ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਖੇਡ ਸੰਸਾਰ

ਕੋ੍ਰਏਸ਼ੀਆ ਨੇ ਪਹਿਲੀ ਵਾਰ ਫਾਈਨਲ 'ਚ ਪੁੱਜ ਕੇ ਰਚਿਆ ਇਤਿਹਾਸ

ਇੰਗਲੈਂਡ ਨੂੰ 2-1 ਨਾਲ ਹਰਾਇਆ

ਗੋਰਿਆਂ ਦਾ 52 ਸਾਲ ਬਾਅਦ ਫਾਈਨਲ 'ਚ ਪਹੁੰਚਣ ਦਾ ਸੁਪਨਾ ਤੋੜਿਆ

ਮਾਸਕੋ, 11 ਜੁਲਾਈ (ਏਜੰਸੀ)-ਕ੍ਰੋਏਸ਼ੀਆ ਨੇ ਫੀਫਾ ਵਿਸ਼ਵ ਕੱਪ 2018 ਦੇ ਦੂਸਰੇ ਸੈਮੀਫਾਈਨਲ ਮੈਚ 'ਚ ਇੰਗਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ 'ਚ ਪੁੱਜ ਕੇ ਇਤਿਹਾਸ ਰਚ ਦਿੱਤਾ | ਬੁੱਧਵਾਰ ਨੂੰ ਖੇਡੇ ਗਏ ਦੂਸਰੇ ਸੈਮੀਫਾਈਨਲ ਮੈਚ 'ਚ ਕ੍ਰੋਏਸ਼ੀਆ ਨੇ ਇਕ ਸਮੇਂ ਮੈਚ ਦੌਰਾਨ 0-1 ਨਾਲ ਪਛੜਨ ਤੋਂ ਬਾਅਦ ਇੰਗਲੈਂਡ ਦੀ ਟੀਮ ਨੂੰ 2-1 ਨਾਲ ਹਰਾ ਦਿੱਤਾ | ਇਸ ਤਰ੍ਹਾਂ ਕ੍ਰੋਏਸ਼ੀਆ ਨੇ ਇੰਗਲੈਂਡ ਦੀ ਟੀਮ ਦਾ 52 ਸਾਲ ਤੋਂ ਬਾਅਦ ਫਾਈਨਲ 'ਚ ਪਹੁੰਚਣ ਦਾ ਸੁਪਨਾ ਤੋੜ ਦਿੱਤਾ | ਇਸ ਤੋਂ ਪਹਿਲਾਂ ਇੰਗਲੈਂਡ ਦੀ ਟੀਮ ਨੇ 1966 'ਚ ਵਿਸ਼ਵ ਕੱਪ ਜਿੱਤਿਆ ਸੀ | ਹੁਣ ਐਤਵਾਰ ਨੂੰ ਫਾਈਨਲ 'ਚ ਕ੍ਰੋਏਸ਼ੀਆ ਦਾ ਮੁਕਾਬਲਾ ਫਰਾਂਸ ਨਾਲ ਹੋਵੇਗਾ ਜਦਕਿ ਤੀਸਰੇ ਸਥਾਨ ਲਈ ਬੈਲਜੀਅਮ ਅਤੇ ਇੰਗਲੈਂਡ ਭਿੜਨਗੇ | ਨਿਰਧਾਰਿਤ ਸਮੇਂ 'ਤੇ ਦੋਵੇਂ ਟੀਮਾਂ 1-1 'ਤੇ ਬਰਾਬਰੀ 'ਤੇ ਸੀ | 15 ਮਿੰਟ ਦੇ ਪਹਿਲੇ ਵਾਧੂ ਸਮੇਂ ਤੱਕ ਵੀ ਮੁਕਾਬਲਾ ਬਰਾਬਰੀ 'ਤੇ ਰਿਹਾ ਪਰ ਵਾਧੂ ਸਮੇਂ ਦੇ ਦੂਸਰੇ ਹਾਫ਼ 'ਚ ਕ੍ਰੋਏਸ਼ੀਆ ਦੇ ਮਾਰੀਓ ਮੈਨਦੋਜ਼ੋਕਿਚ ਨੇ ਆਪਣੀ ਟੀਮ ਲਈ ਜੇਤੂ ਗੋਲ ਕੀਤਾ |
ਇਸ ਤੋਂ ਪਹਿਲਾਂ ਮੈਚ ਦੇ 5ਵੇਂ ਮਿੰਟ 'ਚ ਹੀ ਇੰਗਲੈਂਡ ਵਲੋਂ ਕੇਰਨ ਟਿ੍ਪੀਅਰ ਨੇ ਫ੍ਰੀ ਕਿੱਕ 'ਤੇ ਸ਼ਾਨਦਾਰ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ | ਮੈਚ ਦੇ ਪਹਿਲੇ ਹਾਫ਼ 'ਚ ਇੰਗਲੈਂਡ ਦੀ ਟੀਮ ਨੂੰ ਗੋਲ ਕਰਨ ਦੇ ਕਈ ਮੌਕੇ ਮਿਲੇ, ਪਰ ਉਹ ਫ਼ਾਇਦਾ ਨਹੀਂ ਉਠਾ ਸਕੇ | ਇੰਗਲੈਂਡ ਦੀ ਟੀਮ ਨੇ ਪਹਿਲੇ ਹਾਫ਼ ਤੱਕ 1-0 ਦੀ ਆਪਣੀ ਲੀਡ ਕਾਇਮ ਰੱਖੀ | ਦੂਸਰੇ ਹਾਫ਼ 'ਚ ਕ੍ਰੋਏਸ਼ੀਆ ਦੀ ਟੀਮ ਪੂਰੀ ਤਰ੍ਹਾਂ ਬਦਲੀ ਨਜ਼ਰ ਆਈ | ਉਨ੍ਹਾਂ ਨੇ ਵਿਰੋਧੀ ਟੀਮ ਿਖ਼ਲਾਫ਼ ਕਈ ਹਮਲੇ ਕੀਤੇ | ਮੈਚ ਦੇ 68ਵੇਂ ਮਿੰਟ 'ਚ ਇਵਾਨ ਪੈਰੀਸਿਚ ਨੇ ਸ਼ਾਨਦਾਰ ਗੋਲ ਕਰਕੇ ਆਪਣੀ ਟੀਮ ਨੂੰ ਮੈਚ 'ਚ 1-1 ਨਾਲ ਬਰਾਬਰੀ ਦਿਵਾ ਦਿੱਤੀ | ਗੋਲਡਨ ਬੂਟ ਦੀ ਦੌੜ 'ਚ ਸਭ ਤੋਂ ਅੱਗੇ ਚੱਲ ਰਹੇ ਇੰਗਲੈਂਡ ਦੇ ਕਪਤਾਨ ਹੈਰੀ ਕੇਨ ਦਾ ਜਾਦੂ ਇਸ ਮੈਚ 'ਚ ਨਹੀਂ ਚੱਲਿਆ | ਉਸ ਨੇ ਗੋਲ ਕਰਨ ਦੇ ਕਈ ਮੌਕੇ ਗਵਾਏ |


ਖ਼ਬਰ ਸ਼ੇਅਰ ਕਰੋ

ਬੈਲਜੀਅਮ ਦਾ ਸੁਪਨਾ ਤੋੜ ਕੇ ਫ਼ਰਾਂਸ ਫਾਈਨਲ 'ਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)- ਫਰਾਂਸ ਨੇ ਮੰਗਲਵਾਰ ਦੇਰ ਰਾਤ ਸੇਂਟ ਪੀਟਰਸਬਰਗ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ ਵਿਚ ਬੈਲਜੀਅਮ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ | ਸੈਮੂਅਲ ਉਮੀਟੀ ਨੇ 51ਵੇਂ ਮਿੰਟ ...

ਪੂਰੀ ਖ਼ਬਰ »

ਯੂਰੋ-2016 ਫਾਈਨਲ ਦੀ ਹਾਰ ਤੋਂ ਨਹੀਂ ਉੱਭਰਿਆ ਫਰਾਂਸ-ਕੋਚ

ਸੇਂਟ ਪੀਟਰਸਬਰਗ, 11 ਜੁਲਾਈ (ਏਜੰਸੀ)-ਫੀਫਾ ਵਿਸ਼ਵ ਕੱਪ ਦੇ ਫਾਈਨਲ ਤੋਂ ਪਹਿਲਾਂ ਫਰਾਂਸ ਦੀ ਫੁੱਟਬਾਲ ਟੀਮ ਦੇ ਮੁੱਖ ਕੋਚ ਦੀਦਿਏਰ ਦੇਸਚਾਂਪਸ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਟੀਮ ਯੂਰੋ-2016 ਦੇ ਫਾਈਨਲ 'ਚ ਮਿਲੀ ਹਾਰ ਤੋਂ ਹੁਣ ਤੱਕ ਨਹੀਂ ਉੱਭਰ ਪਾਈ | ਕੋਚ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ ਇਕ ਦਿਨਾ ਮੈਚ ਅੱਜ

ਨੌਟਿੰਘਮ, 11 ਜੁਲਾਈ (ਪੀ.ਟੀ.ਆਈ.)-ਟੀ-20 ਲੜੀ ਜਿੱਤਣ ਤੋਂ ਬਾਅਦ ਕੱਲ੍ਹ ਇੰਗਲੈਂਡ ਿਖ਼ਲਾਫ਼ ਸ਼ੁਰੂ ਹੋਣ ਵਾਲੀ ਤਿੰਨ ਇਕ ਦਿਨਾ ਮੈਚਾਂ ਦੀ ਲੜੀ 'ਚ ਭਾਰਤੀ ਟੀਮ ਜੇਤੂ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ | ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਇਹ ...

ਪੂਰੀ ਖ਼ਬਰ »

- ਥਾਈਲੈਂਡ ਬੈਡਮਿੰਟਨ ਓਪਨ -

ਸਿੰਧੂ, ਕਸ਼ਯਪ ਤੇ ਪ੍ਰਣੋਏ ਪ੍ਰੀ-ਕੁਆਰਟਰ ਫਾਈਨਲ 'ਚ

ਬੈਂਕਾਕ, 11 ਜੁਲਾਈ (ਏਜੰਸੀ)-ਭਾਰਤ ਦੀ ਬੈਡਮਿੰਟਨ ਸਟਾਰ ਪੀ. ਵੀ. ਸਿੰਧੂ ਨੇ ਥਾਈਲੈਂਡ ਬੈਡਮਿੰਟਨ ਓਪਨ ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ | ਸਿੰਧੂ ਨੇ ਬੁੱਧਵਾਰ ਨੂੰ ਮਹਿਲਾ ਸਿੰਗਲਜ਼ ਵਰਗ ਦੇ ਪਹਿਲੇ ਦੌਰ 'ਚ ਬੁਲਗਾਰੀਆ ਦੀ ਲਿੰਡਾ ...

ਪੂਰੀ ਖ਼ਬਰ »

ਭਾਰਤੀ ਟੀਮ ਦੇ ਹਾਕੀ ਖਿਡਾਰੀਆਂ ਨੂੰ ਮਿਲੇਗਾ 50

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਖੇਡ ਮੰਤਰਾਲੇ ਦੇ ਮਿਸ਼ਨ ਉਲੰਪਿਕ ਵਿਭਾਗ (ਐਮ. ਓ. ਸੀ.) ਨੇ ਟੀਚਾ ਉਲੰਪਿਕ ਪੋਡੀਅਮ ਯੋਜਨਾ (ਟੋਪਸ) ਦੇ ਤਹਿਤ ਪੁਰਸ਼ ਹਾਕੀ ਟੀਮ ਦੇ 18 ਮੈਂਬਰਾਂ 'ਚੋਂ ਹਰੇਕ ਲਈ 50000 ਰੁਪਏ ਮਹੀਨੇਵਾਰ ਭੱਤੇ ਨੂੰ ਮਨਜ਼ੂਰੀ ਪ੍ਰਦਾਨ ਕੀਤੀ | ਮੰਤਰਾਲੇ ਨੇ ...

ਪੂਰੀ ਖ਼ਬਰ »

ਵਿੰਬਲਡਨ-ਜੋਕੋਵਿਕ ਸੈਮੀਫਾਈਨਲ 'ਚ, ਫੈਡਰਰ ਬਾਹਰ

ਲੰਡਨ, 11 ਜੁਲਾਈ (ਏਜੰਸੀ)-ਦੱਖਣੀ ਅਫ਼ਰੀਕਾ ਦੇ ਕੇਵਿਨ ਐਾਡਰਸਨ ਨੇ ਸ਼ਾਨਦਾਰ ਵਾਪਸੀ ਕਰਦਿਆਂ ਅੱਠ ਵਾਰ ਦੇ ਵਿੰਬਲਡਨ ਚੈਂਪੀਅਨ ਰੋਜਰ ਫ਼ੈਡਰਰ ਨੂੰ 2-6, 6-7, 7-5, 6-4, 13-11 ਨਾਲ ਹਰਾ ਕੇ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ | ਐਾਡਰਸਨ 1983 ਦੇ ਬਾਅਦ ਵਿਬੰਲਡਨ ਦੇ ...

ਪੂਰੀ ਖ਼ਬਰ »

ਜੂਨੀਅਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣਗੇ ਪਾਕਿਸਤਾਨ ਦੇ ਪਹਿਲਵਾਨ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਪਾਕਿਸਤਾਨੀ ਪਹਿਲਵਾਨਾਂ ਦੇ ਭਾਰਤ 'ਚ ਹੋਣ ਵਾਲੀ ਏਸ਼ੀਆਈ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਗ ਲੈਣ ਦਾ ਰਸਤਾ ਖੁੱਲ੍ਹ ਗਿਆ ਹੈ | ਭਾਰਤੀ ਕੁਸ਼ਤੀ ਮਹਾਸੰਘ ਨੇ ਗੁਆਂਢੀ ਦੇਸ਼ ਦੀ ਟੀਮ ਦੀ ਹਲਚਲ (ਮੂਵਮੈਂਟ) ਨੂੰ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਕਦੇ ਗੋਲ-ਗੱਪੇ ਵੇਚਣ ਵਾਲਾ ਯਸ਼ਸਵੀ ਜਾਇਸਵਾਲ ਹੁਣ ਅੰਡਰ-19 ਕ੍ਰਿਕਟ ਟੀਮ 'ਚ

ਮੁੰਬਈ, 11 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਦਾ ਰਹਿਣ ਵਾਲਾ ਯਸ਼ਸਵੀ ਜਾਇਸਵਾਲ ਆਪਣੀ ਮਿਹਨਤ ਤੇ ਲਗਨ ਨਾਲ ਭਾਰਤ ਦੀ ਅੰਡਰ-19 ਕ੍ਰਿਕਟ ਟੀਮ 'ਚ ਸ਼ਾਮਿਲ ਹੋਇਆ ਹੈ, ਪਰ ਇਸ ਲਈ ਉਸ ਨੂੰ ਕਾਫ਼ੀ ਮਿਹਨਤ ਕਰਨੀ ਪਈ | ਉਸ ਦੀ ...

ਪੂਰੀ ਖ਼ਬਰ »

ਤਾਮਿਲਨਾਡੂ ਪ੍ਰੀਮੀਅਰ ਲੀਗ 'ਚ ਨਹੀਂ ਖੇਡ ਸਕਦੇ ਬਾਹਰ ਦੇ ਿਖ਼ਡਾਰੀ-ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਾਮਿਲਨਾਡੂ ਕ੍ਰਿਕਟ ਸੰਘ ਵਲੋਂ ਕਰਵਾਈ ਜਾਂਦੀ ਤਾਮਿਲਨਾਡੂ ਪ੍ਰੀਮੀਅਰ ਲੀਗ (ਟੀ. ਐਨ. ਪੀ. ਐਲ.) ਕ੍ਰਿਕਟ ਟੂਰਨਾਮੈਂਟ 'ਚ ਹੋਰਨਾਂ ਕ੍ਰਿਕਟ ਸੰਘਾਂ 'ਚ ਰਜਿਸਟਰਡ ਖਿਡਾਰੀਆਂ ਨੂੰ ਖੇਡਣ ਦੀ ਇਜਾਜ਼ਤ ...

ਪੂਰੀ ਖ਼ਬਰ »

ਦੋਵੇਂ ਹੱਥ ਛੱਡ ਕੇ ਬੁਲਟ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ

ਗੁਰੂਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ)-ਇੰਡੀਆ ਬੁੱਕ ਆਫ਼ ਰਿਕਾਰਡ 'ਚ ਪੰਜਾਬ ਦੇ ਪਹਿਲੇ ਪੁਲਿਸ ਮੁਲਾਜ਼ਮ ਹੈੱਡ ਕਾਂਸਟੇਬਲ ਰਤਨ ਸਿੰਘ ਜੋ ਕਿ ਥਾਣਾ ਗੁਰੂਹਰਸਹਾਏ 'ਚ ਤਾਇਨਾਤ ਹਨ, ਵੱਖ-ਵੱਖ ਗਤੀਵਿਧੀਆਂ ਕਰਕੇ ਉਨ੍ਹਾਂ ਦਾ ਨਾਂਅ ਬੁੱਕ ਆਫ਼ ਰਿਕਾਰਡ 2018 'ਚ ਦਰਜ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ ਟੀਮ ਦੀ ਬਗ਼ਾਵਤ ਤੋਂ ਬਾਅਦ ਕੋਚ ਤੁਸ਼ਾਰ ਅਰੋਠੇ ਵਲੋਂ ਅਸਤੀਫ਼ਾ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕੋਚ ਤੁਸ਼ਾਰ ਅਰੋਠੇ ਨੇ ਟੀਮ ਦੀਆਂ ਕੁਝ ਸਟਾਰ ਖਿਡਾਰਨਾਂ ਨਾਲ ਕਥਿਤ ਮਤਭੇਦਾਂ ਦੇ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮੰਨਿਆ ਜਾ ਰਿਹਾ ਹੈ ਕਿ ਇਹ ਖਿਡਾਰਨਾਂ ਉਨ੍ਹਾਂ ਦੇ ਟ੍ਰੇਨਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX