ਕੈਲੀਫੋਰਨੀਆ, 11 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ 'ਫੈਸਟੀਵਲ ਆਫ ਫੇਥਸ' (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ | ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ...
ਕੈਲਗਰੀ, 11 ਜੁਲਾਈ (ਜਸਜੀਤ ਸਿੰਘ ਧਾਮੀ)-ਕੈਪੀਟਲ ਇਨਵੈਸਟਮੈਂਟ ਟੈਕਸ ਕ੍ਰੈਡਿਟ ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਅਰਥਵਿਵਸਥਾ ਵਿਚ ਨਵੀਂ ਰੂਹ ਫੂਕੀ ਜਾਵੇਗੀ | ਇਹ ਪ੍ਰਗਟਾਵਾ ਪ੍ਰੀਮੀਅਰ ਰੇਚਲ ਨੋਟਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...
ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)- ਗਰਮੀਆਂ ਦੇ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਐਨ.ਆਰ.ਆਈ. ਅਤੇ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਖੇਡ ਮੇਲਾ 15 ਜੁਲਾਈ ਐਤਵਾਰ ਨੂੰ ਸੰਤਿਰੂਧਨ ਵਿਖੇ ਕਬੱਡੀ ਫੈੱਡਰੇਸ਼ਨ ਯੂਰਪ ...
ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਕਾਨੂੰਨ ਮੰਤਰੀ ਪ੍ਰਸਾਦ ਯੂ.ਕੇ. ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ...
ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੰਘ ਸਭਾ ਲੰਡਨ ਈਸਟ ਦੀ ਅਗਲੇ ਦੋ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ, ਜਿਸ ਵਿਚ ਜਹਾਜ਼ ਗਰੁੱਪ ਨੂੰ ਮੁੜ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਚੋਣਾਂ ਵਿਚ ਦੋ ਗਰੁੱਪਾਂ ਨੇ ਹਿੱਸਾ ਲਿਆ ਸੀ, ਜਹਾਜ਼ ਗਰੁੱਪ ...
ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸੈਪਰਟਨ ਵਿਖੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰ ਦੇ ...
ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਖੇਡ ਸੰਸਾਰ' ਦੇ ਮੁੱਖ ਸੰਪਾਦਕ, ਪੱਤਰਕਾਰ ਅਤੇ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਕੀਮਤੀ ਕੈਮਰੇ ਅਤੇ ਪਿਛਲਾ ਰਿਕਾਰਡ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ | ਸੰਤੋਖ ਸਿੰਘ ...
ਸਿੰਗਾਪੁਰ, 11 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੁੱਤ ਜਲਦ ਹੀ ਸਿੰਗਾਪੁਰ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਦਿਖਾਈ ਦੇਵੇਗਾ | ਜਾਣਕਾਰੀ ਅਨੁਸਾਰ ਅਨੁਸ਼ਕਾ ਸ਼ਰਮਾ ਦਾ ਇਹ ਬੁੱਤ ਅਨੋਖੇ ਢੰਗ ਨਾਲ ਬਣਾਇਆ ਜਾਵੇਗਾ, ਜੋ ਬਾਕੀ ਮੋਮ ਦੇ ਬੁੱਤਾਂ ...
ਆਕਲੈਂਡ, 11 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨੇੜੇ ਸਟੇਟ ਹਾਈਵੇ-36 'ਤੇ ਇਕ ਵੱਡੇ ਟਰੱਕ ਅਤੇ ਕਾਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ...
ਨਿਊਯਾਰਕ, 11 ਜੁਲਾਈ (ਏਜੰਸੀ)- ਗਿਨੀਜ਼ ਵਰਲਡ ਰਿਕਾਰਡ ਧਾਰਕ ਸ੍ਰੀਧਰ ਚਿੱਲਾਲ ਨੇ ਸਾਲ 1952 ਤੋਂ ਹੁਣ ਤੱਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਹਨ | ਚਿੱਲਾਲ ਦੇ ਨਹੁੰ ਵਿਸ਼ਵ ਵਿਚ ਸਭ ਤੋਂ ਲੰਮੇ ਹਨ, ਹਾਲਾਂਕਿ ਹੁਣ ਉਹ 82 ਸਾਲ ਦੀ ਉਮਰ ਵਿਚ ਆਪਣੇ ਇਨ੍ਹਾਂ ਨਹੁੰਆਂ ਨੂੰ ਕਟਵਾਉਣ ਲਈ ਰਾਜ਼ੀ ਹੋ ਗਿਆ ਹੈ | ਟਾਈਮਜ਼ ਸੁਕੇਅਰ 'ਚ ਰਿਪਲੇ ਦੇ 'ਬਿਲੀਵ ਇਟ ਔਰ ਨਾਟ ਮਿਊਜ਼ੀਅਮ' 'ਚ ਅੱਜ ਨਹੁੰ ਕੱਟਣ ਸਬੰਧੀ ਇਕ ਪ੍ਰੋਗਰਾਮ ਹੋਵੇਗਾ, ਜਿੱਥੇ ਚਿੱਲਾਲ ਦੇ ਨਹੁੰ ਕੱਟੇ ਜਾਣਗੇ | ਅਨੁਮਾਨ ਹੈ ਕਿ ਉਸ ਦੇ ਸਾਰੇ ਨਹੁੰਆਂ ਦੀ ਸੰਯੁਕਤ ਲੰਬਾਈ 909.6 ਸੈਂਟੀਮੀਟਰ ਹੈ | ਚਿੱਲਾਲ ਦੇ ਅੰਗੂਠੇ ਦੇ ਨਹੁੰ ਦੀ ਲੰਬਾਈ 197.8 ਸੈਂਟੀਮੀਟਰ ਹੈ | ਸਾਲ 2016 'ਚ ਉਸ ਨੇ ਇਕ ਹੱਥ ਦੇ ਸਭ ਤੋਂ ਲੰਮੇ ਨਹੁੰ ਹੋਣ ਦਾ ਗਿਨੀਜ਼ ਵਰਲਡ ਰਿਕਾਰਡ ਆਪਣੇ ਨਾਂਅ ਕੀਤਾ ਸੀ | ਮੂਲ ਰੂਪ 'ਚ ਭਾਰਤ ਦੇ ਪੁਣੇ ਦੇ ਰਹਿਣ ਵਾਲੇ ਚਿੱਲਾਲ ਨੇ ਅਪੀਲ ਕੀਤੀ ਹੈ ਕਿ ਉਸ ਦੇ ਕੱਟੇ ਹੋਏ ਨਹੁੰਆਂ ਨੂੰ ਮਿਊਜ਼ੀਅਮ ਨੂੰ ਸੰਭਾਲ ਕੇ ਰੱਖਿਆ ਜਾਵੇ | ਰਿਪਲੇ ਨੇ ਚਿੱਲਾਲ ਦੇ ਨਹੁੰਆਂ ਨੂੰ ਕੱਟਣ ਅਤੇ ਮਿਊਜ਼ੀਅਮ 'ਚ ਰੱਖਣ ਲਈ ਉਸ ਨੂੰ ਭਾਰਤ ਤੋਂ ਅਮਰੀਕਾ ਬੁਲਾਇਆ ਹੈ | ਇਕ ਮੀਡੀਆ ਸਲਾਹਕਾਰ ਕਮੇਟੀ ਅਨੁਸਾਰ ਚਿੱਲਾਲ ਦੇ ਨਹੁੰਆਂ ਨੂੰ ਅਧਿਕਾਰਕ ਤੌਰ 'ਤੇ ਮਿਊਜ਼ੀਅਮ ਵਿਚ ਹੀ ਦਿਖਾਇਆ ਜਾਵੇਗਾ | ਚਿੱਲਾਲ ਨੇ ਦੱਸਿਆ ਕਿ ਉਸ ਨੇ ਆਪਣੇ ਨਹੁੰ ਵਧਾਉਣ ਦਾ ਉਸ ਸਮੇਂ ਫ਼ੈਸਲਾ ਕੀਤਾ ਸੀ, ਜਦ ਉਸ ਦੀ ਸਕੂਲ ਅਧਿਆਪਕਾ ਦਾ ਨਹੁੰ ਉਸ ਨੂੰ ਕੁੱਟਣ ਸਮੇਂ ਟੁੱਟ ਗਿਆ ਸੀ |
ਨਿਊਯਾਰਕ, 11 ਜੁਲਾਈ (ਹੁਸਨ ਲੜੋਆ ਬੰਗਾ)-ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਨਿਊਯਾਰਕ ਵਿਖੇ ਕਰਵਾਇਆ ਗਿਆ | ਨਿਊਯਾਰਕ ਵਿਚ ਵੱਡੀ ਗਿਣਤੀ ਵਿਚ ...
ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਯੂ.ਕੇ. ਅਤੇ ਯੂਰਪ ਦੀ ਇਕ ਇਕੱਤਰਤਾ ਬੈਲਜੀਅਮ ਵਿਚ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਬੈਲਜੀਅਮ ...
ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਦੇ ਸਾਬਕਾ ਮੇਅਰ ਤੇਜ ਰਾਮ ਬਾਘਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ...
ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ). ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਕੋਲ ਅੱਜ ਅਫ਼ਗਾਨਿਸਤਾਨ ਵਿਚ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਦਾ ਮਾਮਲਾ ਉਠਾਇਆ ਹੈ | ਉਨ੍ਹਾਂ ਗ੍ਰਹਿ ...
ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਆਜ਼ਾਦੀ ਲਈ ਜਾਨ ਵਾਰਨ ਕਰਨ ਵਾਲੇ ਅਤੇ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਵੈਂਟਰੀ ਵਿਖੇ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...
ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਵਲੋਂ ਸ਼ਿਕਾਗੋ ਕਬੱਡੀ ਕੱਪ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਚਾਰ ਮੁੱਖ ਕਬੱਡੀ ਟੀਮਾਂ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ, ਮਿਡ ਵਿਸਟ ਕਬੱਡੀ ਕਲੱਬ, ਟੀਮ ਇੰਡੀਆ ...
ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਸ਼ਮੀਰ ਰੇਡੀਓ ਦੇ ਪੇਸ਼ਕਾਰ ਮਹਿੰਦਰ ਕੌਲ (95) ਦਾ ਅੱਜ ਲੰਡਨ ਵਿਚ ਦਿਹਾਂਤ ਹੋ ਗਿਆ | ਸ੍ਰੀਨਗਰ ਦੇ ਜੰਮਪਲ ਮਹਿੰਦਰ ਕੌਲ ਨੇ ਆਪਣਾ ਸਫ਼ਰ ਰੇਡੀਓ ਕਸ਼ਮੀਰ ਨਾਲ ਸ਼ੁਰੂ ਕੀਤਾ ਸੀ ਅਤੇ ਉਹ ਆਲ ਇੰਡੀਆ ਰੇਡੀਓ ਦੇ ਵੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX