ਤਾਜਾ ਖ਼ਬਰਾਂ


ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  23 minutes ago
ਨਵੀਂ ਦਿੱਲੀ, 16 ਫਰਵਰੀ- ਮਨੀ ਲਾਂਡਰਿੰਗ ਕੇਸ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੂੰ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ...
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  33 minutes ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ .....
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਹਾਈਕੋਰਟ ਦੀ ਕੰਟੀਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 2 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ .....
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  about 1 hour ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ...
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  about 1 hour ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਵਸਨੀਕ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ.....
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  about 2 hours ago
ਦੀਨਾਨਗਰ 16 ਫਰਵਰੀ(ਸੰਧੂ/ਸੋਢੀ/ਸ਼ਰਮਾ) -ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀਪੁਰਾ ਖੇਤਰ ਵਿਚ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ ....
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  about 2 hours ago
ਪਟਿਆਲਾ, 16 ਫਰਵਰੀ (ਅਮਨਦੀਪ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ 'ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ.....
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਔਰਤਾਂ ਸਮੇਤ 3 ਜਣੇ ਜ਼ਖ਼ਮੀ ਹੋਏ ਹਨ। ਇਕ ਕਾਰ ....
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  about 2 hours ago
ਤਰਨਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਨਿਵਾਸੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਤਰਨਤਾਰਨ ....
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜੈਮਲ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਮੋਗਾ ਜ਼ਿਲ੍ਹੇ ਦੇ ਕਸਬੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖੁਰਦ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ...
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 3 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ....
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  about 3 hours ago
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ ਵਿਖੇ ਪੁਰਾਣੀ ਰੰਜਸ਼ ਤਹਿਤ ਨੌਜਵਾਨ ਹਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢ ਰਹਿੰਦੇ ਨੌਜਵਾਨ ਜੈ ਦੀਪ ਸਿੰਘ ਲੜਕੇ 'ਤੇ ਅੱਜ ਸਵੇਰੇ ਗੋਲੀਆਂ ਮਾਰਨ ਦੀ...
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਲੁਧਿਆਣਾ,16 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਵਿਕਾਸ ਲਈ 570 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਪਹਿਲਾਂ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ....
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  about 3 hours ago
ਅੰਮ੍ਰਿਤਸਰ, 16 ਫਰਵਰੀ (ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂਆਂ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਹਿਤ ਸਥਾਨਕ ਥਾਣਾ ਬੀ ਡਿਵੀਜ਼ਨ ਨੇੜੇ ਰੋਸ .....
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  1 minute ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਸਰਵ ਪਾਰਟੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਭਵਨ 'ਚ ਚੱਲ ਰਹੀ ਇਸ ਬੈਠਕ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ....
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 4 hours ago
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  about 4 hours ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  about 4 hours ago
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  about 4 hours ago
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਔਰਤਾਂ ਦੇ ਸਸ਼ਕਤੀਕਰਨ ਲਈ ਆਰਥਿਕ ਤੌਰ 'ਤੇ ਆਤਮ ਨਿਰਭਰਤਾ ਜ਼ਰੂਰੀ-ਮੋਦੀ

ਪ੍ਰਧਾਨ ਮੰਤਰੀ ਨੇ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਨਾਲ 'ਐਪ' ਰਾਹੀਂ ਕੀਤੀ ਗੱਲਬਾਤ ਨਵੀਂ ਦਿੱਲੀ, 12 ਜੁਲਾਈ (ਉਪਮਾ ਡਾਗਾ ਪਾਰਥ)-'ਔਰਤਾਂ ਦੇ ਸਸ਼ਕਤੀਕਰਨ' ਲਈ ਸਭ ਤੋਂ ਅਹਿਮ ਜ਼ਰੂਰਤ ਉਨ੍ਹਾਂ (ਔਰਤਾਂ) ਨੂੰ ਆਪਣੀ ਤਾਕਤ, ਸਮਰੱਥਾ ਅਤੇ ਹੁਨਰ ਨੂੰ ਪਛਾਣਨ ਦੇ ...

ਪੂਰੀ ਖ਼ਬਰ »

ਪੁਰਾਤੱਤਵ ਵਿਰਾਸਤ ਦੀ ਸੰਭਾਲ 'ਚ ਲੋਕਾਂ ਦੀ ਸ਼ਮੂਲੀਅਤ 'ਤੇ ਜ਼ੋਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੀ ਪੁਰਾਤੱਤਵ ਵਿਰਾਸਤ ਦੀ ਸੰਭਾਲ ਵਿਚ ਲੋਕਾਂ ਦੀ ਸ਼ਮੂਲੀਅਤ 'ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨਿਯਮਾਂ 'ਤੇ ਸਵਾਲ ਉਠਾਇਆ ਜਿਹੜੇ ਕੁਝ ਸਮਾਰਕਾਂ 'ਤੇ ਲੋਕਾਂ ਨੂੰ ਤਸਵੀਰਾਂ ਖਿੱਚਣ ਤੋਂ ਮਨ੍ਹਾਂ ਕਰਦੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿੱਤ ਮੰਤਰੀ ਨੂੰ 100 ਕਰੋੜ ਜਾਰੀ ਕਰਨ ਲਈ ਆਖਿਆ

ਚੰਡੀਗੜ੍ਹ, 12 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ...

ਪੂਰੀ ਖ਼ਬਰ »

ਔਰਤ ਮੁਲਾਜ਼ਮਾਂ ਦਾ ਨਹੀਂ ਹੋਵੇਗਾ ਡੋਪ ਟੈਸਟ

ਸਰਕਾਰ ਨੇ ਫ਼ੈਸਲੇ 'ਚ ਕੀਤੀ ਸੋਧ ਚੰਡੀਗੜ੍ਹ, 12 ਜੁਲਾਈ (ਹਰਕਵਲਜੀਤ ਸਿੰਘ)-ਮੁਲਾਜ਼ਮਾਂ ਦੇ ਵੱਖ-ਵੱਖ ਵਰਗਾਂ ਵਲੋਂ ਡੋਪ ਟੈਸਟ ਕਰਵਾਉਣ ਸਬੰਧੀ ਰਾਜ ਸਰਕਾਰ ਦੇ ਫ਼ੈਸਲੇ ਦੇ ਵਿਰੋਧ ਨੂੰ ਮੁੱਖ ਰੱਖਦਿਆਂ ਰਾਜ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਆਪਣੇ ...

ਪੂਰੀ ਖ਼ਬਰ »

ਨਸ਼ਿਆਂ ਦਾ ਰੁਝਾਨ ਵਧਣ ਕਾਰਨ ਪੰਜਾਬ 'ਚ ਏਡਜ਼ ਪੀੜਤਾਂ ਦੀ ਗਿਣਤੀ 'ਚ ਹੋਇਆ ਵਾਧਾ

ਅੰਮਿ੍ਤਸਰ ਤੇ ਚੰਡੀਗੜ੍ਹ 'ਚ 20-20 ਹਜ਼ਾਰ ਨੂੰ ਅੱਪੜਿਆ ਅੰਕੜਾ ਲੁਧਿਆਣਾ, 12 ਜੁਲਾਈ (ਸਲੇਮਪੁਰੀ)-10-15 ਸਾਲ ਪਹਿਲਾਂ ਸਮੁੱਚੇ ਸਮਾਜ 'ਚ ਇਹ ਧਾਰਨਾ ਪਾਈ ਜਾਂਦੀ ਸੀ ਕਿ ਟਰੱਕ ਡਰਾਈਵਰਾਂ 'ਚ ਨਾਮੁਰਾਦ ਬਿਮਾਰੀ ਏਡਜ਼ ਆਮ ਪਾਈ ਜਾਂਦੀ ਹੈ ਪਰ ਹੁਣ ਉਕਤ ਧਾਰਨਾ ਬਿਲਕੁਲ ...

ਪੂਰੀ ਖ਼ਬਰ »

'ਓ ਨਾ ਮਾਰਿਓ-ਨਾ ਮਾਰਿਓ ਮੈਨੂੰ' ਪਿਸਤੌਲ ਸੁੱਟ ਕੇ ਦਿਲਪ੍ਰੀਤ ਨੇ ਪੁਲਿਸ ਨੂੰ ਕਿਹਾ

ਬਾਬਾ ਘੁੰਮਦਾ ਰਿਹਾ ਮੁਹਾਲੀ-ਚੰਡੀਗੜ੍ਹ, ਪੁਲਿਸ ਲੱਭਦੀ ਰਹੀ ਪਹਾੜਾਂ 'ਚ ਐੱਸ. ਏ. ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)-ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਜਿਵੇਂ ਹੀ ਚੰਡੀਗੜ੍ਹ ਦੇ ਸੈਕਟਰ-43 ਵਿਚਲੇ ਬੱਸ ਅੱਡੇ ਕੋਲ ਪੁੱਜਾ ਤਾਂ ਪੁਲਿਸ ਨੇ ਉਸ ਨੂੰ ਚਾਰੇ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਈ.ਟੀ.ਪੀ.ਬੀ. ਅਧਿਕਾਰੀ ਤੇ ਪੁਲਿਸ ਅਫ਼ਸਰ ਤਲਬ

ਅੰਮਿ੍ਤਸਰ, 12 ਜੁਲਾਈ (ਸੁਰਿੰਦਰ ਕੋਛੜ)-ਲਾਹੌਰ ਸ਼ਹਿਰ ਦੇ ਪਿੰਡ ਡੇਰਾ ਚਾਹਲ ਵਿਚਲੇ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ 'ਤੇ ਕਬਜ਼ੇ ਨੂੰ ਲੈ ਕੇ ਟ੍ਰੈਫਿਕ ਵਾਰਡਨ ਗੁਲਾਬ ਸਿੰਘ ਸ਼ਾਹੀਨ ਵਲੋਂ ਭਲਕੇ ਲਾਹੌਰ ਜ਼ਿਲ੍ਹਾ ਸੈਸ਼ਨ ਕੋਰਟ 'ਚ ਦਰਜ ਕਰਵਾਈ ਗਈ ਅਪੀਲ ਦੇ ...

ਪੂਰੀ ਖ਼ਬਰ »

ਹਿਮਾ ਦਾਸ ਵਿਸ਼ਵ ਜੂਨੀਅਰ ਅਥਲੈਟਿਕਸ 'ਚ ਸੋਨ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਦੌੜਾਕ ਬਣੀ

ਟੈਂਪੇਰੇ (ਫਿਨਲੈਂਡ), 12 ਜੁਲਾਈ (ਏਜੰਸੀ)-ਭਾਰਤ ਦੀ ਹਿਮਾ ਦਾਸ ਨੇ ਅੱਜ ਇੱਥੇ ਇਤਿਹਾਸ ਸਿਰਜਦੇ ਹੋਏ ਆਈ.ਏ.ਏ.ਐਫ. ਵਿਸ਼ਵ ਅੰਡਰ-20 ਅਥਲੈਟਿਕਸ ਵਿਚ ਸੋਨ ਤਗਮਾ ਜਿੱਤਿਆ | ਇਸ ਜਿੱਤ ਦੇ ਨਾਲ ਹੀ ਉਹ ਪਹਿਲੀ ਭਾਰਤੀ ਬਣ ਗਈ ਹੈ ਜਿਸ ਨੇ ਇਹ ਮੁਕਾਮ ਹਾਸਲ ਕੀਤਾ ਹੈ | ਉਸ ਨੇ ਅੱਜ ...

ਪੂਰੀ ਖ਼ਬਰ »

ਐਲ.ਪੀ.ਜੀ. ਦੀ ਸਬਸਿਡੀ 60 ਫ਼ੀਸਦੀ ਵਧੀ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਰਸੋਈ ਗੈਸ ਐਲ. ਪੀ. ਜੀ. ਦੀ ਸਬਸਿਡੀ 'ਚ ਪਿਛਲੇ ਦੋ ਮਹੀਨਿਆਂ 'ਚ 60 ਫ਼ੀਸਦੀ ਵਾਧਾ ਹੋਇਆ ਹੈ ਕਿਉਂਕਿ ਅੰਤਰਰਾਸ਼ਟਰੀ ਕੀਮਤਾਂ 'ਚ ਵਾਧਾ ਹੋਣ ਦੇ ਬਾਵਜੂਦ ਸਰਕਾਰ ਨੇ ਕੀਮਤਾਂ ਨੂੰ ਸਥਿਰ ਰੱਖਿਆ | ਇੰਡੀਅਨ ਆਇਲ ਕਾਰਪੋਰੇਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਪੁਲਿਸ ਅਧਿਕਾਰੀ ਨੂੰ ਘਰੋਂ ਕੱਢਣ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਨੇ ਲਿਆ ਸਖ਼ਤ ਨੋਟਿਸ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਪਾਕਿਸਤਾਨ ਦੇ ਪਹਿਲੇ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਹੀਨ ਨੂੰ ਲਾਹੌਰ ਵਿਚ ਉਸ ਦੇ ਘਰੋਂ ਬਾਹਰ ਕੱਢਣ ਦੀ ਨਿਖੇਧੀ ਕਰਦਿਆਂ ਵਿਦੇਸ਼ ਮੰਤਰਾਲੇ ਨੇ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 18 ਨੂੰ

ਚੰਡੀਗੜ੍ਹ, 12 ਜੁਲਾਈ (ਐਨ. ਐਸ. ਪਰਵਾਨਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ 18 ਜੁਲਾਈ ਨੂੰ ਇਥੇ ਮੀਟਿੰਗ ਬੁਲਾਈ ਹੈ, ਜਿਸ ਵਿਚ ਕਈ ਮਹੱਤਵਪੂਰਨ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਏਗਾ | ਇਹ ਪ੍ਰਗਟਾਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਬੰਗਲਾਦੇਸ਼ ਸਰਕਾਰ ਦੇ ਦਬਾਅ ਹੇਠ ਭਾਰਤ ਨੇ ਮੇਰਾ ਵੀਜ਼ਾ ਰੱਦ ਕੀਤਾ

ਯੂ. ਕੇ. ਦੇ ਕਾਨੂੰਨਘਾੜੇ ਐਲਗਜੇਂਡਰ ਕਾਰਲਾਈਲ ਨੇ ਲਾਇਆ ਦੋਸ਼ ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਬਿ੍ਟਿਸ਼ ਕਾਨੂੰਨਘਾੜੇ ਲਾਰਡ ਐਲਗਜੇਂਡਰ ਕਾਰਲਾਈਲ, ਜੋ ਜੇਲ੍ਹ 'ਚ ਕੈਦ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਦਾ ਕਾਨੂੰਨੀ ਸਲਾਹਕਾਰ ਹੈ, ਨੇ ...

ਪੂਰੀ ਖ਼ਬਰ »

ਮਹਿੰਗੀਆਂ ਹੋਣਗੀਆਂ ਲਗਜ਼ਰੀ ਚੀਜ਼ਾਂ

ਜੀ.ਐਸ.ਟੀ. 'ਚ ਟੈਕਸ ਦੇ ਨਾਲ ਲੱਗੇਗਾ ਖੇਤੀਬਾੜੀ ਸੈੱਸ, ਸਰਕਾਰ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਜੀ. ਐੱਸ. ਟੀ. ਦੇ ਸਲੈਬ 'ਤੇ ਜਲਦੀ ਹੀ 1 ਫ਼ੀਸਦੀ ਸੈਸ ਲੱਗਣ ਵਾਲਾ ਹੈ | ਇਸ ਨਾਲ ਆਮ ਆਦਮੀ ਦੀਆਂ ਜ਼ਰੂਰਤ ਦੀਆਂ ਕਈ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ | ਸਰਕਾਰ ਨੇ ਜੀ. ਐੱਸ. ਟੀ. ਤਹਿਤ ਆਉਣ ਵਾਲੀਆਂ ਇਨ੍ਹਾਂ ਚੀਜ਼ਾਂ 'ਤੇ ਸੈਸ ਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ | ਹਾਲਾਂਕਿ ਇਹ ਸੈਸ ਸਿਰਫ਼ ਇਕ ਸਲੈਬ ਭਾਵ 28 ਫ਼ੀਸਦੀ ਵਾਲੇ ਸਲੈਬ 'ਤੇ ਲੱਗੇਗਾ | ਇਸ ਨਾਲ ਲਗਜ਼ਰੀ ਚੀਜ਼ਾਂ ਮਹਿੰਗੀਆਂ ਹੋਣਗੀਆਂ | ਸੂਤਰਾਂ ਅਨੁਸਾਰ ਵਿੱਤ ਮੰਤਰਾਲੇ ਨੇ ਲਗਜ਼ਰੀ ਚੀਜ਼ਾਂ 'ਤੇ ਇਕ ਫ਼ੀਸਦੀ ਖੇਤੀ ਸੈਸ ਲਾਉਣ ਨੂੰ ਮਨਜ਼ੂਰੀ ਦਿੱਤੀ ਹੈ | ਹੁਣ ਇਹ ਪ੍ਰਸਤਾਵ ਮੰਤਰੀਆਂ ਦੇ ਸਮੂਹ ਜ਼ਰੀਏ ਜੀ. ਐੱਸ. ਟੀ. ਕੌਾਸਲ ਕੋਲ ਭੇਜਿਆ ਜਾਵੇਗਾ | ਕੌਾਸਲ ਦੀ ਮਨਜ਼ੂਰੀ ਦੇ ਬਾਅਦ ਹੀ ਇਸ ਨੂੰ ਲਾਗੂ ਕੀਤਾ ਜਾਵੇਗਾ |
ਕਿਨ੍ਹਾਂ ਚੀਜ਼ਾਂ 'ਤੇ ਲੱਗੇਗਾ ਸੈੱਸ
ਮੌਜੂਦਾ ਟੈਕਸ ਸਲੈਬ ਦੇ ਹਿਸਾਬ ਨਾਲ ਅਜੇ ਲਗਜ਼ਰੀ ਚੀਜ਼ਾਂ 'ਤੇ 28 ਫ਼ੀਸਦੀ ਜੀ. ਐੱਸ. ਟੀ. ਲਗਦਾ ਹੈ | ਇਸ ਵਿਚ ਏਅਰ ਕੰਡੀਸ਼ਨਰ, ਵਾਸ਼ਿੰਗ ਮਸ਼ੀਨ, ਫ਼ਰਿਜ, ਪੇਂਟ, ਸੀਮਿੰਟ, ਰੰਗੀਨ ਟੈਲੀਵਿਜ਼ਨ, ਦੋ ਪਹੀਆ ਵਾਹਨ, ਕਾਰ, ਏਅਰ ਕਰਾਫ਼ਟ, ਪਾਨ ਮਸਾਲਾ, ਸਿਗਰਟ ਅਤੇ ਤੰਬਾਕੂ ਉਤਪਾਦ ਸ਼ਾਮਿਲ ਹਨ | ਸੂਤਰਾਂ ਅਨੁਸਾਰ ਸਰਕਾਰ ਨੇ ਇਹ ਫ਼ੈਸਲਾ ਕਿਸਾਨਾਂ ਦੀਆਂ ਖ਼ਰੀਫ਼ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਬਾਅਦ ਕੀਤਾ ਹੈ |
ਕਿਉਂ ਲਗਾਇਆ ਗਿਆ ਸੈਸ
ਕਿਸਾਨਾਂ ਲਈ ਐਮ. ਐੱਸ. ਪੀ. ਵਧਾਉਣ ਨਾਲ ਸਰਕਾਰ ਦੇ ਖ਼ਜ਼ਾਨੇ 'ਤੇ ਕਰੀਬ 15000 ਕਰੋੜ ਰੁਪਏ ਦਾ ਬੋਝ ਪਵੇਗਾ | ਸਰਕਾਰ ਜੇਕਰ ਇਸ ਬੋਝ ਨੂੰ ਖ਼ੁਦ ਸਹਿਣ ਕਰੇਗੀ ਤਾਂ ਵਿੱਤੀ ਘਾਟਾ ਵਧ ਸਕਦਾ ਹੈ | ਇਹੀ ਕਾਰਨ ਹੈ ਕਿ ਸਰਕਾਰ ਖੇਤੀ ਸੈਸ ਲਗਾ ਕੇ ਆਮ ਆਦਮੀ ਜ਼ਰੀਏ ਇਹ ਭਾਰ ਸਹਿਣ ਕਰੇਗੀ | ਵਿੱਤ ਮੰਤਰਾਲੇ ਦਾ ਤਰਕ ਹੈ ਕਿ ਖੇਤੀ ਸੈਸ ਲਾਉਣ ਨਾਲ ਆਮ ਆਦਮੀ 'ਤੇ ਬੋਝ ਨਹੀਂ ਪਵੇਗਾ | ਸੂਤਰਾਂ ਅਨੁਸਾਰ ਲਗਜ਼ਰੀ ਚੀਜ਼ਾਂ 'ਤੇ ਸੈਸ ਲਗਾ ਕੇ ਸਰਕਾਰ ਹੋਰ ਰਸਤੇ ਰਾਹੀਂ ਆਮ ਜਨਤਾ ਨੂੰ ਰਾਹਤ ਦੇ ਸਕਦੀ ਹੈ |
ਬਦਲਿਆ ਜਾ ਸਕਦਾ ਹੈ ਸਲੈਬ
ਸਰਕਾਰ ਨੇ ਵਧੇ ਜੀ. ਐੱਸ. ਟੀ. ਇਕੱਤਰਤਾ ਦੇ ਬਾਅਦ ਹੀ ਇਸ਼ਾਰਾ ਦਿੱਤਾ ਸੀ ਕਿ ਆਮ ਜਨਤਾ ਨੂੰ ਹੋਰ ਰਾਹਤ ਮਿਲੇਗੀ | ਸੂਤਰਾਂ ਅਨੁਸਾਰ ਸਰਕਾਰ ਸਲੈਬ 'ਚ ਕੁਝ ਮਾਮੂਲੀ ਬਦਲਾਅ ਕਰਨ 'ਤੇ ਵਿਚਾਰ ਕਰ ਰਹੀ ਹੈ | ਇਸ ਵਿਚ 28 ਫ਼ੀਸਦੀ ਵਾਲੇ ਸਲੈਬ ਦੀਆਂ ਕੁਝ ਚੀਜ਼ਾਂ ਨੂੰ ਛੋਟੇ ਸਲੈਬ ਭਾਵ 18 ਫ਼ੀਸਦੀ ਵਾਲੇ ਸਲੈਬ 'ਚ ਤਬਦੀਲ ਕਰ ਸਕਦੀ ਹੈ | ਇਸ ਨਾਲ ਕੁਝ ਚੀਜ਼ਾਂ 'ਤੇ ਟੈਕਸ ਘਟ ਜਾਵੇਗਾ | ਜ਼ਾਹਿਰ ਹੈ ਕਿ ਟੈਕਸ ਘਟਣ ਨਾਲ ਕਈ ਚੀਜ਼ਾਂ ਸਸਤੀਆਂ ਹੋਣਗੀਆਂ | ਹਾਲਾਂਕਿ ਅਜੇ ਤੱਕ ਵਿੱਤ ਮੰਤਰਾਲੇ ਵਲੋਂ ਇਸ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਬਿਹਾਰ 'ਚ ਜੇ.ਡੀ.ਯੂ.-ਭਾਜਪਾ ਦਾ ਗੱਠਜੋੜ ਅਟੁੱਟ-ਅਮਿਤ ਸ਼ਾਹ

ਪਟਨਾ, 12 ਜੁਲਾਈ (ਏਜੰਸੀ)-ਬਿਹਾਰ 'ਚ ਐਨ. ਡੀ. ਏ. ਗੱਠਜੋੜ 'ਚ ਸੀਟ ਬਟਵਾਰੇ ਨੂੰ ਲੈ ਕੇ ਟਕਰਾਅ ਦੀਆਂ ਖ਼ਬਰਾਂ ਦਰਮਿਆਨ ਵੀਰਵਾਰ ਨੂੰ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਜੇ. ਡੀ. ਯੂ. ਪ੍ਰਧਾਨ ਨਿਤਿਸ਼ ਕੁਮਾਰ ਨੇ ਕਰੀਬ 45 ਮਿੰਟ ਮੀਟਿੰਗ ਕੀਤੀ | ਇਸ ਮੀਟਿੰਗ ਦੇ ਨਾਲ ਇਹ ...

ਪੂਰੀ ਖ਼ਬਰ »

ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਫੌਜੀ ਤਾਕਤ

ਚੀਨ ਤੋਂ ਪਿੱਛੇ ਅਤੇ ਪਾਕਿਸਤਾਨ ਤੋਂ ਕਿਤੇ ਅੱਗੇ ਨਵੀਂ ਦਿੱਲੀ, 12 ਜੁਲਾਈ (ਉਪਮਾ ਡਾਗਾ ਪਾਰਥ)—ਹਰ ਸਾਲ ਵੱਖ-ਵੱਖ ਦੇਸ਼ਾਂ ਦੀ ਫੌਜੀ ਤਾਕਤ ਦਾ ਮੁਆਇਨਾ ਕਰਨ ਵਾਲੀ ਸੰਸਥਾ 'ਗਲੋਬਲ ਫਾਇਰ ਪਾਵਰ' ਵਲੋਂ ਜਾਰੀ ਕੀਤੀ ਰਿਪੋਰਟ ਮੁਤਾਬਿਕ ਫੌਜੀ ਤਾਕਤ ਦੇ ਮਾਮਲੇ 'ਚ ਭਾਰਤ ...

ਪੂਰੀ ਖ਼ਬਰ »

ਦਿੱਲੀ 'ਚੋਂ ਕੁਤਬ ਮੀਨਾਰ ਜਿੱਡੇ ਕੂੜੇ ਦਾ ਪਹਾੜ ਕਦੋਂ ਹਟਾਓਗੇ?

ਸੁਪਰੀਮ ਕੋਰਟ ਵਲੋਂ ਉਪ-ਰਾਜਪਾਲ ਨੂੰ ਸਖ਼ਤ ਝਾੜ ਨਵੀਂ ਦਿੱਲੀ, 12 ਜੁਲਾਈ (ਜਗਤਾਰ ਸਿੰਘ)-ਦਿੱਲੀ 'ਚ ਕੂੜੇ ਦਾ ਉਚਿਤ ਪ੍ਰਬੰਧਨ ਕਰਨ 'ਚ ਨਾਕਾਮ ਰਹਿਣ ਅਤੇ ਇਸ ਲਈ ਕੋਈ ਪ੍ਰਭਾਵੀ ਕਦਮ ਨਾ ਉਠਾਉਣ 'ਤੇ ਸੁਪਰੀਮ ਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਸਖਤ ਝਾੜ ...

ਪੂਰੀ ਖ਼ਬਰ »

ਥਾਈਲੈਂਡ ਦੀ ਗੁਫ਼ਾ ਹੋਵੇਗੀ ਅਜਾਇਬ ਘਰ 'ਚ ਤਬਦੀਲ

ਮੇ ਸਾਈ (ਥਾਈਲੈਂਡ), 12 ਜੁਲਾਈ (ਏਜੰਸੀ)-ਥਾਈਲੈਂਡ ਦੀ ਇਕ ਗੁਫ਼ਾ 'ਚ ਹੜ੍ਹ ਕਾਰਨ ਫਸੇ 12 ਫੁੱਟਬਾਲ ਖਿਡਾਰੀਆਂ ਨੂੰ ਉਨ੍ਹਾਂ ਦੇ ਕੋਚ ਸਮੇਤ ਕਰੀਬ 2 ਹਫ਼ਤਿਆਂ ਬਾਅਦ ਬਚਾਅ ਕਰਮੀ ਬਾਹਰ ਕੱਢਣ 'ਚ ਸਫਲ ਹੋ ਗਏ ਸਨ | ਹੁਣ ਉਸ ਗੁਫ਼ਾ ਨੂੰ ਅਜਾਇਬ ਘਰ 'ਚ ਤਬਦੀਲ ਕਰਨ ਦੀ ਯੋਜਨਾ ...

ਪੂਰੀ ਖ਼ਬਰ »

ਪੈਟਰੋਲ 6 ਤੇ ਡੀਜ਼ਲ 7 ਪੈਸੇ ਮਹਿੰਗਾ ਮਹੀਨੇ 'ਚ 7ਵੀਂ ਵਾਰ ਵਧੀਆਂ ਕੀਮਤਾਂ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਇਸ ਮਹੀਨੇ ਲਗਾਤਾਰ 7ਵੀਂ ਵਾਰ ਵਾਧਾ ਦਰਜ ਕੀਤਾ ਗਿਆ ਹੈ | ਅੱਜ ਪੈਟਰੋਲ 6 ਅਤੇ ਡੀਜ਼ਲ 7 ਪੈਸੇ ਮਹਿੰਗਾ ਹੋਇਆ ਹੈ | ਤੇਲ ਬਾਜ਼ਾਰ ਦੀਆਂ ਕੰਪਨੀਆਂ ਅਨੁਸਾਰ ਦਿੱਲੀ 'ਚ ਪੈਟਰੋਲ ਦੀ ਕੀਮਤ 76.59 ਅਤੇ ...

ਪੂਰੀ ਖ਼ਬਰ »

ਅਧਿਆਤਮਕ ਆਗੂ ਵਾਸਵਾਨੀ ਨਹੀਂ ਰਹੇ

ਪੁਣੇ, 12 ਜੁਲਾਈ (ਪੀ. ਟੀ. ਆਈ.)-ਅਧਿਆਤਮਕ ਨੇਤਾ ਤੇ 'ਸਾਧੂ ਵਾਸਵਾਨੀ ਮਿਸ਼ਨ' ਦੇ ਮੁਖੀ ਦਾਦਾ ਜੇ. ਪੀ. ਵਾਸਵਾਨੀ ਦਾ ਵਡੇਰੀ ਉਮਰ ਕਾਰਨ ਦਿਹਾਂਤ ਹੋ ਗਿਆ | ਮਿਸ਼ਨ ਦੇ ਇਕ ਮੈਂਬਰ ਨੇ ਦੱਸਿਆ ਕਿ ਉਹ 99 ਵਰਿ੍ਹਆਂ ਦੇ ਸਨ | ਉਹ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦੇ ਇਕ ਨਿੱਜੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਦੋ ਥਾਈਾ ਤਾਲਿਬਾਨ ਹਮਲਿਆਂ 'ਚ 19 ਸੁਰੱਖਿਆ ਜਵਾਨ ਹਲਾਕ

ਕਾਬੁਲ, 12 ਜੁਲਾਈ (ਏ. ਪੀ.)-ਅਫ਼ਗਾਨਿਸਤਾਨ 'ਚ ਤਾਲਿਬਾਨ ਵਲੋਂ ਦੋ ਸੂਬਿਆਂ 'ਚ ਕੀਤੇ ਗਏ ਹਮਲਿਆਂ 'ਚ 19 ਸੁਰੱਖਿਆ ਬਲ ਮਾਰੇ ਗਏ | ਪੂਰਬੀ ਅਫ਼ਗਾਨਿਸਤਾਨ ਦੇ ਕੁੰਾਦੂਜ਼ ਪ੍ਰਾਂਤ 'ਚ ਕੀਤੇ ਗਏ ਹਮਲੇ 'ਚ 15 ਜਵਾਨਾਂ ਦੀ ਮੌਤ ਹੋ ਗਈ ਜਦਕਿ ਫ਼ਰ੍ਹਾ ਪ੍ਰਾਂਤ 'ਚ ਤਾਲਿਬਾਨ ਵਲੋਂ ...

ਪੂਰੀ ਖ਼ਬਰ »

ਕੁਲਭੂਸ਼ਣ ਜਾਧਵ ਮਾਮਲਾ

ਪਾਕਿ 17 ਨੂੰ ਦੂਸਰਾ ਜਵਾਬ ਦਾਅਵਾ ਦਾਇਰ ਕਰੇਗਾ

ਇਸਲਾਮਾਬਾਦ, 12 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਜਿਸ ਨੂੰ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਵਿਚ ਪਾਕਿਸਤਾਨ ਦੀ ਸੈਨਿਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਦੀ ਸਜ਼ਾ ਬਾਰੇ ਕੌਮਾਂਤਰੀ ਨਿਆਂ ਅਦਾਲਤ ਵਿਚ 17 ਜੁਲਾਈ ਨੂੰ ਭਾਰਤ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜਾਂ ਲਈ ਸਰਕਾਰ ਨੇ 69 ਨਾਂਅ ਸੁਪਰੀਮ ਕੋਰਟ ਕਾਲਜੀਅਮ ਨੂੰ ਭੇਜੇ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਕਾਨੂੰਨ ਮੰਤਰਾਲੇ ਨੇ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਲਈ 69 ਉਮੀਦਵਾਰਾਂ ਦੇ ਨਾਂਅ ਸੁਪਰੀਮ ਕੋਰਟ ਕਾਲਜੀਅਮ ਨੂੰ ਭੇਜੇ ਹਨ | ਤੈਅ ਪ੍ਰਕਿਰਿਆ ਮੁਤਾਬਿਕ ਹਾਈਕੋਰਟਾਂ ਦੇ ਕਾਲਜੀਅਮਾਂ ਵਲੋਂ ਚੁਣੇ ਗਏ ਉਮੀਦਵਾਰਾਂ ਦੇ ਨਾਂਅ ...

ਪੂਰੀ ਖ਼ਬਰ »

ਮਾਣਹਾਨੀ ਮਾਮਲਾ

ਟਾਈਟਲਰ ਨੇ ਹਾਈਕੋਰਟ 'ਚੋਂ ਪਟੀਸ਼ਨ ਵਾਪਸ ਲਈ

ਨਵੀਂ ਦਿੱਲੀ, 12 ਜੁਲਾਈ (ਏਜੰਸੀ)-ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੀ ਪ੍ਰਤੀਨਿਧਤਾ ਕਰ ਰਹੇ ਸੀਨੀਅਰ ਵਕੀਲ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ 'ਚ ਉਸ ਵਿਰੁੱਧ ਦੋਸ਼ ਤੈਅ ਕਰਨ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ...

ਪੂਰੀ ਖ਼ਬਰ »

ਕੁਪਵਾੜਾ 'ਚ ਜਾਰੀ ਆਪ੍ਰੇਸ਼ਨ ਦੌਰਾਨ ਇਕ ਅੱਤਵਾਦੀ ਦੀ ਲਾਸ਼ ਤੇ ਅਸਲ੍ਹਾ ਬਰਾਮਦ

ਸ੍ਰੀਨਗਰ, 12 ਜੁਲਾਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਜਾਰੀ ਅੱਤਵਾਦ ਵਿਰੋਧੀ ਕਾਰਵਾਈ ਦੌਰਾਨ ਅੱਜ ਇਕ ਅਣਪਛਾਤਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਮਾਰਿਆ ਗਿਆ ਹੈ, ਜਦਕਿ ਹੋਰ ਅੱਤਵਾਦੀਆਂ ਦੀ ਭਾਲ ਲਈ ਆਪ੍ਰੇਸ਼ਨ ਜਾਰੀ ਹੈ | ...

ਪੂਰੀ ਖ਼ਬਰ »

ਰੈਫ਼ਰੈਂਡਮ 2020 ਲੰਡਨ ਐਲਾਨਨਾਮੇ ਦੀਆਂ ਤਿਆਰੀਆਂ 'ਤੇ ਭਾਰਤ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ/ਲੰਡਨ, 12 ਜੁਲਾਈ (ਏਜੰਸੀ, ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੀ ਅਜ਼ਾਦੀ ਨੂੰ ਲੈ ਕੇ ਸਿੱਖਸ ਫ਼ਾਰ ਜਸਟਿਸ ਵਲੋਂ ਰੈਫ਼ਰੈਂਡਮ 2020 ਕਰਵਾਉਣ ਲਈ ਚਲਾਈ ਗਈ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਲਈ ਲੰਡਨ ਐਲਾਨਨਾਮੇ ਦੇ ਸਿਰਲੇਖ ਹੇਠ 12 ਅਗਸਤ ਨੂੰ ਲੰਡਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX