ਤਾਜਾ ਖ਼ਬਰਾਂ


ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  9 minutes ago
ਪਟਿਆਲਾ, 19 ਮਾਰਚ (ਅਮਨ)- ਪਟਿਆਲਾ ਦੇ ਇੱਕ ਨਿੱਜੀ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਜ਼ਹਿਰੀਲੀ ਵਸਤੂ ਨਿਗਲ ਲਈ। ਜਾਣਕਾਰੀ ਅਨੁਸਾਰ, ਸਕੂਲ 'ਚ ਬਾਕੀ ਰਹਿੰਦੀ ਫ਼ੀਸ ਨਾ ਦਿੱਤੇ ਜਾਣ ਕਾਰਨ ਸਕੂਲ .....
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  12 minutes ago
ਨਵੀਂ ਦਿੱਲੀ, 19 ਮਾਰਚ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਕਿਹਾ ਹੈ ਕਿ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  20 minutes ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਾਕੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਰਾਕੇਸ਼ ਕੁਮਾਰ ਮੁਤਾਬਿਕ ਉਨ੍ਹਾਂ ਕੋਲ ਕੰਮ ਦਾ ਬਹੁਤ ਜ਼ਿਆਦਾ ਬੋਝ ਸੀ ਤੇ ਨਾਭਾ ਵਿਖੇ ਕਾਰਜ .....
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  41 minutes ago
ਜੈਪੁਰ, 19 ਮਾਰਚ- ਰਾਜਸਥਾਨ ਦੇ ਅਜਮੇਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਦੇ ਖੱਡ 'ਚ ਡਿੱਗਣ ਕਾਰਨ 35 ਲੋਕ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬਡਗਾਓਂ ਨੇੜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਵਿਜੇ ਨਗਰ ਤੋਂ ਸਰਵਾੜ ਵੱਲ ਜਾ ਰਹੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 19 ਮਾਰਚ- ਛੱਤੀਸਗੜ੍ਹ ਦੇ ਰਾਜਨੰਦਗਾਂਵ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਅੱਜ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਮਾਰੀ ਗਈ ਮਹਿਲਾ ਨਕਸਲੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਹੈ। ਸੁਰੱਖਿਆ ਬਲਾਂ ਨੇ ਉਕਤ...
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  about 1 hour ago
ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕੋਟਲੀ ਹਰਚੰਦਾਂ ਵਿਖੇ ਘਰ 'ਚ ਇੱਕ ਬਜ਼ੁਰਗ ਔਰਤ ਦੇ ਕਤਲ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਪੀ. ਡੀ. ਹਰਵਿੰਦਰ...
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਮੋਗਾ, 19 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਅਤੇ ਭਾਰਤ ਦੀਆਂ ਸਨਮਾਨਿਤ ਸ਼ਖ਼ਸੀਅਤਾਂ 'ਚ ਸ਼ਾਮਲ ਸ਼੍ਰੀ ਸ਼੍ਰੀ ਗੁਰਦੇਵ ਰਵੀਸ਼ੰਕਰ ਅੱਜ ਮੋਗਾ ਦੇ ਆਈ. ਐੱਸ. ਐੱਫ. ਕਾਲਜ ਵਿਖੇ ਹੋਏ ਡਿਗਰੀ ਸਮਾਗਮ 'ਚ ਵਿਸ਼ੇਸ਼ ਤੌਰ...
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  about 2 hours ago
ਅਜੀਤਵਾਲ, 19 ਮਾਰਚ- (ਸ਼ਮਸ਼ੇਰ ਸਿੰਘ ਗ਼ਾਲਿਬ)- ਚਾਰ ਦਿਨ ਪਹਿਲਾਂ ਸ਼ੱਕੀ ਹਾਲਾਤ 'ਚ ਰਾਜ ਕੁਮਾਰ ਨਾਮੀ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ, ਸਾਥੀ ਜਥੇਬੰਦੀਆਂ...
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  about 2 hours ago
ਨਵੀਂ ਦਿੱਲੀ, 19 ਮਾਰਚ- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ 'ਚ ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਦੇ ਸਮਾਰੋਹ 'ਚ ਭਾਗ ਲਿਆ ਅਤੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ...
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  about 2 hours ago
ਅੰਮ੍ਰਿਤਸਰ, 19 ਮਾਰਚ (ਅਵਤਾਰ ਸਿੰਘ ਖਹਿਰਾ)- ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੱਟੀ ਅਦਾਲਤ 'ਚ ਪੇਸ਼ੀ ਭੁਗਤਣ ਆਇਆ ਇੱਕ ਹਵਾਲਾਤੀ ਅੱਜ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਵਾਸੀ ਸੁਰ ਸਿੰਘ ਥਾਣਾ...
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  about 2 hours ago
ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਦਯਾਨੰਦ ਹਸਪਤਾਲ 'ਚ ਸਥਿਤ ਪੁਲਿਸ ਚੌਕੀ 'ਚ ਇੱਕ ਮੁਲਾਜ਼ਮ ਨੂੰ ਅੱਜ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ...
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  about 3 hours ago
ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਪੰਜ ਮੈਂਬਰ ਵਫ਼ਦ ਅੱਜ ਸਵੇਰੇ ਪਾਕਿਸਤਾਨ ਵਿਖੇ ਭੇਜਿਆ ਗਿਆ ਹੈ। ਇਸ ਵਫ਼ਦ ਵਲੋਂ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਅਤੇ...
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  about 3 hours ago
ਮੋਗਾ, 19 ਮਾਰਚ- ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ 'ਚ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕਰਮਜੀਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਜੇ. ਐਂਡ. ਕੇ. 18 ਰਾਈਫ਼ਲ ਬਟਾਲੀਅਨ ਦੇ ਜਵਾਨ ਕਰਮਜੀਤ ਸਿੰਘ ਬੀਤੇ ਦਿਨ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  about 3 hours ago
ਫ਼ਰੀਦਕੋਟ, 19 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਸਾਬਕਾ ਸੰਸਦੀ ਸਕੱਤਰ ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ, ਫ਼ਰੀਦਕੋਟ .....
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 3 hours ago
ਲਖਨਊ, 19 ਮਾਰਚ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸੂਬੇ 'ਚ ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ 24 ਮਹੀਨਿਆਂ 'ਚ ਸੂਬੇ ਦੀ ਉਸ ਤਸਵੀਰ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦੇ ਉੱਪਰ .....
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 3 hours ago
ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  about 4 hours ago
'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ
. . .  about 4 hours ago
ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਵਿਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਜਲੰਧਰ

ਬਿਨਾਂ ਲਾਇਸੈਂਸ ਚੱਲ ਰਹੀ ਦਵਾਈਆਂ ਦੀ ਦੁਕਾਨ 'ਤੇ ਛਾਪਾ

ਐੱਮ.ਐੱਸ. ਲੋਹੀਆ ਜਲੰਧਰ, 14 ਜੁਲਾਈ - ਕਮਿਸ਼ਨਰੇਟ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਫਿਰ ਸਾਂਝੀ ਕਾਰਵਾਈ ਕਰਦੇ ਹੋਏ ਹੁਕਮ ਚੰਦ ਮਾਰਕੀਟ ਅਤੇ ਮੋਨਿਕਾ ਟਾਵਰ ਦੀ ਇਕ ਦੁਕਾਨ 'ਚੋਂ ਵੱਡੀ ਗਿਣਤੀ 'ਚ ਗੋਲੀਆਂ, ਟੀਕੇ ਤੇ ਸਿਰਪ ਬਰਾਮਦ ਕੀਤੇ ਹਨ | ਇਸ ਕਾਰਵਾਈ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਹੱਤਿਆ

ਨਕੋਦਰ, 14 ਜੁਲਾਈ (ਗੁਰਵਿੰਦਰ ਸਿੰਘ)-ਥਾਣਾ ਸਿਟੀ ਅਧੀਨ ਆਉਂਦੇ ਪਿੰਡ ਢੇਰੀਆਂ 'ਚ ਪਤੀ ਵਲੋਂ ਪਤਨੀ ਦੀ ਹੱਤਿਆ ਕਰਨ 'ਤੇ ਪੁਲਿਸ ਨੇ ਕੁਲਵੀਰ ਸਿੰਘ 'ਤੇ ਕਤਲ ਦਾ ਮੁਕੱਦਮਾ ਦਰਜ ਕਰ ਲਿਆ | ਮਿ੍ਤਕਾ ਦੀ ਪਹਿਚਾਣ ਰਾਜਵਿੰਦਰ ਕੌਰ ਦੇ ਰੂਪ 'ਚ ਹੋਈ ਹੈ | ਮਿ੍ਤਕ ਦੇ ਪਿਤਾ ਕਰਨੈਲ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਰਹੀਮਪੁਰ, ਥਾਣਾ ਸਦਰ ਨਕੋਦਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਸ ਦੀ ਲੜਕੀ ਰਾਜਵਿੰਦਰ ਕੌਰ ਦਾ ਵਿਆਹ 2010 'ਚ ਕੁਲਵੀਰ ਸਿੰਘ ਪੁੱਤਰ ਜੀਤਾ, ਵਾਸੀ ਪਿੰਡ ਢੇਰੀਆਂ ਨਾਲ ਹੋਇਆ ਸੀ | ਵਿਆਹ ਤੋਂ ਬਾਅਦ ਉਸ ਦੀ ਬੇਟੀ ਦੇ ਦੋ ਬੱਚੇ ਹੋਏ, ਜਿਨ੍ਹਾਂ 'ਚ ਵੱਡੀ ਬੇਟੀ ਤਮੰਨਾ (7) ਅਤੇ ਛੋਟਾ ਲੜਕਾ ਬਲਵੀਰ (5) ਸਾਲ ਦੇ ਹਨ | ਵਿਆਹ ਤੋਂ ਬਾਅਦ ਕੁਲਵੀਰ ਸਿੰਘ ਅਕਸਰ ਉਸ ਦੀ ਲੜਕੀ ਨਾਲ ਲੜਾਈ-ਝਗੜਾ ਕਰਦਾ ਸੀ, ਜਿਸ ਕਰਕੇ ਉਸ ਦੀ ਲੜਕੀ ਕਈ ਵਾਰ ਆਪਣੇ ਪੇਕੇ ਘਰ ਆ ਜਾਂਦੀ ਸੀ ਤੇ ਉਸ ਦਾ ਪਤੀ ਲੜਕੀ ਨੂੰ ਮਨਾ ਕੇ ਵਾਪਸ ਲੈ ਜਾਂਦਾ ਸੀ | 15 ਦਿਨ ਪਹਿਲਾਂ ਵੀ ਕੁਲਵੀਰ ਸਿੰਘ ਨੇ ਉਸ ਦੀ ਲੜਕੀ ਨਾਲ ਕੁੱਟਮਾਰ ਕੀਤੀ ਸੀ ਤੇ ਮੇਰੀ ਲੜਕੀ ਪੇਕੇ ਘਰ ਆ ਗਈ ਸੀ, ਪਰ ਫਿਰ ਮੋਹਤਬਰਾਂ ਤੇ ਕੁਲਵੀਰ ਸਿੰਘ ਦੇ ਮਨਾਉਣ 'ਤੇ ਲੜਕੀ ਨੂੰ ਵਾਪਸ ਸਹੁਰੇ ਘਰ ਲੈ ਗਏ | ਕੁਲਵੀਰ ਸਿੰਘ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ | ਉਹ ਖ਼ੁਦ 13 ਜੁਲਾਈ, 2018 ਨੂੰ ਆਪਣੀ ਲੜਕੀ ਨੂੰ ਮਿਲਣ ਲਈ ਪਿੰਡ ਢੇਰੀਆਂ ਆਇਆ ਤੇ ਲੇਟ ਹੋਣ ਕਰਕੇ ਲੜਕੀ ਦੇ ਘਰ ਹੀ ਰਹਿ ਪਿਆ | ਰਾਤ ਨੂੰ ਘਰ ਦੇ ਬਾਹਰ ਵਿਹੜੇ ਵਿਚ ਸੁੱਤਾ ਪਿਆ ਸੀ | ਵਕਤ ਕਰੀਬ ਸਵੇਰੇ 3 ਵਜੇ ਦਾ ਸੀ | ਉਸ ਦੀ ਲੜਕੀ ਦੇ ਕਮਰੇ ਵਿਚੋਂ ਚੀਕਾਂ ਦੀ ਆਵਾਜ਼ ਆਈ ਤਾਂ ਉਸ ਇਕਦਮ ਉੱਠ ਕੇ ਕਮਰੇ ਦਾ ਦਰਵਾਜ਼ਾ ਧੱਕਾ ਮਾਰ ਕੇ ਖੋਲ੍ਹ ਦਿੱਤਾ | ਉਸ ਨੇ ਦੇਖਿਆ ਕਿ ਉਸ ਦਾ ਜਵਾਈ ਕੁਲਵੀਰ ਸਿੰਘ ਉਸ ਦੀ ਲੜਕੀ ਦਾ ਗਲਾ ਦਬਾਅ ਰਿਹਾ ਸੀ | ਉਸ ਨੇ ਅਜਿਹਾ ਕਰਨ ਤੋਂ ਰੋਕਿਆ ਪਰ ਮੁਲਜ਼ਮ ਕੁਲਵੀਰ ਓਨੀ ਦੇਰ ਗਲਾ ਦਬਾਉਂਦਾ ਰਿਹਾ, ਜਿੰਨਾ ਚਿਰ ਰਾਜਵਿੰਦਰ ਕੌਰ ਦੀ ਮੌਤ ਨਹੀਂ ਹੋਈ | ਪੁਲਿਸ ਨੇ ਮਿ੍ਤਕਾ ਰਾਜਵਿੰਦਰ ਕੌਰ ਦੇ ਪਿਤਾ ਦੇ ਬਿਆਨ 'ਤੇ ਮੁਕੱਦਮਾ ਦਰਜ ਕਰ ਲਿਆ ਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਦੋਪਹੀਆ ਵਾਹਨਾਂ ਦੀ ਟੱਕਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਜਲੰਧਰ ਛਾਉਣੀ,14 ਜੁਲਾਈ (ਪਵਨ ਖਰਬੰਦਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਬੰਬੀਆਂਵਾਲ ਵਿਖੇ ਬੀਤੇ ਇਕ ਦਿਨ ਪਹਿਲਾਂ ਮੋਟਰਸਾਈਕਲ ਤੇ ਸਕੂਟਰੀ 'ਚ ਹੋਈ ਟੱਕਰ ਦੌਰਾਨ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਅੱਜ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਠੱਗੀ ਮਾਰ ਕੇ ਸੁਨਿਆਰੇ ਤੋਂ ਲੈ ਗਿਆ 5 ਤੋਲੇ ਸੋਨਾ

ਜਲੰਧਰ, 14 ਜੁਲਾਈ (ਐੱਮ.ਐੱਸ. ਲੋਹੀਆ)- ਲਾਡੋਵਾਲੀ ਰੋਡ 'ਤੇ ਚੱਲ ਰਹੇ ਸ੍ਰੀਰਾਮ ਜਿਊਲਰਜ਼ ਦੀ ਦੁਕਾਨ 'ਤੋਂ ਇਕ ਵਿਅਕਤੀ ਠੱਗੀ ਮਾਰ ਕੇ 5 ਤੋਲੇ ਸੋਨੇ ਦੀ ਡਲੀ, ਜਿਸ ਦੀ ਕੀਮਤ ਕਰੀਬ ਡੇਢ ਲੱਖ ਰੁਪਏ ਸੀ, ਲੈ ਕੇ ਫਰਾਰ ਹੋ ਗਿਆ | ਠੱਗੀ ਦੀ ਸੂਚਨਾ ਮਿਲਦੇ ਹੀ ਥਾਣਾ ਨਵੀਂ ...

ਪੂਰੀ ਖ਼ਬਰ »

ਲਾਕੜਾ ਬਣੇ ਨਵੇਂ ਨਿਗਮ ਕਮਿਸ਼ਨਰ

ਜਲੰਧਰ, 14 ਜੁਲਾਈ (ਸ਼ਿਵ)- ਪੰਜਾਬ ਸਰਕਾਰ ਨੇ ਇਕ ਆਦੇਸ਼ ਜਾਰੀ ਕਰਕੇ ਨਗਰ ਨਿਗਮ ਦੇ ਕਮਿਸ਼ਨਰ ਬਸੰਤ ਗਰਗ ਦੀ ਬਦਲੀ ਕਰ ਦਿੱਤੀ ਹੈ ਜਦਕਿ ਬਠਿੰਡਾ ਦੇ ਡੀ. ਸੀ. ਡੀ ਪ੍ਰਭਾ ਲਾਕੜਾ ਨੂੰ ਜਲੰਧਰ ਨਿਗਮ ਦਾ ਨਵਾਂ ਕਮਿਸ਼ਨਰ ਲਗਾਇਆ ਹੈ | ਸ੍ਰੀ ਬਸੰਤ ਗਰਗ ਕੁਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ ਅੱਜ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 15 ਜੁਲਾਈ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਦਵਾਈਆਂ ਦਾ ਲੰਗਰ ਸ਼ੁਰੂ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਦੂਖ ਨਿਵਾਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਮੁਫਤ ਮੈਡੀਕਲ ਜਾਂਚ ਤੇ ਮੁਫਤ ਦਵਾਈਆਂ ਦਾ ਲੰਗਰ ਸ਼ੁਰੂ ਕੀਤਾ ਗਿਆ ਹੈ | ਜਿਹੜਾ ਰੋਜ਼ਾਨਾ ਸ਼ਾਮ 5 ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦਾ ਸਾਹਿਤਕ ਸਮਾਗਮ ਅੱਜ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ 15 ਜੁਲਾਈ ਨੂੰ ਇਕ ਵਿਸ਼ੇਸ਼ ਸਾਹਿਤਕ ਸਮਾਗਮ ਕੀਤਾ ਜਾ ਰਿਹਾ ਹੈ ਜਿਸ 'ਚ ਉੱਘੇ ਸਿੱਖ ਦਾਨੇਸ਼ਵਰ ਪਰਮਿੰਦਰ ਸਿੰਘ ਖਾਲਸਾ ਦਿੱਲੀ ਵਾਲੇ ਮੁੱਖ ਮਹਿਮਾਨ ਹੋਣਗੇ | ਜਦਕਿ ਦੋਆਬਾ ਜੋਨ ਦੀ ਉੱਘੀ ਹਸਤੀ ...

ਪੂਰੀ ਖ਼ਬਰ »

ਮਾਸਟਰ ਸਲੀਮ ਦਾ ਨਵਾਂ ਸਿੰਗਲ ਟਰੈਕ ਰਿਲੀਜ਼

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਉੱਘੇ ਪੰਜਾਬੀ ਗਾਇਕ ਤੇ ਫਿਲਮੀ ਪਲੇਅ ਬੈਕ ਸਿੰਗਰ ਮਾਸਟਰ ਸਲੀਮ ਦਾ ਜਨਮ ਦਿਨ ਜਲੰਧਰ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਾਸਟਰ ਸਲੀਮ ਦਾ ਨਵਾਂ ਸਿੰਗਲ ਟਰੈਕ 'ਇਕ ਤੇ ਪਿਆਰ ਦੂਜਾ ਬੇਸ਼ੁਮਾਰ ਤੀਜਾ ਤੇਰੇ ਨਾਲ ...

ਪੂਰੀ ਖ਼ਬਰ »

ਨਸ਼ਾ ਰੋਕੂ ਮੁਹਿੰਮ ਸਬੰਧੀ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ ਮੀਟਿੰਗ

ਜਲੰਧਰ, 14 ਜੁਲਾਈ (ਲਖਵਿੰਦਰ ਪਾਠਕ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦੇ ਵਾਰਡ ਨੰ- 5 'ਚ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਡੀ.ਐਸ.ਪੀ ਮੈਡਮ ਹਿਨਾ ਗੁਪਤਾ ਤੇ ਬਿਕਰਮ ਸਿੰਘ ਖਹਿਰਾ ਸੀਨੀਅਰ ਕਾਂਗਰਸੀ ਆਗੂ ਦੀ ਰਹਿਨੁਮਾਈ ਹੇਠ ਨਸ਼ਾ ਰੋਕੂ ਮੁਹਿੰਮ ਤਹਿਤ ...

ਪੂਰੀ ਖ਼ਬਰ »

ਡਾ. ਅਜੇ ਦੀਪ ਸਿੰਘ ਹੁਣ ਪਟੇਲ ਹਸਪਤਾਲ 'ਚ ਦੇਣਗੇ ਸੇਵਾਵਾਂ

ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ) - ਰਾਸ਼ਟਰੀ ਪੁਰਸਕਾਰ 2015, ਰਾਜੀਵ ਗਾਂਧੀ ਸ਼੍ਰੋਮਣੀ ਪੁਰਸਕਾਰ 2012 ਤੇ ਭਾਰਤ ਜੋਤੀ ਪੁਰਸਕਾਰ 2011 ਨਾਲ ਸਨਮਾਨਿਤ ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਅਜੇ ਦੀਪ ਸਿੰਘ ਹੁਣ ਜਲੰਧਰ ਸਿਵਲ ਲਾਈਨ 'ਚ ਚੱਲ ਰਹੇ ਪਟੇਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਯਾਤਰੀਆਂ ਦੇ ਸਾਮਾਨ ਦੀ ਜਾਂਚ ਲਈ ਰੇਲਵੇ ਸਟੇਸ਼ਨ 'ਤੇ ਲੱਗਣਗੇ ਸਕੈਨਰ-ਵਿਵੇਕ ਕੁਮਾਰ

ਜਲੰਧਰ, 14 ਜੁਲਾਈ (ਸ਼ਿਵ)- ਉੱਤਰੀ ਰੇਲਵੇ ਦੇ ਡੀ.ਆਰ. ਐਮ. ਵਿਵੇਕ ਕੁਮਾਰ ਨੇ ਕਿਹਾ ਕਿ ਰੇਲਵੇ ਜਲੰਧਰ ਸਟੇਸ਼ਨ ਤੇ ਛਾਉਣੀ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਤੇ ਇਸ ਲਈ ਸਟੇਸ਼ਨਾਂ 'ਤੇ ਆਧੁਨਿਕ ਸੁਰੱਖਿਆ ਪ੍ਰਬੰਧ ਕਰਨ ਲਈ ਕੰਮਾਂ ਦੇ ਟੈਂਡਰ ਲਗਾ ਦਿੱਤੇ ਗਏ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਸਪੋਰਟਸ ਵਲੋਂ ਕੋਚਿੰਗ ਸੈਂਟਰਾਂ ਦਾ ਅਚਨਚੇਤ ਦੌਰਾ

ਜਲੰਧਰ 14 ਜੁਲਾਈ (ਰਣਜੀਤ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ ਸੁਰਜੀਤ ਸਿੰਘ ਸੰਧੂ ਵਲੋਂ ਜ਼ਿਲ੍ਹਾ ਜਲੰਧਰ ਦੇ ਵੱਖ ਵੱਖ ਕੋਚਿੰਗ ਸੈਂਟਰਾਂ ਸਪੋਰਟਸ ਕਾਲਜ, ਡੀ.ਏ.ਵੀ ਕਾਲਜ, ਗੁਰੂ ਗੋਬਿੰਦ ਸਿੰਘ ਸਟੇਡੀਅਮ ਤੇ ਹੰਸ ਰਾਜ ਸਟੇਡੀਅਮ ਜਲੰਧਰ 'ਚ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ ਸਮਾਪਤ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ (2018-19) ਦੀ ਸਮਾਪਤੀ ਬੜੇ ਜੋਸ਼ੋ ਖਰੋਸ਼ ਨਾਲ ਹੋਈ | ਇਸ ਸਟੂਡੈਂਟਸ ਰਾਸ਼ਟਰੀ ਓਲੰਪਿਕ ਗੇਮਜ਼ 'ਚ ਦੇਸ਼ ਭਰ ਦੇ ਸਾਰੇ ਰਾਜਾਂ ਤੋਂ 1500 ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੜਕੀਆਂ ਲਈ ਵੱਖਰੀ ਖੇਡ ਨੀਤੀ ਬਣਾਵੇ-ਰਾਜਬੀਰ ਕੌਰ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਭਾਰਤੀ ਹਾਕੀ ਟੀਮ ਦੀ ਗੋਲਡਨ ਗਰਲ ਵਜੋਂ ਜਾਣੀ ਜਾਂਦੀ ਅਰਜੁਨਾ ਐਵਾਰਡੀ ਹਾਕੀ ਖਿਡਾਰਨ ਰਾਜਬੀਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ 'ਚ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲੜਕੀਆਂ ਲਈ ਇਕ ਵੱਖਰੀ ...

ਪੂਰੀ ਖ਼ਬਰ »

ਦੇਸ਼ ਭਰ ਤੋਂ 1500 ਤੋਂ ਵੱਧ 6 ਸਾਲ ਤੋਂ ਲੈ ਕੇ 28 ਸਾਲ ਦੇ ਵਿਦਿਆਰਥੀਆਂ ਨੇ ਲਿਆ ਭਾਗ ਐਲ. ਪੀ. ਯੂ. ਵਿਖੇ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ ਸਮਾਪਤ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ (2018-19) ਦੀ ਸਮਾਪਤੀ ਬੜੇ ਜੋਸ਼ੋ ਖਰੋਸ਼ ਨਾਲ ਹੋਈ | ਇਸ ਸਟੂਡੈਂਟਸ ਰਾਸ਼ਟਰੀ ਓਲੰਪਿਕ ਗੇਮਜ਼ 'ਚ ਦੇਸ਼ ਭਰ ਦੇ ਸਾਰੇ ਰਾਜਾਂ ਤੋਂ 1500 ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਵਿਸ਼ਵ ਅਬਾਦੀ ਦਿਵਸ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਸ਼ਵ ਜਨਸੰਖਿਆ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਿਮਾਚਲ 'ਚ ਲਗਾਇਆ ਸਰਵੇ ਕੈਂਪ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਧਰਮ ਸ਼ਾਲਾ ਦੇ ਨੇੜੇ ਨੱਢੀ ਪਿੰਡ ਵਿਖੇ ਸਰਵੇ ਕੈਂਪ ਲਗਾਇਆ | ਵਿਦਿਆਰਥੀਆਂ ਨੇ 15 ਦਿਨ ਚੱਲਣ ਵਾਲੇ ਇਸ ਕੈਂਪ 'ਚ ਬੱਸ ਸਟੈਂਡ ਨੇੜੇ ...

ਪੂਰੀ ਖ਼ਬਰ »

ਜੌਹਲਾਂ 'ਚ ਸੰਤ ਬਾਬਾ ਠਾਕਰ ਸਿੰਘ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ

ਜਲੰਧਰ ਛਾਉਣੀ, 14 ਜੁਲਾਈ (ਪਵਨ ਖਰਬੰਦਾ)-ਸਥਾਨਕ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਜੌਹਲ ਵਿਖੇ ਪੰਜਾਬ ਦੀ ਉੱਘੀ ਧਾਰਮਿਕ ਹਸਤੀ ਸੰਤ ਬਾਬਾ ਠਾਕਰ ਸਿੰਘ ਦੀ 25ਵੀਂ ਯਾਦ 'ਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ, ਜੋ ਕਿ ਲਗਾਤਾਰ 20 ਜੂਨ ਤੋਂ ...

ਪੂਰੀ ਖ਼ਬਰ »

ਹਾਈਵੇ ਦੀ ਰੇਲਿੰਗ ਤੋੜਦੀ ਕਾਰ ਸਰਵਿਸ ਲੇਨ 'ਤੇ ਪੁੱਜੀ, ਚਾਲਕ ਜ਼ਖ਼ਮੀ

ਮਕਸੂਦਾਂ, 14 ਜੁਲਾਈ (ਲਖਵਿੰਦਰ ਪਾਠਕ)-ਬੇਅੰਤ ਸਿੰਘ ਪਾਰਕ ਸਾਹਮਣੇ ਹਾਈਵੇ 'ਤੇ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਅਚਾਨਕ ਆਪਣਾ ਸੰਤੁਲਨ ਗੁਆਉਂਦੇ ਹੋਏ ਹਾਈਵੇ ਦੀ ਰੇਲਿੰਗ ਤੋੜ ਪਲਟੀਆਂ ਖਾਂਦੀ ਸਰਵਿਸ ਲੇਨ 'ਤੇ ਪੁੱਜ ਗਈ | ਚੰਗੀ ਗੱਲ ਇਹ ਰਹੀ ਕਿ ਹਾਦਸੇ 'ਚ ਕਾਰ ਚਾਲਕ ...

ਪੂਰੀ ਖ਼ਬਰ »

ਡੇਵੀਏਟ ਦੇ ਪੰਜ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ 'ਚ ਚੋਣ

ਜਲੰਧਰ, 13 ਜੁਲਾਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ (ਡੇਵੀਏਟ) ਵੱਖ ਵੱਖ ਵਿਭਾਗਾਂ ਦੇ 5 ਵਿਦਿਆਰਥੀਆਂ ਨੂੰ 3.38 ਲੱਖ ਰੁਪਏ ਸਾਲਾਨਾ ਪੈਕੇਜ 'ਤੇ ਮਲਟੀ ਨੈਸ਼ਨਲ ਕੰਪਨੀ ਕਾਂਗਨੀਜੈੱਟ ਟੈਕਨਾਲੋਜੀ ਵਲੋਂ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 5812 ਕੇਸਾਂ 'ਚੋਂ 1314 ਦਾ ਮੌਕੇ 'ਤੇ ਨਿਪਟਾਰਾ

ਜਲੰਧਰ, 14 ਜੁਲਾਈ (ਚੰਦੀਪ ਭੱਲਾ)-ਸੰਜੀਵ ਕੁਮਾਰ ਗਰਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਦੀ ਅਗਵਾਈ ਹੇਠ ਅੱਜ ਕੌਮੀ ਲੋਕ ਅਦਾਲਤ ਜੁਡੀਸ਼ੀਅਲ ਅਦਾਲਤਾਂ 'ਚ ਲੰਬਿਤ ਸਿਵਲ ਤੇ ਕਿ੍ਮੀਨਲ ਕੰਪਾਊਾਡੇਬਲ ਕੇਸਾਂ ...

ਪੂਰੀ ਖ਼ਬਰ »

ਏ.ਡੀ.ਸੀ. (ਡੀ) ਜਤਿੰਦਰ ਜੋਰਵਾਲ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਜਲੰਧਰ, 14 ਜੁਲਾਈ (ਚੰਦੀਪ ਭੱਲਾ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ 'ਚ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਤੇ ਇਸ ਦੌਰਾਨ ਜਲੰਧਰ ਦੇ ਏ.ਡੀ.ਸੀ (ਡੀ) (ਵਿਕਾਸ) ਭੂਪਿੰਦਰ ਪਾਲ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਸ਼ਹੀਦ ਭਗਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਲੇਖਕ ਡਾ: ਗੁਰਬਖ਼ਸ਼ ਸਿੰਘ ਭੰਡਾਲ ਵਿਦਿਆਰਥੀਆਂ ਦੇ ਰੂ-ਬਰੂ ਹੋਏ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਦਿਅਕ, ਖੇਡ ਤੇ ਸੱਭਿਆਚਾਰਕ ਖੇਤਰ 'ਚ ਵਡੇਰੇ ਕੀਰਤੀਮਾਨ ਸਥਾਪਿਤ ਕਰਨ ਵਾਲੀ ਵਿੱਦਿਅਕ ਸੰਸਥਾ ਹੈ | ਇਸ ਸੰਸਥਾ ਦਾ ਪੰਜਾਬੀ ਵਿਭਾਗ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਨੂੰ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਵਿਸ਼ਵ ਜਨਸੰਖਿਆ ਦਿਵਸ ਦੇ ਸਬੰਧ 'ਚ ਸ. ਪ੍ਰਾ. ਸਕੂਲ ਨੂਰਪੁਰ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸੈਂਟਰ ਹੈੱਡ ਟੀਚਰ ਕਮਲੇਸ਼ ਰਾਣੀ ਵੱਲੋਂ ਕੀਤੀ ਗਈ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਲਵਲੀ ਆਟੋਜ਼ ਬਜਾਜ 'ਚ ਗਾਹਕਾਂ ਲਈ ਹੈ੍ਰਿਟਕ ਆਫ਼ਰ

ਜਲੰਧਰ, 14 ਜੁਲਾਈ (ਅ.ਬ.) ਲਵਲੀ ਆਟੋਜ਼ ਦੇ ਸਾਰੇ ਬਜਾਜ ਦੇ ਸ਼ੋਅ ਰੁਮਾਂ ਜਲੰਧਰ, ਫਗਵਾੜਾ, ਕਪੂਰਥਲਾ ਤੇ ਲਵਲੀ ਆਟੋਜ਼ ਦੇ ਸਾਰੇ ਸਬ ਡੀਲਰਾਂ ਨੂੰ ਇਨ੍ਹਾਂ ਦਿਨ੍ਹਾਂ 'ਚ ਬਜਾਜ ਮੋਟਰਸਾਈਕਲਾਂ ਤੇ ਹੈਟਿ੍ਕ ਆਫ਼ਰ ਦਿੱਤੀ ਜਾ ਰਹੀ ਹੈ | ਲਵਲੀ ਆਟੋਜ਼ ਇਸ ਖੁਸ਼ੀ ਦੇ ਮੌਕੇ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਫਗਵਾੜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚੋਂ 65 ਪੁਜ਼ੀਸ਼ਨਾਂ ਹਾਸਲ ਕੀਤੀਆਂ

ਜਲੰਧਰ, 14 ਜੁਲਾਈ (ਅਜੀਤ ਬਿਊਰੋ)-ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨਿਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਐਲਾਨੇ ਨਤੀਜੇ ਦੀ ਮੈਰਿਟ ਲਿਸਟ 'ਚ ਪਿਰਾਮਿਡ ਕਾਲਜ ਆਫ਼ ਬਿਜ਼ਨੈਸ ਤੇ ਟੈਕਨਾਲਾਜੀ 65 ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕਾਲਜ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX