ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਜੰਮੂ-ਕਸ਼ਮੀਰ

ਜੁਡੀਸ਼ੀਅਲ ਕੰਪਲੈਕਸ ਦੇ ਬਾਹਰੋਂ ਕਾਰ ਚੋਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰੋਂ ਇਕ ਆਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਚਾਲਕ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਕੋਈ ਨਿੱਜੀ ...

ਪੂਰੀ ਖ਼ਬਰ »

ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਗੀਤ ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਗਾਇਕ ਅਤੇ ਅਦਾਕਾਰ ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਪੰਜਾਬ ਵਿਚ ਫੈਲ ਰਹੇ ਨਸ਼ੇ ਦੀ ਹਾਲਤ ਨੂੰ ਬਿਆਨ ਕਰਦਾ ਇਕ ਗੀਤ 'ਲਾਸ਼ਾਂ ਹੀ ਲਾਸ਼ਾਂ' ਪੇਸ਼ ਕੀਤਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਗਾਇਕ ਹੈਮੀ ਰਾਣਾ ਦਾ ਗੀਤ 'ਗੂਗਲ' ਲੋਕ ਅਰਪਣ

ਜ਼ੀਰਕਪੁਰ, 11 ਜੁਲਾਈ (ਹੈਪੀ ਪੰਡਵਾਲਾ)-ਪਿੰਡ ਸਮਗੌਲੀ ਦੇ ਵਸਨੀਕ ਗਾਇਕ ਹੈਮੀ ਰਾਣਾ ਵਲੋਂ ਆਪਣਾ ਪਹਿਲਾ ਗੀਤ ਗੂਗਲ ਸੋਸ਼ਲ ਮੀਡੀਆ 'ਤੇ ਲੋਕ ਅਰਪਣ ਕੀਤਾ ਗਿਆ | ਯੂ ਟਿਊਬ 'ਤੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਦੋ ਦਿਨ ਵਿਚ 45 ਹਜ਼ਾਰ ਲੋਕਾਂ ਵਲੋਂ ਗੀਤ ਨੂੰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਦੋ ਨੌਜਵਾਨ ਅਗਵਾ ਕਰ ਲੜਕੀ ਨੂੰ ਲਿਆਏ ਮੁਹਾਲੀ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਹੁਸ਼ਿਆਰਪੁਰ ਤੋਂ ਇਕ ਲੜਕੀ ਨੂੰ ਭਜਾ ਕੇ ਮੁਹਾਲੀ ਲੈ ਕੇ ਆਏ 2 ਨੌਜਵਾਨਾਂ 'ਚੋਂ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ | ਲੜਕੀ ਹੁਸ਼ਿਆਰਪੁਰ ਦੀ ਹੈ, ਜਦੋਂ ਕਿ ਲੜਕਾ ਵੀ ...

ਪੂਰੀ ਖ਼ਬਰ »

ਅਵੰਤੀਪੋਰਾ ਨੇੜੇ ਸੜਕ ਦੇ ਹਾਦਸੇ 'ਚ ਰਾਜਸਥਾਨ ਨਾਲ ਸਬੰਧਿਤ ਯਾਤਰੀ ਦੀ ਮੌਤ

ਸ੍ਰੀਨਗਰ 11ਜੁਲਾਈ (ਮਨਜੀਤ ਸਿੰਘ)–ਜੰਮੂ ਹਾਈਵੇਅ 'ਤੇ ਜ਼ਿਲਾ ਪੁਲਵਾਮਾ ਦੇ ਅਵੰਨਤੀਪੋਰਾ ਇਲਾਕੇ ਨੇੜੇ ਸੜਕ ਦੇ ਇਕ ਹਾਦਸੇ 'ਚ ਯਾਤਰੀ ਕਾਰ ਦੀ ਸਕੂਲ ਬਸ ਨਾਲ ਸਿਧੀ ਟੱਕਰ ਦੌਰਾਨ ਇਕ ਮਹਿਲਾ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਹਿਮਾਚਲ ਫੁੱਟਵਾਲ ਟੀਮ ਦੀਆਂ ਹਿਮਾਚਲੀ ਕੁੜੀਆਂ ਨੇ ਕਟਕ ਵਿਚ ਲਹਰਾਇਆ ਪਰਚਮ

ਊਨਾ, 11 ਜੁਲਾਈ (ਗੁਰਪ੍ਰੀਤ ਸਿੰਘ ਸੇਠੀ )-ਹਿਮਾਚਲ ਪ੍ਰਦੇਸ਼ ਦੀਆਂ ਕੁੜੀਆਂ ਨੇ ਕਟਕ ( ਓੜੀਸਾ) ਵਿੱਚ ਸਬ ਜੂਨੀਅਰ ਨੈਸ਼ਨਲ ਫੁਟਬਾਲ ਚੈਂਪੀਅਨਸ਼ਿਪ ਵਿੱਚ ਇੱਕ ਨਵਾਂ ਪੰਨਾ ਲਿਖ ਦਿੱਤਾ ਹੈ | ਹਿਮਾਚਲੀ ਕੁੜੀਆਂ ਨੇ ਇਸ ਚੈਂਪੀਅਨਸ਼ਿਪ ਦੇ ਸੈਮੀਫਾਇਨਲ ਵਿੱਚ ਪਹੁੰਚਕੇ ...

ਪੂਰੀ ਖ਼ਬਰ »

ਮੱਛੀਆਂ ਨੂੰ ਆਟਾ ਪਾਉਣ ਆਇਆ ਅਧਿਆਪਕ ਨਹਿਰ 'ਚ ਰੁੜਿ੍ਹਆ

ਕੀਰਤਪੁਰ ਸਾਹਿਬ, 11 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਆਪਣੇ ਪਿਤਾ ਨਾਲ ਬੁੰਗਾ ਸਾਹਿਬ ਵਿਖੇ ਭਾਖੜਾ ਨਹਿਰ 'ਚ ਮੱਛੀਆਂ ਨੂੰ ਆਟਾ ਪਾਉਣ ਆਇਆ ਇਕ ਵਿਅਕਤੀ ਨਹਿਰ ਵਿਚ ਰੁੜ ਗਿਆ, ਜਿਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਹਰਿਆਣਾ ਵਿਚ ਪੰਜਾਬੀ ਤੇ ਸਿੱਖ ਸਮਾਜ ਦੀ ਹੋ ਰਹੀ ਅਣਦੇਖੀ-ਸੋਹਨ ਸਿੰਘ

ਰਾਜੌਾਦ, 11 ਜੁਲਾਈ (ਅਜੀਤ ਬਿਊਰੋ)-ਸਿੱਖ ਸਮਾਜ ਜਾਗਰਣ ਮਿਸ਼ਨ ਹਰਿਆਣਾ ਦੇ ਸੂਬਾਈ ਪ੍ਰਧਾਨ ਸੋਹਨ ਸਿੰਘ ਵਿਰਕ ਨੇ ਕਿਹਾ ਕਿ ਸਿੱਖ ਸਮਾਜ ਅਤੇ ਪੰਜਾਬੀ ਭਾਸ਼ਾ ਨਾਲ ਸਬੰਧ ਰੱਖਣ ਵਾਲੇ ਸਾਰੇ ਵੋਟਰਾਂ ਦੀ ਹਰਿਆਣਾ ਦੀ ਘੋੋਰ ਅਣਦੇਖੀ ਕੀਤੀ ਜਾ ਰਹੀ ਹੈ | ਹਰਿਆਣਾ ਵਿਚ ...

ਪੂਰੀ ਖ਼ਬਰ »

ਗੰਨੇ ਦੇ ਭੁਗਤਾਨ ਨੂੰ ਲੈ ਕੇ ਕਿਸਾਨਾਂ ਨੇ ਜਤਾਇਆ ਰੋਸ, ਸੌਾਪਿਆ ਮੰਗ ਪੱਤਰ

ਕੁਰੂਕਸ਼ੇਤਰ/ਸ਼ਾਹਾਬਾਦ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਖੇਤਰ ਦੇ ਕਿਸਾਨਾਂ ਅਤੇ ਭਾਕਿਊ ਆਗੂਆਂ ਨੇ ਗੰਨੇ ਦੇ ਭੁਗਤਾਨ ਅਤੇ ਸਥਾਈ ਤੌਰ 'ਤੇ ਐਮ.ਡੀ. ਦੀ ਨਿਯੁਕਤੀ ਨੂੰ ਲੈ ਕੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ | ਸਰਕਾਰ ਵਿਰੋਧੀ ਨਾਅਰੇਬਾਜੀ ਕਰਦੇ ਹੋਏ ...

ਪੂਰੀ ਖ਼ਬਰ »

ਦਿ੍ੜ ਸੰਕਲਪ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਸਕਦਾ ਹੈ-ਜਗਰੂਪ ਸਿੰਘ ਖ਼ਾਲਸਾ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਨਸ਼ਿਆਂ ਦੀ ਦਲਦਲ ਵਿਚ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿਚ ਫਸ ਚੁੱਕੀ ਹੈ | ਪੜ੍ਹਨ ਵਾਲੇ ਨੌਜਵਾਨ ਦੇਖਾ-ਦੇਖੀ ਅਤੇ ਸਮਗਲਰਾਂ ਵਲੋਂ ਪਹਿਲਾਂ-ਪਹਿਲ ਮੁਫ਼ਤ ਨਸ਼ਾ ਦੇ ਕੇ ਜਾਲ ਵਿਚ ਫਸਾਉਣ ਕਰਕੇ ਹੀ ਇਸ ਕਲੰਕਿਤ ਬਿਮਾਰੀ ਦੀ ਜਕੜ ਵਿਚ ...

ਪੂਰੀ ਖ਼ਬਰ »

ਅਧਿਆਪਿਕਾ ਵਲੋਂ ਗ਼ਲਤ ਟਿੱਪਣੀ ਿਖ਼ਲਾਫ਼ ਵਾਲਮੀਕਿ ਸਮਾਜ ਨੇ ਪ੍ਰਗਟਾਇਆ ਰੋਸ

ਜਗਾਧਰੀ 11 ਜੁਲਾਈ (ਜਗਜੀਤ ਸਿੰਘ)-ਝੰਡਾਂ ਚੌਕ 'ਤੇ ਸਥਿਤ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ 'ਚ ਅੰਗਰੇਜ਼ੀ ਦੀ ਅਧਿਆਪਿਕਾ ਵਲੋਂ ਭਗਵਾਨ ਵਾਲਮੀਕ ਬਾਰੇ ਅਪਸ਼ਬਦ ਕਹਿਣ ਦੇ ਇਲਜ਼ਾਮ 'ਤੇ ਵਾਲਮੀਕਿ ਸਮਾਜ ਦੇ ਲੋਕਾਂ ਨੇ ਜੰਮ ਕੇ ਹੰਗਾਮਾ ਕੀਤਾ | ਸੂਚਨਾ ਮਿਲਣ 'ਤੇ ਪੁੱਜੀ ਥਾਣਾ ਸ਼ਹਿਰ ਜਗਾਧਰੀ ਪੁਲਿਸ ਨੇ ਪਿ੍ੰਸੀਪਲ ਦੇ ਦਫ਼ਤਰ 'ਚ ਦੋਵੇਂ ਧਿਰਾਂ ਦੀ ਗੱਲਬਾਤ ਕਰਵਾਈ | ਇਸ ਤੋਂ ਬਾਅਦ ਅਧਿਆਪਿਕਾ ਨੇ ਹੱਥ ਜੋੜ ਕੇ ਮੁਆਫ਼ੀ ਮੰਗੀ | ਇਸ ਤੋਂ ਬਾਅਦ ਸਮਾਜ ਦੇ ਲੋਕ ਸ਼ਾਂਤ ਹੋਏ | ਵਾਲਮੀਕਿ ਸਮਾਜ ਦੇ ਜ਼ਿਲ੍ਹਾ ਪ੍ਰਧਾਨ ਰਿੰਕੂ ਗਾਗਟ ਦੀ ਅਗਵਾਈ 'ਚ ਸਮਾਜ ਦੇ ਲੋਕ ਨਾਅਰੇਬਾਜੀ ਕਰਦੇ ਹੋਏ ਸਕੂਲ 'ਚ ਪੁੱਜੇ | ਉਨ੍ਹਾਂ ਨੇ ਸਕੂਲ ਦੀ ਅੰਗਰੇਜ਼ੀ ਅਧਿਆਪਿਕਾ ਸਵਿਤਾ 'ਤੇੇ ਭਗਵਾਨ ਵਾਲਮੀਕਿ ਬਾਰੇ ਅਪਸ਼ਬਦ ਦਾ ਇਸਤੇਮਾਲ ਕਰਣ ਦਾ ਇਲਜ਼ਾਮ ਲਗਾਉਂਦੇ ਹੋਏ ਹੰਗਾਮਾ ਸ਼ੁਰੂ ਕਰ ਦਿੱਤਾ | ਰਿੰਕੂ ਗਾਗਟ ਨੇ ਦੱਸਿਆ ਕਿ ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀ ਕੁਨਾਲ ਨੇ ਦੱਸਿਆ ਕਿ ਉਨ੍ਹਾਂ ਦੀ ਅੰਗਰੇਜ਼ੀ ਦੀ ਅਧਿਆਪਿਕਾ ਸਵਿਤਾ ਨੇ ਪਿਛਲੇ ਦਿਨ ਕਲਾਸ 'ਚ ਉਸ ਤੋਂ ਪੁੱਛਿਆ ਕਿ ਉਸਦਾ ਆਦਰਸ਼ ਕੌਣ ਹੈ | ਕੁਨਾਲ ਨੇ ਅਧਿਆਪਿਕਾ ਨੂੰ ਜਵਾਬ ਦਿਤਾ ਕਿ ਭਗਵਾਨ ਵਾਲਮੀਕਿ ਉਸ ਦੇ ਆਦਰਸ਼ ਹਨ | ਇਸ 'ਤੇ ਅਧਿਆਪਿਕਾ ਨੇ ਭਗਵਾਨ ਵਾਲਮੀਕਿ ਬਾਰੇ ਗਲਤ ਟਿੱਪਣੀ ਕੀਤੀ | ਇਸ ਰੋਸ 'ਚ ਸਮਾਜ ਦੇ ਲੋਕਾਂ ਨੇ ਇਕਜੁੱਟ ਹੋ ਕੇ ਸਕੂਲ 'ਚ ਪੁੱਜ ਕੇ ਅਧਿਆਪਿਕਾ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ | ਕਰੀਬ ਇਕ ਘੰਟੇ ਤੱਕ ਸਮਾਜ ਦੇ ਲੋਕਾਂ ਨੇ ਸਕੂਲ ਕੰਪਲੈਕਸ ਚ ਜੰਮ ਕੇ ਹੰਗਾਮਾ ਕੀਤਾ | ਇਸ ਤੋਂ ਬਾਅਦ ਮੌਕੇ 'ਤੇ ਪੁੱਜੇ ਥਾਣਾ ਸ਼ਹਿਰ ਜਗਾਧਰੀ ਐਸ.ਆਈ. ਜੈ.ਪਾਲ ਰਾਣਾ ਨੇ ਦੋਵੇਂ ਧਿਰਾਂ ਦੀ ਪਿ੍ੰਸੀਪਲ ਦੇ ਦਫ਼ਤਰ 'ਚ ਗੱਲਬਾਤ ਕਰਵਾਈ | ਇਸ ਮੌਕੇ ਅਧਿਆਪਿਕਾ ਨੇ ਪੱਖ ਰੱਖਦੇ ਹੋਏ ਕਿਹਾ ਕਿ ਉਸ ਨੇ ਭਗਵਾਨ ਵਾਲਮੀਕਿ ਬਾਰੇ ਕੋਈ ਅਪਸ਼ਬਦ ਨਹੀਂ ਕਹੇ | ਉਹ ਤਾਂ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾ ਰਹੀ ਸੀ | ਜੇਕਰ ਫਿਰ ਵੀ ਉਸ ਵਲੋਂ ਕਹੇ ਸ਼ਬਦ ਸਮਾਜ ਨੂੰ ਗਲਤ ਲੱਗੇ ਹਨ, ਜਾਂ ਕਿਸੇ ਤਰ੍ਹਾਂ ਦੀ ਠੇਸ ਪਹੁੰਚੀ ਹੈ, ਤਾਂ ਉਹ ਹੱਥ ਜੋੜ ਕੇ ਮੁਆਫ਼ੀ ਮੰਗਦੀ ਹੈ | ਇਸ ਤੋਂ ਬਾਅਦ ਸਮਾਜ ਦੇ ਲੋਕ ਸ਼ਾਂਤ ਹੋਏ ਅਤੇ ਵਾਪਸ ਪਰਤ ਗਏ ¢


ਖ਼ਬਰ ਸ਼ੇਅਰ ਕਰੋ

ਕਾਂਗਰਸ ਕਿਸਾਨ ਮੋਰਚਾ ਕਾਰਜਕਾਰਨੀ ਦਾ ਵਿਸਥਾਰ ਛੇਤੀ ਹੀ ਕੀਤਾ ਜਾਵੇਗਾ-ਸੂਬਾਈ ਪ੍ਰਧਾਨ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਕਾਂਗਰਸ ਕਿਸਾਨ ਮੋਰਚਾ ਹਰਿਆਣਾ ਦੇ ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਦੇ ਕੁਰੂਕਸ਼ੇਤਰ ਪੁੱਜਣ 'ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ | ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਨੇ ਕਿਹਾ ਕਿ ਡਾ. ਅਸ਼ੋਕ ਤੰਵਰ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਦਿੱਤੇ ਸਾਈਕਲ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਣ ਚੌਧਰੀ ਨੇ ਪਿੰਡ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਸਾਈਕਲ ਵੰਡੇ | ਪ੍ਰਵੀਣ ਚੌਧਰੀ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜ ਨੂੰ ਅੱਗੇ ਆਉਣਾ ...

ਪੂਰੀ ਖ਼ਬਰ »

3 ਬੱਚਿਆਂ ਦੀ ਮੌਤ 'ਤੇ ਸਾਂਸਦ ਸੈਣੀ ਨੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬ ਕੇ ਮੌਤ ਹੋਣ 'ਤੇ ਸਾਂਸਦ ਰਾਜ ਕੁਮਾਰ ਸੈਣੀ ਪਰਿਵਾਰ ਨੂੰ ਹੌਸਲਾ ਦੇਣ ਪਿੰਡ ਪੁੱਜੇੇ | ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ...

ਪੂਰੀ ਖ਼ਬਰ »

ਇੰਦਰਾ ਭੂਨਾ ਮਹਿਲਾ ਕਾਂਗਰਸ ਸੂਬਾਈ ਸਕੱਤਰ ਬਣੀ

ਗੂਹਲਾ ਚੀਕਾ, 11 ਜੁਲਾਈ (ਓ.ਪੀ. ਸੈਣੀ)-ਕਾਂਗਰਸ ਪਾਰਟੀ ਮਹਿਲਾ ਇਕਾਈ ਦੀ ਸੂਬਾਈ ਪ੍ਰਧਾਨ ਸੁਮਿਤਰਾ ਚੌਹਾਨ ਨੇ ਹਲਕਾ ਗੂਹਲਾ ਤੋਂ ਯੁਵਾ ਕਾਂਗਰਸ ਵਿਖੇ ਸਹੀ ਮਿਹਨਤੀ ਤੇ ਤੇਜ਼ਤਰਾਰ ਮਹਿਲਾ ਨੇਤਰੀ ਇੰਦਰਾ ਭੂਨਾ ਨੂੰ ਮਹਿਲਾ ਕਾਂਗਰਸ ਵਿਖੇ ਸੂਬਾਈ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਐਚ.ਪੀ.ਐਸ.ਸੀ. ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫ਼ੈਸਰਾਂ ਦਾ ਨਤੀਜਾ ਇਕ ਸਾਲ ਅੱਧਵਿਚਾਲੇ

ਹਿਸਾਰ, 11 ਜੁਲਾਈ (ਅਜੀਤ ਬਿਊਰੋ)-ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਕਾਲਜ ਕੈਡਰ ਦੇ ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫੈਸਰ ਦਾ ਆਖ਼ਰੀ ਨਤੀਜਾ ਇਕ ਸਾਲ ਤੋਂ ਲਮਕਿਆ ਹੋਇਆ ਹੈ | ਹਰਿਆਣਾ ਲੋਕ ਸੇਵਾ ਕਮਿਸ਼ਨ ਵਲੋਂ ਜਨਵਰੀ 2014 'ਚ ਕਾਲਜ ਕੈਡਰ ਦੇ 29 ਵਿਸ਼ਿਆਂ 'ਚ ਸਹਾਇਕ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦਾ ਧਰਨਾ ਜਾਰੀ

ਗੂਹਲਾ ਚੀਕਾ, 11 ਜੁਲਾਈ (ਓ. ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਿਤ ਸਰਬ ਕਰਮਚਾਰੀ ਸੰਘ ਹਰਿਆਣਾ ਯੁਨਿਟ ਗੂਹਲਾ ਨੇ ਐਸ.ਈ. ਕੈਥਲ ਦੀ ਦੇਖਰੇਖ 'ਚ ਹੋਏ ਸਮਝੌਤੇ ਨੂੰ ਲਾਗੂ ਨਾ ਕਰਨ 'ਤੇ ਗੂਹਲਾ ਐਕਸੀਅਨ ਦਫ਼ਤਰ 'ਤੇ ਪਹਿਲੇ ਦਿਨ ਧਰਨਾ ਦਿੱਤਾ | ...

ਪੂਰੀ ਖ਼ਬਰ »

ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ-ਜਰਨੈਲ ਸਿੰਘ

ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਭਾਜਪਾ ਦੀਆਂ ਜਨ-ਵਿਰੋਧੀ ਨੀਤੀਆਂ ਦੇ ਕਾਰਨ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ ਹੈ | ਇਹ ਸ਼ਬਦ ਕਾਂਗਰਸ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਪਿੰਡ ਬਾੜਾ ਵਿਚ ਵੱਡੀ ਗਿਣਤੀ ਵਿਚ ਜੁੜੇ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਨਿਰਸਵਾਰਥ ਸੋਸ਼ਲ ਟਰੱਸਟ ਨੇ ਲਗਾਏ ਬੂਟੇ

ਨੀਲੋਖੇੜੀ, 11 ਜੁਲਾਈ (ਆਹੂਜਾ)-ਸ਼ਹਿਰ 'ਚ ਬਿਨਾਂ ਸਵਾਰਥ ਸੋਸ਼ਲ ਟਰੱਸਟ ਵਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਵੱਖਰੀ ਮੁਹਿੰਮ ਛੇੜ ਦਿੱਤੀ ਹੈ | ਟਰੱਸਟ ਵਲੋਂ 6 ਜੁਲਾਈ ਤੋਂ 5 ਅਗਸਤ ਤੱਕ ਸਾਰੇ ਸ਼ਹਿਰ ਵਿਚ ਪਤਵੰਤੇ ਸੱਜਣਾਂ ਅਤੇ ਲੋਕਾਂ ਵਲੋਂ ਬੂਟੇ ਲਗਵਾਏ ਜਾ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX