ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  44 minutes ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 1 hour ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 2 hours ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 2 hours ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 2 hours ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 3 hours ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  about 3 hours ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਬੀ. ਐੱਸ. ਐੱਫ. ਦੀ ਚੌਕੀ ਬਸਤੀ ਰਾਮ ਲਾਲ ਦੇ ਖੇਤਰ 'ਚੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕਰਨ 'ਚ ਫ਼ਿਰੋਜ਼ਪੁਰ ਪੁਲਿਸ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  about 3 hours ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  about 4 hours ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਖੇਡ ਸੰਸਾਰ

ਕੋ੍ਰਏਸ਼ੀਆ ਨੇ ਪਹਿਲੀ ਵਾਰ ਫਾਈਨਲ 'ਚ ਪੁੱਜ ਕੇ ਰਚਿਆ ਇਤਿਹਾਸ

ਇੰਗਲੈਂਡ ਨੂੰ 2-1 ਨਾਲ ਹਰਾਇਆ

ਗੋਰਿਆਂ ਦਾ 52 ਸਾਲ ਬਾਅਦ ਫਾਈਨਲ 'ਚ ਪਹੁੰਚਣ ਦਾ ਸੁਪਨਾ ਤੋੜਿਆ

ਮਾਸਕੋ, 11 ਜੁਲਾਈ (ਏਜੰਸੀ)-ਕ੍ਰੋਏਸ਼ੀਆ ਨੇ ਫੀਫਾ ਵਿਸ਼ਵ ਕੱਪ 2018 ਦੇ ਦੂਸਰੇ ਸੈਮੀਫਾਈਨਲ ਮੈਚ 'ਚ ਇੰਗਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ 'ਚ ਪੁੱਜ ਕੇ ਇਤਿਹਾਸ ਰਚ ਦਿੱਤਾ | ਬੁੱਧਵਾਰ ਨੂੰ ਖੇਡੇ ਗਏ ਦੂਸਰੇ ਸੈਮੀਫਾਈਨਲ ਮੈਚ 'ਚ ...

ਪੂਰੀ ਖ਼ਬਰ »

ਬੈਲਜੀਅਮ ਦਾ ਸੁਪਨਾ ਤੋੜ ਕੇ ਫ਼ਰਾਂਸ ਫਾਈਨਲ 'ਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)- ਫਰਾਂਸ ਨੇ ਮੰਗਲਵਾਰ ਦੇਰ ਰਾਤ ਸੇਂਟ ਪੀਟਰਸਬਰਗ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ ਵਿਚ ਬੈਲਜੀਅਮ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ | ਸੈਮੂਅਲ ਉਮੀਟੀ ਨੇ 51ਵੇਂ ਮਿੰਟ ...

ਪੂਰੀ ਖ਼ਬਰ »

ਯੂਰੋ-2016 ਫਾਈਨਲ ਦੀ ਹਾਰ ਤੋਂ ਨਹੀਂ ਉੱਭਰਿਆ ਫਰਾਂਸ-ਕੋਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)-ਫੀਫਾ ਵਿਸ਼ਵ ਕੱਪ ਦੇ ਫਾਈਨਲ ਤੋਂ ਪਹਿਲਾਂ ਫਰਾਂਸ ਦੀ ਫੁੱਟਬਾਲ ਟੀਮ ਦੇ ਮੁੱਖ ਕੋਚ ਦੀਦਿਏਰ ਦੇਸਚਾਂਪਸ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਟੀਮ ਯੂਰੋ-2016 ਦੇ ਫਾਈਨਲ 'ਚ ਮਿਲੀ ਹਾਰ ਤੋਂ ਹੁਣ ਤੱਕ ਨਹੀਂ ਉੱਭਰ ਪਾਈ | ਕੋਚ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ ਇਕ ਦਿਨਾ ਮੈਚ ਅੱਜ

ਨੌਟਿੰਘਮ, 11 ਜੁਲਾਈ (ਪੀ.ਟੀ.ਆਈ.)-ਟੀ-20 ਲੜੀ ਜਿੱਤਣ ਤੋਂ ਬਾਅਦ ਕੱਲ੍ਹ ਇੰਗਲੈਂਡ ਿਖ਼ਲਾਫ਼ ਸ਼ੁਰੂ ਹੋਣ ਵਾਲੀ ਤਿੰਨ ਇਕ ਦਿਨਾ ਮੈਚਾਂ ਦੀ ਲੜੀ 'ਚ ਭਾਰਤੀ ਟੀਮ ਜੇਤੂ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ | ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਇਹ ...

ਪੂਰੀ ਖ਼ਬਰ »

- ਥਾਈਲੈਂਡ ਬੈਡਮਿੰਟਨ ਓਪਨ -

ਸਿੰਧੂ, ਕਸ਼ਯਪ ਤੇ ਪ੍ਰਣੋਏ ਪ੍ਰੀ-ਕੁਆਰਟਰ ਫਾਈਨਲ 'ਚ

ਬੈਂਕਾਕ, 11 ਜੁਲਾਈ (ਏਜੰਸੀ)-ਭਾਰਤ ਦੀ ਬੈਡਮਿੰਟਨ ਸਟਾਰ ਪੀ. ਵੀ. ਸਿੰਧੂ ਨੇ ਥਾਈਲੈਂਡ ਬੈਡਮਿੰਟਨ ਓਪਨ ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ | ਸਿੰਧੂ ਨੇ ਬੁੱਧਵਾਰ ਨੂੰ ਮਹਿਲਾ ਸਿੰਗਲਜ਼ ਵਰਗ ਦੇ ਪਹਿਲੇ ਦੌਰ 'ਚ ਬੁਲਗਾਰੀਆ ਦੀ ਲਿੰਡਾ ...

ਪੂਰੀ ਖ਼ਬਰ »

ਭਾਰਤੀ ਟੀਮ ਦੇ ਹਾਕੀ ਖਿਡਾਰੀਆਂ ਨੂੰ ਮਿਲੇਗਾ 50

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਖੇਡ ਮੰਤਰਾਲੇ ਦੇ ਮਿਸ਼ਨ ਉਲੰਪਿਕ ਵਿਭਾਗ (ਐਮ. ਓ. ਸੀ.) ਨੇ ਟੀਚਾ ਉਲੰਪਿਕ ਪੋਡੀਅਮ ਯੋਜਨਾ (ਟੋਪਸ) ਦੇ ਤਹਿਤ ਪੁਰਸ਼ ਹਾਕੀ ਟੀਮ ਦੇ 18 ਮੈਂਬਰਾਂ 'ਚੋਂ ਹਰੇਕ ਲਈ 50000 ਰੁਪਏ ਮਹੀਨੇਵਾਰ ਭੱਤੇ ਨੂੰ ਮਨਜ਼ੂਰੀ ਪ੍ਰਦਾਨ ਕੀਤੀ | ਮੰਤਰਾਲੇ ਨੇ ...

ਪੂਰੀ ਖ਼ਬਰ »

ਵਿੰਬਲਡਨ-ਜੋਕੋਵਿਕ ਸੈਮੀਫਾਈਨਲ 'ਚ, ਫੈਡਰਰ ਬਾਹਰ

ਲੰਡਨ, 11 ਜੁਲਾਈ (ਏਜੰਸੀ)-ਦੱਖਣੀ ਅਫ਼ਰੀਕਾ ਦੇ ਕੇਵਿਨ ਐਾਡਰਸਨ ਨੇ ਸ਼ਾਨਦਾਰ ਵਾਪਸੀ ਕਰਦਿਆਂ ਅੱਠ ਵਾਰ ਦੇ ਵਿੰਬਲਡਨ ਚੈਂਪੀਅਨ ਰੋਜਰ ਫ਼ੈਡਰਰ ਨੂੰ 2-6, 6-7, 7-5, 6-4, 13-11 ਨਾਲ ਹਰਾ ਕੇ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ | ਐਾਡਰਸਨ 1983 ਦੇ ਬਾਅਦ ਵਿਬੰਲਡਨ ਦੇ ...

ਪੂਰੀ ਖ਼ਬਰ »

ਜੂਨੀਅਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣਗੇ ਪਾਕਿਸਤਾਨ ਦੇ ਪਹਿਲਵਾਨ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਪਾਕਿਸਤਾਨੀ ਪਹਿਲਵਾਨਾਂ ਦੇ ਭਾਰਤ 'ਚ ਹੋਣ ਵਾਲੀ ਏਸ਼ੀਆਈ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣ ਦਾ ਰਸਤਾ ਖੁੱਲ੍ਹ ਗਿਆ ਹੈ | ਭਾਰਤੀ ਕੁਸ਼ਤੀ ਮਹਾਸੰਘ ਨੇ ਗੁਆਂਢੀ ਦੇਸ਼ ਦੀ ਟੀਮ ਦੀ ਹਲਚਲ (ਮੂਵਮੈਂਟ) ਨੂੰ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਕਦੇ ਗੋਲ-ਗੱਪੇ ਵੇਚਣ ਵਾਲਾ ਯਸ਼ਸਵੀ ਜਾਇਸਵਾਲ ਹੁਣ ਅੰਡਰ-19 ਕ੍ਰਿਕਟ ਟੀਮ 'ਚ

ਮੁੰਬਈ, 11 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਦਾ ਰਹਿਣ ਵਾਲਾ ਯਸ਼ਸਵੀ ਜਾਇਸਵਾਲ ਆਪਣੀ ਮਿਹਨਤ ਤੇ ਲਗਨ ਨਾਲ ਭਾਰਤ ਦੀ ਅੰਡਰ-19 ਕ੍ਰਿਕਟ ਟੀਮ 'ਚ ਸ਼ਾਮਿਲ ਹੋਇਆ ਹੈ, ਪਰ ਇਸ ਲਈ ਉਸ ਨੂੰ ਕਾਫ਼ੀ ਮਿਹਨਤ ਕਰਨੀ ਪਈ | ਉਸ ਦੀ ...

ਪੂਰੀ ਖ਼ਬਰ »

ਤਾਮਿਲਨਾਡੂ ਪ੍ਰੀਮੀਅਰ ਲੀਗ 'ਚ ਨਹੀਂ ਖੇਡ ਸਕਦੇ ਬਾਹਰ ਦੇ ਿਖ਼ਡਾਰੀ-ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਾਮਿਲਨਾਡੂ ਕ੍ਰਿਕਟ ਸੰਘ ਵਲੋਂ ਕਰਵਾਈ ਜਾਂਦੀ ਤਾਮਿਲਨਾਡੂ ਪ੍ਰੀਮੀਅਰ ਲੀਗ (ਟੀ. ਐਨ. ਪੀ. ਐਲ.) ਕ੍ਰਿਕਟ ਟੂਰਨਾਮੈਂਟ 'ਚ ਹੋਰਨਾਂ ਕ੍ਰਿਕਟ ਸੰਘਾਂ 'ਚ ਰਜਿਸਟਰਡ ਖਿਡਾਰੀਆਂ ਨੂੰ ਖੇਡਣ ਦੀ ਇਜਾਜ਼ਤ ਨਹੀਂ ਹੋਵੇਗੀ | ਹਾਲਾਂਕਿ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਤਾਮਿਲਨਾਡੂ ਪ੍ਰੀਮੀਅਰ ਲੀਗ ਦੇ ਮੈਚ ਨਿਰਧਾਰਿਤ ਪ੍ਰੋਗਰਾਮ ਦੇ ਮੁਤਾਬਿਕ ਹੀ ਜਾਰੀ ਰਹਿਣਗੇ ਕਿਉਂਕਿ ਪ੍ਰਸ਼ਾਸਕਾਂ ਦੀ ਕਮੇਟੀ (ਸੀ. ਓ. ਏ.) ਉਨ੍ਹਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਚੁੱਕੀ ਸੀ | ਇਹ ਕਮੇਟੀ ਭਾਰਤੀ ਕ੍ਰਿਕਟ ਬੋਰਡ ਦਾ ਪ੍ਰਸ਼ਾਸਨ ਸੰਭਾਲਦੀ ਹੈ |


ਖ਼ਬਰ ਸ਼ੇਅਰ ਕਰੋ

ਦੋਵੇਂ ਹੱਥ ਛੱਡ ਕੇ ਬੁਲਟ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ

ਗੁਰੂਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ)-ਇੰਡੀਆ ਬੁੱਕ ਆਫ਼ ਰਿਕਾਰਡ 'ਚ ਪੰਜਾਬ ਦੇ ਪਹਿਲੇ ਪੁਲਿਸ ਮੁਲਾਜ਼ਮ ਹੈੱਡ ਕਾਂਸਟੇਬਲ ਰਤਨ ਸਿੰਘ ਜੋ ਕਿ ਥਾਣਾ ਗੁਰੂਹਰਸਹਾਏ 'ਚ ਤਾਇਨਾਤ ਹਨ, ਵੱਖ-ਵੱਖ ਗਤੀਵਿਧੀਆਂ ਕਰਕੇ ਉਨ੍ਹਾਂ ਦਾ ਨਾਂਅ ਬੁੱਕ ਆਫ਼ ਰਿਕਾਰਡ 2018 'ਚ ਦਰਜ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ ਟੀਮ ਦੀ ਬਗ਼ਾਵਤ ਤੋਂ ਬਾਅਦ ਕੋਚ ਤੁਸ਼ਾਰ ਅਰੋਠੇ ਵਲੋਂ ਅਸਤੀਫ਼ਾ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕੋਚ ਤੁਸ਼ਾਰ ਅਰੋਠੇ ਨੇ ਟੀਮ ਦੀਆਂ ਕੁਝ ਸਟਾਰ ਖਿਡਾਰਨਾਂ ਨਾਲ ਕਥਿਤ ਮਤਭੇਦਾਂ ਦੇ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮੰਨਿਆ ਜਾ ਰਿਹਾ ਹੈ ਕਿ ਇਹ ਖਿਡਾਰਨਾਂ ਉਨ੍ਹਾਂ ਦੇ ਟ੍ਰੇਨਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX