ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਤਰਨਤਾਰਨ

ਬੀ. ਐੱਸ. ਐੱਫ. ਵਲੋਂ ਸਰਹੱਦ ਤੋਂ ਟਰੈਕਟਰ 'ਚ ਲੁਕੋ ਕੇ ਲਿਆਂਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਤਰਨਤਾਰਨ, 15 ਜੁਲਾਈ (ਹਰਿੰਦਰ ਸਿੰਘ)- ਬੀ.ਐੱਸ.ਐੱਫ. ਨੇ ਸਰਹੱਦ ਦੇ ਨਜ਼ਦੀਕ ਟਰੈਕਟਰ 'ਤੇ ਆ ਰਹੇ ਦੋ ਵਿਅਕਤੀਆਂ ਪਾਸੋਂ 550 ਗ੍ਰਾਮ ਹੈਰੋਇਨ ਬਰਾਮਦ ਕਰਕੇ ਟਰੈਕਟਰ ਸਵਾਰ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸ਼ਫ਼ਲਤਾ ਪ੍ਰਾਪਤ ਕੀਤੀ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ...

ਪੂਰੀ ਖ਼ਬਰ »

ਪੈਲੇਸ ਦੇ ਬਾਹਰ ਖੜ੍ਹੀ ਕਾਰ ਚੋਰੀ

ਤਰਨਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਖਾਲੜਾ ਦੀ ਪੁਲਿਸ ਨੇ ਪੈਲੇਸ ਦੇ ਬਾਹਰ ਖੜੀ ਇਕ ਇੰਡੀਕਾ ਕਾਰ ਨੂੰ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਖਾਲੜਾ ਵਿਖੇ ...

ਪੂਰੀ ਖ਼ਬਰ »

ਪਿੰਡ ਭੁੱਚਰ ਕਲਾਂ ਦੇ ਨੌਜਵਾਨ ਦੀ ਭੇਦਭਰੇ ਹਾਲਤ 'ਚ ਮੌਤ

ਝਬਾਲ, 15 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਥਾਣਾ ਝਬਾਲ ਦੇ ਪਿੰਡ ਭੁੱਚਰ ਕਲਾਂ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪ੍ਰਗਟ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਬਲਜਿੰਦਰ ਸਿੰਘ ਦਾ ਲੜਕਾ ਜੱਗਬੀਰ ਸਿੰਘ ਜੋ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 15 ਜੁਲਾਈ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਬਾਬਾ ਕਾਹਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਪਿੱਦੀ ਵਿਚ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 21 ਅਗਸਤ ਤੋਂ ਪੰਜਾਬ ਭਰ ਵਿਚ ਡਿਪਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਖਾਲੜਾ, 15 ਜੁਲਾਈ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਜਿਨ੍ਹਾਂ ਵਿਰੁੱਧ ਥਾਣਾ ਖਾਲੜਾ ਵਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮੇ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਵਿਆਹੁਤਾ ਔਰਤ ਦੀ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ

ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)- ਹਰੀਕੇ ਵਾਸੀ ਪਿੰਕੀ ਪੁੱਤਰੀ ਦਿਲਬਾਗ ਸਿੰਘ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਾਜ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਮੇਰਾ ਵਿਆਹ 12 ਸਾਲ ਪਹਿਲਾਂ ਗੁਰਸੇਵਕ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਬਰਬਾਦ ਕਰਨ ਤੇ ਹਮਲਾ ਕਰਕੇ ਜ਼ਖਮੀ ਕਰਨ ਦੇ ਲਗਾਏ ਦੋਸ਼

ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਪਿੰਡ ਜਲਾਲਬਾਦ ਦੇ ਵਸਨੀਕ ਗੁਰਿੰਦਰਜੀਤ ਸਿੰਘ ਤੇ ਉਸ ਦੀ ਪਤਨੀ ਬੇਵੀ ਜੋ ਸਰਕਾਰੀ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਹੀ ਹੈ, ਨੇ ਪੱਤਰਕਾਰਾਂ ਨੂੰ ਆਪਣਾ ਦੁੱਖੜਾ ਦੱਸਦੇ ਹੋਏ ਦੋਸ਼ ਲਾਉਂਦਿਆਂ ਕਿਹਾ ਕਿ ਸਾਡਾ ਤਾਇਆ ...

ਪੂਰੀ ਖ਼ਬਰ »

ਫ਼ੌਜੀ ਜਵਾਨ ਦੀ ਮਾਤਾ ਤੇ ਪਤਨੀ 'ਤੇ ਹਮਲਾ ਕਰਕੇ ਜ਼ਖ਼ਮੀ ਕੀਤਾ

ਪੱਟੀ, 15 ਜੁਲਾਈ (ਪ੍ਰਭਾਤ ਮੌਗਾ)- ਫ਼ੌਜ ਦੇ ਜਵਾਨ ਜਿਥੇ ਇਕ ਪਾਸੇ ਦਿਨ-ਰਾਤ ਦੇਸ਼ ਦੀਆਂ ਸਰੱਹਦਾਂ ਉੱਪਰ ਰਾਖੀ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੇ ਘਰਾਂ ਵਿਚ ਸੁਰੱਖਿਅਤ ਨਹੀਂ ਹਨ, ਜਿਸ ਦੀ ਮਿਸਾਲ ਨੇੜਲੇ ਪਿੰਡ ਤੱਖੂਚੱਕ ਵਿਖੇ ਉਸ ਵੇਲੇ ...

ਪੂਰੀ ਖ਼ਬਰ »

315 ਬੋਰ ਬੰਦੂਕ ਤੇ ਮਾਰੂ ਹਥਿਆਰਾਂ ਸਮੇਤ ਦੋ ਕਾਬੂ, ਦੋ ਫ਼ਰਾਰ

ਭਿੱਖੀਵਿੰਡ, 15 ਜੁਲਾਈ (ਬੌਬੀ)- ਪੁਲਿਸ ਥਾਣਾ ਕੱਚਾ-ਪੱਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸਬੰਧਤ ਪੁਲਿਸ ਵਲੋਂ 315 ਬੋਰ ਦੀ ਬੰਦੂਕ, ਕਾਰਤੂਸ ਤੇ ਹੋਰ ਮਾਰੂ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਦੋਂਕਿ ਦੋ ਹੋਰ ਭੱਜਣ ਵਿਚ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਤੰਗ ਆਈ ਵਿਆਹੁਤਾ ਵਲੋਂ ਆਤਮਹੱਤਿਆ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਤੰਗ ਆਈ ਇਕ ਵਿਆਹੁਤਾ ਵਲੋਂ ਆਤਮ ਹੱਤਿਆ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. ...

ਪੂਰੀ ਖ਼ਬਰ »

ਰੰਜਿਸ਼ ਤਹਿਤ ਪਤੀ-ਪਤਨੀ ਨੂੰ ਮਾਰੀਆਂ ਸੱਟਾਂ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਰੰਜਿਸ਼ ਤਹਿਤ ਪਤੀ-ਪਤਨੀ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਨਸ਼ਿਆਂ ਦੇ ਵਿਰੋਧ 'ਚ ਰੋਸ ਮਾਰਚ

ਸਰਾਏਾ ਅਮਾਨਤ ਖਾਂ, 15 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਢੰਡ ਵਿਖੇ ਸੀ.ਪੀ.ਆਈ. ਵਲੋਂ ਨਸ਼ਿਆਂ ਦੇ ਵਿਰੋਧ ਵਿਚ ਰੋਸ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਮੀਤ ਸਕੱਤਰ ਕਾ: ਦਵਿੰਦਰ ਕੁਮਾਰ ਸੋਹਲ ਨੇ ਕੀਤੀ | ਉਨ੍ਹਾਂ ਨੇ ਇਕੱਠੇ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਵਲੋਂ ਬੂਟੇ ਲਗਾਉਣ ਤੇ ਨਸ਼ਿਆਂ ਿਖ਼ਲਾਫ਼ ਮੁਹਿੰਮ ਦੀ ਸ਼ੁਰੂਆਤ

ਤਰਨ ਤਾਰਨ, 15 ਜੁਲਾਈ (ਲਾਲੀ ਕੈਰੋਂ)- ਫ਼ਤਹਿ ਗਰੁੱਪ ਵਲੋਂ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ ਪਿੰਡ ਕੱਦਗਿੱਲ ਤੋਂ ਕੀਤਾ ਗਿਆ¢ ਪਿੰਡ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਉਣ ਉਪਰੰਤ ਪਿੰਡ ਦੇ ...

ਪੂਰੀ ਖ਼ਬਰ »

ਪਾਵਰਕਾਮ ਸਬ-ਡਵੀਜ਼ਨ ਸੁਰ ਸਿੰਘ 'ਚ ਵੱਡੇ ਬਿਜਲੀ ਸੁਧਾਰਾਂ ਦੀ ਲੋੜ

• ਧਰਮਜੀਤ ਸਿੰਘ ਸੁਰ ਸਿੰਘ, 15 ਜੁਲਾਈ- ਸਥਾਨਕ ਪਾਵਰਕਾਮ ਸਬ-ਡਵੀਜ਼ਨ ਵਿਚ ਵੱਡੇ ਬਿਜਲੀ ਸੁਧਾਰਾਂ ਦੀ ਮੰਗ ਸਮੇਂ-ਸਮੇਂ 'ਤੇ ਉੱਠਦੀ ਰਹੀ ਹੈ | ਬਿਜਲੀ ਪ੍ਰਬੰਧਨ ਵਿਚਲੀਆਂ ਖਾਮੀਆਂ ਕਾਰਨ ਕਸਬਾ ਸੁਰ ਸਿੰਘ ਦੇ ਖਪਤਕਾਰ ਅਕਸਰ ਹੀ ਅਣ-ਐਲਾਨੇ ਕੱਟਾਂ ਕਾਰਨ ਕਈ-ਕਈ ਘੰਟੇ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਮੀਟਿੰਗ

ਮੀਆਂਵਿੰਡ, 15 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਮੀਟਿੰਗ ਮੀਆਂਵਿੰਡ ਵਿਖੇ ਹੋਈ ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਆਉਣ ਵਾਲੀਆਂ ਚੋਣਾਂ ਦੇ ਸਬੰਧ ਵਿਚ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਵਿਚ ਸਾਬਕਾ ਚੇਅਰਮੈਨ ਗੁਰਵਿੰਦਰਪਾਲ ਸਿੰਘ ਰਈਆ, ਰਣਜੀਤ ਸਿੰਘ ਸਾਬਕਾ ਚੇਅਰਮੈਨ, ਹਰਜੀਤ ਸਿੰਘ ਜਰਨਲ ਸਕੱਤਰ ਮਾਝਾ ਜ਼ੋਨ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ., ਚੇਅਰਮੈਨ ਹਰਿੰਦਰ ਸਿੰਘ ਬੱਬੂ ਕਾਲਕੇ, ਸੰਮਤੀ ਮੈਂਬਰ ਪਲਵਿੰਦਰ ਸਿੰਘ, ਗੁਲਜਾਰ ਸਿੰਘ ਸ਼ਾਹ, ਰਣਜੀਤ ਸਿੰਘ, ਸਰਦੂਲ ਸਿੰਘ, ਕਰਤਾਰ ਸਿੰਘ, ਹਰਜ਼ਿੰਦਰ ਸਿੰਘ ਗੋਲਣ, ਨਿੰਮਾ ਪ੍ਰਧਾਨ ਬਾਬਾ ਬਕਾਲਾ, ਗੁਰਦੇਵ ਸਿੰਘ ਸਰਪੰਚ ਜਲਾਲਾਬਾਦ ਖੁਰਦ, ਜਥੇਦਾਰ ਸੁਖਦੇਵ ਸਿੰਘ ਸਰਾਂ ਤਲਵੰਡੀ, ਹਰਬਿੰਦਰ ਸਿੰਘ ਰਾਜੂ ਜਲਾਲਾਬਾਦ, ਮਨਜਿੰਦਰ ਸਿੰਘ ਸਰਪੰਚ ਕਾਜੀਵਾਲ, ਅੰਗਰੇਜ਼ ਸਿੰਘ ਵਡਾਲਾ, ਸਰਪੰਚ ਅਵਤਾਰ ਸਿੰਘ ਵਜ਼ੀਰ ਭੁੱਲਰ, ਸਰਪੰਚ ਪ੍ਰਭਦੀਪ ਸਿੰਘ, ਰਵੀਸ਼ੇਰ ਸਿੰਘ ਸ਼ਾਹ ਬਿਹਾਰੀਪੁਰ, ਗੁਰਨਾਮ ਸਿੰਘ ਸਰਾਂ ਤਲਵੰਡੀ, ਸਰਜੀਤ ਸਿੰਘ ਕਾਲੇਕੇ, ਸੁਖਪ੍ਰੀਤ ਸਿੰਘ ਸਰਪੰਚ, ਕੁਲਜੀਤ ਸਿੰਘ ਕੌਾਸਲਰ, ਤਰਸੇਮ ਸਿੰਘ ਕੌਾਸਲਰ, ਦਿਲਬਾਗ ਸਿੰਘ ਕੌਾਸਲਰ, ਦਲਵਿੰਦਰ ਸਿੰਘ ਸਠਿਆਲਾ, ਬਲਜੀਤ ਸਿੰਘ ਭੱਟੀ, ਜਸਬੀਰ ਸਿੰਘ ਸਰਪੰਚ ਝਲਾੜੀ, ਕੁਲਵੰਤ ਸਿੰਘ ਸਰਪੰਚ ਨਰੰਗਪੁਰ, ਜਸਵਿੰਦਰ ਸਿੰਘ ਫ਼ੌਜੀ ਜਲਾਲਾਬਾਦ, ਕਿ੍ਪਾਲ ਸਿੰਘ ਭਲਾਈਪੁਰ, ਮਿਲਖਾ ਸਿੰਘ ਜੇ.ਈ., ਸੂਬੇਦਾਰ ਹਰਜਿੰਦਰ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਸਲਵਿੰਦਰ ਸਿੰਘ ਢੋਟਾ, ਜਥੇਦਾਰ ਸੁਖਦੇਵ ਸਿੰਘ ਦੇਲਾਂਵਾਲ, ਮਾਸਟਰ ਪ੍ਰੀਤਮ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ ਦੇਲਾਂਵਾਲ, ਮਿਲਖਾ ਸਿੰਘ ਦੋਲੋਨੰਗਲ, ਰਵੀ, ਬਾਊ ਧੂਲਕਾ, ਮੋਨੂੰ ਬਿਆਸ, ਜਸਪਾਲ ਸਿੰਘ ਬੱਬੂ ਤੇ ਲੱਖਾ ਸਿੰਘ ਪੰਚ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਣਜੀਤ ਸਿੰਘ ਬ੍ਰਹਮਪੁਰਾ ਨੇ ਸਕੂਲ ਦੇ ਕੰਮਾਂ ਦਾ ਲਿਆ ਜਾਇਜ਼ਾ

ਸਰਹਾਲੀ ਕਲਾਂ, 15 ਜੁਲਾਈ (ਅਜੈ ਸਿੰਘ ਹੁੰਦਲ)- ਪਿੰਡ ਬ੍ਰਹਮਪੁਰਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਕੂਲ ਦੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਕੂਲ ਸਟਾਫ਼ ਨਾਲ ਵਿਚਾਰ ਸਾਂਝੇ ਕਰਦਿਆਂ ਤਨਦੇਹੀ ਨਾਲ ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਆਰ. ਐੱਮ. ਪੀ. ਡਾਕਟਰ ਯੂਨੀਅਨ ਵਲੋਂ ਕਸਬਾ ਖਡੂਰ ਸਾਹਿਬ ਤੋਂ ਸੂਬੇ ਦੀ ਕਾਂਗਰਸ ਸਰਕਾਰ ਿਖ਼ਲਾਫ਼ ਵਿਸ਼ਾਲ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਤੇ ਉਪ ਚੇਅਰਮੈਨ ਪੰਜਾਬ ਡਾ: ਰਣਜੀਤ ਸਿੰਘ ...

ਪੂਰੀ ਖ਼ਬਰ »

ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਬ੍ਰਹਮਪੁਰਾ

ਫਤਿਆਬਾਦ, 15 ਜੁਲਾਈ (ਧੂੰਦਾ)- ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਰਕਿੰਗ ਕਮੇਟੀ ਮੈਂਬਰ ਜਥੇ: ਦਲਬੀਰ ਸਿੰਘ ਜਹਾਂਗੀਰ, ਤੇਜਿੰਦਰ ਸਿੰਘ ਪਿ੍ੰਸ, ਕਾਲਜ ਦੇ ਐੱਮ. ਡੀ. ਰਾਜੂ ਜੌਹਲ, ਜਗਜੀਤ ਚੋਹਲਾ, ਗੁਰਪ੍ਰਤਾਪ ਸਿੰਘ ਕਾਹਲਵਾਂ, ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਖਡੂਰ ਸਾਹਿਬ ਦੇ ਪਟਵਾਰਖਾਨੇ ਵਿਚ ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੁਖਪ੍ਰੀਤ ਸਿੰਘ ਪੰਨੂੰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕਿਹਾ ਗਿਆ ਕਿ ਐੱਸ.ਡੀ.ਐੱਮ. ਪੱਟੀ ਸੁਰਿੰਦਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਤਹਿਸੀਲ ਕੰਪਲੈਕਸ ਖਡੂਰ ਸਾਹਿਬ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮਹਾਰਾਜਾ ਗੈਸ ਸਰਵਿਸ ਗੋਇੰਦਵਾਲ ਸਾਹਿਬ ਨੇ ਸਵਛੱਤਾ ਪੰਦ੍ਹਰਵਾੜਾ ਮਨਾਇਆ

ਗੋਇੰਦਵਾਲ ਸਾਹਿਬ, 15 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਕੇਂਦਰੀ ਤੇਲ ਮੰਤਰਾਲੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਹਾਰਾਜਾ ਗੈਸ ਸਰਵਿਸ ਗੋਇੰਦਵਾਲ ਸਾਹਿਬ ਵਲੋਂ ਸਵੱਛਤਾ ਪੰਦਰਵਾੜਾ ਮਨਾਇਆ ਗਿਆ ਜਿਸ ਵਿਚ ਗੈਸ ਉਪਭੋਗਤਾਵਾਂ ਨੂੰ ਗੈਸ ਬਚਤ ਤੇ ਸਾਵਧਾਨੀਆਂ ...

ਪੂਰੀ ਖ਼ਬਰ »

ਵਿਧਇਕ ਭੁੱਲਰ ਦੇ ਯਤਨਾਂ ਸਦਕਾ ਹਲਕਾ ਖੇਮਕਰਨ ਹੋਵੇਗਾ ਨਸ਼ਾ ਮੁਕਤ- ਸੁਖਵਿੰਦਰ ਸਿੰਘ ਲਖਣਾਂ

ਸ਼ਾਹਬਾਜ਼ਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)- ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਤੇ ਪੁਲਿਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਬੂਰ ਪੈਣਾ ਸ਼ੁਰੂ ...

ਪੂਰੀ ਖ਼ਬਰ »

ਡੈਪੋ ਮੈਂਬਰਾਂ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ 'ਚ ਨਸ਼ਾ ਖਤਮ ਹੋਣ ਕਿਨਾਰੇ- ਆਈ. ਜੀ. ਬਾਰਡਰ ਰੇਂਜ

ਪੱਟੀ, 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਹੱਦੀ ਜ਼ਿਲ੍ਹਾ ਬੀਤੇ ਸਮੇਂ ਵਿਚ ਅੱਤਵਾਦ ਦਾ ਸ਼ਿਕਾਰ ਰਿਹਾ ਜਿਸ ਨਾਲ ਉਸ ਵਕਤ ਵੀ ਸਾਡੀ ਨੌਜਵਾਨ ਪੀੜੀ ਬਰਬਾਦ ਹੋਈ ਅਤੇ ਹੁਣ ਫਿਰ ਨਸ਼ਿਆਂ ਦੇ ਰੂਪ ਵਿਚ ਆਏ ਅੱਤਵਾਦ ਨੇ ਸਾਡੀ ਨੌਜਵਾਨ ਪੀੜੀ ਨੂੰ ਬਰਬਾਦ ਕਰਕੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਫੇਰੀ ਨੇ 'ਆਪ' ਵਰਕਰਾਂ ਦੇ ਹੌਸਲੇ ਬੁਲੰਦ ਕੀਤੇ- ਗੁਰਪਿਆਰ ਸਿੰਘ

ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਕਸਬਾ ਨੌਸ਼ਹਿਰਾ ਪੰਨੂੰਆਂ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਵਿਸ਼ਾਲ ਰੈਲੀ ਜਿਸ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਵੀ ਪਹੁੰਚੇ ਸਨ, ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਾਂ ਦੇ ਹੌਾਸਲੇ ਵੀ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਨਸ਼ਿਆਂ 'ਤੇ ਕੇਵਲ ਬਿਆਨਬਾਜ਼ੀ ਕਰ ਰਹੀਆਂ- ਰਾਜੂ ਕਮਾਲਪੁਰੀ

ਸ਼ਾਹਬਾਜ਼ਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਆਪਣੇ ਵਾਅਦੇ ਅਨੁਸਾਰ ਸੂਬੇ ਵਿਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਪਿੰਡਾਂ ਵਿਚ ਨਸ਼ਾ ਰੋਕੂ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੁਸਾਇਟੀ ਨੂੰ ਪੰਜਾਬ ਭਰ 'ਚ ਸਮਰਥਨ ਮਿਲ ਰਿਹਾ- ਸਾਹਿਲ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਐਾਟੀ ਕੁਰੱਪਸ਼ਨ ਸੁਸਾਇਟੀ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਖਿਆ ਕਿ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਭਿ੍ਸ਼ਟਚਾਰ, ਭੂ ਮਾਫੀਆ ਆਦਿ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਲਈ ਯਤਨ ਜਾਰੀ- ਜਥੇ: ਕਰਮੂਵਾਲਾ

ਗੋਇੰਦਵਾਲ ਸਾਹਿਬ, 15 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੀ ਦਿੱਖ ਨੂੰ ਹੋਰ ਮਨਮੋਹਕ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜਾ ਲੈਣ ਪੁੱਜੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ...

ਪੂਰੀ ਖ਼ਬਰ »

ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਮਾਤਾ ਪ੍ਰਕਾਸ਼ ਕੌਰ ਜਹਾਂਗੀਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਪਿੰਡ ਜਹਾਂਗੀਰ ਦੇ ਟਕਸਾਲੀ ਅਕਾਲੀ ਪਰਿਵਾਰ ਦੇ ਜਥੇਦਾਰ ਸਰਦੂਲ ਸਿੰਘ ਜਹਾਂਗੀਰ ਦੇ ਮਾਤਾ ਪ੍ਰਕਾਸ਼ ਕੌਰ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ਵਿਧਾਇਕ ਰਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਦਾ ਕਾਰੋਬਾਰ ਬਿਨਾਂ ਸਿਆਸੀ ਤੇ ਪੁਲਿਸ ਸਰਪ੍ਰਸਤੀ ਤੋਂ ਸੰਭਵ ਨਹੀਂ- ਕਾ: ਸੋਹਲ, ਕਾ: ਰਸੂਲਪੁਰ

ਝਬਾਲ, 15 ਜੁਲਾਈ (ਸੁਖਦੇਵ ਸਿੰਘ)- ਭਾਵੇਂਕਿ ਅੱਜ ਪੰਜਾਬ ਵਿਚ ਵੱਡੇ ਪੱਧਰ 'ਤੇ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਲਹਿਰ ਚੱਲ ਰਹੀ ਹੈ ਤੇ ਹਕੂਮਤਾਂ ਤੋਂ ਤੰਗ ਆ ਕੇ ਧਾਰਮਿਕ ਜਥੇਬੰਦੀਆਂ ਅਤੇ ਲੋਕਾਂ ਵਲੋਂ ਗੂੰਗੀ ਬੋਲੀ ਹੋਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਗਾਉਣ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸੁਰ ਸਿੰਘ, 15 ਜੁਲਾਈ (ਧਰਮਜੀਤ ਸਿੰਘ)- ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ (ਦਮਦਮਾ ਸਾਹਿਬ) ਨਗਰ ਸਭਰਾ ਤੋਂ ਸੰਗਤਾਂ ਵਲੋਂ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀ ਹੜਤਾਲ 11ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਭਾਵੇਂ ਕਿ ਸ਼ਨੀਵਾਰ ਅਤੇ ਐਤਵਾਰ ਪੰਚਾਇਤ ਵਿਭਾਗ ਦੇ ਵਿਚ ਛੱੁਟੀ ਹੰੁਦੀ ਹੈ, ਪਰ ਤਨਖਾਹਾਂ ਤੋਂ ਵਾਂਝੇ ਤਰਨ ਤਾਰਨ ਜ਼ਿਲ੍ਹੇ ਦੇ ਨਰੇਗਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਬਗੈਰ ਕਿਸੇ ਛੱੁਟੀ ਦੇ 11ਵੇਂ ਦਿਨ ਵਿਚ ਦਾਖ਼ਲ ਹੋ ਗਈ¢ ਇਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ. ਆਰ. ਨੇ ਸੁਰਿੰਦਰਪਾਲ ਸਿੰਘ ਦਾ ਹਾਲ ਪੁੱਛਿਆ

ਖਡੂਰ ਸਾਹਿਬ, 15 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)- ਭਾਰਤੀ ਹਾਕੀ ਟੀਮ ਦੇ ਮੌਜੂਦਾ ਖਿਡਾਰੀ ਉਲੰਪੀਅਨ ਅਕਾਸ਼ਦੀਪ ਸਿੰਘ ਦੇ ਪਿਤਾ ਸ: ਸੁਰਿੰਦਰਪਾਲ ਸਿੰਘ ਸਾਬਕਾ ਥਾਣੇਦਾਰ ਇਕ ਹਮਲੇ ਦੌਰਾਨ ਜ਼ਖ਼ਮੀ ਹੋ ਜਾਣ ਕਾਰਨ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਕਾਬੂ

ਚੋਹਲਾ ਸਾਹਿਬ, 15 ਜੁਲਾਈ (ਬਲਵਿੰਦਰ ਸਿੰਘ)- ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਵਿਚ ਸਫ਼ਲਤਾ ਹਾਸਲ ਕਰਦਿਆਂ ਨਸ਼ੀਲੀਆਂ ਗੋਲੀਆਂ, ਨਸ਼ੀਲੇ ਟੀਕਿਆਂ ਤੇ ਸਰਿੰਜਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਸੰਦੀਪ ਕੌਰ ਨੇ ਚੇਤਨਾ ਪਰਖ ਪ੍ਰੀਖਿਆ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਚੋਹਲਾ ਸਾਹਿਬ, 15 ਜੁਲਾਈ (ਬਲਵਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਚੋਹਲਾ ਸਾਹਿਬ ਵਲੋਂ ਮਹਾਨ ਵਿਗਿਆਨੀ ਸਟੀਫਿਨ ਹਾਕਿੰਗ ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਵਿਦਿਆਰਥੀ ਚੇਤਨ ਪਰਖ ਪ੍ਰੀਖਿਆ ਦੇਸ਼ ਭਗਤ ਬਾਬਾ ਸੁੱਚਾ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਸ਼ਰਾਬ ਦੇ ਠੇਕੇਦਾਰਾਂ ਦੀ ਗੋਲੀ ਨਾਲ ਮਾਰੇ ਗਏ ਗ੍ਰੰਥੀ ਸਿੰਘ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਦਿੱਤਾ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਬਨਵਾਲੀਪੁਰ ਵਿਖੇ ਸ਼ਰਾਬ ਦੇ ਠੇਕੇਦਾਰਾਂ ਵਲੋਂ ਚਲਾਈ ਗਈ ਗੋਲੀ ਨਾਲ ਮਾਰੇ ਗਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਿਲਬਾਗ ਸਿੰਘ ਦੇ ਪਰਿਵਾਰ ਨੂੰ ਉਨ੍ਹਾਂ ਦੇ ਪਿੰਡ ਪਹੁੰਚ ਕੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਵਿਧਾਇਕ ਗਿੱਲ ਨੂੰ ਮੰਗ-ਪੱਤਰ

ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਡਾ: ਸਤਲਾਮ ਸਿੰਘ, ਜ਼ਿਲ੍ਹਾ ਪ੍ਰਧਾਨ ਡਾ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦੀ ਨਸ਼ਿਆਂ ਿਖ਼ਲਾਫ਼ ਤਾੜਨਾ ਰੰਗ ਲਿਆਵੇਗੀ- ਹਾਂਡਾ

ਅਮਰਕੋਟ, 15 ਜੁਲਾਈ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਵਲੋਂ ਸਟੇਜਾਂ 'ਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਸੇ ਵੀ ਕਾਂਗਰਸੀ ਆਗੂ ਤੇ ਵਰਕਰਾਂ ਨੂੰ ਥਾਣੇ ਕਚਹਿਰੀ 'ਚ ਨਸ਼ਾ ਵੇਚਣ ਵਾਲੇ ਦੇ ਮਗਰ ਨਾ ਜਾਣ ਲਈ ਸਖ਼ਤ ...

ਪੂਰੀ ਖ਼ਬਰ »

ਨਾਖਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨਿਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚੱਲ ਰਹੇ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤਰਨ ਤਾਰਨ ਵਲੋਂ ਪਿੰਡ ਨਬੀਪੁਰ ਵਿਖੇ ਨਾਖਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਭੈਣੀ ਸਿੱਧਵਾਂ ਵਿਖੇ ਮੀਟਿੰਗ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਨੇ ਉਹ ਹਰ ਇਕ ਸਹੂਲਤ ਨੂੰ ਠੱਪ ਕਰਕੇ ਰੱਖ ਦਿੱਤਾ ਹੈ, ਜੋ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵਲੋਂ ਆਮ ਜਨਤਾ ਲਈ ਚਲਾਈਆਂ ਗਈਆਂ ਸਨ¢ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਨਸ਼ੇ ਦੇ ਨਾਂਅ 'ਤੇ ਮੈਡੀਕਲ ਸਟੋਰ ਮਾਲਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸਹਿਣ ਨਹੀਂ ਕੀਤਾ ਜਾਵੇਗਾ- ਬਿਮਲ ਅਗਰਵਾਲ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਸਾਰਾ ਦਬਾਅ ਮੈਡੀਕਲ ਸਟੋਰਾਂ ਦੇ ਮਾਲਕਾਂ 'ਤੇ ਪਾਇਆ ਜਾ ਰਿਹਾ ਹੈ | ਇਥੋਂ ਤੱਕ ਕਿ ਪ੍ਰਸ਼ਾਸਨ ਵਲੋਂ ਮੈਡੀਕਲ ਸਟੋਰਾਂ ਉੱਪਰ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਸ਼ੇਖ ਕਾਂਗਰਸ ਪ੍ਰਚਾਰ ਸੈੱਲ ਦੇ ਉਪ-ਚੇਅਰਮੈਨ ਨਿਯੁਕਤ

ਸ਼ਾਹਬਾਜਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹਲਕੇ ਅੰਦਰ ਕਾਂਗਰਸ ਪਾਰਟੀ ਲਈ ਵਧੀਆ ਸੇਵਾਵਾਂ ਨਿਭਾਅ ਰਹੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦੇਣ ਹਿੱਤ ਹਲਕਾ ਇੰਚਾਰਜ ਗੁਰਮਹਾਂਬੀਰ ਸਿੰਘ ...

ਪੂਰੀ ਖ਼ਬਰ »

10 ਮਹੀਨਿਆਂ 'ਚ ਚੌਕਾਂ ਬੀਬੀ ਰਜਨੀ ਦਾ ਵਿਖੇ 1 ਲੱਖ 54 ਹਜ਼ਾਰ 928 ਲੋੜਵੰਦ ਵਿਅਕਤੀ ਕਰ ਚੁੱਕੇ ਹਨ ਭੋਜਨ-ਸ਼ਰਮਾ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਸੋਚ ਅਤੇ ਉਪਰਾਲੇ ਸਦਕਾ ਹੋਂਦ ਵਿਚ ਆਏ ਚੌਾਕਾ ਬੀਬੀ ਰਜ਼ਨੀ ਦਾ ਜਿਸ ਦੀ ਸ਼ੁਰੂਆਤ ਡੀ.ਸੀ. ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ 1 ਸਤੰਬਰ 2017 ਨੂੰ ਸਿਵਲ ਹਸਪਤਾਲ ਪੱਟੀ ਵਿਖੇ ਕੀਤੀ ...

ਪੂਰੀ ਖ਼ਬਰ »

ਬਾਠ ਸਕੂਲ ਵਿਖੇ ਵਿਦਿਆਰਥੀ ਦੀ ਚੇਤਨਾ ਪਰਖ ਪ੍ਰੀਖਿਆ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਮਹਾਨ ਵਿਗਿਆਨੀ ਸਟੀਫਿਨ ਹਾਕਿੰਗ ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਰਕਾਰੀ ਸੀਨੀਅਰ ਸਕੂਲ ਬਾਠ ਵਿਖੇ ਪ੍ਰੀਖਿਆ ਕਰਵਾਈ ਗਈ ਜਿਸ ...

ਪੂਰੀ ਖ਼ਬਰ »

ਹਰਤਾਜ ਸਿੰਘ ਸਿੱਧੂ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਪੱਟੀ 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਹਰਤਾਜ ਸਿੰਘ ਸਿੱਧੂ ਨੇ ਸਕੂਲ ਵਿਚ ਸੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX