ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  22 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 3 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 5 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 6 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550

ਪਹਿਲਾ ਸਫ਼ਾ

ਔਰਤਾਂ ਦੇ ਸਸ਼ਕਤੀਕਰਨ ਲਈ ਆਰਥਿਕ ਤੌਰ 'ਤੇ ਆਤਮ ਨਿਰਭਰਤਾ ਜ਼ਰੂਰੀ-ਮੋਦੀ

ਪ੍ਰਧਾਨ ਮੰਤਰੀ ਨੇ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਨਾਲ 'ਐਪ' ਰਾਹੀਂ ਕੀਤੀ ਗੱਲਬਾਤ ਨਵੀਂ ਦਿੱਲੀ, 12 ਜੁਲਾਈ (ਉਪਮਾ ਡਾਗਾ ਪਾਰਥ)-'ਔਰਤਾਂ ਦੇ ਸਸ਼ਕਤੀਕਰਨ' ਲਈ ਸਭ ਤੋਂ ਅਹਿਮ ਜ਼ਰੂਰਤ ਉਨ੍ਹਾਂ (ਔਰਤਾਂ) ਨੂੰ ਆਪਣੀ ਤਾਕਤ, ਸਮਰੱਥਾ ਅਤੇ ਹੁਨਰ ਨੂੰ ਪਛਾਣਨ ਦੇ ...

ਪੂਰੀ ਖ਼ਬਰ »

ਪੁਰਾਤੱਤਵ ਵਿਰਾਸਤ ਦੀ ਸੰਭਾਲ 'ਚ ਲੋਕਾਂ ਦੀ ਸ਼ਮੂਲੀਅਤ 'ਤੇ ਜ਼ੋਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੀ ਪੁਰਾਤੱਤਵ ਵਿਰਾਸਤ ਦੀ ਸੰਭਾਲ ਵਿਚ ਲੋਕਾਂ ਦੀ ਸ਼ਮੂਲੀਅਤ 'ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨਿਯਮਾਂ 'ਤੇ ਸਵਾਲ ਉਠਾਇਆ ਜਿਹੜੇ ਕੁਝ ਸਮਾਰਕਾਂ 'ਤੇ ਲੋਕਾਂ ਨੂੰ ਤਸਵੀਰਾਂ ਖਿੱਚਣ ਤੋਂ ਮਨ੍ਹਾਂ ਕਰਦੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿੱਤ ਮੰਤਰੀ ਨੂੰ 100 ਕਰੋੜ ਜਾਰੀ ਕਰਨ ਲਈ ਆਖਿਆ

ਚੰਡੀਗੜ੍ਹ, 12 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ...

ਪੂਰੀ ਖ਼ਬਰ »

ਔਰਤ ਮੁਲਾਜ਼ਮਾਂ ਦਾ ਨਹੀਂ ਹੋਵੇਗਾ ਡੋਪ ਟੈਸਟ

ਸਰਕਾਰ ਨੇ ਫ਼ੈਸਲੇ 'ਚ ਕੀਤੀ ਸੋਧ ਚੰਡੀਗੜ੍ਹ, 12 ਜੁਲਾਈ (ਹਰਕਵਲਜੀਤ ਸਿੰਘ)-ਮੁਲਾਜ਼ਮਾਂ ਦੇ ਵੱਖ-ਵੱਖ ਵਰਗਾਂ ਵਲੋਂ ਡੋਪ ਟੈਸਟ ਕਰਵਾਉਣ ਸਬੰਧੀ ਰਾਜ ਸਰਕਾਰ ਦੇ ਫ਼ੈਸਲੇ ਦੇ ਵਿਰੋਧ ਨੂੰ ਮੁੱਖ ਰੱਖਦਿਆਂ ਰਾਜ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਆਪਣੇ ...

ਪੂਰੀ ਖ਼ਬਰ »

ਨਸ਼ਿਆਂ ਦਾ ਰੁਝਾਨ ਵਧਣ ਕਾਰਨ ਪੰਜਾਬ 'ਚ ਏਡਜ਼ ਪੀੜਤਾਂ ਦੀ ਗਿਣਤੀ 'ਚ ਹੋਇਆ ਵਾਧਾ

ਅੰਮਿ੍ਤਸਰ ਤੇ ਚੰਡੀਗੜ੍ਹ 'ਚ 20-20 ਹਜ਼ਾਰ ਨੂੰ ਅੱਪੜਿਆ ਅੰਕੜਾ ਲੁਧਿਆਣਾ, 12 ਜੁਲਾਈ (ਸਲੇਮਪੁਰੀ)-10-15 ਸਾਲ ਪਹਿਲਾਂ ਸਮੁੱਚੇ ਸਮਾਜ 'ਚ ਇਹ ਧਾਰਨਾ ਪਾਈ ਜਾਂਦੀ ਸੀ ਕਿ ਟਰੱਕ ਡਰਾਈਵਰਾਂ 'ਚ ਨਾਮੁਰਾਦ ਬਿਮਾਰੀ ਏਡਜ਼ ਆਮ ਪਾਈ ਜਾਂਦੀ ਹੈ ਪਰ ਹੁਣ ਉਕਤ ਧਾਰਨਾ ਬਿਲਕੁਲ ...

ਪੂਰੀ ਖ਼ਬਰ »

'ਓ ਨਾ ਮਾਰਿਓ-ਨਾ ਮਾਰਿਓ ਮੈਨੂੰ' ਪਿਸਤੌਲ ਸੁੱਟ ਕੇ ਦਿਲਪ੍ਰੀਤ ਨੇ ਪੁਲਿਸ ਨੂੰ ਕਿਹਾ

ਬਾਬਾ ਘੁੰਮਦਾ ਰਿਹਾ ਮੁਹਾਲੀ-ਚੰਡੀਗੜ੍ਹ, ਪੁਲਿਸ ਲੱਭਦੀ ਰਹੀ ਪਹਾੜਾਂ 'ਚ ਐੱਸ. ਏ. ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)-ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਜਿਵੇਂ ਹੀ ਚੰਡੀਗੜ੍ਹ ਦੇ ਸੈਕਟਰ-43 ਵਿਚਲੇ ਬੱਸ ਅੱਡੇ ਕੋਲ ਪੁੱਜਾ ਤਾਂ ਪੁਲਿਸ ਨੇ ਉਸ ਨੂੰ ਚਾਰੇ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਈ.ਟੀ.ਪੀ.ਬੀ. ਅਧਿਕਾਰੀ ਤੇ ਪੁਲਿਸ ਅਫ਼ਸਰ ਤਲਬ

ਅੰਮਿ੍ਤਸਰ, 12 ਜੁਲਾਈ (ਸੁਰਿੰਦਰ ਕੋਛੜ)-ਲਾਹੌਰ ਸ਼ਹਿਰ ਦੇ ਪਿੰਡ ਡੇਰਾ ਚਾਹਲ ਵਿਚਲੇ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ 'ਤੇ ਕਬਜ਼ੇ ਨੂੰ ਲੈ ਕੇ ਟ੍ਰੈਫਿਕ ਵਾਰਡਨ ਗੁਲਾਬ ਸਿੰਘ ਸ਼ਾਹੀਨ ਵਲੋਂ ਭਲਕੇ ਲਾਹੌਰ ਜ਼ਿਲ੍ਹਾ ਸੈਸ਼ਨ ਕੋਰਟ 'ਚ ਦਰਜ ਕਰਵਾਈ ਗਈ ਅਪੀਲ ਦੇ ...

ਪੂਰੀ ਖ਼ਬਰ »

ਹਿਮਾ ਦਾਸ ਵਿਸ਼ਵ ਜੂਨੀਅਰ ਅਥਲੈਟਿਕਸ 'ਚ ਸੋਨ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਦੌੜਾਕ ਬਣੀ

ਟੈਂਪੇਰੇ (ਫਿਨਲੈਂਡ), 12 ਜੁਲਾਈ (ਏਜੰਸੀ)-ਭਾਰਤ ਦੀ ਹਿਮਾ ਦਾਸ ਨੇ ਅੱਜ ਇੱਥੇ ਇਤਿਹਾਸ ਸਿਰਜਦੇ ਹੋਏ ਆਈ.ਏ.ਏ.ਐਫ. ਵਿਸ਼ਵ ਅੰਡਰ-20 ਅਥਲੈਟਿਕਸ ਵਿਚ ਸੋਨ ਤਗਮਾ ਜਿੱਤਿਆ | ਇਸ ਜਿੱਤ ਦੇ ਨਾਲ ਹੀ ਉਹ ਪਹਿਲੀ ਭਾਰਤੀ ਬਣ ਗਈ ਹੈ ਜਿਸ ਨੇ ਇਹ ਮੁਕਾਮ ਹਾਸਲ ਕੀਤਾ ਹੈ | ਉਸ ਨੇ ਅੱਜ ...

ਪੂਰੀ ਖ਼ਬਰ »

ਐਲ.ਪੀ.ਜੀ. ਦੀ ਸਬਸਿਡੀ 60 ਫ਼ੀਸਦੀ ਵਧੀ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਰਸੋਈ ਗੈਸ ਐਲ. ਪੀ. ਜੀ. ਦੀ ਸਬਸਿਡੀ 'ਚ ਪਿਛਲੇ ਦੋ ਮਹੀਨਿਆਂ 'ਚ 60 ਫ਼ੀਸਦੀ ਵਾਧਾ ਹੋਇਆ ਹੈ ਕਿਉਂਕਿ ਅੰਤਰਰਾਸ਼ਟਰੀ ਕੀਮਤਾਂ 'ਚ ਵਾਧਾ ਹੋਣ ਦੇ ਬਾਵਜੂਦ ਸਰਕਾਰ ਨੇ ਕੀਮਤਾਂ ਨੂੰ ਸਥਿਰ ਰੱਖਿਆ | ਇੰਡੀਅਨ ਆਇਲ ਕਾਰਪੋਰੇਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਪੁਲਿਸ ਅਧਿਕਾਰੀ ਨੂੰ ਘਰੋਂ ਕੱਢਣ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਨੇ ਲਿਆ ਸਖ਼ਤ ਨੋਟਿਸ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਪਾਕਿਸਤਾਨ ਦੇ ਪਹਿਲੇ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਹੀਨ ਨੂੰ ਲਾਹੌਰ ਵਿਚ ਉਸ ਦੇ ਘਰੋਂ ਬਾਹਰ ਕੱਢਣ ਦੀ ਨਿਖੇਧੀ ਕਰਦਿਆਂ ਵਿਦੇਸ਼ ਮੰਤਰਾਲੇ ਨੇ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 18 ਨੂੰ

ਚੰਡੀਗੜ੍ਹ, 12 ਜੁਲਾਈ (ਐਨ. ਐਸ. ਪਰਵਾਨਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ 18 ਜੁਲਾਈ ਨੂੰ ਇਥੇ ਮੀਟਿੰਗ ਬੁਲਾਈ ਹੈ, ਜਿਸ ਵਿਚ ਕਈ ਮਹੱਤਵਪੂਰਨ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਏਗਾ | ਇਹ ਪ੍ਰਗਟਾਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਬੰਗਲਾਦੇਸ਼ ਸਰਕਾਰ ਦੇ ਦਬਾਅ ਹੇਠ ਭਾਰਤ ਨੇ ਮੇਰਾ ਵੀਜ਼ਾ ਰੱਦ ਕੀਤਾ

ਯੂ. ਕੇ. ਦੇ ਕਾਨੂੰਨਘਾੜੇ ਐਲਗਜੇਂਡਰ ਕਾਰਲਾਈਲ ਨੇ ਲਾਇਆ ਦੋਸ਼ ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਬਿ੍ਟਿਸ਼ ਕਾਨੂੰਨਘਾੜੇ ਲਾਰਡ ਐਲਗਜੇਂਡਰ ਕਾਰਲਾਈਲ, ਜੋ ਜੇਲ੍ਹ 'ਚ ਕੈਦ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਦਾ ਕਾਨੂੰਨੀ ਸਲਾਹਕਾਰ ਹੈ, ਨੇ ...

ਪੂਰੀ ਖ਼ਬਰ »

ਮਹਿੰਗੀਆਂ ਹੋਣਗੀਆਂ ਲਗਜ਼ਰੀ ਚੀਜ਼ਾਂ

ਜੀ.ਐਸ.ਟੀ. 'ਚ ਟੈਕਸ ਦੇ ਨਾਲ ਲੱਗੇਗਾ ਖੇਤੀਬਾੜੀ ਸੈੱਸ, ਸਰਕਾਰ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਜੀ. ਐੱਸ. ਟੀ. ਦੇ ਸਲੈਬ 'ਤੇ ਜਲਦੀ ਹੀ 1 ਫ਼ੀਸਦੀ ਸੈਸ ਲੱਗਣ ਵਾਲਾ ਹੈ | ਇਸ ਨਾਲ ਆਮ ਆਦਮੀ ਦੀਆਂ ਜ਼ਰੂਰਤ ਦੀਆਂ ਕਈ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ | ...

ਪੂਰੀ ਖ਼ਬਰ »

ਬਿਹਾਰ 'ਚ ਜੇ.ਡੀ.ਯੂ.-ਭਾਜਪਾ ਦਾ ਗੱਠਜੋੜ ਅਟੁੱਟ-ਅਮਿਤ ਸ਼ਾਹ

ਪਟਨਾ, 12 ਜੁਲਾਈ (ਏਜੰਸੀ)-ਬਿਹਾਰ 'ਚ ਐਨ. ਡੀ. ਏ. ਗੱਠਜੋੜ 'ਚ ਸੀਟ ਬਟਵਾਰੇ ਨੂੰ ਲੈ ਕੇ ਟਕਰਾਅ ਦੀਆਂ ਖ਼ਬਰਾਂ ਦਰਮਿਆਨ ਵੀਰਵਾਰ ਨੂੰ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਜੇ. ਡੀ. ਯੂ. ਪ੍ਰਧਾਨ ਨਿਤਿਸ਼ ਕੁਮਾਰ ਨੇ ਕਰੀਬ 45 ਮਿੰਟ ਮੀਟਿੰਗ ਕੀਤੀ | ਇਸ ਮੀਟਿੰਗ ਦੇ ਨਾਲ ਇਹ ...

ਪੂਰੀ ਖ਼ਬਰ »

ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਫੌਜੀ ਤਾਕਤ

ਚੀਨ ਤੋਂ ਪਿੱਛੇ ਅਤੇ ਪਾਕਿਸਤਾਨ ਤੋਂ ਕਿਤੇ ਅੱਗੇ ਨਵੀਂ ਦਿੱਲੀ, 12 ਜੁਲਾਈ (ਉਪਮਾ ਡਾਗਾ ਪਾਰਥ)—ਹਰ ਸਾਲ ਵੱਖ-ਵੱਖ ਦੇਸ਼ਾਂ ਦੀ ਫੌਜੀ ਤਾਕਤ ਦਾ ਮੁਆਇਨਾ ਕਰਨ ਵਾਲੀ ਸੰਸਥਾ 'ਗਲੋਬਲ ਫਾਇਰ ਪਾਵਰ' ਵਲੋਂ ਜਾਰੀ ਕੀਤੀ ਰਿਪੋਰਟ ਮੁਤਾਬਿਕ ਫੌਜੀ ਤਾਕਤ ਦੇ ਮਾਮਲੇ 'ਚ ਭਾਰਤ ...

ਪੂਰੀ ਖ਼ਬਰ »

ਦਿੱਲੀ 'ਚੋਂ ਕੁਤਬ ਮੀਨਾਰ ਜਿੱਡੇ ਕੂੜੇ ਦਾ ਪਹਾੜ ਕਦੋਂ ਹਟਾਓਗੇ?

ਸੁਪਰੀਮ ਕੋਰਟ ਵਲੋਂ ਉਪ-ਰਾਜਪਾਲ ਨੂੰ ਸਖ਼ਤ ਝਾੜ
ਨਵੀਂ ਦਿੱਲੀ, 12 ਜੁਲਾਈ (ਜਗਤਾਰ ਸਿੰਘ)-ਦਿੱਲੀ 'ਚ ਕੂੜੇ ਦਾ ਉਚਿਤ ਪ੍ਰਬੰਧਨ ਕਰਨ 'ਚ ਨਾਕਾਮ ਰਹਿਣ ਅਤੇ ਇਸ ਲਈ ਕੋਈ ਪ੍ਰਭਾਵੀ ਕਦਮ ਨਾ ਉਠਾਉਣ 'ਤੇ ਸੁਪਰੀਮ ਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਸਖਤ ਝਾੜ ਪਾਈ ਹੈ | ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਐਮ. ਬੀ. ਲੋਕੁਰ ਤੇ ਦੀਪਕ ਗੁਪਤਾ ਦੀ ਬੈਂਚ ਨੇ ਉਪ-ਰਾਜਪਾਲ ਦਫ਼ਤਰ ਨੂੰ ਕਿਹਾ ਕਿ ਭਾਵੇਂ ਹਰ ਮਾਮਲੇ 'ਚ ਮੁੱਖ ਮੰਤਰੀ ਨੂੰ ਘੜੀਸੋ ਪਰ ਸਾਨੂੰ ਦੱਸੋ ਕੀ ਦਿੱਲੀ 'ਚੋਂ ਕੁਤਬ ਮੀਨਾਰ ਜਿੱਡੇ ਬਣ ਰਹੇ ਕੂੜੇ ਦੇ ਪਹਾੜ ਨੂੰ ਕਦੋਂ ਹਟਾਉਗੇ | ਅਦਾਲਤ ਨੇ ਉਪ-ਰਾਜਪਾਲ ਦਫ਼ਤਰ ਨੂੰ ਦਿੱਲੀ 'ਚ ਕੂੜੇ ਦੇ ਪ੍ਰਬੰਧਨ ਲਈ ਲਈ ਜ਼ਰੂਰੀ ਕਦਮ ਨਾ ਉਠਾਉਣ 'ਤੇ ਝਾੜ ਪਾਉਂਦਿਆ ਕਿਹਾ ਕਿ ਤੁਸੀਂ ਨਗਰ ਨਿਗਮਾਂ ਦੀ ਸੱਤਾ ਦਾ ਦਾਅਵਾ ਠੋਕਣ ਲਈ ਪੂਰਾ ਜ਼ੋਰ ਲਗਾ ਦਿੱਤਾ ਪ੍ਰੰਤੂ ਕੂੜੇ ਦੇ ਨਿਪਟਾਰਾ ਕਰਨ ਲਈ ਕੋਈ ਪ੍ਰਭਾਵੀ ਯਤਨ ਨਹੀਂ ਕੀਤਾ | ਦੱਸਣਯੋਗ ਹੈ ਕਿ ਉਪ ਰਾਜਪਾਲ ਦਫ਼ਤਰ ਨੇ ਸਪੁਰੀਮਕੋਰਟ 'ਚ ਆਖਿਆ ਸੀ ਕਿ ਕੂੜੇ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਨਗਰ ਨਿਗਮਾਂ ਦੀ ਹੈ ਅਤੇ ਉਹ ਉਸ ਦੀ ਨਿਗਰਾਨੀ ਦੇ ਇੰਚਾਰਜ ਹਨ | ਸੁਪਰੀਮ ਕੋਰਟ ਨੇ ਇਸ ਮੁੱਦੇ 'ਤੇ ਮਹੱਤਵਪੂਰਨ ਬੈਠਕਾਂ 'ਚ ਹਿੱਸਾ ਨਾ ਲੈਣ ਦੇ ਲਈ ਉਪ ਰਾਜਪਾਲ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਤੁਸੀਂ (ਉਪ ਰਾਜਪਾਲ) ਸਮਝਦੇ ਹੋਂ ਮੇਰੇ ਕੋਲ ਸ਼ਕਤੀ ਹੈ, ਮੈਂ ਸੁਪਰਮੈਨ ਹਾਂ | ਸੁਣਵਾਈ ਦੌਰਾਨ ਉਪ ਰਾਜਪਾਲ ਦਫ਼ਤਰ ਵਲੋਂ ਦਾਖਲ ਹਲਫ਼ਨਾਮੇ 'ਚ ਕਿਹਾ ਗਿਆ ਹੈ ਕਿ ਪੂਰਬੀ ਦਿੱਲੀ ਦੀ ਗਾਜੀਪੁਰ, ਦੱਖਣੀ ਦਿੱਲੀ ਦੀ ਔਖਲਾ ਅਤੇ ਉੱਤਰੀ ਦਿੱਲੀ ਦੀ ਭਲਸਵਾ ਕੂੜਾ ਸੁੱਟਣ ਦੀਆਂ ਥਾਂਵਾਂ (ਲੈਂਡਫਿਲ ਸਾਈਟਸ) ਬਾਰੇ ਉਪ ਰਾਜਪਾਲ ਆਪਣੇ ਪੱਧਰ 'ਤੇ ਲਗਾਤਾਰ ਬੈਠਕਾਂ ਕਰ ਰਹੇ ਹਨ | ਇਸ 'ਤੇ ਬੈਂਚ ਨੇ ਪੁੱਛਿਆ ਕਿ ਇਸ ਲਈ ਤੁਸੀ ਜੋ ਕਾਰਵਾਈ ਕੀਤੀ ਹੈ, ਉਹ ਅਦਾਲਤ ਨੂੰ ਦੱਸੀ ਜਾਵੇ | 25 ਬੈਠਕਾਂ ਹੋਈਆਂ ਤੇ 50 ਵਾਰ ਚਾਹ ਪੀਤੀ ਇਸ ਨਾਲ ਅਦਾਲਤ ਨੂੰ ਕੋਈ ਮਤਲਬ ਨਹੀਂ | ਤੁਸੀਂ ਉਪ ਰਾਜਪਾਲ ਹੋਣ ਨਾਤੇ ਕੀਤੀਆਂ ਬੈਠਕਾਂ ਦੀ ਅਦਾਲਤ ਨੂੰ ਸਥਿਤੀ ਰਿਪੋਰਟ ਦੋਵੇ | ਅਦਾਲਤ ਨੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਪਟੀਸ਼ਨ ਦੀ 2015 ਤੋਂ ਸੁਣਵਾਈ ਹੋ ਰਹੀ ਹੈ ਅਤੇ ਅਜਿਹਾ ਰਿਹਾ ਤਾਂ 3 ਸਾਲ ਹੋਰ ਲੱਗ ਜਾਣਗੇ |


ਖ਼ਬਰ ਸ਼ੇਅਰ ਕਰੋ

ਥਾਈਲੈਂਡ ਦੀ ਗੁਫ਼ਾ ਹੋਵੇਗੀ ਅਜਾਇਬ ਘਰ 'ਚ ਤਬਦੀਲ

ਮੇ ਸਾਈ (ਥਾਈਲੈਂਡ), 12 ਜੁਲਾਈ (ਏਜੰਸੀ)-ਥਾਈਲੈਂਡ ਦੀ ਇਕ ਗੁਫ਼ਾ 'ਚ ਹੜ੍ਹ ਕਾਰਨ ਫਸੇ 12 ਫੁੱਟਬਾਲ ਖਿਡਾਰੀਆਂ ਨੂੰ ਉਨ੍ਹਾਂ ਦੇ ਕੋਚ ਸਮੇਤ ਕਰੀਬ 2 ਹਫ਼ਤਿਆਂ ਬਾਅਦ ਬਚਾਅ ਕਰਮੀ ਬਾਹਰ ਕੱਢਣ 'ਚ ਸਫਲ ਹੋ ਗਏ ਸਨ | ਹੁਣ ਉਸ ਗੁਫ਼ਾ ਨੂੰ ਅਜਾਇਬ ਘਰ 'ਚ ਤਬਦੀਲ ਕਰਨ ਦੀ ਯੋਜਨਾ ...

ਪੂਰੀ ਖ਼ਬਰ »

ਪੈਟਰੋਲ 6 ਤੇ ਡੀਜ਼ਲ 7 ਪੈਸੇ ਮਹਿੰਗਾ ਮਹੀਨੇ 'ਚ 7ਵੀਂ ਵਾਰ ਵਧੀਆਂ ਕੀਮਤਾਂ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਇਸ ਮਹੀਨੇ ਲਗਾਤਾਰ 7ਵੀਂ ਵਾਰ ਵਾਧਾ ਦਰਜ ਕੀਤਾ ਗਿਆ ਹੈ | ਅੱਜ ਪੈਟਰੋਲ 6 ਅਤੇ ਡੀਜ਼ਲ 7 ਪੈਸੇ ਮਹਿੰਗਾ ਹੋਇਆ ਹੈ | ਤੇਲ ਬਾਜ਼ਾਰ ਦੀਆਂ ਕੰਪਨੀਆਂ ਅਨੁਸਾਰ ਦਿੱਲੀ 'ਚ ਪੈਟਰੋਲ ਦੀ ਕੀਮਤ 76.59 ਅਤੇ ...

ਪੂਰੀ ਖ਼ਬਰ »

ਅਧਿਆਤਮਕ ਆਗੂ ਵਾਸਵਾਨੀ ਨਹੀਂ ਰਹੇ

ਪੁਣੇ, 12 ਜੁਲਾਈ (ਪੀ. ਟੀ. ਆਈ.)-ਅਧਿਆਤਮਕ ਨੇਤਾ ਤੇ 'ਸਾਧੂ ਵਾਸਵਾਨੀ ਮਿਸ਼ਨ' ਦੇ ਮੁਖੀ ਦਾਦਾ ਜੇ. ਪੀ. ਵਾਸਵਾਨੀ ਦਾ ਵਡੇਰੀ ਉਮਰ ਕਾਰਨ ਦਿਹਾਂਤ ਹੋ ਗਿਆ | ਮਿਸ਼ਨ ਦੇ ਇਕ ਮੈਂਬਰ ਨੇ ਦੱਸਿਆ ਕਿ ਉਹ 99 ਵਰਿ੍ਹਆਂ ਦੇ ਸਨ | ਉਹ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦੇ ਇਕ ਨਿੱਜੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਦੋ ਥਾਈਾ ਤਾਲਿਬਾਨ ਹਮਲਿਆਂ 'ਚ 19 ਸੁਰੱਖਿਆ ਜਵਾਨ ਹਲਾਕ

ਕਾਬੁਲ, 12 ਜੁਲਾਈ (ਏ. ਪੀ.)-ਅਫ਼ਗਾਨਿਸਤਾਨ 'ਚ ਤਾਲਿਬਾਨ ਵਲੋਂ ਦੋ ਸੂਬਿਆਂ 'ਚ ਕੀਤੇ ਗਏ ਹਮਲਿਆਂ 'ਚ 19 ਸੁਰੱਖਿਆ ਬਲ ਮਾਰੇ ਗਏ | ਪੂਰਬੀ ਅਫ਼ਗਾਨਿਸਤਾਨ ਦੇ ਕੁੰਾਦੂਜ਼ ਪ੍ਰਾਂਤ 'ਚ ਕੀਤੇ ਗਏ ਹਮਲੇ 'ਚ 15 ਜਵਾਨਾਂ ਦੀ ਮੌਤ ਹੋ ਗਈ ਜਦਕਿ ਫ਼ਰ੍ਹਾ ਪ੍ਰਾਂਤ 'ਚ ਤਾਲਿਬਾਨ ਵਲੋਂ ...

ਪੂਰੀ ਖ਼ਬਰ »

ਕੁਲਭੂਸ਼ਣ ਜਾਧਵ ਮਾਮਲਾ

ਪਾਕਿ 17 ਨੂੰ ਦੂਸਰਾ ਜਵਾਬ ਦਾਅਵਾ ਦਾਇਰ ਕਰੇਗਾ

ਇਸਲਾਮਾਬਾਦ, 12 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਜਿਸ ਨੂੰ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਵਿਚ ਪਾਕਿਸਤਾਨ ਦੀ ਸੈਨਿਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਦੀ ਸਜ਼ਾ ਬਾਰੇ ਕੌਮਾਂਤਰੀ ਨਿਆਂ ਅਦਾਲਤ ਵਿਚ 17 ਜੁਲਾਈ ਨੂੰ ਭਾਰਤ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜਾਂ ਲਈ ਸਰਕਾਰ ਨੇ 69 ਨਾਂਅ ਸੁਪਰੀਮ ਕੋਰਟ ਕਾਲਜੀਅਮ ਨੂੰ ਭੇਜੇ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਕਾਨੂੰਨ ਮੰਤਰਾਲੇ ਨੇ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਲਈ 69 ਉਮੀਦਵਾਰਾਂ ਦੇ ਨਾਂਅ ਸੁਪਰੀਮ ਕੋਰਟ ਕਾਲਜੀਅਮ ਨੂੰ ਭੇਜੇ ਹਨ | ਤੈਅ ਪ੍ਰਕਿਰਿਆ ਮੁਤਾਬਿਕ ਹਾਈਕੋਰਟਾਂ ਦੇ ਕਾਲਜੀਅਮਾਂ ਵਲੋਂ ਚੁਣੇ ਗਏ ਉਮੀਦਵਾਰਾਂ ਦੇ ਨਾਂਅ ...

ਪੂਰੀ ਖ਼ਬਰ »

ਮਾਣਹਾਨੀ ਮਾਮਲਾ

ਟਾਈਟਲਰ ਨੇ ਹਾਈਕੋਰਟ 'ਚੋਂ ਪਟੀਸ਼ਨ ਵਾਪਸ ਲਈ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੀ ਪ੍ਰਤੀਨਿਧਤਾ ਕਰ ਰਹੇ ਸੀਨੀਅਰ ਵਕੀਲ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ 'ਚ ਉਸ ਵਿਰੁੱਧ ਦੋਸ਼ ਤੈਅ ਕਰਨ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ...

ਪੂਰੀ ਖ਼ਬਰ »

ਕੁਪਵਾੜਾ 'ਚ ਜਾਰੀ ਆਪ੍ਰੇਸ਼ਨ ਦੌਰਾਨ ਇਕ ਅੱਤਵਾਦੀ ਦੀ ਲਾਸ਼ ਤੇ ਅਸਲ੍ਹਾ ਬਰਾਮਦ

ਸ੍ਰੀਨਗਰ, 12 ਜੁਲਾਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਜਾਰੀ ਅੱਤਵਾਦ ਵਿਰੋਧੀ ਕਾਰਵਾਈ ਦੌਰਾਨ ਅੱਜ ਇਕ ਅਣਪਛਾਤਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਮਾਰਿਆ ਗਿਆ ਹੈ, ਜਦਕਿ ਹੋਰ ਅੱਤਵਾਦੀਆਂ ਦੀ ਭਾਲ ਲਈ ਆਪ੍ਰੇਸ਼ਨ ਜਾਰੀ ਹੈ | ...

ਪੂਰੀ ਖ਼ਬਰ »

ਰੈਫ਼ਰੈਂਡਮ 2020 ਲੰਡਨ ਐਲਾਨਨਾਮੇ ਦੀਆਂ ਤਿਆਰੀਆਂ 'ਤੇ ਭਾਰਤ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ/ਲੰਡਨ, 12 ਜੁਲਾਈ (ਏਜੰਸੀ, ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੀ ਅਜ਼ਾਦੀ ਨੂੰ ਲੈ ਕੇ ਸਿੱਖਸ ਫ਼ਾਰ ਜਸਟਿਸ ਵਲੋਂ ਰੈਫ਼ਰੈਂਡਮ 2020 ਕਰਵਾਉਣ ਲਈ ਚਲਾਈ ਗਈ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਲਈ ਲੰਡਨ ਐਲਾਨਨਾਮੇ ਦੇ ਸਿਰਲੇਖ ਹੇਠ 12 ਅਗਸਤ ਨੂੰ ਲੰਡਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX