ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  5 minutes ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  11 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  19 minutes ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  22 minutes ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  42 minutes ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 1 hour ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 2 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 3 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 3 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 3 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 4 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 4 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 4 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 4 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿੱਖ ਧਰਮ ਬਾਰੇ ਪ੍ਰਦਰਸ਼ਨੀ ਵੀ ਲਗਾਈ

ਕੈਲੀਫੋਰਨੀਆ, 11 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ 'ਫੈਸਟੀਵਲ ਆਫ ਫੇਥਸ' (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ | ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ...

ਪੂਰੀ ਖ਼ਬਰ »

ਸੀ.ਆਈ.ਟੀ.ਸੀ. ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ-ਪ੍ਰੀਮੀਅਰ

ਕੈਲਗਰੀ, 11 ਜੁਲਾਈ (ਜਸਜੀਤ ਸਿੰਘ ਧਾਮੀ)-ਕੈਪੀਟਲ ਇਨਵੈਸਟਮੈਂਟ ਟੈਕਸ ਕ੍ਰੈਡਿਟ ਨਾਲ ਅਲਬਰਟਾ 'ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਅਰਥਵਿਵਸਥਾ ਵਿਚ ਨਵੀਂ ਰੂਹ ਫੂਕੀ ਜਾਵੇਗੀ | ਇਹ ਪ੍ਰਗਟਾਵਾ ਪ੍ਰੀਮੀਅਰ ਰੇਚਲ ਨੋਟਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਸੰਤਿਰੂਧਨ 'ਚ ਖੇਡ ਮੇਲਾ 15 ਨੂੰ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)- ਗਰਮੀਆਂ ਦੇ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਐਨ.ਆਰ.ਆਈ. ਅਤੇ ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਖੇਡ ਮੇਲਾ 15 ਜੁਲਾਈ ਐਤਵਾਰ ਨੂੰ ਸੰਤਿਰੂਧਨ ਵਿਖੇ ਕਬੱਡੀ ਫੈੱਡਰੇਸ਼ਨ ਯੂਰਪ ...

ਪੂਰੀ ਖ਼ਬਰ »

ਭਾਰਤੀ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਓਵਰਸੀਜ਼ ਭਾਜਪਾ ਵਲੋਂ ਸਵਾਗਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਕਾਨੂੰਨ ਮੰਤਰੀ ਪ੍ਰਸਾਦ ਯੂ.ਕੇ. ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ...

ਪੂਰੀ ਖ਼ਬਰ »

ਸਿੰਘ ਸਭਾ ਲੰਡਨ ਈਸਟ ਦੀ ਚੋਣ 'ਚ ਜਹਾਜ਼ ਗਰੁੱਪ ਦੀ ਜਿੱਤ

ਮੇਜਰ ਸਿੰਘ ਬਾਸੀ ਮੁੜ ਪ੍ਰਧਾਨ ਬਣੇ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੰਘ ਸਭਾ ਲੰਡਨ ਈਸਟ ਦੀ ਅਗਲੇ ਦੋ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋ ਗਈ, ਜਿਸ ਵਿਚ ਜਹਾਜ਼ ਗਰੁੱਪ ਨੂੰ ਮੁੜ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਚੋਣਾਂ ਵਿਚ ਦੋ ਗਰੁੱਪਾਂ ਨੇ ਹਿੱਸਾ ਲਿਆ ਸੀ, ਜਹਾਜ਼ ਗਰੁੱਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੈਲਬੌਰਨ, 11 ਜੁਲਾਈ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸੈਪਰਟਨ ਵਿਖੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਕੈਮਰੇ ਕੀਤੇ ਚੋਰੀ

ਸਿਆਟਲ, 11 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਖੇਡ ਸੰਸਾਰ' ਦੇ ਮੁੱਖ ਸੰਪਾਦਕ, ਪੱਤਰਕਾਰ ਅਤੇ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਕੀਮਤੀ ਕੈਮਰੇ ਅਤੇ ਪਿਛਲਾ ਰਿਕਾਰਡ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ | ਸੰਤੋਖ ਸਿੰਘ ...

ਪੂਰੀ ਖ਼ਬਰ »

ਮੈਡਮ ਤੁਸਾਦ ਮਿਊਜ਼ੀਅਮ 'ਚ ਲੱਗੇਗਾ ਅਨੁਸ਼ਕਾ ਦਾ ਬੋਲਣ ਵਾਲਾ ਬੁੱਤ

ਸਿੰਗਾਪੁਰ, 11 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਬੁੱਤ ਜਲਦ ਹੀ ਸਿੰਗਾਪੁਰ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਦਿਖਾਈ ਦੇਵੇਗਾ | ਜਾਣਕਾਰੀ ਅਨੁਸਾਰ ਅਨੁਸ਼ਕਾ ਸ਼ਰਮਾ ਦਾ ਇਹ ਬੁੱਤ ਅਨੋਖੇ ਢੰਗ ਨਾਲ ਬਣਾਇਆ ਜਾਵੇਗਾ, ਜੋ ਬਾਕੀ ਮੋਮ ਦੇ ਬੁੱਤਾਂ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਆਕਲੈਂਡ, 11 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨੇੜੇ ਸਟੇਟ ਹਾਈਵੇ-36 'ਤੇ ਇਕ ਵੱਡੇ ਟਰੱਕ ਅਤੇ ਕਾਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਵਿਅਕਤੀ 66 ਸਾਲ ਬਾਅਦ ਕਟਵਾਏਗਾ ਨਹੁੰ

ਲੰਮੇ ਨਹੁੰ ਹੋਣ ਦਾ ਹੈ ਗਿਨੀਜ਼ ਰਿਕਾਰਡ * ਮਿਊਜ਼ੀਅਮ 'ਚ ਰੱਖੇ ਜਾਣਗੇ

ਨਿਊਯਾਰਕ, 11 ਜੁਲਾਈ (ਏਜੰਸੀ)- ਗਿਨੀਜ਼ ਵਰਲਡ ਰਿਕਾਰਡ ਧਾਰਕ ਸ੍ਰੀਧਰ ਚਿੱਲਾਲ ਨੇ ਸਾਲ 1952 ਤੋਂ ਹੁਣ ਤੱਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਹਨ | ਚਿੱਲਾਲ ਦੇ ਨਹੁੰ ਵਿਸ਼ਵ ਵਿਚ ਸਭ ਤੋਂ ਲੰਮੇ ਹਨ, ਹਾਲਾਂਕਿ ਹੁਣ ਉਹ 82 ਸਾਲ ਦੀ ਉਮਰ ਵਿਚ ਆਪਣੇ ਇਨ੍ਹਾਂ ਨਹੁੰਆਂ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ

ਨਿਊਯਾਰਕ, 11 ਜੁਲਾਈ (ਹੁਸਨ ਲੜੋਆ ਬੰਗਾ)-ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਨਿਊਯਾਰਕ ਵਿਖੇ ਕਰਵਾਇਆ ਗਿਆ | ਨਿਊਯਾਰਕ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ. ਤੇ ਯੂਰਪ ਦੀ ਇਕੱਤਰਤਾ

ਲੂਵਨ (ਬੈਲਜੀਅਮ), 11 ਜੁਲਾਈ (ਅਮਰਜੀਤ ਸਿੰਘ ਭੋਗਲ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਯੂ.ਕੇ. ਅਤੇ ਯੂਰਪ ਦੀ ਇਕ ਇਕੱਤਰਤਾ ਬੈਲਜੀਅਮ ਵਿਚ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਬੈਲਜੀਅਮ ...

ਪੂਰੀ ਖ਼ਬਰ »

ਸਾਬਕਾ ਮੇਅਰ ਤੇਜ ਰਾਮ ਬਾਘਾ ਤੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਦੇ ਸਾਬਕਾ ਮੇਅਰ ਤੇਜ ਰਾਮ ਬਾਘਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਐਮ.ਪੀ. ਢੇਸੀ ਨੇ ਯੂ.ਕੇ. ਸਰਕਾਰ ਅੱਗੇ ਉਠਾਇਆ ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮਾਮਲਾ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ). ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਕੋਲ ਅੱਜ ਅਫ਼ਗਾਨਿਸਤਾਨ ਵਿਚ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਦਾ ਮਾਮਲਾ ਉਠਾਇਆ ਹੈ | ਉਨ੍ਹਾਂ ਗ੍ਰਹਿ ...

ਪੂਰੀ ਖ਼ਬਰ »

ਕਵੈਂਟਰੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਪੰਜਾਬੀ ਮੇਲਾ

* ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਆਜ਼ਾਦੀ ਲਈ ਜਾਨ ਵਾਰਨ ਕਰਨ ਵਾਲੇ ਅਤੇ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਵੈਂਟਰੀ ਵਿਖੇ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਿਆਟਲ ਦੀ ਕਬੱਡੀ ਟੀਮ ਨੇ ਤੀਜੀ ਵਾਰ ਜਿੱਤਿਆ ਸ਼ਿਕਾਗੋ ਕਬੱਡੀ ਕੱਪ

ਸਿਆਟਲ, 11 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਵਲੋਂ ਸ਼ਿਕਾਗੋ ਕਬੱਡੀ ਕੱਪ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਚਾਰ ਮੁੱਖ ਕਬੱਡੀ ਟੀਮਾਂ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ, ਮਿਡ ਵਿਸਟ ਕਬੱਡੀ ਕਲੱਬ, ਟੀਮ ਇੰਡੀਆ ਕਬੱਡੀ ਕਲੱਬ ਤੇ ਬਾਬਾ ਦੀਪ ਸਿੰਘ ਕਬੱਡੀ ਕਲੱਬ ਤਲਹਣ ਦੀਆਂ ਟੀਮਾਂ ਨੇ ਹਿੱਸਾ ਲਿਆ | ਸਾਰੇ ਹੀ ਮੈਚ ਦਿਲਚਸਪ ਰਹੇ ਤੇ ਫਾਈਨਲ ਮੈਚ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ ਤੇ ਮਿਡ ਵਿਸਟ ਕਬੱਡੀ ਕਲੱਬ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ 'ਚ 40-28 ਅੰਕਾਂ ਦੇ ਫ਼ਰਕ ਨਾਲ ਸਿਆਟਲ ਟੀਮ ਨੇ ਜਿੱਤ ਦਰਜ ਕੀਤੀ | ਜ਼ਿਕਰਯੋਗ ਹੈ ਕਿ ਸਿਆਟਲ ਟੀਮ ਦੀ ਇਹ ਲਗਾਤਾਰ ਤੀਜੀ ਜਿੱਤ ਹੈ | ਸਿਆਟਲ ਦੀ ਟੀਮ ਦੇ ਖਿਡਾਰੀਆਂ ਪਾਲਾ ਜਗਾਲਪੁਰ, ਸੁੱਖਾ ਭੰਡਾਲ, ਸੰਦੀਪ ਸੁਰਖਪੁਰ, ਦਲਜੀਤ ਦੱਲੀ, ਬਾਨਾ ਧਾਲੀਵਾਲ, ਰੇਸ਼ਮ ਜਾਮਰਾਏ, ਚੰਨਣ ਭੇਟਾ, ਜਿੰਦਰ ਰੱਖੜ ਤੇ ਬਲਜੀਤ ਭੁੱਲਰ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ | ਸਿਆਟਲ ਟੀਮ ਦੇ ਸਪਾਂਸਰ ਸੰਦੀਪ ਗੁਰਨਾ, ਬਰੇਟੀ ਗਿੱਲ, ਮੋਹਣਾ ਯੋਧਾ, ਵਰਿੰਦਰ ਗਰੇਵਾਲ, ਬਲਜੀਤ ਸੰਧੂ ਤੇ ਖੈਰਾ ਬਾਈ ਇਸ ਜਿੱਤ ਲਈ ਵਧਾਈ ਦੇ ਪਾਤਰ ਹਨ | ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਦਰਸ਼ਨ ਸਿੰਘ ਧਾਲੀਵਾਲ ਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਨ, ਜਦਕਿ ਬਚਨ ਸਿੰਘ ਗਿੱਲ ਮਲਵਾਕੀ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਸ਼ਾਮ ਸਮੇਂ ਪ੍ਰਸਿੱਧ ਗਾਇਕ ਮਨਮੋਹਨ ਵਾਰਿਸ ਤੇ ਕਮਲ ਹੀਰ ਨੇ ਖੁੱਲ੍ਹੇ ਅਖਾੜੇ 'ਚ ਸੁਪਰਹਿੱਟ ਗੀਤਾਂ ਨਾਲ ਕਬੱਡੀ ਕੱਪ ਨੂੰ ਯਾਦਗਾਰੀ ਬਣਾ ਦਿੱਤਾ | ਸਿਆਟਲ ਟੀਮ ਨੂੰ ਵਧਾਈ ਦੇਣ ਵਾਲਿਆਂ 'ਚ ਕਾਰੋਬਾਰੀ ਬਲਵੀਰ ਸਿੰਘ ਉਸਮਾਨਪੁਰ, ਅਕਾਊਟੈਂਟ ਤੇ ਕਾਰੋਬਾਰੀ ਮਹਿੰਦਰ ਸਿੰਘ ਸੋਹਲ, ਤਾਰਾ ਸਿੰਘ ਤੰਬੜ, ਅਕਾਲੀ ਦਲ ਦੇ ਪ੍ਰਧਾਨ ਚੇਤ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਸਟੇਟ ਪ੍ਰਧਾਨ ਗੁਰਬਿੰਦਰ ਸਿੰਘ ਮੁੱਲਾਂਪੁਰ, ਸਰਪ੍ਰਸਤ ਸੁੱਖੀ ਰੱਖੜਾ, ਇੰਦਰਜੀਤ ਗਿੱਲ, ਪੰਜਾਬੀ ਸੱਭਿਆਚਾਰ ਮੰਚ ਸਿਆਟਲ ਦੇ ਪ੍ਰਧਾਨ ਜੋਗਾ ਸਿੰਘ, ਡਾ: ਹਰਚੰਦ ਸਿੰਘ, ਕਰਨ ਸਿੱਧੂ, ਹਰਿੰਦਰ ਸਿੰਘ ਬਾਪਲਾ, ਜਤਿੰਦਰ ਸਿੰਘ ਸਪਰਾਏ, ਚਰਨਜੀਤ ਸਿੰਘ ਫਗਵਾੜਾ, ਹਾਕਮ ਸਿੰਘ ਗਰੇਵਾਲ, ਸਕੱਤਰ ਸਿੰਘ ਸੰਧੂ, ਪ੍ਰਸਿੱਧ ਕਾਰੋਬਾਰੀ ਬਹਾਦਰ ਸਿੰਘ ਸੈਲਮ, ਪਿ੍ਤਪਾਲ ਸਿੰਘ ਢੀਂਡਸਾ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਭਾਰਤੀ ਮੂਲ ਦੇ ਰੇਡੀਓ ਪੇਸ਼ਕਾਰ ਮਹਿੰਦਰ ਕੌਲ ਦਾ ਲੰਡਨ 'ਚ ਦਿਹਾਂਤ

ਲੰਡਨ, 11 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਸ਼ਮੀਰ ਰੇਡੀਓ ਦੇ ਪੇਸ਼ਕਾਰ ਮਹਿੰਦਰ ਕੌਲ (95) ਦਾ ਅੱਜ ਲੰਡਨ ਵਿਚ ਦਿਹਾਂਤ ਹੋ ਗਿਆ | ਸ੍ਰੀਨਗਰ ਦੇ ਜੰਮਪਲ ਮਹਿੰਦਰ ਕੌਲ ਨੇ ਆਪਣਾ ਸਫ਼ਰ ਰੇਡੀਓ ਕਸ਼ਮੀਰ ਨਾਲ ਸ਼ੁਰੂ ਕੀਤਾ ਸੀ ਅਤੇ ਉਹ ਆਲ ਇੰਡੀਆ ਰੇਡੀਓ ਦੇ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX