ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਮਾਨਸਾ

3582 ਅਧਿਆਪਕ ਯੂਨੀਅਨ ਵਲੋਂ ਨਵ-ਨਿਯੁਕਤੀਆਂ ਜੱਦੀ ਜ਼ਿਲਿ੍ਹਆਂ 'ਚ ਹੀ ਕਰਨ ਦੀ ਮੰਗ

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- 3582 ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਨਵ-ਨਿਯੁਕਤੀ ਪੱਤਰ ਦੇਣ ਸਮੇਂ ਉਨ੍ਹਾਂ ਨੂੰ ਜੱਦੀ ਜ਼ਿਲਿ੍ਹਆਂ ਦੇ ਸਕੂਲਾਂ 'ਚ ਹੀ ਨਿਯੁਕਤ ਕੀਤਾ ਜਾਵੇ | ਜਥੇਬੰਦੀ ਦੀ ਜ਼ਿਲ੍ਹਾ ਇਕਾਈ ਵਲੋਂ ...

ਪੂਰੀ ਖ਼ਬਰ »

ਭੰਮਾ ਖੁਰਦ ਵਿਖੇ ਨਸ਼ਿਆਂ ਦੇ ਸੌਦਾਗਰਾਂ ਦੀ ਅਰਥੀ ਸਾੜੀ

ਝੁਨੀਰ, 11 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਭੰਮੇ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰਿਤ ਕਰਨ ਤੋਂ ਬਾਅਦ ਜ਼ਿਲ੍ਹਾ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਂਨੰਦੀ ਅਤੇ ਕਿਸਾਨਾਂ ਨੇ ਨਸ਼ਿਆਂ ਦੇ ਸੌਦਾਗਰਾਂ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਪੌਲੀਥੀਨ ਦੇ ਲਿਫ਼ਾਫ਼ੇ ਕੀਤੇ ਜਾ ਰਹੇ ਹਨ ਜ਼ਬਤ

ਬਰੇਟਾ, 11 ਜੁਲਾਈ (ਵਿ. ਪ੍ਰਤੀ.)- ਪੰਜਾਬ ਵਿਚ ਪੌਲੀਥੀਨ ਦੇ ਲਿਫ਼ਾਫ਼ੇ ਵਰਤਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਹਰ ਸ਼ਹਿਰ ਵਿਚ ਇਨ੍ਹਾਂ ਲਿਫ਼ਾਫਿਆਂ ਦੀ ਵਰਤੋ ਬੇਝਿਜਕ ਕੀਤੀ ਜਾ ਰਹੀ ਹੈ | ਨਗਰ ਕੌਾਸਲ ਬਰੇਟਾ ਵਲੋਂ ਕਾਰਜ ਸਾਧਕ ਅਫ਼ਸਰ ਸੰਜੇ ਕੁਮਾਰ ...

ਪੂਰੀ ਖ਼ਬਰ »

ਦਲਜੀਤ ਕੌਰ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਭਾਗ ਲਿਆ

ਬਰੇਟਾ 11 ਜੁਲਾਈ (ਵਿ. ਪ੍ਰਤੀ.)- ਨੇੜਲੇ ਪਿੰਡ ਬਹਾਦਰਪੁਰ ਦੀ ਹੋਣਹਾਰ ਦਲਜੀਤ ਕੌਰ ਪੁੱਤਰੀ ਅਜੈਬ ਸਿੰਘ ਜੋ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਪੀ. ਐਚ. ਡੀ. ਕਰ ਰਹੀ ਹੈ, ਨੇ ਟੋਰਾਂਟੋ (ਕੈਨੇਡਾ) ਵਿਖੇ ਵਾਟਰ ਸਕਿਉਰਿਟੀ ਵਿਸ਼ੇ 'ਤੇ ਕਰਵਾਈ ਪਹਿਲੀ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜਿਆਂ ਸਿੱਟਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਬਰੇਟਾ, 11 ਜੁਲਾਈ (ਪ. ਪ.)- ਸਥਾਨਕ ਪ੍ਰਾਇਮਰੀ ਸਕੂਲ ਜਲਵੇੜਾ ਰੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਮਾਗਮ ਕੀਤਾ ਗਿਆ | ਨਗਰ ਕੌਾਸਲ ਦੇ ਇੰਸਪੈਕਟਰ ਬੀਰਬਲ ਦਾਸ ਅਤੇ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ ਪਾਲਾ ਸਿੰਘ ਨੇ ਕਿਹਾ ਕਿ ਨਸ਼ੇ ਜਿੱਥੇ ਸਿਹਤ ਲਈ ...

ਪੂਰੀ ਖ਼ਬਰ »

ਸੜਕੀ ਜਾਮ 16 ਨੂੰ

ਮਾਨਸਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਭੈਣੀਬਾਘਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ 2 ਨਵੇਂ ਟਰਾਂਸਫਾਰਮਰ ਨਾ ਰੱਖੇ ਜਾਣ ਦੇ ਰੋਸ ਵਿੱਚ ਪਿੰਡ ਵਾਸੀਆਂ ਨੇ 16 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖੱਬੀਆਂ ਧਿਰਾਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ਤੱਕ ਜਾਗਰੂਕ ਮੁਹਿੰਮ ਜਾਰੀ ਰੱਖਣਗੀਆਂ

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਖੱਬੇ ਪੱਖੀ ਪਾਰਟੀਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਆਰ. ਐਮ. ਪੀ. ਆਈ ਵਲੋਂ ਨਸ਼ਿਆਂ ਿਖ਼ਲਾਫ਼ ਬਾਬਾ ਬੂਝਾ ਸਿੰਘ ਭਵਨ ਤੋਂ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੱਢਿਆ ਗਿਆ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਧਰਨਾ

ਮਾਨਸਾ, 11 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਦੀ ਅਗਵਾਈ ਵਿਚ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਪਿੰਡ ...

ਪੂਰੀ ਖ਼ਬਰ »

ਕਬਾੜ ਦੇ ਖੁੱਲੇ੍ਹ ਗੁਦਾਮ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)- ਦੁਪਹਿਰ ਸਮੇਂ ਸਥਾਨਕ ਸ਼ਹਿਰ ਦੇ ਫੁੱਟਬਾਲ ਚੌਕ ਨੇੜੇ ਇਕ ਕਬਾੜ ਦੇ ਗੁਦਾਮ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ | ਗੁਦਾਮ ਮਾਲਕ ਮਹਿੰਦਰਪਾਲ ਉਰਫ਼ ਦਾਦਾ ਕਬਾੜੀਆਂ ਨੇ ਦੱਸਿਆ ਕਿ ਉਹ ਪਿਛਲੇ ...

ਪੂਰੀ ਖ਼ਬਰ »

ਵਧ ਰਹੀ ਆਬਾਦੀ ਸਮੱਸਿਆਵਾਂ ਦੀ ਜੜ੍ਹ- ਅਭੀਜੀਤ ਕਪਲਿਸ਼

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੇਸ਼ 'ਚ ਦਿਨੋਂ ਦਿਨ ਵਧ ਰਹੀ ਆਬਾਦੀ ਸਮੱਸਿਆਵਾਂ ਦੀ ਜੜ ਹੈ | ਉਨ੍ਹਾਂ ਕਿਹਾ ਕਿ ਜੇਕਰ ਆਬਾਦੀ 'ਤੇ ਕੰਟਰੋਲ ਨਾ ਕੀਤਾ ਗਿਆ ...

ਪੂਰੀ ਖ਼ਬਰ »

ਪਿੰਡ ਆਲਮਪੁਰ ਮੰਦਰਾਂ 'ਚ ਨਸ਼ੇ ਤੇ ਸਮਾਜਿਕ ਕੁਰੀਤੀਆਂ ਛੱਡਣ ਲਈ ਮਤੇ ਪਾਸ

ਬੋਹਾ, 11 ਜੁਲਾਈ (ਪ.ਪ.)- ਪਿੰਡ ਆਲਮਪੁਰ ਮੰਦਰਾਂ ਵਿਖੇ ਗਰਾਮ ਪੰਚਾਇਤ, ਕਿਸਾਨ ਯੂਨੀਅਨ ਡਕੌਾਦਾ, ਪਿੰਡ ਦੀਆਂ ਧਾਰਮਿਕ, ਸਮਾਜਿਕ ਸਮੇਤ ਪਿੰਡ ਦੇ ਪਤਵੰਤੇ ਸੱਜਣਾਂ ਦੀ ਬੈਠਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਪਿੰਡ ਵਿਚ ਲੰਬੇ ਸਮੇਂ ਤੋਂ ਚੱਲਦੇ ...

ਪੂਰੀ ਖ਼ਬਰ »

108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ

ਬੋਹਾ, 11 ਜੁਲਾਈ (ਸਲੋਚਨਾ ਤਾਂਗੜੀ)- ਪੰਜਾਬ ਵਿਚ ਜਿੱਥੇ 108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਕੀਤੀ ਗਈ ਉੱਥੇ ਮੁਲਾਜ਼ਮਾਂ ਨੇ ਆਪਣਾ ਕੰਮਕਾਜ ਪੂਰਨ ਤੌਰ 'ਤੇ ਠੱਪ ਕੀਤਾ, ਜਿਸ ਨਾਲ ਲੋਕਾਂ ਮਿਲਣ ਵਾਲੀ ਐਾਬੂਲੈਂਸ ਦੀ ਸਹੂਲਤ ਪ੍ਰਭਾਵਿਤ ਹੋਈ | ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਵਿਦਿਆਰਥਣਾਂ ਨੂੰ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਮਾਨਸਾ, 11 ਜੁਲਾਈ (ਫੱਤੇਵਾਲੀਆ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਸੰਧੂ ਵਲੋਂ ਡੀ.ਏ.ਵੀ. ਸਕੂਲ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਸ਼ਕਤੀ ਐਪ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਤਹਿਤ ਵਿਦਿਆਰਥਣਾਂ ...

ਪੂਰੀ ਖ਼ਬਰ »

ਬੀ. ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ

ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)- ਬੀ. ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ, ਜਿਸ ਵਿਚ ਵੱਡੀ ਤਾਦਾਦ 'ਚ ਸਾਥੀਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿੱਕਾ ...

ਪੂਰੀ ਖ਼ਬਰ »

ਵਾਹਨਾਂ ਦੀ ਚੈਕਿੰਗ ਦੌਰਾਨ ਚਾਲਾਨ ਕੱਟੇ

ਮਾਨਸਾ, 11 ਜੁਲਾਈ (ਸ.ਰਿ.)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਵਿਚ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਬਣਦੀ ਕਾਰਵਾਈ ਕਰ ਕੇ ਚਲਾਨ ਕੱਟੇ ਗਏ | ਐਸ.ਐਸ.ਪੀ. ਪਰਮਬੀਰ ਸਿੰਘ ਪਰਮਾਰ ਨੇ ਦੱਸਿਆ ਕਿ ਚੈਕਿੰਗ ...

ਪੂਰੀ ਖ਼ਬਰ »

ਸ਼ਹਿਰਾਂ ਤੇ ਪਿੰਡਾਂ ਵਿਚ ਬੂਟੇ ਵੰਡੇ ਜਾਣ

ਸਰਦੂਲਗੜ੍ਹ, 11 ਜੁਲਾਈ (ਨਿ. ਪ. ਪ.)- ਵਾਤਾਵਰਨ ਬਚਾਊ ਰੁੱਖ ਲਗਾਊ ਮੁਹਿੰਮ ਤਹਿਤ ਸਰਕਾਰ ਨੇ ਭਾਵੇ ਲੋਕਾਂ ਨੂੰ ਰੁੱਖ ਮੁਫ਼ਤ ਦੇਣੇ ਸ਼ੁਰੂ ਕੀਤੇ ਹਨ ਪਰ ਇਹ ਮੁਹਿੰਮ ਜਿਨ੍ਹਾਂ ਸ਼ਹਿਰ ਅਤੇ ਪਿੰਡਾਂ ਤੋ ਨਰਸਰੀਆਂ ਦੂਰ ਹਨ ਉੱਥੇ ਪਛੜ ਜਾਵੇਗੀ ਕਿਉਂਕਿ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਡਾ: ਸਵਾਮੀਨਾਥਨ ਰਿਪੋਰਟ ਲਾਗੂ ਕਰਾਉਣ ਲਈ ਕਿਸਾਨ ਦਿੱਲੀ ਦਾ ਘਿਰਾਓ ਕਰਨਗੇ- ਝੰਡੂਕਾ

ਮਾਨਸਾ, 11 ਜੁਲਾਈ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ...

ਪੂਰੀ ਖ਼ਬਰ »

ਪਿੰਡ ਚੈਨੇਵਾਲਾ ਅਤੇ ਘੁਰਕਨੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਝੁਨੀਰ, 11 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਚੈਨੇਵਾਲਾ ਅਤੇ ਘੁਰਕਨੀ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਸਮਾਗਮ ਕੀਤੇ ਗਏ | ਬੀ. ਡੀ. ਪੀ. ਓ. ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੁੱਧ ਮੁਹਿੰਮ ਵਿਚ ਸਾਥ ਦੇਣ ਅਤੇ ਨਸ਼ੇ ...

ਪੂਰੀ ਖ਼ਬਰ »

ਪਿੰਡ ਜੌੜਕੀਆਂ ਨੂੰ ਗੈਸ ਕੁਨੈਕਸ਼ਨ ਵੰਡੇ

ਝੁਨੀਰ, 11 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਜੌੜਕੀਆਂ ਵਿਖੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸੀ ਆਗੂ ਸੁਖਵੰਤ ਸਿੰਘ ਨੰਬਰਦਾਰ ਨੇ ਦੱਸਿਆ ਕਿ ਜੌੜਕੀਆਂ ਦੇ 18 ਲਾਭਪਾਤਰੀਆਂ ਨੂੰ ਭਾਰਤ ਗੈਸ ਏਜੰਸੀ ਝੁਨੀਰ ਦੇ ਗੈਸ ਕੁਨੈਕਸ਼ਨ ...

ਪੂਰੀ ਖ਼ਬਰ »

ਕੋਟਲੀ ਕਲੱਬ ਵਲੋਂ ਵਾਤਾਵਰਨ ਦਿਵਸ ਮਨਾਇਆ

ਮਾਨਸਾ, 11 ਜੁਲਾਈ (ਵਿ.ਪ੍ਰਤੀ)- ਯੂਥ ਸਪੋਰਟਸ ਐਾਡ ਵੈੱਲਫੇਅਰ ਕਲੱਬ ਕੋਟਲੀ ਕਲਾਂ ਵਲੋਂ ਵਾਤਾਵਰਨ ਦਿਵਸ ਮਨਾਇਆ ਗਿਆ | ਨੌਜਵਾਨਾਂ ਨੇ ਬੂਟੇ ਲਗਾਉਣ ਮੌਕੇ ਪ੍ਰਣ ਕੀਤਾ ਕਿ ਉਹ ਬੂਟਿਆਂ ਦੀ ਸੰਭਾਲ ਵੀ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਲਾਮਤਾਂ ਖ਼ਤਮ ...

ਪੂਰੀ ਖ਼ਬਰ »

ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕੰਮ ਪੰਜਾਬ ਸਰਕਾਰ ਦੇ ਮੁੱਖ ਏਜੰਡੇ 'ਤੇ- ਮੰਜੂ ਬਾਂਸਲ

ਭੀਖੀ, 11 ਜੁਲਾਈ (ਸਿੱਧੂ)- ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕੰਮ ਸੂਬਾ ਸਰਕਾਰ ਦੇ ਮੁੱਖ ਏਜੰਡੇ 'ਤੇ ਹਨ ਅਤੇ ਸੂਬੇ ਦੇ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਕਾਂਗਰਸ ਦੀ ਹਲਕਾ ਮਾਨਸਾ ਦੀ ਇੰਚਾਰਜ ਮੰਜੂ ਬਾਂਸਲ ਨੇ ਕਸਬੇ ਦੀਆਂ ਗਲੀਆਂ 'ਚ ...

ਪੂਰੀ ਖ਼ਬਰ »

ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦਾ ਵਫਦ ਸਿਵਲ ਸਰਜਨ ਨੂੰ ਮਿਲਿਆ

ਮਾਨਸਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਐਨ.ਐਚ.ਐਮ. ਇੰਪਲਾਈਜ ਯੂਨੀਅਨ ਦਾ ਵਫਦ ਜ਼ਿਲ੍ਹਾ ਪ੍ਰਧਾਨ ਡਾ: ਵਿਸ਼ਵਜੀਤ ਸਿੰਘ ਦੀ ਅਗਵਾਈ 'ਚ ਡਾਕਟਰ ਲਾਲ ਚੰਦ ਠਕਰਾਲ ਨੂੰ ਸਿਵਲ ਸਰਜਨ ਮਾਨਸਾ ਨੂੰ ਮਿਲਿਆ | ਉਨ੍ਹਾਂ ਜਥੇਬੰਦੀ ਦੀ ਭਖਵੀਆਂ ਤੇ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ | ਅਧਿਕਾਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਮਸਲਿਆਂ ਦਾ ਹੱਲ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਗਦੇਵ ਸਿੰਘ, ਧਰਮ ਦਾਸ, ਜਗਦੀਸ਼ ਕੁੱਲਰੀਆਂ, ਰਵਿੰਦਰ ਕੁਮਾਰ, ਵਰਿੰਦਰ ਮਹਿਤਾ, ਲਲਿਤ ਕੁਮਾਰ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਰਾਜਵੀਰ ਕੌਰ, ਦੀਪ ਸ਼ੀਖਾ, ਮੀਨਾਕਸ਼ੀ, ਸ਼ਰਨਜੀਤ ਕੌਰ, ਰੇਨੂੰ ਬਾਲਾ, ਕਰਮਵੀਰ ਕੌਰ ਆਦਿ ਸਨ |


ਖ਼ਬਰ ਸ਼ੇਅਰ ਕਰੋ

ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ

ਭੀਖੀ, 11 ਜੁਲਾਈ (ਪ. ਪ.)- ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਬਲਾਕ ਭੀਖੀ ਦੀ ਇਕੱਤਰਤਾ ਸ਼ਿਵ ਮੰਦਰ ਭੀਖੀ ਵਿਖੇ ਪ੍ਰਧਾਨ ਚਰਨਜੀਤ ਸਿੰਘ ਧਲੇਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਦਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਨਸ਼ਿਆਂ ਖਿਲਾਫ਼ ਕੱਢਿਆ ਪੈਦਲ ਮਾਰਚ

ਬਠਿੰਡਾ, 11 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਨਸ਼ਿਆਂ ਖਿਲਾਫ਼ ਸਥਾਨਕ ਸ਼ਹਿਰ ਵਿਚ ਪੈਦਲ ਮਾਰਚ ਕੱਢਿਆ ਗਿਆ | ਇਹ ਮਾਰਚ ਸਥਾਨਕ ਫਾਇਰ ਬਿ੍ਗੇਡ ਚੌਕ ਤੋਂ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਲਹਿਰ 'ਚ ਹਰ ਇਕ ਦੇ ਯੋਗਦਾਨ ਦਾ ਸੱਦਾ

ਬੁਢਲਾਡਾ, 11 ਜੁਲਾਈ (ਰਾਹੀ)- ਪੰਜਾਬ ਸਰਕਾਰ ਦੀਆਂ ਦੀਆਂ ਹਦਾਇਤਾਂ ਤੇ ਇਸ ਖੇਤਰ ਅੰਦਰ ਕੀਤੇ ਜਾ ਰਹੇ ਨਸ਼ਿਆਂ ਵਿਰੋਧੀ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸਿੱਖਿਆਂ ਤੇ ਸਿਖਲਾਈ ਸੰਸਥਾ (ਡਾਇਟ) ਪਿੰਡ ਅਹਿਮਦਪੁਰ ਵਿਖੇ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨੌਜਵਾਨ ਵੈੱਲਫੇਅਰ ਸਭਾ ਰੱਲਾ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਾਮਾਨ ਵੰਡਿਆ

ਜੋਗਾ, 11 ਜੁਲਾਈ (ਅਕਲੀਆ)- ਪਿੰਡ ਰੱਲਾ ਵਿਖੇ ਨੌਜਵਾਨ ਵੈੱਲਫੇਅਰ ਸਭਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਹੋਰ ਸਾਮਾਨ ਵੰਡਿਆ ਗਿਆ | ਸਭਾ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਲੋੜਵੰਦ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਸੇਵਾ ਮੁਕਤ ਮੁਲਾਜ਼ਮਾਂ ਦੇ ਅੰਤਿਮ ਭੱਤੇ 'ਚ ਦੇਰੀ ਬਾਰੇ ਵਿੱਤ ਮੰਤਰੀ ਨੂੰ ਭੇਜਿਆ ਪੱਤਰ

ਬੋਹਾ, 11 ਜੁਲਾਈ (ਸਲੋਚਨਾ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ ਸੇਵਾ ਮੁਕਤ ਹੋ ਚੁੱਕੇ ਕਈ ਮੁਲਾਜ਼ਮਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਨੌਕਰੀ ਤੋਂ ਬਾਅਦ ਜੀ. ਪੀ. ਫ਼ੰਡ, ਗਰੈਚੂਅਟੀ, ਜੀ. ਆਈ. ਐੱਸ. ਅਤੇ ਕਮਿਊਟਡ ਰਾਸੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ ਸਮਰ ਇੰਟਰਨਸ਼ਿਪ ਪੋ੍ਰਗਰਾਮ' ਵਿਚ ਹਿੱਸਾ ਲਿਆ

ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਬਠਿੰਡਾ ਦੇ 160 ਤੋਂ ਵਧੇਰੇ ਵਿਦਿਆਰਥੀਆਂ ਨੇ ਆਪਣਾ ਨਾਂ ਇਸ 'ਸਵੱਛ ਭਾਰਤ ਸਮਰ ਇੰਟਰਨਸ਼ਿਪ' ਲਈ ਦਰਜ ਕਰਵਾਇਆ ਹੈ | ਹਰੇਕ ਵਿਦਿਆਰਥੀ ਨੇ ਆਪਣੇ ਸਾਰਥਿਕ ਯਤਨਾਾ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਵਧੀਆ ਨਤੀਜੇ ਵਾਲਾ ਅਧਿਆਪਕ ਸਨਮਾਨਿਤ

ਗੋਨਿਆਣਾ, 11 ਜੁਲਾਈ (ਲਛਮਣ ਦਾਸ ਗਰਗ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਡਰੀਮ ਪ੍ਰੋਜੈਕਟ 'ਪੜੋ੍ਹ ਪੰਜਾਬ ਪੜਾਓ ਪੰਜਾਬ' ਤਹਿਤ ਪਿਛਲੇ ਸਾਲ ਦੇ ਸਾਲਾਨਾ ਨਤੀਜਿਆਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਪ੍ਰਸ਼ੰਸਾ ਪੱਤਰ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਵਾਸੀਆਂ ਵਲੋਂ 15 ਨੂੰ ਛਾਉਣੀ ਥਾਣੇ ਅੱਗੇ ਧਰਨਾ ਲਾਉਣ ਦਾ ਐਲਾਨ

ਬਠਿੰਡਾ ਛਾਉਣੀ, 11 ਜੁਲਾਈ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਵਾਸੀਆਂ ਨੇ ਸ਼ਰਾਬ ਤਸਕਰਾਂ ਅਤੇ ਲੱਤਾਂ ਤੋੜਨ ਦੀਆਂ ਧਮਕੀਆਂ ਦੇਣ ਵਾਲੇ ਨਜਾਇਜ਼ ਸ਼ਰਾਬ ਕਾਰੋਬਾਰੀਆਂ ਿਖ਼ਲਾਫ਼ ਢਿੱਲ ਵਰਤਣ ਦਾ ਦੋਸ਼ ਲਾਉਂਦਿਆਂ ਥਾਣਾ ਕੈਂਟ ਅੱਗੇ 15 ਜੁਲਾਈ ਨੂੰ ਧਰਨਾ ਲਾਉਣ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਸੇਲਬਰਾਹ ਵਿਖੇ ਨਸ਼ੇ ਿਖ਼ਲਾਫ਼, ਟ੍ਰੈਫ਼ਿਕ ਨਿਯਮਾਂ ਤੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਭਾਈਰੂਪਾ, 11 ਜੁਲਾਈ (ਵਰਿੰਦਰ ਲੱਕੀ)-ਥਾਣਾ ਫੂਲ ਦੇ ਸਾਂਝ ਕੇਂਦਰ ਵਲੋਂ ਨੇੜਲੇ ਪਿੰਡ ਸੇਲਬਰਾਹ ਵਿਖੇ ਲੋਕਾਂ ਨੂੰ ਨਸ਼ੇ, ਟ੍ਰੈਫਿਕ ਨਿਯਮਾਂ ਤੇ ਲੜਕੀਆਂ ਲਈ ਸ਼ੁਰੂ ਕੀਤੀ ਸ਼ਕਤੀ ਐਪ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ, ਜਿਸ 'ਚ ਥਾਣਾ ਫੂਲ ਦੇ ਮੁੱਖ ਅਫਸਰ ...

ਪੂਰੀ ਖ਼ਬਰ »

ਪਿੰਡ ਜੰਡੀਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬਠਿੰਡਾ, 11 ਜੁਲਾਈ (ਭਰਪੂਰ ਸਿੰਘ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਏ ਪੰਜ ਪਿਆਰੇ ਸਾਹਿਬਾਨਾਂ ਨੇ ਪਿੰਡ ਜੰਡੀਆਂ ਹਲਕਾ ਬੱਲੂਆਣਾ ਵਿਖੇ ਅੰਮਿ੍ਤ ਦਾ ਬਾਟਾ ਤਿਆਰ ਕੀਤਾ | ਅੱਜ ਪਿੰਡ ਜੰਡੀਆਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਅੰਮਿ੍ਤ ਛੱਕਕੇ ਗੁਰੂ ...

ਪੂਰੀ ਖ਼ਬਰ »

ਐਾਬੂਲੈਂਸ 108 ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਤਲਵੰਡੀ ਸਾਬੋ, 11 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬ ਵਿਚ ਸਿਹਤ ਸਹੂਲਤਾਂ ਲਈ ਚੱਲ ਰਹੀ ਡਾਇਲ 108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ 12 ਘੰਟੇ ਦੀ ਮੁਕੰਮਲ ਹੜ੍ਹਤਾਲ ਕੀਤੀ ਗਈ | ਜਿਸ ਨਾਲ ਜਿਥੇ ਤਲਵੰਡੀ ਸਾਬੋ ਇਲਾਕੇ ਵਿਚ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੁੱਲਰੀਆਂ ਵਿਖੇ ਜਾਗਰੂਕਤਾ ਰੈਲੀ ਕੱਢੀ

ਬਰੇਟਾ, 11 ਜੁਲਾਈ (ਜੀਵਨ ਸ਼ਰਮਾ)- ਨਸ਼ਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਕੁੱਲਰੀਆਂ ਵਿਖੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਬਲਾਕ ਪ੍ਰਧਾਨ ਗਿਆਨ ਚੰਦ ਆਜ਼ਾਦ ਨੇ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਪੀੜੀ ਦਾ ਵੱਡਾ ...

ਪੂਰੀ ਖ਼ਬਰ »

ਸੜਕ ਕਿਨਾਰੇ ਤੋਂ ਮਿੱਟੀ ਅਤੇ ਰੂੜੀਆਂ ਚੁਕਵਾਉਣ ਦੀ ਮੰਗ

ਝੁਨੀਰ, 11 ਜੁਲਾਈ (ਸੰਧੂ)- ਕਸਬਾ ਝੁਨੀਰ ਦੇ ਬੋਹਾ ਰੋਡ ਅਤੇ ਮੁੱਖ ਝੁਨੀਰ ਨੂੰ ਜਾਂਦੀ ਸੜਕ ਉੱਪਰ ਰੂੜੀਆਂ ਅਤੇ ਦੁਕਾਨਦਾਰਾਂ ਵਲੋਂ ਕੂਹਣੀਦਾਰ ਮੋੜ ਉੱਪਰ ਮਿੱਟੀ ਸੁੱਟ ਰੱਖੀ ਹੈ ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਕੂਹਣੀਦਾਰ ਮੌੜ 'ਤੇ ਇਕ ਸਾਈਡ 'ਤੇ ਕਈ ਫੁੱਟ ...

ਪੂਰੀ ਖ਼ਬਰ »

ਵਾਟਰ ਕੂਲਰ ਲਗਾਉਣ ਦੀ ਮੰਗ

ਝੁਨੀਰ, 11 ਜੁਲਾਈ (ਨਿ. ਪ. ਪ.)- ਸਥਾਨਕ ਬੱਸ ਸਟੈਂਡ ਕੋਲ ਗ੍ਰਾਮ ਪੰਚਾਇਤ ਵਲੋਂ ਲੋਕਾਂ ਦੀ ਸਹੂਲਤ ਲਈ ਕੋਈ ਵਾਟਰ ਕੂਲਰ ਨਹੀਂ ਲਗਾਇਆ ਗਿਆ, ਜਿਸ ਕਰ ਕੇ ਸਵਾਰੀਆਂ ਸਾਰਾ ਦਿਨ ਦੁਕਾਨਾਂ ਵਿਚੋਂ ਪਾਣੀ ਮੰਗ ਮੰਗ ਕੇ ਪੀਂਦੀਆਂ ਹਨ | ਲਗਪਗ 30 ਪਿੰਡਾਂ ਦੇ ਲੋਕਾਂ ਦਾ ਇੱਥੇ ਆਉਣਾ ...

ਪੂਰੀ ਖ਼ਬਰ »

ਬੀ. ਏ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 11 ਜੁਲਾਈ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ. ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ 'ਚੋਂ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੇ 77.81 ਪ੍ਰਤੀਸ਼ਤ, ਰਮਨੀਤ ...

ਪੂਰੀ ਖ਼ਬਰ »

ਸਰਕਾਰੀ ਪਸ਼ੂ ਹਸਪਤਾਲਾਂ ਵਿਚ ਡਾਕਟਰਾਂ, ਦਵਾਈਆਂ ਅਤੇ ਹੋਰ ਸਾਜੋ ਸਾਮਾਨ ਦੀ ਭਾਰੀ ਕਮੀ

ਜੀਵਨ ਸ਼ਰਮਾ ਬਰੇਟਾ, 11 ਜੁਲਾਈ- ਪਸ਼ੂ ਪਾਲਣ ਵਿਭਾਗ ਭਾਵੇਂ ਪਸ਼ੂ ਪਾਲਨ ਕਿੱਤੇ ਨੂੰ ਪ੍ਰਫੁੱਲਿਤ ਕਰਨ ਦੇ ਦਾਅਵੇ ਕਰ ਰਿਹਾ ਹੈ ਪਰ ਪਸ਼ੂ ਹਸਪਤਾਲਾਂ ਵਿਚ ਦਵਾਈਆਂ, ਡਾਕਟਰਾਂ ਸਾਜੋ ਸਮਾਨ ਤੇ ਹੋਰ ਸਹੂਲਤਾਂ ਦੀ ਵੱਡੀ ਘਾਟ ਹੋਣ ਕਾਰਨ ਲੋਕਾਂ ਨੂੰ ਆਪਣੇ ਪਸੂਆਂ ਦਾ ...

ਪੂਰੀ ਖ਼ਬਰ »

ਗੇਟ ਬਾਲ ਦੇ ਖੱਡਿਆਂ 'ਤੇ ਹੌਦ ਬਣਾਉਣ ਦੀ ਮੰਗ

ਸਰਦੂਲਗੜ੍ਹ, 11 ਜੁਲਾਈ (ਪ. ਪ.)- ਮੀਰਪੁਰ ਕਲਾਂ ਪਿੰਡ ਦੇ ਜਲਘਰ ਤੋਂ ਵੱਖ ਵੱਖ ਪਿੰਡਾਂ ਨੂੰ ਸਪਲਾਈ ਦੇਣ ਲਈ ਰੱਖੇ ਗਏ 13 ਗੇਟ ਬਾਲਾਂ ਦੇ ਟੋਏ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦੇ ਹਨ | ਸੜਕ ਦੇ ਨੇੜਲੇ ਗੇਟ ਬਾਲ ਰਾਤ ਬਰਾਤੇ ਰਾਹਗੀਰ ਲੋਕਾਂ ਲਈ ਖ਼ਤਰੇ ਦੀ ਘੰਟੀ ਹਨ | ...

ਪੂਰੀ ਖ਼ਬਰ »

ਅਪਾਹਜ ਐਕਟ ਨੂੰ ਪੂਰਨ ਰੂਪ 'ਚ ਲਾਗੂ ਕਰਨ ਦੀ ਮੰਗ

ਮਾਨਸਾ, 11 ਜੁਲਾਈ (ਸ.ਰਿ.)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਪਾਸੋਂ ਸੂਬੇ ਦੇ ਸਮੁੱਚੇ ਅੰਗਹੀਣ ਵਰਗ ਦੇ ਲੋਕਾਂ ਨੂੰ ਅਪਾਹਜਤਾ ਐਕਟ ਅਨੁਸਾਰ ਬੁਨਿਆਦੀ ਸਹੂਲਤਾਂ ਦੇਣ ਅਤੇ ਐਕਟ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਉੱਜਵਲ ਯੋਜਨਾ ਅਧੀਨ ਗੈਸ ਦੇ ਮੁਫ਼ਤ ਕੁਨੈਕਸ਼ਨ ਵੰਡੇ

ਝੁਨੀਰ, 11 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਅਧੀਨ ਐੱਚ.ਪੀ. ਗੈਸ ਏਜੰਸੀ ਰਾਏਪੁਰ ਵਲੋਂ ਦਲਿਤ ਅਤੇ ਪੀ.ਐੱਮ.ਏ.ਵਾਈ ਯੋਜਨਾ ਅਧੀਨ ਆਉਂਦੇ ਲਾਭਪਾਤਰੀ 6 ਔਰਤਾਂ ਨੂੰ ਰਸੋਈ ਗੈਸ ਦੇ ਮੁਫ਼ਤ ਕੁਨੈਕਸ਼ਨ, ਸਲੰਡਰ ...

ਪੂਰੀ ਖ਼ਬਰ »

ਪਿੰਡ ਦਲੇਲਵਾਲਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਝੁਨੀਰ, 11 ਜੁਲਾਈ (ਨਿ. ਪ. ਪ.)- ਪਿੰਡ ਦਲੇਲਵਾਲਾ ਵਿਖੇ ਗ੍ਰਾਮ ਪੰਚਾਇਤ, ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਲੋਕ ਭਲਾਈ ਕਲੱਬ ਵਲੋਂ ਨਸ਼ਿਆਂ ਿਖ਼ਲਾਫ਼ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲੀ ਬੱਚਿਆਂ ਵਲੋਂ ਹੱਥਾਂ ਵਿਚ ਨਸ਼ਿਆਂ ਿਖ਼ਲਾਫ਼ ਤਖ਼ਤੀਆਂ ...

ਪੂਰੀ ਖ਼ਬਰ »

ਗੰ੍ਰਥੀ ਸਭਾ ਜ਼ੋਨ ਜੌੜਕੀਆਂ ਦੀ ਚੋਣ

ਝੁਨੀਰ, 11 ਜੁਲਾਈ (ਨਿ.ਪ.ਪ.)- ਪਿੰਡ ਮੀਆਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੀ ਮੀਟਿੰਗ ਦੌਰਾਨ ਜ਼ੋਨ ਥਾਣਾ ਜੌੜਕੀਆਂ ਦੀ ਚੋਣ ਕੀਤੀ ਗਈ | ਭਾਈ ਨਰਾਇਣ ਸਿੰਘ ਜ਼ਿਲ੍ਹਾ ਪੈੱ੍ਰਸ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਖਣ ਸਿੰਘ ਮੀਆਂ ਪ੍ਰਧਾਨ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਚੇਤਨਾ ਪਰਖ ਪ੍ਰੀਖਿਆ 14 ਜੁਲਾਈ ਨੂੰ

ਭੀਖੀ, 11 ਜੁਲਾਈ (ਪ. ਪ.)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੂਰੇ ਪੰਜਾਬ ਵਿਚ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ | ਤਰਕਸ਼ੀਲ ਸੁਸਾਇਟੀ ਆਗੂ ਭੁਪਿੰਦਰ ਫ਼ੌਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਾਈ ਭੀਖੀ ਵਲੋਂ ਸਰਸਵਤੀ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਮਾਨ ਵਲੋਂ 'ਦਿ ਗ੍ਰੇਟ ਥਿੰਕਰਜ਼ ਗਰੁੱਪ' ਦੇ ਕਾਰਜਾਂ ਦੀ ਸ਼ਲਾਘਾ

ਜੋਗਾ, 11 ਜੁਲਾਈ (ਪ.ਪ.) - ਪਿੰਡ ਬੁਰਜ ਢਿੱਲਵਾਂ ਦੇ ਨੌਜਵਾਨਾਂ ਵਲੋਂ ਬਣਾਏ 'ਦਿ ਗ੍ਰੇਟ ਥਿੰਕਰ ਗਰੁੱਪ' ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਉਪਰੰਤ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਨੇ ਨੌਜਵਾਨਾਂ ਵਲੋਂ ਕੀਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX