ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- 3582 ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਨਵ-ਨਿਯੁਕਤੀ ਪੱਤਰ ਦੇਣ ਸਮੇਂ ਉਨ੍ਹਾਂ ਨੂੰ ਜੱਦੀ ਜ਼ਿਲਿ੍ਹਆਂ ਦੇ ਸਕੂਲਾਂ 'ਚ ਹੀ ਨਿਯੁਕਤ ਕੀਤਾ ਜਾਵੇ | ਜਥੇਬੰਦੀ ਦੀ ਜ਼ਿਲ੍ਹਾ ਇਕਾਈ ਵਲੋਂ ...
ਝੁਨੀਰ, 11 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਭੰਮੇ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰਿਤ ਕਰਨ ਤੋਂ ਬਾਅਦ ਜ਼ਿਲ੍ਹਾ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਂਨੰਦੀ ਅਤੇ ਕਿਸਾਨਾਂ ਨੇ ਨਸ਼ਿਆਂ ਦੇ ਸੌਦਾਗਰਾਂ ਦੀ ...
ਬਰੇਟਾ, 11 ਜੁਲਾਈ (ਵਿ. ਪ੍ਰਤੀ.)- ਪੰਜਾਬ ਵਿਚ ਪੌਲੀਥੀਨ ਦੇ ਲਿਫ਼ਾਫ਼ੇ ਵਰਤਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਹਰ ਸ਼ਹਿਰ ਵਿਚ ਇਨ੍ਹਾਂ ਲਿਫ਼ਾਫਿਆਂ ਦੀ ਵਰਤੋ ਬੇਝਿਜਕ ਕੀਤੀ ਜਾ ਰਹੀ ਹੈ | ਨਗਰ ਕੌਾਸਲ ਬਰੇਟਾ ਵਲੋਂ ਕਾਰਜ ਸਾਧਕ ਅਫ਼ਸਰ ਸੰਜੇ ਕੁਮਾਰ ...
ਬਰੇਟਾ 11 ਜੁਲਾਈ (ਵਿ. ਪ੍ਰਤੀ.)- ਨੇੜਲੇ ਪਿੰਡ ਬਹਾਦਰਪੁਰ ਦੀ ਹੋਣਹਾਰ ਦਲਜੀਤ ਕੌਰ ਪੁੱਤਰੀ ਅਜੈਬ ਸਿੰਘ ਜੋ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਪੀ. ਐਚ. ਡੀ. ਕਰ ਰਹੀ ਹੈ, ਨੇ ਟੋਰਾਂਟੋ (ਕੈਨੇਡਾ) ਵਿਖੇ ਵਾਟਰ ਸਕਿਉਰਿਟੀ ਵਿਸ਼ੇ 'ਤੇ ਕਰਵਾਈ ਪਹਿਲੀ ...
ਬਰੇਟਾ, 11 ਜੁਲਾਈ (ਪ. ਪ.)- ਸਥਾਨਕ ਪ੍ਰਾਇਮਰੀ ਸਕੂਲ ਜਲਵੇੜਾ ਰੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਮਾਗਮ ਕੀਤਾ ਗਿਆ | ਨਗਰ ਕੌਾਸਲ ਦੇ ਇੰਸਪੈਕਟਰ ਬੀਰਬਲ ਦਾਸ ਅਤੇ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ ਪਾਲਾ ਸਿੰਘ ਨੇ ਕਿਹਾ ਕਿ ਨਸ਼ੇ ਜਿੱਥੇ ਸਿਹਤ ਲਈ ...
ਮਾਨਸਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਭੈਣੀਬਾਘਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ 2 ਨਵੇਂ ਟਰਾਂਸਫਾਰਮਰ ਨਾ ਰੱਖੇ ਜਾਣ ਦੇ ਰੋਸ ਵਿੱਚ ਪਿੰਡ ਵਾਸੀਆਂ ਨੇ 16 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ...
ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਖੱਬੇ ਪੱਖੀ ਪਾਰਟੀਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਆਰ. ਐਮ. ਪੀ. ਆਈ ਵਲੋਂ ਨਸ਼ਿਆਂ ਿਖ਼ਲਾਫ਼ ਬਾਬਾ ਬੂਝਾ ਸਿੰਘ ਭਵਨ ਤੋਂ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੱਢਿਆ ਗਿਆ | ਧਰਨੇ ਨੂੰ ਸੰਬੋਧਨ ...
ਮਾਨਸਾ, 11 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਦੀ ਅਗਵਾਈ ਵਿਚ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਪਿੰਡ ...
ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)- ਦੁਪਹਿਰ ਸਮੇਂ ਸਥਾਨਕ ਸ਼ਹਿਰ ਦੇ ਫੁੱਟਬਾਲ ਚੌਕ ਨੇੜੇ ਇਕ ਕਬਾੜ ਦੇ ਗੁਦਾਮ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ | ਗੁਦਾਮ ਮਾਲਕ ਮਹਿੰਦਰਪਾਲ ਉਰਫ਼ ਦਾਦਾ ਕਬਾੜੀਆਂ ਨੇ ਦੱਸਿਆ ਕਿ ਉਹ ਪਿਛਲੇ ...
ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੇਸ਼ 'ਚ ਦਿਨੋਂ ਦਿਨ ਵਧ ਰਹੀ ਆਬਾਦੀ ਸਮੱਸਿਆਵਾਂ ਦੀ ਜੜ ਹੈ | ਉਨ੍ਹਾਂ ਕਿਹਾ ਕਿ ਜੇਕਰ ਆਬਾਦੀ 'ਤੇ ਕੰਟਰੋਲ ਨਾ ਕੀਤਾ ਗਿਆ ...
ਬੋਹਾ, 11 ਜੁਲਾਈ (ਪ.ਪ.)- ਪਿੰਡ ਆਲਮਪੁਰ ਮੰਦਰਾਂ ਵਿਖੇ ਗਰਾਮ ਪੰਚਾਇਤ, ਕਿਸਾਨ ਯੂਨੀਅਨ ਡਕੌਾਦਾ, ਪਿੰਡ ਦੀਆਂ ਧਾਰਮਿਕ, ਸਮਾਜਿਕ ਸਮੇਤ ਪਿੰਡ ਦੇ ਪਤਵੰਤੇ ਸੱਜਣਾਂ ਦੀ ਬੈਠਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਪਿੰਡ ਵਿਚ ਲੰਬੇ ਸਮੇਂ ਤੋਂ ਚੱਲਦੇ ...
ਬੋਹਾ, 11 ਜੁਲਾਈ (ਸਲੋਚਨਾ ਤਾਂਗੜੀ)- ਪੰਜਾਬ ਵਿਚ ਜਿੱਥੇ 108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਕੀਤੀ ਗਈ ਉੱਥੇ ਮੁਲਾਜ਼ਮਾਂ ਨੇ ਆਪਣਾ ਕੰਮਕਾਜ ਪੂਰਨ ਤੌਰ 'ਤੇ ਠੱਪ ਕੀਤਾ, ਜਿਸ ਨਾਲ ਲੋਕਾਂ ਮਿਲਣ ਵਾਲੀ ਐਾਬੂਲੈਂਸ ਦੀ ਸਹੂਲਤ ਪ੍ਰਭਾਵਿਤ ਹੋਈ | ...
ਮਾਨਸਾ, 11 ਜੁਲਾਈ (ਫੱਤੇਵਾਲੀਆ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਸੰਧੂ ਵਲੋਂ ਡੀ.ਏ.ਵੀ. ਸਕੂਲ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਸ਼ਕਤੀ ਐਪ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਤਹਿਤ ਵਿਦਿਆਰਥਣਾਂ ...
ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)- ਬੀ. ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ, ਜਿਸ ਵਿਚ ਵੱਡੀ ਤਾਦਾਦ 'ਚ ਸਾਥੀਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿੱਕਾ ...
ਮਾਨਸਾ, 11 ਜੁਲਾਈ (ਸ.ਰਿ.)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਵਿਚ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਬਣਦੀ ਕਾਰਵਾਈ ਕਰ ਕੇ ਚਲਾਨ ਕੱਟੇ ਗਏ | ਐਸ.ਐਸ.ਪੀ. ਪਰਮਬੀਰ ਸਿੰਘ ਪਰਮਾਰ ਨੇ ਦੱਸਿਆ ਕਿ ਚੈਕਿੰਗ ...
ਸਰਦੂਲਗੜ੍ਹ, 11 ਜੁਲਾਈ (ਨਿ. ਪ. ਪ.)- ਵਾਤਾਵਰਨ ਬਚਾਊ ਰੁੱਖ ਲਗਾਊ ਮੁਹਿੰਮ ਤਹਿਤ ਸਰਕਾਰ ਨੇ ਭਾਵੇ ਲੋਕਾਂ ਨੂੰ ਰੁੱਖ ਮੁਫ਼ਤ ਦੇਣੇ ਸ਼ੁਰੂ ਕੀਤੇ ਹਨ ਪਰ ਇਹ ਮੁਹਿੰਮ ਜਿਨ੍ਹਾਂ ਸ਼ਹਿਰ ਅਤੇ ਪਿੰਡਾਂ ਤੋ ਨਰਸਰੀਆਂ ਦੂਰ ਹਨ ਉੱਥੇ ਪਛੜ ਜਾਵੇਗੀ ਕਿਉਂਕਿ ਸਥਾਨਕ ਸ਼ਹਿਰ ...
ਮਾਨਸਾ, 11 ਜੁਲਾਈ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ...
ਝੁਨੀਰ, 11 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਚੈਨੇਵਾਲਾ ਅਤੇ ਘੁਰਕਨੀ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਸਮਾਗਮ ਕੀਤੇ ਗਏ | ਬੀ. ਡੀ. ਪੀ. ਓ. ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੁੱਧ ਮੁਹਿੰਮ ਵਿਚ ਸਾਥ ਦੇਣ ਅਤੇ ਨਸ਼ੇ ...
ਝੁਨੀਰ, 11 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਜੌੜਕੀਆਂ ਵਿਖੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸੀ ਆਗੂ ਸੁਖਵੰਤ ਸਿੰਘ ਨੰਬਰਦਾਰ ਨੇ ਦੱਸਿਆ ਕਿ ਜੌੜਕੀਆਂ ਦੇ 18 ਲਾਭਪਾਤਰੀਆਂ ਨੂੰ ਭਾਰਤ ਗੈਸ ਏਜੰਸੀ ਝੁਨੀਰ ਦੇ ਗੈਸ ਕੁਨੈਕਸ਼ਨ ...
ਮਾਨਸਾ, 11 ਜੁਲਾਈ (ਵਿ.ਪ੍ਰਤੀ)- ਯੂਥ ਸਪੋਰਟਸ ਐਾਡ ਵੈੱਲਫੇਅਰ ਕਲੱਬ ਕੋਟਲੀ ਕਲਾਂ ਵਲੋਂ ਵਾਤਾਵਰਨ ਦਿਵਸ ਮਨਾਇਆ ਗਿਆ | ਨੌਜਵਾਨਾਂ ਨੇ ਬੂਟੇ ਲਗਾਉਣ ਮੌਕੇ ਪ੍ਰਣ ਕੀਤਾ ਕਿ ਉਹ ਬੂਟਿਆਂ ਦੀ ਸੰਭਾਲ ਵੀ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਲਾਮਤਾਂ ਖ਼ਤਮ ...
ਭੀਖੀ, 11 ਜੁਲਾਈ (ਸਿੱਧੂ)- ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕੰਮ ਸੂਬਾ ਸਰਕਾਰ ਦੇ ਮੁੱਖ ਏਜੰਡੇ 'ਤੇ ਹਨ ਅਤੇ ਸੂਬੇ ਦੇ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਕਾਂਗਰਸ ਦੀ ਹਲਕਾ ਮਾਨਸਾ ਦੀ ਇੰਚਾਰਜ ਮੰਜੂ ਬਾਂਸਲ ਨੇ ਕਸਬੇ ਦੀਆਂ ਗਲੀਆਂ 'ਚ ...
ਮਾਨਸਾ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਐਨ.ਐਚ.ਐਮ. ਇੰਪਲਾਈਜ ਯੂਨੀਅਨ ਦਾ ਵਫਦ ਜ਼ਿਲ੍ਹਾ ਪ੍ਰਧਾਨ ਡਾ: ਵਿਸ਼ਵਜੀਤ ਸਿੰਘ ਦੀ ਅਗਵਾਈ 'ਚ ਡਾਕਟਰ ਲਾਲ ਚੰਦ ਠਕਰਾਲ ਨੂੰ ਸਿਵਲ ਸਰਜਨ ਮਾਨਸਾ ਨੂੰ ਮਿਲਿਆ | ਉਨ੍ਹਾਂ ਜਥੇਬੰਦੀ ਦੀ ਭਖਵੀਆਂ ਤੇ ਜਾਇਜ਼ ਮੰਗਾਂ ਮੰਨਣ ਦੀ ...
ਭੀਖੀ, 11 ਜੁਲਾਈ (ਪ. ਪ.)- ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਬਲਾਕ ਭੀਖੀ ਦੀ ਇਕੱਤਰਤਾ ਸ਼ਿਵ ਮੰਦਰ ਭੀਖੀ ਵਿਖੇ ਪ੍ਰਧਾਨ ਚਰਨਜੀਤ ਸਿੰਘ ਧਲੇਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਦਾ ...
ਬਠਿੰਡਾ, 11 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਨਸ਼ਿਆਂ ਖਿਲਾਫ਼ ਸਥਾਨਕ ਸ਼ਹਿਰ ਵਿਚ ਪੈਦਲ ਮਾਰਚ ਕੱਢਿਆ ਗਿਆ | ਇਹ ਮਾਰਚ ਸਥਾਨਕ ਫਾਇਰ ਬਿ੍ਗੇਡ ਚੌਕ ਤੋਂ ...
ਬੁਢਲਾਡਾ, 11 ਜੁਲਾਈ (ਰਾਹੀ)- ਪੰਜਾਬ ਸਰਕਾਰ ਦੀਆਂ ਦੀਆਂ ਹਦਾਇਤਾਂ ਤੇ ਇਸ ਖੇਤਰ ਅੰਦਰ ਕੀਤੇ ਜਾ ਰਹੇ ਨਸ਼ਿਆਂ ਵਿਰੋਧੀ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸਿੱਖਿਆਂ ਤੇ ਸਿਖਲਾਈ ਸੰਸਥਾ (ਡਾਇਟ) ਪਿੰਡ ਅਹਿਮਦਪੁਰ ਵਿਖੇ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਐੱਸ.ਡੀ.ਐੱਮ. ਬੁਢਲਾਡਾ ਗੁਰਸਿਮਰਨ ਸਿੰਘ ਢਿੱਲੋਂ ਅਤੇ ਥਾਣਾ ਸ਼ਹਿਰੀ ਬੁਢਲਾਡਾ ਮੁਖੀ ਬਲਵਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੋਧੀ ਲਹਿਰ 'ਚ ਵਿੱਦਿਅਕ ਸੰਸਥਾਵਾਂ, ਯੂਥ ਕਲੱਬਾਂ, ਅਧਿਆਪਕ ਜਥੇਬੰਦੀਆਂ, ਪੰਚਾਇਤਾਂ ਤਾੋ ਇਲਾਵਾ ਵੱਖ ਵੱਖ ਧਾਰਮਿਕ ਸੰਸਥਾਵਾਂ ਸ਼ਲਾਘਾਯੋਗ ਯੋਗਦਾਨ ਪਾ ਰਹੀਆਂ ਹਨ ਤਾਂ ਕਿ ਰੰਗਲੇ ਪੰਜਾਬ ਨੂੰ ਇਕ ਤੰਦਰੁਸਤ ਅਤੇ ਨਸ਼ਿਆਂ ਰਹਿਤ ਸੂਬਾ ਬਣਾਇਆ ਜਾ ਸਕੇ | ਇਸ ਮੌਕੇ ਡਾਇਟ ਸਿੱਖਿਆਰਥਣ ਮੀਨਾ ਰਾਣੀ ਨੇ ਨਸ਼ਿਆਂ ਵਿੱਰੁਧ ਆਪਣੇ ਭਾਵਪੂਰਵਕ ਵਿਚਾਰ ਪੇਸ਼ ਕੀਤੇ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਭੁਪਿੰਦਰ ਸਿੰਘ , ਸਰਪੰਚ ਵਜੀਰ ਸਿੰਘ, ਪੰਚ ਜਿਉਣਾ ਰਾਮ, ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਰਾਜ ਕੁਮਾਰ, ਡੀ.ਈ.ਪੀ ਜਗਮੇਲ ਸਿੰਘ ਭੰਗੂ, ਗੁਰਜੀਤ ਸਿੰਘ, ਜਗਮੇਲ ਸਿੰਘ, ਬਲਕਰਨ ਸਿੰਘ, ਸੂਬੇਦਾਰ ਗੁਰਜੀਤ ਸਿੰਘ, ਡਾ: ਬੂਟਾ ਸਿੰਘ ਸੇਖੋਂ, ਡੀ.ਈ.ਪੀ ਸਤਨਾਮ ਸਿੰਘ ਸੱਤਾ ਆਦਿ ਤੋ ਇਲਾਵਾ ਸੰਸਥਾ ਦੇ ਵਿਦਿਆਰਥੀ ਮੌਜੂਦ ਸਨ |
ਜੋਗਾ, 11 ਜੁਲਾਈ (ਅਕਲੀਆ)- ਪਿੰਡ ਰੱਲਾ ਵਿਖੇ ਨੌਜਵਾਨ ਵੈੱਲਫੇਅਰ ਸਭਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਹੋਰ ਸਾਮਾਨ ਵੰਡਿਆ ਗਿਆ | ਸਭਾ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਲੋੜਵੰਦ ਵਿਦਿਆਰਥੀਆਂ ਅਤੇ ...
ਬੋਹਾ, 11 ਜੁਲਾਈ (ਸਲੋਚਨਾ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ ਸੇਵਾ ਮੁਕਤ ਹੋ ਚੁੱਕੇ ਕਈ ਮੁਲਾਜ਼ਮਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਨੌਕਰੀ ਤੋਂ ਬਾਅਦ ਜੀ. ਪੀ. ਫ਼ੰਡ, ਗਰੈਚੂਅਟੀ, ਜੀ. ਆਈ. ਐੱਸ. ਅਤੇ ਕਮਿਊਟਡ ਰਾਸੀ ...
ਬਠਿੰਡਾ, 11 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਬਠਿੰਡਾ ਦੇ 160 ਤੋਂ ਵਧੇਰੇ ਵਿਦਿਆਰਥੀਆਂ ਨੇ ਆਪਣਾ ਨਾਂ ਇਸ 'ਸਵੱਛ ਭਾਰਤ ਸਮਰ ਇੰਟਰਨਸ਼ਿਪ' ਲਈ ਦਰਜ ਕਰਵਾਇਆ ਹੈ | ਹਰੇਕ ਵਿਦਿਆਰਥੀ ਨੇ ਆਪਣੇ ਸਾਰਥਿਕ ਯਤਨਾਾ ...
ਗੋਨਿਆਣਾ, 11 ਜੁਲਾਈ (ਲਛਮਣ ਦਾਸ ਗਰਗ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਡਰੀਮ ਪ੍ਰੋਜੈਕਟ 'ਪੜੋ੍ਹ ਪੰਜਾਬ ਪੜਾਓ ਪੰਜਾਬ' ਤਹਿਤ ਪਿਛਲੇ ਸਾਲ ਦੇ ਸਾਲਾਨਾ ਨਤੀਜਿਆਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਪ੍ਰਸ਼ੰਸਾ ਪੱਤਰ ...
ਬਠਿੰਡਾ ਛਾਉਣੀ, 11 ਜੁਲਾਈ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਵਾਸੀਆਂ ਨੇ ਸ਼ਰਾਬ ਤਸਕਰਾਂ ਅਤੇ ਲੱਤਾਂ ਤੋੜਨ ਦੀਆਂ ਧਮਕੀਆਂ ਦੇਣ ਵਾਲੇ ਨਜਾਇਜ਼ ਸ਼ਰਾਬ ਕਾਰੋਬਾਰੀਆਂ ਿਖ਼ਲਾਫ਼ ਢਿੱਲ ਵਰਤਣ ਦਾ ਦੋਸ਼ ਲਾਉਂਦਿਆਂ ਥਾਣਾ ਕੈਂਟ ਅੱਗੇ 15 ਜੁਲਾਈ ਨੂੰ ਧਰਨਾ ਲਾਉਣ ...
ਭਾਈਰੂਪਾ, 11 ਜੁਲਾਈ (ਵਰਿੰਦਰ ਲੱਕੀ)-ਥਾਣਾ ਫੂਲ ਦੇ ਸਾਂਝ ਕੇਂਦਰ ਵਲੋਂ ਨੇੜਲੇ ਪਿੰਡ ਸੇਲਬਰਾਹ ਵਿਖੇ ਲੋਕਾਂ ਨੂੰ ਨਸ਼ੇ, ਟ੍ਰੈਫਿਕ ਨਿਯਮਾਂ ਤੇ ਲੜਕੀਆਂ ਲਈ ਸ਼ੁਰੂ ਕੀਤੀ ਸ਼ਕਤੀ ਐਪ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ, ਜਿਸ 'ਚ ਥਾਣਾ ਫੂਲ ਦੇ ਮੁੱਖ ਅਫਸਰ ...
ਬਠਿੰਡਾ, 11 ਜੁਲਾਈ (ਭਰਪੂਰ ਸਿੰਘ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਏ ਪੰਜ ਪਿਆਰੇ ਸਾਹਿਬਾਨਾਂ ਨੇ ਪਿੰਡ ਜੰਡੀਆਂ ਹਲਕਾ ਬੱਲੂਆਣਾ ਵਿਖੇ ਅੰਮਿ੍ਤ ਦਾ ਬਾਟਾ ਤਿਆਰ ਕੀਤਾ | ਅੱਜ ਪਿੰਡ ਜੰਡੀਆਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਅੰਮਿ੍ਤ ਛੱਕਕੇ ਗੁਰੂ ...
ਤਲਵੰਡੀ ਸਾਬੋ, 11 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬ ਵਿਚ ਸਿਹਤ ਸਹੂਲਤਾਂ ਲਈ ਚੱਲ ਰਹੀ ਡਾਇਲ 108 ਐਾਬੂਲੈਂਸ ਸੇਵਾ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ 12 ਘੰਟੇ ਦੀ ਮੁਕੰਮਲ ਹੜ੍ਹਤਾਲ ਕੀਤੀ ਗਈ | ਜਿਸ ਨਾਲ ਜਿਥੇ ਤਲਵੰਡੀ ਸਾਬੋ ਇਲਾਕੇ ਵਿਚ ...
ਬਰੇਟਾ, 11 ਜੁਲਾਈ (ਜੀਵਨ ਸ਼ਰਮਾ)- ਨਸ਼ਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਕੁੱਲਰੀਆਂ ਵਿਖੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਬਲਾਕ ਪ੍ਰਧਾਨ ਗਿਆਨ ਚੰਦ ਆਜ਼ਾਦ ਨੇ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਪੀੜੀ ਦਾ ਵੱਡਾ ...
ਝੁਨੀਰ, 11 ਜੁਲਾਈ (ਸੰਧੂ)- ਕਸਬਾ ਝੁਨੀਰ ਦੇ ਬੋਹਾ ਰੋਡ ਅਤੇ ਮੁੱਖ ਝੁਨੀਰ ਨੂੰ ਜਾਂਦੀ ਸੜਕ ਉੱਪਰ ਰੂੜੀਆਂ ਅਤੇ ਦੁਕਾਨਦਾਰਾਂ ਵਲੋਂ ਕੂਹਣੀਦਾਰ ਮੋੜ ਉੱਪਰ ਮਿੱਟੀ ਸੁੱਟ ਰੱਖੀ ਹੈ ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਕੂਹਣੀਦਾਰ ਮੌੜ 'ਤੇ ਇਕ ਸਾਈਡ 'ਤੇ ਕਈ ਫੁੱਟ ...
ਝੁਨੀਰ, 11 ਜੁਲਾਈ (ਨਿ. ਪ. ਪ.)- ਸਥਾਨਕ ਬੱਸ ਸਟੈਂਡ ਕੋਲ ਗ੍ਰਾਮ ਪੰਚਾਇਤ ਵਲੋਂ ਲੋਕਾਂ ਦੀ ਸਹੂਲਤ ਲਈ ਕੋਈ ਵਾਟਰ ਕੂਲਰ ਨਹੀਂ ਲਗਾਇਆ ਗਿਆ, ਜਿਸ ਕਰ ਕੇ ਸਵਾਰੀਆਂ ਸਾਰਾ ਦਿਨ ਦੁਕਾਨਾਂ ਵਿਚੋਂ ਪਾਣੀ ਮੰਗ ਮੰਗ ਕੇ ਪੀਂਦੀਆਂ ਹਨ | ਲਗਪਗ 30 ਪਿੰਡਾਂ ਦੇ ਲੋਕਾਂ ਦਾ ਇੱਥੇ ਆਉਣਾ ...
ਭੀਖੀ, 11 ਜੁਲਾਈ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ. ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ 'ਚੋਂ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੇ 77.81 ਪ੍ਰਤੀਸ਼ਤ, ਰਮਨੀਤ ...
ਜੀਵਨ ਸ਼ਰਮਾ ਬਰੇਟਾ, 11 ਜੁਲਾਈ- ਪਸ਼ੂ ਪਾਲਣ ਵਿਭਾਗ ਭਾਵੇਂ ਪਸ਼ੂ ਪਾਲਨ ਕਿੱਤੇ ਨੂੰ ਪ੍ਰਫੁੱਲਿਤ ਕਰਨ ਦੇ ਦਾਅਵੇ ਕਰ ਰਿਹਾ ਹੈ ਪਰ ਪਸ਼ੂ ਹਸਪਤਾਲਾਂ ਵਿਚ ਦਵਾਈਆਂ, ਡਾਕਟਰਾਂ ਸਾਜੋ ਸਮਾਨ ਤੇ ਹੋਰ ਸਹੂਲਤਾਂ ਦੀ ਵੱਡੀ ਘਾਟ ਹੋਣ ਕਾਰਨ ਲੋਕਾਂ ਨੂੰ ਆਪਣੇ ਪਸੂਆਂ ਦਾ ...
ਸਰਦੂਲਗੜ੍ਹ, 11 ਜੁਲਾਈ (ਪ. ਪ.)- ਮੀਰਪੁਰ ਕਲਾਂ ਪਿੰਡ ਦੇ ਜਲਘਰ ਤੋਂ ਵੱਖ ਵੱਖ ਪਿੰਡਾਂ ਨੂੰ ਸਪਲਾਈ ਦੇਣ ਲਈ ਰੱਖੇ ਗਏ 13 ਗੇਟ ਬਾਲਾਂ ਦੇ ਟੋਏ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦੇ ਹਨ | ਸੜਕ ਦੇ ਨੇੜਲੇ ਗੇਟ ਬਾਲ ਰਾਤ ਬਰਾਤੇ ਰਾਹਗੀਰ ਲੋਕਾਂ ਲਈ ਖ਼ਤਰੇ ਦੀ ਘੰਟੀ ਹਨ | ...
ਮਾਨਸਾ, 11 ਜੁਲਾਈ (ਸ.ਰਿ.)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਪਾਸੋਂ ਸੂਬੇ ਦੇ ਸਮੁੱਚੇ ਅੰਗਹੀਣ ਵਰਗ ਦੇ ਲੋਕਾਂ ਨੂੰ ਅਪਾਹਜਤਾ ਐਕਟ ਅਨੁਸਾਰ ਬੁਨਿਆਦੀ ਸਹੂਲਤਾਂ ਦੇਣ ਅਤੇ ਐਕਟ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀ ਮੰਗ ਕੀਤੀ ਹੈ | ...
ਝੁਨੀਰ, 11 ਜੁਲਾਈ (ਪ. ਪ.)- ਇਸ ਖੇਤਰ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਅਧੀਨ ਐੱਚ.ਪੀ. ਗੈਸ ਏਜੰਸੀ ਰਾਏਪੁਰ ਵਲੋਂ ਦਲਿਤ ਅਤੇ ਪੀ.ਐੱਮ.ਏ.ਵਾਈ ਯੋਜਨਾ ਅਧੀਨ ਆਉਂਦੇ ਲਾਭਪਾਤਰੀ 6 ਔਰਤਾਂ ਨੂੰ ਰਸੋਈ ਗੈਸ ਦੇ ਮੁਫ਼ਤ ਕੁਨੈਕਸ਼ਨ, ਸਲੰਡਰ ...
ਝੁਨੀਰ, 11 ਜੁਲਾਈ (ਨਿ. ਪ. ਪ.)- ਪਿੰਡ ਦਲੇਲਵਾਲਾ ਵਿਖੇ ਗ੍ਰਾਮ ਪੰਚਾਇਤ, ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਲੋਕ ਭਲਾਈ ਕਲੱਬ ਵਲੋਂ ਨਸ਼ਿਆਂ ਿਖ਼ਲਾਫ਼ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲੀ ਬੱਚਿਆਂ ਵਲੋਂ ਹੱਥਾਂ ਵਿਚ ਨਸ਼ਿਆਂ ਿਖ਼ਲਾਫ਼ ਤਖ਼ਤੀਆਂ ...
ਝੁਨੀਰ, 11 ਜੁਲਾਈ (ਨਿ.ਪ.ਪ.)- ਪਿੰਡ ਮੀਆਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੀ ਮੀਟਿੰਗ ਦੌਰਾਨ ਜ਼ੋਨ ਥਾਣਾ ਜੌੜਕੀਆਂ ਦੀ ਚੋਣ ਕੀਤੀ ਗਈ | ਭਾਈ ਨਰਾਇਣ ਸਿੰਘ ਜ਼ਿਲ੍ਹਾ ਪੈੱ੍ਰਸ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਖਣ ਸਿੰਘ ਮੀਆਂ ਪ੍ਰਧਾਨ, ...
ਭੀਖੀ, 11 ਜੁਲਾਈ (ਪ. ਪ.)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੂਰੇ ਪੰਜਾਬ ਵਿਚ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ | ਤਰਕਸ਼ੀਲ ਸੁਸਾਇਟੀ ਆਗੂ ਭੁਪਿੰਦਰ ਫ਼ੌਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਾਈ ਭੀਖੀ ਵਲੋਂ ਸਰਸਵਤੀ ...
ਜੋਗਾ, 11 ਜੁਲਾਈ (ਪ.ਪ.) - ਪਿੰਡ ਬੁਰਜ ਢਿੱਲਵਾਂ ਦੇ ਨੌਜਵਾਨਾਂ ਵਲੋਂ ਬਣਾਏ 'ਦਿ ਗ੍ਰੇਟ ਥਿੰਕਰ ਗਰੁੱਪ' ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਉਪਰੰਤ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਨੇ ਨੌਜਵਾਨਾਂ ਵਲੋਂ ਕੀਤੇ ਜਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX