ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਜੰਮੂ-ਕਸ਼ਮੀਰ

ਜੁਡੀਸ਼ੀਅਲ ਕੰਪਲੈਕਸ ਦੇ ਬਾਹਰੋਂ ਕਾਰ ਚੋਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰੋਂ ਇਕ ਆਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਚਾਲਕ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਕੋਈ ਨਿੱਜੀ ...

ਪੂਰੀ ਖ਼ਬਰ »

ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਗੀਤ ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਗਾਇਕ ਅਤੇ ਅਦਾਕਾਰ ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਪੰਜਾਬ ਵਿਚ ਫੈਲ ਰਹੇ ਨਸ਼ੇ ਦੀ ਹਾਲਤ ਨੂੰ ਬਿਆਨ ਕਰਦਾ ਇਕ ਗੀਤ 'ਲਾਸ਼ਾਂ ਹੀ ਲਾਸ਼ਾਂ' ਪੇਸ਼ ਕੀਤਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਗਾਇਕ ਹੈਮੀ ਰਾਣਾ ਦਾ ਗੀਤ 'ਗੂਗਲ' ਲੋਕ ਅਰਪਣ

ਜ਼ੀਰਕਪੁਰ, 11 ਜੁਲਾਈ (ਹੈਪੀ ਪੰਡਵਾਲਾ)-ਪਿੰਡ ਸਮਗੌਲੀ ਦੇ ਵਸਨੀਕ ਗਾਇਕ ਹੈਮੀ ਰਾਣਾ ਵਲੋਂ ਆਪਣਾ ਪਹਿਲਾ ਗੀਤ ਗੂਗਲ ਸੋਸ਼ਲ ਮੀਡੀਆ 'ਤੇ ਲੋਕ ਅਰਪਣ ਕੀਤਾ ਗਿਆ | ਯੂ ਟਿਊਬ 'ਤੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਦੋ ਦਿਨ ਵਿਚ 45 ਹਜ਼ਾਰ ਲੋਕਾਂ ਵਲੋਂ ਗੀਤ ਨੂੰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਦੋ ਨੌਜਵਾਨ ਅਗਵਾ ਕਰ ਲੜਕੀ ਨੂੰ ਲਿਆਏ ਮੁਹਾਲੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਹੁਸ਼ਿਆਰਪੁਰ ਤੋਂ ਇਕ ਲੜਕੀ ਨੂੰ ਭਜਾ ਕੇ ਮੁਹਾਲੀ ਲੈ ਕੇ ਆਏ 2 ਨੌਜਵਾਨਾਂ 'ਚੋਂ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ | ਲੜਕੀ ਹੁਸ਼ਿਆਰਪੁਰ ਦੀ ਹੈ, ਜਦੋਂ ਕਿ ਲੜਕਾ ਵੀ ...

ਪੂਰੀ ਖ਼ਬਰ »

ਅਵੰਤੀਪੋਰਾ ਨੇੜੇ ਸੜਕ ਦੇ ਹਾਦਸੇ 'ਚ ਰਾਜਸਥਾਨ ਨਾਲ ਸਬੰਧਿਤ ਯਾਤਰੀ ਦੀ ਮੌਤ

ਸ੍ਰੀਨਗਰ 11ਜੁਲਾਈ (ਮਨਜੀਤ ਸਿੰਘ)–ਜੰਮੂ ਹਾਈਵੇਅ 'ਤੇ ਜ਼ਿਲਾ ਪੁਲਵਾਮਾ ਦੇ ਅਵੰਨਤੀਪੋਰਾ ਇਲਾਕੇ ਨੇੜੇ ਸੜਕ ਦੇ ਇਕ ਹਾਦਸੇ 'ਚ ਯਾਤਰੀ ਕਾਰ ਦੀ ਸਕੂਲ ਬਸ ਨਾਲ ਸਿਧੀ ਟੱਕਰ ਦੌਰਾਨ ਇਕ ਮਹਿਲਾ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਹਿਮਾਚਲ ਫੁੱਟਵਾਲ ਟੀਮ ਦੀਆਂ ਹਿਮਾਚਲੀ ਕੁੜੀਆਂ ਨੇ ਕਟਕ ਵਿਚ ਲਹਰਾਇਆ ਪਰਚਮ

ਊਨਾ, 11 ਜੁਲਾਈ (ਗੁਰਪ੍ਰੀਤ ਸਿੰਘ ਸੇਠੀ )-ਹਿਮਾਚਲ ਪ੍ਰਦੇਸ਼ ਦੀਆਂ ਕੁੜੀਆਂ ਨੇ ਕਟਕ ( ਓੜੀਸਾ) ਵਿੱਚ ਸਬ ਜੂਨੀਅਰ ਨੈਸ਼ਨਲ ਫੁਟਬਾਲ ਚੈਂਪੀਅਨਸ਼ਿਪ ਵਿੱਚ ਇੱਕ ਨਵਾਂ ਪੰਨਾ ਲਿਖ ਦਿੱਤਾ ਹੈ | ਹਿਮਾਚਲੀ ਕੁੜੀਆਂ ਨੇ ਇਸ ਚੈਂਪੀਅਨਸ਼ਿਪ ਦੇ ਸੈਮੀਫਾਇਨਲ ਵਿੱਚ ਪਹੁੰਚਕੇ ...

ਪੂਰੀ ਖ਼ਬਰ »

ਮੱਛੀਆਂ ਨੂੰ ਆਟਾ ਪਾਉਣ ਆਇਆ ਅਧਿਆਪਕ ਨਹਿਰ 'ਚ ਰੁੜਿ੍ਹਆ

ਕੀਰਤਪੁਰ ਸਾਹਿਬ, 11 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਆਪਣੇ ਪਿਤਾ ਨਾਲ ਬੁੰਗਾ ਸਾਹਿਬ ਵਿਖੇ ਭਾਖੜਾ ਨਹਿਰ 'ਚ ਮੱਛੀਆਂ ਨੂੰ ਆਟਾ ਪਾਉਣ ਆਇਆ ਇਕ ਵਿਅਕਤੀ ਨਹਿਰ ਵਿਚ ਰੁੜ ਗਿਆ, ਜਿਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਹਰਿਆਣਾ ਵਿਚ ਪੰਜਾਬੀ ਤੇ ਸਿੱਖ ਸਮਾਜ ਦੀ ਹੋ ਰਹੀ ਅਣਦੇਖੀ-ਸੋਹਨ ਸਿੰਘ

ਰਾਜੌਾਦ, 11 ਜੁਲਾਈ (ਅਜੀਤ ਬਿਊਰੋ)-ਸਿੱਖ ਸਮਾਜ ਜਾਗਰਣ ਮਿਸ਼ਨ ਹਰਿਆਣਾ ਦੇ ਸੂਬਾਈ ਪ੍ਰਧਾਨ ਸੋਹਨ ਸਿੰਘ ਵਿਰਕ ਨੇ ਕਿਹਾ ਕਿ ਸਿੱਖ ਸਮਾਜ ਅਤੇ ਪੰਜਾਬੀ ਭਾਸ਼ਾ ਨਾਲ ਸਬੰਧ ਰੱਖਣ ਵਾਲੇ ਸਾਰੇ ਵੋਟਰਾਂ ਦੀ ਹਰਿਆਣਾ ਦੀ ਘੋੋਰ ਅਣਦੇਖੀ ਕੀਤੀ ਜਾ ਰਹੀ ਹੈ | ਹਰਿਆਣਾ ਵਿਚ ...

ਪੂਰੀ ਖ਼ਬਰ »

ਗੰਨੇ ਦੇ ਭੁਗਤਾਨ ਨੂੰ ਲੈ ਕੇ ਕਿਸਾਨਾਂ ਨੇ ਜਤਾਇਆ ਰੋਸ, ਸੌਾਪਿਆ ਮੰਗ ਪੱਤਰ

ਕੁਰੂਕਸ਼ੇਤਰ/ਸ਼ਾਹਾਬਾਦ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਖੇਤਰ ਦੇ ਕਿਸਾਨਾਂ ਅਤੇ ਭਾਕਿਊ ਆਗੂਆਂ ਨੇ ਗੰਨੇ ਦੇ ਭੁਗਤਾਨ ਅਤੇ ਸਥਾਈ ਤੌਰ 'ਤੇ ਐਮ.ਡੀ. ਦੀ ਨਿਯੁਕਤੀ ਨੂੰ ਲੈ ਕੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ | ਸਰਕਾਰ ਵਿਰੋਧੀ ਨਾਅਰੇਬਾਜੀ ਕਰਦੇ ਹੋਏ ...

ਪੂਰੀ ਖ਼ਬਰ »

ਦਿ੍ੜ ਸੰਕਲਪ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਸਕਦਾ ਹੈ-ਜਗਰੂਪ ਸਿੰਘ ਖ਼ਾਲਸਾ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਨਸ਼ਿਆਂ ਦੀ ਦਲਦਲ ਵਿਚ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿਚ ਫਸ ਚੁੱਕੀ ਹੈ | ਪੜ੍ਹਨ ਵਾਲੇ ਨੌਜਵਾਨ ਦੇਖਾ-ਦੇਖੀ ਅਤੇ ਸਮਗਲਰਾਂ ਵਲੋਂ ਪਹਿਲਾਂ-ਪਹਿਲ ਮੁਫ਼ਤ ਨਸ਼ਾ ਦੇ ਕੇ ਜਾਲ ਵਿਚ ਫਸਾਉਣ ਕਰਕੇ ਹੀ ਇਸ ਕਲੰਕਿਤ ਬਿਮਾਰੀ ਦੀ ਜਕੜ ਵਿਚ ਫੰਸ ਜਾਂਦੇ ਹਨ | ਇਕ ਵਾਰ ਚਿੱਟਾ, ਸਮੈਕ ਆਦਿ ਸਿੰਥੈਟਿਕ ਨਸ਼ਾ ਲੈਣ ਨਾਲ ਵਿਅਕਤੀ ਫੰਸ ਕੇ ਰਹਿ ਜਾਂਦਾ ਹੈ | ਇਹ ਸੱਚਾਈ ਸਮਾਜ ਸੇਵੀ ਅਤੇ ਸੁਖਮਣੀ ਸੇਵਾ ਸੁਸਾਇਟੀ ਦੇ ਬੁਲਾਰੇ ਜਗਰੂਪ ਸਿੰਘ ਖਾਲਸਾ ਨੇ ਲੋਕ ਚੇਤਨਾ ਮੰਚ ਵਲੋਂ ਚੇਤਨਾ ਚਰਚਾ ਸਮਾਗਮ ਵਿਚ ਬੋਲਦਿਆਂ ਵਿਅਕਤ ਕੀਤੇ | ਇਸ ਮੌਕੇ ਖਾਲਸਾ ਨੇ ਆਪਣੀ ਹੱਡ ਬੀਤੀ ਦੱਸਦਿਆਂ ਕਿਹਾ ਕਿ 16 ਵਰ੍ਹੇ ਪਹਿਲਾਂ ਉਹ ਬਾਸਕਟ ਬਾਲ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਸੀ | ਉਸ ਦੌਰਾਨ ਬੀ.ਏ. ਕਰਦਿਆਂ ਉਸ ਨੂੰ ਨਸ਼ੇ ਲੈਣ ਦੀ ਮਾੜੀ ਆਦਤ ਨੇ ਅਜਿਹਾ ਘੇਰਿਆ ਕਿ ਉਹ ਸਿਰਫ ਨਸ਼ਿਆਂ ਨੂੰ ਹੀ ਆਪਣਾ ਸਭ ਕੁੱਝ ਮੰਨਣ ਲੱਗ ਗਿਆ ਸੀ | ਉਨ੍ਹਾਂ ਦੱਸਿਆ ਕਿ 2009 ਵਿਚ ਉਸ ਦੇ ਇਕ ਸਾਥੀ ਨੇ ਉਸ ਨੂੰ ਇਕ ਨਸ਼ਾ ਛਡਾਓ ਸੈਂਟਰ ਵਿਚ ਭਰਤੀ ਕਰਵਾ ਦਿੱਤਾ, ਜਿੱਥੇ ਗੁਰਬਾਣੀ ਦਾ ਜਾਪ ਕਰਵਾਇਆ ਜਾਂਦਾ ਸੀ | ਕੁੱਝ ਦਿਨ ਤਾਂ ਉਸ ਨੂੰ ਥੋੜੀ-ਬਹੁਤੀ ਤਕਲੀਫ ਹੋਈ, ਲੇਕਿਨ ਗੁਰਬਾਣੀ ਦੇ ਸਿਮਰਣ ਅਤੇ ਦਿ੍ੜ ਸੰਕਲਪ ਨਾਲ ਉਹ 'ਜੈਕੀ' ਤੋਂ ਜਗਰੂਪ ਸਿੰਘ ਖਾਲਸਾ ਬਣ ਗਿਆ | ਲੋਕ ਚੇਤਨਾ ਮੰਚ ਵਲੋਂ ਜਗਰੂਪ ਸਿੰਘ ਖਾਲਸਾ ਨੂੰ ਸਿਰੋਪਾਓ ਦੇ ਕੇੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਜਾਇਬ ਸਿੰਘ, ਤੂਫਾਨ ਸਿੰਘ, ਕਿ੍ਸ਼ਨ ਸਿੰਘ, ਵਿਸ਼ਾਲ ਬਾਂਸਲ, ਰਮਾ ਅਰੋੜਾ, ਕੈਪਟਨ ਗੁਰਮੁੱਖ ਸਿੰਘ, ਸੁਰਜੀਤ ਸਿੰਘ ਸ਼ਿਮਲਾਪੁਰੀ, ਸੁੱਖਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਮੰਚ ਦੇ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਧਿਆਪਿਕਾ ਵਲੋਂ ਗ਼ਲਤ ਟਿੱਪਣੀ ਿਖ਼ਲਾਫ਼ ਵਾਲਮੀਕਿ ਸਮਾਜ ਨੇ ਪ੍ਰਗਟਾਇਆ ਰੋਸ

ਜਗਾਧਰੀ 11 ਜੁਲਾਈ (ਜਗਜੀਤ ਸਿੰਘ)-ਝੰਡਾਂ ਚੌਕ 'ਤੇ ਸਥਿਤ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ 'ਚ ਅੰਗਰੇਜ਼ੀ ਦੀ ਅਧਿਆਪਿਕਾ ਵਲੋਂ ਭਗਵਾਨ ਵਾਲਮੀਕ ਬਾਰੇ ਅਪਸ਼ਬਦ ਕਹਿਣ ਦੇ ਇਲਜ਼ਾਮ 'ਤੇ ਵਾਲਮੀਕਿ ਸਮਾਜ ਦੇ ਲੋਕਾਂ ਨੇ ਜੰਮ ਕੇ ਹੰਗਾਮਾ ਕੀਤਾ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਕਾਂਗਰਸ ਕਿਸਾਨ ਮੋਰਚਾ ਕਾਰਜਕਾਰਨੀ ਦਾ ਵਿਸਥਾਰ ਛੇਤੀ ਹੀ ਕੀਤਾ ਜਾਵੇਗਾ-ਸੂਬਾਈ ਪ੍ਰਧਾਨ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਕਾਂਗਰਸ ਕਿਸਾਨ ਮੋਰਚਾ ਹਰਿਆਣਾ ਦੇ ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਦੇ ਕੁਰੂਕਸ਼ੇਤਰ ਪੁੱਜਣ 'ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ | ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਨੇ ਕਿਹਾ ਕਿ ਡਾ. ਅਸ਼ੋਕ ਤੰਵਰ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਦਿੱਤੇ ਸਾਈਕਲ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਣ ਚੌਧਰੀ ਨੇ ਪਿੰਡ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਸਾਈਕਲ ਵੰਡੇ | ਪ੍ਰਵੀਣ ਚੌਧਰੀ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜ ਨੂੰ ਅੱਗੇ ਆਉਣਾ ...

ਪੂਰੀ ਖ਼ਬਰ »

3 ਬੱਚਿਆਂ ਦੀ ਮੌਤ 'ਤੇ ਸਾਂਸਦ ਸੈਣੀ ਨੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬ ਕੇ ਮੌਤ ਹੋਣ 'ਤੇ ਸਾਂਸਦ ਰਾਜ ਕੁਮਾਰ ਸੈਣੀ ਪਰਿਵਾਰ ਨੂੰ ਹੌਸਲਾ ਦੇਣ ਪਿੰਡ ਪੁੱਜੇੇ | ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ...

ਪੂਰੀ ਖ਼ਬਰ »

ਇੰਦਰਾ ਭੂਨਾ ਮਹਿਲਾ ਕਾਂਗਰਸ ਸੂਬਾਈ ਸਕੱਤਰ ਬਣੀ

ਗੂਹਲਾ ਚੀਕਾ, 11 ਜੁਲਾਈ (ਓ.ਪੀ. ਸੈਣੀ)-ਕਾਂਗਰਸ ਪਾਰਟੀ ਮਹਿਲਾ ਇਕਾਈ ਦੀ ਸੂਬਾਈ ਪ੍ਰਧਾਨ ਸੁਮਿਤਰਾ ਚੌਹਾਨ ਨੇ ਹਲਕਾ ਗੂਹਲਾ ਤੋਂ ਯੁਵਾ ਕਾਂਗਰਸ ਵਿਖੇ ਸਹੀ ਮਿਹਨਤੀ ਤੇ ਤੇਜ਼ਤਰਾਰ ਮਹਿਲਾ ਨੇਤਰੀ ਇੰਦਰਾ ਭੂਨਾ ਨੂੰ ਮਹਿਲਾ ਕਾਂਗਰਸ ਵਿਖੇ ਸੂਬਾਈ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਐਚ.ਪੀ.ਐਸ.ਸੀ. ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫ਼ੈਸਰਾਂ ਦਾ ਨਤੀਜਾ ਇਕ ਸਾਲ ਅੱਧਵਿਚਾਲੇ

ਹਿਸਾਰ, 11 ਜੁਲਾਈ (ਅਜੀਤ ਬਿਊਰੋ)-ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਕਾਲਜ ਕੈਡਰ ਦੇ ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫੈਸਰ ਦਾ ਆਖ਼ਰੀ ਨਤੀਜਾ ਇਕ ਸਾਲ ਤੋਂ ਲਮਕਿਆ ਹੋਇਆ ਹੈ | ਹਰਿਆਣਾ ਲੋਕ ਸੇਵਾ ਕਮਿਸ਼ਨ ਵਲੋਂ ਜਨਵਰੀ 2014 'ਚ ਕਾਲਜ ਕੈਡਰ ਦੇ 29 ਵਿਸ਼ਿਆਂ 'ਚ ਸਹਾਇਕ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦਾ ਧਰਨਾ ਜਾਰੀ

ਗੂਹਲਾ ਚੀਕਾ, 11 ਜੁਲਾਈ (ਓ. ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਿਤ ਸਰਬ ਕਰਮਚਾਰੀ ਸੰਘ ਹਰਿਆਣਾ ਯੁਨਿਟ ਗੂਹਲਾ ਨੇ ਐਸ.ਈ. ਕੈਥਲ ਦੀ ਦੇਖਰੇਖ 'ਚ ਹੋਏ ਸਮਝੌਤੇ ਨੂੰ ਲਾਗੂ ਨਾ ਕਰਨ 'ਤੇ ਗੂਹਲਾ ਐਕਸੀਅਨ ਦਫ਼ਤਰ 'ਤੇ ਪਹਿਲੇ ਦਿਨ ਧਰਨਾ ਦਿੱਤਾ | ...

ਪੂਰੀ ਖ਼ਬਰ »

ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ-ਜਰਨੈਲ ਸਿੰਘ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਭਾਜਪਾ ਦੀਆਂ ਜਨ-ਵਿਰੋਧੀ ਨੀਤੀਆਂ ਦੇ ਕਾਰਨ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ ਹੈ | ਇਹ ਸ਼ਬਦ ਕਾਂਗਰਸ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਪਿੰਡ ਬਾੜਾ ਵਿਚ ਵੱਡੀ ਗਿਣਤੀ ਵਿਚ ਜੁੜੇ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਨਿਰਸਵਾਰਥ ਸੋਸ਼ਲ ਟਰੱਸਟ ਨੇ ਲਗਾਏ ਬੂਟੇ

ਨੀਲੋਖੇੜੀ, 11 ਜੁਲਾਈ (ਆਹੂਜਾ)-ਸ਼ਹਿਰ 'ਚ ਬਿਨਾਂ ਸਵਾਰਥ ਸੋਸ਼ਲ ਟਰੱਸਟ ਵਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਵੱਖਰੀ ਮੁਹਿੰਮ ਛੇੜ ਦਿੱਤੀ ਹੈ | ਟਰੱਸਟ ਵਲੋਂ 6 ਜੁਲਾਈ ਤੋਂ 5 ਅਗਸਤ ਤੱਕ ਸਾਰੇ ਸ਼ਹਿਰ ਵਿਚ ਪਤਵੰਤੇ ਸੱਜਣਾਂ ਅਤੇ ਲੋਕਾਂ ਵਲੋਂ ਬੂਟੇ ਲਗਵਾਏ ਜਾ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX