ਤਰਨਤਾਰਨ, 15 ਜੁਲਾਈ (ਹਰਿੰਦਰ ਸਿੰਘ)- ਬੀ.ਐੱਸ.ਐੱਫ. ਨੇ ਸਰਹੱਦ ਦੇ ਨਜ਼ਦੀਕ ਟਰੈਕਟਰ 'ਤੇ ਆ ਰਹੇ ਦੋ ਵਿਅਕਤੀਆਂ ਪਾਸੋਂ 550 ਗ੍ਰਾਮ ਹੈਰੋਇਨ ਬਰਾਮਦ ਕਰਕੇ ਟਰੈਕਟਰ ਸਵਾਰ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸ਼ਫ਼ਲਤਾ ਪ੍ਰਾਪਤ ਕੀਤੀ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ...
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ...
ਤਰਨਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਖਾਲੜਾ ਦੀ ਪੁਲਿਸ ਨੇ ਪੈਲੇਸ ਦੇ ਬਾਹਰ ਖੜੀ ਇਕ ਇੰਡੀਕਾ ਕਾਰ ਨੂੰ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਖਾਲੜਾ ਵਿਖੇ ...
ਝਬਾਲ, 15 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਥਾਣਾ ਝਬਾਲ ਦੇ ਪਿੰਡ ਭੁੱਚਰ ਕਲਾਂ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪ੍ਰਗਟ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਬਲਜਿੰਦਰ ਸਿੰਘ ਦਾ ਲੜਕਾ ਜੱਗਬੀਰ ਸਿੰਘ ਜੋ ...
ਤਰਨ ਤਾਰਨ, 15 ਜੁਲਾਈ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਬਾਬਾ ਕਾਹਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਪਿੱਦੀ ਵਿਚ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 21 ਅਗਸਤ ਤੋਂ ਪੰਜਾਬ ਭਰ ਵਿਚ ਡਿਪਟੀ ...
ਖਾਲੜਾ, 15 ਜੁਲਾਈ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਜਿਨ੍ਹਾਂ ਵਿਰੁੱਧ ਥਾਣਾ ਖਾਲੜਾ ਵਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮੇ ਦਰਜ ਕਰਕੇ ਅਗਲੇਰੀ ...
ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)- ਹਰੀਕੇ ਵਾਸੀ ਪਿੰਕੀ ਪੁੱਤਰੀ ਦਿਲਬਾਗ ਸਿੰਘ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਾਜ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਮੇਰਾ ਵਿਆਹ 12 ਸਾਲ ਪਹਿਲਾਂ ਗੁਰਸੇਵਕ ...
ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਪਿੰਡ ਜਲਾਲਬਾਦ ਦੇ ਵਸਨੀਕ ਗੁਰਿੰਦਰਜੀਤ ਸਿੰਘ ਤੇ ਉਸ ਦੀ ਪਤਨੀ ਬੇਵੀ ਜੋ ਸਰਕਾਰੀ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਹੀ ਹੈ, ਨੇ ਪੱਤਰਕਾਰਾਂ ਨੂੰ ਆਪਣਾ ਦੁੱਖੜਾ ਦੱਸਦੇ ਹੋਏ ਦੋਸ਼ ਲਾਉਂਦਿਆਂ ਕਿਹਾ ਕਿ ਸਾਡਾ ਤਾਇਆ ...
ਪੱਟੀ, 15 ਜੁਲਾਈ (ਪ੍ਰਭਾਤ ਮੌਗਾ)- ਫ਼ੌਜ ਦੇ ਜਵਾਨ ਜਿਥੇ ਇਕ ਪਾਸੇ ਦਿਨ-ਰਾਤ ਦੇਸ਼ ਦੀਆਂ ਸਰੱਹਦਾਂ ਉੱਪਰ ਰਾਖੀ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੇ ਘਰਾਂ ਵਿਚ ਸੁਰੱਖਿਅਤ ਨਹੀਂ ਹਨ, ਜਿਸ ਦੀ ਮਿਸਾਲ ਨੇੜਲੇ ਪਿੰਡ ਤੱਖੂਚੱਕ ਵਿਖੇ ਉਸ ਵੇਲੇ ...
ਭਿੱਖੀਵਿੰਡ, 15 ਜੁਲਾਈ (ਬੌਬੀ)- ਪੁਲਿਸ ਥਾਣਾ ਕੱਚਾ-ਪੱਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸਬੰਧਤ ਪੁਲਿਸ ਵਲੋਂ 315 ਬੋਰ ਦੀ ਬੰਦੂਕ, ਕਾਰਤੂਸ ਤੇ ਹੋਰ ਮਾਰੂ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਦੋਂਕਿ ਦੋ ਹੋਰ ਭੱਜਣ ਵਿਚ ...
ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਤੰਗ ਆਈ ਇਕ ਵਿਆਹੁਤਾ ਵਲੋਂ ਆਤਮ ਹੱਤਿਆ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. ...
ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਰੰਜਿਸ਼ ਤਹਿਤ ਪਤੀ-ਪਤਨੀ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ...
ਸਰਾਏਾ ਅਮਾਨਤ ਖਾਂ, 15 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਢੰਡ ਵਿਖੇ ਸੀ.ਪੀ.ਆਈ. ਵਲੋਂ ਨਸ਼ਿਆਂ ਦੇ ਵਿਰੋਧ ਵਿਚ ਰੋਸ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਮੀਤ ਸਕੱਤਰ ਕਾ: ਦਵਿੰਦਰ ਕੁਮਾਰ ਸੋਹਲ ਨੇ ਕੀਤੀ | ਉਨ੍ਹਾਂ ਨੇ ਇਕੱਠੇ ...
ਤਰਨ ਤਾਰਨ, 15 ਜੁਲਾਈ (ਲਾਲੀ ਕੈਰੋਂ)- ਫ਼ਤਹਿ ਗਰੁੱਪ ਵਲੋਂ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ ਪਿੰਡ ਕੱਦਗਿੱਲ ਤੋਂ ਕੀਤਾ ਗਿਆ¢ ਪਿੰਡ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਉਣ ਉਪਰੰਤ ਪਿੰਡ ਦੇ ...
• ਧਰਮਜੀਤ ਸਿੰਘ
ਸੁਰ ਸਿੰਘ, 15 ਜੁਲਾਈ- ਸਥਾਨਕ ਪਾਵਰਕਾਮ ਸਬ-ਡਵੀਜ਼ਨ ਵਿਚ ਵੱਡੇ ਬਿਜਲੀ ਸੁਧਾਰਾਂ ਦੀ ਮੰਗ ਸਮੇਂ-ਸਮੇਂ 'ਤੇ ਉੱਠਦੀ ਰਹੀ ਹੈ | ਬਿਜਲੀ ਪ੍ਰਬੰਧਨ ਵਿਚਲੀਆਂ ਖਾਮੀਆਂ ਕਾਰਨ ਕਸਬਾ ਸੁਰ ਸਿੰਘ ਦੇ ਖਪਤਕਾਰ ਅਕਸਰ ਹੀ ਅਣ-ਐਲਾਨੇ ਕੱਟਾਂ ਕਾਰਨ ਕਈ-ਕਈ ਘੰਟੇ ...
ਮੀਆਂਵਿੰਡ, 15 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਮੀਟਿੰਗ ਮੀਆਂਵਿੰਡ ਵਿਖੇ ਹੋਈ ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਆਉਣ ...
ਸਰਹਾਲੀ ਕਲਾਂ, 15 ਜੁਲਾਈ (ਅਜੈ ਸਿੰਘ ਹੁੰਦਲ)- ਪਿੰਡ ਬ੍ਰਹਮਪੁਰਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਕੂਲ ਦੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਕੂਲ ਸਟਾਫ਼ ਨਾਲ ਵਿਚਾਰ ਸਾਂਝੇ ਕਰਦਿਆਂ ਤਨਦੇਹੀ ਨਾਲ ...
ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਆਰ. ਐੱਮ. ਪੀ. ਡਾਕਟਰ ਯੂਨੀਅਨ ਵਲੋਂ ਕਸਬਾ ਖਡੂਰ ਸਾਹਿਬ ਤੋਂ ਸੂਬੇ ਦੀ ਕਾਂਗਰਸ ਸਰਕਾਰ ਿਖ਼ਲਾਫ਼ ਵਿਸ਼ਾਲ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਤੇ ਉਪ ਚੇਅਰਮੈਨ ਪੰਜਾਬ ਡਾ: ਰਣਜੀਤ ਸਿੰਘ ...
ਫਤਿਆਬਾਦ, 15 ਜੁਲਾਈ (ਧੂੰਦਾ)- ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਰਕਿੰਗ ਕਮੇਟੀ ਮੈਂਬਰ ਜਥੇ: ਦਲਬੀਰ ਸਿੰਘ ਜਹਾਂਗੀਰ, ਤੇਜਿੰਦਰ ਸਿੰਘ ਪਿ੍ੰਸ, ਕਾਲਜ ਦੇ ਐੱਮ. ਡੀ. ਰਾਜੂ ਜੌਹਲ, ਜਗਜੀਤ ਚੋਹਲਾ, ਗੁਰਪ੍ਰਤਾਪ ਸਿੰਘ ਕਾਹਲਵਾਂ, ...
ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਖਡੂਰ ਸਾਹਿਬ ਦੇ ਪਟਵਾਰਖਾਨੇ ਵਿਚ ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੁਖਪ੍ਰੀਤ ਸਿੰਘ ਪੰਨੂੰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕਿਹਾ ਗਿਆ ਕਿ ਐੱਸ.ਡੀ.ਐੱਮ. ਪੱਟੀ ਸੁਰਿੰਦਰ ...
ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਤਹਿਸੀਲ ਕੰਪਲੈਕਸ ਖਡੂਰ ਸਾਹਿਬ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ...
ਗੋਇੰਦਵਾਲ ਸਾਹਿਬ, 15 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਕੇਂਦਰੀ ਤੇਲ ਮੰਤਰਾਲੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਹਾਰਾਜਾ ਗੈਸ ਸਰਵਿਸ ਗੋਇੰਦਵਾਲ ਸਾਹਿਬ ਵਲੋਂ ਸਵੱਛਤਾ ਪੰਦਰਵਾੜਾ ਮਨਾਇਆ ਗਿਆ ਜਿਸ ਵਿਚ ਗੈਸ ਉਪਭੋਗਤਾਵਾਂ ਨੂੰ ਗੈਸ ਬਚਤ ਤੇ ਸਾਵਧਾਨੀਆਂ ...
ਸ਼ਾਹਬਾਜ਼ਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)- ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਤੇ ਪੁਲਿਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਬੂਰ ਪੈਣਾ ਸ਼ੁਰੂ ...
ਪੱਟੀ, 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਹੱਦੀ ਜ਼ਿਲ੍ਹਾ ਬੀਤੇ ਸਮੇਂ ਵਿਚ ਅੱਤਵਾਦ ਦਾ ਸ਼ਿਕਾਰ ਰਿਹਾ ਜਿਸ ਨਾਲ ਉਸ ਵਕਤ ਵੀ ਸਾਡੀ ਨੌਜਵਾਨ ਪੀੜੀ ਬਰਬਾਦ ਹੋਈ ਅਤੇ ਹੁਣ ਫਿਰ ਨਸ਼ਿਆਂ ਦੇ ਰੂਪ ਵਿਚ ਆਏ ਅੱਤਵਾਦ ਨੇ ਸਾਡੀ ਨੌਜਵਾਨ ਪੀੜੀ ਨੂੰ ਬਰਬਾਦ ਕਰਕੇ ...
ਖਡੂਰ ਸਾਹਿਬ, 15 ਜੁਲਾਈ (ਮਾਨ ਸਿੰਘ)- ਕਸਬਾ ਨੌਸ਼ਹਿਰਾ ਪੰਨੂੰਆਂ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਵਿਸ਼ਾਲ ਰੈਲੀ ਜਿਸ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਵੀ ਪਹੁੰਚੇ ਸਨ, ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਾਂ ਦੇ ਹੌਾਸਲੇ ਵੀ ...
ਸ਼ਾਹਬਾਜ਼ਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਆਪਣੇ ਵਾਅਦੇ ਅਨੁਸਾਰ ਸੂਬੇ ਵਿਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਪਿੰਡਾਂ ਵਿਚ ਨਸ਼ਾ ਰੋਕੂ ...
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਐਾਟੀ ਕੁਰੱਪਸ਼ਨ ਸੁਸਾਇਟੀ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਖਿਆ ਕਿ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਭਿ੍ਸ਼ਟਚਾਰ, ਭੂ ਮਾਫੀਆ ਆਦਿ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ...
ਗੋਇੰਦਵਾਲ ਸਾਹਿਬ, 15 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੀ ਦਿੱਖ ਨੂੰ ਹੋਰ ਮਨਮੋਹਕ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜਾ ਲੈਣ ਪੁੱਜੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ...
ਖਡੂਰ ਸਾਹਿਬ, 15 ਜੁਲਾਈ (ਅਮਰਪਾਲ ਸਿੰਘ)- ਪਿੰਡ ਜਹਾਂਗੀਰ ਦੇ ਟਕਸਾਲੀ ਅਕਾਲੀ ਪਰਿਵਾਰ ਦੇ ਜਥੇਦਾਰ ਸਰਦੂਲ ਸਿੰਘ ਜਹਾਂਗੀਰ ਦੇ ਮਾਤਾ ਪ੍ਰਕਾਸ਼ ਕੌਰ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ਵਿਧਾਇਕ ਰਵਿੰਦਰ ਸਿੰਘ ...
ਝਬਾਲ, 15 ਜੁਲਾਈ (ਸੁਖਦੇਵ ਸਿੰਘ)- ਭਾਵੇਂਕਿ ਅੱਜ ਪੰਜਾਬ ਵਿਚ ਵੱਡੇ ਪੱਧਰ 'ਤੇ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਲਹਿਰ ਚੱਲ ਰਹੀ ਹੈ ਤੇ ਹਕੂਮਤਾਂ ਤੋਂ ਤੰਗ ਆ ਕੇ ਧਾਰਮਿਕ ਜਥੇਬੰਦੀਆਂ ਅਤੇ ਲੋਕਾਂ ਵਲੋਂ ਗੂੰਗੀ ਬੋਲੀ ਹੋਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਗਾਉਣ ...
ਸੁਰ ਸਿੰਘ, 15 ਜੁਲਾਈ (ਧਰਮਜੀਤ ਸਿੰਘ)- ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ (ਦਮਦਮਾ ਸਾਹਿਬ) ਨਗਰ ਸਭਰਾ ਤੋਂ ਸੰਗਤਾਂ ਵਲੋਂ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ...
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਭਾਵੇਂ ਕਿ ਸ਼ਨੀਵਾਰ ਅਤੇ ਐਤਵਾਰ ਪੰਚਾਇਤ ਵਿਭਾਗ ਦੇ ਵਿਚ ਛੱੁਟੀ ਹੰੁਦੀ ਹੈ, ਪਰ ਤਨਖਾਹਾਂ ਤੋਂ ਵਾਂਝੇ ਤਰਨ ਤਾਰਨ ਜ਼ਿਲ੍ਹੇ ਦੇ ਨਰੇਗਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਬਗੈਰ ਕਿਸੇ ਛੱੁਟੀ ਦੇ 11ਵੇਂ ਦਿਨ ਵਿਚ ਦਾਖ਼ਲ ਹੋ ਗਈ¢ ਇਸ ...
ਖਡੂਰ ਸਾਹਿਬ, 15 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)- ਭਾਰਤੀ ਹਾਕੀ ਟੀਮ ਦੇ ਮੌਜੂਦਾ ਖਿਡਾਰੀ ਉਲੰਪੀਅਨ ਅਕਾਸ਼ਦੀਪ ਸਿੰਘ ਦੇ ਪਿਤਾ ਸ: ਸੁਰਿੰਦਰਪਾਲ ਸਿੰਘ ਸਾਬਕਾ ਥਾਣੇਦਾਰ ਇਕ ਹਮਲੇ ਦੌਰਾਨ ਜ਼ਖ਼ਮੀ ਹੋ ਜਾਣ ਕਾਰਨ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਹਨ | ਸੁਰਿੰਦਰਪਾਲ ਸਿੰਘ ਸਾਬਕਾ ਥਾਣੇਦਾਰ ਦੀ ਸਿਹਤ ਬਾਰੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਨੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ ਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਏ.ਆਰ. ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਤੇ ਦਿਨ ਦਿਹਾੜੇ ਇਹੋ ਜਿਹੀਆਂ ਮਾੜੀਆਂ ਘਟਨਾਵਾਂ ਵਾਪਰ ਰਹੀਆਂ ਹਨ | ਇਸ ਮੌਕੇ ਗੁਲਜਾਰ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਸੰਧੂ, ਸੂਬੇ: ਸੁਖਵਿੰਦਰ ਸਿੰਘ ਕੀੜੀਸ਼ਾਹੀ, ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ, ਰਾਜਵਿੰਦਰ ਸਿੰਘ ਸਾਬਕਾ ਇੰਸਪੈਕਟਰ, ਚੇਅ: ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਚੋਹਲਾ ਸਾਹਿਬ, 15 ਜੁਲਾਈ (ਬਲਵਿੰਦਰ ਸਿੰਘ)- ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਵਿਚ ਸਫ਼ਲਤਾ ਹਾਸਲ ਕਰਦਿਆਂ ਨਸ਼ੀਲੀਆਂ ਗੋਲੀਆਂ, ਨਸ਼ੀਲੇ ਟੀਕਿਆਂ ਤੇ ਸਰਿੰਜਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ...
ਚੋਹਲਾ ਸਾਹਿਬ, 15 ਜੁਲਾਈ (ਬਲਵਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਚੋਹਲਾ ਸਾਹਿਬ ਵਲੋਂ ਮਹਾਨ ਵਿਗਿਆਨੀ ਸਟੀਫਿਨ ਹਾਕਿੰਗ ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਵਿਦਿਆਰਥੀ ਚੇਤਨ ਪਰਖ ਪ੍ਰੀਖਿਆ ਦੇਸ਼ ਭਗਤ ਬਾਬਾ ਸੁੱਚਾ ਸਿੰਘ ...
ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਬਨਵਾਲੀਪੁਰ ਵਿਖੇ ਸ਼ਰਾਬ ਦੇ ਠੇਕੇਦਾਰਾਂ ਵਲੋਂ ਚਲਾਈ ਗਈ ਗੋਲੀ ਨਾਲ ਮਾਰੇ ਗਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਿਲਬਾਗ ਸਿੰਘ ਦੇ ਪਰਿਵਾਰ ਨੂੰ ਉਨ੍ਹਾਂ ਦੇ ਪਿੰਡ ਪਹੁੰਚ ਕੇ ...
ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਡਾ: ਸਤਲਾਮ ਸਿੰਘ, ਜ਼ਿਲ੍ਹਾ ਪ੍ਰਧਾਨ ਡਾ: ਸੁਖਬੀਰ ਸਿੰਘ ...
ਅਮਰਕੋਟ, 15 ਜੁਲਾਈ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਵਲੋਂ ਸਟੇਜਾਂ 'ਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਸੇ ਵੀ ਕਾਂਗਰਸੀ ਆਗੂ ਤੇ ਵਰਕਰਾਂ ਨੂੰ ਥਾਣੇ ਕਚਹਿਰੀ 'ਚ ਨਸ਼ਾ ਵੇਚਣ ਵਾਲੇ ਦੇ ਮਗਰ ਨਾ ਜਾਣ ਲਈ ਸਖ਼ਤ ...
ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨਿਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚੱਲ ਰਹੇ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤਰਨ ਤਾਰਨ ਵਲੋਂ ਪਿੰਡ ਨਬੀਪੁਰ ਵਿਖੇ ਨਾਖਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ...
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਨੇ ਉਹ ਹਰ ਇਕ ਸਹੂਲਤ ਨੂੰ ਠੱਪ ਕਰਕੇ ਰੱਖ ਦਿੱਤਾ ਹੈ, ਜੋ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵਲੋਂ ਆਮ ਜਨਤਾ ਲਈ ਚਲਾਈਆਂ ਗਈਆਂ ਸਨ¢ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ...
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਸਾਰਾ ਦਬਾਅ ਮੈਡੀਕਲ ਸਟੋਰਾਂ ਦੇ ਮਾਲਕਾਂ 'ਤੇ ਪਾਇਆ ਜਾ ਰਿਹਾ ਹੈ | ਇਥੋਂ ਤੱਕ ਕਿ ਪ੍ਰਸ਼ਾਸਨ ਵਲੋਂ ਮੈਡੀਕਲ ਸਟੋਰਾਂ ਉੱਪਰ ਕੀਤੀ ਜਾ ਰਹੀ ...
ਸ਼ਾਹਬਾਜਪੁਰ, 15 ਜੁਲਾਈ (ਪ੍ਰਦੀਪ ਬੇਗੇਪੁਰ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹਲਕੇ ਅੰਦਰ ਕਾਂਗਰਸ ਪਾਰਟੀ ਲਈ ਵਧੀਆ ਸੇਵਾਵਾਂ ਨਿਭਾਅ ਰਹੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦੇਣ ਹਿੱਤ ਹਲਕਾ ਇੰਚਾਰਜ ਗੁਰਮਹਾਂਬੀਰ ਸਿੰਘ ...
ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਸੋਚ ਅਤੇ ਉਪਰਾਲੇ ਸਦਕਾ ਹੋਂਦ ਵਿਚ ਆਏ ਚੌਾਕਾ ਬੀਬੀ ਰਜ਼ਨੀ ਦਾ ਜਿਸ ਦੀ ਸ਼ੁਰੂਆਤ ਡੀ.ਸੀ. ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ 1 ਸਤੰਬਰ 2017 ਨੂੰ ਸਿਵਲ ਹਸਪਤਾਲ ਪੱਟੀ ਵਿਖੇ ਕੀਤੀ ...
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਮਹਾਨ ਵਿਗਿਆਨੀ ਸਟੀਫਿਨ ਹਾਕਿੰਗ ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਰਕਾਰੀ ਸੀਨੀਅਰ ਸਕੂਲ ਬਾਠ ਵਿਖੇ ਪ੍ਰੀਖਿਆ ਕਰਵਾਈ ਗਈ ਜਿਸ ...
ਪੱਟੀ 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਹਰਤਾਜ ਸਿੰਘ ਸਿੱਧੂ ਨੇ ਸਕੂਲ ਵਿਚ ਸੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX