ਤਾਜਾ ਖ਼ਬਰਾਂ


ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  11 minutes ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ਦਿੱਲੀ ਪਹੁੰਚੇ ਹਨ। ਸੂਤਰਾਂ ਦੇ ਹਵਾਲੇ...
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  19 minutes ago
ਵਾਸ਼ਿੰਗਟਨ, 16 ਫਰਵਰੀ- ਅਮਰੀਕੀ ਸੂਬੇ ਇਲੀਨੋਇਸ ਦੇ ਇੱਕ ਕਾਰਖ਼ਾਨੇ 'ਚ ਗੋਲਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਔਰੋਰਾ ਪੁਲਿਸ ਵਿਭਾਗ ਦੀ ਮੁਖੀ ਕ੍ਰਿਸਟਨ ਜਿਮਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਮੌਜੂਦ...
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  52 minutes ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)— ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਦੇ ਵਸਨੀਕ ਸੁਖਜਿੰਦਰ ਸਿੰਘ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਪਿੰਡ ਗੰਡੀਵਿੰਡ ਧੱਤਲ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ...
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 1 hour ago
ਸੰਗਰੂਰ, 16 ਫਰਵਰੀ (ਧੀਰਜ ਪਸ਼ੋਰੀਆ)- ਕਈ ਸਾਲਾਂ ਤੋਂ ਪਿੰਡਾਂ ਵਿਚਲੀ ਭਾਈਚਾਰਕ ਸਾਂਝ ਨੂੰ ਬਹਾਲ ਕਰ ਲਈ ਯਤਨਸ਼ੀਲ ਸੰਸਥਾ 'ਪਿੰਡ ਬਚਾਓ, ਪੰਜਾਬ ਬਚਾਓ' ਵਲੋਂ ਅੱਜ ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਜਾਵੇਗਾ। ਸੰਸਥਾ ਦੇ ਬੁਲਾਰੇ...
ਕੈਮਿਸਟ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ
. . .  about 1 hour ago
ਸੰਗਰੂਰ, 16 ਫਰਵਰੀ (ਧੀਰਜ ਪਸ਼ੋਰੀਆ)- 'ਆਲ ਇੰਡੀਆ ਕੈਮਿਸਟ ਐਸੋਸੀਏਸ਼ਨ' ਦੇ ਉਪ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਆਗੂ ਰਾਜੀਵ ਜੈਨ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ ਚੇਨਈ ਵਿਖੇ ਹੋ ਰਹੀ ਹੈ। ਉਨ੍ਹਾਂ ਦੱਸਿਆ...
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸੀ. ਆਰ. ਪੀ. ਐੱਫ. ਦੇ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਅੱਜ ਸਰਬ ਪਾਰਟੀ ਬੈਠਕ ਬੁਲਾਈ ਗਈ ਹੈ। ਇਹ ਬੈਠਕ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੁਲਾਈ ਹੈ। ਜਾਣਕਾਰੀ ਮੁਤਾਬਕ ਸਾਰੀਆਂ ਵੱਡੀਆਂ ਸਿਆਸੀ ਪਾਰਟੀਆਂ ਨੂੰ ਇਸ...
ਅੱਜ ਦਾ ਵਿਚਾਰ
. . .  about 1 hour ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਖੇਡ ਸੰਸਾਰ

ਕੋ੍ਰਏਸ਼ੀਆ ਨੇ ਪਹਿਲੀ ਵਾਰ ਫਾਈਨਲ 'ਚ ਪੁੱਜ ਕੇ ਰਚਿਆ ਇਤਿਹਾਸ

ਇੰਗਲੈਂਡ ਨੂੰ 2-1 ਨਾਲ ਹਰਾਇਆ

ਗੋਰਿਆਂ ਦਾ 52 ਸਾਲ ਬਾਅਦ ਫਾਈਨਲ 'ਚ ਪਹੁੰਚਣ ਦਾ ਸੁਪਨਾ ਤੋੜਿਆ

ਮਾਸਕੋ, 11 ਜੁਲਾਈ (ਏਜੰਸੀ)-ਕ੍ਰੋਏਸ਼ੀਆ ਨੇ ਫੀਫਾ ਵਿਸ਼ਵ ਕੱਪ 2018 ਦੇ ਦੂਸਰੇ ਸੈਮੀਫਾਈਨਲ ਮੈਚ 'ਚ ਇੰਗਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ 'ਚ ਪੁੱਜ ਕੇ ਇਤਿਹਾਸ ਰਚ ਦਿੱਤਾ | ਬੁੱਧਵਾਰ ਨੂੰ ਖੇਡੇ ਗਏ ਦੂਸਰੇ ਸੈਮੀਫਾਈਨਲ ਮੈਚ 'ਚ ...

ਪੂਰੀ ਖ਼ਬਰ »

ਬੈਲਜੀਅਮ ਦਾ ਸੁਪਨਾ ਤੋੜ ਕੇ ਫ਼ਰਾਂਸ ਫਾਈਨਲ 'ਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)- ਫਰਾਂਸ ਨੇ ਮੰਗਲਵਾਰ ਦੇਰ ਰਾਤ ਸੇਂਟ ਪੀਟਰਸਬਰਗ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ ਵਿਚ ਬੈਲਜੀਅਮ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ | ਸੈਮੂਅਲ ਉਮੀਟੀ ਨੇ 51ਵੇਂ ਮਿੰਟ ...

ਪੂਰੀ ਖ਼ਬਰ »

ਯੂਰੋ-2016 ਫਾਈਨਲ ਦੀ ਹਾਰ ਤੋਂ ਨਹੀਂ ਉੱਭਰਿਆ ਫਰਾਂਸ-ਕੋਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)-ਫੀਫਾ ਵਿਸ਼ਵ ਕੱਪ ਦੇ ਫਾਈਨਲ ਤੋਂ ਪਹਿਲਾਂ ਫਰਾਂਸ ਦੀ ਫੁੱਟਬਾਲ ਟੀਮ ਦੇ ਮੁੱਖ ਕੋਚ ਦੀਦਿਏਰ ਦੇਸਚਾਂਪਸ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਟੀਮ ਯੂਰੋ-2016 ਦੇ ਫਾਈਨਲ 'ਚ ਮਿਲੀ ਹਾਰ ਤੋਂ ਹੁਣ ਤੱਕ ਨਹੀਂ ਉੱਭਰ ਪਾਈ | ਕੋਚ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ ਇਕ ਦਿਨਾ ਮੈਚ ਅੱਜ

ਨੌਟਿੰਘਮ, 11 ਜੁਲਾਈ (ਪੀ.ਟੀ.ਆਈ.)-ਟੀ-20 ਲੜੀ ਜਿੱਤਣ ਤੋਂ ਬਾਅਦ ਕੱਲ੍ਹ ਇੰਗਲੈਂਡ ਿਖ਼ਲਾਫ਼ ਸ਼ੁਰੂ ਹੋਣ ਵਾਲੀ ਤਿੰਨ ਇਕ ਦਿਨਾ ਮੈਚਾਂ ਦੀ ਲੜੀ 'ਚ ਭਾਰਤੀ ਟੀਮ ਜੇਤੂ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ | ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਇਹ ...

ਪੂਰੀ ਖ਼ਬਰ »

- ਥਾਈਲੈਂਡ ਬੈਡਮਿੰਟਨ ਓਪਨ -

ਸਿੰਧੂ, ਕਸ਼ਯਪ ਤੇ ਪ੍ਰਣੋਏ ਪ੍ਰੀ-ਕੁਆਰਟਰ ਫਾਈਨਲ 'ਚ

ਬੈਂਕਾਕ, 11 ਜੁਲਾਈ (ਏਜੰਸੀ)-ਭਾਰਤ ਦੀ ਬੈਡਮਿੰਟਨ ਸਟਾਰ ਪੀ. ਵੀ. ਸਿੰਧੂ ਨੇ ਥਾਈਲੈਂਡ ਬੈਡਮਿੰਟਨ ਓਪਨ ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ | ਸਿੰਧੂ ਨੇ ਬੁੱਧਵਾਰ ਨੂੰ ਮਹਿਲਾ ਸਿੰਗਲਜ਼ ਵਰਗ ਦੇ ਪਹਿਲੇ ਦੌਰ 'ਚ ਬੁਲਗਾਰੀਆ ਦੀ ਲਿੰਡਾ ...

ਪੂਰੀ ਖ਼ਬਰ »

ਭਾਰਤੀ ਟੀਮ ਦੇ ਹਾਕੀ ਖਿਡਾਰੀਆਂ ਨੂੰ ਮਿਲੇਗਾ 50

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਖੇਡ ਮੰਤਰਾਲੇ ਦੇ ਮਿਸ਼ਨ ਉਲੰਪਿਕ ਵਿਭਾਗ (ਐਮ. ਓ. ਸੀ.) ਨੇ ਟੀਚਾ ਉਲੰਪਿਕ ਪੋਡੀਅਮ ਯੋਜਨਾ (ਟੋਪਸ) ਦੇ ਤਹਿਤ ਪੁਰਸ਼ ਹਾਕੀ ਟੀਮ ਦੇ 18 ਮੈਂਬਰਾਂ 'ਚੋਂ ਹਰੇਕ ਲਈ 50000 ਰੁਪਏ ਮਹੀਨੇਵਾਰ ਭੱਤੇ ਨੂੰ ਮਨਜ਼ੂਰੀ ਪ੍ਰਦਾਨ ਕੀਤੀ | ਮੰਤਰਾਲੇ ਨੇ ਪਿਛਲੇ ਸਾਲ ਟੋਪਸ ਦੇ ਤਹਿਤ ਮਹੀਨੇਵਾਰ ਭੱਤਾ ਦੇਣਾ ਸ਼ੁਰੂ ਕੀਤਾ ਸੀ, ਪਰ ਹਾਕੀ ਟੀਮ ਨੂੰ ਪਹਿਲੀ ਵਾਰ ਇਹ ਸੁਵਿਧਾ ਮਿਲ ਰਹੀ ਹੈ | ਨਵੇਂ ਕੋਚ ਹਰਿੰਦਰ ਸਿੰਘ ਦੀ ਦੇਖ ਰੇਖ 'ਚ ਹਾਕੀ ਟੀਮ ਦੇ ਪ੍ਰਦਰਸ਼ਨ 'ਚ ਸੁਧਾਰ ਹੋਇਆ ਹੈ ਅਤੇ ਇਸ ਲਈ ਉਸ ਨੂੰ ਇਸ 'ਚ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਗਿਆ | ਭਾਰਤੀ ਟੀਮ ਨੇ ਹਾਲ ਹੀ ਵਿਚ ਨੀਦਰਲੈਂਡ 'ਚ ਹੋਈ ਚੈਂਪੀਅਨਜ਼ ਟ੍ਰਾਫ਼ੀ 'ਚ ਚਾਂਦੀ ਦਾ ਤਗਮਾ ਜਿੱਤਿਆ ਸੀ | ਮਹਿਲਾ ਹਾਕੀ ਟੀਮ ਨੂੰ ਵਿਸ਼ਵ ਕੱਪ ਅਤੇ ਫਿਰ ਏਸ਼ੀਆਈ ਖੇਡਾਂ 'ਚ ਪ੍ਰਦਰਸ਼ਨ ਦੀ ਸਮੀਿਖ਼ਆ ਕੀਤੇ ਜਾਣ ਦੇ ਬਾਅਦ ਟੋਪਸ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ | ਮੰਤਰਾਲੇ ਨੇ ਜੋ ਹੋਰ ਅਹਿਮ ਫ਼ੈਸਲੇ ਕੀਤੇ ਉਨ੍ਹਾਂ 'ਚ ਦੋ ਵਾਰ ਦੇ ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੇ ਅਭਿਆਸ ਲਈ 6.62 ਲੱਖ ਰੁਪਏ ਦੀ ਮਨਜ਼ੂਰੀ ਦੇਣਾ ਵੀ ਸ਼ਾਮਿਲ ਹੈ | ਬਜਰੰਗ ਪੂਨੀਆ ਅਤੇ ਸੁਮਿਤ ਨੂੰ ਵੀ ਅਭਿਆਸ ਅਤੇ ਤੁਰਕੀ 'ਚ ਟੂਰਨਾਮੈਂਟ 'ਚ ਭਾਗ ਲੈਣ ਲਈ 3.22 ਲੱਖ ਰੁਪਏ ਮਨਜ਼ੂਰ ਕੀਤੇ ਗਏ | ਮੁੱਕੇਬਾਜ਼ ਸਰਜੂਬਾਲਾ ਦੇਵੀ ਨੂੰ ਏਸ਼ੀਆਈ ਖੇਡਾਂ ਲਈ ਕੁਆਲੀਫ਼ਾਈ ਕਰਨ 'ਤੇ ਟੋਪਸ 'ਚ ਬਣਾਏ ਰੱਖਣਾ ਦਾ ਫ਼ੈਸਲਾ ਵੀ ਕੀਤਾ ਗਿਆ | ਜਿਮਨਾਸਟਿਕ ਨੂੰ ਕੁੱਲ 21.76 ਲੱਖ ਰੁੁਪਏ ਦੀ ਰਾਸ਼ੀ ਦਿੱਤੀ ਗਈ | ਹੋਰ 14 ਲੱਖ ਰੁਪਏ 32 ਦਿਨਾਂ ਪ੍ਰੋਗਰਾਮ ਲਈ ਜਾਰੀ ਕੀਤੇ ਗਏ ਜਿਨ੍ਹਾਂ 'ਚ ਆਸ਼ੀ ਕੁਮਾਰ ਅਤੇ ਅਰੁਣਾ ਰੈਡੀ ਲਈ ਬੈਲਜੀਅਮ 'ਚ ਅਭਿਆਸ ਕੈਂਪ ਵੀ ਸ਼ਾਮਿਲ ਹੈ | ਡੇਵਿਸ ਕੱਪ ਖਿਡਾਰੀ ਰਾਮਕੁਮਾਰ ਰਾਮਨਾਥਨ ਨੂੰ ਏਸ਼ੀਆਈ ਖੇਡਾਂ ਤੋਂ ਪਹਿਲਾਂ ਅਭਿਆਸ, ਟੂਰਨਾਮੈਂਟ ਅਤੇ ਉਪਕਰਨਾਂ ਦੇ ਖਰਚਿਆਂ ਲਈ 12.57 ਲੱਖ ਰੁਪਏ ਮਿਲਣਗੇ | ਤੀਰਅੰਦਾਜ਼ੀ 'ਚ ਕੰਪਾਊਡ ਵਰਗ ਦੇ ਤਿੰਨ ਖਿਡਾਰੀਆਂ ਤਿ੍ਸ਼ਾ ਦੇਬ, ਰਜਤ ਚੌਹਾਨ ਅਤੇ ਜਓਤੀ ਸੁਰੇਖਾ ਅਤੇ ਇਕ ਰਿਕਰਵ ਤੀਰਅੰਦਾਜ਼ ਪ੍ਰੋਮਿਲਾ ਦੇਮਾਰੀ ਨੂੰ ਉਪਕਰਨਾਂ ਦੀ ਖਰੀਦ ਲਈ 11.48 ਲੱਖ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ | ਜੂਡੋ ਖਿਡਾਰੀ ਅਵਤਾਰ ਸਿੰਘ ਅਤੇ ਵਿਜੇ ਕੁਮਾਰ ਯਾਦਵ ਨੂੰ ਏਸ਼ੀਆਈ ਖੇਡਾਂ ਤੋਂ ਪਹਿਲਾਂ ਅਭਿਆਸ ਲਈ 3.55 ਲੱਖ ਰੁਪਏ ਮਿਲਣਗੇ | ਤੁਲਿਕਾ ਮਾਨ ਨੂੰ ਲੱਚਰ ਪ੍ਰਦਰਸ਼ਨ ਦੇ ਕਾਰਨ ਟੋਪਸ ਤੋਂ ਬਾਹਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਵੁਸ਼ੂ ਖਿਡਾਰੀ ਉੱਚਿਤ ਸ਼ਰਮਾ, ਅਰੂਪਮਾ ਦੇਵੀ ਅਕੇ ਬੀ. ਚੰਦਰਾ ਨੂੰ ਵੀ ਟੋਪਸ ਪ੍ਰੋਗਰਾਮ ਤੋਂ ਬਾਹਰ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਵਿੰਬਲਡਨ-ਜੋਕੋਵਿਕ ਸੈਮੀਫਾਈਨਲ 'ਚ, ਫੈਡਰਰ ਬਾਹਰ

ਲੰਡਨ, 11 ਜੁਲਾਈ (ਏਜੰਸੀ)-ਦੱਖਣੀ ਅਫ਼ਰੀਕਾ ਦੇ ਕੇਵਿਨ ਐਾਡਰਸਨ ਨੇ ਸ਼ਾਨਦਾਰ ਵਾਪਸੀ ਕਰਦਿਆਂ ਅੱਠ ਵਾਰ ਦੇ ਵਿੰਬਲਡਨ ਚੈਂਪੀਅਨ ਰੋਜਰ ਫ਼ੈਡਰਰ ਨੂੰ 2-6, 6-7, 7-5, 6-4, 13-11 ਨਾਲ ਹਰਾ ਕੇ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ | ਐਾਡਰਸਨ 1983 ਦੇ ਬਾਅਦ ਵਿਬੰਲਡਨ ਦੇ ...

ਪੂਰੀ ਖ਼ਬਰ »

ਜੂਨੀਅਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣਗੇ ਪਾਕਿਸਤਾਨ ਦੇ ਪਹਿਲਵਾਨ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਪਾਕਿਸਤਾਨੀ ਪਹਿਲਵਾਨਾਂ ਦੇ ਭਾਰਤ 'ਚ ਹੋਣ ਵਾਲੀ ਏਸ਼ੀਆਈ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣ ਦਾ ਰਸਤਾ ਖੁੱਲ੍ਹ ਗਿਆ ਹੈ | ਭਾਰਤੀ ਕੁਸ਼ਤੀ ਮਹਾਸੰਘ ਨੇ ਗੁਆਂਢੀ ਦੇਸ਼ ਦੀ ਟੀਮ ਦੀ ਹਲਚਲ (ਮੂਵਮੈਂਟ) ਨੂੰ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਕਦੇ ਗੋਲ-ਗੱਪੇ ਵੇਚਣ ਵਾਲਾ ਯਸ਼ਸਵੀ ਜਾਇਸਵਾਲ ਹੁਣ ਅੰਡਰ-19 ਕ੍ਰਿਕਟ ਟੀਮ 'ਚ

ਮੁੰਬਈ, 11 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਦਾ ਰਹਿਣ ਵਾਲਾ ਯਸ਼ਸਵੀ ਜਾਇਸਵਾਲ ਆਪਣੀ ਮਿਹਨਤ ਤੇ ਲਗਨ ਨਾਲ ਭਾਰਤ ਦੀ ਅੰਡਰ-19 ਕ੍ਰਿਕਟ ਟੀਮ 'ਚ ਸ਼ਾਮਿਲ ਹੋਇਆ ਹੈ, ਪਰ ਇਸ ਲਈ ਉਸ ਨੂੰ ਕਾਫ਼ੀ ਮਿਹਨਤ ਕਰਨੀ ਪਈ | ਉਸ ਦੀ ...

ਪੂਰੀ ਖ਼ਬਰ »

ਤਾਮਿਲਨਾਡੂ ਪ੍ਰੀਮੀਅਰ ਲੀਗ 'ਚ ਨਹੀਂ ਖੇਡ ਸਕਦੇ ਬਾਹਰ ਦੇ ਿਖ਼ਡਾਰੀ-ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਾਮਿਲਨਾਡੂ ਕ੍ਰਿਕਟ ਸੰਘ ਵਲੋਂ ਕਰਵਾਈ ਜਾਂਦੀ ਤਾਮਿਲਨਾਡੂ ਪ੍ਰੀਮੀਅਰ ਲੀਗ (ਟੀ. ਐਨ. ਪੀ. ਐਲ.) ਕ੍ਰਿਕਟ ਟੂਰਨਾਮੈਂਟ 'ਚ ਹੋਰਨਾਂ ਕ੍ਰਿਕਟ ਸੰਘਾਂ 'ਚ ਰਜਿਸਟਰਡ ਖਿਡਾਰੀਆਂ ਨੂੰ ਖੇਡਣ ਦੀ ਇਜਾਜ਼ਤ ...

ਪੂਰੀ ਖ਼ਬਰ »

ਦੋਵੇਂ ਹੱਥ ਛੱਡ ਕੇ ਬੁਲਟ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ

ਗੁਰੂਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ)-ਇੰਡੀਆ ਬੁੱਕ ਆਫ਼ ਰਿਕਾਰਡ 'ਚ ਪੰਜਾਬ ਦੇ ਪਹਿਲੇ ਪੁਲਿਸ ਮੁਲਾਜ਼ਮ ਹੈੱਡ ਕਾਂਸਟੇਬਲ ਰਤਨ ਸਿੰਘ ਜੋ ਕਿ ਥਾਣਾ ਗੁਰੂਹਰਸਹਾਏ 'ਚ ਤਾਇਨਾਤ ਹਨ, ਵੱਖ-ਵੱਖ ਗਤੀਵਿਧੀਆਂ ਕਰਕੇ ਉਨ੍ਹਾਂ ਦਾ ਨਾਂਅ ਬੁੱਕ ਆਫ਼ ਰਿਕਾਰਡ 2018 'ਚ ਦਰਜ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ ਟੀਮ ਦੀ ਬਗ਼ਾਵਤ ਤੋਂ ਬਾਅਦ ਕੋਚ ਤੁਸ਼ਾਰ ਅਰੋਠੇ ਵਲੋਂ ਅਸਤੀਫ਼ਾ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕੋਚ ਤੁਸ਼ਾਰ ਅਰੋਠੇ ਨੇ ਟੀਮ ਦੀਆਂ ਕੁਝ ਸਟਾਰ ਖਿਡਾਰਨਾਂ ਨਾਲ ਕਥਿਤ ਮਤਭੇਦਾਂ ਦੇ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮੰਨਿਆ ਜਾ ਰਿਹਾ ਹੈ ਕਿ ਇਹ ਖਿਡਾਰਨਾਂ ਉਨ੍ਹਾਂ ਦੇ ਟ੍ਰੇਨਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX