕ ਦੇ ਕੋਲ 2 ਥਾਵਾਂ ਦਾ ਕਾਰਜਭਾਰ ਹੋਣ ਕਾਰਨ ਮਿੱਲ ਦੀ ਮੁਰੰਮਤ ਅਤੇ ਸਹੀ ਸਾਮਾਨ ਦੀ ਖ਼ਰੀਦ ਨਹੀਂ ਹੋ ਸਕਦੀ | ਇਸ ਲਈ ਮਿੱਲ 'ਚ ਪੱਕੇ ਤੌਰ 'ਤੇ ਪ੍ਰਬੰਧ ਨਿਰਦੇਸ਼ਕ ਦੀ ਨਿਯੁਕਤੀ ਕੀਤੀ ਜਾਵੇ | ਬੈਠਕ ਤੋਂ ਬਾਅਦ ਕਿਸਾਨਾਂ ਅਤੇ ਭਾਕਿਊ ਆਗੂਆਂ ਦਾ ਇਕ ਵਫ਼ਦ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ 'ਚ ਪ੍ਰਬੰਧ ਨਿਰਦੇਸ਼ਕ ਦਫ਼ਤਰ 'ਚ ਪੁੱਜੇ ਅਤੇ ਮਿੱਲ ਪ੍ਰਸ਼ਾਸਨ ਤੋਂ ਗੰਨਾ ਭੁਗਤਾਨ ਛੇਤੀ ਕਰਨ ਦੀ ਮੰਗ ਕੀਤੀ | ਭਾਕਿਊ ਆਗੂ ਗੁਰਨਾਮ ਸਿੰਘ ਨੇ ਮਿੱਲ ਪ੍ਰਬੰਧਨ ਨੂੰ ਸੁਝਾਅ ਦਿੱਤਾ ਕਿ ਛੇਤੀ ਤੋਂ ਛੇਤੀ ਖੰਡ ਦਾ ਕੋਟਾ ਵੇਚਿਆ ਜਾਵੇ ਅਤੇ ਤਰਜੀਹ ਵਜੋਂ ਮਿੱਲ ਪ੍ਰਸ਼ਾਸਨ ਆਪਣਾ ਕਰਜ਼ਾ ਭੁਗਤਾਨ ਕਰਨ ਦੀ ਬਜਾਏ ਕਿਸਾਨਾਂ ਦੇ ਭੁਗਤਾਨ ਨੂੰ ਤਰਜੀਹ ਦਿੱਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਜਦ ਕਿਸਾਨਾਂ ਨੂੰ ਪੈਸੇ ਦੀ ਲੋੜ ਹੁੰਦੀ ਹੈ, ਤਾਂ ਉਹ ਆਪਣੀ ਜ਼ਮੀਨ ਕੁੱਝ ਘੱਟ ਕੀਮਤ 'ਤੇ ਵੇਚਣ ਲਈ ਵੀ ਤਿਆਰ ਹੋ ਜਾਂਦਾ ਹੈ, ਇਸ ਲਈ ਮਿੱਲ ਪ੍ਰਸ਼ਾਸਨ ਸ਼ੂਗਰ ਮਿੱਲ ਵਿਚ ਪਿਆ ਖੰਡ ਦਾ ਕੋਟਾ ਛੇਤੀ ਵੇਚਣ ਦਾ ਯਤਨ ਕਰੇ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਰਕਮ ਮਿਲ ਸਕੇ | ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸ਼ਾਹਾਬਾਦ ਤਹਿਸੀਲਦਾਰ ਦਿਨੇਸ਼ ਕੁਮਾਰ ਢਿਲੋਂ ਵੀ ਮੌਕੇ 'ਤੇ ਪੁੱਜੇ | ਸ਼ਾਹਾਬਾਦ ਸ਼ੂਗਰ ਮਿੱਲ ਦੇ ਐਮ.ਡੀ. ਗਿਰੀਸ਼ ਕੁਮਾਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ 20 ਜੁਲਾਈ ਤੱਕ 12 ਕਰੋੜ ਰੁਪਏ ਦਾ ਭੁਗਤਾਨ ਕਿਸਾਨਾਂ ਨੂੰ ਕਰ ਦਿੱਤਾ ਜਾਵੇਗਾ | ਇਸ ਮੌਕੇ 'ਤੇ ਭਾਕਿਊ ਪ੍ਰੈਸ ਬੁਲਾਰੇ ਰਾਕੇਸ਼ ਬੈਂਸ, ਤੇਜਪਾਲ ਜੰਧੇੜੀ, ਪਵਨ ਸ਼ਾਹਾਬਾਦ, ਰਾਮ ਕੁਮਾਰ, ਸੁਖਵਿੰਦਰ ਪਾਡਲੂ, ਅਨਿਲ ਤਨੇਜਾ, ਜੈਪਾਲ ਚੜੂਨੀ ਸਮੇਤ ਕਈ ਕਿਸਾਨ ਹਾਜ਼ਰ ਸਨ | ਮਿੱਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਸ਼ੂਗਰ ਮਿੱਲ ਨੇ 282 ਕਰੋੜ ਰੁਪਏ ਦਾ ਗੰਨਾ ਖ਼ਰੀਦਿਆ ਹੈ, ਜਿਸ ਵਿਚੋਂ 210 ਕਰੋੜ ਰੁਪਏ ਦਾ ਭੁਗਤਾਲ ਕਿਸਾਨਾਂ ਨੂੰ ਬੈਂਕਾਂ ਰਾਹੀਂ ਕੀਤਾ ਜਾ ਚੁੱਕਾ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ ਸ਼ੁਗਰ ਮਿੱਲ 'ਤੇ 72 ਕਰੋੜ ਰੁਪਏ ਬਕਾਇਆ ਹਨ, ਜਿਸ ਲਈ ਸ਼ੂਗਰ ਫੈਡਰੇਸ਼ਨ ਦੇ ਜ਼ਰੀਏ ਸਰਕਾਰ ਕੋਲ ਲੋਨ ਦਾ ਕੇਸ ਬਣਾ ਕੇ ਭੇਜਿਆ ਗਿਆ ਹੈ ਅਤੇ ਇਹ ਕੰਮ ਤੇਜੀ ਨਾਲ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਦਿ੍ੜ ਸੰਕਲਪ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਸਕਦਾ ਹੈ-ਜਗਰੂਪ ਸਿੰਘ ਖ਼ਾਲਸਾ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਨਸ਼ਿਆਂ ਦੀ ਦਲਦਲ ਵਿਚ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿਚ ਫਸ ਚੁੱਕੀ ਹੈ | ਪੜ੍ਹਨ ਵਾਲੇ ਨੌਜਵਾਨ ਦੇਖਾ-ਦੇਖੀ ਅਤੇ ਸਮਗਲਰਾਂ ਵਲੋਂ ਪਹਿਲਾਂ-ਪਹਿਲ ਮੁਫ਼ਤ ਨਸ਼ਾ ਦੇ ਕੇ ਜਾਲ ਵਿਚ ਫਸਾਉਣ ਕਰਕੇ ਹੀ ਇਸ ਕਲੰਕਿਤ ਬਿਮਾਰੀ ਦੀ ਜਕੜ ਵਿਚ ...

ਪੂਰੀ ਖ਼ਬਰ »

ਅਧਿਆਪਿਕਾ ਵਲੋਂ ਗ਼ਲਤ ਟਿੱਪਣੀ ਿਖ਼ਲਾਫ਼ ਵਾਲਮੀਕਿ ਸਮਾਜ ਨੇ ਪ੍ਰਗਟਾਇਆ ਰੋਸ

ਜਗਾਧਰੀ 11 ਜੁਲਾਈ (ਜਗਜੀਤ ਸਿੰਘ)-ਝੰਡਾਂ ਚੌਕ 'ਤੇ ਸਥਿਤ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ 'ਚ ਅੰਗਰੇਜ਼ੀ ਦੀ ਅਧਿਆਪਿਕਾ ਵਲੋਂ ਭਗਵਾਨ ਵਾਲਮੀਕ ਬਾਰੇ ਅਪਸ਼ਬਦ ਕਹਿਣ ਦੇ ਇਲਜ਼ਾਮ 'ਤੇ ਵਾਲਮੀਕਿ ਸਮਾਜ ਦੇ ਲੋਕਾਂ ਨੇ ਜੰਮ ਕੇ ਹੰਗਾਮਾ ਕੀਤਾ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਕਾਂਗਰਸ ਕਿਸਾਨ ਮੋਰਚਾ ਕਾਰਜਕਾਰਨੀ ਦਾ ਵਿਸਥਾਰ ਛੇਤੀ ਹੀ ਕੀਤਾ ਜਾਵੇਗਾ-ਸੂਬਾਈ ਪ੍ਰਧਾਨ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਕਾਂਗਰਸ ਕਿਸਾਨ ਮੋਰਚਾ ਹਰਿਆਣਾ ਦੇ ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਦੇ ਕੁਰੂਕਸ਼ੇਤਰ ਪੁੱਜਣ 'ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ | ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਨੇ ਕਿਹਾ ਕਿ ਡਾ. ਅਸ਼ੋਕ ਤੰਵਰ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਦਿੱਤੇ ਸਾਈਕਲ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਣ ਚੌਧਰੀ ਨੇ ਪਿੰਡ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਸਾਈਕਲ ਵੰਡੇ | ਪ੍ਰਵੀਣ ਚੌਧਰੀ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜ ਨੂੰ ਅੱਗੇ ਆਉਣਾ ...

ਪੂਰੀ ਖ਼ਬਰ »

3 ਬੱਚਿਆਂ ਦੀ ਮੌਤ 'ਤੇ ਸਾਂਸਦ ਸੈਣੀ ਨੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬ ਕੇ ਮੌਤ ਹੋਣ 'ਤੇ ਸਾਂਸਦ ਰਾਜ ਕੁਮਾਰ ਸੈਣੀ ਪਰਿਵਾਰ ਨੂੰ ਹੌਸਲਾ ਦੇਣ ਪਿੰਡ ਪੁੱਜੇੇ | ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ...

ਪੂਰੀ ਖ਼ਬਰ »

ਇੰਦਰਾ ਭੂਨਾ ਮਹਿਲਾ ਕਾਂਗਰਸ ਸੂਬਾਈ ਸਕੱਤਰ ਬਣੀ

ਗੂਹਲਾ ਚੀਕਾ, 11 ਜੁਲਾਈ (ਓ.ਪੀ. ਸੈਣੀ)-ਕਾਂਗਰਸ ਪਾਰਟੀ ਮਹਿਲਾ ਇਕਾਈ ਦੀ ਸੂਬਾਈ ਪ੍ਰਧਾਨ ਸੁਮਿਤਰਾ ਚੌਹਾਨ ਨੇ ਹਲਕਾ ਗੂਹਲਾ ਤੋਂ ਯੁਵਾ ਕਾਂਗਰਸ ਵਿਖੇ ਸਹੀ ਮਿਹਨਤੀ ਤੇ ਤੇਜ਼ਤਰਾਰ ਮਹਿਲਾ ਨੇਤਰੀ ਇੰਦਰਾ ਭੂਨਾ ਨੂੰ ਮਹਿਲਾ ਕਾਂਗਰਸ ਵਿਖੇ ਸੂਬਾਈ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਐਚ.ਪੀ.ਐਸ.ਸੀ. ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫ਼ੈਸਰਾਂ ਦਾ ਨਤੀਜਾ ਇਕ ਸਾਲ ਅੱਧਵਿਚਾਲੇ

ਹਿਸਾਰ, 11 ਜੁਲਾਈ (ਅਜੀਤ ਬਿਊਰੋ)-ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਕਾਲਜ ਕੈਡਰ ਦੇ ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫੈਸਰ ਦਾ ਆਖ਼ਰੀ ਨਤੀਜਾ ਇਕ ਸਾਲ ਤੋਂ ਲਮਕਿਆ ਹੋਇਆ ਹੈ | ਹਰਿਆਣਾ ਲੋਕ ਸੇਵਾ ਕਮਿਸ਼ਨ ਵਲੋਂ ਜਨਵਰੀ 2014 'ਚ ਕਾਲਜ ਕੈਡਰ ਦੇ 29 ਵਿਸ਼ਿਆਂ 'ਚ ਸਹਾਇਕ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦਾ ਧਰਨਾ ਜਾਰੀ

ਗੂਹਲਾ ਚੀਕਾ, 11 ਜੁਲਾਈ (ਓ. ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਿਤ ਸਰਬ ਕਰਮਚਾਰੀ ਸੰਘ ਹਰਿਆਣਾ ਯੁਨਿਟ ਗੂਹਲਾ ਨੇ ਐਸ.ਈ. ਕੈਥਲ ਦੀ ਦੇਖਰੇਖ 'ਚ ਹੋਏ ਸਮਝੌਤੇ ਨੂੰ ਲਾਗੂ ਨਾ ਕਰਨ 'ਤੇ ਗੂਹਲਾ ਐਕਸੀਅਨ ਦਫ਼ਤਰ 'ਤੇ ਪਹਿਲੇ ਦਿਨ ਧਰਨਾ ਦਿੱਤਾ | ...

ਪੂਰੀ ਖ਼ਬਰ »

ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ-ਜਰਨੈਲ ਸਿੰਘ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਭਾਜਪਾ ਦੀਆਂ ਜਨ-ਵਿਰੋਧੀ ਨੀਤੀਆਂ ਦੇ ਕਾਰਨ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ ਹੈ | ਇਹ ਸ਼ਬਦ ਕਾਂਗਰਸ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਪਿੰਡ ਬਾੜਾ ਵਿਚ ਵੱਡੀ ਗਿਣਤੀ ਵਿਚ ਜੁੜੇ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਨਿਰਸਵਾਰਥ ਸੋਸ਼ਲ ਟਰੱਸਟ ਨੇ ਲਗਾਏ ਬੂਟੇ

ਨੀਲੋਖੇੜੀ, 11 ਜੁਲਾਈ (ਆਹੂਜਾ)-ਸ਼ਹਿਰ 'ਚ ਬਿਨਾਂ ਸਵਾਰਥ ਸੋਸ਼ਲ ਟਰੱਸਟ ਵਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਵੱਖਰੀ ਮੁਹਿੰਮ ਛੇੜ ਦਿੱਤੀ ਹੈ | ਟਰੱਸਟ ਵਲੋਂ 6 ਜੁਲਾਈ ਤੋਂ 5 ਅਗਸਤ ਤੱਕ ਸਾਰੇ ਸ਼ਹਿਰ ਵਿਚ ਪਤਵੰਤੇ ਸੱਜਣਾਂ ਅਤੇ ਲੋਕਾਂ ਵਲੋਂ ਬੂਟੇ ਲਗਵਾਏ ਜਾ ਰਹੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX