ਤਾਜਾ ਖ਼ਬਰਾਂ


ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  2 minutes ago
ਮੋਗਾ, 16 ਨਵੰਬਰ - ਮੋਗਾ ਦੇ ਥਾਣਾ ਸਿਟੀ 1 ਵਿਚ ਚੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਇਕ 22 ਸਾਲਾ ਨੌਜਵਾਨ ਨੇ ਹਵਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਹਵਾਲਾਤ ਵਿਚ ਦਿੱਤੇ ਗਏ ਕੰਬਲ ਨਾਲ ਖ਼ੁਦਕੁਸ਼ੀ...
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  7 minutes ago
ਗੁਰੂ ਹਰ ਸਹਾਏ, 16 ਨਵੰਬਰ (ਹਰਚਰਨ ਸਿੰਘ ਸੰਧੂ) - ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਹਰ ਸਹਾਏ ਇਲਾਕੇ ਵਿਚ ਅੱਜ ਸਵੇਰ ਤੋਂ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਵਲੋਂ ਬੀਜੀ ਕਣਕ ਕਰੰਡ ਹੋਣ ਦਾ ਡਰ ਸਤਾਉਣ ਲੱਗ ਪਿਆ...
ਅੱਜ ਦਾ ਵਿਚਾਰ
. . .  19 minutes ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਜਲੰਧਰ

ਬਿਨਾਂ ਲਾਇਸੈਂਸ ਚੱਲ ਰਹੀ ਦਵਾਈਆਂ ਦੀ ਦੁਕਾਨ 'ਤੇ ਛਾਪਾ

ਐੱਮ.ਐੱਸ. ਲੋਹੀਆ ਜਲੰਧਰ, 14 ਜੁਲਾਈ - ਕਮਿਸ਼ਨਰੇਟ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਫਿਰ ਸਾਂਝੀ ਕਾਰਵਾਈ ਕਰਦੇ ਹੋਏ ਹੁਕਮ ਚੰਦ ਮਾਰਕੀਟ ਅਤੇ ਮੋਨਿਕਾ ਟਾਵਰ ਦੀ ਇਕ ਦੁਕਾਨ 'ਚੋਂ ਵੱਡੀ ਗਿਣਤੀ 'ਚ ਗੋਲੀਆਂ, ਟੀਕੇ ਤੇ ਸਿਰਪ ਬਰਾਮਦ ਕੀਤੇ ਹਨ | ਇਸ ਕਾਰਵਾਈ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਹੱਤਿਆ

ਨਕੋਦਰ, 14 ਜੁਲਾਈ (ਗੁਰਵਿੰਦਰ ਸਿੰਘ)-ਥਾਣਾ ਸਿਟੀ ਅਧੀਨ ਆਉਂਦੇ ਪਿੰਡ ਢੇਰੀਆਂ 'ਚ ਪਤੀ ਵਲੋਂ ਪਤਨੀ ਦੀ ਹੱਤਿਆ ਕਰਨ 'ਤੇ ਪੁਲਿਸ ਨੇ ਕੁਲਵੀਰ ਸਿੰਘ 'ਤੇ ਕਤਲ ਦਾ ਮੁਕੱਦਮਾ ਦਰਜ ਕਰ ਲਿਆ | ਮਿ੍ਤਕਾ ਦੀ ਪਹਿਚਾਣ ਰਾਜਵਿੰਦਰ ਕੌਰ ਦੇ ਰੂਪ 'ਚ ਹੋਈ ਹੈ | ਮਿ੍ਤਕ ਦੇ ਪਿਤਾ ਕਰਨੈਲ ...

ਪੂਰੀ ਖ਼ਬਰ »

ਦੋਪਹੀਆ ਵਾਹਨਾਂ ਦੀ ਟੱਕਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਜਲੰਧਰ ਛਾਉਣੀ,14 ਜੁਲਾਈ (ਪਵਨ ਖਰਬੰਦਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਬੰਬੀਆਂਵਾਲ ਵਿਖੇ ਬੀਤੇ ਇਕ ਦਿਨ ਪਹਿਲਾਂ ਮੋਟਰਸਾਈਕਲ ਤੇ ਸਕੂਟਰੀ 'ਚ ਹੋਈ ਟੱਕਰ ਦੌਰਾਨ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਅੱਜ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਠੱਗੀ ਮਾਰ ਕੇ ਸੁਨਿਆਰੇ ਤੋਂ ਲੈ ਗਿਆ 5 ਤੋਲੇ ਸੋਨਾ

ਜਲੰਧਰ, 14 ਜੁਲਾਈ (ਐੱਮ.ਐੱਸ. ਲੋਹੀਆ)- ਲਾਡੋਵਾਲੀ ਰੋਡ 'ਤੇ ਚੱਲ ਰਹੇ ਸ੍ਰੀਰਾਮ ਜਿਊਲਰਜ਼ ਦੀ ਦੁਕਾਨ 'ਤੋਂ ਇਕ ਵਿਅਕਤੀ ਠੱਗੀ ਮਾਰ ਕੇ 5 ਤੋਲੇ ਸੋਨੇ ਦੀ ਡਲੀ, ਜਿਸ ਦੀ ਕੀਮਤ ਕਰੀਬ ਡੇਢ ਲੱਖ ਰੁਪਏ ਸੀ, ਲੈ ਕੇ ਫਰਾਰ ਹੋ ਗਿਆ | ਠੱਗੀ ਦੀ ਸੂਚਨਾ ਮਿਲਦੇ ਹੀ ਥਾਣਾ ਨਵੀਂ ...

ਪੂਰੀ ਖ਼ਬਰ »

ਲਾਕੜਾ ਬਣੇ ਨਵੇਂ ਨਿਗਮ ਕਮਿਸ਼ਨਰ

ਜਲੰਧਰ, 14 ਜੁਲਾਈ (ਸ਼ਿਵ)- ਪੰਜਾਬ ਸਰਕਾਰ ਨੇ ਇਕ ਆਦੇਸ਼ ਜਾਰੀ ਕਰਕੇ ਨਗਰ ਨਿਗਮ ਦੇ ਕਮਿਸ਼ਨਰ ਬਸੰਤ ਗਰਗ ਦੀ ਬਦਲੀ ਕਰ ਦਿੱਤੀ ਹੈ ਜਦਕਿ ਬਠਿੰਡਾ ਦੇ ਡੀ. ਸੀ. ਡੀ ਪ੍ਰਭਾ ਲਾਕੜਾ ਨੂੰ ਜਲੰਧਰ ਨਿਗਮ ਦਾ ਨਵਾਂ ਕਮਿਸ਼ਨਰ ਲਗਾਇਆ ਹੈ | ਸ੍ਰੀ ਬਸੰਤ ਗਰਗ ਕੁਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ ਅੱਜ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 15 ਜੁਲਾਈ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਦਵਾਈਆਂ ਦਾ ਲੰਗਰ ਸ਼ੁਰੂ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਦੂਖ ਨਿਵਾਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਮੁਫਤ ਮੈਡੀਕਲ ਜਾਂਚ ਤੇ ਮੁਫਤ ਦਵਾਈਆਂ ਦਾ ਲੰਗਰ ਸ਼ੁਰੂ ਕੀਤਾ ਗਿਆ ਹੈ | ਜਿਹੜਾ ਰੋਜ਼ਾਨਾ ਸ਼ਾਮ 5 ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦਾ ਸਾਹਿਤਕ ਸਮਾਗਮ ਅੱਜ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ 15 ਜੁਲਾਈ ਨੂੰ ਇਕ ਵਿਸ਼ੇਸ਼ ਸਾਹਿਤਕ ਸਮਾਗਮ ਕੀਤਾ ਜਾ ਰਿਹਾ ਹੈ ਜਿਸ 'ਚ ਉੱਘੇ ਸਿੱਖ ਦਾਨੇਸ਼ਵਰ ਪਰਮਿੰਦਰ ਸਿੰਘ ਖਾਲਸਾ ਦਿੱਲੀ ਵਾਲੇ ਮੁੱਖ ਮਹਿਮਾਨ ਹੋਣਗੇ | ਜਦਕਿ ਦੋਆਬਾ ਜੋਨ ਦੀ ਉੱਘੀ ਹਸਤੀ ...

ਪੂਰੀ ਖ਼ਬਰ »

ਮਾਸਟਰ ਸਲੀਮ ਦਾ ਨਵਾਂ ਸਿੰਗਲ ਟਰੈਕ ਰਿਲੀਜ਼

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਉੱਘੇ ਪੰਜਾਬੀ ਗਾਇਕ ਤੇ ਫਿਲਮੀ ਪਲੇਅ ਬੈਕ ਸਿੰਗਰ ਮਾਸਟਰ ਸਲੀਮ ਦਾ ਜਨਮ ਦਿਨ ਜਲੰਧਰ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਾਸਟਰ ਸਲੀਮ ਦਾ ਨਵਾਂ ਸਿੰਗਲ ਟਰੈਕ 'ਇਕ ਤੇ ਪਿਆਰ ਦੂਜਾ ਬੇਸ਼ੁਮਾਰ ਤੀਜਾ ਤੇਰੇ ਨਾਲ ...

ਪੂਰੀ ਖ਼ਬਰ »

ਨਸ਼ਾ ਰੋਕੂ ਮੁਹਿੰਮ ਸਬੰਧੀ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ ਮੀਟਿੰਗ

ਜਲੰਧਰ, 14 ਜੁਲਾਈ (ਲਖਵਿੰਦਰ ਪਾਠਕ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦੇ ਵਾਰਡ ਨੰ- 5 'ਚ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਡੀ.ਐਸ.ਪੀ ਮੈਡਮ ਹਿਨਾ ਗੁਪਤਾ ਤੇ ਬਿਕਰਮ ਸਿੰਘ ਖਹਿਰਾ ਸੀਨੀਅਰ ਕਾਂਗਰਸੀ ਆਗੂ ਦੀ ਰਹਿਨੁਮਾਈ ਹੇਠ ਨਸ਼ਾ ਰੋਕੂ ਮੁਹਿੰਮ ਤਹਿਤ ...

ਪੂਰੀ ਖ਼ਬਰ »

ਡਾ. ਅਜੇ ਦੀਪ ਸਿੰਘ ਹੁਣ ਪਟੇਲ ਹਸਪਤਾਲ 'ਚ ਦੇਣਗੇ ਸੇਵਾਵਾਂ

ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ) - ਰਾਸ਼ਟਰੀ ਪੁਰਸਕਾਰ 2015, ਰਾਜੀਵ ਗਾਂਧੀ ਸ਼੍ਰੋਮਣੀ ਪੁਰਸਕਾਰ 2012 ਤੇ ਭਾਰਤ ਜੋਤੀ ਪੁਰਸਕਾਰ 2011 ਨਾਲ ਸਨਮਾਨਿਤ ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਅਜੇ ਦੀਪ ਸਿੰਘ ਹੁਣ ਜਲੰਧਰ ਸਿਵਲ ਲਾਈਨ 'ਚ ਚੱਲ ਰਹੇ ਪਟੇਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਯਾਤਰੀਆਂ ਦੇ ਸਾਮਾਨ ਦੀ ਜਾਂਚ ਲਈ ਰੇਲਵੇ ਸਟੇਸ਼ਨ 'ਤੇ ਲੱਗਣਗੇ ਸਕੈਨਰ-ਵਿਵੇਕ ਕੁਮਾਰ

ਜਲੰਧਰ, 14 ਜੁਲਾਈ (ਸ਼ਿਵ)- ਉੱਤਰੀ ਰੇਲਵੇ ਦੇ ਡੀ.ਆਰ. ਐਮ. ਵਿਵੇਕ ਕੁਮਾਰ ਨੇ ਕਿਹਾ ਕਿ ਰੇਲਵੇ ਜਲੰਧਰ ਸਟੇਸ਼ਨ ਤੇ ਛਾਉਣੀ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਤੇ ਇਸ ਲਈ ਸਟੇਸ਼ਨਾਂ 'ਤੇ ਆਧੁਨਿਕ ਸੁਰੱਖਿਆ ਪ੍ਰਬੰਧ ਕਰਨ ਲਈ ਕੰਮਾਂ ਦੇ ਟੈਂਡਰ ਲਗਾ ਦਿੱਤੇ ਗਏ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਸਪੋਰਟਸ ਵਲੋਂ ਕੋਚਿੰਗ ਸੈਂਟਰਾਂ ਦਾ ਅਚਨਚੇਤ ਦੌਰਾ

ਜਲੰਧਰ 14 ਜੁਲਾਈ (ਰਣਜੀਤ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ ਸੁਰਜੀਤ ਸਿੰਘ ਸੰਧੂ ਵਲੋਂ ਜ਼ਿਲ੍ਹਾ ਜਲੰਧਰ ਦੇ ਵੱਖ ਵੱਖ ਕੋਚਿੰਗ ਸੈਂਟਰਾਂ ਸਪੋਰਟਸ ਕਾਲਜ, ਡੀ.ਏ.ਵੀ ਕਾਲਜ, ਗੁਰੂ ਗੋਬਿੰਦ ਸਿੰਘ ਸਟੇਡੀਅਮ ਤੇ ਹੰਸ ਰਾਜ ਸਟੇਡੀਅਮ ਜਲੰਧਰ 'ਚ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ ਸਮਾਪਤ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ (2018-19) ਦੀ ਸਮਾਪਤੀ ਬੜੇ ਜੋਸ਼ੋ ਖਰੋਸ਼ ਨਾਲ ਹੋਈ | ਇਸ ਸਟੂਡੈਂਟਸ ਰਾਸ਼ਟਰੀ ਓਲੰਪਿਕ ਗੇਮਜ਼ 'ਚ ਦੇਸ਼ ਭਰ ਦੇ ਸਾਰੇ ਰਾਜਾਂ ਤੋਂ 1500 ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੜਕੀਆਂ ਲਈ ਵੱਖਰੀ ਖੇਡ ਨੀਤੀ ਬਣਾਵੇ-ਰਾਜਬੀਰ ਕੌਰ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਭਾਰਤੀ ਹਾਕੀ ਟੀਮ ਦੀ ਗੋਲਡਨ ਗਰਲ ਵਜੋਂ ਜਾਣੀ ਜਾਂਦੀ ਅਰਜੁਨਾ ਐਵਾਰਡੀ ਹਾਕੀ ਖਿਡਾਰਨ ਰਾਜਬੀਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ 'ਚ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲੜਕੀਆਂ ਲਈ ਇਕ ਵੱਖਰੀ ...

ਪੂਰੀ ਖ਼ਬਰ »

ਦੇਸ਼ ਭਰ ਤੋਂ 1500 ਤੋਂ ਵੱਧ 6 ਸਾਲ ਤੋਂ ਲੈ ਕੇ 28 ਸਾਲ ਦੇ ਵਿਦਿਆਰਥੀਆਂ ਨੇ ਲਿਆ ਭਾਗ ਐਲ. ਪੀ. ਯੂ. ਵਿਖੇ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ ਸਮਾਪਤ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ (2018-19) ਦੀ ਸਮਾਪਤੀ ਬੜੇ ਜੋਸ਼ੋ ਖਰੋਸ਼ ਨਾਲ ਹੋਈ | ਇਸ ਸਟੂਡੈਂਟਸ ਰਾਸ਼ਟਰੀ ਓਲੰਪਿਕ ਗੇਮਜ਼ 'ਚ ਦੇਸ਼ ਭਰ ਦੇ ਸਾਰੇ ਰਾਜਾਂ ਤੋਂ 1500 ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਵਿਸ਼ਵ ਅਬਾਦੀ ਦਿਵਸ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਸ਼ਵ ਜਨਸੰਖਿਆ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਿਮਾਚਲ 'ਚ ਲਗਾਇਆ ਸਰਵੇ ਕੈਂਪ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਧਰਮ ਸ਼ਾਲਾ ਦੇ ਨੇੜੇ ਨੱਢੀ ਪਿੰਡ ਵਿਖੇ ਸਰਵੇ ਕੈਂਪ ਲਗਾਇਆ | ਵਿਦਿਆਰਥੀਆਂ ਨੇ 15 ਦਿਨ ਚੱਲਣ ਵਾਲੇ ਇਸ ਕੈਂਪ 'ਚ ਬੱਸ ਸਟੈਂਡ ਨੇੜੇ ...

ਪੂਰੀ ਖ਼ਬਰ »

ਜੌਹਲਾਂ 'ਚ ਸੰਤ ਬਾਬਾ ਠਾਕਰ ਸਿੰਘ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ

ਜਲੰਧਰ ਛਾਉਣੀ, 14 ਜੁਲਾਈ (ਪਵਨ ਖਰਬੰਦਾ)-ਸਥਾਨਕ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਜੌਹਲ ਵਿਖੇ ਪੰਜਾਬ ਦੀ ਉੱਘੀ ਧਾਰਮਿਕ ਹਸਤੀ ਸੰਤ ਬਾਬਾ ਠਾਕਰ ਸਿੰਘ ਦੀ 25ਵੀਂ ਯਾਦ 'ਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ, ਜੋ ਕਿ ਲਗਾਤਾਰ 20 ਜੂਨ ਤੋਂ ...

ਪੂਰੀ ਖ਼ਬਰ »

ਹਾਈਵੇ ਦੀ ਰੇਲਿੰਗ ਤੋੜਦੀ ਕਾਰ ਸਰਵਿਸ ਲੇਨ 'ਤੇ ਪੁੱਜੀ, ਚਾਲਕ ਜ਼ਖ਼ਮੀ

ਮਕਸੂਦਾਂ, 14 ਜੁਲਾਈ (ਲਖਵਿੰਦਰ ਪਾਠਕ)-ਬੇਅੰਤ ਸਿੰਘ ਪਾਰਕ ਸਾਹਮਣੇ ਹਾਈਵੇ 'ਤੇ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਅਚਾਨਕ ਆਪਣਾ ਸੰਤੁਲਨ ਗੁਆਉਂਦੇ ਹੋਏ ਹਾਈਵੇ ਦੀ ਰੇਲਿੰਗ ਤੋੜ ਪਲਟੀਆਂ ਖਾਂਦੀ ਸਰਵਿਸ ਲੇਨ 'ਤੇ ਪੁੱਜ ਗਈ | ਚੰਗੀ ਗੱਲ ਇਹ ਰਹੀ ਕਿ ਹਾਦਸੇ 'ਚ ਕਾਰ ਚਾਲਕ ...

ਪੂਰੀ ਖ਼ਬਰ »

ਡੇਵੀਏਟ ਦੇ ਪੰਜ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ 'ਚ ਚੋਣ

ਜਲੰਧਰ, 13 ਜੁਲਾਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ (ਡੇਵੀਏਟ) ਵੱਖ ਵੱਖ ਵਿਭਾਗਾਂ ਦੇ 5 ਵਿਦਿਆਰਥੀਆਂ ਨੂੰ 3.38 ਲੱਖ ਰੁਪਏ ਸਾਲਾਨਾ ਪੈਕੇਜ 'ਤੇ ਮਲਟੀ ਨੈਸ਼ਨਲ ਕੰਪਨੀ ਕਾਂਗਨੀਜੈੱਟ ਟੈਕਨਾਲੋਜੀ ਵਲੋਂ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 5812 ਕੇਸਾਂ 'ਚੋਂ 1314 ਦਾ ਮੌਕੇ 'ਤੇ ਨਿਪਟਾਰਾ

ਜਲੰਧਰ, 14 ਜੁਲਾਈ (ਚੰਦੀਪ ਭੱਲਾ)-ਸੰਜੀਵ ਕੁਮਾਰ ਗਰਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਦੀ ਅਗਵਾਈ ਹੇਠ ਅੱਜ ਕੌਮੀ ਲੋਕ ਅਦਾਲਤ ਜੁਡੀਸ਼ੀਅਲ ਅਦਾਲਤਾਂ 'ਚ ਲੰਬਿਤ ਸਿਵਲ ਤੇ ਕਿ੍ਮੀਨਲ ਕੰਪਾਊਾਡੇਬਲ ਕੇਸਾਂ ਜਿਨ੍ਹਾਂ 'ਚ ਟ੍ਰੈਫਿਕ ਚਲਾਨ, ਬੈਕਾਂ ਤੇ ਹੋਰ ਸੰਸਥਾਵਾ ਜਿਵੇਂ ਬਿਜਲੀ ਵਿਭਾਗ, ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸ ਸ਼ਾਮਿਲ ਸਨ, ਦਾ ਫੈਸਲਾ ਰਾਜੀਨਾਮੇ ਰਾਹੀਂ ਕਰਵਾਉਣ ਲਈ ਲਗਾਈ ਗਈ | ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਜਾਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਨੇ ਦਸਿਆ ਕਿ ਲੋਕ ਅਦਾਲਤ 'ਚ ਜਲੰਧਰ ਵਿਖੇ 10 ਤੇ ਫਿਲੌਰ ਵਿਖੇ 1, ਨਕੋਦਰ ਵਿਖੇ 1 ਕੁੱਲ 12 ਬੈਂਚ ਬਣਾਏ ਗਏ ਸਨ ਜਿਨ੍ਹਾਂ 'ਚ ਉਕਤ ਸ੍ਰੇਣੀਆਂ ਨਾਲ ਸਬੰਧਤ­­­­­ ਕੁੱਲ 5812 ਕੇਸ ਸੁਣਵਾਈ ਲਈ ਰੱਖੇ ਗਏ ਸਨ ਜਿਨ੍ਹਾਂ'ਚੋਂ 1314 ਕੇਸਾਂ ਦਾ ਨਿਪਟਾਰਾ ਮੌਕੇ'ਤੇ ਹੀ ਰਾਜ਼ੀਨਾਮੇ ਰਾਹੀਂ ਕਰਵਾ ਕੇ 16 ਕਰੋੜ 81 ਲੱਖ 94 ਹਜ਼ਾਰ ਉਨਹੱਤਰ ਰੁਪਏ) ਦਾ ਮੁਆਵਜ਼ਾ ਸੰਬਧਤ ਧਿਰਾਂ ਨੂੰ ਰਾਜੀਨਾਮੇ ਰਾਹੀਂ ਦਿਵਾਇਆ ਗਿਆ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਆਖਰੀ ਹੁੰਦਾ ਹੈ ਤੇ ਇਸ ਦੇ ਫੈਸਲੇ ਖਿਲਾਫ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ | ਇਨ੍ਹਾਂ ਲੋਕ ਅਦਾਲਤਾਂ ਦੀ ਪ੍ਰਧਾਨਗੀ ਹਰਵੀਨ ਭਾਰਦਵਾਜ, ਵਧੀਕ ਜ਼ਿਲਾ ਤੇ ਸੈਸ਼ਨਜ਼ ਜੱਜ਼, ਕਰੁਨੇਸ਼ ਕੁਮਾਰ, ਵਧੀਕ ਜ਼ਿਲਾ ਤੇ ਸੈਸ਼ਨ ਜੱਜ਼, ਸ਼ਾਮ ਲਾਲ, ਵਧੀਕ ਜ਼ਿਲਾ ਤੇ ਸੈਸ਼ਨ ਜੱਜ਼, ਹੀਰਾ ਸਿੰਘ, ਪ੍ਰਜਾਈਡਿੰਗ ਅਫਸਰ, ਇੰਡਸਟਰੀਅਲ ਟਿ੍ਬਿਉਨਲ ਲੇਬਰ ਕੋਰਟ, ਐਸ.ਐਸ. ਸਾਹਨੀ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਆਸ਼ੀਸ਼ ਅਬਰੋਲ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਸਿਵਲ ਜੱਜ ਮਿਸ ਚੰਦਨਾ ਭੱਟੀ ਡਵੀਜ਼ਨ, ਹਰਸ਼ਬੀਰ ਸੰਧੂ, ਸਿਵਲ ਜੱਜ ਜੁਨੀਅਰ ਡਵੀਜ਼ਨ, ਰਾਹੁਲ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜ਼ਨ, ਮਿਸ ਹਰਪ੍ਰੀਤ ਕੌਰ, ਮਾਣਯੋਗ ਸਿਵਲ ਜੱਜ ਜੂਨੀਅਰ ਡਵੀਜ਼ਨ ਨੇ ਕੀਤੀ ਅਤੇ ਵਕੀਲ ਤੇ ਸਮਾਜ ਸੇਵਕ ਬਤੌਰ ਮੈਂਬਰ ਸ਼ਾਮਲ ਹੋਏ | ਇਸ ਮੌਕੇ ਅਦਿਤਿਆ ਜੈਨ, ਐਨ ਆਰ ਜੱਸਲ, ਹਰਲੀਨ ਕੌਰ, ਮਿਸ ਕਿਰਨ ਬਾਲਾ, ਰਜਨੀਸ਼ ਸਿੱਧੀ, ਮਿਸ ਰੁਪਿੰਦਰ ਬਲ, ਮਿਸ ਜਯੋਤਸਨਾ, ਅਨਿਲ ਵਰਮਾ, ਵਰੁਨ ਖੰਨਾ, ਕੋਨਾਲ ਗੋਯਲ, ਗੁਰਬੰਤ ਸਿੰਘ ਬਾਜਵਾ, ਮਿਸ ਸੰਗੀਤਾ ਰਾਣੀ , ਮਿਸ ਰਾਜਵਿੰਦਰ ਕੌਰ ਸਮੂਹ ਵਕੀਲ ਸਾਹਿਬਾਨ ਤੇ ਡਾ ਦਲਜੀਤ ਰਿਆਤ, ਪਿ੍ੰਸੀਪਲ ਖਾਲਸਾ ਲਾਅ ਕਾਲਜ, ਮਿਸ ਰੂਪਮ , ਸਹਾਇਕ ਪ੍ਰੋਫੈਸਰ, ਜੀ ਐਨ ਡੀ ਯੂ , ਇਨ੍ਹਾਂ ਦੇ ਨਾਲ ਸ਼੍ਰੀ ਜਗਨਨਾਥ, ਸੀਨੀਅਰ ਸਹਾਇਕ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਏ.ਡੀ.ਸੀ. (ਡੀ) ਜਤਿੰਦਰ ਜੋਰਵਾਲ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਜਲੰਧਰ, 14 ਜੁਲਾਈ (ਚੰਦੀਪ ਭੱਲਾ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ 'ਚ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਤੇ ਇਸ ਦੌਰਾਨ ਜਲੰਧਰ ਦੇ ਏ.ਡੀ.ਸੀ (ਡੀ) (ਵਿਕਾਸ) ਭੂਪਿੰਦਰ ਪਾਲ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਸ਼ਹੀਦ ਭਗਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਲੇਖਕ ਡਾ: ਗੁਰਬਖ਼ਸ਼ ਸਿੰਘ ਭੰਡਾਲ ਵਿਦਿਆਰਥੀਆਂ ਦੇ ਰੂ-ਬਰੂ ਹੋਏ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਦਿਅਕ, ਖੇਡ ਤੇ ਸੱਭਿਆਚਾਰਕ ਖੇਤਰ 'ਚ ਵਡੇਰੇ ਕੀਰਤੀਮਾਨ ਸਥਾਪਿਤ ਕਰਨ ਵਾਲੀ ਵਿੱਦਿਅਕ ਸੰਸਥਾ ਹੈ | ਇਸ ਸੰਸਥਾ ਦਾ ਪੰਜਾਬੀ ਵਿਭਾਗ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਨੂੰ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਵਿਸ਼ਵ ਜਨਸੰਖਿਆ ਦਿਵਸ ਦੇ ਸਬੰਧ 'ਚ ਸ. ਪ੍ਰਾ. ਸਕੂਲ ਨੂਰਪੁਰ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸੈਂਟਰ ਹੈੱਡ ਟੀਚਰ ਕਮਲੇਸ਼ ਰਾਣੀ ਵੱਲੋਂ ਕੀਤੀ ਗਈ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਲਵਲੀ ਆਟੋਜ਼ ਬਜਾਜ 'ਚ ਗਾਹਕਾਂ ਲਈ ਹੈ੍ਰਿਟਕ ਆਫ਼ਰ

ਜਲੰਧਰ, 14 ਜੁਲਾਈ (ਅ.ਬ.) ਲਵਲੀ ਆਟੋਜ਼ ਦੇ ਸਾਰੇ ਬਜਾਜ ਦੇ ਸ਼ੋਅ ਰੁਮਾਂ ਜਲੰਧਰ, ਫਗਵਾੜਾ, ਕਪੂਰਥਲਾ ਤੇ ਲਵਲੀ ਆਟੋਜ਼ ਦੇ ਸਾਰੇ ਸਬ ਡੀਲਰਾਂ ਨੂੰ ਇਨ੍ਹਾਂ ਦਿਨ੍ਹਾਂ 'ਚ ਬਜਾਜ ਮੋਟਰਸਾਈਕਲਾਂ ਤੇ ਹੈਟਿ੍ਕ ਆਫ਼ਰ ਦਿੱਤੀ ਜਾ ਰਹੀ ਹੈ | ਲਵਲੀ ਆਟੋਜ਼ ਇਸ ਖੁਸ਼ੀ ਦੇ ਮੌਕੇ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਫਗਵਾੜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚੋਂ 65 ਪੁਜ਼ੀਸ਼ਨਾਂ ਹਾਸਲ ਕੀਤੀਆਂ

ਜਲੰਧਰ, 14 ਜੁਲਾਈ (ਅਜੀਤ ਬਿਊਰੋ)-ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨਿਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਐਲਾਨੇ ਨਤੀਜੇ ਦੀ ਮੈਰਿਟ ਲਿਸਟ 'ਚ ਪਿਰਾਮਿਡ ਕਾਲਜ ਆਫ਼ ਬਿਜ਼ਨੈਸ ਤੇ ਟੈਕਨਾਲਾਜੀ 65 ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕਾਲਜ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX