ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਫੀਫਾ ਵਿਸ਼ਵ ਕੱਪ-2018

ਦੂਜੀ ਵਾਰ ਚੈਂਪੀਅਨ ਬਣਿਆ ਫਰਾਂਸ

ਫਾਈਨਲ 'ਚ ਕ੍ਰੋਏਸ਼ੀਆ ਨੂੰ 4-2 ਨਾਲ ਹਰਾਇਆ

ਮਾਸਕੋ, 15 ਜੁਲਾਈ (ਏਜੰਸੀ)-ਮਹੱਤਵਪੂਰਨ ਮੌਕਿਆਂ 'ਤੇ ਸਕੋਰ ਕਰਨ ਦੀ ਆਪਣੀ ਕਾਬਲੀਅਤ ਅਤੇ ਕਿਸਮਤ ਦੇ ਦਮ 'ਤੇ ਫਰਾਂਸ ਨੇ ਐਤਵਾਰ ਨੂੰ ਇੱਥੇ ਫੀਫਾ ਵਿਸ਼ਵ ਕੱਪ ਦਾ ਰੋਮਾਂਚਕ ਫਾਈਨਲ ਮੁਕਾਬਲੇ ਵਿਚ ਦਮਦਾਰ ਕ੍ਰੋਏਸ਼ੀਆ ਨੂੰ 4-2 ਨਾਲ ਹਾਰ ਕੇ ਦੂਸਰੀ ਵਾਰ ਵਿਸ਼ਵ ਚੈਂਪੀਅਨ ਬਣਨ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀ ਹਮਲੇ 'ਚ ਬੀ.ਐਸ.ਐਫ. ਦੇ 2 ਜਵਾਨ ਸ਼ਹੀਦ

ਘਾਤ ਲਗਾ ਕੇ ਕੀਤਾ ਹਮਲਾ

ਰਾਏਪੁਰ, 15 ਜੁਲਾਈ (ਪੀ. ਟੀ. ਆਈ.)-ਅੱਜ ਛਤੀਸਗੜ੍ਹ ਦੇ ਕੰਕੇਰ ਜ਼ਿਲ੍ਹੇ ਵਿਚ ਨਕਸਲੀਆਂ ਨਾਲ ਮੁਕਾਬਲੇ ਵਿਚ ਪੰਜਾਬ ਦੇ ਇਕ ਜਵਾਨ ਸਮੇਤ ਬੀ. ਐਸ. ਐਫ. ਦੇ ਦੋ ਜਵਾਨ ਸ਼ਹੀਦ ਹੋ ਗਏ। ਪੁਲਿਸ ਦੇ ਡੀ. ਆਈ. ਜੀ. (ਨਕਸਲੀਆਂ ਵਿਰੋਧੀ ਆਪਰੇਸ਼ਨਸ) ਸੁੰਦਰਰਾਜ ਪੀ ਨੇ ਇਸ ਖ਼ਬਰ ਏਜੇਸੀ ਨੂੰ ...

ਪੂਰੀ ਖ਼ਬਰ »

ਜਲਾਲਾਬਾਦ ਦਾ ਰਹਿਣ ਵਾਲਾ ਸੀ ਸ਼ਹੀਦ ਮੁਖਤਿਆਰ ਸਿੰਘ

ਜਲਾਲਾਬਾਦ, 15 ਜੁਲਾਈ (ਜਤਿੰਦਰ ਪਾਲ ਸਿੰਘ)-ਛਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸ਼ਹੀਦ ਹੋਇਆ ਮੁਖਤਿਆਰ ਸਿੰਘ ਜਲਾਲਾਬਾਦ ਨੇੜੇ ਪੈਂਦੇ ਪਿੰਡ ਫੱਤੂ ਵਾਲਾ ਦਾ ਵਾਸੀ ਸੀ। ਮੁਖਤਿਆਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਫੱਤੂ ਵਾਲਾ ਉਮਰ ਲਗਭਗ 37 ਸਾਲ ਆਪਣੇ ਪਿੱਛੇ ...

ਪੂਰੀ ਖ਼ਬਰ »

ਅੱਤਵਾਦੀਆਂ ਨੂੰ ਆਪਣੀ ਜ਼ਮੀਨ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਬੰਗਲਾਦੇਸ਼ ਨੇ ਭਾਰਤ ਨੂੰ ਫਿਰ ਦਿੱਤਾ ਭਰੋਸਾ

ਢਾਕਾ, 15 ਜੁਲਾਈ (ਪੀ. ਟੀ. ਆਈ.)-ਅੱਤਵਾਦ ਪ੍ਰਤੀ ਆਪਣੀ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਦਿਖਾਉਂਦੇ ਹੋਏ ਬੰਗਲਾਦੇਸ਼ ਨੇ ਅੱਜ ਭਾਰਤ ਨੂੰ ਫਿਰ ਭਰੋਸਾ ਦਿੱਤਾ ਕਿ ਉਹ ਆਪਣੀ ਇਕ ਇੰਚ ਵੀ ਜ਼ਮੀਨ 'ਤੇ ਭਾਰਤ ਖਿਲਾਫ ਅੱਤਵਾਦੀ ਕਰਵਾਈਆਂ ਚਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ...

ਪੂਰੀ ਖ਼ਬਰ »

ਕੈਲਗਰੀ ਤੋਂ ਅਮਰੀਕਾ ਘੁੰਮਣ ਗਏ ਪੰਜਾਬੀ ਪਰਿਵਾਰ ਦੇ 3 ਜੀਆਂ ਦੀ ਹਾਦਸੇ 'ਚ ਮੌਤ

ਆਦਮਪੁਰ ਦੇ ਡਮੁੰਡਾ ਪਿੰਡ ਦੇ ਵਾਸੀ ਸਨ

ਕੈਲਗਰੀ, 15 ਜੁਲਾਈ (ਜਸਜੀਤ ਸਿੰਘ ਧਾਮੀ)- ਕੈਲਗਰੀ ਤੋਂ ਅਮਰੀਕਾ ਘੁੰਮਣ ਗਏ ਪਰਿਵਾਰ ਦੇ 6 ਮੈਂਬਰਾਂ 'ਚੋਂ 3 ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਪਰਿਵਾਰ ਦਾ ਇਕ ਮੈਂਬਰ ਗੰਭੀਰ ਹਾਲਤ 'ਚ ਹਸਪਤਾਲ ਦਾਖਲ ਹੈ। ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਹਰਚਰਨ ...

ਪੂਰੀ ਖ਼ਬਰ »

ਬਠਿੰਡਾ ਵਿਖੇ ਨਹਿਰ ਦੀ ਝਾਲ ਵਿਚ ਡੁੱਬਣ ਕਾਰਨ 3 ਨੌਜਵਾਨਾਂ ਦੀ ਮੌਤ

ਸਕੇ ਚਾਚੇ-ਤਾਏ ਦੇ ਪੁੱਤਰ ਸਨ ਦੋ ਨੌਜਵਾਨ

ਬਠਿੰਡਾ ਛਾਉਣੀ, 15 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਦੇ ਪਿੰਡ ਬੀਬੀਵਾਲਾ ਵਿਖੇ ਨਹਿਰ ਦੀ ਝਾਲ ਵਿਚ ਡੁੱਬਣ ਨਾਲ ਤਿੰਨ ਨੌਜਵਾਨਾਂ ਦੀ ਦੁਖਦਾਈ ਮੌਤ ਹੋ ਗਈ। ਇਹ ਤਿੰਨੋਂ ਦੋਸਤ ਗਰਮੀ ਦੇ ਕਹਿਰ ਤੋਂ ਬਚਣ ਲਈ ਨਹਿਰ ਦੀ ਝਾਲ ਵਿਚ ਨਹਾਉਣ ਗਏ ਸਨ। ਜਾਣਕਾਰੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ 7 ਮੌਤਾਂ

ਸ੍ਰੀਨਗਰ/ਜੰਮੂ, 15 ਜੁਲਾਈ (ਮਨਜੀਤ ਸਿੰਘ, ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸਥਿਤ ਪ੍ਰਸਿੱਧ ਸੈਲਾਨੀ ਸਥਾਨ ਸਹਰ ਬਾਬਾ ਦੇ ਝਰਨੇ ਨੇੜੇ ਪਿਕਨਿਕ ਮਨਾਉਣ ਗਏ ਲੋਕਾਂ 'ਤੇ ਨਹਾਉਣ ਦੌਰਾਨ ਢਿੱਗਾਂ ਡਿੱਗਣ ਕਾਰਨ 7 ਦੀ ਮੌਤ ਹੋ ਗਈ, ਜਦਕਿ 33 ਹੋਰ ਮਲਬੇ ...

ਪੂਰੀ ਖ਼ਬਰ »

'ਆਪ' ਦੇ 6 ਜ਼ਿਲ੍ਹਾ ਪ੍ਰਧਾਨਾਂ ਸਮੇਤ 15 ਅਹਿਮ ਅਹੁਦੇਦਾਰਾਂ ਵਲੋਂ ਅਸਤੀਫ਼ੇ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦਾ ਉਸ ਵੇਲੇ ਹੋਰ ਬਿਖਰਦੀ ਹੋਈ ਨਜ਼ਰ ਆਈ ਜਦੋਂ ਅੱਜ ਉਸ ਦੇ ਕਈ ਮੈਂਬਰਾਂ ਨੇ ਅਸਤੀਫ਼ੇ ਦੇ ਦਿੱਤੇ। ਜਾਣਕਾਰੀ ਅਨੁਸਾਰ 'ਆਪ' ਪੰਜਾਬ ਦੇ 15 ਅਹਿਮ ਅਹੁਦੇਦਾਰਾਂ ਨੇ ਸਹਿ ਪ੍ਰਧਾਨ ਪੰਜਾਬ ਡਾ. ਬਲਬੀਰ ਸਿੰਘ 'ਤੇ ...

ਪੂਰੀ ਖ਼ਬਰ »

ਅਦਾਲਤੀ ਚੈਂਬਰ ਵਿਚ ਸੀਨੀਅਰ ਵਕੀਲ ਵਲੋਂ ਔਰਤ ਵਕੀਲ ਨਾਲ ਜਬਰ ਜਨਾਹ

ਨਵੀਂ ਦਿੱਲੀ, 15 ਜੁਲਾਈ (ਪੀ. ਟੀ. ਆਈ.)- ਦੱਖਣੀ ਦਿੱਲੀ ਦੀ ਸਾਕੇਤ ਅਦਾਲਤ ਦੇ ਇਕ ਸੀਨੀਅਰ ਵਕੀਲ ਨੇ ਆਪਣੇ ਚੈਂਬਰ 'ਚ ਇਕ ਔਰਤ ਵਕੀਲ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ। ਡੀ. ਸੀ. ਪੀ. (ਦੱਖਣੀ) ਰੋਮਿਲ ਬਾਨੀਆ ਨੇ ਦੱਸਿਆ ਕਿ ਪੀੜਤਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ 'ਚ ...

ਪੂਰੀ ਖ਼ਬਰ »

ਯੂ. ਪੀ. 'ਚ ਸਮੂਹਿਕ ਜਬਰ ਜਨਾਹ ਪਿੱਛੋਂ ਔਰਤ ਨੂੰ ਜਿਊਂਦਾ ਸਾੜਿਆ

ਸੰਭਾਲ (ਯੂ. ਪੀ.), 15 ਜੁਲਾਈ (ਪੀ. ਟੀ. ਆਈ.)- ਇੱਥੋਂ ਦੇ ਗੁਨੌਰ ਇਲਾਕੇ 'ਚ ਇਕ ਔਰਤ ਨਾਲ ਕਥਿਤ ਤੌਰ 'ਤੇ ਪੰਜ ਵਿਅਕਤੀਆਂ ਵਲੋਂ ਸਮੂਹਿਕ ਜਬਰ ਜਨਾਹ ਕਰਨ ਉਪਰੰਤ ਉਸ ਨੂੰ ਜਿਊਂਦਿਆਂ ਸਾੜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਜਦੋਂ 30 ਸਾਲਾ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਬਣ ਸਕਦੀ ਹੈ ਨਵੀਂ ਸਰਕਾਰ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)- ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ ਦੇ ਬਾਅਦ ਨਵੀਂ ਸਰਕਾਰ ਬਣਨ ਦੇ ਆਸਾਰ ਹਨ। ਪੀ.ਡੀ.ਪੀ. ਦੇ ਬਾਗੀ ਵਿਧਾਇਕ ਭਾਜਪਾ ਦੀ ਸਹਾਇਤਾ ਨਾਲ ਸਰਕਾਰ ਬਣਾਉਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ। ਸੂਤਰਾਂ ਅਨੁਸਾਰ ਪੀਪਲਜ਼ ਕਾਨਫਰੰਸ ਦੇ ਚੇਅਰਮੈਨ ...

ਪੂਰੀ ਖ਼ਬਰ »

ਨਵੀਂ ਫ਼ਸਲ ਆਉਣ ਤੋਂ ਪਹਿਲਾਂ ਹੀ ਖਾਲੀ ਕਰਵਾਏ ਜਾਣਗੇ ਗੁਦਾਮ

ਇਸ ਸਾਲ ਚੌਲ ਲਗਵਾਉਣ ਲਈ ਸ਼ੈਲਰ ਮਾਲਕਾਂ ਨੂੰ ਆਈ ਸੀ ਭਾਰੀ ਪ੍ਰੇਸ਼ਾਨੀ

ਸ਼ਿਵ ਸ਼ਰਮਾ ਜਲੰਧਰ, 15 ਜੁਲਾਈ-ਚਾਹੇ ਕੁਝ ਮਹੀਨੇ ਬਾਅਦ ਪੰਜਾਬ ਸਮੇਤ ਹੋਰ ਰਾਜਾਂ 'ਚ ਝੋਨੇ ਦੀ ਬੰਪਰ ਫ਼ਸਲ ਦੀ ਆਮਦ ਹੋਣੀ ਹੈ ਪਰ ਉਸ ਨੂੰ ਲੈ ਕੇ ਕੇਂਦਰੀ ਏਜੰਸੀਆਂ 'ਚ ਹੁਣ ਤੋਂ ਹੀ ਚਿੰਤਾ ਪਾਈ ਜਾ ਰਹੀ ਹੈ ਕਿਉਂਕਿ ਪਹਿਲੀ ਵਾਰ ਹੈ ਕਿ ਅਨਾਜ ਨਾਲ ਨੱਕੋ-ਨੱਕ ਭਰੇ ਹੋਣ ...

ਪੂਰੀ ਖ਼ਬਰ »

ਖੁੰਢ-ਚਰਚਾ

ਨਵੇਂ ਪੁਲਸੀਏ ਮੋਬਾਈਲਾਂ 'ਚ ਰੁੱਝੇ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ 'ਚ ਬਹੁਤ ਸਾਰੇ ਨੌਜਵਾਨ ਲੜਕੇ-ਲੜਕੀਆਂ ਦੀ ਭਰਤੀ ਹੋਈ ਹੈ ਅਤੇ ਉਚ ਅਧਿਕਾਰੀਆਂ ਵਲੋਂ ਅਜਿਹੇ ਪੁਲਸੀਆਂ ਨੂੰ ਚੌਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਤਾਇਨਾਤ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਉਹ ਦਿਨ ਦੂਰ ਨਹੀਂ ਜਦੋਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ-ਮੋਦੀ

ਵਿਕਾਸ ਪ੍ਰਾਜੈਕਟਾਂ 'ਚ ਦੇਰੀ ਤੇ ਲੋਕਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਬਣਾਇਆ ਨਿਸ਼ਾਨਾ

ਮਿਰਜ਼ਾਪੁਰ (ਯੂ. ਪੀ.), 15 ਜੁਲਾਈ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਪਾਰਟੀਆਂ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ 'ਤੇ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜਿਹੜੇ ਅੱਜ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਉਨ੍ਹਾਂ ਨੂੰ ਪੁੱਛਿਆ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸਿੰਜਾਈ ਪ੍ਰਾਜੈਕਟ ਮੁਕੰਮਲ ਪੂਰੇ ਕਿਉਂ ਨਹੀਂ ਕੀਤੇ, ਜਿਹੜੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਾਰੇ ਦੇਸ਼ ਵਿਚ ਅਧੂਰੇ ਛੱਡ ਦਿੱਤੇ ਸਨ। ਮੋਦੀ ਇਥੇ ਬਾਨਸਾਗਰ ਨਹਿਰ ਪ੍ਰਾਜੈਕਟ ਅਤੇ ਮਿਰਜ਼ਾਪੁਰ ਮੈਡੀਕਲ ਕਾਲਜ ਦਾ ਨੀਂਹਪੱਥਰ ਰੱਖਣ ਪਿੱਛੋਂ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਵਿਰੋਧੀ ਪਾਰਟੀਆਂ 'ਤੇ ਲੋਕਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਦੋ ਦਿਨ ਵਿਚ ਕਈ ਵਿਕਾਸ ਪ੍ਰਾਜੈਕਟਾਂ ਲੋਕਾਂ ਨੂੰ ਸਮਰਪਿਤ ਕਰਨ ਅਤੇ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਦਾ ਮੌਕਾ ਮਿਲਿਆ ਹੈ। ਉਤਸ਼ਾਹੀ ਬਾਨਸਾਗਰ ਨਹਿਰ ਪ੍ਰਾਜੈਕਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਸ ਖੇਤਰ ਵਿਚ ਸਿੰਜਾਈ ਨੂੰ ਵੱਡਾ ਹੁਲਾਰਾ ਦੇਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ ਸਰਕਾਰ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ ਅਤੇ ਉਨ੍ਹਾਂ ਇਸ ਸਬੰਧੀ ਹਾਲ ਹੀ ਵਿਚ ਸਾਉਣੀ ਦੀਆਂ ਫ਼ਸਲਾਂ ਦੇ ਖ਼ਰੀਦ ਮੁੱਲ ਵਿਚ ਕੀਤੇ ਵਾਧੇ ਅਤੇ ਖਾਦਾਂ ਦੀ ਸੁਖਾਲੀ ਉਪਲਬਧਤਾ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਦਿਨ ਬਹੁਤਾ ਦੂਰ ਨਹੀਂ ਜਦੋਂ ਕਿਸਾਨ ਹੁਣ ਤੋਂ ਦੁੱਗਣੀ ਆਮਦਨ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਨਵੇਂ ਭਾਰਤ ਦਾ ਚਿਤਰਨ ਕੀਤਾ ਹੈ ਜਿਸ ਵਿਚ ਬਿਮਾਰ, ਗਰੀਬ, ਬੱਚਿਆਂ, ਜਵਾਨਾਂ ਤੇ ਕਿਸਾਨਾਂ ਦੀ ਮੁਕੰਮਲ ਦੇਖਭਾਲ ਹੋਵੇ।


ਖ਼ਬਰ ਸ਼ੇਅਰ ਕਰੋ

ਰੂਸ 'ਚ ਫ਼ੌਜੀ ਅਭਿਆਸ ਵਿਚ ਸ਼ਾਮਿਲ ਹੋਣਗੇ ਭਾਰਤ ਤੇ ਪਾਕਿ

ਨਵੀਂ ਦਿੱਲੀ, 15 ਜੁਲਾਈ (ਪੀ. ਟੀ. ਆਈ.)-ਭਾਰਤ ਅਤੇ ਪਾਕਿ ਦੀਆਂ ਫ਼ੌਜਾਂ ਅਗਲੇ ਮਹੀਨੇ ਰੂਸ 'ਚ ਹੋਣ ਵਾਲੇ ਵਿਸ਼ਾਲ ਅੱਤਵਾਦ ਵਿਰੋਧੀ ਅਭਿਆਸ 'ਚ ਸ਼ਾਮਿਲ ਹੋਣਗੀਆਂ ਜੋ ਕਿ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜੇਸ਼ਨ (ਐਸ. ਸੀ. ਓ.) ਵਲੋਂ ਇਸ ਦੇ ਮੈਂਬਰ ਦੇਸ਼ਾਂ ਵਿਚਾਲੇ ਅੱਤਵਾਦ ਅਤੇ ...

ਪੂਰੀ ਖ਼ਬਰ »

ਅੱਠ ਵਾਰ ਮਾਊਂਟ ਐਵਰੈਸਟ ਨੂੰ ਫ਼ਤਹਿ ਕਰਨ ਵਾਲੇ ਪੇਂਬਾ ਲਾਪਤਾ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- 8 ਵਾਰ ਮਾਉਂਟ ਐਵਰੈਸਟ ਦੀ ਚੜ੍ਹਾਈ ਪੂਰੀ ਕਰਨ ਵਾਲੇ ਦਾਰਜਲਿੰਗ ਦੇ ਪੇਂਬਾ ਸ਼ੇਰਪਾ (ਪੇਂਬਾ ਜੀ) 7,672 ਮੀਟਰ ਉੱਚੇ ਸਸੇਰ ਕਾਂਗੜੀ 'ਤੇ ਆਪਣੀ ਟੀਮ ਨਾਲ ਸਫ਼ਲਤਾਪੂਰਵਕ ਚੜ੍ਹਾਈ ਕਰਨ ਉਪਰੰਤ ਵਾਪਿਸ ਪਰਤਦਿਆਂ ਲਾਪਤਾ ਹੋ ਗਏ ਹਨ। ਮਾਊਂਟ ...

ਪੂਰੀ ਖ਼ਬਰ »

ਸੰਤ ਕਬੀਰ ਮਹਾਨ ਸਮਾਜ ਸੁਧਾਰਕ ਸਨ-ਰਾਸ਼ਟਰਪਤੀ

ਜਨਮ ਦਿਹਾੜੇ ਸਬੰਧੀ ਮਹਾਂਕੁੰਭ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ

ਫ਼ਤਿਹਾਬਾਦ, 15 ਜੁਲਾਈ (ਹਰਬੰਸ ਮੰਡੇਰ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਰਿਆਣਾ ਦੇ ਜ਼ਿਲ੍ਹਾ ਫ਼ਤਿਹਾਬਾਦ 'ਚ ਸੰਤ ਕਬੀਰ ਦਾਸ ਦੇ ਜਨਮ ਦਿਹਾੜੇ ਸਬੰਧੀ ਮਹਾਂਕੁੰਭ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿੱਥੇ ਡੀ.ਸੀ. ਡਾ: ਹਰਦੀਪ ਸਿੰਘ ਨੇ ਉਨ੍ਹਾਂ ਦਾ ...

ਪੂਰੀ ਖ਼ਬਰ »

ਗਠਜੋੜ ਦਾ ਜ਼ਹਿਰ ਪੀ ਰਿਹਾ ਹਾਂ-ਕੁਮਾਰਸਵਾਮੀ

ਕਰਨਾਟਕ ਦੇ ਮੁੱਖ ਮਤਰੀ ਨੇ ਪਾਰਟੀ ਕਾਰਕੁਨਾਂ ਨੂੰ ਦੱਸਿਆ ਆਪਣਾ ਦਰਦ

ਬੈਂਗਲੁਰੂ, 15 ਜੁਲਾਈ (ਪੀ. ਟੀ. ਆਈ.)-ਕਰਨਾਟਕ ਵਿਚ ਜਨਤਾ ਦਲ (ਐਸ)-ਕਾਂਗਰਸ ਗਠਜੋੜ ਸਰਕਾਰ ਵਿਚ ਮਤਭੇਦਾਂ ਦੀ ਝਲਕ ਦਿੰਦਿਆਂ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਬਣ ਕੇ ਖੁਸ਼ ਨਹੀਂ ਹਨ ਤੇ 'ਵਿਸ਼ਕਾਂਠਾ' (ਸ਼ਿਵ) ਵਾਂਗ ਜ਼ਹਿਰ ਪੀ ਰਿਹਾ ਹਾਂ। ...

ਪੂਰੀ ਖ਼ਬਰ »

ਸੰਸਦ ਦੀ ਸੁਚਾਰੂ ਕਾਰਵਾਈ ਲਈ ਲੋਕ ਸਭਾ ਸਪੀਕਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- 18 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਸਮੇਤ ਹੋਰ ਪਾਰਟੀਆਂ ਦੇ ਨੇਤਾਵਾਂ ...

ਪੂਰੀ ਖ਼ਬਰ »

ਰਜਨੀਕਾਂਤ ਵਲੋਂ 'ਇਕ ਰਾਸ਼ਟਰ, ਇਕ ਚੋਣ' ਦਾ ਸਮਰਥਨ

ਚੇਨਈ, 15 ਜੁਲਾਈ (ਏਜੰਸੀ)- ਤਾਮਿਲ ਫਿਲਮਾਂ ਦੇ ਸੁਪਰਸਟਾਰ ਰਜਨੀਕਾਂਤ ਜਿਨ੍ਹਾਂ ਅਭਿਨੇਤਾ ਤੋਂ ਨੇਤਾ ਬਣਨ ਦੀਆਂ ਸਰਗਰਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ, ਉਨ੍ਹਾਂ ਅੱਜ ਕੇਂਦਰ ਸਰਕਾਰ ਦੇ 'ਇਕ ਰਾਸ਼ਟਰ, ਇਕ ਚੋਣ' ਵਿਚਾਰ ਦਾ ਸਮਰਥਨ ਕੀਤਾ ਹੈ ਜਿਸ ਤਹਿਤ ਸਾਰੇ ਦੇਸ਼ 'ਚ ਲੋਕ ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਆਤਮਘਾਤੀ ਹਮਲਾ-7 ਹਲਾਕ

ਕਾਬੁਲ, 15 ਜੁਲਾਈ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਆਤਮਘਾਤੀ ਹਮਲਾਵਰ ਵਲੋਂ ਕੀਤੇ ਬੰਬ ਧਮਾਕੇ 'ਚ 7 ਲੋਕ ਮਾਰੇ ਗਏ ਤੇ 15 ਹੋਰ ਜ਼ਖ਼ਮੀ ਹੋ ਗਏ ਹਨ। ਪੇਂਡੂ ਪੁਨਰਵਾਸ ਤੇ ਵਿਕਾਸ ਮੰਤਰਾਲੇ ਬਾਹਰ ਹੋਏ ਇਸ ਹਮਲੇ ਦੀ ਜਿੰਮੇਵਾਰੀ ਅੱਤਵਾਦੀ ਸੰਗਠਨ ਆਈ.ਐਸ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX