ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  3 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  9 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  46 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਧਰਮਿੰਦਰ ਸਿੰਘ ਬਾਠ)-ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੰੁਮਣ ਦੇ ਹੁਕਮਾਂ ਅਨੁਸਾਰ ਤੇ ਫਤਹਿਗੜ੍ਹ ਚੂੜੀਆਂ ਦੇ ਡੀ.ਐਸ.ਪੀ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਉੱਪਰ ਫਤਹਿਗੜ੍ਹ ਚੂੜੀਆਂ ਦੇ ਐਸ.ਐਚ.ਓ. ਹਰਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਲੋਕ ਪੁਲਿਸ ਦਾ ਸਹਿਯੋਗ ਦੇਣ- ਐਸ.ਐਚ.ਓ.

ਕੋਟਲੀ ਸੂਰਤ ਮੱਲ੍ਹੀ, 15 ਜੁਲਾਈ (ਕੁਲਦੀਪ ਸਿੰਘ ਨਾਗਰਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੇੜਲੇ ਪਿੰਡ ਅਕਰਪੁਰਾ ਵਿਖੇ ਨਸ਼ਿਆਂ ਵਿਰੁੱਧ ਇਕ ਜਾਗਰੂਕ ਕੈਂਪ ਲਗਾਇਆ ਗਿਆ, ਜਿਸ 'ਚ ਪੁਲਿਸ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਅਮੋਲਕਦੀਪ ਸਿੰਘ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸੰਨੀ ਮਸੀਹ ਦੇ ਐਨਕਾਉਂਟਰ ਦੀ ਜਾਂਚ ਕਰੇਗਾ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਬੀਤੇ ਦਿਨੀਂ ਹਿਮਾਚਲ 'ਚ ਪੁਲਿਸ ਵਲੋਂ ਦੋ ਕਥਿਤ ਗੈਂਗਸਟਰਾਂ ਦਾ ਐਨਕਾਉਂਟਰ ਕੀਤਾ ਗਿਆ ਸੀ | ਜਿਸ 'ਚ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਨਜ਼ਦੀਕੀ ਪੈਂਦੇ ਪਿੰਡ ਧੀਦੋਵਾਲ ਦੇ ਸੰਨ੍ਹੀ ਮਸੀਹ ਦੀ ਮੌਤ ਹੋ ਗਈ ਸੀ | ਹਾਲਾਂਕਿ ਇਸ ...

ਪੂਰੀ ਖ਼ਬਰ »

ਔਖੀ ਘੜੀ 'ਚ ਕਾਂਗਰਸ ਪਾਰਟੀ ਨਾਲ ਖੜ੍ਹਨ ਵਾਲੇ ਵਰਕਰਾਂ ਨੂੰ ਪੰਚਾਇਤੀ ਚੋਣਾਂ 'ਚ ਨੁਮਾਇੰਦਗੀਆਂ ਦਿੱਤੀਆਂ ਜਾਣਗੀਆਂ : ਮੇਜਰ ਤੱਤਲਾ

ਬਟਾਲਾ, 15 ਜੁਲਾਈ (ਕਾਹਲੋਂ)-ਪੰਜਾਬ ਕਾਂਗਰਸ ਕਮੇਟੀ ਕਿਸਾਨ ਸੈੱਲ ਤੇ ਖੇਤ ਮਜਦੂਰਾਂ ਦੇ ਜਨਰਲ ਸਕੱਤਰ, ਆੜਤੀਆ ਐਸੋਸੀਏਸ਼ਨ ਮੰਡੀ ਬੁੱਢਾਕੋਟ (ਡੇਅਰੀਵਾਲ) ਦੇ ਪ੍ਰਧਾਨ, ਬਟਾਲਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਲੀਡਰ ਸੂਬੇਦਾਰ ਮੇਜਰ ਪ੍ਰਤਾਪ ਸਿੰਘ ਤੱਤਲਾ ਨੇ ਮੰਡੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਬਟਾਲਾ ਦੀ ਮੀਟਿੰਗ

ਬਟਾਲਾ, 15 ਜੁਲਾਈ (ਕਾਹਲੋਂ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਟਾਲਾ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਸਰਪ੍ਰਸਤ ਇੰਜੀ: ਅਮਰਜੀਤ ਸਿੰਘ ਰੰਧਾਵਾ ਤੇ ਇੰਜੀ: ਸੁਖਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜੋਗਿੰਦਰ ਸਿੰਘ ਰੰਧਾਵਾ ਤੇ ਹੋਰ ...

ਪੂਰੀ ਖ਼ਬਰ »

ਦਿੱਲੀ ਵਿਖੇ ਸਰਪੰਚ ਪੰਥਦੀਪ ਸਿੰਘ ਛੀਨਾ ਦਾ ਸਨਮਾਨ ਅੱਜ

ਬਟਾਲਾ, 15 ਜੁਲਾਈ (ਕਾਹਲੋਂ)-ਪੰਜਾਬ ਦੇ ਯੰਗੇਸਟ, ਐਮ.ਬੀ.ਈ. (ਆਨਰਜ਼) ਡਿਗਰੀ ਪ੍ਰਾਪਤ ਗ੍ਰਾਮ ਪੰਚਾਇਤ ਛੀਨਾ ਦੇ ਸਰਪੰਚ ਪੰਥਦੀਪ ਸਿੰਘ ਨੂੰ ਪ੍ਰੇਰਣਾਸ੍ਰੋਤ ਨੌਜਵਾਨ ਦੇ ਸਨਮਾਨ ਨਾਲ 16 ਜੁਲਾਈ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਇਕ ਹੋਰ ਵਿਦਿਆਰਥਣ ਦਾ 10 ਦਿਨਾ 'ਚ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਟੀਮ ਗਲੋਬਲ ਗੁਰਦਾਸਪੁਰ ਵਲੋਂ ਵਿਦਿਆਰਥੀਆਂ ਦੇ ਰੋਜ਼ਾਨਾ ਆਸਟ੍ਰੇਲੀਆ ਸਪਾਊਸ ਵੀਜ਼ੇ ਲਗਵਾਏ ਜਾ ਰਹੇ ਹਨ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਕਾਹਨੂੰਵਾਨ, 15 ਜੁਲਾਈ (ਹਰਜਿੰਦਰ ਸਿੰਘ ਜੱਜ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਦਿਆਂ ਦੇਰ ਸ਼ਾਮ ਕਸਬਾ ਕਾਹਨੂੰਵਾਨ ਦੇ ਸਮੂਹ ਕਾਂਗਰਸੀ ਵਰਕਰਾਂ ਨੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰ ਨੇ ਟਿਊਬਵੈਲ ਦੇ ਕੋਠੇ ਨੂੰ ਲਗਾਈ ਅੱਗ

ਅਲੀਵਾਲ, 15 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿੰਡ ਕਾਣੇ ਗਿਲ ਵਿਖੇ ਬੀਤੇ ਕੱੁਝ ਦਿਨ ਪਹਿਲਾਂ ਸ਼ਰਾਰਤੀ ਅਨਸਰਾਂ ਨੇ ਕਿਸਾਨ ਦੀ ਮੋਟਰ ਵਾਲੇ ਕਮਰੇ ਨੂੰ ਅੱਗ ਲਕਾ ਕੇ ਵਿਚ ਕੀਮਤੀ ਸਾਮਾਨ ਨੂੰ ਸਾੜੇ ਜਾਣ ਕਰਕੇ ਕਿਸਾਨ ਤੇ ਉਸ ਦੇ ਪਰਿਵਾਰਕ ਮੈਂਬਰ ਪ੍ਰੇਸ਼ਾਨੀ ਦੇ ...

ਪੂਰੀ ਖ਼ਬਰ »

ਨਹਿਰ 'ਚੋਂ ਲੜਕੇ ਦੀ ਲਾਸ਼ ਮਿਲੀ

ਊਧਨਵਾਲ, 15 ਜੁਲਾਈ (ਪਰਗਟ ਸਿੰਘ)-ਪੁਲਿਸ ਚੌਕੀ ਊਧਨਵਾਲ ਦੇ ਇੰਚਾਰਜ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਊਧਨਵਾਲ ਨਹਿਰ 'ਚ ਲਾਸ਼ ਤੈਰਦੀ ਆ ਰਹੀ ਹੈ, ਜਿਸ ਨੂੰ ਕੱਢਣ ਲਈ ਪੁਲਿਸ ਮੁਲਾਜ਼ਮਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ | ...

ਪੂਰੀ ਖ਼ਬਰ »

ਘਰ 'ਚੋਂ ਸੋਨਾ ਤੇ ਨਕਦੀ ਚੋਰੀ

ਕਲਾਨੌਰ, 15 ਜੁਲਾਈ (ਪੁਰੇਵਾਲ/ਕਾਹਲੋਂ)-ਬੀਤੀ ਰਾਤ ਨੇੜਲੇ ਪਿੰਡ ਕੋਟਲਾ ਮੁਗਲਾਂ ਵਿਖੇ ਚੋਰਾਂ ਵਲੋਂ ਇਕ ਘਰ 'ਚੋਂ ਅਲਮਾਰੀਆਂ ਤੋੜ੍ਹ ਕੇ ਉਸ 'ਚ ਪਈ ਨਕਦੀ ਤੇ ਸੋਨਾ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਕਲਾਨੌਰ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਰ.ਐਮ.ਪੀ. ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਹਰਚੋਵਾਲ , 15 ਜੁਲਾਈ (ਰਣਜੋਧ ਸਿੰਘ ਭਾਮ)-ਆਰ.ਐਮ.ਪੀ. ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਅਹਿਮ ਮੀਟਿੰਗ ਯੂਨੀਅਨ ਦੇ ਪ੍ਰਧਾਨ ਡਾ: ਗੁਰਨੇਕ ਸਿੰਘ ਹਰਚੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਹੋਏ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਬੰਦ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਥਾਣਾ ਸਿਟੀ ਅਧੀਨ ਪੈਂਦੇ ਆਈ.ਟੀ.ਆਈ.ਲੜਕੇ ਕਾਲੋਨੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਇਕ ਬੰਦ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਕੌਰ ਪਤਨੀ ...

ਪੂਰੀ ਖ਼ਬਰ »

ਧੁੱਗਾ ਵਲੋਂ ਸਾਬਕਾ ਮੁੱਖ ਮੰਤਰੀ ਬਾਦਲ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 15 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਸ: ਦੇਸ ਰਾਜ ਧੁੱਗਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਘੁੰਮਣ ਵਲੋਂ ਵਿਦੇਸ਼ ਤੋਂ ਪਰਤਣ 'ਤੇ ਰਾਣੀਕੇ ਦਾ ਭਰਵਾਂ ਸਵਾਗਤ

ਬਟਾਲਾ, 15 ਜੁਲਾਈ (ਕਾਹਲੋਂ)-ਅੱਜ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਲੋਂ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਸ: ਗੁਲਜਾਰ ਸਿਘੰ ਰਾਣੀਕੇ ਦਾ ਵਿਦੇਸ਼ ਤੋਂ ਪਰਤਣ 'ਤੇ ਸਾਥੀਆਂ ਸਮੇਤ ਭਰਵਾਂ ...

ਪੂਰੀ ਖ਼ਬਰ »

ਰਿਆੜਕੀ ਕਾਲਜ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਹਰਚੋਵਾਲ, 15 ਜੁਲਾਈ (ਢਿੱਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਪਾਸ, 93 ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਹਾਲੇ ਤੱਕ ਪਿੰਡ ਚੀਮਾ ਖੁੱਡੀ ਸਰਪੰਚ ਦੀ ਸੀਟ ਅਨੁਸੂਚਿਤ ਜਾਤੀ ਲਈ ਰਾਖਵੀਂ ਨਹੀਂ ਹੋਈ

ਬਟਾਲਾ, 15 ਜੁਲਾਈ (ਕਾਹਲੋਂ)-1947 ਦੀ ਵੰਡ ਤੋਂ ਬਾਅਦ ਹਾਲੇ ਤੱਕ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਪਿੰਡ ਚੀਮਾ ਖੁੱਡੀ ਸਰਪੰਚੀ ਦੀ ਸੀਟ ਅਨੁਸੂਚਿਤ ਜਾਤੀ ਲਈ ਰਾਖਵੀਂ ਨਹੀਂ ਹੋਈ | ਇਸ ਸਬੰਧੀ ਪਿੰਡ ਚੀਮਾ ਖੁੱਡੀ ਦੇ ਸਤਨਾਮ ਸਿੰਘ ਚੀਮਾ ਸੰਮਤੀ ਮੈਂਬਰ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਮਲੇਰੀਆ ਸਕੀਮ ਅਧੀਨ ਵੱਖ- ਵੱਖ ਇਲਾਕਿਆਂ ਦਾ ਕੀਤਾ ਸਰਵੇ

ਗੁਰਦਾਸਪੁਰ, 15 ਜੁਲਾਈ (ਆਲਮਬੀਰ ਸਿੰਘ)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਨਿਰਦੇਸ਼ਾਂ 'ਤੇ ਸ਼ਹਿਰ ਅੰਦਰ ਮਲੇਰੀਆ ਸਕੀਮ ਅਧੀਨ ਮਲੇਰੀਆ ਸ਼ਾਖਾ ਵਲੋਂ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਤੋਂ ਬਚਾਅ ਲਈ ਸਪੈਸ਼ਲ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ 12 ਤੋਂ 14 ...

ਪੂਰੀ ਖ਼ਬਰ »

ਸਾਂਝਾ ਮਸੀਹ ਸੰਮੇਲਨ ਸਬੰਧੀ ਇਸਾਈ ਭਾਈਚਾਰੇ ਦੀ ਮੀਟਿੰਗ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਸਾਂਝਾ ਮਸੀਹੀ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਆਲ ਇੰਡੀਆ ਕ੍ਰਿਸਚਨ ਫ਼ਰੰਟ ਦੇ ਬੈਨਰ ਹੇਠ ਇਸਾਈ ਭਾਈਚਾਰੇ ਦੀ ਅਹਿਮ ਮੀਟਿੰਗ ਰੈੱਡ ਰੋਜ਼ ਪੈਲੇਸ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਆਂਚਲ ਨੇ ਜ਼ਿਲ੍ਹਾ ਗੁਰਦਾਸਪੁਰ 'ਚੋਂ ਦੂਸਰਾ ਸਥਾਨ ਹਾਸਲ ਕੀਤਾ

ਦੀਨਾਨਗਰ, 15 ਜੁਲਾਈ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਕਾਮ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰਤਨਾ ਸ਼ਰਮਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਆਂਚਲ ...

ਪੂਰੀ ਖ਼ਬਰ »

ਥਾਣਾ ਕਾਦੀਆਂ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਧਰਨਾ 17 ਨੂੰ

ਬਟਾਲਾ, 15 ਜੁਲਾਈ (ਬੁੱਟਰ)-ਪਿੰਡ ਕਾਹਲਵਾਂ 'ਚ ਹੋਈ ਚੋਰੀ ਦੇ ਦੋਸ਼ੀਆਂ ਸਬੰਧੀ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ 17 ਜੁਲਾਈ ਨੂੰ ਥਾਣਾ ਕਾਦੀਆਂ ਵਿਖੇ ਧਰਨਾ ਦਿੱਤਾ ਜਾਵੇਗਾ, ਜਿਸ 'ਚ 18 ਤੋਂ 20 ਪਿੰਡਾਂ ਦੇ ਲੋਕ ਤੇ ਜਥੇਬੰਦੀ ਦੇ ਆਗੂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਿਖ਼ਲਾਫ਼ ਲਗਾਏ ਜਾਗਰੂਕਤਾ ਕੈਂਪ

ਪੁਰਾਣਾ ਸ਼ਾਲਾ, 15 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡ ਪੱਧਰ 'ਤੇ ਨਸ਼ਾ ਖ਼ਤਮ ਕਰਨ ਲਈ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਦੀ ਰਹਿਨੁਮਾਈ ਹੇਠ ਸਰਪੰਚਾਂ ਵਲੋਂ ਪਿੰਡ ਪੱਧਰ 'ਤੇ ਬਣਾਈਆਂ ...

ਪੂਰੀ ਖ਼ਬਰ »

ਲੰਗਾਹ ਸਮਰਥਕ ਕਮੇਟੀ ਮੁੜ ਹੋਈ ਗੁਰਦੁਆਰਾ ਟਾਹਲੀ ਸਾਹਿਬ 'ਤੇ ਕਾਬਜ਼

ਦੋਰਾਂਗਲਾ, 15 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਨੰੂ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਛਿੜੇ ਵਿਵਾਦ ਤੋਂ ਬਾਅਦ ਅੱਜ ਮੁੜ ਸੁੱਚਾ ਸਿੰਘ ਲੰਗਾਹ ਵਲੋਂ ਸੁਲੱਖਣ ਸਿੰਘ ਸੇਖਾ ਦੀ ਪ੍ਰਧਾਨਗੀ ਵਾਲੀ ...

ਪੂਰੀ ਖ਼ਬਰ »

ਕਾਹਲੋਂ ਪਰਿਵਾਰ ਨੇ ਵਰਕਰਾਂ ਨਾਲ ਪਰਿਵਾਰਕ ਸਾਂਝ ਰੱਖੀ ਕਾਇਮ-ਯੂਥ ਅਕਾਲੀ ਵਰਕਰ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਐਮ.ਐਸ. ਫੁੱਲ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਦਾ ਮਾਣ-ਸਨਮਾਨ ਵਧਾਇਆ ਹੈ ਅਤੇ ਹਲਕੇ ਦੀ ਨੁਮਾਇੰਦਗੀ ਕਰ ਰਹੇ ਕਾਹਲੋਂ ਪਰਿਵਾਰ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਪਰਿਵਾਰਕ ਸਾਂਝ ਕਾਇਮ ਰੱਖੀ ਹੈ | ਇਨ੍ਹਾਂ ਗੱਲਾਂ ...

ਪੂਰੀ ਖ਼ਬਰ »

ਕਾਾਗਰਸੀ ਵਰਕਰਾਂ ਦੀ ਮੀਟਿੰਗ

ਦੀਨਾਨਗਰ, 15 ਜੁਲਾਈ (ਸੰਧੂ/ਸੋਢੀ/ਸ਼ਰਮਾ)-ਕਾਂਗਰਸੀ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਜਨਰਲ਼ ਸਕੱਤਰ ਤਰਸੇਮ ਲਾਲ ਬਨੋਤਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨਸ਼ਿਆਾ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ | ਤਰਸੇਮ ਲਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ

ਘੁਮਾਣ, 15 ਜੁਲਾਈ (ਬੰਮਰਾਹ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਬਲਬੀਰ ਸਿੰਘ ਰਜੇਵਾਲ ਤੇ ਜ਼ਿਲ੍ਹਾ ਸਰਪ੍ਰਸਤ ਗੁਰਬਖਸ਼ ਸਿੰਘ ਤਾਰਾਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ...

ਪੂਰੀ ਖ਼ਬਰ »

ਜਥੇਦਾਰ ਬੱਜੂਮਾਨ ਨੇ ਪੀੜਤ ਪਰਿਵਾਰ ਨੂੰ 10 ਹਜ਼ਾਰ ਦਾ ਚੈੱਕ ਦਿੱਤਾ

ਬਟਾਲਾ, 15 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ ਅਤੇ ਜਥੇਦਾਰ ਸੱਜਣ ਸਿੰਘ ਬੱਜੂਮਾਨ ਅੰਤਿ੍ੰਗ ਕਮੇਟੀ ਮੈਂਬਰ ਹਲਕਾ ਕਾਲਾ ਅਫਗਾਨਾ ਦੀ ਅਗਵਾਈ ਹੇਠ ਪਿੰਡ ਸ਼ੰਕਰਪੁਰਾ ਦੇ ਪੀੜਤ ਪਰਿਵਾਰ ਦੀ ...

ਪੂਰੀ ਖ਼ਬਰ »

ਫੌਜ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਬਟਾਲਾ, 15 ਜੁਲਾਈ (ਬੁੱਟਰ)-ਅੱਜ 'ਅਜੀਤ' ਉਪ ਦਫ਼ਤਰ 'ਚ ਆ ਕੇ ਇਕ ਨੌਜਵਾਨ ਨੇ ਉਸ ਨੂੰ ਆਰਮੀ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਕਥਿਤ ਤੌਰ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੂੰ ਇਨਸਾਫ਼ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦਾ ਵਫ਼ਦ ਬੀਬੀ ਜਗੀਰ ਕੌਰ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ-ਪੋ੍ਰ: ਰੰਧਾਵਾ

ਬਟਾਲਾ, 15 ਜੁਲਾਈ (ਕਾਹਲੋਂ)-ਇਸਤਰੀ ਅਕਾਲੀ ਦਲ (ਬ) ਦਾ ਇਕ ਵਿਸ਼ੇਸ਼ ਵਫ਼ਦ ਜਲਦ ਹੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ: ਕਮਲਜੀਤ ਕੌਰ ...

ਪੂਰੀ ਖ਼ਬਰ »

ਪੀੜਤ ਮਾਂ-ਪੁੱਤ ਵਲੋਂ ਐਸ.ਐਸ.ਪੀ. ਨੰੂ ਦਿੱਤਾ ਮੰਗ ਪੱਤਰ

ਗੁਰਦਾਸਪੁਰ, 15 ਜੁਲਾਈ (ਸੁਖਵੀਰ ਸਿੰਘ ਸੈਣੀ)-ਮਾਨਯੋਗ ਅਦਾਲਤ ਦੇ ਬਾਹਰ ਤਰੀਕ ਭੁਗਤਣ ਆਏ ਲੜਕੇ ਦੇ ਪਰਿਵਾਰ 'ਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਹਮਲਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਪਾਲ ਪੁੱਤਰ ਹਰਬੰਸ ਲਾਲ ਤੇ ਉਸ ਦੀ ਮਾਤਾ ਕਮਲਾ ਦੇਵੀ ਨੇ ...

ਪੂਰੀ ਖ਼ਬਰ »

ਲੋਕ ਸੇਵਾ ਸਮਿਤੀ ਨੇ 100 ਜ਼ਰੂਰਤਮੰਦ ਪਰਿਵਾਰਾਂ ਨੂੰ ਪੈਨਸ਼ਨ ਵੰਡੀ

ਦੀਨਾਨਗਰ, 15 ਜੁਲਾਈ (ਸੰਧੂ/ਸੋਢੀ/ਸ਼ਰਮਾ)-ਲੋਕ ਸੇਵਾ ਸਮਿਤੀ ਦੀਨਾਨਗਰ ਵਲੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਸਮਿਤੀ ਦੇ ਪ੍ਰਧਾਨ ਡਾ: ਸੋਨੂ ਸ਼ਰਮਾ ਦੀ ਪ੍ਰਧਾਨਗੀ 'ਚ ਹੋਇਆ | ਜਿਸ 'ਚ ਨਗਰ ਕੌਾਸਲ ਦੀਨਾਨਗਰ ਦੇ ਕੌਾਸਲਰ ਤੇ ਸਿਟੀ ...

ਪੂਰੀ ਖ਼ਬਰ »

ਕਿ੍ਪਾਲ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਬਟਾਲਾ, 15 ਜੁਲਾਈ (ਸੁਖਦੇਵ ਸਿੰਘ)-ਬੀਤੇ ਦਿਨੀ ਗੁਰੂ ਚਰਨਾਂ 'ਚ ਜਾ ਬਿਰਾਜੇ ਕਿ੍ਪਾਲ ਸਿੰਘ ਸੰਧੂ ਆਲੋਵਾਲ ਬਟਾਲਾ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਾਏ ਗਏ | ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ 'ਚ ਸਾਰਿਆਂ ਨੂੰ ਸਹਿਯੋਗ ਦੇਣ ਦੀ ਲੋੜ : ਕਾਂਗਰਸੀ ਆਗੂ

ਨੌਸ਼ਹਿਰਾ ਮੱਝਾ ਸਿੰਘ, 15 ਜੁਲਾਈ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਕੀਤੇ ਚੋਣ ਵਾਅਦੇ ਮੁਤਾਬਿਕ ਜਿਥੇ ਪੰਜਾਬ ਨੂੰ ਮੁੜ ਉਸਾਰੂ ਲੀਹਾਂ 'ਤੇ ਲਿਜਾਣ ਦੇ ਨਾਲ-ਨਾਲ ਆਰਥਿਕ ਤੌਰ 'ਤੇ ਮਜ਼ਬੂਤ ਕੀਤੇ ਜਾਣ ਨਾਲ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ, ਉਥੇ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਨਸ਼ਿਆਂ ਵਿਰੁੱਧ ਰੋਸ ਮਾਰਚ

ਕਾਹਨੂੰਵਾਨ, 15 ਜੁਲਾਈ (ਹਰਜਿੰਦਰ ਸਿੰਘ ਜੱਜ)-ਸਥਾਨਕ ਕਸਬਾ ਕਾਹਨੂੰਵਾਨ ਵਿਖੇ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਅਹੁਦੇਦਾਰਾਂ ਨੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਅਤੇ ਨਸ਼ੇ ਸੇਵਨ ਵਿਰੁੱਧ ਇੱਕ ਵੱਡੇ ਕਾਫਲੇ 'ਚ ਬਾਅਦ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤੇ ਡੈਪੋ ਪ੍ਰੋਗਰਾਮ ਤਹਿਤ ਮੀਟਿੰਗ

ਸੁਜਾਨਪੁਰ, 15 ਜੁਲਾਈ (ਜਗਦੀਪ ਸਿੰਘ)-ਐਸ.ਐਸ.ਪੀ. ਪਠਾਨਕੋਟ ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਤੇ ਡੈਪੋ ਪ੍ਰੋਗਰਾਮ ਅਧੀਨ ਨੌਜਵਾਨਾਂ ਤੇ ਆਮ ਜਨਤਾ ਨੰੂ ਜਾਗਰੂਕ ਕਰਨ ਲਈ ਡੀ.ਐਸ.ਪੀ. ਧਾਰ ਕਲਾਂ ਕੁਲਦੀਪ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡਾਂ ਦੇ ਜੰਗੀ ਪੱਧਰ 'ਤੇ ਵਿਕਾਸ ਕਾਰਜ ਹੋਣਗੇ : ਕਾਂਗਰਸੀ ਆਗੂ

ਕੋਟਲੀ ਸੂਰਤ ਮੱਲ੍ਹੀ, 15 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੇ ਜੰਗੀ ਪੱਧਰ 'ਤੇ ਵਿਕਾਸ ਕਾਰਜ ਹੋਣਗੇ ਤੇ ਲੋੜਵੰਦਾਂ ਤੱਕ ਸਰਕਾਰੀ ...

ਪੂਰੀ ਖ਼ਬਰ »

ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ 'ਤੇ ਸਰਕਾਰ ਿਖ਼ਲਾਫ਼ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਸੈਣੀ

ਪੁਰਾਣਾ ਸ਼ਾਲਾ, 15 ਜੁਲਾਈ (ਅਸ਼ੋਕ ਸ਼ਰਮਾ)-ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ | ਇਹ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਸਬੰਧਿਤ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਤਿੱਬੜੀ ਕੈਂਟ ਦੇ ਵਿਸ਼ਰਾਮ ਘਰ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬਾਦਲ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚੱਲ ਪਈ ਹੈ, ਕਿਉਂਕਿ ਸਰਕਾਰ ਨੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ 'ਤੇ ਚੁੱਪੀ ਧਾਰੀ ਹੋਈ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਵਿਖੇ ਕੈਪਟਨ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਵੇਗੀ ਤਾਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਸੱਤਾ ਵਿਚ ਆਏ 16 ਮਹੀਨੇ ਹੋ ਗਏ ਹਨ | ਪਰ ਪੈਨਸ਼ਨਰਾਂ ਦੇ ਮੁਲਾਜ਼ਮਾਂ ਦੀ ਇਕ ਵੀ ਮੰਗ ਪੂਰੀ ਨਹੀਂ ਹੋਈ | ਜਦੋਂ ਕਿ ਗੁਆਂਢੀ ਰਾਜਾਂ ਵਿਚ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਦਿਆਂ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਧਰਨੇ ਦਿੱਤੇ ਜਾਣਗੇ |



ਖ਼ਬਰ ਸ਼ੇਅਰ ਕਰੋ

ਪੰਚਾਇਤ ਸਕੱਤਰ ਭੁਪਿੰਦਰ ਸਿੰਘ ਭਿੰਦਾ ਨੂੰ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਫੁੱਲ, ਬਾਠ)-ਕਸਬੇ ਦੇ ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਖ਼ਸ਼ੀਸ਼ ਸਿੰਘ ਰੰਧਾਵਾ ਦੇ ਭਤੀਜੇ ਤੇ ਸ਼੍ਰੋਮਣੀ ਅਕਾਲੀ ਦਲ ਆਈ.ਟੀ. ਵਿੰਗ ਦੇ ਪ੍ਰਧਾਨ ਜਗਦੀਪ ਸਿੰਘ ਸੋਨੂੰ ਰੰਧਾਵਾ ਦੇ ਚਚੇਰੇ ਭਰਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਰਮਨ ਬਹਿਲ ਦੀ ਪ੍ਰਧਾਨਗੀ ਹੇਠ ਨਾਟਕ ਕਰਵਾਇਆ

ਗੁਰਦਾਸਪੁਰ, 15 ਜੁਲਾਈ (ਆਲਮਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਨਿਰਦੇਸ਼ਕ ਗੁਰਿੰਦਰ ਤੇ ਉਨ੍ਹਾਂ ਦੀ ਟੀਮ ਵਲੋਂ 'ਪੰਜਾਬ ਕਰਾਂ ਕੀ ਸਿਫ਼ਤ ਤੇਰੀ' ਨਾਟਕ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਅਧੀਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਤੇ ਤਸਕਰਾਂ ਨੂੰ ਕਾਬੂ ਕਰਨ 'ਚ ਰਹੀ ਅਸਫ਼ਲ : ਡਾ. ਬਲਬੀਰ ਸਿੰਘ

ਕਲਾਨੌਰ, 15 ਜੁਲਾਈ (ਕਾਹਲੋਂ/ਪੁਰੇਵਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਖਾਤਮੇ ਕਰਨ ਲਈ 'ਸਹੁੰ' ਖਾਧੀ ਸੀ, ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਨਰੋਟ ਮਹਿਰਾ, 15 ਜੁਲਾਈ (ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਡੈਪੋ ਮਿਸ਼ਨ ਤਹਿਤ ਅੱਡਾ ਕੋਟਲੀ ਮੁਗ਼ਲਾਂ ਵਿਖੇ ਏ.ਐਸ.ਆਈ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ਥਾਣਾ ਸਦਰ ਕਾਨਵਾਂ ...

ਪੂਰੀ ਖ਼ਬਰ »

ਬਟਾਲਾ ਦੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਮੌਕੇ ਬਟਾਲਾ ਨੂੰ ਪੂਰਨ ਜ਼ਿਲ੍ਹਾ ਤੇ ਨਗਰ ਨਿਗਮ ਐਲਾਨਿਆ ਜਾਵੇ- ਪ੍ਰਧਾਨ ਕਲਸੀ

ਬਟਾਲਾ, 15 ਜੁਲਾਈ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੀ ਆਜ਼ਾਦ ਪਾਰਟੀ ਵਲੋਂ ਬਟਾਲਾ ਦੇ ਸਿਵਲ ਹਸਪਤਾਲ ਨੂੰ ...

ਪੂਰੀ ਖ਼ਬਰ »

ਜੋਧਪੁਰ ਨਜ਼ਰਬੰਦ ਪੀੜਤ ਨੂੰ ਐਸ.ਡੀ.ਐਮ. ਬੱਲ ਨੇ ਘਰ ਜਾ ਕੇ ਮੁਆਵਜ਼ਾ ਚੈੱਕ ਦਿੱਤੇ

ਨਿੱਕੇ ਘੁੰਮਣ, 15 ਜੁਲਾਈ (ਸਤਬੀਰ ਸਿੰਘ ਘੁੰਮਣ)-ਬਲਿਊ ਸਟਾਰ ਅਪਰੇਸ਼ਨ ਦੌਰਾਨ ਜੋਧਪੁਰ ਜੇਲ 'ਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਅਦਾਲਤ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੀ ਤਰਜ 'ਤੇ ਅੱਜ ਕੇਦਰ ਸਰਕਾਰ ਨੇ ਵੀ ਆਪਣੇ ਹਿੱਸੇ ਦੀ ਮੁਆਵਜਾ ਰਕਮ ਸ: ਸਕੱਤਰ ਸਿੰਘ ਬੱਲ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਬੈਠਕ

ਬਟਾਲਾ, 15 ਜੁਲਾਈ (ਬੁੱਟਰ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਵਿਸ਼ੇਸ਼ ਬੈਠਕ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਸਰਕਲ ਗੁਰਦਾਸਪੁਰ ਅਧੀਨ ਕੰਮ ਕਰਦੇ ਬਿਜਲੀ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਬੱਦੋਵਾਲ ਕਲਾਂ ਵਿਖੇ ਬੂਟੇ ਲਗਾਏ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਐਮ.ਐਸ. ਫੁੱਲ)-ਸਰਕਾਰੀ ਐਲੀਮੈਂਟਰੀ ਸਕੂਲ ਬੱਦੋਵਾਲ ਕਲਾਂ ਵਿਖੇ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਤੇ ਸਟਾਫ਼ ਵਲੋਂ ਵੱਖ-ਵੱਖ ਪ੍ਰਕਾਰ ਦੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਦੇ ਹੈੱਡਮਾਸਟਰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਵਧਾ ਕੇ ਕਿਸਾਨ ਹਿੱਤ ਦੀ ਗੱਲ ਕੀਤੀ-ਅਕਾਲੀ ਆਗੂ

ਕਾਹਨੂੰਵਾਨ, 15 ਜੁਲਾਈ (ਹਰਜਿੰਦਰ ਸਿੰਘ ਜੱਜ)-ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਵਧਾ ਕੇ ਕਿਸਾਨ ਹਿਤ ਦੀ ਗੱਲ ਕੀਤੀ, ਜਿਸ ਨਾਲ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਅਜਿਹੀਆਂ ਫ਼ਸਲਾਂ ਦੇ ਰੇਟਾਂ 'ਚ ਵਾਧਾ ਮਿਲਿਆ, ਜਿਨ੍ਹਾਂ ਫਸਲਾਂ ਲਈ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਪੰਚਾਇਤਾਂ ਦੇ ਹਵਾਲੇ ਕਰਨ ਨਾਲ ਕਰਮਚਾਰੀਆਂ 'ਚ ਰੋਸ

ਪਠਾਨਕੋਟ, 15 ਜੁਲਾਈ (ਚੌਹਾਨ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੰੂ ਪੰਚਾਇਤਾਂ ਦੇ ਹਵਾਲੇ ਕਰਨ ਨਾਲ ਸਮੂਹ ਕਰਮਚਾਰੀਆਂ ਤੇ ਯੂਨੀਅਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਨੰੂ ਲੈ ਕੇ ਕਰਮਚਾਰੀਆਂ ਨੇ ਸਾਂਝਾ ਮੰਚ ਬਣਾ ਕੇ ਜ਼ੋਰਦਾਰ ਸੰਘਰਸ਼ ਛੇੜਿਆ ਹੈ | ਇਸ ...

ਪੂਰੀ ਖ਼ਬਰ »

ਡਿਸਟਿ੍ਕ 321-ਡੀ ਦੇ ਨਵੇਂ ਬਣੇ ਗਵਰਨਰ ਦਾ ਸਨਮਾਨ

ਪਠਾਨਕੋਟ, 15 ਜੁਲਾਈ (ਸੰਧੂ)-ਲਾਇਨਜ਼ ਕਲੱਬ ਗ੍ਰੇਟਰ ਵਲੋਂ ਕਲੱਬ ਪ੍ਰਧਾਨ ਯਸ਼ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਲਾਈਨ ਡਿਸਟਿ੍ਕ 321-ਡੀ ਦੇ ਨਵੇਂ ਬਣੇ ਗਵਰਨਰ ਐੱਸ.ਕੇ. ਪੁੰਜ ਨੂੰ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ | ਕਲੱਬ ...

ਪੂਰੀ ਖ਼ਬਰ »

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਸਬੰਧੀ ਮੀਟਿੰਗ

ਨਰੋਟ ਜੈਮਲ ਸਿੰਘ, 15 ਜੁਲਾਈ (ਗੁਰਮੀਤ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੈਂਬਰਾਂ ਵਲੋਂ ਜਲ ਸਪਲਾਈ ਸਕੀਮਾਂ ਦਾ ਪ੍ਰਬੰਧ ਪੰਚਾਇਤਾਂ ਦੇ ਹਵਾਲੇ ਕਰਨ ਦੇ ਵਿਰੋਧ 'ਚ ਸੂਬਾ ਸਲਾਹਕਾਰ ਤਰਜਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਝੜੋਲੀ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਵਾਟਰ ਕੂਲਰ ਭੇਟ

ਪਠਾਨਕੋਟ, 15 ਜੁਲਾਈ (ਸੰਧੂ)-ਰੋਟਰੀ ਕਲੱਬ ਪਠਾਨਕੋਟ ਵਲੋਂ ਸਥਾਨਕ ਐੱਸ.ਡੀ ਸਕੂਲ ਵਿਖੇ ਕਲੱਬ ਪ੍ਰਧਾਨ ਅਤੁੱਲ ਮਹਾਜਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ | ਸਮਾਗਮ ਦੌਰਾਨ ਕਲੱਬ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਦਾ ਬੀ.ਐੱਸ.ਸੀ.ਫ਼ੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 15 ਜੁਲਾਈ (ਆਰ. ਸਿੰਘ)-ਆਰ. ਆਰ ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦਾ ਨਤੀਜਾ ਯੂਨੀਵਰਸਿਟੀ ਤੇ ਜ਼ਿਲ੍ਹਾ ਪਠਾਨਕੋਟ 'ਚੋਂ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਂਭ ਸੰਭਾਲ ਤੋਂ ਸੱਖਣੀਆਂ ਸਰਕਾਰੀ ਸੰਪਤੀਆਂ ਬਣੀਆਂ ਨਸ਼ਾ ਪੂਰਤੀ ਦਾ ਅੱਡਾ

ਸਰਨਾ, 15 ਜੁਲਾਈ (ਬਲਵੀਰ ਰਾਜ)-ਸਰਕਾਰਾਂ ਨੌਜਵਾਨਾਂ ਦੀ ਬਿਹਤਰੀ ਲਈ ਭਾਵੇਂ ਲੱਖਾਂ ਯਤਨ ਕਰਦੀਆਂ ਰਹੀਆਂ ਹਨ | ਪਰ ਨੌਜਵਾਨ ਪੀੜ੍ਹੀ ਦੀਆਂ ਸਮੱਸਿਆਵਾਂ ਸਰਕਾਰਾਂ ਦੇ ਲੱਖ ਯਤਨਾਂ ਦੇ ਸਾਹਮਣੇ ਛੋਟੀਆਂ ਪੈਂਦੀਆਂ ਜਾ ਰਹੀਆਂ ਹਨ | ਅੱਜ ਨੌਜਵਾਨ ਵਰਗ ਨਸ਼ਿਆਂ ਦੀ ਦਲਦਲ ...

ਪੂਰੀ ਖ਼ਬਰ »

ਖੇਡ ਪਾਰਕਾਂ ਦੇ ਨਿਰਮਾਣ ਕਾਰਜਾਂ ਦੇ ਟੈਂਡਰ ਦੋ ਦਿਨਾਂ 'ਚ ਲਗਾਏ ਜਾਣ ਦੀ ਤਿਆਰੀ-ਅਮਿਤ ਵਿੱਜ

ਪਠਾਨਕੋਟ, 15 ਜੁਲਾਈ (ਚੌਹਾਨ/ਆਸ਼ੀਸ਼ ਸ਼ਰਮਾ)-ਵਿਧਾਇਕ ਅਮਿਤ ਵਿੱਜ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਤੇ ਉਨ੍ਹਾਂ ਕੋਸ਼ਿਸ਼ਾਂ ਤਹਿਤ ਪਠਾਨਕੋਟ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਸ਼ਹੀਦ ਮਨਜੀਤ ਸਿੰਘ ਸੜਕ ਨੰੂ ਬਚਾਉਣ ਲਈ ਭੁੱਖ ਹੜਤਾਲ 'ਤੇ ਬੈਠੇ ਪਿੰਡ ਵਾਸੀ

ਸੁਜਾਨਪੁਰ, 15 ਜੁਲਾਈ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਅਖਵਾਨਾ ਨੰੂ ਜਾਂਦੀ ਸ਼ਹੀਦ ਮਨਜੀਤ ਸਿੰਘ ਸੜਕ ਲੰੂ ਇੰਡਸਟਰੀਅਲ ਗਰੋਥ ਸੈਂਟਰ ਵਿਖੇ ਲੱਗ ਰਹੇ ਪੈਪਸੀਕੋ ਪਲਾਂਟ ਵਲੋਂ ਬੰਦ ਕੀਤੇ ਜਾਣ ਦੇ ਰੋਸ ਵਜੋਂ ਦਿੱਤਾ ਜਾ ਰਿਹਾ ਧਰਨਾ ਅੱਜ ਭੁੱਖ ਹੜਤਾਲ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 166 ਕੇਸਾਂ ਦਾ ਨਿਪਟਾਰਾ

ਪਠਾਨਕੋਟ, 15 ਜੁਲਾਈ (ਚੌਹਾਨ)-ਪ੍ਰਦੇਸ਼ ਸਰਕਾਰ ਦੇ ਆਦੇਸ਼ਾਂ ਅਨੁਸਾਰ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਅਦਾਲਤਾਂ 'ਚ ਲੋਕ ਅਦਾਲਤ ਲਗਾਈ ਗਈ | ਜਿਨ੍ਹਾਂ 'ਚ 166 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਨ੍ਹਾਂ 'ਚੋਂ 86 ਕੇਸਾਂ ਦਾ ਨਿਪਟਾਰਾ ਤਹਿਸੀਲਦਾਰ ਕਮ ਜ਼ਿਲ੍ਹਾ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਆਉਂਦਾ ਹੈ ਪਾਕਿਸਤਾਨ ਦਾ ਮੋਬਾਈਲ ਸਿਗਨਲ

ਬਮਿਆਲ, 15 ਜੁਲਾਈ (ਰਾਕੇਸ਼ ਸ਼ਰਮਾ)-ਬਮਿਆਲ ਸੈਕਟਰ ਤੋਂ ਘੁੱਸਪੈਠ ਕਰਕੇ ਭਾਰਤ 'ਚ ਪ੍ਰਵੇਸ਼ ਕਰਨ ਤੋਂ ਬਾਅਦ ਆਪਣੇ ਹੈਂਡਲਰ ਨਾਲ ਗੱਲ ਕਰਨ ਲਈ ਹੁਣ ਅੱਤਵਾਦੀਆਂ ਨੂੰ ਕਿਸੇ ਤੋਂ ਮੋਬਾਈਲ ਖੋਹਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਬਮਿਆਲ ਸੈਕਟਰ ਦੇ ਸਰਹੱਦ ਨੇੜੇ ਪੈਂਦੇ ...

ਪੂਰੀ ਖ਼ਬਰ »

ਵੈਟਰਨਰੀ ਹਸਪਤਾਲ 'ਚ ਖੋਲੇ੍ਹ ਮਿਲਕ ਟੈਸਟਿੰਗ ਪੁਆਇੰਟ ਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦੈ-ਅਰਸ਼ਦੀਪ

ਪਠਾਨਕੋਟ, 15 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਾਰਥਿਕ ਕਰਨ ਲਈ ਪੋ੍ਰਗਰੈਸਿਵ ਪਠਾਨਕੋਟ ਅਧੀਨ ਰੈੱਡ ਕਰਾਸ ਦੇ ਸਹਿਯੋਗ ਨਾਲ ਆਮ ਘਰਾਂ ਤੇ ਵਪਾਰਕ ਦੁਕਾਨਾਂ ਵਲੋਂ ਵਰਤੋਂ ਜਾਣ ਵਾਲੇ ਦੁੱਧ ਦੀ ਗੁਣਵੱਤਾ ਨੂੰ ਮਾਪਣ ਲਈ ਵੈਟਰਨਰੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਸੁਜਾਨਪੁਰ, 15 ਜੁਲਾਈ (ਜਗਦੀਪ ਸਿੰਘ)-ਕਾਂਗਰਸੀ ਵਰਕਰਾਂ ਦੀ ਮੀਟਿੰਗ ਕਾਂਗਰਸ ਦੇ ਸੂਬਾ ਸਕੱਤਰ ਸਾਹਿਬ ਸਿੰਘ ਸਾਬਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਆਗਾਮੀ ਪੰਚਾਇਤੀ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਾਹਿਬ ਸਿੰਘ ਸਾਬਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਠਾਨਕੋਟ, 15 ਜੁਲਾਈ (ਚੌਹਾਨ)-25 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਢਾਂਗੂ ਪੀਰ ਪੁਲਿਸ ਚੌਕੀ ਪ੍ਰਭਾਰੀ ਸੰਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮ ਜਦੋਂ ਰੇਲਵੇ ਪੁਲ ਨਜ਼ਦੀਕ ਗਸ਼ਤ ਕਰ ਰਹੀ ਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX