ਤਾਜਾ ਖ਼ਬਰਾਂ


ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 minute ago
ਜਲੰਧਰ, 21 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਨੂੰ ਇੱਕੋ ਸਟੇਜ 'ਤੇ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  21 minutes ago
ਪਟਿਆਲਾ, 21 ਅਕਤੂਬਰ (ਅਮਨਦੀਪ ਸਿੰਘ)- ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ...
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  32 minutes ago
ਲਖਨਊ, 21 ਅਕਤੂਬਰ- ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਬਾਲਹਾ ਹਲਕੇ 'ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ 106 ਸਾਲਾ...
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  49 minutes ago
ਮੰਡੀ ਲਾਧੂਕਾ, 21 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਦੌਰਾਨ ਪਿੰਡ ਚੱਕ ਪੁੰਨਾ ਵਾਲੀ ਖਲਚੀਆ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਾਰਨ...
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  48 minutes ago
ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਪੱਲੀ ਝਿੱਕੀ ਲਾਗੇ ਵੇਈਂ ਪੁਲ ਕੋਲ ਕਾਰ ਮੋਟਰਸਾਈਕਲ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ...
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  56 minutes ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  about 1 hour ago
ਕਾਦੀਆਂ, 21 ਅਕਤੂਬਰ (ਗੁਰਪ੍ਰੀਤ ਸਿੰਘ)- ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਬਲਵਿੰਦਰ ਢਾਬੇ ਦੇ ਕੋਲ ਰੋਟੀ ਖਾ ਰਹੇ ਚਾਰ ਨੌਜਵਾਨਾਂ ਕੋਲੋਂ ਅਣਪਛਾਤੇ ਚਾਰ ਨੌਜਵਾਨਾਂ ਵੱਲੋਂ ਹਵਾਈ ਫਾਇਰ ਕਰ ਕੇ ਗੱਡੀ ਖੋਹਣ ਅਤੇ ਪੁਲਿਸ ਵੱਲੋਂ ਮੁਕੱਦਮਾ ...
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ)- ਘਾਨਾ ਦੇਸ਼ ਦੇ ਰੇਲ ਮੰਤਰੀ ਅਤੇ ਰਾਜਦੂਤ ਕੁਝ ਸਮੇਂ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ...
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  about 1 hour ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ...
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  about 1 hour ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ,ਕਰਨ ਚੁਚਰਾ)- ਜਲਾਲਾਬਾਦ 'ਚ ਚੱਲ ਰਹੀ ਵਿਧਾਨ ਸਭਾ ਚੋਣ ਦੌਰਾਨ ਮਾਮਲਾ ਉਦੋਂ ਤਕਰਾਰ ਪੂਰਨ ਹੋ ਗਿਆ ਜਦੋਂ ਜਲਾਲਾਬਾਦ ਦੇ ਇੱਕ ਨਿੱਜੀ ਸਕੂਲ ਵਿਖੇ ਚੱਲ ਰਹੇ ਬੂਥ ...
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  about 2 hours ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  about 2 hours ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  about 2 hours ago
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਜ਼ਿਮਨੀ ਚੋਣ ਲਈ...
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  about 2 hours ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  about 2 hours ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  about 2 hours ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  about 2 hours ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਜਲੰਧਰ

ਬਿਨਾਂ ਲਾਇਸੈਂਸ ਚੱਲ ਰਹੀ ਦਵਾਈਆਂ ਦੀ ਦੁਕਾਨ 'ਤੇ ਛਾਪਾ

ਐੱਮ.ਐੱਸ. ਲੋਹੀਆ ਜਲੰਧਰ, 14 ਜੁਲਾਈ - ਕਮਿਸ਼ਨਰੇਟ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਫਿਰ ਸਾਂਝੀ ਕਾਰਵਾਈ ਕਰਦੇ ਹੋਏ ਹੁਕਮ ਚੰਦ ਮਾਰਕੀਟ ਅਤੇ ਮੋਨਿਕਾ ਟਾਵਰ ਦੀ ਇਕ ਦੁਕਾਨ 'ਚੋਂ ਵੱਡੀ ਗਿਣਤੀ 'ਚ ਗੋਲੀਆਂ, ਟੀਕੇ ਤੇ ਸਿਰਪ ਬਰਾਮਦ ਕੀਤੇ ਹਨ | ਇਸ ਕਾਰਵਾਈ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਹੱਤਿਆ

ਨਕੋਦਰ, 14 ਜੁਲਾਈ (ਗੁਰਵਿੰਦਰ ਸਿੰਘ)-ਥਾਣਾ ਸਿਟੀ ਅਧੀਨ ਆਉਂਦੇ ਪਿੰਡ ਢੇਰੀਆਂ 'ਚ ਪਤੀ ਵਲੋਂ ਪਤਨੀ ਦੀ ਹੱਤਿਆ ਕਰਨ 'ਤੇ ਪੁਲਿਸ ਨੇ ਕੁਲਵੀਰ ਸਿੰਘ 'ਤੇ ਕਤਲ ਦਾ ਮੁਕੱਦਮਾ ਦਰਜ ਕਰ ਲਿਆ | ਮਿ੍ਤਕਾ ਦੀ ਪਹਿਚਾਣ ਰਾਜਵਿੰਦਰ ਕੌਰ ਦੇ ਰੂਪ 'ਚ ਹੋਈ ਹੈ | ਮਿ੍ਤਕ ਦੇ ਪਿਤਾ ਕਰਨੈਲ ...

ਪੂਰੀ ਖ਼ਬਰ »

ਦੋਪਹੀਆ ਵਾਹਨਾਂ ਦੀ ਟੱਕਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਜਲੰਧਰ ਛਾਉਣੀ,14 ਜੁਲਾਈ (ਪਵਨ ਖਰਬੰਦਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਬੰਬੀਆਂਵਾਲ ਵਿਖੇ ਬੀਤੇ ਇਕ ਦਿਨ ਪਹਿਲਾਂ ਮੋਟਰਸਾਈਕਲ ਤੇ ਸਕੂਟਰੀ 'ਚ ਹੋਈ ਟੱਕਰ ਦੌਰਾਨ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਅੱਜ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਠੱਗੀ ਮਾਰ ਕੇ ਸੁਨਿਆਰੇ ਤੋਂ ਲੈ ਗਿਆ 5 ਤੋਲੇ ਸੋਨਾ

ਜਲੰਧਰ, 14 ਜੁਲਾਈ (ਐੱਮ.ਐੱਸ. ਲੋਹੀਆ)- ਲਾਡੋਵਾਲੀ ਰੋਡ 'ਤੇ ਚੱਲ ਰਹੇ ਸ੍ਰੀਰਾਮ ਜਿਊਲਰਜ਼ ਦੀ ਦੁਕਾਨ 'ਤੋਂ ਇਕ ਵਿਅਕਤੀ ਠੱਗੀ ਮਾਰ ਕੇ 5 ਤੋਲੇ ਸੋਨੇ ਦੀ ਡਲੀ, ਜਿਸ ਦੀ ਕੀਮਤ ਕਰੀਬ ਡੇਢ ਲੱਖ ਰੁਪਏ ਸੀ, ਲੈ ਕੇ ਫਰਾਰ ਹੋ ਗਿਆ | ਠੱਗੀ ਦੀ ਸੂਚਨਾ ਮਿਲਦੇ ਹੀ ਥਾਣਾ ਨਵੀਂ ...

ਪੂਰੀ ਖ਼ਬਰ »

ਲਾਕੜਾ ਬਣੇ ਨਵੇਂ ਨਿਗਮ ਕਮਿਸ਼ਨਰ

ਜਲੰਧਰ, 14 ਜੁਲਾਈ (ਸ਼ਿਵ)- ਪੰਜਾਬ ਸਰਕਾਰ ਨੇ ਇਕ ਆਦੇਸ਼ ਜਾਰੀ ਕਰਕੇ ਨਗਰ ਨਿਗਮ ਦੇ ਕਮਿਸ਼ਨਰ ਬਸੰਤ ਗਰਗ ਦੀ ਬਦਲੀ ਕਰ ਦਿੱਤੀ ਹੈ ਜਦਕਿ ਬਠਿੰਡਾ ਦੇ ਡੀ. ਸੀ. ਡੀ ਪ੍ਰਭਾ ਲਾਕੜਾ ਨੂੰ ਜਲੰਧਰ ਨਿਗਮ ਦਾ ਨਵਾਂ ਕਮਿਸ਼ਨਰ ਲਗਾਇਆ ਹੈ | ਸ੍ਰੀ ਬਸੰਤ ਗਰਗ ਕੁਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ ਅੱਜ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 15 ਜੁਲਾਈ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਦਵਾਈਆਂ ਦਾ ਲੰਗਰ ਸ਼ੁਰੂ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਦੂਖ ਨਿਵਾਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਮੁਫਤ ਮੈਡੀਕਲ ਜਾਂਚ ਤੇ ਮੁਫਤ ਦਵਾਈਆਂ ਦਾ ਲੰਗਰ ਸ਼ੁਰੂ ਕੀਤਾ ਗਿਆ ਹੈ | ਜਿਹੜਾ ਰੋਜ਼ਾਨਾ ਸ਼ਾਮ 5 ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦਾ ਸਾਹਿਤਕ ਸਮਾਗਮ ਅੱਜ

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ 15 ਜੁਲਾਈ ਨੂੰ ਇਕ ਵਿਸ਼ੇਸ਼ ਸਾਹਿਤਕ ਸਮਾਗਮ ਕੀਤਾ ਜਾ ਰਿਹਾ ਹੈ ਜਿਸ 'ਚ ਉੱਘੇ ਸਿੱਖ ਦਾਨੇਸ਼ਵਰ ਪਰਮਿੰਦਰ ਸਿੰਘ ਖਾਲਸਾ ਦਿੱਲੀ ਵਾਲੇ ਮੁੱਖ ਮਹਿਮਾਨ ਹੋਣਗੇ | ਜਦਕਿ ਦੋਆਬਾ ਜੋਨ ਦੀ ਉੱਘੀ ਹਸਤੀ ...

ਪੂਰੀ ਖ਼ਬਰ »

ਮਾਸਟਰ ਸਲੀਮ ਦਾ ਨਵਾਂ ਸਿੰਗਲ ਟਰੈਕ ਰਿਲੀਜ਼

ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)-ਉੱਘੇ ਪੰਜਾਬੀ ਗਾਇਕ ਤੇ ਫਿਲਮੀ ਪਲੇਅ ਬੈਕ ਸਿੰਗਰ ਮਾਸਟਰ ਸਲੀਮ ਦਾ ਜਨਮ ਦਿਨ ਜਲੰਧਰ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਾਸਟਰ ਸਲੀਮ ਦਾ ਨਵਾਂ ਸਿੰਗਲ ਟਰੈਕ 'ਇਕ ਤੇ ਪਿਆਰ ਦੂਜਾ ਬੇਸ਼ੁਮਾਰ ਤੀਜਾ ਤੇਰੇ ਨਾਲ ...

ਪੂਰੀ ਖ਼ਬਰ »

ਨਸ਼ਾ ਰੋਕੂ ਮੁਹਿੰਮ ਸਬੰਧੀ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ ਮੀਟਿੰਗ

ਜਲੰਧਰ, 14 ਜੁਲਾਈ (ਲਖਵਿੰਦਰ ਪਾਠਕ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦੇ ਵਾਰਡ ਨੰ- 5 'ਚ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਡੀ.ਐਸ.ਪੀ ਮੈਡਮ ਹਿਨਾ ਗੁਪਤਾ ਤੇ ਬਿਕਰਮ ਸਿੰਘ ਖਹਿਰਾ ਸੀਨੀਅਰ ਕਾਂਗਰਸੀ ਆਗੂ ਦੀ ਰਹਿਨੁਮਾਈ ਹੇਠ ਨਸ਼ਾ ਰੋਕੂ ਮੁਹਿੰਮ ਤਹਿਤ ...

ਪੂਰੀ ਖ਼ਬਰ »

ਡਾ. ਅਜੇ ਦੀਪ ਸਿੰਘ ਹੁਣ ਪਟੇਲ ਹਸਪਤਾਲ 'ਚ ਦੇਣਗੇ ਸੇਵਾਵਾਂ

ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ) - ਰਾਸ਼ਟਰੀ ਪੁਰਸਕਾਰ 2015, ਰਾਜੀਵ ਗਾਂਧੀ ਸ਼੍ਰੋਮਣੀ ਪੁਰਸਕਾਰ 2012 ਤੇ ਭਾਰਤ ਜੋਤੀ ਪੁਰਸਕਾਰ 2011 ਨਾਲ ਸਨਮਾਨਿਤ ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਅਜੇ ਦੀਪ ਸਿੰਘ ਹੁਣ ਜਲੰਧਰ ਸਿਵਲ ਲਾਈਨ 'ਚ ਚੱਲ ਰਹੇ ਪਟੇਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਯਾਤਰੀਆਂ ਦੇ ਸਾਮਾਨ ਦੀ ਜਾਂਚ ਲਈ ਰੇਲਵੇ ਸਟੇਸ਼ਨ 'ਤੇ ਲੱਗਣਗੇ ਸਕੈਨਰ-ਵਿਵੇਕ ਕੁਮਾਰ

ਜਲੰਧਰ, 14 ਜੁਲਾਈ (ਸ਼ਿਵ)- ਉੱਤਰੀ ਰੇਲਵੇ ਦੇ ਡੀ.ਆਰ. ਐਮ. ਵਿਵੇਕ ਕੁਮਾਰ ਨੇ ਕਿਹਾ ਕਿ ਰੇਲਵੇ ਜਲੰਧਰ ਸਟੇਸ਼ਨ ਤੇ ਛਾਉਣੀ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਤੇ ਇਸ ਲਈ ਸਟੇਸ਼ਨਾਂ 'ਤੇ ਆਧੁਨਿਕ ਸੁਰੱਖਿਆ ਪ੍ਰਬੰਧ ਕਰਨ ਲਈ ਕੰਮਾਂ ਦੇ ਟੈਂਡਰ ਲਗਾ ਦਿੱਤੇ ਗਏ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਸਪੋਰਟਸ ਵਲੋਂ ਕੋਚਿੰਗ ਸੈਂਟਰਾਂ ਦਾ ਅਚਨਚੇਤ ਦੌਰਾ

ਜਲੰਧਰ 14 ਜੁਲਾਈ (ਰਣਜੀਤ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ ਸੁਰਜੀਤ ਸਿੰਘ ਸੰਧੂ ਵਲੋਂ ਜ਼ਿਲ੍ਹਾ ਜਲੰਧਰ ਦੇ ਵੱਖ ਵੱਖ ਕੋਚਿੰਗ ਸੈਂਟਰਾਂ ਸਪੋਰਟਸ ਕਾਲਜ, ਡੀ.ਏ.ਵੀ ਕਾਲਜ, ਗੁਰੂ ਗੋਬਿੰਦ ਸਿੰਘ ਸਟੇਡੀਅਮ ਤੇ ਹੰਸ ਰਾਜ ਸਟੇਡੀਅਮ ਜਲੰਧਰ 'ਚ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ ਸਮਾਪਤ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ (2018-19) ਦੀ ਸਮਾਪਤੀ ਬੜੇ ਜੋਸ਼ੋ ਖਰੋਸ਼ ਨਾਲ ਹੋਈ | ਇਸ ਸਟੂਡੈਂਟਸ ਰਾਸ਼ਟਰੀ ਓਲੰਪਿਕ ਗੇਮਜ਼ 'ਚ ਦੇਸ਼ ਭਰ ਦੇ ਸਾਰੇ ਰਾਜਾਂ ਤੋਂ 1500 ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੜਕੀਆਂ ਲਈ ਵੱਖਰੀ ਖੇਡ ਨੀਤੀ ਬਣਾਵੇ-ਰਾਜਬੀਰ ਕੌਰ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਭਾਰਤੀ ਹਾਕੀ ਟੀਮ ਦੀ ਗੋਲਡਨ ਗਰਲ ਵਜੋਂ ਜਾਣੀ ਜਾਂਦੀ ਅਰਜੁਨਾ ਐਵਾਰਡੀ ਹਾਕੀ ਖਿਡਾਰਨ ਰਾਜਬੀਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ 'ਚ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲੜਕੀਆਂ ਲਈ ਇਕ ਵੱਖਰੀ ...

ਪੂਰੀ ਖ਼ਬਰ »

ਦੇਸ਼ ਭਰ ਤੋਂ 1500 ਤੋਂ ਵੱਧ 6 ਸਾਲ ਤੋਂ ਲੈ ਕੇ 28 ਸਾਲ ਦੇ ਵਿਦਿਆਰਥੀਆਂ ਨੇ ਲਿਆ ਭਾਗ ਐਲ. ਪੀ. ਯੂ. ਵਿਖੇ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ ਸਮਾਪਤ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ 5ਵੀਂ ਸਟੂਡੈਂਟਸ ਓਲੰਪਿਕ ਨੈਸ਼ਨਲ ਗੇਮਜ਼ (2018-19) ਦੀ ਸਮਾਪਤੀ ਬੜੇ ਜੋਸ਼ੋ ਖਰੋਸ਼ ਨਾਲ ਹੋਈ | ਇਸ ਸਟੂਡੈਂਟਸ ਰਾਸ਼ਟਰੀ ਓਲੰਪਿਕ ਗੇਮਜ਼ 'ਚ ਦੇਸ਼ ਭਰ ਦੇ ਸਾਰੇ ਰਾਜਾਂ ਤੋਂ 1500 ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਵਿਸ਼ਵ ਅਬਾਦੀ ਦਿਵਸ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਸ਼ਵ ਜਨਸੰਖਿਆ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਿਮਾਚਲ 'ਚ ਲਗਾਇਆ ਸਰਵੇ ਕੈਂਪ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਧਰਮ ਸ਼ਾਲਾ ਦੇ ਨੇੜੇ ਨੱਢੀ ਪਿੰਡ ਵਿਖੇ ਸਰਵੇ ਕੈਂਪ ਲਗਾਇਆ | ਵਿਦਿਆਰਥੀਆਂ ਨੇ 15 ਦਿਨ ਚੱਲਣ ਵਾਲੇ ਇਸ ਕੈਂਪ 'ਚ ਬੱਸ ਸਟੈਂਡ ਨੇੜੇ ...

ਪੂਰੀ ਖ਼ਬਰ »

ਜੌਹਲਾਂ 'ਚ ਸੰਤ ਬਾਬਾ ਠਾਕਰ ਸਿੰਘ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ

ਜਲੰਧਰ ਛਾਉਣੀ, 14 ਜੁਲਾਈ (ਪਵਨ ਖਰਬੰਦਾ)-ਸਥਾਨਕ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਜੌਹਲ ਵਿਖੇ ਪੰਜਾਬ ਦੀ ਉੱਘੀ ਧਾਰਮਿਕ ਹਸਤੀ ਸੰਤ ਬਾਬਾ ਠਾਕਰ ਸਿੰਘ ਦੀ 25ਵੀਂ ਯਾਦ 'ਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ, ਜੋ ਕਿ ਲਗਾਤਾਰ 20 ਜੂਨ ਤੋਂ ਚੱਲ ਰਹੇ ਸਨ | ਇਹ ਮਹਾਨ ਗੁਰਮਤਿ ਸਮਾਗਮ ਇਸ ਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਜਿੰਦਰ ਸਿੰਘ ਚਾਹ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਸਿੱਖ ਚਿੰਤਕ, ਪੰਥਕ ਬੁਲਾਰੇ ਤੇ ਲੇਖਕ ਭਗਵਾਨ ਸਿੰਘ ਜੌਹਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਠਾਕਰ ਸਿੰਘ ਵਲੋਂ ਸਿੱਖ ਸੰਗਤ ਦੀ ਕੀਤੀ ਸੇਵਾ ਦਾ ਵਰਨਣ ਭਾਵਪੂਰਨ ਸ਼ਬਦਾਂ 'ਚ ਕੀਤਾ ਉਪਰੰਤ ਹੋਏ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਅਮਰਜੀਤ ਸਿੰਘ ਕੋਮਲ, ਭਾਈ ਜਗਜੀਵਨ ਸਿੰਘ ਤੇ ਢਾਡੀ ਭਾਈ ਗੁਰਦਿਆਲ ਸਿੰਘ ਲੱਖਪੁਰ ਦੇ ਜਥੇ ਨੇ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਹੋਏ ਸੰਤ ਸਮਾਗਮ ਦੌਰਾਨ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਜੀ ਜੱਬੜ ਵਾਲੇ, ਸੰਤ ਹਰਜੀਤ ਸਿੰਘ ਬਾਹੋਵਾਲ ਵਾਲੇ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਰਣਜੀਤ ਸਿੰਘ ਬਾਹੋਵਾਲ, ਸੰਤ ਗਿਆਨੀ ਦਰਸ਼ਨ ਸਿੰਘ ਸ਼ਾਸਤਰੀ, ਸੰਤ ਪਾਲ ਸਿੰਘ ਲੋਹੀਆ, ਸੰਤ ਬਲਬੀਰ ਸਿੰਘ ਖੇੜਾ, ਸੰਤ ਰਣਜੀਤ ਸਿੰਘ ਬਹਿਰਾਰ (ਪਾਊਾਟਾ ਸਾਹਿਬ), ਸੰਤ ਕੁਲਦੀਪ ਸਿੰਘ ਛਾਉਣੀ ਵਾਲਾ (ਪਾਊਾਟਾ ਸਾਹਿਬ), ਸੰਤ ਸਵਰਨ ਸਿੰਘ ਖਡੂਰ ਸਾਹਿਬ, ਸੰਤ ਭੋਲਾ ਦਾਸ (ਕਬੀਰ ਦਾਸੀਏ) ਨੇ ਸੰਗਤ 'ਚ ਪਹੁੰਚ ਕੇ ਦਰਸ਼ਨ ਦਿੱਤੇ | ਇਸ ਮੌਕੇ ਸ੍ਰੀ ਪਾਊਾਟਾ ਸਾਹਿਬ, ਬਹਿਰਾਰ, ਬਹਾਦਰਪੁਰ (ਯਮੂਨਾਨਗਰ), ਫਰੀਦਾਬਾਦ, ਦਿੱਲੀ, ਉੱਤਰਾਖੰਡ ਆਦਿ ਤੋਂ ਵੱਡੀ ਗਿਣਤੀ 'ਚ ਸੰਗਤ ਪੁੱਜੀ ਹੋਈ ਸੀ | ਆਈ ਸੰਗਤ ਦਾ ਸਨਮਾਨ ਸੰਤ ਬਾਬਾ ਹਰਜਿੰਦਰ ਸਿੰਘ ਵਲੋਂ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਹਾਈਵੇ ਦੀ ਰੇਲਿੰਗ ਤੋੜਦੀ ਕਾਰ ਸਰਵਿਸ ਲੇਨ 'ਤੇ ਪੁੱਜੀ, ਚਾਲਕ ਜ਼ਖ਼ਮੀ

ਮਕਸੂਦਾਂ, 14 ਜੁਲਾਈ (ਲਖਵਿੰਦਰ ਪਾਠਕ)-ਬੇਅੰਤ ਸਿੰਘ ਪਾਰਕ ਸਾਹਮਣੇ ਹਾਈਵੇ 'ਤੇ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਅਚਾਨਕ ਆਪਣਾ ਸੰਤੁਲਨ ਗੁਆਉਂਦੇ ਹੋਏ ਹਾਈਵੇ ਦੀ ਰੇਲਿੰਗ ਤੋੜ ਪਲਟੀਆਂ ਖਾਂਦੀ ਸਰਵਿਸ ਲੇਨ 'ਤੇ ਪੁੱਜ ਗਈ | ਚੰਗੀ ਗੱਲ ਇਹ ਰਹੀ ਕਿ ਹਾਦਸੇ 'ਚ ਕਾਰ ਚਾਲਕ ...

ਪੂਰੀ ਖ਼ਬਰ »

ਡੇਵੀਏਟ ਦੇ ਪੰਜ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ 'ਚ ਚੋਣ

ਜਲੰਧਰ, 13 ਜੁਲਾਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ (ਡੇਵੀਏਟ) ਵੱਖ ਵੱਖ ਵਿਭਾਗਾਂ ਦੇ 5 ਵਿਦਿਆਰਥੀਆਂ ਨੂੰ 3.38 ਲੱਖ ਰੁਪਏ ਸਾਲਾਨਾ ਪੈਕੇਜ 'ਤੇ ਮਲਟੀ ਨੈਸ਼ਨਲ ਕੰਪਨੀ ਕਾਂਗਨੀਜੈੱਟ ਟੈਕਨਾਲੋਜੀ ਵਲੋਂ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 5812 ਕੇਸਾਂ 'ਚੋਂ 1314 ਦਾ ਮੌਕੇ 'ਤੇ ਨਿਪਟਾਰਾ

ਜਲੰਧਰ, 14 ਜੁਲਾਈ (ਚੰਦੀਪ ਭੱਲਾ)-ਸੰਜੀਵ ਕੁਮਾਰ ਗਰਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਦੀ ਅਗਵਾਈ ਹੇਠ ਅੱਜ ਕੌਮੀ ਲੋਕ ਅਦਾਲਤ ਜੁਡੀਸ਼ੀਅਲ ਅਦਾਲਤਾਂ 'ਚ ਲੰਬਿਤ ਸਿਵਲ ਤੇ ਕਿ੍ਮੀਨਲ ਕੰਪਾਊਾਡੇਬਲ ਕੇਸਾਂ ...

ਪੂਰੀ ਖ਼ਬਰ »

ਏ.ਡੀ.ਸੀ. (ਡੀ) ਜਤਿੰਦਰ ਜੋਰਵਾਲ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਜਲੰਧਰ, 14 ਜੁਲਾਈ (ਚੰਦੀਪ ਭੱਲਾ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ 'ਚ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਤੇ ਇਸ ਦੌਰਾਨ ਜਲੰਧਰ ਦੇ ਏ.ਡੀ.ਸੀ (ਡੀ) (ਵਿਕਾਸ) ਭੂਪਿੰਦਰ ਪਾਲ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਸ਼ਹੀਦ ਭਗਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਲੇਖਕ ਡਾ: ਗੁਰਬਖ਼ਸ਼ ਸਿੰਘ ਭੰਡਾਲ ਵਿਦਿਆਰਥੀਆਂ ਦੇ ਰੂ-ਬਰੂ ਹੋਏ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਦਿਅਕ, ਖੇਡ ਤੇ ਸੱਭਿਆਚਾਰਕ ਖੇਤਰ 'ਚ ਵਡੇਰੇ ਕੀਰਤੀਮਾਨ ਸਥਾਪਿਤ ਕਰਨ ਵਾਲੀ ਵਿੱਦਿਅਕ ਸੰਸਥਾ ਹੈ | ਇਸ ਸੰਸਥਾ ਦਾ ਪੰਜਾਬੀ ਵਿਭਾਗ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਨੂੰ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਲੰਧਰ, 14 ਜੁਲਾਈ (ਰਣਜੀਤ ਸਿੰਘ ਸੋਢੀ)-ਵਿਸ਼ਵ ਜਨਸੰਖਿਆ ਦਿਵਸ ਦੇ ਸਬੰਧ 'ਚ ਸ. ਪ੍ਰਾ. ਸਕੂਲ ਨੂਰਪੁਰ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸੈਂਟਰ ਹੈੱਡ ਟੀਚਰ ਕਮਲੇਸ਼ ਰਾਣੀ ਵੱਲੋਂ ਕੀਤੀ ਗਈ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਲਵਲੀ ਆਟੋਜ਼ ਬਜਾਜ 'ਚ ਗਾਹਕਾਂ ਲਈ ਹੈ੍ਰਿਟਕ ਆਫ਼ਰ

ਜਲੰਧਰ, 14 ਜੁਲਾਈ (ਅ.ਬ.) ਲਵਲੀ ਆਟੋਜ਼ ਦੇ ਸਾਰੇ ਬਜਾਜ ਦੇ ਸ਼ੋਅ ਰੁਮਾਂ ਜਲੰਧਰ, ਫਗਵਾੜਾ, ਕਪੂਰਥਲਾ ਤੇ ਲਵਲੀ ਆਟੋਜ਼ ਦੇ ਸਾਰੇ ਸਬ ਡੀਲਰਾਂ ਨੂੰ ਇਨ੍ਹਾਂ ਦਿਨ੍ਹਾਂ 'ਚ ਬਜਾਜ ਮੋਟਰਸਾਈਕਲਾਂ ਤੇ ਹੈਟਿ੍ਕ ਆਫ਼ਰ ਦਿੱਤੀ ਜਾ ਰਹੀ ਹੈ | ਲਵਲੀ ਆਟੋਜ਼ ਇਸ ਖੁਸ਼ੀ ਦੇ ਮੌਕੇ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਫਗਵਾੜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚੋਂ 65 ਪੁਜ਼ੀਸ਼ਨਾਂ ਹਾਸਲ ਕੀਤੀਆਂ

ਜਲੰਧਰ, 14 ਜੁਲਾਈ (ਅਜੀਤ ਬਿਊਰੋ)-ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨਿਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਐਲਾਨੇ ਨਤੀਜੇ ਦੀ ਮੈਰਿਟ ਲਿਸਟ 'ਚ ਪਿਰਾਮਿਡ ਕਾਲਜ ਆਫ਼ ਬਿਜ਼ਨੈਸ ਤੇ ਟੈਕਨਾਲਾਜੀ 65 ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕਾਲਜ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX