ਤਾਜਾ ਖ਼ਬਰਾਂ


ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  6 minutes ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 2 hours ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਖੇਡ ਸੰਸਾਰ

ਕੋ੍ਰਏਸ਼ੀਆ ਨੇ ਪਹਿਲੀ ਵਾਰ ਫਾਈਨਲ 'ਚ ਪੁੱਜ ਕੇ ਰਚਿਆ ਇਤਿਹਾਸ

ਇੰਗਲੈਂਡ ਨੂੰ 2-1 ਨਾਲ ਹਰਾਇਆ

ਗੋਰਿਆਂ ਦਾ 52 ਸਾਲ ਬਾਅਦ ਫਾਈਨਲ 'ਚ ਪਹੁੰਚਣ ਦਾ ਸੁਪਨਾ ਤੋੜਿਆ

ਮਾਸਕੋ, 11 ਜੁਲਾਈ (ਏਜੰਸੀ)-ਕ੍ਰੋਏਸ਼ੀਆ ਨੇ ਫੀਫਾ ਵਿਸ਼ਵ ਕੱਪ 2018 ਦੇ ਦੂਸਰੇ ਸੈਮੀਫਾਈਨਲ ਮੈਚ 'ਚ ਇੰਗਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ 'ਚ ਪੁੱਜ ਕੇ ਇਤਿਹਾਸ ਰਚ ਦਿੱਤਾ | ਬੁੱਧਵਾਰ ਨੂੰ ਖੇਡੇ ਗਏ ਦੂਸਰੇ ਸੈਮੀਫਾਈਨਲ ਮੈਚ 'ਚ ...

ਪੂਰੀ ਖ਼ਬਰ »

ਬੈਲਜੀਅਮ ਦਾ ਸੁਪਨਾ ਤੋੜ ਕੇ ਫ਼ਰਾਂਸ ਫਾਈਨਲ 'ਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)- ਫਰਾਂਸ ਨੇ ਮੰਗਲਵਾਰ ਦੇਰ ਰਾਤ ਸੇਂਟ ਪੀਟਰਸਬਰਗ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ ਵਿਚ ਬੈਲਜੀਅਮ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ | ਸੈਮੂਅਲ ਉਮੀਟੀ ਨੇ 51ਵੇਂ ਮਿੰਟ ...

ਪੂਰੀ ਖ਼ਬਰ »

ਯੂਰੋ-2016 ਫਾਈਨਲ ਦੀ ਹਾਰ ਤੋਂ ਨਹੀਂ ਉੱਭਰਿਆ ਫਰਾਂਸ-ਕੋਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)-ਫੀਫਾ ਵਿਸ਼ਵ ਕੱਪ ਦੇ ਫਾਈਨਲ ਤੋਂ ਪਹਿਲਾਂ ਫਰਾਂਸ ਦੀ ਫੁੱਟਬਾਲ ਟੀਮ ਦੇ ਮੁੱਖ ਕੋਚ ਦੀਦਿਏਰ ਦੇਸਚਾਂਪਸ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਟੀਮ ਯੂਰੋ-2016 ਦੇ ਫਾਈਨਲ 'ਚ ਮਿਲੀ ਹਾਰ ਤੋਂ ਹੁਣ ਤੱਕ ਨਹੀਂ ਉੱਭਰ ਪਾਈ | ਕੋਚ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ ਇਕ ਦਿਨਾ ਮੈਚ ਅੱਜ

ਨੌਟਿੰਘਮ, 11 ਜੁਲਾਈ (ਪੀ.ਟੀ.ਆਈ.)-ਟੀ-20 ਲੜੀ ਜਿੱਤਣ ਤੋਂ ਬਾਅਦ ਕੱਲ੍ਹ ਇੰਗਲੈਂਡ ਿਖ਼ਲਾਫ਼ ਸ਼ੁਰੂ ਹੋਣ ਵਾਲੀ ਤਿੰਨ ਇਕ ਦਿਨਾ ਮੈਚਾਂ ਦੀ ਲੜੀ 'ਚ ਭਾਰਤੀ ਟੀਮ ਜੇਤੂ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ | ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਇਹ ਲੜੀ ਭਾਰਤੀ ਟੀਮ ਨੂੰ ਇੰਗਲੈਂਡ ਦੇ ਹਾਲਾਤ ਨੂੰ ਬਿਹਤਰ ਤਰੀਕੇ ਨਾਲ ਸਮਝਣ ਲਈ ਕਾਫ਼ੀ ਵਧੀਆ ਮੌਕਾ ਪ੍ਰਦਾਨ ਕਰੇਗੀ | ਭਾਰਤੀ ਟੀਮ ਸ਼ਾਨਦਾਰ ਫ਼ਾਰਮ 'ਚ ਚੱਲ ਰਹੀ ਹੈ | ਕੇ. ਐੱਲ. ਰਾਹੁਲ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖਦਿਆਂ ਕਪਤਾਨ ਵਿਰਾਟ ਕੋਹਲੀ ਨੰਬਰ ਚਾਰ 'ਤੇ ਬੱਲੇਬਾਜ਼ੀ ਕਰਨ ਆ ਸਕਦੇ ਹਨ | ਇਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਆਖਰੀ ਟੀ-20 ਮੈਚ 'ਚ ਸੈਂਕੜਾ ਲਗਾ ਕੇ ਇਕ ਵਾਰ ਫ਼ਿਰ ਸਾਬਿਤ ਕਰ ਦਿੱਤਾ ਸੀ ਕਿ ਆਪਣੇ ਦਿਨ 'ਤੇ ਉਹ ਕਿਸੇ ਵੀ ਵੱਡੀ ਟੀਮ ਨੂੰ ਇਕੱਲੇ ਆਪਣੇ ਦਮ 'ਤੇ ਹੀ ਹਰਾ ਸਕਦਾ ਹੈ | ਧੋਨੀ ਤੇ ਹਾਰਦਿਕ ਪਾਂਡਿਆ ਹੇਠਲੇ ਕ੍ਰਮ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਤੇਜ਼ ਗੇਂਦਬਾਜ਼ੀ ਦੇ ਮਾਮਲੇ 'ਚ ਭੁਵਨੇਸ਼ਵਰ ਕੁਮਾਰ, ਉਮੇਸ਼ ਯਾਦਵ ਅਤੇ ਸ਼ਿਧਾਰਤ ਕੌਲ 'ਤੇ ਟੀਮ ਨੂੰ ਕਾਫ਼ੀ ਆਸਾਂ ਹਨ ਜਦਕਿ ਯੁਜਵੇਂਦਰ ਚਾਹਲ ਅਤੇ ਕੁਲਦੀਪ ਯਾਦਵ ਆਪਣੀ ਫ਼ਿਰਕੀ 'ਚ ਇੰਗਲਿਸ਼ ਬੱਲੇਬਾਜ਼ਾਂ ਨੂੰ ਫ਼ਸਾ ਸਕਦੇ ਹਨ | ਚੈਂਪੀਅਨਜ਼ ਟ੍ਰਾਫ਼ੀ ਤੋਂ ਬਾਅਦ ਕੁਲਦੀਪ ਯਾਦਵ 20 ਮੈਚਾਂ 'ਚ 39 ਵਿਕਟਾਂ ਜਦਕਿ ਚਾਹਲ 23 ਮੈਚਾਂ 'ਚ 43 ਵਿਕਟਾਂ ਹਾਸਲ ਕਰ ਚੁੱਕੇ ਹਨ | ਉਧਰ ਇੰਗਲੈਂਡ ਦੀ ਟੀਮ ਵੀ ਇਕ ਦਿਨਾ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ | ਇੰਗਲੈਂਡ ਦੇ ਬੱਲੇਬਾਜ਼ ਜੋਸ ਬਟਲਰ, ਜੇਸਨ ਰੋਏ, ਐਲਕਸ ਹੇਲਸ, ਜੋਨੀ ਬ੍ਰੈਸਟੋ ਅਤੇ ਇਓਨ ਮੌਰਗਨ ਸ਼ਾਨਦਾਰ ਫ਼ਾਰਮ 'ਚ ਹਨ | 2015 ਵਿਸ਼ਵ ਕੱਪ ਤੋਂ ਬਾਅਦ ਇੰਗਲੈਂਡ ਖੇਡੇ ਗਏ 69 ਇਕ ਦਿਨਾ ਮੈਚਾਂ 'ਚੋਂ 46 ਮੈਚ ਜਿੱਤ ਚੁੱਕੀ ਹੈ |


ਖ਼ਬਰ ਸ਼ੇਅਰ ਕਰੋ

- ਥਾਈਲੈਂਡ ਬੈਡਮਿੰਟਨ ਓਪਨ -

ਸਿੰਧੂ, ਕਸ਼ਯਪ ਤੇ ਪ੍ਰਣੋਏ ਪ੍ਰੀ-ਕੁਆਰਟਰ ਫਾਈਨਲ 'ਚ

ਬੈਂਕਾਕ, 11 ਜੁਲਾਈ (ਏਜੰਸੀ)-ਭਾਰਤ ਦੀ ਬੈਡਮਿੰਟਨ ਸਟਾਰ ਪੀ. ਵੀ. ਸਿੰਧੂ ਨੇ ਥਾਈਲੈਂਡ ਬੈਡਮਿੰਟਨ ਓਪਨ ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ | ਸਿੰਧੂ ਨੇ ਬੁੱਧਵਾਰ ਨੂੰ ਮਹਿਲਾ ਸਿੰਗਲਜ਼ ਵਰਗ ਦੇ ਪਹਿਲੇ ਦੌਰ 'ਚ ਬੁਲਗਾਰੀਆ ਦੀ ਲਿੰਡਾ ...

ਪੂਰੀ ਖ਼ਬਰ »

ਭਾਰਤੀ ਟੀਮ ਦੇ ਹਾਕੀ ਖਿਡਾਰੀਆਂ ਨੂੰ ਮਿਲੇਗਾ 50

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਖੇਡ ਮੰਤਰਾਲੇ ਦੇ ਮਿਸ਼ਨ ਉਲੰਪਿਕ ਵਿਭਾਗ (ਐਮ. ਓ. ਸੀ.) ਨੇ ਟੀਚਾ ਉਲੰਪਿਕ ਪੋਡੀਅਮ ਯੋਜਨਾ (ਟੋਪਸ) ਦੇ ਤਹਿਤ ਪੁਰਸ਼ ਹਾਕੀ ਟੀਮ ਦੇ 18 ਮੈਂਬਰਾਂ 'ਚੋਂ ਹਰੇਕ ਲਈ 50000 ਰੁਪਏ ਮਹੀਨੇਵਾਰ ਭੱਤੇ ਨੂੰ ਮਨਜ਼ੂਰੀ ਪ੍ਰਦਾਨ ਕੀਤੀ | ਮੰਤਰਾਲੇ ਨੇ ...

ਪੂਰੀ ਖ਼ਬਰ »

ਵਿੰਬਲਡਨ-ਜੋਕੋਵਿਕ ਸੈਮੀਫਾਈਨਲ 'ਚ, ਫੈਡਰਰ ਬਾਹਰ

ਲੰਡਨ, 11 ਜੁਲਾਈ (ਏਜੰਸੀ)-ਦੱਖਣੀ ਅਫ਼ਰੀਕਾ ਦੇ ਕੇਵਿਨ ਐਾਡਰਸਨ ਨੇ ਸ਼ਾਨਦਾਰ ਵਾਪਸੀ ਕਰਦਿਆਂ ਅੱਠ ਵਾਰ ਦੇ ਵਿੰਬਲਡਨ ਚੈਂਪੀਅਨ ਰੋਜਰ ਫ਼ੈਡਰਰ ਨੂੰ 2-6, 6-7, 7-5, 6-4, 13-11 ਨਾਲ ਹਰਾ ਕੇ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ | ਐਾਡਰਸਨ 1983 ਦੇ ਬਾਅਦ ਵਿਬੰਲਡਨ ਦੇ ...

ਪੂਰੀ ਖ਼ਬਰ »

ਜੂਨੀਅਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣਗੇ ਪਾਕਿਸਤਾਨ ਦੇ ਪਹਿਲਵਾਨ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਪਾਕਿਸਤਾਨੀ ਪਹਿਲਵਾਨਾਂ ਦੇ ਭਾਰਤ 'ਚ ਹੋਣ ਵਾਲੀ ਏਸ਼ੀਆਈ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣ ਦਾ ਰਸਤਾ ਖੁੱਲ੍ਹ ਗਿਆ ਹੈ | ਭਾਰਤੀ ਕੁਸ਼ਤੀ ਮਹਾਸੰਘ ਨੇ ਗੁਆਂਢੀ ਦੇਸ਼ ਦੀ ਟੀਮ ਦੀ ਹਲਚਲ (ਮੂਵਮੈਂਟ) ਨੂੰ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਕਦੇ ਗੋਲ-ਗੱਪੇ ਵੇਚਣ ਵਾਲਾ ਯਸ਼ਸਵੀ ਜਾਇਸਵਾਲ ਹੁਣ ਅੰਡਰ-19 ਕ੍ਰਿਕਟ ਟੀਮ 'ਚ

ਮੁੰਬਈ, 11 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਦਾ ਰਹਿਣ ਵਾਲਾ ਯਸ਼ਸਵੀ ਜਾਇਸਵਾਲ ਆਪਣੀ ਮਿਹਨਤ ਤੇ ਲਗਨ ਨਾਲ ਭਾਰਤ ਦੀ ਅੰਡਰ-19 ਕ੍ਰਿਕਟ ਟੀਮ 'ਚ ਸ਼ਾਮਿਲ ਹੋਇਆ ਹੈ, ਪਰ ਇਸ ਲਈ ਉਸ ਨੂੰ ਕਾਫ਼ੀ ਮਿਹਨਤ ਕਰਨੀ ਪਈ | ਉਸ ਦੀ ...

ਪੂਰੀ ਖ਼ਬਰ »

ਤਾਮਿਲਨਾਡੂ ਪ੍ਰੀਮੀਅਰ ਲੀਗ 'ਚ ਨਹੀਂ ਖੇਡ ਸਕਦੇ ਬਾਹਰ ਦੇ ਿਖ਼ਡਾਰੀ-ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਾਮਿਲਨਾਡੂ ਕ੍ਰਿਕਟ ਸੰਘ ਵਲੋਂ ਕਰਵਾਈ ਜਾਂਦੀ ਤਾਮਿਲਨਾਡੂ ਪ੍ਰੀਮੀਅਰ ਲੀਗ (ਟੀ. ਐਨ. ਪੀ. ਐਲ.) ਕ੍ਰਿਕਟ ਟੂਰਨਾਮੈਂਟ 'ਚ ਹੋਰਨਾਂ ਕ੍ਰਿਕਟ ਸੰਘਾਂ 'ਚ ਰਜਿਸਟਰਡ ਖਿਡਾਰੀਆਂ ਨੂੰ ਖੇਡਣ ਦੀ ਇਜਾਜ਼ਤ ...

ਪੂਰੀ ਖ਼ਬਰ »

ਦੋਵੇਂ ਹੱਥ ਛੱਡ ਕੇ ਬੁਲਟ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ

ਗੁਰੂਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ)-ਇੰਡੀਆ ਬੁੱਕ ਆਫ਼ ਰਿਕਾਰਡ 'ਚ ਪੰਜਾਬ ਦੇ ਪਹਿਲੇ ਪੁਲਿਸ ਮੁਲਾਜ਼ਮ ਹੈੱਡ ਕਾਂਸਟੇਬਲ ਰਤਨ ਸਿੰਘ ਜੋ ਕਿ ਥਾਣਾ ਗੁਰੂਹਰਸਹਾਏ 'ਚ ਤਾਇਨਾਤ ਹਨ, ਵੱਖ-ਵੱਖ ਗਤੀਵਿਧੀਆਂ ਕਰਕੇ ਉਨ੍ਹਾਂ ਦਾ ਨਾਂਅ ਬੁੱਕ ਆਫ਼ ਰਿਕਾਰਡ 2018 'ਚ ਦਰਜ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ ਟੀਮ ਦੀ ਬਗ਼ਾਵਤ ਤੋਂ ਬਾਅਦ ਕੋਚ ਤੁਸ਼ਾਰ ਅਰੋਠੇ ਵਲੋਂ ਅਸਤੀਫ਼ਾ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕੋਚ ਤੁਸ਼ਾਰ ਅਰੋਠੇ ਨੇ ਟੀਮ ਦੀਆਂ ਕੁਝ ਸਟਾਰ ਖਿਡਾਰਨਾਂ ਨਾਲ ਕਥਿਤ ਮਤਭੇਦਾਂ ਦੇ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮੰਨਿਆ ਜਾ ਰਿਹਾ ਹੈ ਕਿ ਇਹ ਖਿਡਾਰਨਾਂ ਉਨ੍ਹਾਂ ਦੇ ਟ੍ਰੇਨਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX