ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਰਾਤ ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਖੋਸਾ ਪਾਂਡੋ ਕੋਲ ਬਣੇ ਪੈਟਰੋਲ ਪੰਪ ਪ੍ਰੇਮ ਐਚ.ਪੀ. ਮੋਟਰ ਦੇ ਮੈਨੇਜਰ ਰਾਮ ਗੋਪਾਲ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ...
ਮੋਗਾ, 11 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ਼ੀ੍ਰਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ ਵਿਚ 7 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਅਹਿਮ ਇਕੱਤਰਤਾ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਰੰਜਿਸ਼ ਨੂੰ ਲੈ ਕੇ ਪੰਜ ਜਾਣਿਆਂ ਵਲੋਂ ਕੀਤੀ ਕੁੱਟਮਾਰ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਹੋਏ ਵਿਅਕਤੀ ਜਸਕਰਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ...
ਮੋਗਾ, 11 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਅਤੇ ਥਾਣਾ ਕੋਟ ਈਸੇ ਖਾਂ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਗਸ਼ਤ ਕਰਨ ਸਮੇਂ 160 ਗਰਾਮ ਨਸ਼ੀਲਾ ਪਾਊਡਰ ਅਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਦਲਿਤ ਪਰਿਵਾਰ ਦੀ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਮਜ਼ਦੂਰਾਂ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੀੜਤ ...
ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭੁਲੇਖੇ ਨਾਲ ਬਾਥਰੂਮ ਸਾਫ਼ ਕਰਨ ਵਾਲਾ ਤੇਜ਼ਾਬ ਪੀ ਲੈਣ 'ਤੇ ਇਕ 24 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਿਸ਼ਵਕਰਮਾ ਚੌਕ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਅੱਜ ਇੱਥੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਸੂਬਾ ਪੱਧਰੀ ਇਕੱਤਰਤਾ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ...
ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਬਲਾਕ ਪੱਧਰੀ ਬੈਠਕ ਸਥਾਨਕ ਮਾਰਕੀਟ ਕਮੇਟੀ ਦਫ਼ਤਰੀ ਨਜ਼ਦੀਕ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਵਿਰਕ ਬਹਿਰਾਮਕੇ ਦੀ ਅਗਵਾਈ ਵਿਚ ਹੋਈ | ਬੈਠਕ ਵਿਚ ਸੂਬਾ ਵਿੱਤ ਸਕੱਤਰ ...
ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਕੋਟ ਸਦਰ ਖਾਂ ਦੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ | ਇਕੱਤਰ ਕੀਤੀ ਜਾਣਕਾਰੀ ਸਮੇਂ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਰਾ (23) ...
ਕਿਸ਼ਨਪੁਰਾ ਕਲਾਂ, 11 ਜੁਲਾਈ (ਪਰਮਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਦਾਤਾ ਵਿਖੇ ਅੱਜ ਦੁਪਹਿਰ ਕਰੀਬ 1.30 ਵਜੇ ਇਕ ਸਕੂਲ ਵੈਨ ਅਤੇ ਮੋਟਰਸਾਈਕਲ ਦੀ ਹੋਈ ਆਹਮੋ-ਸਾਹਮਣੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਇਕੱਤਰ ...
ਬਿਲਾਸਪੁਰ, 11 ਜੁਲਾਈ (ਸੁਰਜੀਤ ਸਿੰਘ ਗਾਹਲਾ)-ਪਿੰਡ ਮਾਣੰੂਕੇ ਗਿੱਲ ਦੇ ਮਿਸਤਰੀ ਹਾਕਮ ਸਿੰਘ ਦੀ ਬੇਟੀ ਤੇ ਜਸਵਿੰਦਰ ਸਿੰਘ ਦੀ ਪਤਨੀ ਸਰਬਜੀਤ ਕੌਰ ਦੇ ਅਕਾਲ ਚਲਾਣੇ ਉਪਰੰਤ ਸੈਂਕੜੇ ਲੋਕਾਂ ਵਲੋਂ ਉਨ੍ਹਾਂ ਨੂੰ ਪਿੰਡ ਹਿੰਮਤਪੁਰਾ ਵਿਖੇ ਸੇਜਲ ਅੱਖਾਂ ਨਾਲ ਅੰਤਿਮ ...
ਕੋਟ ਈਸੇ ਖਾਂ, 11 ਜੂਨ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ)-ਨਸ਼ਾ ਤਸਕਰੀ ਲਈ ਚਰਚਿਤ ਪਿੰਡ ਦੌਲੇਵਾਲਾ ਮਾਇਰ ਵਿਚ ਮੋਗਾ ਦੇ ਨਵੇਂ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀਆਂ ਜਾ ਰਹੀਆਂ ਛਾਪੇ ਮਾਰੀਆਂ ਤਹਿਤ ਪੁਲਿਸ ਪ੍ਰਸ਼ਾਸਨ ...
ਸਮਾਧ ਭਾਈ, 11 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖਾਈ ਦੇ ਗੁਰਦੁਆਰਾ ਸਾਹਿਬ 'ਚ ਹਰ ਸਾਲ ਦੀ ਤਰ੍ਹਾਂ10 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਦਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਅਤੇ ...
ਕਿਸ਼ਨਪੁਰਾ ਕਲਾਂ, 11 ਜੁਲਾਈ (ਗਿੱਲ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਦੇਖ ਰੇਖ ਹੇਠ ਸਾਬਕਾ ਸਰਪੰਚ ਮੋਹਨ ਸਿੰਘ ਦੇ ਯਤਨਾਂ ਸਦਕਾ ਦਰਸ਼ਨ ਸਿੰਘ ਨੂੰ ਪਿੰਡ ਭਿੰਡਰ ਕਲਾਂ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ | ਇਸ ਸਮੇਂ ਸਾਬਕਾ ਸਰਪੰਚ ਭਜਨ ਸਿੰਘ ਦੇ ...
ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ,ਜਸਪਾਲ ਸਿੰਘ ਬੱਬੀ)-ਨਗਰ-ਨਿਗਮ ਮੋਗਾ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਪ੍ਰਾਈਵੇਟ ਹਸਪਤਾਲਾਂ 'ਤੇ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵਿਚ ਭਾਰੀ ਰੋਸ ਪਾਇਆ ਜਾ ...
ਭਲੂਰ, 11 ਜੁਲਾਈ (ਗਿੱਲ)-ਕਸਬਾ ਭਲੂਰ ਅੰਦਰ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ | ਬੀਤੇ ਦਿਨੀਂ ਇੱਥੋਂ ਦੇ ਸ਼ਮਸ਼ਾਨਘਾਟ ਵਿਖੇ ਗ੍ਰਾਮ ਪੰਚਾਇਤ ਭਲੂਰ, ਲੋਕ ਜਾਗਰੂਕਤਾ ਲਹਿਰ ਭਲੂਰ, ਸ੍ਰੀ ਗੁਰੂ ਹਰਿ ਕ੍ਰਿਸ਼ਨ ਐਜੂਕੇਸ਼ਨਲ ਅਤੇ ਸੋਸ਼ਲ ...
ਭਲੂਰ, 11 ਜੁਲਾਈ (ਗਿੱਲ)-ਕਸਬਾ ਭਲੂਰ ਅੰਦਰ ਨਸ਼ਿਆਂ ਦੀ ਪੂਰਨ ਪਾਬੰਦੀ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ | ਬੀਤੇ ਦਿਨੀਂ ਇੱਥੋਂ ਦੇ ਸ਼ਮਸ਼ਾਨਘਾਟ ਵਿਖੇ ਗ੍ਰਾਮ ਪੰਚਾਇਤ ਭਲੂਰ, ਲੋਕ ਜਾਗਰੂਕਤਾ ਲਹਿਰ ਭਲੂਰ, ਸ੍ਰੀ ਗੁਰੂ ਹਰਿ ਕ੍ਰਿਸ਼ਨ ਐਜੂਕੇਸ਼ਨਲ ਅਤੇ ਸੋਸ਼ਲ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦੀ ਪਿੰਡ ਪੱਧਰ ਦੀ ਵਿਕਾਸ ਕਮੇਟੀ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਅਰੰਭੀ ਲਹਿਰ ਨੂੰ ਤੇਜ਼ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਵਾਸਤੇ ਪਿੰਡ ਲੰਗੇਆਵਾਂ ਨਵਾਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੁੱਜੀਆਂ ਨਾਟਕ ਮੰਡਲੀਆਂ ਵਲੋਂ ਨਸ਼ਿਆਂ ਵਿਰੁੱਧ ਸਮਾਜ ਨੂੰ ਚੇਤਨ ਕਰਨ ਵਾਲੇ ਨਾਟਕਾਂ ਦਾ ਸਫਲ ਮੰਚਨ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਉੱਘੇ ਸਮਾਜ ਸੇਵੀ ਲੱਖਾ ਸਿਧਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਰਮ ਅਤੇ ਜਨਮ ਭੂਮੀ ਲੋਕਾਂ ਦੀ ਮਰਨ ਭੂਮੀ ਕਿਉਂ ਬਣੀ, ਇਸ ਦੇ ਲਈ ਸਰਕਾਰਾਂ ਨੂੰ ਘੋਖ ਕਰਕੇ ਲੋਕਾਂ ਨੂੰ ਜੁਆਬਦੇਹ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਆਪਣੇ ਤੌਰ 'ਤੇ ਹਰੇਕ ਪਿੰਡ ਵਿਚ ਪਿੰਡ ਪੱਧਰ 'ਤੇ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਮੇਟੀਆਂ ਦਾ ਗਠਨ ਕਰਨ | ਇਸ 'ਚ ਵੱਡੇ ਪੱਧਰ 'ਤੇ ਜਿੱਥੇ ਆਮ ਲੋਕਾਂ ਨੇ ਸ਼ਿਰਕਤ ਕੀਤੀ ਉੱਥੇ ਨਗਰ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਗੋਲੂ ਸਿੰਘ ਲੰਗੇਆਣਾ, ਠਾਣਾ ਸਿੰਘ ਧਾਲੀਵਾਲ, ਇੰਦਰਜੀਤ ਸਿੰਘ, ਮਾਸਟਰ ਕਪਤਾਨ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਹਰਚਰਨ ਸਿੰਘ ਲੰਗੇਆਣਾ, ਜਗਸੀਰ ਸਿੰਘ, ਏਕਮ ਸਿੰਘ ਅਤੇ ਬਾਘਾ ਪੁਰਾਣਾ ਇਲਾਕੇ ਦੀ ਐਨ.ਜੀ.ਓ. ਦੇ ਮੈਂਬਰ, ਕਮਲ ਭਲੂਰ, ਸਰਪੰਚ ਛਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਅਧਿਆਪਕਾਂ ਲਈ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਮੈਡਮ ਜਸਪ੍ਰੀਤ ਕੌਰ ਕਾਲੜਾ ਵਲੋਂ ਵਰਕਸ਼ਾਪ ਲਗਾਈ ਗਈ | ਮੈਡਮ ਜਸਪ੍ਰੀਤ ਨੇ ਦੱਸਿਆ ਕਿ ਅੱਜ ਦੇ ਮਸ਼ੀਨੀ ਯੁੱਗ ...
ਫ਼ਤਿਹਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ...
ਕੋਟ ਈਸੇ ਖਾਂ, 11 ਜੁਲਾਈ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਮ.ਪੀ. ਕੋਟੇ 'ਚੋਂ ਪ੍ਰੋ. ਸਾਧੂ ਸਿੰਘ ਮੈਂਬਰ ਪਾਰਲੀਮੈਂਟ ਵਲੋਂ ਦਿੱਤੀ 4 ਲੱਖ ਦੀ ਗਰਾਂਟ ਨਾਲ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਸਕੂਲ ਵਲੋਂ ...
ਸਮਾਧ ਭਾਈ, 11 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਅਕੈਡਮੀ ਰੌਾਤਾ ਦੇ ਵਿਦਿਆਰਥੀਆਂ ਨੇ ਰੋਪੜ ਵਿਖੇ ਲੱਗੇ 10 ਰੋਜ਼ਾ ਐਨ. ਸੀ. ਸੀ. ਕੈਂਪ 'ਚ ਭਾਗ ਲਿਆ | ਇਸ ਸਬੰਧੀ ਪਿ੍ੰਸੀਪਲ ਸੁਮਨ ਸ਼ਰਮਾ ਨੇ ਦੱਸਿਆ ਕਿ ਰੋਪੜ ਵਿਖੇ ਲੱਗੇ 10 ਰੋਜ਼ਾ ਐਨ. ਸੀ. ਸੀ. ਕੈਂਪ 'ਚ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਅੱਜ ਇੱਥੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਇਕੱਤਰਤਾ ਕਰਕੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ | ਜਿਸ 'ਚ ...
ਮੋਗਾ, 11 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ਿਵ ਸੈਨਾ ਹਿੰਦੁਸਤਾਨ ਦੀ ਇਕ ਹੰਗਾਮੀ ਮੀਟਿੰਗ ਸਥਾਨਕ ਨੇਚਰ ਪਾਰਕ ਵਿਖੇ ਪੰਜਾਬ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਸਮੂਹ ਮੈਂਬਰਾਂ ਨੇ ਚਿੱਟੇ ਨਸ਼ੇ ਦੇ ...
ਕੋਟ ਈਸੇ ਖਾਂ, 11 ਜੁਲਾਈ (ਖ਼ਾਲਸਾ, ਕਾਲੜਾ)-ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਅੰਦਰ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਆਮ ਲੋਕਾਂ ਨੂੰ ਅਪੀਲ ਕਰਨ ਦੇ ਮਨੋਰਥ ਨਾਲ ਕੋਟ ਈਸੇ ਖਾਂ ਥਾਣਾ ਮੁਖੀ ਜੇ.ਜੇ.ਅਟਵਾਲ ਦੀ ਅਗਵਾਈ ਵਿਚ ਸ਼ਹਿਰ ਦੇ ਮੁਹਤਬਰ ਪਤਵੰਤਿਆਂ ਵਲੋਂ ਬੀਤੀ ਦੇਰ ...
ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ...
ਫ਼ਤਿਹਗੜ੍ਹ ਪੰਜਤੂਰ, 11 ਜੁਲਾਈ (ਜਸਵਿੰਦਰ ਸਿੰਘ)-ਇਸ ਸਮੇਂ ਚੱਲ ਰਹੇ ਪੰਜਾਬ ਵਿਚ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਬੰਨ੍ਹ ਲਗਾਉਣ ਲਈ ਪਿੰਡਾਂ ਦੀਆਂ ਯੂਥ ਕਲੱਬਾਂ ਅਤੇ ਸਪੋਰਟਸ ਕਲੱਬਾਂ ਦੇ ਅਹੁਦੇਦਾਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੇ ਨਾਲ-ਨਾਲ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਾਉਣ ਲਈ ਵਿਆਪਕ ਜੰਗ ਨਸ਼ਿਆਂ ਵਿਰੁੱਧ ਵਿੱਢੀ ਹੋਈ ਹੈ | ਪੁਲਿਸ ਅਤੇ ਪ੍ਰਸ਼ਾਸਨ ਅੱਡੀ ਚੋਟੀ ਦਾ ਜ਼ੋਰ ਲਾ ਕੇ ਪੂਰੀ ਲਾਮਬੰਦੀ ਨਾਲ ਨਸ਼ਿਆਂ ਦੇ ਖ਼ਾਤਮੇ ਲਈ ...
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ)-ਅੱਜ ਇੱਥੇ ਨਗਰ ਕੌਾਸਲ ਬਾਘਾ ਪੁਰਾਣਾ ਦੇ ਕਾਰਜ ਸਾਧਕ ਅਫ਼ਸਰ ਰਜਿੰਦਰ ਸਿੰਘ ਕਾਲੜਾ ਦੀ ਅਗਵਾਈ ਹੇਠ ਦਫ਼ਤਰੀ ਅਮਲੇ ਦੀ ਇਕੱਤਰਤਾ ਹੋਈ ਜਿਸ ਵਿਚ ਨਗਰ ਕੌਾਸਲ ਦੀ ਪ੍ਰਧਾਨ ਅਨੂੰ ਮਿੱਤਲ ਵਲੋਂ ਕਾਂਗਰਸੀ ਆਗੂ ਬਿੱਟੂ ...
ਨਿਹਾਲ ਸਿੰਘ ਵਾਲਾ, 11 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਨਸ਼ਿਆਂ ਦੇ ਿਖ਼ਲਾਫ਼ ਰੋਹ ਭਰਪੂਰ ਰੈਲੀ ਅਤੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ...
ਮੋਗਾ, 11 ਜੁਲਾਈ (ਅ.ਬ.)-ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਵਾਏ ਜਾ ਰਹੇ ਹਨ ਤਾਂ ਕਿ ਵਿਦੇਸ਼ ਜਾ ਕੇ ਪੜ੍ਹਨ ਅਤੇ ਆਪਣਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX