ਤਾਜਾ ਖ਼ਬਰਾਂ


ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  about 1 hour ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  about 1 hour ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  about 2 hours ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  about 2 hours ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  about 3 hours ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  about 3 hours ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  about 3 hours ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  about 3 hours ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  about 4 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  about 4 hours ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  about 4 hours ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 5 hours ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 5 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 5 hours ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 5 hours ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 5 hours ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 5 hours ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 5 hours ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਪਹਿਲਾ ਸਫ਼ਾ

ਫੀਫਾ ਵਿਸ਼ਵ ਕੱਪ-2018

ਦੂਜੀ ਵਾਰ ਚੈਂਪੀਅਨ ਬਣਿਆ ਫਰਾਂਸ

ਫਾਈਨਲ 'ਚ ਕ੍ਰੋਏਸ਼ੀਆ ਨੂੰ 4-2 ਨਾਲ ਹਰਾਇਆ

ਮਾਸਕੋ, 15 ਜੁਲਾਈ (ਏਜੰਸੀ)-ਮਹੱਤਵਪੂਰਨ ਮੌਕਿਆਂ 'ਤੇ ਸਕੋਰ ਕਰਨ ਦੀ ਆਪਣੀ ਕਾਬਲੀਅਤ ਅਤੇ ਕਿਸਮਤ ਦੇ ਦਮ 'ਤੇ ਫਰਾਂਸ ਨੇ ਐਤਵਾਰ ਨੂੰ ਇੱਥੇ ਫੀਫਾ ਵਿਸ਼ਵ ਕੱਪ ਦਾ ਰੋਮਾਂਚਕ ਫਾਈਨਲ ਮੁਕਾਬਲੇ ਵਿਚ ਦਮਦਾਰ ਕ੍ਰੋਏਸ਼ੀਆ ਨੂੰ 4-2 ਨਾਲ ਹਾਰ ਕੇ ਦੂਸਰੀ ਵਾਰ ਵਿਸ਼ਵ ਚੈਂਪੀਅਨ ਬਣਨ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀ ਹਮਲੇ 'ਚ ਬੀ.ਐਸ.ਐਫ. ਦੇ 2 ਜਵਾਨ ਸ਼ਹੀਦ

ਘਾਤ ਲਗਾ ਕੇ ਕੀਤਾ ਹਮਲਾ

ਰਾਏਪੁਰ, 15 ਜੁਲਾਈ (ਪੀ. ਟੀ. ਆਈ.)-ਅੱਜ ਛਤੀਸਗੜ੍ਹ ਦੇ ਕੰਕੇਰ ਜ਼ਿਲ੍ਹੇ ਵਿਚ ਨਕਸਲੀਆਂ ਨਾਲ ਮੁਕਾਬਲੇ ਵਿਚ ਪੰਜਾਬ ਦੇ ਇਕ ਜਵਾਨ ਸਮੇਤ ਬੀ. ਐਸ. ਐਫ. ਦੇ ਦੋ ਜਵਾਨ ਸ਼ਹੀਦ ਹੋ ਗਏ। ਪੁਲਿਸ ਦੇ ਡੀ. ਆਈ. ਜੀ. (ਨਕਸਲੀਆਂ ਵਿਰੋਧੀ ਆਪਰੇਸ਼ਨਸ) ਸੁੰਦਰਰਾਜ ਪੀ ਨੇ ਇਸ ਖ਼ਬਰ ਏਜੇਸੀ ਨੂੰ ...

ਪੂਰੀ ਖ਼ਬਰ »

ਜਲਾਲਾਬਾਦ ਦਾ ਰਹਿਣ ਵਾਲਾ ਸੀ ਸ਼ਹੀਦ ਮੁਖਤਿਆਰ ਸਿੰਘ

ਜਲਾਲਾਬਾਦ, 15 ਜੁਲਾਈ (ਜਤਿੰਦਰ ਪਾਲ ਸਿੰਘ)-ਛਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸ਼ਹੀਦ ਹੋਇਆ ਮੁਖਤਿਆਰ ਸਿੰਘ ਜਲਾਲਾਬਾਦ ਨੇੜੇ ਪੈਂਦੇ ਪਿੰਡ ਫੱਤੂ ਵਾਲਾ ਦਾ ਵਾਸੀ ਸੀ। ਮੁਖਤਿਆਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਫੱਤੂ ਵਾਲਾ ਉਮਰ ਲਗਭਗ 37 ਸਾਲ ਆਪਣੇ ਪਿੱਛੇ ...

ਪੂਰੀ ਖ਼ਬਰ »

ਅੱਤਵਾਦੀਆਂ ਨੂੰ ਆਪਣੀ ਜ਼ਮੀਨ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਬੰਗਲਾਦੇਸ਼ ਨੇ ਭਾਰਤ ਨੂੰ ਫਿਰ ਦਿੱਤਾ ਭਰੋਸਾ

ਢਾਕਾ, 15 ਜੁਲਾਈ (ਪੀ. ਟੀ. ਆਈ.)-ਅੱਤਵਾਦ ਪ੍ਰਤੀ ਆਪਣੀ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਦਿਖਾਉਂਦੇ ਹੋਏ ਬੰਗਲਾਦੇਸ਼ ਨੇ ਅੱਜ ਭਾਰਤ ਨੂੰ ਫਿਰ ਭਰੋਸਾ ਦਿੱਤਾ ਕਿ ਉਹ ਆਪਣੀ ਇਕ ਇੰਚ ਵੀ ਜ਼ਮੀਨ 'ਤੇ ਭਾਰਤ ਖਿਲਾਫ ਅੱਤਵਾਦੀ ਕਰਵਾਈਆਂ ਚਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ...

ਪੂਰੀ ਖ਼ਬਰ »

ਕੈਲਗਰੀ ਤੋਂ ਅਮਰੀਕਾ ਘੁੰਮਣ ਗਏ ਪੰਜਾਬੀ ਪਰਿਵਾਰ ਦੇ 3 ਜੀਆਂ ਦੀ ਹਾਦਸੇ 'ਚ ਮੌਤ

ਆਦਮਪੁਰ ਦੇ ਡਮੁੰਡਾ ਪਿੰਡ ਦੇ ਵਾਸੀ ਸਨ

ਕੈਲਗਰੀ, 15 ਜੁਲਾਈ (ਜਸਜੀਤ ਸਿੰਘ ਧਾਮੀ)- ਕੈਲਗਰੀ ਤੋਂ ਅਮਰੀਕਾ ਘੁੰਮਣ ਗਏ ਪਰਿਵਾਰ ਦੇ 6 ਮੈਂਬਰਾਂ 'ਚੋਂ 3 ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਪਰਿਵਾਰ ਦਾ ਇਕ ਮੈਂਬਰ ਗੰਭੀਰ ਹਾਲਤ 'ਚ ਹਸਪਤਾਲ ਦਾਖਲ ਹੈ। ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਹਰਚਰਨ ...

ਪੂਰੀ ਖ਼ਬਰ »

ਬਠਿੰਡਾ ਵਿਖੇ ਨਹਿਰ ਦੀ ਝਾਲ ਵਿਚ ਡੁੱਬਣ ਕਾਰਨ 3 ਨੌਜਵਾਨਾਂ ਦੀ ਮੌਤ

ਸਕੇ ਚਾਚੇ-ਤਾਏ ਦੇ ਪੁੱਤਰ ਸਨ ਦੋ ਨੌਜਵਾਨ

ਬਠਿੰਡਾ ਛਾਉਣੀ, 15 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਦੇ ਪਿੰਡ ਬੀਬੀਵਾਲਾ ਵਿਖੇ ਨਹਿਰ ਦੀ ਝਾਲ ਵਿਚ ਡੁੱਬਣ ਨਾਲ ਤਿੰਨ ਨੌਜਵਾਨਾਂ ਦੀ ਦੁਖਦਾਈ ਮੌਤ ਹੋ ਗਈ। ਇਹ ਤਿੰਨੋਂ ਦੋਸਤ ਗਰਮੀ ਦੇ ਕਹਿਰ ਤੋਂ ਬਚਣ ਲਈ ਨਹਿਰ ਦੀ ਝਾਲ ਵਿਚ ਨਹਾਉਣ ਗਏ ਸਨ। ਜਾਣਕਾਰੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ 7 ਮੌਤਾਂ

ਸ੍ਰੀਨਗਰ/ਜੰਮੂ, 15 ਜੁਲਾਈ (ਮਨਜੀਤ ਸਿੰਘ, ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸਥਿਤ ਪ੍ਰਸਿੱਧ ਸੈਲਾਨੀ ਸਥਾਨ ਸਹਰ ਬਾਬਾ ਦੇ ਝਰਨੇ ਨੇੜੇ ਪਿਕਨਿਕ ਮਨਾਉਣ ਗਏ ਲੋਕਾਂ 'ਤੇ ਨਹਾਉਣ ਦੌਰਾਨ ਢਿੱਗਾਂ ਡਿੱਗਣ ਕਾਰਨ 7 ਦੀ ਮੌਤ ਹੋ ਗਈ, ਜਦਕਿ 33 ਹੋਰ ਮਲਬੇ ...

ਪੂਰੀ ਖ਼ਬਰ »

'ਆਪ' ਦੇ 6 ਜ਼ਿਲ੍ਹਾ ਪ੍ਰਧਾਨਾਂ ਸਮੇਤ 15 ਅਹਿਮ ਅਹੁਦੇਦਾਰਾਂ ਵਲੋਂ ਅਸਤੀਫ਼ੇ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦਾ ਉਸ ਵੇਲੇ ਹੋਰ ਬਿਖਰਦੀ ਹੋਈ ਨਜ਼ਰ ਆਈ ਜਦੋਂ ਅੱਜ ਉਸ ਦੇ ਕਈ ਮੈਂਬਰਾਂ ਨੇ ਅਸਤੀਫ਼ੇ ਦੇ ਦਿੱਤੇ। ਜਾਣਕਾਰੀ ਅਨੁਸਾਰ 'ਆਪ' ਪੰਜਾਬ ਦੇ 15 ਅਹਿਮ ਅਹੁਦੇਦਾਰਾਂ ਨੇ ਸਹਿ ਪ੍ਰਧਾਨ ਪੰਜਾਬ ਡਾ. ਬਲਬੀਰ ਸਿੰਘ 'ਤੇ ਆਪਹੁਦਰੀਆਂ ਦੇ ਕਥਿਤ ਦੋਸ਼ ਲਗਾਉਂਦਿਆਂ ਅੱਜ ਸਮੂਹਿਕ ਤੌਰ 'ਤੇ ਅਸਤੀਫ਼ੇ ਦੇ ਦਿੱਤੇ। ਇਹ ਅਸਤੀਫ਼ਾ ਉਨ੍ਹਾਂ ਮਨੀਸ਼ ਸਿਸੋਦੀਆ ਇੰਚਾਰਜ ਆਮ ਆਦਮੀ ਪਾਰਟੀ ਪੰਜਾਬ ਨੂੰ ਭੇਜਿਆ ਹੈ। ਅਸਤੀਫ਼ੇ ਵਿਚ ਹਲਕਾ ਇੰਚਾਰਜਾਂ ਦੇ ਨਾਲ ਪੰਜਾਬ ਪੱਧਰ 'ਚ ਅਹਿਮ ਅਹੁਦੇਦਾਰਾਂ ਦੇ ਨਾਂਅ ਸ਼ਾਮਿਲ ਹਨ। ਅਸਤੀਫ਼ੇ ਵਿਚ ਇਹ ਜ਼ਿਕਰ ਕੀਤਾ ਗਿਆ ਹੈ ਕਿ ਪੰਜਾਬ ਦੇ ਸਹਿ-ਪ੍ਰਧਾਨ ਤੋਂ ਬਾਅਦ ਡਾ. ਬਲਬੀਰ ਸਿੰਘ ਵਲੋਂ ਲਗਾਤਾਰ ਅਜਿਹੇ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਨਾਲ ਪਾਰਟੀ ਦਾ ਗਰਾਫ਼ ਹੇਠਾਂ ਡਿੱਗਿਆ ਹੈ। ਇਸ 'ਚ ਵਿਧਾਨ ਸਭਾ ਹਲਕਾ ਸ਼ਾਹਕੋਟ ਵਿਚ ਜ਼ਿਮਨੀ ਚੋਣ ਦੌਰਾਨ ਪਾਰਟੀ ਦੀ ਸ਼ਰਮਨਾਕ ਹਾਰ ਲਈ ਵੀ ਡਾ. ਬਲਬੀਰ ਸਿੰਘ ਨੂੰ ਜ਼ਿੰਮੇਵਾਰੀ ਠਹਿਰਾਇਆ ਗਿਆ ਹੈ। ਇਸ ਫ਼ੈਸਲੇ ਦਾ ਤਤਕਾਲੀ ਕਾਰਨ ਗਿਆਨ ਸਿੰਘ ਮੂੰਗੋ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਟਿਆਲਾ ਨੂੰ ਬਿਨਾਂ ਕਿਸੇ ਵਜ੍ਹਾ ਦੱਸੇ ਅਹੁਦੇ ਤੋਂ ਹਟਾਇਆ ਜਾਣਾ ਦੱਸਿਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਮੂੰਗੋ ਦੀ ਥਾਂ ਚੇਤਨ ਸਿੰਘ ਜੋੜਾਮਾਜਰਾ ਨੂੰ ਇਹ ਅਹੁਦਾ ਦਿੱਤਾ ਹੈ। ਅਸਤੀਫ਼ੇ ਦੇ ਅੰਤ ਵਿਚ ਇਹ ਕਿਹਾ ਗਿਆ ਹੈ ਕਿ ਸਾਰੇ ਅਹੁਦੇਦਾਰ ਅਰਵਿੰਦ ਕੇਜਰੀਵਾਲ ਦੀ ਸੋਚ ਨਾਲ ਸਹਿਮਤ ਹਨ ਅਤੇ ਉਹ ਪਾਰਟੀ ਦੇ ਵਰਕਰਾਂ ਦੇ ਤੌਰ 'ਤੇ ਪਾਰਟੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਇਹ ਅਸਤੀਫ਼ਾ ਉਹ ਸਿਰਫ਼ ਆਪਣੇ ਅਹੁਦਿਆਂ ਤੋਂ ਹੀ ਦੇ ਰਹੇ ਹਨ। ਇਸ ਅਸਤੀਫ਼ੇ ਵਿਚ ਕਰਨਵੀਰ ਸਿੰਘ ਟਿਵਾਣਾ ਮੀਤ ਪ੍ਰਧਾਨ, ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਪ੍ਰਦੀਪ ਮਲਹੋਤਰਾ ਜਨਰਲ ਸਕੱਤਰ ਫ਼ਤਹਿਗੜ੍ਹ ਸਾਹਿਬ, ਮਨਜੀਤ ਸਿੰਘ ਸਿੱਧੂ ਜਨਰਲ ਸਕੱਤਰ, ਹਲਕਾ ਇੰਚਾਰਜ ਰਾਮਪੁਰਾ ਫ਼ੂਲ, ਸਰਵਣ ਸਿੰਘ ਹੇਅਰ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ, ਜਗਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਉਮੀਦਵਾਰ ਹਲਕਾ ਗਿੱਦੜਬਾਹਾ, ਸਨਕਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਸਮਰਵੀਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਫਾਜ਼ਿਲਕਾ, ਡਾ. ਮਲਕੀਤ ਥਿੰਦ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਡਾ. ਚਰਨਜੀਤ ਸਿੰਘ ਹਲਕਾ ਇੰਚਾਰਜ ਚਮਕੌਰ ਸਾਹਿਬ, ਜਗਤਾਰ ਸਿੰਘ ਰਾਜਲਾ ਹਲਕਾ ਇੰਚਾਰਜ ਸਮਾਣਾ, ਕੁਲਦੀਪ ਕੌਰ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਉਮੀਦਵਾਰ ਹਲਕਾ ਸਨੌਰ, ਸਰਵਣ ਸਿੰਘ ਸਰਾਂ ਪ੍ਰੈਸ ਸਕੱਤਰ ਜ਼ਿਲ੍ਹਾ ਫਰੀਦਕੋਟ, ਕੇਵਲ ਸਿੰਘ ਐਨ.ਆਰ.ਆਈ. ਵਿੰਗ, ਆਸ਼ੂਤੋਸ਼ ਜੋਸ਼ੀ ਹਲਕਾ ਪ੍ਰਧਾਨ ਰਾਜਪੁਰਾ, ਗੁਰਮੇਲ ਸਿੰਘ ਫਤਹਿਮਾਜਰੀ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ ਸ਼ਾਮਿਲ ਹਨ। ਇਸ ਸਬੰਧੀ ਫ਼ੋਨ 'ਤੇ ਗੱਲ ਕਰਦਿਆਂ ਅਸਤੀਫ਼ਾ ਦੇਣ ਵਾਲਿਆਂ 'ਚ ਸ਼ਾਮਲ ਕਰਨਵੀਰ ਸਿੰਘ ਟਿਵਾਣਾ ਮੀਤ ਪ੍ਰਧਾਨ 'ਆਪ' ਪੰਜਾਬ ਤੇ ਹਲਕਾ ਇੰਚਾਰਜ ਪਟਿਆਲਾ ਨੇ ਕਿਹਾ ਕਿ ਡਾ. ਬਲਬੀਰ ਸਿੰਘ ਦੀਆਂ ਆਪਹੁਦਰੀਆਂ ਤੇ ਅਹੁਦੇਦਾਰਾਂ ਦੀਆਂ ਗਲਤ ਤਾਇਨਾਤੀਆਂ ਤੋਂ ਤੰਗ ਆ ਕੇ ਉਨ੍ਹਾਂ ਹਫ਼ਤਾ ਪਹਿਲਾ ਪਾਰਟੀ ਪੰਜਾਬ ਦੇ ਉੱਚ ਅਹੁਦੇਦਾਰਾਂ ਕੋਲ ਆਪਣਾ ਵਿਰੋਧ ਪ੍ਰਗਟ ਕੀਤਾ ਸੀ ਤੇ ਕੋਈ ਕਾਰਵਾਈ ਨਾ ਹੁੰਦਿਆਂ ਦੇਖ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।
ਮੇਰੇ ਕੋਲ ਅਜੇ ਅਧਿਕਾਰਤ ਤੌਰ 'ਤੇ ਕੋਈ ਪੁਸ਼ਟੀ ਨਹੀਂ ਆਈ ਹੈ-ਡਾ: ਬਲਬੀਰ ਸਿੰਘ
ਇਸ ਸਬੰਧੀ ਆਪਣਾ ਪੱਖ ਰੱਖਦਿਆ ਡਾ. ਬਲਬੀਰ ਸਿੰਘ ਨੇ ਫ਼ੋਨ 'ਤੇ ਗੱਲ ਕਰਦਿਆਂ ਆਖਿਆ ਕਿ ਉਹ ਹਰ ਕਦਮ ਪਾਰਟੀ ਦੀ ਮਜ਼ਬੂਤੀ ਲਈ ਪੁੱਟਦੇ ਹਨ ਅਤੇ ਉਨ੍ਹਾਂ ਕੋਈ ਪੱਖਪਾਤ ਨਹੀਂ ਕੀਤਾ। ਉਨ੍ਹਾਂ ਅਸਤੀਫ਼ਿਆਂ ਬਾਰੇ ਕਿਹਾ ਕਿ ਅਜੇ ਉਨ੍ਹਾਂ ਨੂੰ ਇਸ ਸਬੰਧੀ ਕੋਈ ਵੀ ਅਧਿਕਾਰਤ ਸੂਚਨਾ ਪ੍ਰਾਪਤ ਨਹੀਂ ਹੋਈ।


ਖ਼ਬਰ ਸ਼ੇਅਰ ਕਰੋ

ਅਦਾਲਤੀ ਚੈਂਬਰ ਵਿਚ ਸੀਨੀਅਰ ਵਕੀਲ ਵਲੋਂ ਔਰਤ ਵਕੀਲ ਨਾਲ ਜਬਰ ਜਨਾਹ

ਨਵੀਂ ਦਿੱਲੀ, 15 ਜੁਲਾਈ (ਪੀ. ਟੀ. ਆਈ.)- ਦੱਖਣੀ ਦਿੱਲੀ ਦੀ ਸਾਕੇਤ ਅਦਾਲਤ ਦੇ ਇਕ ਸੀਨੀਅਰ ਵਕੀਲ ਨੇ ਆਪਣੇ ਚੈਂਬਰ 'ਚ ਇਕ ਔਰਤ ਵਕੀਲ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ। ਡੀ. ਸੀ. ਪੀ. (ਦੱਖਣੀ) ਰੋਮਿਲ ਬਾਨੀਆ ਨੇ ਦੱਸਿਆ ਕਿ ਪੀੜਤਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ 'ਚ ...

ਪੂਰੀ ਖ਼ਬਰ »

ਯੂ. ਪੀ. 'ਚ ਸਮੂਹਿਕ ਜਬਰ ਜਨਾਹ ਪਿੱਛੋਂ ਔਰਤ ਨੂੰ ਜਿਊਂਦਾ ਸਾੜਿਆ

ਸੰਭਾਲ (ਯੂ. ਪੀ.), 15 ਜੁਲਾਈ (ਪੀ. ਟੀ. ਆਈ.)- ਇੱਥੋਂ ਦੇ ਗੁਨੌਰ ਇਲਾਕੇ 'ਚ ਇਕ ਔਰਤ ਨਾਲ ਕਥਿਤ ਤੌਰ 'ਤੇ ਪੰਜ ਵਿਅਕਤੀਆਂ ਵਲੋਂ ਸਮੂਹਿਕ ਜਬਰ ਜਨਾਹ ਕਰਨ ਉਪਰੰਤ ਉਸ ਨੂੰ ਜਿਊਂਦਿਆਂ ਸਾੜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਜਦੋਂ 30 ਸਾਲਾ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਬਣ ਸਕਦੀ ਹੈ ਨਵੀਂ ਸਰਕਾਰ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)- ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ ਦੇ ਬਾਅਦ ਨਵੀਂ ਸਰਕਾਰ ਬਣਨ ਦੇ ਆਸਾਰ ਹਨ। ਪੀ.ਡੀ.ਪੀ. ਦੇ ਬਾਗੀ ਵਿਧਾਇਕ ਭਾਜਪਾ ਦੀ ਸਹਾਇਤਾ ਨਾਲ ਸਰਕਾਰ ਬਣਾਉਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ। ਸੂਤਰਾਂ ਅਨੁਸਾਰ ਪੀਪਲਜ਼ ਕਾਨਫਰੰਸ ਦੇ ਚੇਅਰਮੈਨ ...

ਪੂਰੀ ਖ਼ਬਰ »

ਨਵੀਂ ਫ਼ਸਲ ਆਉਣ ਤੋਂ ਪਹਿਲਾਂ ਹੀ ਖਾਲੀ ਕਰਵਾਏ ਜਾਣਗੇ ਗੁਦਾਮ

ਇਸ ਸਾਲ ਚੌਲ ਲਗਵਾਉਣ ਲਈ ਸ਼ੈਲਰ ਮਾਲਕਾਂ ਨੂੰ ਆਈ ਸੀ ਭਾਰੀ ਪ੍ਰੇਸ਼ਾਨੀ

ਸ਼ਿਵ ਸ਼ਰਮਾ ਜਲੰਧਰ, 15 ਜੁਲਾਈ-ਚਾਹੇ ਕੁਝ ਮਹੀਨੇ ਬਾਅਦ ਪੰਜਾਬ ਸਮੇਤ ਹੋਰ ਰਾਜਾਂ 'ਚ ਝੋਨੇ ਦੀ ਬੰਪਰ ਫ਼ਸਲ ਦੀ ਆਮਦ ਹੋਣੀ ਹੈ ਪਰ ਉਸ ਨੂੰ ਲੈ ਕੇ ਕੇਂਦਰੀ ਏਜੰਸੀਆਂ 'ਚ ਹੁਣ ਤੋਂ ਹੀ ਚਿੰਤਾ ਪਾਈ ਜਾ ਰਹੀ ਹੈ ਕਿਉਂਕਿ ਪਹਿਲੀ ਵਾਰ ਹੈ ਕਿ ਅਨਾਜ ਨਾਲ ਨੱਕੋ-ਨੱਕ ਭਰੇ ਹੋਣ ...

ਪੂਰੀ ਖ਼ਬਰ »

ਖੁੰਢ-ਚਰਚਾ

ਨਵੇਂ ਪੁਲਸੀਏ ਮੋਬਾਈਲਾਂ 'ਚ ਰੁੱਝੇ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ 'ਚ ਬਹੁਤ ਸਾਰੇ ਨੌਜਵਾਨ ਲੜਕੇ-ਲੜਕੀਆਂ ਦੀ ਭਰਤੀ ਹੋਈ ਹੈ ਅਤੇ ਉਚ ਅਧਿਕਾਰੀਆਂ ਵਲੋਂ ਅਜਿਹੇ ਪੁਲਸੀਆਂ ਨੂੰ ਚੌਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਤਾਇਨਾਤ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਉਹ ਦਿਨ ਦੂਰ ਨਹੀਂ ਜਦੋਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ-ਮੋਦੀ

ਵਿਕਾਸ ਪ੍ਰਾਜੈਕਟਾਂ 'ਚ ਦੇਰੀ ਤੇ ਲੋਕਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਬਣਾਇਆ ਨਿਸ਼ਾਨਾ

ਮਿਰਜ਼ਾਪੁਰ (ਯੂ. ਪੀ.), 15 ਜੁਲਾਈ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਪਾਰਟੀਆਂ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ 'ਤੇ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਪ੍ਰਾਜੈਕਟ ਸਮੇਂ ਸਿਰ ...

ਪੂਰੀ ਖ਼ਬਰ »

ਰੂਸ 'ਚ ਫ਼ੌਜੀ ਅਭਿਆਸ ਵਿਚ ਸ਼ਾਮਿਲ ਹੋਣਗੇ ਭਾਰਤ ਤੇ ਪਾਕਿ

ਨਵੀਂ ਦਿੱਲੀ, 15 ਜੁਲਾਈ (ਪੀ. ਟੀ. ਆਈ.)-ਭਾਰਤ ਅਤੇ ਪਾਕਿ ਦੀਆਂ ਫ਼ੌਜਾਂ ਅਗਲੇ ਮਹੀਨੇ ਰੂਸ 'ਚ ਹੋਣ ਵਾਲੇ ਵਿਸ਼ਾਲ ਅੱਤਵਾਦ ਵਿਰੋਧੀ ਅਭਿਆਸ 'ਚ ਸ਼ਾਮਿਲ ਹੋਣਗੀਆਂ ਜੋ ਕਿ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜੇਸ਼ਨ (ਐਸ. ਸੀ. ਓ.) ਵਲੋਂ ਇਸ ਦੇ ਮੈਂਬਰ ਦੇਸ਼ਾਂ ਵਿਚਾਲੇ ਅੱਤਵਾਦ ਅਤੇ ...

ਪੂਰੀ ਖ਼ਬਰ »

ਅੱਠ ਵਾਰ ਮਾਊਂਟ ਐਵਰੈਸਟ ਨੂੰ ਫ਼ਤਹਿ ਕਰਨ ਵਾਲੇ ਪੇਂਬਾ ਲਾਪਤਾ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- 8 ਵਾਰ ਮਾਉਂਟ ਐਵਰੈਸਟ ਦੀ ਚੜ੍ਹਾਈ ਪੂਰੀ ਕਰਨ ਵਾਲੇ ਦਾਰਜਲਿੰਗ ਦੇ ਪੇਂਬਾ ਸ਼ੇਰਪਾ (ਪੇਂਬਾ ਜੀ) 7,672 ਮੀਟਰ ਉੱਚੇ ਸਸੇਰ ਕਾਂਗੜੀ 'ਤੇ ਆਪਣੀ ਟੀਮ ਨਾਲ ਸਫ਼ਲਤਾਪੂਰਵਕ ਚੜ੍ਹਾਈ ਕਰਨ ਉਪਰੰਤ ਵਾਪਿਸ ਪਰਤਦਿਆਂ ਲਾਪਤਾ ਹੋ ਗਏ ਹਨ। ਮਾਊਂਟ ...

ਪੂਰੀ ਖ਼ਬਰ »

ਸੰਤ ਕਬੀਰ ਮਹਾਨ ਸਮਾਜ ਸੁਧਾਰਕ ਸਨ-ਰਾਸ਼ਟਰਪਤੀ

ਜਨਮ ਦਿਹਾੜੇ ਸਬੰਧੀ ਮਹਾਂਕੁੰਭ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ

ਫ਼ਤਿਹਾਬਾਦ, 15 ਜੁਲਾਈ (ਹਰਬੰਸ ਮੰਡੇਰ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਰਿਆਣਾ ਦੇ ਜ਼ਿਲ੍ਹਾ ਫ਼ਤਿਹਾਬਾਦ 'ਚ ਸੰਤ ਕਬੀਰ ਦਾਸ ਦੇ ਜਨਮ ਦਿਹਾੜੇ ਸਬੰਧੀ ਮਹਾਂਕੁੰਭ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿੱਥੇ ਡੀ.ਸੀ. ਡਾ: ਹਰਦੀਪ ਸਿੰਘ ਨੇ ਉਨ੍ਹਾਂ ਦਾ ...

ਪੂਰੀ ਖ਼ਬਰ »

ਗਠਜੋੜ ਦਾ ਜ਼ਹਿਰ ਪੀ ਰਿਹਾ ਹਾਂ-ਕੁਮਾਰਸਵਾਮੀ

ਕਰਨਾਟਕ ਦੇ ਮੁੱਖ ਮਤਰੀ ਨੇ ਪਾਰਟੀ ਕਾਰਕੁਨਾਂ ਨੂੰ ਦੱਸਿਆ ਆਪਣਾ ਦਰਦ

ਬੈਂਗਲੁਰੂ, 15 ਜੁਲਾਈ (ਪੀ. ਟੀ. ਆਈ.)-ਕਰਨਾਟਕ ਵਿਚ ਜਨਤਾ ਦਲ (ਐਸ)-ਕਾਂਗਰਸ ਗਠਜੋੜ ਸਰਕਾਰ ਵਿਚ ਮਤਭੇਦਾਂ ਦੀ ਝਲਕ ਦਿੰਦਿਆਂ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਬਣ ਕੇ ਖੁਸ਼ ਨਹੀਂ ਹਨ ਤੇ 'ਵਿਸ਼ਕਾਂਠਾ' (ਸ਼ਿਵ) ਵਾਂਗ ਜ਼ਹਿਰ ਪੀ ਰਿਹਾ ਹਾਂ। ...

ਪੂਰੀ ਖ਼ਬਰ »

ਸੰਸਦ ਦੀ ਸੁਚਾਰੂ ਕਾਰਵਾਈ ਲਈ ਲੋਕ ਸਭਾ ਸਪੀਕਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- 18 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਸਮੇਤ ਹੋਰ ਪਾਰਟੀਆਂ ਦੇ ਨੇਤਾਵਾਂ ...

ਪੂਰੀ ਖ਼ਬਰ »

ਰਜਨੀਕਾਂਤ ਵਲੋਂ 'ਇਕ ਰਾਸ਼ਟਰ, ਇਕ ਚੋਣ' ਦਾ ਸਮਰਥਨ

ਚੇਨਈ, 15 ਜੁਲਾਈ (ਏਜੰਸੀ)- ਤਾਮਿਲ ਫਿਲਮਾਂ ਦੇ ਸੁਪਰਸਟਾਰ ਰਜਨੀਕਾਂਤ ਜਿਨ੍ਹਾਂ ਅਭਿਨੇਤਾ ਤੋਂ ਨੇਤਾ ਬਣਨ ਦੀਆਂ ਸਰਗਰਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ, ਉਨ੍ਹਾਂ ਅੱਜ ਕੇਂਦਰ ਸਰਕਾਰ ਦੇ 'ਇਕ ਰਾਸ਼ਟਰ, ਇਕ ਚੋਣ' ਵਿਚਾਰ ਦਾ ਸਮਰਥਨ ਕੀਤਾ ਹੈ ਜਿਸ ਤਹਿਤ ਸਾਰੇ ਦੇਸ਼ 'ਚ ਲੋਕ ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਆਤਮਘਾਤੀ ਹਮਲਾ-7 ਹਲਾਕ

ਕਾਬੁਲ, 15 ਜੁਲਾਈ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਆਤਮਘਾਤੀ ਹਮਲਾਵਰ ਵਲੋਂ ਕੀਤੇ ਬੰਬ ਧਮਾਕੇ 'ਚ 7 ਲੋਕ ਮਾਰੇ ਗਏ ਤੇ 15 ਹੋਰ ਜ਼ਖ਼ਮੀ ਹੋ ਗਏ ਹਨ। ਪੇਂਡੂ ਪੁਨਰਵਾਸ ਤੇ ਵਿਕਾਸ ਮੰਤਰਾਲੇ ਬਾਹਰ ਹੋਏ ਇਸ ਹਮਲੇ ਦੀ ਜਿੰਮੇਵਾਰੀ ਅੱਤਵਾਦੀ ਸੰਗਠਨ ਆਈ.ਐਸ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX