ਤਾਜਾ ਖ਼ਬਰਾਂ


ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  1 minute ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  23 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  44 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਰੂਪਨਗਰ

ਕੌਮੀ ਸਿਹਤ ਮਿਸ਼ਨ ਅਧੀਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੀਟਿੰਗ

ਰੂਪਨਗਰ, 15 ਜੁਲਾਈ (ਸ. ਰਿ.)- ਸੂਬੇ ਦੇ ਸਿਹਤ ਵਿਭਾਗ 'ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਰੂਪਨਗਰ ਦਾ ਮਕਬਰਾ ਬਣਿਆ ਨਸ਼ੇੜੀਆਂ ਦਾ ਅੱਡਾ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦਾ ਪੁਰਾਤਨ ਤੇ ਵਿਰਾਸਤੀ ਮਕਬਰਾ ਅੱਜ ਕੱਲ੍ਹ ਨਸ਼ੇੜੀਆਂ ਦਾ ਅੱਡਾ ਬਣ ਗਿਆ ਹੈ ਜਿੱਥੇ ਬੈਠ ਕੇ ਨਸ਼ੇੜੀ ਨਸ਼ੇ ਦੇ ਟੀਕੇ ਤੇ ਹੋਰ ਨਸ਼ਿਆਂ ਦਾ ਸੇਵਨ ਕਰਦੇ ਹਨ | ਇਹ ਮਾਜਰਾ 'ਅਜੀਤ' ਦੇ ਪ੍ਰਤੀਨਿਧ ਨੇ ਅੱਖੀਂ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ

ਸ੍ਰੀ ਅਨੰਦਪੁਰ ਸਾਹਿਬ 15 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅੱਪਰ ਮੀਂਢਵਾਂ ਦੇ ਪੰਜਾਬ ਹੋਮਗਾਰਡ ਦੇ ਨੂਰਪੁਰ ਬੇਦੀ ਥਾਣੇ ਵਿਚ ਤਾਇਨਾਤ ਜਵਾਨ ਰਾਜੀਵ ਕੁਮਾਰ (53) ਪੁੱਤਰ ਜਗਦੀਸ਼ ਚੰਦਰ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਰੇਹੜੀਆਂ ਵਾਲਿਆਂ ਨੂੰ ਛਤਰੀਆਂ ਭੇਟ

ਰੂਪਨਗਰ, 15 ਜੁਲਾਈ (ਸਟਾਫ ਰਿਪੋਰਟਰ)- ਰੋਟਰੀ ਕਲੱਬ ਰੂਪਨਗਰ ਵਲੋਂ ਛਾਂ ਯੋਜਨਾ ਹੇਠ ਅੱਜ ਪਰਮਾਰ ਹਸਪਤਾਲ ਤੋਂ ਲੈ ਕੇ ਦਸਮੇਸ਼ ਨਗਰ, ਬੇਲਾ ਚੌਕ, ਕਲਿਆਣ ਟਾਕੀਜ਼ ਦੇ ਸਾਹਮਣੇ, ਕਾਲਜ ਰੋਡ, ਜ਼ੈਲ ਸਿੰਘ ਨਗਰ ਪਾਰਕ, ਡੀ. ਸੀ. ਕੰਪਲੈਕਸ, ਸਨਸਿਟੀ, ਵੇਰਕਾ ਚੌਕ, ਸਰਹਿੰਦ ...

ਪੂਰੀ ਖ਼ਬਰ »

ਐੱਨ.ਐੱਫ.ਐੱਲ. ਨੰਗਲ 'ਚ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ ਕਰਵਾਇਆ

ਨੰਗਲ, 11 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਰਤ ਦਾ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ (ਏਚ.ਸੀ.ਏ.ਪੀ.) ਜੋਕਿ ਇਕ ਅਲੱਗ ਕਰਮਚਾਰੀ ਸਿਹਤ ਸਹਾਇਤਾ ਤੇ ਤੰਦਰੁਸਤ ਪ੍ਰੋਗਰਾਮ ਹੈ, ਨੈਸ਼ਨਲ ਫਰਟੀਲਾਈਜ਼ਰ ਲਿਮਿਟੇਡ ਦੀ ਨੰਗਲ ਇਕਾਈ ਵਿਚ ਸ਼ੁਰੂ ਕੀਤਾ ਗਿਆ | ਇਸ ਪ੍ਰੋਗਰਾਮ 'ਚ ਯੋਗ ਤੇ ਏਰਗੋਨਾਮਿਕਸ ਰਾਹੀਂ ਸਰੀਰਕ ਤੇ ਤੰਦਰੁਸਤ ਜੀਵਨ ਸ਼ੈਲੀ ਤੇ ਡਿਪ੍ਰੇਸ਼ਨ ਦੂਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਪ੍ਰੋਗਰਾਮ ਵਿਚ ਕਰਮਚਾਰੀਆਂ ਦੇ ਹੈਲਥ ਰਿਸਕ ਪ੍ਰੋਫਾਇਲਿੰਗ ਦੇ ਨਾਲ-ਨਾਲ ਡਾਕਟਰਾਂ, ਪੋਸ਼ਣ ਤੇ ਯੋਗ ਮਾਹਿਰਾਂ ਵਲੋਂ ਇੰਟਰੈਕਟਿਵ ਇਜਲਾਸਾਂ ਦਾ ਪ੍ਰਬੰਧ ਕੀਤਾ ਗਿਆ | ਮੈਕਸ ਹਸਪਤਾਲ ਦੇ ਐੱਮ. ਡੀ. (ਮੈਡੀਸਨ) ਡਾ. ਆਕਾਸ਼ ਗਰਗ ਨੇ ਕਿਹਾ ਕਿ ਚੰਗਾ ਪੋਸ਼ਣ ਇਕ ਤੰਦਰੁਸਤ ਜੀਵਨ ਸ਼ੈਲੀ ਦੀ ਅਗਵਾਈ ਕਰਨ ਲਈ ਮਹੱਤਵਪੂਰਨ ਹੈ | ਸਰੀਰਕ ਗਤੀਵਿਧੀ ਦੇ ਨਾਲ ਤੁਹਾਡਾ ਖਾਣਾ ਤੁਹਾਨੂੰ ਤੰਦਰੁਸਤ ਵਜ਼ਨ ਤੱਕ ਪੁੱਜਣ ਤੇ ਉਸ ਨੂੰ ਬਣਾਏ ਰੱਖਣ ਵਿਚ ਮਦਦ ਕਰ ਸਕਦਾ ਹੈ, ਇਸ ਦੇ ਨਾਲ-ਨਾਲ ਹਿਰਦਾ ਰੋਗ ਤੇ ਕੈਂਸਰ ਦਾ ਖ਼ਤਰਾ ਘੱਟ ਕਰ ਸਕਦਾ ਹੈ | ਡਾ. ਕੰਵਰ ਨਵਜੋਤ ਸਿੰਘ ਨੇ ਕਿਹਾ ਕਿ ਲੋਕ ਸਭ ਤੋਂ ਤੰਦਰੁਸਤ ਉਦੋਂ ਹੁੰਦੇ ਹਨ ਜਦੋਂ ਉਹ ਆਪਣੀ ਦੇਖਭਾਲ ਕਰਨਾ ਚਾਹੁੰਦੇ ਹਨ | ਮਰੀਜ਼ਾਂ ਦਾ ਆਪਣੀ ਸਿਹਤ ਦੀ ਦੇਖਭਾਲ ਕਰਨ ਵਿਚ ਸਮਰੱਥਾਵਾਨ ਹੋਣਾ ਉਨ੍ਹਾਂ ਤੇ ਪੂਰੇ ਸਮਾਜ ਦੇ ਹਿਤ ਵਿਚ ਹੈ | ਆਈ.ਵੀ.ਏਚ. ਏਚ.ਸੀ.ਏ.ਪੀ. ਦੇ ਪ੍ਰਮੁੱਖ ਰਾਏ ਉਮਰਾਵਪਤੀ ਨੇ ਕਿਹਾ ਕਿ ਕਾਰਜ ਸਥਾਨ 'ਤੇ ਤੰਦਰੁਸਤੀ ਸਬੰਧੀ ਗੰਭੀਰ ਰੁਖ਼ ਅਪਣਾਉਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੁਆਰਾ ਕਰਮਚਾਰੀਆਂ ਨੂੰ ਆਪਣੀ ਸਿਹਤ, ਚਿਕਿਤਸਾ ਤੇ ਆਪ੍ਰੇਸ਼ਨ ਸਬੰਧੀ ਦੇਖਭਾਲ ਦੀ ਵਿਵਸਥਾ ਵਿਚ ਮਦਦ ਮਿਲਦੀ ਹੈ | ਇਸ ਤੋਂ ਮਰੀਜ਼ ਨੂੰ ਮਾਹਿਰ ਦੀ ਸਲਾਹ ਲੈ ਕੇ, ਸਰਵੋਤਮ ਚਿਕਿਤਸਾ ਯੋਜਨਾ ਬਣਾਉਣ, ਹਸਪਤਾਲ ਵਿਚ ਭਰਤੀ ਹੋਣ ਲਈ ਹਸਪਤਾਲ ਦੀ ਟੀਮ ਦੇ ਨਾਲ ਤਾਲਮੇਲ ਬਣਾਉਣ ਤੇ ਆਪ੍ਰੇਸ਼ਨ ਦੇ ਬਾਅਦ ਠੀਕ ਹੋਣ ਤੇ ਸੇਵਾਵਾਂ ਦੇ ਸਮੇਂ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਜ਼ਰੂਰੀ ਸਲਾਹ ਉਪਲਬਧ ਕਰਵਾਉਣ ਵਿਚ ਵੀ ਮਦਦ ਮਿਲਦੀ ਹੈ |


ਖ਼ਬਰ ਸ਼ੇਅਰ ਕਰੋ

ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਦਾ ਵਫ਼ਦ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਉੱਚ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਛੇਵੇਂ ਤਨਖ਼ਾਹ ਕਮਿਸ਼ਨ ਪੰਜਾਬ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਨੇ ਵੀ ਵੇਖਿਆ ਮੌਕਾ

ਉਕਤ ਹਾਦਸੇ ਦੇ ਇਤਲਾਹ ਮਿਲਦਿਆਂ ਹੀ ਪੰਜਾਬ ਰਾਜ ਪਾਵਰਕਾਮ ਦੇ ਐੱਸ. ਡੀ. ਓ. ਰਣਜੀਤ ਸਿੰਘ ਨਾਗਰਾ ਨੇ ਹੋਰਨਾਂ ਅਧਿਕਾਰੀਆਂ ਸਮੇਤ ਆਸਪੁਰ ਦੀ ਜ਼ਮੀਨ 'ਚ ਜਾ ਕੇ ਜਾਂਚ-ਪੜਤਾਲ ਕਰਦਿਆਂ ਕਿਹਾ ਕਿ ਉਕਤ ਕਿਸਾਨ ਨੂੰ ਆਪਣੀ ਜ਼ਮੀਨ 'ਚ ਡਿਗੀ ਹੋਈ ਬਿਜਲਈ ਤਾਰ ਸਬੰਧੀ ਮਹਿਕਮੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਆਸਪੁਰ ਦੇ ਕਿਸਾਨ ਦੀ ਮੌਤ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਆਸਪੁਰ ਦੀ ਜ਼ਮੀਨ 'ਚ ਅੱਜ ਬਾਅਦ ਦੁਪਹਿਰ ਕੰਮ ਕਰਦੇ ਕਿਸਾਨ ਦੀ ਕਰੰਟ ਲੱਗਣ ਬਦੌਲਤ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਕਿਸਾਨ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ ਦਿੱਤਾ ਜਾਵੇਗਾ ਸਰਬਉੱਤਮ ਅਧਿਆਤਮਿਕ ਵਿਭੂਤੀ ਪੁਰਸਕਾਰ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਅਮਰੀਕਾ ਸਥਿਤ ਮਨੁੱਖਤਾ ਦੇ ਬਹੁਪੱਖੀ ਤੇ ਸੰਸਾਰ ਪੱਧਰੀ ਵਿਕਾਸ ਨੂੰ ਸਮਰਪਿਤ ਸੰਸਥਾ 'ਵੀ ਕੇਅਰ ਫਾਰ ਹਿਊਮੈਨਿਟੀ' ਵਲੋਂ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ 2018 ਦੇ ਸਰਬਉੱਤਮ ਅਧਿਆਤਮਕ ਵਿਭੂਤੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਗ਼ਲਤ ਦੋਸ਼ ਲਗਾਉਣ ਵਾਲੀ ਔਰਤ ਵਿਰੁੱਧ ਕਾਰਵਾਈ ਦੀ ਮੰਗ

ਬੇਲਾ, 15 ਜੁਲਾਈ (ਮਨਜੀਤ ਸਿੰਘ ਸੈਣੀ)- ਪਿੰਡ ਫ਼ਰੀਦ ਵਿਖੇ ਬੀਤੇ ਦਿਨੀਂ ਪਿੰਡ ਦੀ ਹੀ ਇਕ ਔਰਤ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਝੂਠੇ ਦੋਸ਼ ਲਗਾ ਕੇ ਬੇਲਾ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਜਿਸ 'ਤੇ ਬੇਲਾ ਪੁਲਿਸ ਨੇ ਬਿਨਾਂ ਜਾਂਚ ਕੀਤੇ ਹੀ ਸੇਵਾਦਾਰ ...

ਪੂਰੀ ਖ਼ਬਰ »

ਗੁਰਮੇਜ਼ ਸਿੰਘ ਢਿੱਲੋਂ ਸਰਬਸੰਮਤੀ ਨਾਲ ਕੁਸ਼ਤੀ ਸੰਸਥਾ ਦੇ ਪ੍ਰਧਾਨ ਬਣੇ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਪੰਜਾਬ ਦੀ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ ਦੀ ਅਗਵਾਈ 'ਚ ਭਰਤਗੜ੍ਹ ਸਥਿਤ ਅਲਪਾਈਨ 'ਚ ਜ਼ਿਲ੍ਹੇ ਦੀ ਕੁਸ਼ਤੀ ਸੰਸਥਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਗੁਰਮੇਜ਼ ਸਿੰਘ ਢਿੱਲੋਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਪੁਲਿਸ ਦੁਆਰਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਅਜੰਤ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟ ...

ਪੂਰੀ ਖ਼ਬਰ »

ਨਸ਼ਾਬੰਦੀ ਲਈ ਨਗਰ ਸੁਧਾਰ ਕਮੇਟੀ ਦੁਕਾਨ ਤੋਂ ਦੁਕਾਨ ਗਈ

ਜਾਡਲਾ, 15 ਜਲਾਈ (ਬੱਲੀ)- ਨਸ਼ਿਆਂ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਵਿਚ ਹੋ ਰਹੇ ਵਾਧੇ ਤੋਂ ਚਿੰਤਤ ਇੱਥੋਂ ਦੇ ਸੂਝਵਾਨ ਲੋਕਾਂ ਨੇ ਨਗਰ ਸੁਧਾਰ ਕਮੇਟੀ ਬਣਾ ਕੇ ਜਵਾਨੀ ਨੂੰ ਬਚਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਇਹ ਕਮੇਟੀ ਪਿੰਡ ਦੇ ਬਾਜ਼ਾਰ ...

ਪੂਰੀ ਖ਼ਬਰ »

ਅਰਬ ਦੇਸ਼ਾਂ 'ਚੋਂ ਸੁਰੱਖਿਅਤ ਵਾਪਸੀ ਮੌਕੇ ਐਗਜ਼ਿਟ ਕਾਨੂੰਨ ਨੂੰ ਸੁਖਾਲਾ ਕੀਤਾ ਜਾਵੇ-ਰਾਮੂਵਾਲੀਆ

ਬੰਗਾ, 15 ਜੁਲਾਈ (ਲਾਲੀ ਬੰਗਾ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਲਪ ਲੈਸ ਦੇ ਮੁੱਖ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੁਸਾਂਝ ਕਲਾਂ ਵਿਖੇ ਹੋਈ ਮੀਟਿੰਗ 'ਚ ਕਿਹਾ ਕਿ ਅਰਬ ਦੇਸ਼ਾਂ 'ਚ ਮਿਹਨਤ ...

ਪੂਰੀ ਖ਼ਬਰ »

ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਜ਼ਿਲ੍ਹਾ ਰੂਪਨਗਰ ਚੋਕਬਾਲ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁੱਗਾ ਮੈੜੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)- ਗੁੱਗਾ ਮੈੜੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਇਹ ਕਮੇਟੀ ਇਸੇ ਤਰ੍ਹਾਂ ਹੀ ਕੰਮ ਕਰਦੀ ਰਹੇਗੀ ਤੇ ਕੋਈ ਬਾਹਰੀ ਵਿਅਕਤੀ ਦੀ ਕਮੇਟੀ ਦੇ ਕੰਮਕਾਰਾਂ ਵਿਚ ਕਿਸੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਵਲੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪੇਵਰ ਲਗਾਉਣ ਦਾ ਕੰਮ ਸ਼ੁਰੂ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਵਲੋਂ 30 ਲੱਖ ਦੀ ਲਾਗਤ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਦੇ ਬਾਹਰਵਾਰ ਸੰਗਤਾਂ ਦੀ ਸਹੂਲਤ ਲਈ ਕੱਚੀ ਜਗ੍ਹ•ਾ 'ਚ ਪੇਵਰ ਲਗਾਉਣ ਦੇ ਕੰਮ ਦਾ ਅੱਜ ਰਸਮੀਂ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਸਮਾਗਮ

ਪੁਰਖਾਲੀ, 15 ਜੁਲਾਈ (ਬੰਟੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਲੈ ਕੇ ਜੰਗਲਾਤ ਵਿਭਾਗ ਰੂਪਨਗਰ ਦੀ ਰੂਪਨਗਰ ਰੇਂਜ ਵਲੋਂ 'ਘਰ-ਘਰ ਹਰਿਆਲੀ' ਮਿਸ਼ਨ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਵੱਛ ਭਾਰਤ ਮੁਹਿੰਮ ਦਾ ਪਹਿਲਾ ਗੇੜ ਆਰੰਭ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋਂ ਪੰਜਵੇਂ ਸਾਲਾਨਾ ਸਵੱਛ ਭਾਰਤ ਅਭਿਆਨ ਦੇ ਪਹਿਲੇ ਗੇੜ ਦਾ ਆਗਾਜ਼ ਦਸਮੇਸ਼ ਨਗਰ ਵਿਚ ਬੂਟੇ ਲਗਾ ਕੇ ਕੀਤਾ ਗਿਆ | ਵਾਤਾਵਰਨ ਨੂੰ ਸੰਭਾਲਣ ਲਈ ਤਕਰੀਬਨ ਵੀਹ ਬੂਟੇ ਜੰਗਲਿਆਂ ਸਮੇਤ ਲਗਾਏ ...

ਪੂਰੀ ਖ਼ਬਰ »

ਅੱਜ ਵੀ ਹਾਰਮੋਨੀਅਮ ਤੇ ਸੁਰਾਂ ਨਾਲ ਤਾਲਮੇਲ ਬਿਠਾ ਰਿਹਾ 104 ਸਾਲਾਂ ਬਾਪੂ ਰਾਮ ਕਿ੍ਸ਼ਨ

ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਪੰਜਾਬ' ਮੁਹਿੰਮ ਲਈ 104 ਸਾਲਾਂ ਬਾਪੂ ਰਾਮ ਕਿਸ਼ਨ ਮਿਸਾਲ ਬਣ ਚੁੱਕਾ ਹੈ | ਇੰਨੀ ਲੰਬੀ ਉਮਰ 'ਚ ਵੀ ਬਾਪੂ ਪੂਰੀ ਤਰ੍ਹਾਂ ਤੰਦਰੁਸਤ ਹੈ | ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਵਲੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਸੰਤ ਸਿੰਘ ਨਾਰੰਗ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਭਾਈ ਹਰਭਜਨ ਸਿੰਘ, ਭਾਈ ਹਜ਼ੂਰ ਸਿੰਘ, ਬੀਬੀ ਗੁਰਚਰਨ ਕੌਰ ਬਾਵਾ, ਭਾਈ ...

ਪੂਰੀ ਖ਼ਬਰ »

ਰਾਜਨੀਤਿਕ ਮੁੱਦਾ ਬਣ ਕੇ ਰਹਿ ਗਿਆ ਕੀਰਤਪੁਰ ਸਾਹਿਬ ਦਾ ਬੱਸ ਅੱਡਾ

ਕੀਰਤਪੁਰ ਸਾਹਿਬ, 15 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਕਸਬਾ ਕੀਰਤਪੁਰ ਸਾਹਿਬ ਪਿਛਲੇ ਲੰਮੇ ਅਰਸੇ ਤੋਂ ਪੱਕੇ ਬੱਸ ਅੱਡੇ ਨੂੰ ਤਰਸ ਰਿਹਾ ਹੈ | ਇਸ ਨਗਰੀ ਅੰਦਰ 22 ਦੇ ਕਰੀਬ ਗੁਰਦੁਆਰੇ ਹਨ ਜਿਨ੍ਹਾਂ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਵਲੋਂ ਦੇਸ਼ ਭਰ 'ਚ ਟਰਾਂਸਪੋਰਟ ਵਿਰੋਧੀ ਨੀਤੀਆਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਵੇਗਾ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਨੰਗਲ ਵਿਖੇ ਪ੍ਰਧਾਨ ਮੱਘਰ ਸਿੰਘ, ਸੁਰਜੀਤ ਸਿੰਘ ਢੇਰ, ਮਨਜੀਤ ਸਿੰਘ ਖਹਿਰਾਬਾਦ ਦੀ ਅਗਵਾਈ ਵਿਚ ਟਰਾਂਸਪੋਰਟਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟਰਾਂ ਵਲੋਂ ਆਪਣੀਆਂ ਭਖਦੀਆਂ ਮੰਗਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਰੈਲੀ ਕੱਢੀ

ਮੋਰਿੰਡਾ, 15 ਜੁਲਾਈ (ਕੰਗ)- ਪੁਲਿਸ ਸਾਂਝ ਕੇਂਦਰ ਮੋਰਿੰਡਾ ਦੇ ਇੰਚਾਰਜ ਸਬ ਇੰਸ. ਬਾਵਾ ਸਿੰਘ ਤੇ ਭਾਰਤ ਵਿਕਾਸ ਦੇ ਮੈਂਬਰਾਂ ਦੀ ਅਗਵਾਈ ਹੇਠ ਮੋਰਿੰਡਾ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਕਾਈਨੌਰ, ਪੀ. ਏ. ਡੀ. ...

ਪੂਰੀ ਖ਼ਬਰ »

ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 15 ਜੁਲਾਈ (ਕੰਗ)- ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਮੋਰਿੰਡਾ ਵਿਚ ਹੋਈ | ਮੀਟਿੰਗ ਵਿਚ ਵਿਸ਼ਵਕਰਮਾ ਭਵਨ ਵਿਚ ਚੱਲ ਰਹੀ ਉਸਾਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX