ਤਾਜਾ ਖ਼ਬਰਾਂ


ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਲੁਧਿਆਣਾ

ਖ਼ਤਰਨਾਕ ਚੋਰ ਗਰੋਹ ਦੇ ਮੈਂਬਰਾਂ ਦੀ ਪੁਲਿਸ ਨਾਲ ਝੜਪ-ਇਕ ਕਾਬੂ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਵੱਦੀ ਪੁਲ 'ਤੇ ਖਤਰਨਾਕ ਚੋਰ ਗਰੋਹ ਦੇ ਦੋ ਮੈਂਬਰਾਂ ਦੀ ਪੁਲਿਸ ਨਾਲ ਹੋਈ ਜ਼ਬਰਦਸਤ ਝੜਪ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ, ਜਦਕਿ ਉਸਦਾ ਦੂਜਾ ਸਾਥੀ ਫਰਾਰ ਹੋ ਗਿਆ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਪੁਲਿਸ ਮੁਲਾਜ਼ਮ ਜ਼ਖਮੀ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੀਰੋ ਬੇਕਰੀ ਚੌਕ 'ਚ ਤੇਜ਼ ਰਫ਼ਤਾਰ ਦੀ ਕਾਰ ਨੇ ਡਿਊਟੀ 'ਤੇ ਤਾਇਨਾਤ ਇਕ ਟਰੈਫ਼ਿਕ ਪੁਲਿਸ ਮੁਲਾਜ਼ਮ ਨੂੰ ਆਪਣੀ ਲਪੇਟ 'ਚ ਲੈ ਲਿਆ | ਸਿੱਟੇ ਵਜੋਂ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਜ਼ਖਮੀ ...

ਪੂਰੀ ਖ਼ਬਰ »

6 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 6 ਹਜ਼ਾਰ 900 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਦਕਿ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਤਹਿਤ ਪਤੀ-ਪਤਨੀ ਨੂੰ ਕੈਦ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਤਹਿਤ ਪਤੀ-ਪਤਨੀ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਆਦਰਸ਼ ਨਗਰ ਜਲੰਧਰ ਵਾਸੀ ਅਮਰਜੀਤ ਕੌਰ ਅਤੇ ਉਸ ਦੀ ਪਤਨੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 9 ਕਿਲੋ ਅਫੀਮ ਬਰਾਮਦ ਕੀਤੀ ਸੀ | ਪੁਲਿਸ ਵਲੋਂ ਇਸ ਮਾਮਲੇ 'ਚ ਪ੍ਰਕਾਸ਼ ਕੌਰ ਨਾਮੀ ਔਰਤ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਪਰ ਉਸ ਦੀ ਸਾਲ 2015 'ਚ ਮੌਤ ਹੋ ਚੁੱਕੀ ਹੈ | ਥਾਣਾ ਸਦਰ ਜਗਰਾਉਂ ਦੀ ਪੁਲਿਸ ਵਲੋਂ ਇਨ੍ਹਾਂ ਦੋਸ਼ੀਆਂ ਨੂੰ 18 ਦਸੰਬਰ 2014 ਨੂੰ ਗਿ੍ਫ਼ਤਾਰ ਕੀਤਾ ਸੀ ਅਤੇ ਇਨ੍ਹਾਂ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ | ਇਹ ਦੋਸ਼ੀ ਮਾਰੂਤੀ ਕਾਰ 'ਚ ਜਾ ਰਹੇ ਸਨ | ਪੁਲਿਸ ਨੇ ਜਦੋਂ ਕਾਰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਕਾਰ ਭਜਾ ਲਈ ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ | ਜੱਜ ਸ੍ਰੀ ਅਮਰਪਾਲ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀਆਂ ਨੂੰ 10-10 ਸਾਲ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ |


ਖ਼ਬਰ ਸ਼ੇਅਰ ਕਰੋ

ਦਰਿਆ 'ਚ ਡੁੱਬ ਕੇ ਮਰੇ ਨੌਜਵਾਨ ਦੇ ਵਾਰਸਾਂ ਵਲੋਂ ਥਾਣੇ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਤਲੁਜ ਦਰਿਆ 'ਚ ਡੁੱਬ ਕੇ ਮਰੇ ਨੌਜਵਾਨ ਦੇ ਵਾਰਸਾਂ ਵਲੋਂ ਥਾਣਾ ਸਲੇਮਟਾਬਰੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀ ਮਿ੍ਤਕ ਦੇ ਦੋਸਤਾਂ 'ਤੇ ਉਸ ਨੂੰ ਦਰਿਆ 'ਚ ਧੱਕਾ ਦੇਣ ਦਾ ਦੋਸ਼ ਲਗਾਇਆ ਹੈ | ...

ਪੂਰੀ ਖ਼ਬਰ »

ਚੋਰੀ ਕਰ ਕੇ ਭੱਜ ਰਹੇ ਦੋ ਨੌਜਵਾਨ ਕਾਬੂ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਲਛਮੀ ਨਗਰ 'ਚ ਚੋਰੀ ਕਰਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਹੈ | ਜਦ ਕਿ ਇਸ ਦਾ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ | ਘਟਨਾ ਬੀਤੀ ਦੇਰ ਰਾਤ ਉਸ ਵਕਤ ਵਾਪਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ 108 ਐਾਬੂਲੈਂਸ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਹੜਤਾਲ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਕਰਨਾ ਪਿਆ ਸਾਹਮਣਾ

ਲੁਧਿਆਣਾ, 11 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਸਿਹਤ ਵਿਭਾਗ 'ਚ ਇਕ ਨਿਜੀ ਕੰਪਨੀ ਅਧੀਨ ਕੰਮ ਕਰ ਰਹੇ 108 ਐਾਬੂਲੈਂਸ ਮੁਲਾਜ਼ਮਾਂ ਵੱੋਂ ਵੀ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ, ਜਿਸ ਤਹਿਤ ਅੱਜ ਇੰਪਲਾਈਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਸੜਕ 'ਤੇ ਹੋਏ ਸੜਕ ਹਾਦਸੇ 'ਚ ਇਕ ਪ੍ਰਵਾਸੀ ਮਜਦੂਰ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਸਵਰਨ ਕੁਮਾਰ (30) ਪੁੱਤਰ ਉਪਿੰਦਰ ਕੁਮਾਰ ਵਜੋਂ ਕੀਤੀ ਗਈ ਹੈ | ਸਵਰਨ ਕੁਮਾਰ ਮੂਲਰੂਪ 'ਚ ਬਿਹਾਰ ਦਾ ਰਹਿਣ ਵਾਲਾ ਸੀ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ

ਲੁਧਿਆਣਾ, 11 ਜਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੱਸੋਵਾਲ 'ਚ ਆਵਾਰਾ ਸਾਨ੍ਹ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਹਰਬੰਸ ਸਿੰਘ ਉਰਫ ਬੱਗਾ ਵਜੋਂ ਕੀਤੀ ਗਈ | ਬੱਗਾ ਮਜਦੂਰੀ ਕਰਦਾ ਸੀ, ਉਹ ...

ਪੂਰੀ ਖ਼ਬਰ »

1 ਹਜ਼ਾਰ 80 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੋ ਫਰਾਰ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਹਜ਼ਾਰ 80 ਬੋਤਲਾਂ ਨਾਜਾਇਜ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ | ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ ਵਰਤਣ 'ਤੇ ਦੋ ਜੂਨੀਅਰ ਇੰਜੀਨੀਅਰ ਨੂੰ ਨੋਟਿਸ ਜਾਰੀ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਜ਼ੋਨਲ ਕਮਿਸ਼ਨਰ ਜ਼ੋਨ ਡੀ ਕੁਲਪ੍ਰੀਤ ਸਿੰਘ ਨੇ ਡਿਊਟੀ 'ਚ ਕੋਤਾਹੀ ਵਰਤੇ ਜਾਣ 'ਤੇ ਓ.ਐਾਡ.ਐਮ.ਸੈੱਲ ਵਲੋਂ ਠੇਕੇ 'ਤੇ ਰੱਖੇ ਦੋ ਜੂਨੀਅਰ ਇੰਜੀਨੀਅਰਾਂ ਨੂੰ ਨੋਟਿਸ ਜਾਰੀ ਕੀਤੇ ਹਨ, ਜੇਕਰ ਤੈਅ ਸਮੇਂ ਸਫ਼ਾਈ ਦਾ ਕੰਮ ...

ਪੂਰੀ ਖ਼ਬਰ »

ਏ.ਡੀ.ਸੀ.ਪੀ ਡਾ: ਗਰਗ ਐਸ.ਐਸ.ਪੀ. ਸੰਗਰੂਰ ਤਾਇਨਾਤ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਕੀਤੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ 'ਚ ਏ.ਡੀ.ਸੀ.ਪੀ ਡਾ: ਸੰਦੀਪ ਗਰਗ ਦਾ ਤਬਾਦਲਾ ਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਨੂੰ ਐਸ.ਐਸ.ਪੀ. ਸੰਗਰੂਰ ਤਾਇਨਾਤ ਕੀਤਾ ਗਿਆ ਹੈ | ਡਾ: ਸੰਦੀਪ ਗਰਗ ਪਿਛਲੇ ...

ਪੂਰੀ ਖ਼ਬਰ »

ਈਸ਼ਰ ਸਿੰਘ ਨਗਰ 'ਚ ਬਣ ਰਹੇ ਫਲੈਟਾਂ ਵਿਰੁੱਧ ਚੱਲ ਰਹੀ ਜਾਂਚ ਪੂਰੀ ਹੋਣ ਤੱਕ ਉਸਾਰੀ 'ਤੇ ਲਗਾਈ ਰੋਕ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਕਰੀਬ ਦੋ ਏਕੜ ਜ਼ਮੀਨ 'ਤੇ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਬਣਾਏ ਜਾ ਰਹੇ ਫਲੈਟਾਂ ਵਿਰੁੱਧ ਆਰ.ਟੀ.ਆਈ. ਵਰਕਰ ਕੁਲਦੀਪ ਸਿੰਘ ਖਹਿਰਾ ਵਲੋਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਪੁਰਸਕਾਰ ਲਈ ਯੋਗ ਸੰਸਥਾਵਾਂ/ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ, ਪੁਨੀਤ ਬਾਵਾ)- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਡਾਇਰੈਕਟੋਰੇਟ, ਯੁਵਕਸੇਵਾਵਾਂ, ਪੰਜਾਬ, ਚੰਡੀਗੜ੍ਹ ਵਲੋਂ ਇੰਦਰਾ ਗਾਂਧੀ ਕੌਮੀ ਸੇਵਾ ਯੋਜਨਾ ਪੁਰਸਕਾਰ ਸਾਲ 2017-18 ਲਈ ਯੋਗ ਸੰਸਥਾਵਾਂ/ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਦੇ ਨਾਅਰੇ ਨਾਲ ਮਨਾਇਆ ਵਿਸ਼ਵ ਆਬਾਦੀ ਦਿਵਸ

ਲੁਧਿਆਣਾ-11 ਜੁਲਾਈ (ਸਲੇਮਪੁਰੀ)- ਸਿਵਲ ਸਰਜਨ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਤਹਿਤ ਸਮੁੱਚੇ ਜ਼ਿਲ੍ਹੇ 'ਚ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕ ਸਮਾਗਮ ਕਰਵਾਏ ਗਏ ਜਦੋਂ ਕਿ ਸਿਹਤ ਵਿਭਾਗ ਵਲੋਂ ਸੀ.ਐਚ.ਸੀ ਕੂੰਮ ਕਲਾਂ ਵਿਖੇ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਲੋਕ ਆਨਲਾਈਨ ਪ੍ਰਣਾਲੀ ਰਾਹੀਂ ਗੈਸ ਕੁਨੈਕਸ਼ਨ ਵੀ ਲੈ ਸਕਦੇ ਹਨ

ਲੁਧਿਆਣਾ, 11 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਤੇਜ਼ੀ ਨਾਲ ਹੋਈ ਤਰੱਕੀ ਦੇ ਜਮਾਨੇ 'ਚ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੁਨੈਕਸ਼ਨ ਲੈ ਸਕਦੇ ਹਨ, ਜਦੋਂ ਕਿ ਰਸੋਈ ਦੀ ਬੁਕਿੰਗ ਲਈ ਤਾਂ ਖਪਤਕਾਰਾਂ ਵਲੋਂ ਕਾਫ਼ੀ ਦੇਰ ਤੋਂ ਆਨ ਲਾਈਨ ਪ੍ਰਣਾਲੀ ਦੀ ...

ਪੂਰੀ ਖ਼ਬਰ »

ਈਸ਼ਰ ਸਿੰਘ ਨਗਰ 'ਚ ਬਣ ਰਹੇ ਫਲੈਟਾਂ ਵਿਰੁੱਧ ਚੱਲ ਰਹੀ ਜਾਂਚ ਪੂਰੀ ਹੋਣ ਤੱਕ ਉਸਾਰੀ 'ਤੇ ਲਗਾਈ ਰੋਕ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਈਸ਼ਰ ਨਗਰ 'ਚ ਕਰੀਬ ਦੋ ਏਕੜ ਜ਼ਮੀਨ 'ਤੇ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਬਣਾਏ ਜਾ ਰਹੇ ਫਲੈਟਾਂ ਵਿਰੁੱਧ ਆਰ.ਟੀ.ਆਈ. ਵਰਕਰ ਕੁਲਦੀਪ ਸਿੰਘ ਖਹਿਰਾ ਵਲੋਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭਗਤ ਪ੍ਰਕਾਸ਼ ਸਿੰਘ ਨੱਤਾਂ ਵਾਲਿਆਂ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)- ਭਗਤ ਪ੍ਰਕਾਸ਼ ਸਿੰਘ ਨੱਤਾਂ ਵਾਲਿਆਂ ਦੀ 38ਵੀਂ ਬਰਸੀ ਮੌਕੇ 12 ਤੋਂ 14 ਜੁਲਾਈ ਤੱਕ ਭਗਤ ਪ੍ਰਕਾਸ਼ ਆਸ਼ਰਮ ਪਿੰਡ ਨੱਤ ਨੇੜੇ ਸਾਹਨੇਵਾਲ (ਲੁਧਿਆਣਾ) ਵਿਖੇ ਬਾਬਾ ਬਲਵਿੰਦਰ ਸਿੰਘ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਾਏ ਜਾ ...

ਪੂਰੀ ਖ਼ਬਰ »

. ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਡਰਾਫ਼ਟ ਪ੍ਰਕਾਸ਼ਨਾ ਮੁਕੰਮਲ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)- ਸਤੰਬਰ ਮਹੀਨੇ 'ਚ ਹੋਣ ਵਾਲੀਆਂ ਪੰਚਾਇਤ, ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਤਹਿਤ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਸਨਅਤਕਾਰਾਂ ਦੇ ਵਫ਼ਦ ਵਲੋਂ ਕੇਂਦਰੀ ਐਮ.ਐਸ.ਐਮ.ਈ. ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਵਫ਼ਦ ਵਲੋਂ ਸਟੀਲ ਦੀਆਂ ਕੀਮਤਾਂ ਸਮੇਤ ਹੋਰ ਸਨਅਤੀ ਮੰਗਾਂ ਸਬੰਧੀ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਆਈ.ਏ.ਐਮ. ਐਸ.ਐਮ.ਈ. ਆਫ਼ ਇੰਡੀਆ ਦੇ ਚੇਅਰਮੈਨ ...

ਪੂਰੀ ਖ਼ਬਰ »

ਸੁਧਾਰ ਟਰੱਸਟ ਵਲੋਂ ਸ਼ਹੀਦ ਭਗਤ ਸਿੰਘ ਨਗਰ ਸ਼ਾਪ ਕਮ ਆਫਿਸ ਦੀ ਅਲਾਟਮੈਂਟ ਰੱਦ ਕਰਨ ਦੀ ਕੀਤੀ ਜਾ ਰਹੀ ਹੈ ਕਾਰਵਾਈ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀਆਂ ਸਕੀਮਾਂ ਸ਼ਹੀਦ ਭਗਤ ਸਿੰਘ ਨਗਰ, ਰਾਣੀ ਝਾਂਸੀ ਰੋਡ, ਐਚ.ਆਈ. ਜੀ. ਫਲੈਟ, ਕਿਚਲੂ ਨਗਰ, ਮਾਡਲ ਟਾਊਨ ਗੋਲ ਮਾਰਕੀਟ, ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ, ਮਾਡਲ ਟਾਊਨ ਐਕਸਟੈਨਸ਼ਨ ...

ਪੂਰੀ ਖ਼ਬਰ »

ਮਿਆਦ ਪੁੱਗੀ ਦਵਾਈ ਖਾਣ 'ਤੇ ਔਰਤ ਦੀ ਸ਼ੱਕੀ ਹਾਲਤ 'ਚ ਮੌਤ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਮਾਣਕਵਾਲ 'ਚ ਗਲਤ ਦਵਾਈ ਖਾਣ 'ਤੇ ਇਕ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸ਼ਾਲੂ ਮਸੀਹ (35) ਪਤਨੀ ਲਖਵੀਰ ਸਿੰਘ ਵਜੋਂ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਲੁਟੇਰੇ ਨੌਜਵਾਨ ਪਾਸੋਂ ਮੋਬਾਈਲ ਖੋਹ ਕੇ ਫਰਾਰ ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਕੋਵਾਲ ਸੜਕ ਤੋਂ ਤਿੰਨ ਲੁਟੇਰੇ ਸੰਤੋਖ ਕੁਮਾਰ ਪਾਸੋਂ ਉਸਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ | ਸੰਤੋਖ ਕੁਮਾਰ ਸੜਕ 'ਤੇ ਜਾ ਰਿਹਾ ਸੀ | ਮੋਬਾਈਲ ਉਸ ਦੇ ਹੱਥ 'ਚ ...

ਪੂਰੀ ਖ਼ਬਰ »

ਸਰਕਾਰ ਵਲੋਂ ਨਸ਼ਾ ਰੋਗੀਆਂ ਦੇ ਇਲਾਜ ਲਈ ਮਨੋਵਿਗਿਆਨਕ ਡਾਕਟਰ ਦੇ ਰਵੱਈਏ ਤੋਂ ਸੰਸਦ ਮੈਂਬਰ ਬਿੱਟੂ ਖਫ਼ਾ

ਮੁੱਲਾਂਪੁਰ-ਦਾਖਾ, 11 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਨਸ਼ਿਆਂ ਦੀ ਗੰਭੀਰ ਚੁਣੌਤੀ ਵਾਲੇ ਦਿਨਾਂ 'ਚ ਆਲੋਚਨਾ ਅਤੇ ਚਰਚਾ ਦਾ ਸ਼ਿਕਾਰ ਪੰਜਾਬ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ਹਿਰ ਦੇ ਬਾਜ਼ਾਰਾਂ 'ਚੋਂ ਰੌਣਕਾਂ ਹੋਈਆਂ ਗਾਇਬ

ਲੁਧਿਆਣਾ, 11 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਗਰਮੀ ਵਧਣ ਕਾਰਨ ਸ਼ਹਿਰ ਲੁਧਿਆਣਾ ਦੇ ਬਾਜ਼ਾਰਾਂ 'ਚੋਂ ਰੌਣਕਾਂ ਗਾਇਬ ਜਿਹੀਆਂ ਹੋ ਗਈਆਂ ਅਤੇ ਬਾਜ਼ਾਰ ਸੁੰਨਸਾਨ ਜਿਹੇ ਨਜ਼ਰ ਆ ਰਹੇ ਹਨ | ਅਕਸਰ ਹੀ ਭੀੜ ਭਾੜ ਨਾਲ ਭਰੇ ਰਹਿਣ ਵਾਲੇ ਬਾਜ਼ਾਰ ਅਤੇ ਵਾਹਨਾਂ ਨਾਲ ਭਰੀਆਂ ...

ਪੂਰੀ ਖ਼ਬਰ »

ਸੈਂਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟ ਘਈ ਖਿਲਾਫ਼ ਦੋ ਹੋਰ ਮਾਮਲੇ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੈਂਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟ ਨਿਤਿਸ਼ ਘਈ ਖਿਲਾਫ਼ ਪੁਲਿਸ ਵਲੋਂ ਦੋ ਹੋਰ ਮਾਮਲੇ ਦਰਜ ਕੀਤੇ ਗਏ ਹਨ ਜਦਕਿ ਘਈ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵੀ ਜਾਂਚ ਦੀ ...

ਪੂਰੀ ਖ਼ਬਰ »

ਡਾ. ਡੀ.ਐਲ. ਕਪੂਰ ਮੈਮੋਰੀਅਲ ਹਸਪਤਾਲ ਇੰਪਲਾਈਜ਼ ਯੂਨੀਅਨ ਦੀ ਚੋਣ

ਲੁਧਿਆਣਾ, 11 ਜੁਲਾਈ (ਸਲੇਮਪੁਰੀ)- ਡਾ: ਬੀ.ਐਲ.ਕਪੂਰ ਮੈਮੋਰੀਅਲ ਹਸਪਤਾਲ ਲੁਧਿਆਣਾ 'ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ ਹੈ, ਜਿਸ ਤਹਿਤ ਮਨਜੀਤ ਕੌਰ ਤੂਰ ਨੂੰ ਪ੍ਰਧਾਨ, ਗੁਰਪ੍ਰੀਤ ਕੌਰ ਨੂੰ ਉਪ ਪ੍ਰਧਾਨ, ਕੁਲਦੀਪ ...

ਪੂਰੀ ਖ਼ਬਰ »

ਗੁਰਬਾਣੀ ਪਾਠ ਬੋਧ ਸਮਾਗਮ ਕਰਵਾਇਆ

ਆਲਮਗੀਰ, 11 ਜੁਲਾਈ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

50 ਮਾਈਕ੍ਰੋਨ ਤੋਂ ਉਪਰ ਦੇ ਪਲਾਸਟਿਕ ਲਿਫ਼ਾਫੇ ਵੇਚਣ ਦੀ ਮੰਗ ਨੂੰ ਲੈ ਕੇ ਸਨਅਤਕਾਰਾਂ ਦੇ ਵਫ਼ਦ ਵਲੋਂ ਆਸ਼ੂ ਤੇ ਮੇਅਰ ਨਾਲ ਮੀਟਿੰਗ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)-ਲੁਧਿਆਣਾ ਦੇ ਸਨਅਤਕਾਰਾਂ ਤੇ ਦੁਕਾਨਦਾਰਾਂ ਦੇ ਇਕ ਵਫ਼ਦ ਵਲੋਂ 50 ਮਾਈਕ੍ਰੋਨ ਤੋਂ ਉਪਰ ਦੇ ਪਲਾਸਟਿਕ ਲਿਫ਼ਾਫੇ ਵੇਚਣ ਦੀ ਮੰਗ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੇਅਰ ਬਲਕਾਰ ਸਿੰਘ ਸੰਧੂ ਦੇ ਨਾਲ ...

ਪੂਰੀ ਖ਼ਬਰ »

ਜੀ.ਐਨ.ਆਈ.ਐਮ.ਟੀ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 11 ਜੁਲਾਈ (ਬੀ.ਐਸ.ਬਰਾੜ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਹਾਲ ਹੀ 'ਚ ਪ੍ਰਕਾਸ਼ਿਤ ਕੀਤੀ ਗਈ ਵੱਖ-ਵੱਖ ਕੋਰਸਾਂ ਦੀ ਮੈਰਿਟ ਲਿਸਟ 'ਚ ਹਰੇਕ ਕੋਰਸ ਦੀਆਂ ਪਹਿਲੀਆਂ ਦਸ ਪੁਜੀਸ਼ਨਾਂ ਐਲਾਨ ਕੀਤੀਆਂ | ਗੁਰੂ ਨਾਨਕ ਇੰਸਟੀਚੂਟ ਆਫ਼ ...

ਪੂਰੀ ਖ਼ਬਰ »

ਸੁਧਾਰ ਟਰੱਸਟ ਵਲੋਂ ਸ਼ਹੀਦ ਭਗਤ ਸਿੰਘ ਨਗਰ ਸ਼ਾਪ ਕਮ ਆਫਿਸ ਦੀ ਅਲਾਟਮੈਂਟ ਰੱਦ ਕਰਨ ਦੀ ਕੀਤੀ ਜਾ ਰਹੀ ਹੈ ਕਾਰਵਾਈ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀਆਂ ਸਕੀਮਾਂ ਸ਼ਹੀਦ ਭਗਤ ਸਿੰਘ ਨਗਰ, ਰਾਣੀ ਝਾਂਸੀ ਰੋਡ, ਐਚ.ਆਈ. ਜੀ. ਫਲੈਟ, ਕਿਚਲੂ ਨਗਰ, ਮਾਡਲ ਟਾਊਨ ਗੋਲ ਮਾਰਕੀਟ, ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ, ਮਾਡਲ ਟਾਊਨ ਐਕਸਟੈਨਸ਼ਨ ...

ਪੂਰੀ ਖ਼ਬਰ »

ਪਿੰਡ ਤਲਵੰਡੀ ਕਲਾਂ ਦੇ 35 ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਹੋਏ ਫਰਾਰ ਏ.ਡੀ.ਸੀ.ਪੀ.ਸਿਕੰਦ ਅਤੇ ਏ.ਸੀ.ਪੀ.ਟਿਵਾਣਾ ਨੇ ਕੀਤੀ ਘਰ ਘਰ ਜਾ ਕੇ ਚੈਕਿੰਗ

ਲਾਡੋਵਾਲ , 11 ਜੁਲਾਈ (ਬਲਬੀਰ ਸਿੰਘ ਰਾਣਾ) –ਸਥਾਨਕ ਕਸਬੇ ਦੇ ਨਾਲ ਲਗਦੇ ਅਤੇ ਚਿੱਟੇ ਦਾ ਗੜ੍ਹ ਮੰਨੇ ਜਾਣ ਵਾਲੇ ਪਿੰਡ ਤਲਵੰਡੀ ਕਲਾਂ ਅਤੇ ਪੰਜ ਢੇਰਾਂ 'ਚ ਜੋ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਸਮੱਗਲਿੰਗ ਦਾ ਕੰਮ ਚੱਲ ਰਿਹਾ ਸੀ | ਪਰ ਜਦ ਤੋਂ ਇਹ ਦੋਵੇਂ ਪਿੰਡ ਥਾਣਾ ਸਲੇਮ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ ਇਸ਼ਤਿਹਾਰਬਾਜ਼ੀ ਅਧਿਕਾਰ ਦੇਣ ਲਈ ਮੰਗੇ ਟੈਂਡਰ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਲਾਗੂ ਕੀਤੀ ਆਊਟਡੋਰ ਇਸ਼ਤਿਹਾਰਬਾਜ਼ੀ ਨੀਤੀ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਯੂਨੀਪੋਲਜ਼, ਬੱਸ ਸੈਲਡਰ, ਗੈਟਰੀਆ 3765 ਸਥਾਨ ਤੇ 5 ਸਾਲ ਲਈ ਇਸ਼ਤਿਹਾਰਬਾਜ਼ੀ ਕਰਨ ਦੇ ਅਧਿਕਾਰ ਦੇਣ ਲਈ ਈ-ਟੈਂਡਰ ਜਾਰੀ ...

ਪੂਰੀ ਖ਼ਬਰ »

ਮਲਕਪੁਰ ਬੇਟ 'ਚ ਨਸ਼ਿਆਂ ਖਿਲਾਫ਼ ਪੁਲਿਸ ਪਬਲਿਕ ਮੀਟਿੰਗ

ਹੰਬੜਾਂ, 11 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਪੀ.ਏ.ਯੂ. ਦੇ ਮੁੱਖ ਅਫ਼ਸਰ ਇੰਸਪੈਕਟਰ ਸੁਮਿਤ ਸੂਦ ਵਲੋਂ ਪਿੰਡ ਮਲਕਪੁਰ ਬੇਟ 'ਚ ਸਰਪੰਚ ਕਰਮਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਇਲਕੇ ਦੇ ਲੋਕਾਂ ਨਾਲ ਨਸ਼ਿਆਂ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ ਹੇਠ ਖ਼ਪਤਕਾਰਾਂ ਦੀ ਬੈਠਕ

ਲੁਧਿਆਣਾ, 11 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੀ ਹੋਈ ਬੈਠਕ ਵਿਚ ਵੱਖ-ਵੱਖ ਮੁਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਖਪਤਕਾਰ ਸਭਾ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਖਪਤਕਾਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਛੋਟੇ ਸਿਲੰਡਰਾਂ ਦੀ ਖਰੀਦ ਪ੍ਰਤੀ ਲੋਕਾਂ 'ਚ ਨਹੀਂ ਕੋਈ ਦਿਲਚਸਪੀ

ਲੁਧਿਆਣਾ, 11 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਖਪਤਕਾਰਾਂ ਦੀ ਸਹੂਲਤ ਲਈ ਛੋਟੇ 5 ਕਿੱਲੋ ਵਾਲੇ ਰਸੋਈ ਗੈਸ ਸਿਲੰਡਰ ਬਾਜ਼ਾਰ 'ਚ ਉਤਾਰੇ ਗਏ, ਪਰ ਇਨ੍ਹਾਂ ਦੀ ਖਰੀਦ ਪ੍ਰਤੀ ਲੋਕਾਂ 'ਚ ਕੋਈ ਵਿਸ਼ੇਸ਼ ਦਿਲਚਸਪੀ ਨਹੀਂ ਪਾਈ ਜਾ ਰਹੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਇਲਾਕਾ ਨਿਵਾਸੀਆਂ ਨੇ ਕੌ ਾਸਲਰ ਨੂੰ ਦੱਸੀਆਂ ਮੁਸ਼ਕਿਲਾਂ

ਲੁਧਿਆਣਾ, 11 ਜੁਲਾਈ (ਜੋਗਿੰਦਰ ਸਿੰਘ ਅਰੋੜਾ)- ਵਾਰਡ ਨੰ. 1 ਦੇ ਮੁਹੱਲਾ ਮਸਕੀਨ ਨਗਰ ਅਤੇ ਵਰਿੰਦਰ ਨਗਰ ਦੇ ਮੁਹੱਲਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਲਿਤ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਸ੍ਰੀ ਵਿਜੇ ਦਾਨਵ, ਕੌਾਸਲਰ ਕੁਮਾਰੀ ਦਿਵਿਆ ਦਾਨਵ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 11 ਜੁਲਾਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦਸੰਬਰ ਮਹੀਨੇ 'ਚ ਲਈ ਗਈ ਬੀ.ਕਾਮ ਸਮੈਸਟਰ ਛੇਵਾਂ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਕਾਲਜ ਦੀ ਵਿਦਿਆਰਥਣ ਯਸ਼ਿਕਾ ਨਾਗਪਾਲ ਨੇ 81.24 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਚੋਂ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਾਹਿਬ ਨਰਸਿੰਗ ਐਜੂਕੇਸ਼ਨ ਇੰਸਟੀਚਿਊਟ ਲੜਕੀਆਂ-ਲੜਕਿਆਂ ਲਈ ਵਰਦਾਨ

ਲੁਧਿਆਣਾ, 11 ਜੁਲਾਈ (ਸਲੇਮਪੁਰੀ)- ਨਰਸਿੰਗ ਕਾਲਜ ਦੇ ਨਿਰਦੇਸ਼ਕ ਡਾ: ਅਮਰਜੀਤ ਸਿੰਘ ਦੂਆ ਅਤੇ ਪਿ੍ੰਸੀਪਲ ਸੁਦੇਸ਼ ਡੇਵਿਡ ਨੇ ਦੱਸਿਆਕਿ ਪੰਜਾਬ ਅਤੇ ਵਿਸ਼ੇਸ਼ ਕਰਕੇ ਲੁਧਿਆਣਾ ਸ਼ਹਿਰ ਦੇ ਘੱਟ ਪੜ੍ਹੇ ਨੌਜਵਾਨ ਲੜਕਿਆਂ ਦੇ ਮਾਪਿਆਂ ਦੀਆਂ ਲੋੜਾਂ ਅਤੇ ਮੰਗਾਂ ਨੂੰ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ ਹੇਠ ਖ਼ਪਤਕਾਰਾਂ ਦੀ ਬੈਠਕ

ਲੁਧਿਆਣਾ, 11 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੀ ਹੋਈ ਬੈਠਕ ਵਿਚ ਵੱਖ-ਵੱਖ ਮੁਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਖਪਤਕਾਰ ਸਭਾ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਖਪਤਕਾਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸੁਖਬੀਰ ਵਲੋਂ ਲੁਧਿਆਣੇ ਦੇ ਅਕਾਲੀਆਂ ਨੂੰ ਦਿੱਤੇ ਵੱਡੇ ਗੱਫ਼ੇ ਤੋਂ ਵਰਕਰਾਂ 'ਚ ਉਤਸ਼ਾਹ

ਲੁਧਿਆਣਾ, 11 ਜੁਲਾਈ (ਪਰਮੇਸ਼ਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਵਾਰ ਆਬਜ਼ਰਵਰ ਅਤੇ ਸਹਾਇਕ ਅਬਜ਼ਰਵਰ ਨਿਯੁਕਤ ਕਰਨ ਦੌਰਾਨ ਲੁਧਿਆਣੇ ਦੇ ਆਗੂਆਂ ਨੂੰ ਦਿੱਤੇ ਵੱਡੇ ਗੱਫ਼ੇ ਤੋਂ ਪਾਰਟੀ ਵਰਕਰਾਂ 'ਚ ਉਤਸ਼ਾਹ ਵੇਖਣ ...

ਪੂਰੀ ਖ਼ਬਰ »

ਪਾਂਡੇ ਤੇ ਦਾਨਵ ਨੇ ਕੀਤਾ ਗਲੀਆਂ 'ਚ ਲੁੱਕ ਪਾਉਣ ਦਾ ਉਦਘਾਟਨ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਹਲਕਾ ਉੱਤਰੀ ਅਧੀਨ ਪੈਂਦੇ ਵਾਰਡ ਨੰਬਰ ਇਕ ਗੁਰਬਖ਼ਸ ਨਗਰ ਦੀਆਂ ਗਲੀਆਂ 'ਚ ਲੁੱਕ ਪਾਉਣ ਦਾ ਉਦਘਾਟਨ ਹਲਕਾ ਉੱਤਰੀ ਦੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਦੁਸ਼ਯੰਤ ਪਾਂਡੇ ਅਤੇ ਵਾਰਡ ਨੰਬਰ ਇਕ ਦੀ ਕੌਾਸਲਰ ਦਿਵਿਆ ਦਾਨਵ ਦੇ ...

ਪੂਰੀ ਖ਼ਬਰ »

ਜਥੇਦਾਰ ਬੈਂਸ ਨੇ ਐਸ.ਜੀ.ਪੀ.ਸੀ. ਦੇ ਖਾਤੇ 'ਚੋਂ ਵੱਖ-ਵੱਖ ਸੰਸਥਾਵਾਂ ਨੂੰ ਦਿੱਤੇ ਇਕ ਲੱਖ 70 ਹਜ਼ਾਰ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਜ਼ਰੂਰਤਮੰਦਾਂ ਦੀ ਸਹਾਇਤਾ ਕਰਕੇ ਜੋ ਖੁਸ਼ੀ ਮਿਲਦੀ ਹੈ ਉਸ ਦੀ ਕੋਈ ਕੀਮਤ ਨਹੀਂ ਹੁੰਦੀ | ਵਿਧਾਇਕ ਬੈਂਸ ਅੱਜ ਆਪਣੇ ਦਫ਼ਤਰ 'ਚ ਜ਼ਰੂਰਤਮੰਦ ...

ਪੂਰੀ ਖ਼ਬਰ »

ਚੌਹਾਨ ਅਤੇ ਪੰਜਰਤਨ ਨੇ ਬੇਕਸੂਰ ਅਫਗਾਨਿਸਤਾਨੀ ਸਿੱਖਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਅਫਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ 'ਚ ਪਿਛਲੇ ਦਿਨੀਂ ਜਿਸ ਤਰੀਕੇ ਨਾਲ ਵਹਿਸ਼ੀਆਨਾ ਢੰਗ ਨਾਲ ਜਾਲਮਾਨਾ ਨਫਰਤ 'ਚ ਕੁੜਦੇ ਇਨਸਾਨੀਅਤ ਦੇ ਦੁਸ਼ਮਣਾਂ ਵਲੋਂ ਸ਼ਾਂਤੀ ਪਸੰਦ 17 ਸਿੱਖਾਾ ਦੀਆਂ ਬੇਅੰਤ ਕੀਮਤੀ ਜਾਨਾਂ ਲਈਆਂ ਗਈਆਂ, ...

ਪੂਰੀ ਖ਼ਬਰ »

ਬਾਬਾ ਸਿੱਧ ਚਾਨੋ ਦਾ ਸਾਲਾਨਾ ਮੇਲਾ ਅਤੇ ਭੰਡਾਰਾ 22 ਨੂੰ , ਪ੍ਰਚਾਰ ਸਮੱਗਰੀ ਜਾਰੀ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਬਾਬਾ ਸਿੱਧ ਚਾਨੋ ਦਾ ਸਲਾਨਾ ਮੇਲਾ ਅਤੇ ਭੰਡਾਰਾ 22 ਜੁਲਾਈ ਦਿਨ ਐਤਵਾਰ ਨੂੰ ਬਾਬਾ ਸਿੱਧ ਚਾਨੋ ਕਾਲ ਭੈਰਵ ਮੰਦਰ ਗਲੀ ਨੰਬਰ 9 ਨਿਊ ਸ਼ਿਵਪੁਰੀ ਵਿਖੇ ਗੱਦੀ ਨਸ਼ੀਨ ਬਾਬਾ ਦਵਿੰਦਰ ਬਿੱਟੂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਦਸਮੇਸ਼ ਸੀਨੀ: ਸੈਕੰ: ਸਕੂਲ ਤੇ ਰਾਮਗੜ੍ਹੀਆ ਗਰਲਜ਼ ਸਕੂਲ 'ਚ ਕਰਵਾਏ ਨਸ਼ਾ ਵਿਰੋਧੀ ਸੈਮੀਨਾਰ

ਲੁਧਿਆਣਾ, 11 ਜੁਲਾਈ (ਪਰਮੇਸ਼ਰ ਸਿੰਘ)- ਦਸਮੇਸ਼ ਸੀਨੀ: ਸੈਕੰ: ਸਕੂਲ ਦਸਮੇਸ਼ ਨਗਰ ਵਿਖੇ ਡਾਇਰੈਕਟਰ ਚਮਕੌਰ ਸਿੰਘ ਅਤੇ ਮੈਨੇਜਰ ਡਾ. ਜਸਬੀਰ ਸਿੰਘ ਜਦਕਿ ਅਤੇ ਰਾਮਗੜ੍ਹੀਆ ਗਰਲਜ਼ ਸੀਨੀ: ਸੈਕੰ: ਸਕੂਲ ਮਿਲਰਗੰਜ ਵਿਖੇ ਪਿ੍ੰ: ਕੰਵਲਜੀਤ ਕੌਰ ਕਲਸੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਧਾਇਕ ਡਾਬਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਸੈਂਟਰਲ ਅਧੀਨ ਪੈਂਦੀ ਈਸ਼ਾ ਨਗਰੀ ਪੁਲੀ ਅਤੇ ਆਸਪਾਸ ਰਹਿੰਦੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਾਉਣ ਲਈ ਵਿਧਾਇਕ ਸੁਰਿੰਦਰ ਡਾਬਰ ਨੇ ਸੰਗਤ ਦਰਸ਼ਨ ਮੀਟਿੰਗ ਕੀਤੀ | ਇਲਾਕਾ ਨਿਵਾਸੀਆਂ ਵਲੋਂ ...

ਪੂਰੀ ਖ਼ਬਰ »

ਡਾਕ ਟਿਕਟਾਂ ਇਕੱਠੀਆਂ ਕਰਨ ਦੇ ਸ਼ੌਕੀਨ ਵਿਦਿਆਰਥੀ ਲੈ ਸਕਣਗੇ 6 ਹਜ਼ਾਰ ਤੱਕ ਦਾ ਵਜ਼ੀਫ਼ਾ

ਲੁਧਿਆਣਾ, 11 ਜੁਲਾਈ (ਭੁਪਿੰਦਰ ਸਿੰਘ ਬਸਰਾ)-ਵਿਦਿਆਰਥੀਆਂ ਵਿਚ ਮੌਜੂਦਾ ਤੇ ਪੁਰਾਤਨ ਡਾਕ ਟਿਕਟਾਂ ਨੂੰ ਇਕੱਠੇ ਕਰਨ ਦੇ ਸ਼ੌਾਕ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਡਾਕ ਵਿਭਾਗ ਨਵੀਂ ਦੀਨ ਦਿਆਲ ਸਪੱਰਸ਼ ਯੋਜਨਾ ਦੀ ਸ਼ੁਰੂਆਤ ਸੰਚਾਰ ਮੰਤਰੀ ਸ੍ਰੀ ਮਨੋਜ ਸਿਨ੍ਹਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਕਰਾਇਆ ਗਿਆ | ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਖਾਨਪੁਰ, ਭਾਈ ਇੰਦਰਪਾਲ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫ਼ਤਾਵਾਰੀ ਸਮਾਗਮ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ ਸਵੇਰੇ 10 ਵਜੇ ਤੋਂ 4 ਵਜੇ ਤੱਕ ਸ਼ਰਧਾ ਸਹਿਤ ਕਰਾਇਆ ਗਿਆ | ਮੁੱਖ ਸੇਵਾਦਾਰ ਰਜਿੰਦਰ ਸਿੰਘ ਬਿੰਦਰਾ ਨੇ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਿਖ਼ਲਾਫ਼ ਲੋਕ ਆਪ ਅੱਗੇ ਹੋ ਕੇ ਕਰਨ ਲੱਗੇ ਕਰਵਾਈ- ਵਿਧਾਇਕ ਬੈਂਸ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਸਮੂਹ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣਾ ਨਸ਼ਾ ਵੇਚਣ ਦਾ ਧੰਦਾ ਛੱਡ ਕੇ ਹੋਰ ਧੰਦਾ ਕਰਨ ਲੱਗ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਉਹ ...

ਪੂਰੀ ਖ਼ਬਰ »

ਕਾਂਗਰਸੀ ਆਗੂ ਡੀਕੋ ਦੀ ਅਗਵਾਈ 'ਚ ਨਸ਼ਿਆਂ ਖਿਲਾਫ਼ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)-ਵਾਰਡ ਨੰਬਰ 51 ਵਿਖੇ ਕੌਾਸਲਰ ਪਤੀ ਤੇ ਕਾਂਗਰਸੀ ਆਗੂ ਇਕਬਾਲ ਸਿੰਘ ਡੀਕੋ ਦੀ ਅਗਵਾਈ 'ਚ ਇਕ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵਾਰਡ ਅੰਦਰ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਮੀਟਿੰਗ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 11 ਜੁਲਾਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦਸੰਬਰ ਮਹੀਨੇ 'ਚ ਲਈ ਗਈ ਐਮ.ਕਾਮ. ਬੀ.ਈ. ਦੀ ਪ੍ਰੀਖਿਆ ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਗੁਰੂ ਨਾਨਕ ਗਰਲਜ਼ ਕਾਲਜ ਦੀ ਵਿਦਿਆਰਥਣ ਰਾਧਿਕਾ ਗੋਇਲ ਨੇ 75.42 ਫੀਸਦੀ ਅੰਕ ...

ਪੂਰੀ ਖ਼ਬਰ »

ਪੀਰ ਬਾਬਾ ਦਰਿਆਈ ਪਾਤਸ਼ਾਹ ਦੀ ਦਰਗਾਹ 'ਤੇ ਜੋੜ ਮੇਲਾ

ਹੰਬੜਾਂ, 11 ਜੁਲਾਈ (ਸਲੇਮਪੁਰੀ)-ਪਿੰਡ ਗੌਾਸਪੁਰ ਵਿਖੇ ਸਥਿੱਤ ਪੀਰ ਬਾਬਾ ਦਰਿਆਈ ਪਾਤਸ਼ਾਹ ਦੀ ਦਰਗਾਹ 'ਤੇ ਸੰਗਤ ਦੇ ਸਹਿਯੋਗ ਨਾਲ ਪੀਰ ਬਾਬਾ ਦਰਿਆਈ ਪਾਤਸ਼ਾਹ ਵੈੱਲਫੇਅਰ ਐਾਡ ਸਪੋਰਟਸ ਕੱਲਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਈ-ਰਿਕਸ਼ਾ ਵਾਲਿਆਂ ਦੇ ਸਮਰਥਨ 'ਚ ਅੱਗੇ ਆਇਆ ਹਿੰਦੂ ਸਿੱਖ ਜਾਗ੍ਰਤੀ ਸੰਗਠਨ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)- ਈ-ਰਿਕਸ਼ਾ ਚਾਲਕਾਂ ਨੂੰ ਪ੍ਰਸ਼ਾਸਨ ਵਲੋਂ ਆ ਰਹੀਆਂ ਦਿੱਕਤਾਂ ਦੇ ਚੱਲਦਿਆਂ ਐਸੋਸੀਏਸ਼ਨ ਦਾ ਇਕ ਵਫ਼ਦ ਦਾਣਾ ਮੰਡੀ ਵਿਖੇ ਹਿੰਦੂ ਸਿੱਖ ਜਾਗ੍ਰਤੀ ਸੈਨਾ ਦੇ ਪ੍ਰਧਾਨ ਪ੍ਰਵੀਨ ਡੰਗ ਨੂੰ ਮਿਲਿਆ ਅਤੇ ਆ ਰਹੀਆਂ ਦਿੱਕਤਾਂ ਸਬੰਧੀ ...

ਪੂਰੀ ਖ਼ਬਰ »

ਨਸ਼ੇ ਵਿਰੁੱਧ ਪਿੰਡ ਜਮਾਲਪੁਰ ਲੇਲੀ ਵਿਖੇ ਪੁਲਿਸ ਪਬਲਿਕ ਮੀਟਿੰਗ

ਭਾਮੀਆਂ ਕਲਾਂ 11 ਜੁਲਾਈ (ਰਜਿੰਦਰ ਸਿੰਘ ਮਹਿਮੀ)-ਸੂਬਾ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਦਿ੍ੜਤਾ ਨਾਲ ਚੁੱਕੇ ਜਾ ਰਹੇ ਕਦਮਾਂ ਤੇ ਕਾਂਗਰਸੀਆਂ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜਨਤਾ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ 'ਚ ਨਸ਼ੇ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਡਾਕਟਰ ਦੇ ਗਾਇਬ ਹੋਣ 'ਤੇ ਭੜਕੇ ਯੂਥ ਕਾਂਗਰਸ ਪ੍ਰਧਾਨ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)-ਨਸ਼ੇ ਦੀ ਆਦਤ 'ਚ ਡੁੱਬੇ ਇਕ ਨੌਜਵਾਨ ਦਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਪਹੰੁਚੇ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ ਉੱਥੇ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਸਰਕਾਰੀ ਡਾਕਟਰ ਦੇ ਕਮਰੇ ਨੂੰ ਦੁਪਹਿਰ 3 ਵਜੇ ਦੇ ਕਰੀਬ ...

ਪੂਰੀ ਖ਼ਬਰ »

'ਮਾਮਲਾ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਵਿਰੁੱਧ ਕਾਰਵਾਈ ਦਾ' ਸਨਅਤਕਾਰਾਂ ਅਤੇ ਵਪਾਰੀਆਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਕੀਤੀ ਰਾਹਤ ਦੇਣ ਦੀ ਮੰਗ

ਲੁਧਿਆਣਾ, 11 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਵੇਚਣ ਵਾਲਿਆਂ ਵਿਰੁੱਧ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਸਖ਼ਤ ਕਾਰਵਾਈ ਦੌਰਾਨ ਕਈ ਬੈਕਸੂਰ ਫੈਕਟਰੀਆਂ ਅਤੇ ਦੁਕਾਨਦਾਰ ਜੋ ਮਨਜ਼ੂਰਸ਼ੁਦਾ 50 ਮਾਇਕ੍ਰੋਨ ਦੇ ...

ਪੂਰੀ ਖ਼ਬਰ »

6 ਹਜ਼ਾਰ ਤੋਂ ਵਧੇਰੇ ਔਰਤਾਂ ਦੀ ਨਲਬੰਦੀ ਕਰਨ 'ਤੇ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੂੰ ਪੰਜਾਬ 'ਚੋਂ ਪਹਿਲਾ ਸਥਾਨ

ਲੁਧਿਆਣਾ, 11 ਜੁਲਾਈ (ਸਲੇਮਪੁਰੀ )-ਸੰਸਾਰ ਆਬਾਦੀ ਦਿਵਸ ਸਬੰਧੀ ਅੱਜ ਰਾਜ ਪੱਧਰੀ ਸਮਾਗਮ ਆਨੰਦਪੁਰ ਸਾਹਿਬ ਦੇ 'ਵਿਰਾਸਤ ਏ ਖਾਲਸਾ' ਦੇ ਆਡੀਟੋਰੀਅਮ 'ਚ ਹੋਇਆ, ਜਿਸ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ | ਇਸ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ

ਲੁਧਿਆਣਾ, 11 ਜੁਲਾਈ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਸੁਖਦੇਵ ਵੱਲੋਂ ਚੰਗੇ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪ੍ਰੀਸ਼ਦ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX