ਜਗਾਧਰੀ, 11 ਜੁਲਾਈ (ਜਗਜੀਤ ਸਿੰਘ)-ਡਿਟੇਕਟਿਵ ਸਟਾਫ ਨੇ ਚੋਰੀ ਦੀ ਫ਼ਿਰਾਕ 'ਚ ਘੁੰਮ ਰਹੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ | ਦੋਸ਼ੀਆਂ ਨੂੰ ਕੋਰਟ ਚ ਪੇਸ਼ ਕਰ ਪੁੱਛਗਿੱਛ ਤੋਂ ਬਾਅਦ ਨਿਆਂਇਕ ...
ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਬਿਜਲੀ ਚੋਰੀ ਕਰਨ ਵਾਲਿਆਂ ਿਖ਼ਲਾਫ਼ ਜਿਥੇ ਕਾਰਵਾਈ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਹਨ ਉਥੇ ਹੀ ਉਨ੍ਹਾਂ ਨੇ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਬਿਜਲੀ ਦੇ ਕੱਟਾਂ ਬਾਰੇ ਆਗਾਊਾ ...
ਟੋਹਾਣਾ, 11 ਜੁਲਾਈ (ਅਜੀਤ ਬਿਊਰੋ)-ਜਾਣਕਾਰੀ ਮੁਤਾਬਿਕ ਪਿੰਡ ਗੁੱਲਰਵਾਲਾ ਦੇ 22 ਸਾਲਾ ਨੌਜਵਾਨ ਸੁਰਿੰਦਰ ਨੇ ਨਸ਼ੇ ਦੀ ਆਦਤ ਦੇ ਚਲਦਿਆਂ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੇ ਦਾਦਾ ਲਛਮਨ ਅਤੇ ਚਾਚਾ ਰਾਜਪਾਲ ਨੇ ਦੱਸਿਆ ਕਿ ਸੁਰਿੰਦਰ ਨਸ਼ੇ ਦਾ ਆਦੀ ਸੀ | ਉਹ ਹਰ ਤਰ੍ਹਾਂ ਦਾ ...
ਕੁਰੂਕਸ਼ੇਤਰ, ਸ਼ਾਹਾਬਾਦ 11 ਜੁਲਾਈ (ਜਸਬੀਰ ਸਿੰਘ ਦੁੱਗਲ)-ਬੀਤੀ ਰਾਤ 3 ਅਣਪਛਾਤੇ ਵਿਆਕਤੀਆਂ ਨੇ ਨਵੀਂ ਅਨਾਜ਼ ਮੰਡੀ 'ਚ ਦੁਕਾਨ 'ਤੇ ਬੈਠੇ ਪਿਓ-ਪੁੱਤਰ ਨੂੰ ਰਿਵਾਲਵਰ ਦੇ ਜ਼ੋਰ 'ਤੇ ਬੀਜ ਦੇ ਕਮਰੇ 'ਚ ਬੰਦ ਕਰ ਦਿੱਤਾ ਅਤੇ ਕਾਰ ਲੈ ਕੇ ਫ਼ਰਾਰ ਹੋ ਗਏ | ਮਾਮਲੇ ਦੀ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਡੀ.ਸੀ. ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ 'ਚ ਜਾਗਰੂਕਤਾ ਮੁਹਿੰਮ ਚਲਾ ਕੇ ਆਮ ਲੋਕਾਂ ਨੂੰ ਡੇਂਗੂ ਅਤੇ ਮੇਲਰੀਆ ਤੋਂ ਬਚਾਅ ਲਈ ਜਾਗਰੂਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਜ਼ਿਲ੍ਹੇ 'ਚ ...
ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)-ਹਰਿਆਣਾ ਪਸ਼ੂ ਪਾਲਣ ਵਿਭਾਗ ਦੇ ਇਕ ਸੇਵਾਦਾਰ ਚਿਰੰਜੀ ਲਾਲ ਦੇ ਸੇਵਿੰਗ ਖਾਤੇ 'ਚ ਇਕ ਨੌਸਰਬਾਜ਼ ਵਲੋਂ 1 ਲੱਖ 45 ਹਜ਼ਾਰ ਰੁਪਏ ਦੀ ਚੱਪਤ ਲਾ ਦੇਣ 'ਤੇ ਪੁਲਿਸ ਨੇ ਬਹਾਦਰਗੜ੍ਹ ਦੇ ਵਿਪਿਨ ਪਾਂਡੇ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਹੈ | ਚਿਰੰਜੀ ਲਾਲ ਨੇ ਸ਼ਿਕਾਇਤ ਵਿਚ ਦੱਸਿਆ ਕਿ ਮਾਮਲਾ 3 ਜੂਨ 2018 ਦਾ ਹੈ ਜਦੋਂ ਉਹ ਐਕਸਿਸ ਬੈਂਕ ਦੇ ਏ.ਟੀ.ਐਮ. 'ਚੋਂ ਪੈਸ ਕਢਾਉਣ ਗਿਆ, ਤਾਂ ਬਿਜਲੀ ਚਲੀ ਜਾਣ 'ਤੇ ਉਸਦਾ ਏ.ਟੀ.ਐਮ. ਕਾਰਡ ਮਸ਼ੀਨ ਵਿਚ ਰਹਿ ਗਿਆ | ਏ.ਟੀ.ਐਮ. ਦੇ ਬਾਹਰ ਖੜੇ ਨੌਰਬਾਜ ਨੇ ਕਾਰਡ ਮਸੀਨ ਚੋਂ ਕੱਢਣ ਦੇ ਬਹਾਨੇ ਉਸਦਾ ਏ.ਟੀ.ਐਮ. ਕਾਰਡ ਬਦਲ ਲਿਆ ਤੇ 1.45 ਲੱਖ ਦੀ ਰਾਸੀ ਉਸਦੇ ਬੱਚਤ ਖਾਤੇ ਵਿਚ ਕੱਢਵਾ ਲੈਣ 'ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |15
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਦੇ ਪ੍ਰਧਾਨ ਅਤੇ ਭਾਈ ਘਨੱਈਆ ਜੀ ਤ੍ਰੈਸ਼ਤਾਬਦੀ ਕਮੇਟੀ ਦੇ ਚੇਅਰਮੈਨ ਮਹੰਤ ਕਰਮਜੀਤ ਸਿੰਘ ਸੇਵਾਪੰਥੀ (ਯਮੁਨਾਨਗਰ) ਨੇ ਦੱਸਿਆ ਕਿ ਭਾਈ ਘਨੱਈਆ ਜੀ ਦੀ 300 ਸਾਲਾ ਜੋਤੀ ਜੋਤ ਸ਼ਤਾਬਦੀ ਨੂੰ ...
ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)-ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੋਟਰਸਾਈਕਲ ਛੱਡ ਕੇ ਫ਼ਰਾਰ ਹੋਏ ਵਿਅਕਤੀ ਦੇ ਮੋਟਰ ਸਾਈਕਲ ਦੀ ਤਲਾਸ਼ੀ ਲੈਣ 'ਤੇ 51 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਫਤਿਹਾਬਾਦ ਪੁਲੀਸ ਸੀ.ਆਈ.ਏ. ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਕੁਲਦੀਪ ...
ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)-ਜਾਖ਼ਲ ਰੇਲਵੇ ਸਟੇਸਨ ਦੇ ਪਲੇਟਫ਼ਾਰਮ-3 'ਤੇ ਇਕ ਮੁਸਾਫ਼ਰ ਔਰਤ ਦਾ ਪਰਸ਼ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਅਜੈ ਕੁਮਾਰ ਜੈਨ ਦੀ ਅਦਾਲਤ ਨੇ ਜਾਖਲ ਪਿੰਡ ਦੀ ਗੁਰਦੁਆਰਾ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਸਾਰੀ ਸਮੱਸਿਆਵਾਂ ਦਾ ਨਿਪਟਾਰਾ ਕਰਕੇ ਉਨ੍ਹਾਂ ਦੀਆਂ ਮੰਗਾਂ ਪੂਰੀ ਕਰ ਦਿੱਤੀ ਜਾਣਗੀਆਂ | ਉਨ੍ਹਾਂ ...
ਸਫੀਦੋਂ, 11 ਜੁਲਾਈ (ਅਜੀਤ ਬਿਊਰੋ)-ਪਿੰਡ ਕੁਰੜ ਦੇ ਰਹਿਣ ਵਾਲੇ ਹੁਸ਼ਿਆਰ ਸਿੰਘ ਨੇ ਥਾਣਾ ਸਫੀਦੋਂ ਵਿਚ ਸ਼ਿਕਾਇਤ ਦੇ ਕੇ ਕਿਹਾ ਕਿ ਉਸ ਦੇ ਸਟੇਟ ਬੈਂਕ ਆਫ਼ ਪਟਿਆਲਾ ਦੀ ਬਰਾਂਚ ਦੇ ਏ.ਟੀ.ਐਮ. 'ਚ ਕਿਸੇ ਅਣਪਛਾਤੇ ਵਿਅਕਤੀ ਨੇ ਵੱਖ-ਵੱਖ ਸ਼ਹਿਰਾਂ ਤੋਂ ਉਸ ਦੇ ਏ.ਟੀ.ਐਮ. ...
ਭਿਵਾਨੀ, 11 ਜੁਲਾਈ (ਅਜੀਤ ਬਿਊਰੋ)-ਪਿੰਡ ਤਿਗੜਾਨਾ ਨੇੜੇ ਨਹਿਰ ਪੱਕੀ ਕਰਨ ਦੇ ਕੰਮ ਦੌਰਾਨ 11 ਕੇ.ਵੀ. ਲਾਈਨ ਦੀ ਲਪੇਟ 'ਚ ਆਉਣ ਕਾਰਨ ਇਕ ਠੇਕੇਦਾਰ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਠੇਕੇਦਾਰ ਜਦੋਂ ਨਹਿਰ ਨੂੰ ਪੱਕੀ ਕਰਨ ਲਈ ਪੱਟੀ ਨਾਲ ਲੇਬਰ ਕਰ ਰਿਹਾ ਸੀ, ਤਾਂ ਇਸ ...
ਸਫੀਦੋਂ, 11 ਜੁਲਾਈ (ਅਜੀਤ ਬਿਊਰੋ)-ਪਿੰਡ ਕਰਸਿੰਧੂ ਵਾਸੀ 30 ਸਾਲਾ ਕਿਸਾਨ ਮਨੋਜ ਦੀ ਉਸ ਦੇ ਖੇਤ ਵਿਚ ਹੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਤੜਕੇ ਨੂੰ ਕਿਸਾਨ ਮਨੋਜ ਆਪਣੇ ਖੇਤਾਂ ਵਿਚ ਪਾਣੀ ਬਦਲਣ ਲਈ ਗਿਆ ਸੀ | ਜਦ ਉਹ ਆਪਣੇ ਖੇਤ ਵਿਚ ਪਾਣੀ ਬਦਲਣ ਦਾ ਕੰਮ ਕਰ ਰਿਹਾ ਸੀ, ...
ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਪਿੰਡ ਸਿਕੰਦਰਪੁਰ ਦੇ ਨੇੜੇ ਨੈਸ਼ਨਲ ਵਾਈ ਵੇਅ ਨੌਾ 'ਤੇ ਸਥਿਤ ਪਰਲ ਰਿਜਾਰਟ ਵਿੱਚ ਇੰਡੀਅਨ ਨੈਸ਼ਨਲ ਲੋਕਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਕਾਰਜਕਾਰਨੀ ਦੀ ਇਕ ਬੈਠਕ ਹੋਈ ਜਿਸ ਵਿੱਚ ਕੇਂਦਰ ਸਰਕਾਰ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਚਾਈਨਾ ਅੰਬੈਸੀ ਤੋਂ ਆਏ ਵਫ਼ਦ ਨੇ ਮਧੁਮੱਖੀ ਪਾਲਨ ਵਿਕਾਸ ਕੇਂਦਰ ਰਾਮਨਗਰ ਦਾ ਦੌਰਾ ਕੀਤਾ ਗਿਆ | ਚਾਈਨਾ ਵਫ਼ਦ 'ਚ ਸ਼ਾਮਿਲ ਲਿਬੈਯਜੁਨ, ਕਾਊਾਸਲਰ, ਫੇਂਗ ਯਾਨ, ਸਕੱਤਰ ਅਤੇ ਚੇਂਗ ਸਿਕਸਿੰਗ ਦਾ ਕੇਂਦਰ 'ਤੇ ਪੁੱਜਣ 'ਤੇ ...
ਫਰੀਦਾਬਾਦ, 11 ਜੁਲਾਈ (ਅਜੀਤ ਬਿਊਰੋ)-ਆਦਰਸ਼ ਪਿੰਡ ਅਟਾਲੀ 'ਚ ਹਰਿਆਣਾ ਕਿ੍ਕਟ ਐਸੋਸੀਏਸ਼ਨ ਫਾਰ ਡਿਫਰੇਂਟ ਏਬਲਡ ਦੀ ਅਗਵਾਈ 'ਚ ਅਟਾਲੀ ਪੈਰਾ ਕ੍ਰਿਕਟ ਚੈਂਪੀਅਨਸ਼ਿਪ ਕੀਤੀ ਜਾਵੇਗੀ | ਇਹ ਮੁਕਾਬਲਾ ਸਾਰੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾਹੈ | ...
ਅਸੰਧ, 11 ਜੁਲਾਈ (ਅਜੀਤ ਬਿਊਰੋ)-ਵਿਸ਼ਵ ਜਨਸੰਖਿਆ ਦਿਵਸ ਦੇ ਸਬੰਧ 'ਚ ਸਥਾਨਕ ਨਾਗਰਿਕ ਹਸਪਤਾਲ 'ਚ ਸੀਨੀਅਰ ਮੈਡੀਕਲ ਅਧਿਕਾਰੀ ਡਾ. ਮੰਜੂ ਪਾਠਕ ਦੀ ਪ੍ਰਧਾਨਗੀ 'ਚ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਜਿਸ 'ਚ ਮੁੱਖ ਡਾਕਟਰਾਂ ਸਮੇਤ ਸਾਰੇ ਸਿਹਤ ਕਰਮਚਾਰੀਆਂ ਨੇ ...
ਕੈਥਲ, 11 ਜੁਲਾਈ (ਅਜੀਤ ਬਿਊਰੋ)-ਆਂਗਣਵਾੜੀ ਮਦਰ ਗਰੁੱਪ ਸਮਿਤੀ ਹਰਿਆਣਾ ਸਬੰਧਿਤ ਅਖਿਲ ਭਾਰਤੀ ਜਨਵਾਦੀ ਮਹਿਲਾ ਸਮਿਤੀ ਹਰਿਆਣਾ ਜ਼ਿਲ੍ਹਾ ਕਮੇਟੀ ਦੀ ਬੈਠਕ ਭਗਤ ਸਿੰਘ ਭਵਨ 'ਚ ਸੰਤਰੋ ਦੀ ਪ੍ਰਧਾਨਗੀ 'ਚ ਹੋਈ | ਜ਼ਿਲ੍ਹਾ ਸਕੱਤਰ ਸੁਨੀਤਾ ਨੀਮਵਾਲਾ ਨੇ ਬੈਠਕ ਦਾ ...
ਨਰਵਾਨਾ, 11 ਜੁਲਾਈ (ਅਜੀਤ ਬਿਊਰੋ)-ਨਰਵਾਨਾ ਉਪਮੰਡਲ ਦੇ ਪਿੰਡ ਦਨੋਦਾ ਵਿਖੇ ਸੰਤ ਨੇਕੀਰਾਮ ਸਕੂਲ ਦੀ ਪਿ੍ੰਸੀਪਲ ਸੁਦੇਸ਼ ਚਹਿਲ ਪੂਨੀਆ, ਜੋ ਇਕ ਸਨਮਾਨਿਤ ਗਰੁੱਪ ਫਾਉਂਡੇਸ਼ਨ ਦੇ ਤਕਨੀਕੀ ਸਲਾਹਕਾਰ ਵੀ ਹਨ, ਨੂੰ ਸਮਾਜਿਕ ਕੰਮਾਂ, ਮਹਿਲਾ ਭਲਾਈ, ਬਾਲ ਵਿਆਹ ਰੋਕਣ, ...
ਨਰਵਾਨਾ, 11 ਜੁਲਾਈ (ਅਜੀਤ ਬਿਊਰੋ)-ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਗੁਰੂਗ੍ਰਾਮ ਵਲੋਂ ਕਰਵਾਏ ਹਰਿਆਣਾ ਵਿਗਿਆਨ ਪ੍ਰਤਿਭਾ ਖੋਜ ਯੋਜਨਾ ਪ੍ਰੀਖਿਆ 'ਚ ਆਰੀਆ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਨੇ ਮੋਹਰੀ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ...
ਨਰਾਇਣਗੜ੍ਹ, 11 ਜੁਲਾਈ (ਪੀ. ਸਿੰਘ)-ਰਾਜ ਸਭਾ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜ਼ਾ ਨੇ ਮਿ੍ਤਕ ਜੇ.ਬੀ.ਟੀ. ਅਧਿਆਪਕ ਦੇ ਘਰ ਪਿੰਡ ਬੜਾ ਗਾਂਵ ਪਹੁੰਚ ਕੇ ਸ਼ੋਕ ਪ੍ਰਗਟ ਕੀਤਾ | ਇਸ ਮੌਕੇ ਸੈਲਜਾ ਦੇ ਨਾਲ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਰਾਮ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਸੈਕਟਰ-7 ਵਾਸੀ ਵਾਸੀ ਅਨਿਲ ਗਰਗ ਨੂੰ ਕਾਂਗਰਸ ਵਾਤਾਵਰਣ ਸੈਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਦਾ ਐਲਾਨ ਪਿਪਲੀ ਪੈਰਾਕੀਟ 'ਚ ਹੋਈ ਕਾਂਗਰਸ ਪਰਿਆਵਰਨ ਸੈਲ ਕੁਰੂਕਸ਼ੇਤਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...
ਨਰਾਇਣਗੜ੍ਹ, 11 ਜੁਲਾਈ (ਪੀ. ਸਿੰਘ)-ਮਾਰਕੀਟ ਕਮੇਟੀ ਨਰਾਇਣਗੜ੍ਹ ਵਲੋਂ 5 ਲੋਕਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਇਹ ਚੈੱਕ ਰਾਜ ਮੰਤਰੀ ਨਾਇਬ ਸੈਣੀ ਨੇ ਦਿੱਤੇ | ਪਿੰਡ ਚੇਚੀ ਮਾਜਰਾ ਦੇ ਮਾਨ ਸਿੰਘ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ | ...
ਥਾਨੇਸਰ, 11 ਜੁਲਾਈ (ਅਜੀਤ ਬਿਊਰੋ)-ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ 14 ਜੁਲਾਈ ਨੂੰ 185ਵਾਂ ਸਵੈਇੱਛਕ ਖੂਨਦਾਨ ਕੈਂਪ ਲਗਾਇਆ ਜਾਵੇਗਾ | ਇਹ ਕੈਂਪ ਥੈਲੀਸੀਮਿਆ ਤੋਂ ਪੀੜਤ ਬੱਚਿਆਂ ਅਤੇ ਖੂਨ ਦੀ ਘਾਟ ਝੇਲ੍ਹ ਰਹੀਆਂ ਗਰਭਵਤੀ ਔਰਤਾਂ ਨੂੰ ਸਮਰਪਿਤ ਹੋਵੇਗਾ | ਕੈਂਪ ਵਿਚ ...
ਹਿਸਾਰ, 11 ਜੁਲਾਈ (ਅਜੀਤ ਬਿਊਰੋ)-ਆਦਮਪੁਰ ਦੇ ਨੇੜੇ ਪਿੰਡ ਸੀਸਵਾਲ ਦੀ ਵਿਦਿਆਰਥਣ ਸਿ੍ਸ਼ਟੀ ਨੇ ਹਿਸਾਰ ਦੇ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾੲੀਂ ਐਾਡ ਟੈਕਨੋਲੋਜੀ 'ਚ ਐਮ.ਐਸ.ਸੀ. ਦਾਖ਼ਲਾ ਗਣਿਤ ਵਿਸ਼ੇ ਵਿਚ ਪਹਿਲਾ ਰੈਂਕ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਤੇ ...
ਹਿਸਾਰ, 11 ਜੁਲਾਈ (ਅਜੀਤ ਬਿਊਰੋ)-ਮੌਜੂਦਾ ਸਰਕਾਰ ਅਤੇ ਕਾਂਗਰਸ ਨੇ ਹਮੇਸ਼ਾਂ ਦਲਿਤ ਵਰਗ ਅਤੇ ਓੜ੍ਹ ਵਰਗ ਦਾ ਸ਼ੋਸ਼ਣ ਹੀ ਕੀਤਾ, ਚਾਹੇ ਉਹ ਰਾਜਨੀਤਕ ਤੌਰ 'ਤੇ ਹੋਵੇ ਜਾਂ ਨੌਕਰੀਆਂ ਦੀ ਗੱਲ ਹੋਵੇ, ਦਲਿਤ ਵਰਗ ਦੇ ਲਾਲ ਘੋਰ ਭੇਦਭਾਵ ਕੀਤਾ ਗਿਆ | ਜੇਕਰ ਦਲਿਤ ਵਰਗ ਦੇ ...
ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਭਾਜਪਾ ਦੀਆਂ ਜਨ-ਵਿਰੋਧੀ ਨੀਤੀਆਂ ਦੇ ਕਾਰਨ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਹਰ ਵਰਗ ਦੁਖੀ ਹੈ | ਇਹ ਸ਼ਬਦ ਕਾਂਗਰਸ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਪਿੰਡ ਬਾੜਾ ਵਿਚ ਵੱਡੀ ਗਿਣਤੀ ਵਿਚ ਜੁੜੇ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ...
ਨੀਲੋਖੇੜੀ, 11 ਜੁਲਾਈ (ਆਹੂਜਾ)-ਸ਼ਹਿਰ 'ਚ ਬਿਨਾਂ ਸਵਾਰਥ ਸੋਸ਼ਲ ਟਰੱਸਟ ਵਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਵੱਖਰੀ ਮੁਹਿੰਮ ਛੇੜ ਦਿੱਤੀ ਹੈ | ਟਰੱਸਟ ਵਲੋਂ 6 ਜੁਲਾਈ ਤੋਂ 5 ਅਗਸਤ ਤੱਕ ਸਾਰੇ ਸ਼ਹਿਰ ਵਿਚ ਪਤਵੰਤੇ ਸੱਜਣਾਂ ਅਤੇ ਲੋਕਾਂ ਵਲੋਂ ਬੂਟੇ ਲਗਵਾਏ ਜਾ ਰਹੇ ...
ਗੂਹਲਾ ਚੀਕਾ, 11 ਜੁਲਾਈ (ਓ. ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਿਤ ਸਰਬ ਕਰਮਚਾਰੀ ਸੰਘ ਹਰਿਆਣਾ ਯੁਨਿਟ ਗੂਹਲਾ ਨੇ ਐਸ.ਈ. ਕੈਥਲ ਦੀ ਦੇਖਰੇਖ 'ਚ ਹੋਏ ਸਮਝੌਤੇ ਨੂੰ ਲਾਗੂ ਨਾ ਕਰਨ 'ਤੇ ਗੂਹਲਾ ਐਕਸੀਅਨ ਦਫ਼ਤਰ 'ਤੇ ਪਹਿਲੇ ਦਿਨ ਧਰਨਾ ਦਿੱਤਾ | ...
ਗੂਹਲਾ ਚੀਕਾ, 11 ਜੁਲਾਈ (ਓ.ਪੀ. ਸੈਣੀ)-ਕਾਂਗਰਸ ਪਾਰਟੀ ਮਹਿਲਾ ਇਕਾਈ ਦੀ ਸੂਬਾਈ ਪ੍ਰਧਾਨ ਸੁਮਿਤਰਾ ਚੌਹਾਨ ਨੇ ਹਲਕਾ ਗੂਹਲਾ ਤੋਂ ਯੁਵਾ ਕਾਂਗਰਸ ਵਿਖੇ ਸਹੀ ਮਿਹਨਤੀ ਤੇ ਤੇਜ਼ਤਰਾਰ ਮਹਿਲਾ ਨੇਤਰੀ ਇੰਦਰਾ ਭੂਨਾ ਨੂੰ ਮਹਿਲਾ ਕਾਂਗਰਸ ਵਿਖੇ ਸੂਬਾਈ ਸਕੱਤਰ ਨਿਯੁਕਤ ...
ਹਿਸਾਰ, 11 ਜੁਲਾਈ (ਅਜੀਤ ਬਿਊਰੋ)-ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਕਾਲਜ ਕੈਡਰ ਦੇ ਭੂਗੋਲ ਵਿਸ਼ੇ ਦੇ ਸਹਾਇਕ ਪ੍ਰੋਫੈਸਰ ਦਾ ਆਖ਼ਰੀ ਨਤੀਜਾ ਇਕ ਸਾਲ ਤੋਂ ਲਮਕਿਆ ਹੋਇਆ ਹੈ | ਹਰਿਆਣਾ ਲੋਕ ਸੇਵਾ ਕਮਿਸ਼ਨ ਵਲੋਂ ਜਨਵਰੀ 2014 'ਚ ਕਾਲਜ ਕੈਡਰ ਦੇ 29 ਵਿਸ਼ਿਆਂ 'ਚ ਸਹਾਇਕ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬ ਕੇ ਮੌਤ ਹੋਣ 'ਤੇ ਸਾਂਸਦ ਰਾਜ ਕੁਮਾਰ ਸੈਣੀ ਪਰਿਵਾਰ ਨੂੰ ਹੌਸਲਾ ਦੇਣ ਪਿੰਡ ਪੁੱਜੇੇ | ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਣ ਚੌਧਰੀ ਨੇ ਪਿੰਡ ਬਹਾਦੁਰਪੁਰਾ ਦੀਆਂ 3 ਵਿਦਿਆਰਥਣਾਂ ਨੂੰ ਸਾਈਕਲ ਵੰਡੇ | ਪ੍ਰਵੀਣ ਚੌਧਰੀ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜ ਨੂੰ ਅੱਗੇ ਆਉਣਾ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਕਾਂਗਰਸ ਕਿਸਾਨ ਮੋਰਚਾ ਹਰਿਆਣਾ ਦੇ ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਦੇ ਕੁਰੂਕਸ਼ੇਤਰ ਪੁੱਜਣ 'ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ | ਸੂਬਾਈ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਨੇ ਕਿਹਾ ਕਿ ਡਾ. ਅਸ਼ੋਕ ਤੰਵਰ ...
ਜਗਾਧਰੀ 11 ਜੁਲਾਈ (ਜਗਜੀਤ ਸਿੰਘ)-ਝੰਡਾਂ ਚੌਕ 'ਤੇ ਸਥਿਤ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ 'ਚ ਅੰਗਰੇਜ਼ੀ ਦੀ ਅਧਿਆਪਿਕਾ ਵਲੋਂ ਭਗਵਾਨ ਵਾਲਮੀਕ ਬਾਰੇ ਅਪਸ਼ਬਦ ਕਹਿਣ ਦੇ ਇਲਜ਼ਾਮ 'ਤੇ ਵਾਲਮੀਕਿ ਸਮਾਜ ਦੇ ਲੋਕਾਂ ਨੇ ਜੰਮ ਕੇ ਹੰਗਾਮਾ ਕੀਤਾ | ਸੂਚਨਾ ਮਿਲਣ 'ਤੇ ...
ਰਤੀਆ, 11 ਜੁਲਾਈ (ਬੇਅੰਤ ਮੰਡੇਰ)-ਨਸ਼ਿਆਂ ਦੀ ਦਲਦਲ ਵਿਚ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿਚ ਫਸ ਚੁੱਕੀ ਹੈ | ਪੜ੍ਹਨ ਵਾਲੇ ਨੌਜਵਾਨ ਦੇਖਾ-ਦੇਖੀ ਅਤੇ ਸਮਗਲਰਾਂ ਵਲੋਂ ਪਹਿਲਾਂ-ਪਹਿਲ ਮੁਫ਼ਤ ਨਸ਼ਾ ਦੇ ਕੇ ਜਾਲ ਵਿਚ ਫਸਾਉਣ ਕਰਕੇ ਹੀ ਇਸ ਕਲੰਕਿਤ ਬਿਮਾਰੀ ਦੀ ਜਕੜ ਵਿਚ ...
ਕੁਰੂਕਸ਼ੇਤਰ/ਸ਼ਾਹਾਬਾਦ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਖੇਤਰ ਦੇ ਕਿਸਾਨਾਂ ਅਤੇ ਭਾਕਿਊ ਆਗੂਆਂ ਨੇ ਗੰਨੇ ਦੇ ਭੁਗਤਾਨ ਅਤੇ ਸਥਾਈ ਤੌਰ 'ਤੇ ਐਮ.ਡੀ. ਦੀ ਨਿਯੁਕਤੀ ਨੂੰ ਲੈ ਕੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ | ਸਰਕਾਰ ਵਿਰੋਧੀ ਨਾਅਰੇਬਾਜੀ ਕਰਦੇ ਹੋਏ ...
ਰਾਜੌਾਦ, 11 ਜੁਲਾਈ (ਅਜੀਤ ਬਿਊਰੋ)-ਸਿੱਖ ਸਮਾਜ ਜਾਗਰਣ ਮਿਸ਼ਨ ਹਰਿਆਣਾ ਦੇ ਸੂਬਾਈ ਪ੍ਰਧਾਨ ਸੋਹਨ ਸਿੰਘ ਵਿਰਕ ਨੇ ਕਿਹਾ ਕਿ ਸਿੱਖ ਸਮਾਜ ਅਤੇ ਪੰਜਾਬੀ ਭਾਸ਼ਾ ਨਾਲ ਸਬੰਧ ਰੱਖਣ ਵਾਲੇ ਸਾਰੇ ਵੋਟਰਾਂ ਦੀ ਹਰਿਆਣਾ ਦੀ ਘੋੋਰ ਅਣਦੇਖੀ ਕੀਤੀ ਜਾ ਰਹੀ ਹੈ | ਹਰਿਆਣਾ ਵਿਚ ...
ਕੀਰਤਪੁਰ ਸਾਹਿਬ, 11 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਆਪਣੇ ਪਿਤਾ ਨਾਲ ਬੁੰਗਾ ਸਾਹਿਬ ਵਿਖੇ ਭਾਖੜਾ ਨਹਿਰ 'ਚ ਮੱਛੀਆਂ ਨੂੰ ਆਟਾ ਪਾਉਣ ਆਇਆ ਇਕ ਵਿਅਕਤੀ ਨਹਿਰ ਵਿਚ ਰੁੜ ਗਿਆ, ਜਿਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...
ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)-ਬੀਤੀ ਸ਼ਾਮ ਇਥੋਂ ਦੀ ਨਹਿਰੂ ਮਾਰਕਿਟ ਵਿਚ ਇਕ 11 ਹਜ਼ਾਰ ਵੋਲਟੇਜ਼ ਦੀ ਚਾਲੂ ਲਾਈਨ ਦੀ ਤਾਰ ਟੁੱਟ ਜਾਣ 'ਤੇ ਇਕ ਮੋਟਰਸਾਈਕਲ ਸਵਾਰ ਕਰੰਟ ਦੀ ਲਪੇਟ ਵਿਚ ਆ ਕੇ ਝੁਲਸ ਗਿਆ | ਜ਼ਖ਼ਮੀ ਨੌਸਰਬਾਜ਼ ਅਨਿਲ ਸ਼ਰਮਾ ਵਾਸੀ ਸਮੈਣ ਦੀ ...
ਫਤਿਹਾਬਾਦ, 11 ਜੁਲਾਈ (ਹਰਬੰਸ ਮੰਡੇਰ)-ਫਤਿਹਾਬਾਦ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ 15 ਜੁਲਾਈ ਦੇ ਦੌਰੇ ਨੂੰ ਲੈ ਕੇ ਹਰਿਆਣਾ ਗ੍ਰਹਿ ਵਿਭਾਗ ਦੇ ਜਰਨਲ ਮੁੱਖ ਸਕੱਤਰ ਐਸ.ਐਸ. ਪ੍ਰਸਾਦ, ਡੀ.ਜੀ.ਪੀ. ਬੀ.ਐਸ. ਸੰਧੂ ਨੇ ਅੱਜ ਫਤਿਹਾਬਾਦ ਪਹੁੰਚ ਕੇ ਸੁਰੱਖਿਆ ਪ੍ਰਬੰਧ ਦਾ ...
ਥਾਨੇਸਰ, 11 ਜੁਲਾਈ (ਅਜੀਤ ਬਿਊਰੋ)-ਸ੍ਰੀ ਖਾਟੂ ਸ਼ਿਆਮ ਕੀਰਤਨ ਮੰਡਲ ਵਲੋਂ 6ਵਾਂ ਸ੍ਰੀ ਸ਼ਿਆਮ ਤਾਲੀ ਸੰਕੀਰਤਨ ਬ੍ਰਹਮ ਸਰੋਵਰ ਦੇ ਦਰੋਪਦੀ ਕੂਪ 'ਤੇ ਕੀਤਾ ਗਿਆ | ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਪੁੱਜੇ ਸ਼ਿਆਮ ਪ੍ਰੇਮੀਆਂ ਨੇ ਹਾਜ਼ਰੀ ਲਗਾਈ | ਪ੍ਰੋਗਰਾਮ 'ਚ ਵੱਡੀ ...
ਕੁਰੂਕਸ਼ੇਤਰ/ਸ਼ਾਹਾਬਾਦ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਹੈਫੇਡ ਵਲੋਂ 16 ਜੁਲਾਈ ਤੋਂ ਲੈ ਕੇ 24 ਜੁਲਾਈ ਤੱਕ 16 ਪਿੰਡਾਂ ਦੇ ਕਿਸਾਨਾਂ ਦੀ ਸੂਰਜਮੁਖੀ ਦੀ ਫ਼ਸਲ ਖ਼ਰੀਦਣ ਦਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ | ਇਸ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਡੀ. ਸੀ. ਡਾ. ਐਸ. ਐਸ. ਫੁਲੀਆ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਪੌਦਗਿਰੀ ਮੁਹਿੰਮ ਤਹਿਤ ਬੂਟੇ ਲਾਏ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 31 ਜੁਲਾਈ ਤੱਕ ਸਵਾ ਲੱਖ ਬੂਟੇ ਲਾਏ ਜਾਣਗੇ | ਜਿਨ੍ਹਾਂ 'ਚੋਂ 40 ਹਜ਼ਾਰ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਡੀ. ਸੀ. ਡਾ. ਐਸ.ਐਸ. ਫੁਲੀਆ ਨੇ ਮਿਰਜਾਪੁਰ ਦੇ ਪ੍ਰਾਈਮਰੀ ਅਤੇ ਮਿਡਲ ਸਕੂਲ ਦਾ ਅਚਾਨਕ ਨਿਰੀਖਣ ਕੀਤਾ | ਦੋਵੇਂ ਸਕੂਲਾ 'ਚ ਤੀਜੀ, 5ਵੀਂ ਅਤੇ 7ਵੀਂ ਜਮਾਤ ਦੇ ਬੱਚਿਆਂ ਦਾ ਪੱਧਰ 50 ਫ਼ੀਸਦੀ ਤੋਂ ਘੱਟ ਪਾਏ ਜਾਣ ਦੇ ਚਲਦੇ 4 ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਵਧੀਕ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਨਗਰ ਯੋਜਨਾਕਾਰ ਵਿਭਾਗ ਵਲੋਂ ਪਿਛਲੇ ਮਹੀਨੇ ਜ਼ਿਲ੍ਹੇ ਵਿਚ ਕਈ ਥਾਵਾਂ ਤੋਂ ਰਾਸ਼ਟਰੀ, ਸੂਬਾਈ ਰਾਜਮਾਰਗਾਂ ਤੋਂ ਇਲਾਵਾ ਹੋਰ ਥਾਵਾਂ ਤੋਂ ਨਾਜਾਇਜ਼ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਨੈਟ ਦੀ ਪ੍ਰੀਖਿਆ ਦੌਰਾਨ ਅਧਿਆਪਕਾਂ ਵਲੋਂ ਨਕਲ ਕਰਵਾਉਣ ਦਾ ਮਾਮਲਾ ਭੱਖਦਾ ਜਾ ਰਿਹਾ ਹੈੇ | ਇਨਸੋ ਕੌਮੀ ਸੀਨੀਅਰ ਮੀਤ ਪ੍ਰਧਾਨ ਡਾ. ਜਸਵਿੰਦਰ ਖੈਰਾ ਨੇ ਕਿਹਾ ਕਿ ਨੈਟ ਦੀ ਪ੍ਰੀਖਿਆ ...
ਟੋਹਾਣਾ, 11 ਜੁਲਾਈ (ਗੁਰਦੀਪ ਸਿੰਘ ਭੱਟੀ)-ਕਬੀਰ ਜੈਅੰਤੀ 15 ਜੁਲਾਈ ਨੂੰ ਫਤਿਹਾਬਾਦ ਵਿਚ ਸੂਬਾ ਪੱਧਰੀ ਸਮਾਗਮ 'ਚ ਸ਼ਾਮਿਲ ਹੋਣ ਆ ਰਹੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦੀ ਸੁਰੱਖਿਆ ਸਬੰਧੀ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਸ.ਐਸ. ਪ੍ਰਸਾਦ, ...
ਥਾਨੇਸਰ, 11 ਜੁਲਾਈ (ਅਜੀਤ ਬਿਊਰੋ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) ਕੁਰੂਕਸ਼ੇਤਰ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੀ ਡਾ. ਸਾਰਿਕਾ ਜੈਨ ਦੇ ਮਾਰਗਦਰਸ਼ਨ ਵਿਚ ਜਰਮਨ ਦੀ ਇਕ ਵਿਦਿਆਰਥਣ ਅਨਾਸਤਾਸ਼ਿਆ ਕਿਆਸਲੀਕ ਖੋਜ਼ ਦਾ ਕੰਮ ਕਰੇਗੀ | ਅਨਾਸਤਾਸ਼ਿਆ ਨੂੰ 3 ...
ਥਾਨੇਸਰ, 11 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਹੁਣ ਸਾਰੇ ਕੈਸ਼ ਕਾਊਾਟਰਾਂ 'ਤੇ ਈ.ਡੀ.ਸੀ. ਮਸ਼ੀਨਾਂ ਤੋਂ ਹੀ ਫੀਸ ਦਾ ਭੁਗਤਾਨ ਹੋਵੇਗਾ | ਵਿਦਿਆਰਥੀ ਆਪਣੇ ਏ.ਟੀ.ਐਮ. ਕਾਰਡ ਤੋਂ ਸਿੱਧੇ ਯੂਨੀਵਰਸਿਟੀ ਨੂੰ ਪੇਮੇਂਟ ਕਰ ਸਕਣਗੇੇ | ਬੁੱਧਵਾਰ ਨੂੰ ...
ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)-ਨਹਿਰੂ ਯੁਵਾ ਕੇਂਦਰ ਸਿਰਸਾ ਦੇ ਸਹਿਯੋਗ ਨਾਲ ਯੁਵਾ ਕਲੱਬ ਲਕਸ਼ 2010 ਖੈਰੇਕਾਂ ਵੱਲੋਂ ਸਵੱਛ ਭਾਰਤ ਇੰਟਰਸ਼ਿਪ ਪ੍ਰੋਗਰਾਮ ਦੇ ਤਹਿਤ ਸਵੱਛ ਭਾਰਤ ਅਤੇ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਸੰਦੇਸ਼ ਦਿੱਤਾ ਗਿਆ | ਇਸ ਨੁੱਕੜ ਨਾਟਕ ...
ਕੁਰੂਕਸ਼ੇਤਰ, 11 ਜੁਲਾਈ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਗੌਰਮਿੰਟ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਾਹਾਬਾਦ ਬਲਾਕ ਦੇ ਤੀਜੀ, 5ਵੀਂ ਅਤੇ 7ਵੀਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਬੈਠਕ ਲਈ ਅਤੇ ਉਨ੍ਹਾਂ ਨੂੰ ...
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਪੀ.ਓ. ਸਟਾਫ਼ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਖ਼ਤਰਨਾਕ ਭਗੌੜਿਆਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਸ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX