ਤਾਜਾ ਖ਼ਬਰਾਂ


ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  13 minutes ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  31 minutes ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  37 minutes ago
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)- ਅੰਮ੍ਰਿਤਸਰ ਦੇ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਢੀ ਵਿਖੇ 5-6 ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਪੰਜਾਬ ਐਂਡ ਸਿੰਧ ਬੈਂਕ 'ਚੋਂ 7 ਲੱਖ, 83 ਹਜ਼ਾਰ ਰੁਪਏ ਦੀ ਨਕਦੀ ਲੁੱਟ...
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  51 minutes ago
ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆ ਚੋਣਾਂ 'ਚ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ...
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ...
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਫ਼ਰੀਦਕੋਟ, 7 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ...
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 1 hour ago
ਮੋਗਾ, 7 ਦਸੰਬਰ (ਗੁਰਤੇਜ ਬੱਬੀ, ਸੁਰਿੰਦਰਪਾਲ ਸਿੰਘ)- ਅਸਮਾਨੀ ਚੜ੍ਹੀ ਪਿਆਜ਼ ਦੀ ਕੀਮਤ ਨੂੰ ਲੈ ਕੇ ਅੱਜ ਮੋਗਾ ਦੇ ਮੁੱਖ ਚੌਕ 'ਚ ਆਮ ਆਦਮੀ ਪਾਰਟੀ ਦੇ ਆਗੂਆਂ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ...
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦਾ ਪੋਸਟਮਾਰਟਮ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹਸਪਤਾਲ ਵਲੋਂ ਬਿਆਨ...
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 2 hours ago
ਰਾਏਕੋਟ, 7 ਦਸੰਬਰ (ਸੁਸ਼ੀਲ)- ਨੇੜਲੇ ਪਿੰਡ ਬਸਰਾਵਾਂ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ ਇੱਕ ਮਾਂ ਅਤੇ ਉਸ ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ...
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਐੱਸ. ਡੀ. ਐੱਮ. ਦੇ ਦਫ਼ਤਰ ਅੱਗੇ ਪਿਛਲੇ ਇੱਕ...
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  1 minute ago
ਡੇਰਾ ਬਾਬਾ ਨਾਨਕ, 7 ਦਸੰਬਰ (ਕਮਲ ਕਾਹਲੋਂ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸੰਬੰਧੀ ਸੰਗਤਾਂ ਦੀ ਰਿਹਾਇਸ਼ ਪ੍ਰਬੰਧਾਂ...
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 3 hours ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਦਸਵੀਂ ਜਮਾਤ 'ਚ ਪੜ੍ਹਨ ਵਾਲੀ 16 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਖੰਨਾ ਸਿਟੀ 1 ਦੀ ਪੁਲਿਸ ਨੇ ਇੱਕ ਨੌਜਵਾਨ, ਉਸ ਦੀ...
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 3 hours ago
ਮੋਗਾ, 7 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਪਿਛਲੇ 15 ਸਾਲ ਤੋਂ ਲੰਗਰ ਬਣਾਉਣ ਦੀ...
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 3 hours ago
ਲਖਨਊ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨਾਓ ਪਹੁੰਚੀ ਹੈ। ਉਨ੍ਹਾਂ ਨੇ ਇੱਥੇ ਪੀੜਤਾ...
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 4 hours ago
ਲਖਨਊ, 7 ਦਸੰਬਰ- ਉਨਾਓ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਤੋਂ ਉਨਾਓ ਸਥਿਤ ਉਸ ਦੇ ਜੱਦੀ ਪਿੰਡ 'ਚ ਲਿਜਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ...
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 4 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 4 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 4 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 5 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਮਾਨਸਾ

3582 ਅਧਿਆਪਕ ਯੂਨੀਅਨ ਵਲੋਂ ਨਵ-ਨਿਯੁਕਤੀਆਂ ਜੱਦੀ ਜ਼ਿਲਿ੍ਹਆਂ 'ਚ ਹੀ ਕਰਨ ਦੀ ਮੰਗ

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- 3582 ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਨਵ-ਨਿਯੁਕਤੀ ਪੱਤਰ ਦੇਣ ਸਮੇਂ ਉਨ੍ਹਾਂ ਨੂੰ ਜੱਦੀ ਜ਼ਿਲਿ੍ਹਆਂ ਦੇ ਸਕੂਲਾਂ 'ਚ ਹੀ ਨਿਯੁਕਤ ਕੀਤਾ ਜਾਵੇ | ਜਥੇਬੰਦੀ ਦੀ ਜ਼ਿਲ੍ਹਾ ਇਕਾਈ ਵਲੋਂ ...

ਪੂਰੀ ਖ਼ਬਰ »

ਭੰਮਾ ਖੁਰਦ ਵਿਖੇ ਨਸ਼ਿਆਂ ਦੇ ਸੌਦਾਗਰਾਂ ਦੀ ਅਰਥੀ ਸਾੜੀ

ਝੁਨੀਰ, 11 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਭੰਮੇ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰਿਤ ਕਰਨ ਤੋਂ ਬਾਅਦ ਜ਼ਿਲ੍ਹਾ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਂਨੰਦੀ ਅਤੇ ਕਿਸਾਨਾਂ ਨੇ ਨਸ਼ਿਆਂ ਦੇ ਸੌਦਾਗਰਾਂ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਪੌਲੀਥੀਨ ਦੇ ਲਿਫ਼ਾਫ਼ੇ ਕੀਤੇ ਜਾ ਰਹੇ ਹਨ ਜ਼ਬਤ

ਬਰੇਟਾ, 11 ਜੁਲਾਈ (ਵਿ. ਪ੍ਰਤੀ.)- ਪੰਜਾਬ ਵਿਚ ਪੌਲੀਥੀਨ ਦੇ ਲਿਫ਼ਾਫ਼ੇ ਵਰਤਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਹਰ ਸ਼ਹਿਰ ਵਿਚ ਇਨ੍ਹਾਂ ਲਿਫ਼ਾਫਿਆਂ ਦੀ ਵਰਤੋ ਬੇਝਿਜਕ ਕੀਤੀ ਜਾ ਰਹੀ ਹੈ | ਨਗਰ ਕੌਾਸਲ ਬਰੇਟਾ ਵਲੋਂ ਕਾਰਜ ਸਾਧਕ ਅਫ਼ਸਰ ਸੰਜੇ ਕੁਮਾਰ ...

ਪੂਰੀ ਖ਼ਬਰ »

ਦਲਜੀਤ ਕੌਰ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਭਾਗ ਲਿਆ

ਬਰੇਟਾ 11 ਜੁਲਾਈ (ਵਿ. ਪ੍ਰਤੀ.)- ਨੇੜਲੇ ਪਿੰਡ ਬਹਾਦਰਪੁਰ ਦੀ ਹੋਣਹਾਰ ਦਲਜੀਤ ਕੌਰ ਪੁੱਤਰੀ ਅਜੈਬ ਸਿੰਘ ਜੋ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਪੀ. ਐਚ. ਡੀ. ਕਰ ਰਹੀ ਹੈ, ਨੇ ਟੋਰਾਂਟੋ (ਕੈਨੇਡਾ) ਵਿਖੇ ਵਾਟਰ ਸਕਿਉਰਿਟੀ ਵਿਸ਼ੇ 'ਤੇ ਕਰਵਾਈ ਪਹਿਲੀ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜਿਆਂ ਸਿੱਟਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਬਰੇਟਾ, 11 ਜੁਲਾਈ (ਪ. ਪ.)- ਸਥਾਨਕ ਪ੍ਰਾਇਮਰੀ ਸਕੂਲ ਜਲਵੇੜਾ ਰੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਮਾਗਮ ਕੀਤਾ ਗਿਆ | ਨਗਰ ਕੌਾਸਲ ਦੇ ਇੰਸਪੈਕਟਰ ਬੀਰਬਲ ਦਾਸ ਅਤੇ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ ਪਾਲਾ ਸਿੰਘ ਨੇ ਕਿਹਾ ਕਿ ਨਸ਼ੇ ਜਿੱਥੇ ਸਿਹਤ ਲਈ ...

ਪੂਰੀ ਖ਼ਬਰ »

ਸੜਕੀ ਜਾਮ 16 ਨੂੰ

ਮਾਨਸਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਭੈਣੀਬਾਘਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ 2 ਨਵੇਂ ਟਰਾਂਸਫਾਰਮਰ ਨਾ ਰੱਖੇ ਜਾਣ ਦੇ ਰੋਸ ਵਿੱਚ ਪਿੰਡ ਵਾਸੀਆਂ ਨੇ 16 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖੱਬੀਆਂ ਧਿਰਾਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ਤੱਕ ਜਾਗਰੂਕ ਮੁਹਿੰਮ ਜਾਰੀ ਰੱਖਣਗੀਆਂ

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਖੱਬੇ ਪੱਖੀ ਪਾਰਟੀਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਆਰ. ਐਮ. ਪੀ. ਆਈ ਵਲੋਂ ਨਸ਼ਿਆਂ ਿਖ਼ਲਾਫ਼ ਬਾਬਾ ਬੂਝਾ ਸਿੰਘ ਭਵਨ ਤੋਂ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੱਢਿਆ ਗਿਆ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਧਰਨਾ

ਮਾਨਸਾ, 11 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਦੀ ਅਗਵਾਈ ਵਿਚ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਪਿੰਡ ...

ਪੂਰੀ ਖ਼ਬਰ »

ਕਬਾੜ ਦੇ ਖੁੱਲੇ੍ਹ ਗੁਦਾਮ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)- ਦੁਪਹਿਰ ਸਮੇਂ ਸਥਾਨਕ ਸ਼ਹਿਰ ਦੇ ਫੁੱਟਬਾਲ ਚੌਕ ਨੇੜੇ ਇਕ ਕਬਾੜ ਦੇ ਗੁਦਾਮ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ | ਗੁਦਾਮ ਮਾਲਕ ਮਹਿੰਦਰਪਾਲ ਉਰਫ਼ ਦਾਦਾ ਕਬਾੜੀਆਂ ਨੇ ਦੱਸਿਆ ਕਿ ਉਹ ਪਿਛਲੇ ...

ਪੂਰੀ ਖ਼ਬਰ »

ਵਧ ਰਹੀ ਆਬਾਦੀ ਸਮੱਸਿਆਵਾਂ ਦੀ ਜੜ੍ਹ- ਅਭੀਜੀਤ ਕਪਲਿਸ਼

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੇਸ਼ 'ਚ ਦਿਨੋਂ ਦਿਨ ਵਧ ਰਹੀ ਆਬਾਦੀ ਸਮੱਸਿਆਵਾਂ ਦੀ ਜੜ ਹੈ | ਉਨ੍ਹਾਂ ਕਿਹਾ ਕਿ ਜੇਕਰ ਆਬਾਦੀ 'ਤੇ ਕੰਟਰੋਲ ਨਾ ਕੀਤਾ ਗਿਆ ਤਾਂ ਭਵਿੱਖ 'ਚ ਸਥਿਤੀ ਭਿਆਨਕ ਹੋ ਜਾਵੇਗੀ | ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸਰਕਾਰੀ ਹਸਪਤਾਲ ਵਿਖੇ ਮਨਾਇਆ ਗਿਆ | ਸੰਬੋਧਨ ਕਰਦਿਆਂ ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਿਹਤ ਵਿਭਾਗ ਦੇ ਪਰਿਵਾਰ ਨਿਯੋਜਨ ਪ੍ਰੋਗਰਾਮ ਦਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਛੋਟਾ ਪਰਿਵਾਰ ਸੁਖੀ ਪਰਿਵਾਰ ਹੁੰਦਾ ਹੈ | ਉਨ੍ਹਾਂ ਲੋਕਾਂ ਨੂੰ ਸਰਕਾਰ ਤੇ ਵਿਭਾਗ ਦੀਆਂ ਸਕੀਮਾਂ ਦਾ ਲਾਭ ਉਠਾਉਣ ਲਈ ਕਿਹਾ | ਸਿਵਲ ਸਰਜਨ ਲਾਲ ਚੰਦ ਠੁਕਰਾਲ, ਨੰਕ, ਕੰਨ ਗਲੇ ਵਿਭਾਗ ਦੇ ਮੁਖੀ ਡਾ: ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਦੇਸ਼ ਦੀ ਆਬਾਦੀ 135 ਕਰੋੜ ਤੱਕ ਪਹੁੰਚ ਗਈ ਹੈ | ਉਨ੍ਹਾਂ ਕਿਹਾ ਕਿ ਆਬਾਦੀ ਵਿੱਚ ਹੋ ਰਹੇ ਬੇ ਅਥਾਹ ਵਾਧੇ ਨਾਲ ਵੱਡੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਤੇ ਬੇਰੁਜ਼ਗਾਰੀ ਵਿੱਚ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਨੌਜਵਾਨ ਪੀੜ੍ਹੀ ਨਸ਼ਿਆਂ ਵਿੱਚ ਗ੍ਰਸਤ ਹੋ ਰਹੀ ਹੈ ਅਤੇ ਬਿਮਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ |
ਖਿਆਲਾ ਕਲਾਂ 'ਚ ਸਮਾਗਮ ਕਰਵਾਇਆ
'ਸਾਰਥਕ ਸੋਚ ਕੱਲ੍ਹ ਦੀ ਸ਼ੁਰੂਆਤ ਪਰਿਵਾਰ ਨਿਯੋਜਨ' ਤਹਿਤ ਬਲਾਕ ਪੱਧਰੀ ਸਮਾਗਮ ਪਿੰਡ ਖਿਆਲਾ ਕਲਾਂ ਵਿਖੇ ਕਰਵਾਇਆ ਗਿਆ | ਡਾ: ਸੰਜੀਵ ਓਬਰਾਏ ਜ਼ਿਲ੍ਹਾ ਟੀਕਾਕਰਨ ਅਫ਼ਸਰ, ਕੇਵਲ ਸਿੰਘ ਸਿਹਤ ਸੁਪਰਵਾਈਜ਼ਰ ਨੇ ਕਿਹਾ ਕਿ ਵਧਦੀ ਹੋਈ ਆਬਾਦੀ ਦੇ ਕਾਰਨ ਹਰ ਸਾਲ 10 ਲੱਖ ਬੱਚੇ ਭੁੱਖਮਰੀ ਦਾ ਸ਼ਿਕਾਰ ਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੂੰ ਆਬਾਦੀ ਦੇ ਵਾਧੇ ਲਈ ਠੋਸ ਨੀਤੀ ਬਣਾਉਣ ਦੀ ਲੋੜ ਹੈ ਉੱਥੇ ਲੋਕਾਂ ਨੂੰ ਵੀ ਪਰਿਵਾਰ ਨਿਯੋਜਨ ਪ੍ਰੋਗਰਾਮ ਨੂੰ ਸਹਿਯੋਗ ਦੇਣਾ ਚਾਹੀਦਾ ਹੈ | ਜਗਦੀਸ਼ ਸਿੰਘ ਪੱਖੋ ਸਿਹਤ ਇੰਸਪੈਕਟਰ, ਦਰਸ਼ਨ ਸਿੰਘ ਬਲਾਕ ਐਜੂਕੇਟਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਿਸ਼ਨ ਤੰਦਰੁਸਤ ਪੰਜਾਬ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਆਈ.ਡੀ.ਸੀ.ਐਸ.ਐਫ., ਐਮ.ਆਰ. ਆਦਿ ਦਾ ਲਾਭ ਉਠਾਉਣ | ਇਸ ਮੌਕੇ ਭੋਲਾ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਵਿਸ਼ਵ ਆਬਾਦੀ ਦਿਵਸ ਮਨਾਇਆ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਸਥਾਨਕ ਸਿਵਲ ਹਸਪਤਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਡਾ: ਕਮਲਦੀਪ ਕੁਮਾਰ ਤੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਲੋਕਾਂ ਨੂੰ ਪਰਿਵਾਰ ਸੀਮਤ ਰੱਖਣ ਦੇ ਉਪਾਅ, ਸਾਧਨ ਤੋਂ ਇਲਾਵਾ ਸਿਹਤ ਮਹਿਕਮੇ ਵੱਲੋਂ ਜਾਰੀ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਸਰਕਾਰੀ ਪੇਂਡੂ ਸਿਹਤ ਕੇਂਦਰਾਂ ਤੇ ਵੀ ਉਪਰੋਕਤ ਸਕੀਮਾਂ ਤੇ ਸਾਧਨ ਮੁਹੱਈਆ ਕਰਵਾਏ ਜਾਂਦੇ ਹਨ | ਵਧਦੀ ਆਬਾਦੀ ਨੂੰ ਨਿਯੰਤਰਤ ਕਰਨ ਲਈ ਲੋਕਾਂ ਨੂੰ ਇੰਨ੍ਹਾਂ ਦਾ ਲਾਹਾ ਲੈਣਾ ਚਾਹੀਦਾ ਹੈ | ਇਸ ਮੌਕੇ ਮੇਘ ਰਾਜ, ਜਗਦੀਪ ਸਿੰਘ, ਜਸਬੀਰ ਸਿੰਘ, ਨਰਿੰਦਰ ਕੁਸਲਾ, ਰਾਮ ਗੋਪਾਲ, ਮਮਤਾ ਅਰੋੜਾ, ਪਵਨ ਕੁਮਾਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਆਲਮਪੁਰ ਮੰਦਰਾਂ 'ਚ ਨਸ਼ੇ ਤੇ ਸਮਾਜਿਕ ਕੁਰੀਤੀਆਂ ਛੱਡਣ ਲਈ ਮਤੇ ਪਾਸ

ਬੋਹਾ, 11 ਜੁਲਾਈ (ਪ.ਪ.)- ਪਿੰਡ ਆਲਮਪੁਰ ਮੰਦਰਾਂ ਵਿਖੇ ਗਰਾਮ ਪੰਚਾਇਤ, ਕਿਸਾਨ ਯੂਨੀਅਨ ਡਕੌਾਦਾ, ਪਿੰਡ ਦੀਆਂ ਧਾਰਮਿਕ, ਸਮਾਜਿਕ ਸਮੇਤ ਪਿੰਡ ਦੇ ਪਤਵੰਤੇ ਸੱਜਣਾਂ ਦੀ ਬੈਠਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਪਿੰਡ ਵਿਚ ਲੰਬੇ ਸਮੇਂ ਤੋਂ ਚੱਲਦੇ ...

ਪੂਰੀ ਖ਼ਬਰ »

108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ

ਬੋਹਾ, 11 ਜੁਲਾਈ (ਸਲੋਚਨਾ ਤਾਂਗੜੀ)- ਪੰਜਾਬ ਵਿਚ ਜਿੱਥੇ 108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਕੀਤੀ ਗਈ ਉੱਥੇ ਮੁਲਾਜ਼ਮਾਂ ਨੇ ਆਪਣਾ ਕੰਮਕਾਜ ਪੂਰਨ ਤੌਰ 'ਤੇ ਠੱਪ ਕੀਤਾ, ਜਿਸ ਨਾਲ ਲੋਕਾਂ ਮਿਲਣ ਵਾਲੀ ਐਾਬੂਲੈਂਸ ਦੀ ਸਹੂਲਤ ਪ੍ਰਭਾਵਿਤ ਹੋਈ | ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਵਿਦਿਆਰਥਣਾਂ ਨੂੰ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਮਾਨਸਾ, 11 ਜੁਲਾਈ (ਫੱਤੇਵਾਲੀਆ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਸੰਧੂ ਵਲੋਂ ਡੀ.ਏ.ਵੀ. ਸਕੂਲ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਸ਼ਕਤੀ ਐਪ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਤਹਿਤ ਵਿਦਿਆਰਥਣਾਂ ...

ਪੂਰੀ ਖ਼ਬਰ »

ਬੀ. ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ

ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)- ਬੀ. ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ, ਜਿਸ ਵਿਚ ਵੱਡੀ ਤਾਦਾਦ 'ਚ ਸਾਥੀਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿੱਕਾ ...

ਪੂਰੀ ਖ਼ਬਰ »

ਵਾਹਨਾਂ ਦੀ ਚੈਕਿੰਗ ਦੌਰਾਨ ਚਾਲਾਨ ਕੱਟੇ

ਮਾਨਸਾ, 11 ਜੁਲਾਈ (ਸ.ਰਿ.)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਵਿਚ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਬਣਦੀ ਕਾਰਵਾਈ ਕਰ ਕੇ ਚਲਾਨ ਕੱਟੇ ਗਏ | ਐਸ.ਐਸ.ਪੀ. ਪਰਮਬੀਰ ਸਿੰਘ ਪਰਮਾਰ ਨੇ ਦੱਸਿਆ ਕਿ ਚੈਕਿੰਗ ...

ਪੂਰੀ ਖ਼ਬਰ »

ਸ਼ਹਿਰਾਂ ਤੇ ਪਿੰਡਾਂ ਵਿਚ ਬੂਟੇ ਵੰਡੇ ਜਾਣ

ਸਰਦੂਲਗੜ੍ਹ, 11 ਜੁਲਾਈ (ਨਿ. ਪ. ਪ.)- ਵਾਤਾਵਰਨ ਬਚਾਊ ਰੁੱਖ ਲਗਾਊ ਮੁਹਿੰਮ ਤਹਿਤ ਸਰਕਾਰ ਨੇ ਭਾਵੇ ਲੋਕਾਂ ਨੂੰ ਰੁੱਖ ਮੁਫ਼ਤ ਦੇਣੇ ਸ਼ੁਰੂ ਕੀਤੇ ਹਨ ਪਰ ਇਹ ਮੁਹਿੰਮ ਜਿਨ੍ਹਾਂ ਸ਼ਹਿਰ ਅਤੇ ਪਿੰਡਾਂ ਤੋ ਨਰਸਰੀਆਂ ਦੂਰ ਹਨ ਉੱਥੇ ਪਛੜ ਜਾਵੇਗੀ ਕਿਉਂਕਿ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਡਾ: ਸਵਾਮੀਨਾਥਨ ਰਿਪੋਰਟ ਲਾਗੂ ਕਰਾਉਣ ਲਈ ਕਿਸਾਨ ਦਿੱਲੀ ਦਾ ਘਿਰਾਓ ਕਰਨਗੇ- ਝੰਡੂਕਾ

ਮਾਨਸਾ, 11 ਜੁਲਾਈ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ...

ਪੂਰੀ ਖ਼ਬਰ »

ਪਿੰਡ ਚੈਨੇਵਾਲਾ ਅਤੇ ਘੁਰਕਨੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਝੁਨੀਰ, 11 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਚੈਨੇਵਾਲਾ ਅਤੇ ਘੁਰਕਨੀ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਸਮਾਗਮ ਕੀਤੇ ਗਏ | ਬੀ. ਡੀ. ਪੀ. ਓ. ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੁੱਧ ਮੁਹਿੰਮ ਵਿਚ ਸਾਥ ਦੇਣ ਅਤੇ ਨਸ਼ੇ ...

ਪੂਰੀ ਖ਼ਬਰ »

ਪਿੰਡ ਜੌੜਕੀਆਂ ਨੂੰ ਗੈਸ ਕੁਨੈਕਸ਼ਨ ਵੰਡੇ

ਝੁਨੀਰ, 11 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਜੌੜਕੀਆਂ ਵਿਖੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸੀ ਆਗੂ ਸੁਖਵੰਤ ਸਿੰਘ ਨੰਬਰਦਾਰ ਨੇ ਦੱਸਿਆ ਕਿ ਜੌੜਕੀਆਂ ਦੇ 18 ਲਾਭਪਾਤਰੀਆਂ ਨੂੰ ਭਾਰਤ ਗੈਸ ਏਜੰਸੀ ਝੁਨੀਰ ਦੇ ਗੈਸ ਕੁਨੈਕਸ਼ਨ ...

ਪੂਰੀ ਖ਼ਬਰ »

ਕੋਟਲੀ ਕਲੱਬ ਵਲੋਂ ਵਾਤਾਵਰਨ ਦਿਵਸ ਮਨਾਇਆ

ਮਾਨਸਾ, 11 ਜੁਲਾਈ (ਵਿ.ਪ੍ਰਤੀ)- ਯੂਥ ਸਪੋਰਟਸ ਐਾਡ ਵੈੱਲਫੇਅਰ ਕਲੱਬ ਕੋਟਲੀ ਕਲਾਂ ਵਲੋਂ ਵਾਤਾਵਰਨ ਦਿਵਸ ਮਨਾਇਆ ਗਿਆ | ਨੌਜਵਾਨਾਂ ਨੇ ਬੂਟੇ ਲਗਾਉਣ ਮੌਕੇ ਪ੍ਰਣ ਕੀਤਾ ਕਿ ਉਹ ਬੂਟਿਆਂ ਦੀ ਸੰਭਾਲ ਵੀ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਲਾਮਤਾਂ ਖ਼ਤਮ ...

ਪੂਰੀ ਖ਼ਬਰ »

ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕੰਮ ਪੰਜਾਬ ਸਰਕਾਰ ਦੇ ਮੁੱਖ ਏਜੰਡੇ 'ਤੇ- ਮੰਜੂ ਬਾਂਸਲ

ਭੀਖੀ, 11 ਜੁਲਾਈ (ਸਿੱਧੂ)- ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕੰਮ ਸੂਬਾ ਸਰਕਾਰ ਦੇ ਮੁੱਖ ਏਜੰਡੇ 'ਤੇ ਹਨ ਅਤੇ ਸੂਬੇ ਦੇ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਕਾਂਗਰਸ ਦੀ ਹਲਕਾ ਮਾਨਸਾ ਦੀ ਇੰਚਾਰਜ ਮੰਜੂ ਬਾਂਸਲ ਨੇ ਕਸਬੇ ਦੀਆਂ ਗਲੀਆਂ 'ਚ ...

ਪੂਰੀ ਖ਼ਬਰ »

ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦਾ ਵਫਦ ਸਿਵਲ ਸਰਜਨ ਨੂੰ ਮਿਲਿਆ

ਮਾਨਸਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਐਨ.ਐਚ.ਐਮ. ਇੰਪਲਾਈਜ ਯੂਨੀਅਨ ਦਾ ਵਫਦ ਜ਼ਿਲ੍ਹਾ ਪ੍ਰਧਾਨ ਡਾ: ਵਿਸ਼ਵਜੀਤ ਸਿੰਘ ਦੀ ਅਗਵਾਈ 'ਚ ਡਾਕਟਰ ਲਾਲ ਚੰਦ ਠਕਰਾਲ ਨੂੰ ਸਿਵਲ ਸਰਜਨ ਮਾਨਸਾ ਨੂੰ ਮਿਲਿਆ | ਉਨ੍ਹਾਂ ਜਥੇਬੰਦੀ ਦੀ ਭਖਵੀਆਂ ਤੇ ਜਾਇਜ਼ ਮੰਗਾਂ ਮੰਨਣ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ

ਭੀਖੀ, 11 ਜੁਲਾਈ (ਪ. ਪ.)- ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਬਲਾਕ ਭੀਖੀ ਦੀ ਇਕੱਤਰਤਾ ਸ਼ਿਵ ਮੰਦਰ ਭੀਖੀ ਵਿਖੇ ਪ੍ਰਧਾਨ ਚਰਨਜੀਤ ਸਿੰਘ ਧਲੇਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਦਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਨਸ਼ਿਆਂ ਖਿਲਾਫ਼ ਕੱਢਿਆ ਪੈਦਲ ਮਾਰਚ

ਬਠਿੰਡਾ, 11 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਨਸ਼ਿਆਂ ਖਿਲਾਫ਼ ਸਥਾਨਕ ਸ਼ਹਿਰ ਵਿਚ ਪੈਦਲ ਮਾਰਚ ਕੱਢਿਆ ਗਿਆ | ਇਹ ਮਾਰਚ ਸਥਾਨਕ ਫਾਇਰ ਬਿ੍ਗੇਡ ਚੌਕ ਤੋਂ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਲਹਿਰ 'ਚ ਹਰ ਇਕ ਦੇ ਯੋਗਦਾਨ ਦਾ ਸੱਦਾ

ਬੁਢਲਾਡਾ, 11 ਜੁਲਾਈ (ਰਾਹੀ)- ਪੰਜਾਬ ਸਰਕਾਰ ਦੀਆਂ ਦੀਆਂ ਹਦਾਇਤਾਂ ਤੇ ਇਸ ਖੇਤਰ ਅੰਦਰ ਕੀਤੇ ਜਾ ਰਹੇ ਨਸ਼ਿਆਂ ਵਿਰੋਧੀ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸਿੱਖਿਆਂ ਤੇ ਸਿਖਲਾਈ ਸੰਸਥਾ (ਡਾਇਟ) ਪਿੰਡ ਅਹਿਮਦਪੁਰ ਵਿਖੇ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨੌਜਵਾਨ ਵੈੱਲਫੇਅਰ ਸਭਾ ਰੱਲਾ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਾਮਾਨ ਵੰਡਿਆ

ਜੋਗਾ, 11 ਜੁਲਾਈ (ਅਕਲੀਆ)- ਪਿੰਡ ਰੱਲਾ ਵਿਖੇ ਨੌਜਵਾਨ ਵੈੱਲਫੇਅਰ ਸਭਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਹੋਰ ਸਾਮਾਨ ਵੰਡਿਆ ਗਿਆ | ਸਭਾ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਲੋੜਵੰਦ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਸੇਵਾ ਮੁਕਤ ਮੁਲਾਜ਼ਮਾਂ ਦੇ ਅੰਤਿਮ ਭੱਤੇ 'ਚ ਦੇਰੀ ਬਾਰੇ ਵਿੱਤ ਮੰਤਰੀ ਨੂੰ ਭੇਜਿਆ ਪੱਤਰ

ਬੋਹਾ, 11 ਜੁਲਾਈ (ਸਲੋਚਨਾ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ ਸੇਵਾ ਮੁਕਤ ਹੋ ਚੁੱਕੇ ਕਈ ਮੁਲਾਜ਼ਮਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਨੌਕਰੀ ਤੋਂ ਬਾਅਦ ਜੀ. ਪੀ. ਫ਼ੰਡ, ਗਰੈਚੂਅਟੀ, ਜੀ. ਆਈ. ਐੱਸ. ਅਤੇ ਕਮਿਊਟਡ ਰਾਸੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ ਸਮਰ ਇੰਟਰਨਸ਼ਿਪ ਪੋ੍ਰਗਰਾਮ' ਵਿਚ ਹਿੱਸਾ ਲਿਆ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਬਠਿੰਡਾ ਦੇ 160 ਤੋਂ ਵਧੇਰੇ ਵਿਦਿਆਰਥੀਆਂ ਨੇ ਆਪਣਾ ਨਾਂ ਇਸ 'ਸਵੱਛ ਭਾਰਤ ਸਮਰ ਇੰਟਰਨਸ਼ਿਪ' ਲਈ ਦਰਜ ਕਰਵਾਇਆ ਹੈ | ਹਰੇਕ ਵਿਦਿਆਰਥੀ ਨੇ ਆਪਣੇ ਸਾਰਥਿਕ ਯਤਨਾਾ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਵਧੀਆ ਨਤੀਜੇ ਵਾਲਾ ਅਧਿਆਪਕ ਸਨਮਾਨਿਤ

ਗੋਨਿਆਣਾ, 11 ਜੁਲਾਈ (ਲਛਮਣ ਦਾਸ ਗਰਗ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਡਰੀਮ ਪ੍ਰੋਜੈਕਟ 'ਪੜੋ੍ਹ ਪੰਜਾਬ ਪੜਾਓ ਪੰਜਾਬ' ਤਹਿਤ ਪਿਛਲੇ ਸਾਲ ਦੇ ਸਾਲਾਨਾ ਨਤੀਜਿਆਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਪ੍ਰਸ਼ੰਸਾ ਪੱਤਰ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਵਾਸੀਆਂ ਵਲੋਂ 15 ਨੂੰ ਛਾਉਣੀ ਥਾਣੇ ਅੱਗੇ ਧਰਨਾ ਲਾਉਣ ਦਾ ਐਲਾਨ

ਬਠਿੰਡਾ ਛਾਉਣੀ, 11 ਜੁਲਾਈ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਵਾਸੀਆਂ ਨੇ ਸ਼ਰਾਬ ਤਸਕਰਾਂ ਅਤੇ ਲੱਤਾਂ ਤੋੜਨ ਦੀਆਂ ਧਮਕੀਆਂ ਦੇਣ ਵਾਲੇ ਨਜਾਇਜ਼ ਸ਼ਰਾਬ ਕਾਰੋਬਾਰੀਆਂ ਿਖ਼ਲਾਫ਼ ਢਿੱਲ ਵਰਤਣ ਦਾ ਦੋਸ਼ ਲਾਉਂਦਿਆਂ ਥਾਣਾ ਕੈਂਟ ਅੱਗੇ 15 ਜੁਲਾਈ ਨੂੰ ਧਰਨਾ ਲਾਉਣ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਸੇਲਬਰਾਹ ਵਿਖੇ ਨਸ਼ੇ ਿਖ਼ਲਾਫ਼, ਟ੍ਰੈਫ਼ਿਕ ਨਿਯਮਾਂ ਤੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਭਾਈਰੂਪਾ, 11 ਜੁਲਾਈ (ਵਰਿੰਦਰ ਲੱਕੀ)-ਥਾਣਾ ਫੂਲ ਦੇ ਸਾਂਝ ਕੇਂਦਰ ਵਲੋਂ ਨੇੜਲੇ ਪਿੰਡ ਸੇਲਬਰਾਹ ਵਿਖੇ ਲੋਕਾਂ ਨੂੰ ਨਸ਼ੇ, ਟ੍ਰੈਫਿਕ ਨਿਯਮਾਂ ਤੇ ਲੜਕੀਆਂ ਲਈ ਸ਼ੁਰੂ ਕੀਤੀ ਸ਼ਕਤੀ ਐਪ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ, ਜਿਸ 'ਚ ਥਾਣਾ ਫੂਲ ਦੇ ਮੁੱਖ ਅਫਸਰ ...

ਪੂਰੀ ਖ਼ਬਰ »

ਪਿੰਡ ਜੰਡੀਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬਠਿੰਡਾ, 11 ਜੁਲਾਈ (ਭਰਪੂਰ ਸਿੰਘ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਏ ਪੰਜ ਪਿਆਰੇ ਸਾਹਿਬਾਨਾਂ ਨੇ ਪਿੰਡ ਜੰਡੀਆਂ ਹਲਕਾ ਬੱਲੂਆਣਾ ਵਿਖੇ ਅੰਮਿ੍ਤ ਦਾ ਬਾਟਾ ਤਿਆਰ ਕੀਤਾ | ਅੱਜ ਪਿੰਡ ਜੰਡੀਆਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਅੰਮਿ੍ਤ ਛੱਕਕੇ ਗੁਰੂ ...

ਪੂਰੀ ਖ਼ਬਰ »

ਐਾਬੂਲੈਂਸ 108 ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਤਲਵੰਡੀ ਸਾਬੋ, 11 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬ ਵਿਚ ਸਿਹਤ ਸਹੂਲਤਾਂ ਲਈ ਚੱਲ ਰਹੀ ਡਾਇਲ 108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ 12 ਘੰਟੇ ਦੀ ਮੁਕੰਮਲ ਹੜ੍ਹਤਾਲ ਕੀਤੀ ਗਈ | ਜਿਸ ਨਾਲ ਜਿਥੇ ਤਲਵੰਡੀ ਸਾਬੋ ਇਲਾਕੇ ਵਿਚ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੁੱਲਰੀਆਂ ਵਿਖੇ ਜਾਗਰੂਕਤਾ ਰੈਲੀ ਕੱਢੀ

ਬਰੇਟਾ, 11 ਜੁਲਾਈ (ਜੀਵਨ ਸ਼ਰਮਾ)- ਨਸ਼ਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਕੁੱਲਰੀਆਂ ਵਿਖੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਬਲਾਕ ਪ੍ਰਧਾਨ ਗਿਆਨ ਚੰਦ ਆਜ਼ਾਦ ਨੇ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਪੀੜੀ ਦਾ ਵੱਡਾ ...

ਪੂਰੀ ਖ਼ਬਰ »

ਸੜਕ ਕਿਨਾਰੇ ਤੋਂ ਮਿੱਟੀ ਅਤੇ ਰੂੜੀਆਂ ਚੁਕਵਾਉਣ ਦੀ ਮੰਗ

ਝੁਨੀਰ, 11 ਜੁਲਾਈ (ਸੰਧੂ)- ਕਸਬਾ ਝੁਨੀਰ ਦੇ ਬੋਹਾ ਰੋਡ ਅਤੇ ਮੁੱਖ ਝੁਨੀਰ ਨੂੰ ਜਾਂਦੀ ਸੜਕ ਉੱਪਰ ਰੂੜੀਆਂ ਅਤੇ ਦੁਕਾਨਦਾਰਾਂ ਵਲੋਂ ਕੂਹਣੀਦਾਰ ਮੋੜ ਉੱਪਰ ਮਿੱਟੀ ਸੁੱਟ ਰੱਖੀ ਹੈ ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਕੂਹਣੀਦਾਰ ਮੌੜ 'ਤੇ ਇਕ ਸਾਈਡ 'ਤੇ ਕਈ ਫੁੱਟ ...

ਪੂਰੀ ਖ਼ਬਰ »

ਵਾਟਰ ਕੂਲਰ ਲਗਾਉਣ ਦੀ ਮੰਗ

ਝੁਨੀਰ, 11 ਜੁਲਾਈ (ਨਿ. ਪ. ਪ.)- ਸਥਾਨਕ ਬੱਸ ਸਟੈਂਡ ਕੋਲ ਗ੍ਰਾਮ ਪੰਚਾਇਤ ਵਲੋਂ ਲੋਕਾਂ ਦੀ ਸਹੂਲਤ ਲਈ ਕੋਈ ਵਾਟਰ ਕੂਲਰ ਨਹੀਂ ਲਗਾਇਆ ਗਿਆ, ਜਿਸ ਕਰ ਕੇ ਸਵਾਰੀਆਂ ਸਾਰਾ ਦਿਨ ਦੁਕਾਨਾਂ ਵਿਚੋਂ ਪਾਣੀ ਮੰਗ ਮੰਗ ਕੇ ਪੀਂਦੀਆਂ ਹਨ | ਲਗਪਗ 30 ਪਿੰਡਾਂ ਦੇ ਲੋਕਾਂ ਦਾ ਇੱਥੇ ਆਉਣਾ ...

ਪੂਰੀ ਖ਼ਬਰ »

ਬੀ. ਏ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 11 ਜੁਲਾਈ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ. ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ 'ਚੋਂ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੇ 77.81 ਪ੍ਰਤੀਸ਼ਤ, ਰਮਨੀਤ ...

ਪੂਰੀ ਖ਼ਬਰ »

ਸਰਕਾਰੀ ਪਸ਼ੂ ਹਸਪਤਾਲਾਂ ਵਿਚ ਡਾਕਟਰਾਂ, ਦਵਾਈਆਂ ਅਤੇ ਹੋਰ ਸਾਜੋ ਸਾਮਾਨ ਦੀ ਭਾਰੀ ਕਮੀ

ਜੀਵਨ ਸ਼ਰਮਾ ਬਰੇਟਾ, 11 ਜੁਲਾਈ- ਪਸ਼ੂ ਪਾਲਣ ਵਿਭਾਗ ਭਾਵੇਂ ਪਸ਼ੂ ਪਾਲਨ ਕਿੱਤੇ ਨੂੰ ਪ੍ਰਫੁੱਲਿਤ ਕਰਨ ਦੇ ਦਾਅਵੇ ਕਰ ਰਿਹਾ ਹੈ ਪਰ ਪਸ਼ੂ ਹਸਪਤਾਲਾਂ ਵਿਚ ਦਵਾਈਆਂ, ਡਾਕਟਰਾਂ ਸਾਜੋ ਸਮਾਨ ਤੇ ਹੋਰ ਸਹੂਲਤਾਂ ਦੀ ਵੱਡੀ ਘਾਟ ਹੋਣ ਕਾਰਨ ਲੋਕਾਂ ਨੂੰ ਆਪਣੇ ਪਸੂਆਂ ਦਾ ...

ਪੂਰੀ ਖ਼ਬਰ »

ਗੇਟ ਬਾਲ ਦੇ ਖੱਡਿਆਂ 'ਤੇ ਹੌਦ ਬਣਾਉਣ ਦੀ ਮੰਗ

ਸਰਦੂਲਗੜ੍ਹ, 11 ਜੁਲਾਈ (ਪ. ਪ.)- ਮੀਰਪੁਰ ਕਲਾਂ ਪਿੰਡ ਦੇ ਜਲਘਰ ਤੋਂ ਵੱਖ ਵੱਖ ਪਿੰਡਾਂ ਨੂੰ ਸਪਲਾਈ ਦੇਣ ਲਈ ਰੱਖੇ ਗਏ 13 ਗੇਟ ਬਾਲਾਂ ਦੇ ਟੋਏ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦੇ ਹਨ | ਸੜਕ ਦੇ ਨੇੜਲੇ ਗੇਟ ਬਾਲ ਰਾਤ ਬਰਾਤੇ ਰਾਹਗੀਰ ਲੋਕਾਂ ਲਈ ਖ਼ਤਰੇ ਦੀ ਘੰਟੀ ਹਨ | ...

ਪੂਰੀ ਖ਼ਬਰ »

ਅਪਾਹਜ ਐਕਟ ਨੂੰ ਪੂਰਨ ਰੂਪ 'ਚ ਲਾਗੂ ਕਰਨ ਦੀ ਮੰਗ

ਮਾਨਸਾ, 11 ਜੁਲਾਈ (ਸ.ਰਿ.)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਪਾਸੋਂ ਸੂਬੇ ਦੇ ਸਮੁੱਚੇ ਅੰਗਹੀਣ ਵਰਗ ਦੇ ਲੋਕਾਂ ਨੂੰ ਅਪਾਹਜਤਾ ਐਕਟ ਅਨੁਸਾਰ ਬੁਨਿਆਦੀ ਸਹੂਲਤਾਂ ਦੇਣ ਅਤੇ ਐਕਟ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਉੱਜਵਲ ਯੋਜਨਾ ਅਧੀਨ ਗੈਸ ਦੇ ਮੁਫ਼ਤ ਕੁਨੈਕਸ਼ਨ ਵੰਡੇ

ਝੁਨੀਰ, 11 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਅਧੀਨ ਐੱਚ.ਪੀ. ਗੈਸ ਏਜੰਸੀ ਰਾਏਪੁਰ ਵਲੋਂ ਦਲਿਤ ਅਤੇ ਪੀ.ਐੱਮ.ਏ.ਵਾਈ ਯੋਜਨਾ ਅਧੀਨ ਆਉਂਦੇ ਲਾਭਪਾਤਰੀ 6 ਔਰਤਾਂ ਨੂੰ ਰਸੋਈ ਗੈਸ ਦੇ ਮੁਫ਼ਤ ਕੁਨੈਕਸ਼ਨ, ਸਲੰਡਰ ...

ਪੂਰੀ ਖ਼ਬਰ »

ਪਿੰਡ ਦਲੇਲਵਾਲਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਝੁਨੀਰ, 11 ਜੁਲਾਈ (ਨਿ. ਪ. ਪ.)- ਪਿੰਡ ਦਲੇਲਵਾਲਾ ਵਿਖੇ ਗ੍ਰਾਮ ਪੰਚਾਇਤ, ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਲੋਕ ਭਲਾਈ ਕਲੱਬ ਵਲੋਂ ਨਸ਼ਿਆਂ ਿਖ਼ਲਾਫ਼ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲੀ ਬੱਚਿਆਂ ਵਲੋਂ ਹੱਥਾਂ ਵਿਚ ਨਸ਼ਿਆਂ ਿਖ਼ਲਾਫ਼ ਤਖ਼ਤੀਆਂ ...

ਪੂਰੀ ਖ਼ਬਰ »

ਗੰ੍ਰਥੀ ਸਭਾ ਜ਼ੋਨ ਜੌੜਕੀਆਂ ਦੀ ਚੋਣ

ਝੁਨੀਰ, 11 ਜੁਲਾਈ (ਨਿ.ਪ.ਪ.)- ਪਿੰਡ ਮੀਆਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੀ ਮੀਟਿੰਗ ਦੌਰਾਨ ਜ਼ੋਨ ਥਾਣਾ ਜੌੜਕੀਆਂ ਦੀ ਚੋਣ ਕੀਤੀ ਗਈ | ਭਾਈ ਨਰਾਇਣ ਸਿੰਘ ਜ਼ਿਲ੍ਹਾ ਪੈੱ੍ਰਸ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਖਣ ਸਿੰਘ ਮੀਆਂ ਪ੍ਰਧਾਨ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਚੇਤਨਾ ਪਰਖ ਪ੍ਰੀਖਿਆ 14 ਜੁਲਾਈ ਨੂੰ

ਭੀਖੀ, 11 ਜੁਲਾਈ (ਪ. ਪ.)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੂਰੇ ਪੰਜਾਬ ਵਿਚ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ | ਤਰਕਸ਼ੀਲ ਸੁਸਾਇਟੀ ਆਗੂ ਭੁਪਿੰਦਰ ਫ਼ੌਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਾਈ ਭੀਖੀ ਵਲੋਂ ਸਰਸਵਤੀ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਮਾਨ ਵਲੋਂ 'ਦਿ ਗ੍ਰੇਟ ਥਿੰਕਰਜ਼ ਗਰੁੱਪ' ਦੇ ਕਾਰਜਾਂ ਦੀ ਸ਼ਲਾਘਾ

ਜੋਗਾ, 11 ਜੁਲਾਈ (ਪ.ਪ.) - ਪਿੰਡ ਬੁਰਜ ਢਿੱਲਵਾਂ ਦੇ ਨੌਜਵਾਨਾਂ ਵਲੋਂ ਬਣਾਏ 'ਦਿ ਗ੍ਰੇਟ ਥਿੰਕਰ ਗਰੁੱਪ' ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਉਪਰੰਤ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਨੇ ਨੌਜਵਾਨਾਂ ਵਲੋਂ ਕੀਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX