ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  39 minutes ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  about 1 hour ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  about 1 hour ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  about 2 hours ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  about 2 hours ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  about 2 hours ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  about 2 hours ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  about 2 hours ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  about 2 hours ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  about 2 hours ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  about 4 hours ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  about 4 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  about 4 hours ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  about 4 hours ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  about 4 hours ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  about 5 hours ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿੱਖ ਧਰਮ ਬਾਰੇ ਪ੍ਰਦਰਸ਼ਨੀ ਵੀ ਲਗਾਈ

ਕੈਲੀਫੋਰਨੀਆ, 11 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ 'ਫੈਸਟੀਵਲ ਆਫ ਫੇਥਸ' (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ | ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ...

ਪੂਰੀ ਖ਼ਬਰ »

ਸੀ.ਆਈ.ਟੀ.ਸੀ. ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ-ਪ੍ਰੀਮੀਅਰ

ਕੈਲਗਰੀ, 11 ਜੁਲਾਈ (ਜਸਜੀਤ ਸਿੰਘ ਧਾਮੀ)-ਕੈਪੀਟਲ ਇਨਵੈਸਟਮੈਂਟ ਟੈਕਸ ਕ੍ਰੈਡਿਟ ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਅਰਥਵਿਵਸਥਾ ਵਿਚ ਨਵੀਂ ਰੂਹ ਫੂਕੀ ਜਾਵੇਗੀ | ਇਹ ਪ੍ਰਗਟਾਵਾ ਪ੍ਰੀਮੀਅਰ ਰੇਚਲ ਨੋਟਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਸੰਤਿਰੂਧਨ 'ਚ ਖੇਡ ਮੇਲਾ 15 ਨੂੰ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)- ਗਰਮੀਆਂ ਦੇ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਐਨ.ਆਰ.ਆਈ. ਅਤੇ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਖੇਡ ਮੇਲਾ 15 ਜੁਲਾਈ ਐਤਵਾਰ ਨੂੰ ਸੰਤਿਰੂਧਨ ਵਿਖੇ ਕਬੱਡੀ ਫੈੱਡਰੇਸ਼ਨ ਯੂਰਪ ...

ਪੂਰੀ ਖ਼ਬਰ »

ਭਾਰਤੀ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਓਵਰਸੀਜ਼ ਭਾਜਪਾ ਵਲੋਂ ਸਵਾਗਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਕਾਨੂੰਨ ਮੰਤਰੀ ਪ੍ਰਸਾਦ ਯੂ.ਕੇ. ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ...

ਪੂਰੀ ਖ਼ਬਰ »

ਸਿੰਘ ਸਭਾ ਲੰਡਨ ਈਸਟ ਦੀ ਚੋਣ 'ਚ ਜਹਾਜ਼ ਗਰੁੱਪ ਦੀ ਜਿੱਤ

ਮੇਜਰ ਸਿੰਘ ਬਾਸੀ ਮੁੜ ਪ੍ਰਧਾਨ ਬਣੇ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੰਘ ਸਭਾ ਲੰਡਨ ਈਸਟ ਦੀ ਅਗਲੇ ਦੋ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ, ਜਿਸ ਵਿਚ ਜਹਾਜ਼ ਗਰੁੱਪ ਨੂੰ ਮੁੜ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਚੋਣਾਂ ਵਿਚ ਦੋ ਗਰੁੱਪਾਂ ਨੇ ਹਿੱਸਾ ਲਿਆ ਸੀ, ਜਹਾਜ਼ ਗਰੁੱਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸੈਪਰਟਨ ਵਿਖੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਕੈਮਰੇ ਕੀਤੇ ਚੋਰੀ

ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਖੇਡ ਸੰਸਾਰ' ਦੇ ਮੁੱਖ ਸੰਪਾਦਕ, ਪੱਤਰਕਾਰ ਅਤੇ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਕੀਮਤੀ ਕੈਮਰੇ ਅਤੇ ਪਿਛਲਾ ਰਿਕਾਰਡ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ | ਸੰਤੋਖ ਸਿੰਘ ...

ਪੂਰੀ ਖ਼ਬਰ »

ਮੈਡਮ ਤੁਸਾਦ ਮਿਊਜ਼ੀਅਮ 'ਚ ਲੱਗੇਗਾ ਅਨੁਸ਼ਕਾ ਦਾ ਬੋਲਣ ਵਾਲਾ ਬੁੱਤ

ਸਿੰਗਾਪੁਰ, 11 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੁੱਤ ਜਲਦ ਹੀ ਸਿੰਗਾਪੁਰ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਦਿਖਾਈ ਦੇਵੇਗਾ | ਜਾਣਕਾਰੀ ਅਨੁਸਾਰ ਅਨੁਸ਼ਕਾ ਸ਼ਰਮਾ ਦਾ ਇਹ ਬੁੱਤ ਅਨੋਖੇ ਢੰਗ ਨਾਲ ਬਣਾਇਆ ਜਾਵੇਗਾ, ਜੋ ਬਾਕੀ ਮੋਮ ਦੇ ਬੁੱਤਾਂ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਆਕਲੈਂਡ, 11 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨੇੜੇ ਸਟੇਟ ਹਾਈਵੇ-36 'ਤੇ ਇਕ ਵੱਡੇ ਟਰੱਕ ਅਤੇ ਕਾਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਵਿਅਕਤੀ 66 ਸਾਲ ਬਾਅਦ ਕਟਵਾਏਗਾ ਨਹੁੰ

ਲੰਮੇ ਨਹੁੰ ਹੋਣ ਦਾ ਹੈ ਗਿਨੀਜ਼ ਰਿਕਾਰਡ * ਮਿਊਜ਼ੀਅਮ 'ਚ ਰੱਖੇ ਜਾਣਗੇ

ਨਿਊਯਾਰਕ, 11 ਜੁਲਾਈ (ਏਜੰਸੀ)- ਗਿਨੀਜ਼ ਵਰਲਡ ਰਿਕਾਰਡ ਧਾਰਕ ਸ੍ਰੀਧਰ ਚਿੱਲਾਲ ਨੇ ਸਾਲ 1952 ਤੋਂ ਹੁਣ ਤੱਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਹਨ | ਚਿੱਲਾਲ ਦੇ ਨਹੁੰ ਵਿਸ਼ਵ ਵਿਚ ਸਭ ਤੋਂ ਲੰਮੇ ਹਨ, ਹਾਲਾਂਕਿ ਹੁਣ ਉਹ 82 ਸਾਲ ਦੀ ਉਮਰ ਵਿਚ ਆਪਣੇ ਇਨ੍ਹਾਂ ਨਹੁੰਆਂ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ

ਨਿਊਯਾਰਕ, 11 ਜੁਲਾਈ (ਹੁਸਨ ਲੜੋਆ ਬੰਗਾ)-ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਨਿਊਯਾਰਕ ਵਿਖੇ ਕਰਵਾਇਆ ਗਿਆ | ਨਿਊਯਾਰਕ ਵਿਚ ਵੱਡੀ ਗਿਣਤੀ ਵਿਚ ਰਹਿੰਦੇ ਅਫ਼ਗਾਨ ਸਿੱਖਾਂ ਨੇ ਵੀ ਸਮਾਗਮ ਵਿਚ ਸ਼ਮੂਲੀਅਤ ਕੀਤੀ | ਵਿਛੜੀਆਂ ਰੂਹਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਅਫ਼ਗਾਨਿਸਤਾਨ ਦੇ ਕੌਾਸਲ ਜਨਰਲ ਅਬਦੁੱਲ ਸਤਾਰ ਹਕਬਿਨ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਗਮ ਪਿਛਲੇ 40 ਸਾਲਾਂ ਤੋਂ ਜਦੋਂ ਤੋਂ ਸੋਵੀਅਤ ਯੂਨੀਅਨ ਦੀਆਂ ਫੌਜਾਂ ਅਫ਼ਗਾਨਿਸਤਾਨ ਵਿਚ ਦਾਖ਼ਲ ਹੋਈਆਂ, ਉਦੋਂ ਤੋਂ ਮੁਲਕ ਦੇ ਹਾਲਾਤ ਬਦ ਤੋਂ ਬਦਤਰ ਹੋਏ ਹਨ | ਸਾਡੀ ਸਰਕਾਰ ਅਮਨਪਸੰਦ ਕਦਰਾਂ ਕੀਮਤਾਂ ਵਿਚ ਯਕੀਨ ਰੱਖਦੀ ਹੈ ਅਤੇ ਸਿੱਖਾਂ ਦੇ ਦੁੱਖ ਵਿਚ ਸ਼ਰੀਕ ਹੁੰਦੇ ਹਾਂ ਅਤੇ ਅਫ਼ਗਾਨਿਸਤਾਨ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਾਂਗੇ | ਸ਼ਹੀਦ ਸਿੱਖਾਂ ਨੂੰ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਸਮੇਤ ਬਹੁਤ ਸਾਰੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਖ਼ਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ: ਅਮਰਜੀਤ ਸਿੰਘ ਸਿੱਖ ਪ੍ਰਚਾਰਕ ਜਗਤਾਰ ਸਿੰਘ ਜਾਚਕ ਤੇ ਗੁਰੂ ਨਾਨਕ ਦਰਬਾਰ ਦੀ ਕਮੇਟੀ ਵਲੋਂ ਪਰਮਜੀਤ ਸਿੰਘ ਬੇਦੀ ਨੇ ਵੀ ਵਿਚਾਰ ਪੇਸ਼ ਕੀਤੇ | ਹਮਲੇ ਵਿਚ ਮਾਰੇ ਗਏ ਹਿੰਦੂ ਅਤੇ ਮੁਸਲਮਾਨ ਭਰਾਵਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਟੇਜ ਦੀ ਸੇਵਾ ਸਰਦਾਰ ਗੁਲਾਟੀ ਵਲੋਂ ਨਿਭਾਈ ਗਈ ਅਤੇ ਅਖ਼ੀਰ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਮੋਹਨ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਲੋਕ ਇਨਸਾਫ਼ ਪਾਰਟੀ ਯੂ.ਕੇ. ਤੇ ਯੂਰਪ ਦੀ ਇਕੱਤਰਤਾ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਯੂ.ਕੇ. ਅਤੇ ਯੂਰਪ ਦੀ ਇਕ ਇਕੱਤਰਤਾ ਬੈਲਜੀਅਮ ਵਿਚ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਬੈਲਜੀਅਮ ...

ਪੂਰੀ ਖ਼ਬਰ »

ਸਾਬਕਾ ਮੇਅਰ ਤੇਜ ਰਾਮ ਬਾਘਾ ਤੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਦੇ ਸਾਬਕਾ ਮੇਅਰ ਤੇਜ ਰਾਮ ਬਾਘਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਐਮ.ਪੀ. ਢੇਸੀ ਨੇ ਯੂ.ਕੇ. ਸਰਕਾਰ ਅੱਗੇ ਉਠਾਇਆ ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮਾਮਲਾ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ). ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਕੋਲ ਅੱਜ ਅਫ਼ਗਾਨਿਸਤਾਨ ਵਿਚ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਦਾ ਮਾਮਲਾ ਉਠਾਇਆ ਹੈ | ਉਨ੍ਹਾਂ ਗ੍ਰਹਿ ...

ਪੂਰੀ ਖ਼ਬਰ »

ਕਵੈਂਟਰੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਪੰਜਾਬੀ ਮੇਲਾ

* ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਆਜ਼ਾਦੀ ਲਈ ਜਾਨ ਵਾਰਨ ਕਰਨ ਵਾਲੇ ਅਤੇ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਵੈਂਟਰੀ ਵਿਖੇ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਿਆਟਲ ਦੀ ਕਬੱਡੀ ਟੀਮ ਨੇ ਤੀਜੀ ਵਾਰ ਜਿੱਤਿਆ ਸ਼ਿਕਾਗੋ ਕਬੱਡੀ ਕੱਪ

ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਵਲੋਂ ਸ਼ਿਕਾਗੋ ਕਬੱਡੀ ਕੱਪ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਚਾਰ ਮੁੱਖ ਕਬੱਡੀ ਟੀਮਾਂ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ, ਮਿਡ ਵਿਸਟ ਕਬੱਡੀ ਕਲੱਬ, ਟੀਮ ਇੰਡੀਆ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਰੇਡੀਓ ਪੇਸ਼ਕਾਰ ਮਹਿੰਦਰ ਕੌਲ ਦਾ ਲੰਡਨ 'ਚ ਦਿਹਾਂਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਸ਼ਮੀਰ ਰੇਡੀਓ ਦੇ ਪੇਸ਼ਕਾਰ ਮਹਿੰਦਰ ਕੌਲ (95) ਦਾ ਅੱਜ ਲੰਡਨ ਵਿਚ ਦਿਹਾਂਤ ਹੋ ਗਿਆ | ਸ੍ਰੀਨਗਰ ਦੇ ਜੰਮਪਲ ਮਹਿੰਦਰ ਕੌਲ ਨੇ ਆਪਣਾ ਸਫ਼ਰ ਰੇਡੀਓ ਕਸ਼ਮੀਰ ਨਾਲ ਸ਼ੁਰੂ ਕੀਤਾ ਸੀ ਅਤੇ ਉਹ ਆਲ ਇੰਡੀਆ ਰੇਡੀਓ ਦੇ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX