ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 2 hours ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  about 2 hours ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 3 hours ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 3 hours ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 3 hours ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 3 hours ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 4 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 4 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 5 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 5 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 6 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 6 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 6 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 6 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 6 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 7 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 7 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 7 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 7 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਮੋਗਾ

ਪੈਟਰੋਲ ਪੰਪ ਦੇ ਮੈਨੇਜਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਰਾਤ ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਖੋਸਾ ਪਾਂਡੋ ਕੋਲ ਬਣੇ ਪੈਟਰੋਲ ਪੰਪ ਪ੍ਰੇਮ ਐਚ.ਪੀ. ਮੋਟਰ ਦੇ ਮੈਨੇਜਰ ਰਾਮ ਗੋਪਾਲ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਨੂੰ 7 ਸਾਲ ਕੈਦ ਅਤੇ ਜੁਰਮਾਨਾ

ਮੋਗਾ, 11 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ਼ੀ੍ਰਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ ਵਿਚ 7 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ...

ਪੂਰੀ ਖ਼ਬਰ »

ਮੋਦੀ ਨੇ ਵਾਅਦਾ ਕਰਨ ਦੇ ਬਾਵਜੂਦ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਨਹੀਂ ਕੀਤੀ-ਕਿਸਾਨ ਆਗੂ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਅਹਿਮ ਇਕੱਤਰਤਾ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ, ਇਕ ਜ਼ਖ਼ਮੀ-ਪੰਜ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਰੰਜਿਸ਼ ਨੂੰ ਲੈ ਕੇ ਪੰਜ ਜਾਣਿਆਂ ਵਲੋਂ ਕੀਤੀ ਕੁੱਟਮਾਰ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਹੋਏ ਵਿਅਕਤੀ ਜਸਕਰਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਤੇ ਗੋਲੀਆਂ ਸਮੇਤ ਵਿਅਕਤੀ ਕਾਬੂ

ਮੋਗਾ, 11 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਅਤੇ ਥਾਣਾ ਕੋਟ ਈਸੇ ਖਾਂ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਗਸ਼ਤ ਕਰਨ ਸਮੇਂ 160 ਗਰਾਮ ਨਸ਼ੀਲਾ ਪਾਊਡਰ ਅਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ...

ਪੂਰੀ ਖ਼ਬਰ »

-ਮਾਮਲਾ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਦਲਿਤ ਪਰਿਵਾਰ ਦੀ ਕੁੱਟਮਾਰ ਕਰਨ ਦਾ- ਮਜ਼ਦੂਰਾਂ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪ੍ਰਦਰਸ਼ਨ-ਨਾਅਰੇਬਾਜ਼ੀ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਦਲਿਤ ਪਰਿਵਾਰ ਦੀ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਮਜ਼ਦੂਰਾਂ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੀੜਤ ...

ਪੂਰੀ ਖ਼ਬਰ »

ਭੁਲੇਖੇ ਨਾਲ ਤੇਜ਼ਾਬ ਦੀ ਸ਼ੀਸ਼ੀ ਪੀ ਲੈਣ 'ਤੇ ਨੌਜਵਾਨ ਦੀ ਮੌਤ

ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭੁਲੇਖੇ ਨਾਲ ਬਾਥਰੂਮ ਸਾਫ਼ ਕਰਨ ਵਾਲਾ ਤੇਜ਼ਾਬ ਪੀ ਲੈਣ 'ਤੇ ਇਕ 24 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਿਸ਼ਵਕਰਮਾ ਚੌਕ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਸਰਕਾਰ ਨੂੰ ਸਖ਼ਤ ਚਿਤਾਵਨੀ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਅੱਜ ਇੱਥੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਸੂਬਾ ਪੱਧਰੀ ਇਕੱਤਰਤਾ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਮੋਦੀ ਸਰਕਾਰ ਵਿਰੁੱਧ ਭਾਕਿਯੂ ਕਾਦੀਆਂ ਦੇ ਆਗੂਆਂ ਨੇ ਕੀਤੀ ਨਾਅਰੇਬਾਜ਼ੀ

ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਬਲਾਕ ਪੱਧਰੀ ਬੈਠਕ ਸਥਾਨਕ ਮਾਰਕੀਟ ਕਮੇਟੀ ਦਫ਼ਤਰੀ ਨਜ਼ਦੀਕ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਵਿਰਕ ਬਹਿਰਾਮਕੇ ਦੀ ਅਗਵਾਈ ਵਿਚ ਹੋਈ | ਬੈਠਕ ਵਿਚ ਸੂਬਾ ਵਿੱਤ ਸਕੱਤਰ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਕੋਟ ਸਦਰ ਖਾਂ ਦੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ | ਇਕੱਤਰ ਕੀਤੀ ਜਾਣਕਾਰੀ ਸਮੇਂ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਰਾ (23) ...

ਪੂਰੀ ਖ਼ਬਰ »

ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨ ਜ਼ਖ਼ਮੀ

ਕਿਸ਼ਨਪੁਰਾ ਕਲਾਂ, 11 ਜੁਲਾਈ (ਪਰਮਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਦਾਤਾ ਵਿਖੇ ਅੱਜ ਦੁਪਹਿਰ ਕਰੀਬ 1.30 ਵਜੇ ਇਕ ਸਕੂਲ ਵੈਨ ਅਤੇ ਮੋਟਰਸਾਈਕਲ ਦੀ ਹੋਈ ਆਹਮੋ-ਸਾਹਮਣੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਇਕੱਤਰ ...

ਪੂਰੀ ਖ਼ਬਰ »

ਸਰਬਜੀਤ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਬਿਲਾਸਪੁਰ, 11 ਜੁਲਾਈ (ਸੁਰਜੀਤ ਸਿੰਘ ਗਾਹਲਾ)-ਪਿੰਡ ਮਾਣੰੂਕੇ ਗਿੱਲ ਦੇ ਮਿਸਤਰੀ ਹਾਕਮ ਸਿੰਘ ਦੀ ਬੇਟੀ ਤੇ ਜਸਵਿੰਦਰ ਸਿੰਘ ਦੀ ਪਤਨੀ ਸਰਬਜੀਤ ਕੌਰ ਦੇ ਅਕਾਲ ਚਲਾਣੇ ਉਪਰੰਤ ਸੈਂਕੜੇ ਲੋਕਾਂ ਵਲੋਂ ਉਨ੍ਹਾਂ ਨੂੰ ਪਿੰਡ ਹਿੰਮਤਪੁਰਾ ਵਿਖੇ ਸੇਜਲ ਅੱਖਾਂ ਨਾਲ ਅੰਤਿਮ ...

ਪੂਰੀ ਖ਼ਬਰ »

ਐੱਸ.ਪੀ. ਦੀ ਅਗਵਾਈ ਵਿਚ ਪੁਲਿਸ ਵਲੋਂ ਦੌਲੇਵਾਲਾ ਮਾਇਰ 'ਚ ਛਾਪੇਮਾਰੀ

ਕੋਟ ਈਸੇ ਖਾਂ, 11 ਜੂਨ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ)-ਨਸ਼ਾ ਤਸਕਰੀ ਲਈ ਚਰਚਿਤ ਪਿੰਡ ਦੌਲੇਵਾਲਾ ਮਾਇਰ ਵਿਚ ਮੋਗਾ ਦੇ ਨਵੇਂ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀਆਂ ਜਾ ਰਹੀਆਂ ਛਾਪੇ ਮਾਰੀਆਂ ਤਹਿਤ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਸਮਾਧ ਭਾਈ, 11 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖਾਈ ਦੇ ਗੁਰਦੁਆਰਾ ਸਾਹਿਬ 'ਚ ਹਰ ਸਾਲ ਦੀ ਤਰ੍ਹਾਂ10 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਦਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਅਤੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਭਿੰਡਰ ਕਲਾਂ ਦੇ ਨੰਬਰਦਾਰ ਬਣੇ

ਕਿਸ਼ਨਪੁਰਾ ਕਲਾਂ, 11 ਜੁਲਾਈ (ਗਿੱਲ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਦੇਖ ਰੇਖ ਹੇਠ ਸਾਬਕਾ ਸਰਪੰਚ ਮੋਹਨ ਸਿੰਘ ਦੇ ਯਤਨਾਂ ਸਦਕਾ ਦਰਸ਼ਨ ਸਿੰਘ ਨੂੰ ਪਿੰਡ ਭਿੰਡਰ ਕਲਾਂ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ | ਇਸ ਸਮੇਂ ਸਾਬਕਾ ਸਰਪੰਚ ਭਜਨ ਸਿੰਘ ਦੇ ...

ਪੂਰੀ ਖ਼ਬਰ »

-ਮਾਮਲਾ ਨਗਰ ਨਿਗਮ ਵਲੋਂ ਪ੍ਰਾਈਵੇਟ ਹਸਪਤਾਲਾਂ 'ਤੇ ਕੀਤੀ ਜਾ ਰਹੀ ਕਾਰਵਾਈ ਦਾ-

ਸ਼ਹਿਰ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵਲੋਂ ਆਵਾਜਾਈ ਠੱਪ ਕਰਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ,ਜਸਪਾਲ ਸਿੰਘ ਬੱਬੀ)-ਨਗਰ-ਨਿਗਮ ਮੋਗਾ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਪ੍ਰਾਈਵੇਟ ਹਸਪਤਾਲਾਂ 'ਤੇ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ | ਇਹ ਰੋਸ ਉਸ ਸਮੇਂ ਪ੍ਰਚੰਡ ਹੋ ਗਿਆ ਜਦੋਂ ਬੀਤੇ ਕੱਲ੍ਹ ਨਗਰ-ਨਿਗਮ ਦੇ ਅਧਿਕਾਰੀਆਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਜੀਵ ਮਿੱਤਲ ਦੇ ਹਸਪਤਾਲ ਦੇ ਬਾਹਰ ਭੰਨ ਤੋੜ ਕਰ ਦਿੱਤੀ ਅਤੇ ਇਕ ਪ੍ਰਾਈਵੇਟ ਹਸਪਤਾਲ ਨੂੰ ਮੁੜ ਤੋਂ ਸੀਲ ਕਰ ਦਿੱਤਾ ਗਿਆ | ਇਸ ਮਾਮਲੇ ਨੂੰ ਲੈ ਕੇ ਬੀਤੇ ਕੱਲ੍ਹ ਆਈ.ਐਮ.ਏ. ਦੀ ਇਕ ਹੰਗਾਮੀ ਮੀਟਿੰਗ ਹੋਈ ਜਿਸ ਤਹਿਤ ਅੱਜ ਮੋਗਾ ਸ਼ਹਿਰ ਦੇ ਸਾਰੇ ਪ੍ਰਾਈਵੇਟ ਹਸਪਤਾਲ ਬੰਦ ਕਰ ਕੇ ਆਈ.ਐਮ.ਏ. ਦੇ ਪ੍ਰਧਾਨ ਡਾ. ਸੰਜੀਵ ਮਿੱਤਲ ਦੀ ਅਗਵਾਈ ਵਿਚ ਡਾ. ਸ਼ਾਮ ਲਾਲ ਚੌਕ ਵਿਚ ਰੋਸ ਪ੍ਰਦਰਸ਼ਨ ਕਰ ਕੇ ਆਵਾਜਾਈ ਠੱਪ ਕੀਤੀ ਗਈ | ਪ੍ਰਾਈਵੇਟ ਹਸਪਤਾਲਾਂ ਦੀ ਹਮਾਇਤ ਵਿਚ ਸ਼ਹਿਰ ਦੀਆਂ ਦਵਾਈਆਂ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ ਵੀ ਬੰਦ ਰਹੀਆਂ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਜਿੱਥੇ ਓ.ਪੀ.ਡੀ. ਬੰਦ ਰਹੀ ਉੱਥੇ ਐਮਰਜੈਂਸੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਜਿਸ ਨਾਲ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਜ਼ਿਕਰਯੋਗ ਹੈ ਕਿ ਪੰਜਾਬ ਐਾਡ ਹਰਿਆਣਾ ਹਾਈਕੋਰਟ ਵਲੋਂ ਸ਼ਹਿਰ ਦੇ ਕਰੀਬ 54 ਪ੍ਰਾਈਵੇਟ ਹਸਪਤਾਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਨਗਰ-ਨਿਗਮ ਮੋਗਾ ਨੇ ਕਾਰਵਾਈ ਕੀਤੀ ਸੀ | ਰੋਸ ਪ੍ਰਦਰਸ਼ਨ ਦੌਰਾਨ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨੇ ਨਗਰ-ਨਿਗਮ ਮੋਗਾ ਅਤੇ ਕਮਿਸ਼ਨਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ | ਪ੍ਰਧਾਨ ਮੰਤਰੀ ਦੀ ਮਲੋਟ ਫੇਰੀ ਕਾਰਨ ਕੋਈ ਵੀ ਉੱਚ ਅਧਿਕਾਰੀ ਨਾ ਹੋਣ ਕਾਰਨ ਡਾਕਟਰਾਂ ਨੇ ਮੰਗ ਪੱਤਰ ਐਸ.ਐਚ.ਓ. ਜਤਿੰਦਰ ਸਿੰਘ ਨੂੰ ਸੌਾਪਿਆ | ਇਸ ਮੌਕੇ ਡਾਕਟਰਾਂ ਨੇ ਆਪਣੇ ਸੰਬੋਧਨ ਵਿਚ ਨਗਰ-ਨਿਗਮ ਮੋਗਾ ਵਲੋਂ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਜੇਕਰ ਨਗਰ-ਨਿਗਮ ਦਾ ਕੁਹਾੜਾ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਪ੍ਰਾਈਵੇਟ ਹਸਪਤਾਲ ਜਿੱਥੇ ਬੰਦ ਹੋਣ ਦੇ ਕਗਾਰ 'ਤੇ ਆ ਜਾਣਗੇ ਉੱਥੇ ਮਰੀਜ਼ਾਂ ਨੂੰ ਬਣਦੀਆਂ ਸਹੂਲਤਾਂ ਵੀ ਨਹੀਂ ਦੇ ਸਕਣਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਡਾ. ਸੰਜੀਵ ਮਿੱਤਲ ਨੇ ਕਿਹਾ ਕਿ ਜਿਹੜੇ ਸਮਿਆਂ ਵਿਚ ਪ੍ਰਾਈਵੇਟ ਹਸਪਤਾਲ ਬਣੇ ਹਨ ਉਹ ਨਕਸ਼ਿਆਂ ਨਾਲ ਪਾਸ ਹੋ ਕੇ ਬਣੇ ਹਨ ਅਤੇ ਜਦ ਬਿਲਡਿੰਗਾਂ ਉਸਾਰੀਆਂ ਗਈਆਂ ਸਨ ਤਾਂ ਉਦੋਂ ਨਾਜਾਇਜ਼ ਕਬਜ਼ੇ ਵਾਲੀ ਕੋਈ ਗੱਲ ਨਹੀਂ ਸੀ | ਹੁਣ ਜਦ ਕਿ ਕਾਨੂੰਨਾਂ ਵਿਚ ਤਬਦੀਲੀ ਕਰ ਕੇ ਉਨ੍ਹਾਂ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਨੂੰ ਨਜਾਇਜ਼ ਦੱਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ-ਨਿਗਮ ਨੂੰ ਮੁੜ ਤੋਂ ਵਿਚਾਰ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਅੱਜ ਧਰਮਕੋਟ, ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ ਦੇ ਪ੍ਰਾਈਵੇਟ ਹਸਪਤਾਲ ਉਨ੍ਹਾਂ ਦੀ ਹਮਾਇਤ ਵਿਚ ਬੰਦ ਰਹੇ | ਡਾ. ਸੰਜੀਵ ਮਿੱਤਲ, ਡਾ. ਸੀਮਾਂਤ ਗਰਗ, ਡਾ. ਸੰਦੀਪ ਗਰਗ, ਡਾ. ਰਛਪਾਲ ਸਿੰਘ ਸੰਧੂ, ਡਾ. ਤਨੁਜ ਥਾਪਰ, ਡਾ. ਦਰਸ਼ਨ ਸਿੰਗਲਾ ਨੇ ਦੱਸਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ 12 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰ ਕੇ ਉਨ੍ਹਾਂ ਤੋਂ ਰਿਲੀਫ ਦੀ ਮੰਗ ਕਰਨਗੇ | ਅੱਜ ਰੋਸ ਪ੍ਰਦਰਸ਼ਨ ਕਰਨ ਸਮੇਂ ਹੋਰਨਾਂ ਤੋਂ ਇਲਾਵਾ ਡਾ. ਹਰਸ਼ ਮਿੱਤਲ, ਡਾ. ਪੂਜਾ ਮਿੱਤਲ, ਡਾ. ਸੁਕੰਨਿਆ ਮਿੱਤਲ, ਡਾ. ਰਾਣੀ ਬਾਂਸਲ, ਡਾ. ਪ੍ਰੇਮ ਸਿੰਘ, ਡਾ. ਦਵਿੰਦਰ ਸਿੰਘ ਸਿੱਧੂ, ਡਾ. ਰਾਜੀਵ ਗੁਪਤਾ, ਡਾ. ਕਪਿਲ ਵੋਹਰਾ, ਡਾ. ਰਾਜੀਵ ਗੁਪਤਾ, ਡਾ.ਗੁਰਪ੍ਰੀਤ ਸਿੰਘ ਔਲਖ, ਡਾ. ਰਜਨੀ ਸਿੰਗਲਾ, ਡਾ. ਆਸ਼ਾ ਗੋਇਲ, ਡਾ. ਜਤਿੰਦਰ ਕੌਰ, ਡਾ. ਸੁਤੰਤਰ ਰਾਏ ਮਿੱਤਲ, ਡਾ. ਸੁਮੇਸ਼ ਖੰਨਾ, ਡਾ. ਹਰਪ੍ਰੀਤ ਕੌਰ, ਡਾ. ਪੋ੍ਰਮਿਲਾ ਅਗਰਵਾਲ, ਡਾ. ਰਮਨ ਔਲਖ, ਡਾ. ਸੁਪ੍ਰੀਤ ਕੌਰ, ਡਾ. ਨੀਲੂ ਕੌੜਾ, ਡਾ. ਸੁਨੀਲ ਮਿੱਤਲ, ਡਾ. ਵਿਕਰਮ ਚਾਟਲੇ, ਡਾ. ਹਰੀਸ਼ ਚੌਧਰੀ, ਡਾ. ਅਰੁਣ ਸੋਢੀ, ਡਾ. ਗੌਰਵ ਮਿੱਤਲ, ਡਾ. ਨਿਤਿਨ ਮਿੱਤਲ, ਡਾ. ਅੰਮਿ੍ਤਪਾਲ, ਡਾ. ਚੰਦਨ ਸਿੰਗਲਾ, ਡਾ. ਮਹਿੰਦਰਪ੍ਰੀਤ ਸਿੰਘ, ਡਾ. ਐਚ.ਐਸ. ਬੀਰ, ਡਾ. ਐਚ.ਐਸ. ਸਿੱਧੂ, ਡਾ. ਵਿਨੋਦ ਗਰਗ, ਡਾ. ਸਤੀਸ਼ ਕੌੜਾ, ਡਾ. ਨਵਰਾਜ ਥਿੰਦ, ਡਾ. ਜਸਮੀਤ ਸਿੰਘ ਸਿੱਧੂ ਸਮੇਤ ਸ਼ਹਿਰ ਦੇ ਡਾਕਟਰ ਅਤੇ ਪਤਵੰਤੇ ਹਾਜ਼ਰ ਸਨ | ਇਸ ਮੌਕੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਹਮਾਇਤ ਵਿਚ ਪੁੱਜੇ ਕੌਾਸਲਰ ਪੇ੍ਰਮ ਚੰਦ ਨੇ ਕਿਹਾ ਕਿ ਜੋ ਸ਼ਹਿਰ ਵਿਚ ਹਸਪਤਾਲਾਂ ਦੀਆਂ ਪੁਰਾਣੀਆਂ ਬਿਲਡਿੰਗਾਂ ਬਣੀਆਂ ਹਨ, ਨੰੂ ਨਾ ਢਾਹਿਆ ਜਾਵੇ ਅਤੇ ਨਵੀਆਂ ਬਿਲਡਿੰਗਾਂ ਬਾਈਲਾਜ ਮੁਤਾਬਿਕ ਬਣਨੀਆਂ ਚਾਹੀਦੀਆਂ ਹਨ | ਇਸ ਮੌਕੇ ਗੋਵਰਧਨ ਪੋਪਲੀ, ਗੁਰਪ੍ਰੀਤ ਸਿੰਘ ਸਚਦੇਵਾ, ਦੀਪਕ ਸੰਧੂ, ਭਜਨ ਸਿਤਾਰਾ, ਪਰਮਿੰਦਰ ਸਫ਼ਰੀ (ਸਾਰੇ ਕੌਾਸਲਰ) ਨੇ ਵੀ ਡਾਕਟਰਾਂ ਦੀ ਹਮਾਇਤ ਕੀਤੀ |
ਕੀ ਕਹਿਣਾ ਹੈ ਨਗਰ ਨਿਗਮ ਦੇ ਕਮਿਸ਼ਨਰ ਦਾ
ਨਗਰ ਨਿਗਮ ਮੋਗਾ ਦੇ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਇਸ ਸਬੰਧੀ ਕਿਹਾ ਕਿ ਨਗਰ ਨਗਮ ਮੋਗਾ ਵਲੋਂ ਜੋ ਕਾਰਵਾਈ ਕੀਤੀ ਗਈ ਹੈ, ਉਹ ਹਾਈਕੋਰਟ ਦੇ ਆਦੇਸ਼ਾਂ ਅਤੇ ਕਾਨੂੰਨ ਮੁਤਾਬਿਕ ਹੀ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਜਾਰੀ ਰਹੇਗੀ ਤੇ ਕੁੱਝ ਹੋਰ ਹਸਪਤਾਲਾਂ ਨੂੰ ਵੀ ਸੀਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਲੋਕਾਂ ਦੀ ਸਹੂਲਤਾਂ ਲਈ ਕਿਸੇ ਵੀ ਤਰ੍ਹਾਂ ਦਾ ਕਿਸੇ ਨਾਲ ਸਮਝੌਤਾ ਨਹੀਂ ਕਰੇਗਾ |


ਖ਼ਬਰ ਸ਼ੇਅਰ ਕਰੋ

ਪਿੰਡ 'ਚ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ

ਭਲੂਰ, 11 ਜੁਲਾਈ (ਗਿੱਲ)-ਕਸਬਾ ਭਲੂਰ ਅੰਦਰ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ | ਬੀਤੇ ਦਿਨੀਂ ਇੱਥੋਂ ਦੇ ਸ਼ਮਸ਼ਾਨਘਾਟ ਵਿਖੇ ਗ੍ਰਾਮ ਪੰਚਾਇਤ ਭਲੂਰ, ਲੋਕ ਜਾਗਰੂਕਤਾ ਲਹਿਰ ਭਲੂਰ, ਸ੍ਰੀ ਗੁਰੂ ਹਰਿ ਕ੍ਰਿਸ਼ਨ ਐਜੂਕੇਸ਼ਨਲ ਅਤੇ ਸੋਸ਼ਲ ...

ਪੂਰੀ ਖ਼ਬਰ »

ਪਿੰਡ 'ਚ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ

ਭਲੂਰ, 11 ਜੁਲਾਈ (ਗਿੱਲ)-ਕਸਬਾ ਭਲੂਰ ਅੰਦਰ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ | ਬੀਤੇ ਦਿਨੀਂ ਇੱਥੋਂ ਦੇ ਸ਼ਮਸ਼ਾਨਘਾਟ ਵਿਖੇ ਗ੍ਰਾਮ ਪੰਚਾਇਤ ਭਲੂਰ, ਲੋਕ ਜਾਗਰੂਕਤਾ ਲਹਿਰ ਭਲੂਰ, ਸ੍ਰੀ ਗੁਰੂ ਹਰਿ ਕ੍ਰਿਸ਼ਨ ਐਜੂਕੇਸ਼ਨਲ ਅਤੇ ਸੋਸ਼ਲ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦੀ ਪਿੰਡ ਪੱਧਰ ਦੀ ਵਿਕਾਸ ਕਮੇਟੀ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਅਰੰਭੀ ਲਹਿਰ ਨੂੰ ਤੇਜ਼ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਵਾਸਤੇ ਪਿੰਡ ਲੰਗੇਆਵਾਂ ਨਵਾਂ ਵਿਖੇ ਨਸ਼ਿਆਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਲਗਾਈ ਵਰਕਸ਼ਾਪ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਅਧਿਆਪਕਾਂ ਲਈ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਮੈਡਮ ਜਸਪ੍ਰੀਤ ਕੌਰ ਕਾਲੜਾ ਵਲੋਂ ਵਰਕਸ਼ਾਪ ਲਗਾਈ ਗਈ | ਮੈਡਮ ਜਸਪ੍ਰੀਤ ਨੇ ਦੱਸਿਆ ਕਿ ਅੱਜ ਦੇ ਮਸ਼ੀਨੀ ਯੁੱਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮੀਟਿੰਗ ਹੋਈ

ਫ਼ਤਿਹਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ...

ਪੂਰੀ ਖ਼ਬਰ »

ਪ੍ਰੋ. ਸਾਧੂ ਸਿੰਘ ਐਮ.ਪੀ. ਨੇ ਸਕੂਲ ਦੇ ਨਵੇਂ ਕਮਰੇ ਦਾ ਕੀਤਾ ਉਦਘਾਟਨ

ਕੋਟ ਈਸੇ ਖਾਂ, 11 ਜੁਲਾਈ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਮ.ਪੀ. ਕੋਟੇ 'ਚੋਂ ਪ੍ਰੋ. ਸਾਧੂ ਸਿੰਘ ਮੈਂਬਰ ਪਾਰਲੀਮੈਂਟ ਵਲੋਂ ਦਿੱਤੀ 4 ਲੱਖ ਦੀ ਗਰਾਂਟ ਨਾਲ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਸਕੂਲ ਵਲੋਂ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਦੇ ਵਿਦਿਆਰਥੀਆਂ ਨੇ ਐਨ.ਸੀ.ਸੀ. ਕੈਂਪ 'ਚ ਲਿਆ ਭਾਗ

ਸਮਾਧ ਭਾਈ, 11 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਅਕੈਡਮੀ ਰੌਾਤਾ ਦੇ ਵਿਦਿਆਰਥੀਆਂ ਨੇ ਰੋਪੜ ਵਿਖੇ ਲੱਗੇ 10 ਰੋਜ਼ਾ ਐਨ. ਸੀ. ਸੀ. ਕੈਂਪ 'ਚ ਭਾਗ ਲਿਆ | ਇਸ ਸਬੰਧੀ ਪਿ੍ੰਸੀਪਲ ਸੁਮਨ ਸ਼ਰਮਾ ਨੇ ਦੱਸਿਆ ਕਿ ਰੋਪੜ ਵਿਖੇ ਲੱਗੇ 10 ਰੋਜ਼ਾ ਐਨ. ਸੀ. ਸੀ. ਕੈਂਪ 'ਚ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸ਼ੋਕ ਸਭਾ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਅੱਜ ਇੱਥੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਇਕੱਤਰਤਾ ਕਰਕੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ | ਜਿਸ 'ਚ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਕੀਤੀ ਹੰਗਾਮੀ ਮੀਟਿੰਗ

ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ਿਵ ਸੈਨਾ ਹਿੰਦੁਸਤਾਨ ਦੀ ਇਕ ਹੰਗਾਮੀ ਮੀਟਿੰਗ ਸਥਾਨਕ ਨੇਚਰ ਪਾਰਕ ਵਿਖੇ ਪੰਜਾਬ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਸਮੂਹ ਮੈਂਬਰਾਂ ਨੇ ਚਿੱਟੇ ਨਸ਼ੇ ਦੇ ...

ਪੂਰੀ ਖ਼ਬਰ »

ਥਾਣਾ ਮੁਖੀ ਦੀ ਅਗਵਾਈ 'ਚ ਪਤਵੰਤਿਆਂ ਕੱਢਿਆ ਕੈਂਡਲ ਮਾਰਚ

ਕੋਟ ਈਸੇ ਖਾਂ, 11 ਜੁਲਾਈ (ਖ਼ਾਲਸਾ, ਕਾਲੜਾ)-ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਅੰਦਰ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਆਮ ਲੋਕਾਂ ਨੂੰ ਅਪੀਲ ਕਰਨ ਦੇ ਮਨੋਰਥ ਨਾਲ ਕੋਟ ਈਸੇ ਖਾਂ ਥਾਣਾ ਮੁਖੀ ਜੇ.ਜੇ.ਅਟਵਾਲ ਦੀ ਅਗਵਾਈ ਵਿਚ ਸ਼ਹਿਰ ਦੇ ਮੁਹਤਬਰ ਪਤਵੰਤਿਆਂ ਵਲੋਂ ਬੀਤੀ ਦੇਰ ...

ਪੂਰੀ ਖ਼ਬਰ »

ਚੰਦ ਨਵਾਂ ਸਕੂਲ 'ਚ ਮਨਾਇਆ ਵਿਸ਼ਵ ਆਬਾਦੀ ਦਿਵਸ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਨਸ਼ੇ ਦੇ ਸੌਦਾਗਰਾਂ ਨੂੰ ਫਾਂਸੀ ਦੀ ਸਜਾ ਸ਼ਲਾਘਾਯੋਗ ਕਦਮ-ਲਲਿਹਾਂਦੀ, ਢਿੱਲੋਂ, ਬਾਂਸਲ

ਫ਼ਤਿਹਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਇਸ ਸਮੇਂ ਚੱਲ ਰਹੇ ਪੰਜਾਬ ਵਿਚ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਬੰਨ੍ਹ ਲਗਾਉਣ ਲਈ ਪਿੰਡਾਂ ਦੀਆਂ ਯੂਥ ਕਲੱਬਾਂ ਅਤੇ ਸਪੋਰਟਸ ਕਲੱਬਾਂ ਦੇ ਅਹੁਦੇਦਾਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਵਾਉਣ ਵਾਲਿਓ ਪਹਿਲਾਂ ਮੁਫ਼ਤ ਵਿਚ ਮਿਲਣ ਵਾਲੇ ਸੁੱਖੇ ਦਾ ਸਫ਼ਾਇਆ ਕਰੋ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਾਉਣ ਲਈ ਵਿਆਪਕ ਜੰਗ ਨਸ਼ਿਆਂ ਵਿਰੁੱਧ ਵਿੱਢੀ ਹੋਈ ਹੈ | ਪੁਲਿਸ ਅਤੇ ਪ੍ਰਸ਼ਾਸਨ ਅੱਡੀ ਚੋਟੀ ਦਾ ਜ਼ੋਰ ਲਾ ਕੇ ਪੂਰੀ ਲਾਮਬੰਦੀ ਨਾਲ ਨਸ਼ਿਆਂ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਕੇਂਦਰ ਦੇ ਸਵੱਛ ਸਰਵੇਖਣ ਵਿਚੋਂ 11ਵਾਂ ਅਤੇ ਪੰਜਾਬ 'ਚੋਂ 6ਵਾਂ ਸਥਾਨ ਮਿਲਿਆ ਨਗਰ ਕੌ ਾਸਲ ਬਾਘਾ ਪੁਰਾਣਾ ਨੂੰ

ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਅੱਜ ਇੱਥੇ ਨਗਰ ਕੌਾਸਲ ਬਾਘਾ ਪੁਰਾਣਾ ਦੇ ਕਾਰਜ ਸਾਧਕ ਅਫ਼ਸਰ ਰਜਿੰਦਰ ਸਿੰਘ ਕਾਲੜਾ ਦੀ ਅਗਵਾਈ ਹੇਠ ਦਫ਼ਤਰੀ ਅਮਲੇ ਦੀ ਇਕੱਤਰਤਾ ਹੋਈ ਜਿਸ ਵਿਚ ਨਗਰ ਕੌਾਸਲ ਦੀ ਪ੍ਰਧਾਨ ਅਨੂੰ ਮਿੱਤਲ ਵਲੋਂ ਕਾਂਗਰਸੀ ਆਗੂ ਬਿੱਟੂ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਨਿਹਾਲ ਸਿੰਘ ਵਾਲਾ, 11 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਨਸ਼ਿਆਂ ਦੇ ਿਖ਼ਲਾਫ਼ ਰੋਹ ਭਰਪੂਰ ਰੈਲੀ ਅਤੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ...

ਪੂਰੀ ਖ਼ਬਰ »

ਪਾਇਓਨੀਅਰ ਇਮੀਗ੍ਰੇਸ਼ਨ ਵਲੋਂ ਕੈਨੇਡਾ ਅਤੇ ਨਿਊਜ਼ੀਲੈਂਡ ਸਟੱਡੀ ਵੀਜ਼ਾ ਸਬੰਧੀ ਸੈਮੀਨਾਰ ਅੱਜ ਤੇ ਕੱਲ੍ਹ

ਮੋਗਾ, 11 ਜੁਲਾਈ (ਅ.ਬ.)-ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਵਾਏ ਜਾ ਰਹੇ ਹਨ ਤਾਂ ਕਿ ਵਿਦੇਸ਼ ਜਾ ਕੇ ਪੜ੍ਹਨ ਅਤੇ ਆਪਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX