ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  34 minutes ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 1 hour ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 2 hours ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 2 hours ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 2 hours ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 2 hours ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  about 3 hours ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਬੀ. ਐੱਸ. ਐੱਫ. ਦੀ ਚੌਕੀ ਬਸਤੀ ਰਾਮ ਲਾਲ ਦੇ ਖੇਤਰ 'ਚੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕਰਨ 'ਚ ਫ਼ਿਰੋਜ਼ਪੁਰ ਪੁਲਿਸ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  about 3 hours ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  about 4 hours ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿੱਖ ਧਰਮ ਬਾਰੇ ਪ੍ਰਦਰਸ਼ਨੀ ਵੀ ਲਗਾਈ

ਕੈਲੀਫੋਰਨੀਆ, 11 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ 'ਫੈਸਟੀਵਲ ਆਫ ਫੇਥਸ' (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ | ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ...

ਪੂਰੀ ਖ਼ਬਰ »

ਸੀ.ਆਈ.ਟੀ.ਸੀ. ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ-ਪ੍ਰੀਮੀਅਰ

ਕੈਲਗਰੀ, 11 ਜੁਲਾਈ (ਜਸਜੀਤ ਸਿੰਘ ਧਾਮੀ)-ਕੈਪੀਟਲ ਇਨਵੈਸਟਮੈਂਟ ਟੈਕਸ ਕ੍ਰੈਡਿਟ ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਅਰਥਵਿਵਸਥਾ ਵਿਚ ਨਵੀਂ ਰੂਹ ਫੂਕੀ ਜਾਵੇਗੀ | ਇਹ ਪ੍ਰਗਟਾਵਾ ਪ੍ਰੀਮੀਅਰ ਰੇਚਲ ਨੋਟਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਸੰਤਿਰੂਧਨ 'ਚ ਖੇਡ ਮੇਲਾ 15 ਨੂੰ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)- ਗਰਮੀਆਂ ਦੇ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਐਨ.ਆਰ.ਆਈ. ਅਤੇ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਖੇਡ ਮੇਲਾ 15 ਜੁਲਾਈ ਐਤਵਾਰ ਨੂੰ ਸੰਤਿਰੂਧਨ ਵਿਖੇ ਕਬੱਡੀ ਫੈੱਡਰੇਸ਼ਨ ਯੂਰਪ ...

ਪੂਰੀ ਖ਼ਬਰ »

ਭਾਰਤੀ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਓਵਰਸੀਜ਼ ਭਾਜਪਾ ਵਲੋਂ ਸਵਾਗਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਕਾਨੂੰਨ ਮੰਤਰੀ ਪ੍ਰਸਾਦ ਯੂ.ਕੇ. ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ...

ਪੂਰੀ ਖ਼ਬਰ »

ਸਿੰਘ ਸਭਾ ਲੰਡਨ ਈਸਟ ਦੀ ਚੋਣ 'ਚ ਜਹਾਜ਼ ਗਰੁੱਪ ਦੀ ਜਿੱਤ

ਮੇਜਰ ਸਿੰਘ ਬਾਸੀ ਮੁੜ ਪ੍ਰਧਾਨ ਬਣੇ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੰਘ ਸਭਾ ਲੰਡਨ ਈਸਟ ਦੀ ਅਗਲੇ ਦੋ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ, ਜਿਸ ਵਿਚ ਜਹਾਜ਼ ਗਰੁੱਪ ਨੂੰ ਮੁੜ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਚੋਣਾਂ ਵਿਚ ਦੋ ਗਰੁੱਪਾਂ ਨੇ ਹਿੱਸਾ ਲਿਆ ਸੀ, ਜਹਾਜ਼ ਗਰੁੱਪ ਨੂੰ ਕੁੱਲ 27,982 ਵੋਟਾਂ ਮਿਲੀਆਂ ਅਤੇ ਸ਼ੇਰ ਗਰੁੱਪ ਨੂੰ 18,070 ਵੋਟਾਂ ਪ੍ਰਾਪਤ ਹੋਈਆਂ | ਸਭ ਤੋਂ ਵੱਧ ਵੋਟਾਂ ਬਲਵਿੰਦਰ ਸਿੰਘ ਰਾਇਤ ਨੂੰ ਮਿਲੀਆਂ, ਜਿਨ੍ਹਾਂ ਦੀ ਗਿਣਤੀ 1,342 ਹੈ | ਜਹਾਜ਼ ਗਰੁੱਪ ਦੀ ਅਗਵਾਈ ਕਰ ਰਹੇ ਮੇਜਰ ਸਿੰਘ ਬਾਸੀ ਅਗਲੇ ਦੋ ਸਾਲਾਂ ਲਈ ਮੁੜ ਪ੍ਰਧਾਨ ਥਾਪੇ ਗਏ ਹਨ | ਸ: ਬਾਸੀ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਸਦਕਾ ਬੀਤੇ ਦੋ ਵਰਿ੍ਹਆਂ ਦੌਰਾਨ ਕੀਤੀ ਸੇਵਾ ਕਰਕੇ ਹੀ ਮੁੜ ਸੰਗਤ ਨੇ ਸੇਵਾ ਬਖ਼ਸ਼ੀ ਹੈ | ਅਸੀਂ ਚਾਹੁੰਦੇ ਹਾਂ ਕਿ ਸਭ ਸੰਗਤਾਂ ਰਲ-ਮਿਲ ਕੇ ਗੁਰੂ ਘਰ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸੇਵਾ ਕਰੇ | ਪ੍ਰਬੰਧਕ ਕਮੇਟੀ ਦੇ ਜੇਤੂ ਉਮੀਦਵਾਰ ਬਲਬੀਰ ਸਿੰਘ, ਬਲਵਿੰਦਰ ਸਿੰਘ ਰਾਇਤ, ਡਾ: ਜਸਵੰਤ ਸਿੰਘ, ਗੁਰਦੀਪ ਸਿੰਘ ਹੁੰਦਲ, ਹਰਦਿਆਲ ਸਿੰਘ ਰਾਏ, ਇੰਦਰ ਸਿੰਘ ਜੰਮੂ, ਇੰਦਰਜੀਤ ਸਿੰਘ ਭਾਟੀਆ, ਜਗਦੀਸ਼ ਸਿੰਘ ਜੁਟਲੇ, ਜਸਵੰਤ ਸਿੰਘ, ਜਸਵੰਤ ਸਿੰਘ ਸੰਧੂ, ਜਤਿੰਦਰ ਸਿੰਘ ਬਾਸਾਨ, ਕਰਨੈਲ ਸਿੰਘ ਮਾਏਤਾਲਾ, ਕਰਨੈਲ ਸਿੰਘ ਨਰਵਾਲ, ਲਹਿੰਬਰ ਸਿੰਘ ਲੇਹਲ, ਮੇਜਰ ਸਿੰਘ ਬਾਸੀ, ਮੋਹਿੰਦਰ ਕੌਰ, ਨਰੰਜਣ ਸਿੰਘ ਚਾਹਲ, ਰਘਬੀਰ ਸਿੰਘ ਭੰਗਲ, ਰਾਜਵਿੰਦਰ ਸਿੰਘ ਧਾਲੀਵਾਲ, ਸੂਰਤ ਸਿੰਘ ਅਠਵਾਲ, ਸੁਰਜੀਤ ਸਿੰਘ ਹਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸੈਪਰਟਨ ਵਿਖੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਕੈਮਰੇ ਕੀਤੇ ਚੋਰੀ

ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਖੇਡ ਸੰਸਾਰ' ਦੇ ਮੁੱਖ ਸੰਪਾਦਕ, ਪੱਤਰਕਾਰ ਅਤੇ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਕੀਮਤੀ ਕੈਮਰੇ ਅਤੇ ਪਿਛਲਾ ਰਿਕਾਰਡ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ | ਸੰਤੋਖ ਸਿੰਘ ...

ਪੂਰੀ ਖ਼ਬਰ »

ਮੈਡਮ ਤੁਸਾਦ ਮਿਊਜ਼ੀਅਮ 'ਚ ਲੱਗੇਗਾ ਅਨੁਸ਼ਕਾ ਦਾ ਬੋਲਣ ਵਾਲਾ ਬੁੱਤ

ਸਿੰਗਾਪੁਰ, 11 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੁੱਤ ਜਲਦ ਹੀ ਸਿੰਗਾਪੁਰ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਦਿਖਾਈ ਦੇਵੇਗਾ | ਜਾਣਕਾਰੀ ਅਨੁਸਾਰ ਅਨੁਸ਼ਕਾ ਸ਼ਰਮਾ ਦਾ ਇਹ ਬੁੱਤ ਅਨੋਖੇ ਢੰਗ ਨਾਲ ਬਣਾਇਆ ਜਾਵੇਗਾ, ਜੋ ਬਾਕੀ ਮੋਮ ਦੇ ਬੁੱਤਾਂ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਆਕਲੈਂਡ, 11 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨੇੜੇ ਸਟੇਟ ਹਾਈਵੇ-36 'ਤੇ ਇਕ ਵੱਡੇ ਟਰੱਕ ਅਤੇ ਕਾਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਵਿਅਕਤੀ 66 ਸਾਲ ਬਾਅਦ ਕਟਵਾਏਗਾ ਨਹੁੰ

ਲੰਮੇ ਨਹੁੰ ਹੋਣ ਦਾ ਹੈ ਗਿਨੀਜ਼ ਰਿਕਾਰਡ * ਮਿਊਜ਼ੀਅਮ 'ਚ ਰੱਖੇ ਜਾਣਗੇ

ਨਿਊਯਾਰਕ, 11 ਜੁਲਾਈ (ਏਜੰਸੀ)- ਗਿਨੀਜ਼ ਵਰਲਡ ਰਿਕਾਰਡ ਧਾਰਕ ਸ੍ਰੀਧਰ ਚਿੱਲਾਲ ਨੇ ਸਾਲ 1952 ਤੋਂ ਹੁਣ ਤੱਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਹਨ | ਚਿੱਲਾਲ ਦੇ ਨਹੁੰ ਵਿਸ਼ਵ ਵਿਚ ਸਭ ਤੋਂ ਲੰਮੇ ਹਨ, ਹਾਲਾਂਕਿ ਹੁਣ ਉਹ 82 ਸਾਲ ਦੀ ਉਮਰ ਵਿਚ ਆਪਣੇ ਇਨ੍ਹਾਂ ਨਹੁੰਆਂ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ

ਨਿਊਯਾਰਕ, 11 ਜੁਲਾਈ (ਹੁਸਨ ਲੜੋਆ ਬੰਗਾ)-ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਨਿਊਯਾਰਕ ਵਿਖੇ ਕਰਵਾਇਆ ਗਿਆ | ਨਿਊਯਾਰਕ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ. ਤੇ ਯੂਰਪ ਦੀ ਇਕੱਤਰਤਾ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਯੂ.ਕੇ. ਅਤੇ ਯੂਰਪ ਦੀ ਇਕ ਇਕੱਤਰਤਾ ਬੈਲਜੀਅਮ ਵਿਚ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਬੈਲਜੀਅਮ ...

ਪੂਰੀ ਖ਼ਬਰ »

ਸਾਬਕਾ ਮੇਅਰ ਤੇਜ ਰਾਮ ਬਾਘਾ ਤੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਦੇ ਸਾਬਕਾ ਮੇਅਰ ਤੇਜ ਰਾਮ ਬਾਘਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਐਮ.ਪੀ. ਢੇਸੀ ਨੇ ਯੂ.ਕੇ. ਸਰਕਾਰ ਅੱਗੇ ਉਠਾਇਆ ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮਾਮਲਾ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ). ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਕੋਲ ਅੱਜ ਅਫ਼ਗਾਨਿਸਤਾਨ ਵਿਚ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਦਾ ਮਾਮਲਾ ਉਠਾਇਆ ਹੈ | ਉਨ੍ਹਾਂ ਗ੍ਰਹਿ ...

ਪੂਰੀ ਖ਼ਬਰ »

ਕਵੈਂਟਰੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਪੰਜਾਬੀ ਮੇਲਾ

* ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਆਜ਼ਾਦੀ ਲਈ ਜਾਨ ਵਾਰਨ ਕਰਨ ਵਾਲੇ ਅਤੇ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਵੈਂਟਰੀ ਵਿਖੇ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਿਆਟਲ ਦੀ ਕਬੱਡੀ ਟੀਮ ਨੇ ਤੀਜੀ ਵਾਰ ਜਿੱਤਿਆ ਸ਼ਿਕਾਗੋ ਕਬੱਡੀ ਕੱਪ

ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਵਲੋਂ ਸ਼ਿਕਾਗੋ ਕਬੱਡੀ ਕੱਪ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਚਾਰ ਮੁੱਖ ਕਬੱਡੀ ਟੀਮਾਂ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ, ਮਿਡ ਵਿਸਟ ਕਬੱਡੀ ਕਲੱਬ, ਟੀਮ ਇੰਡੀਆ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਰੇਡੀਓ ਪੇਸ਼ਕਾਰ ਮਹਿੰਦਰ ਕੌਲ ਦਾ ਲੰਡਨ 'ਚ ਦਿਹਾਂਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਸ਼ਮੀਰ ਰੇਡੀਓ ਦੇ ਪੇਸ਼ਕਾਰ ਮਹਿੰਦਰ ਕੌਲ (95) ਦਾ ਅੱਜ ਲੰਡਨ ਵਿਚ ਦਿਹਾਂਤ ਹੋ ਗਿਆ | ਸ੍ਰੀਨਗਰ ਦੇ ਜੰਮਪਲ ਮਹਿੰਦਰ ਕੌਲ ਨੇ ਆਪਣਾ ਸਫ਼ਰ ਰੇਡੀਓ ਕਸ਼ਮੀਰ ਨਾਲ ਸ਼ੁਰੂ ਕੀਤਾ ਸੀ ਅਤੇ ਉਹ ਆਲ ਇੰਡੀਆ ਰੇਡੀਓ ਦੇ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX