ਤਾਜਾ ਖ਼ਬਰਾਂ


ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  10 minutes ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਹਾਈਕੋਰਟ ਨੇ ਕਾਂਗਰਸੀ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨੂੰ ਮੰਗਲਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ....
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  29 minutes ago
ਡੇਰਾ ਬਾਬਾ ਨਾਨਕ, 14 ਅਕਤੂਬਰ(ਕਮਲ ਕਾਹਲੋਂ)- ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ...
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  47 minutes ago
ਸ੍ਰੀਨਗਰ, 14 ਅਕਤੂਬਰ- ਕਸ਼ਮੀਰ ਘਾਟੀ 'ਚ ਅੱਜ ਕਰੀਬ 70 ਦਿਨਾਂ ਬਾਅਦ..................
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  56 minutes ago
ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਆਰੰਭ ਹੋਇਆ ਕੌਮਾਂਤਰੀ ਨਗਰ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਇਸਲਾਮਾਬਾਦ, 14 ਅਕਤੂਬਰ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਰਾਜਘਾਟ 'ਤੇ ਜਾ ਕੇ...
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਰਾਜਧਾਨੀ ਦਿੱਲੀ 'ਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਏ. ਟੀ. ਐੱਸ./ਐੱਸ. ਟੀ. ਐੱਫ. ਦੀ ਕਾਨਫ਼ਰੰਸ ਚੱਲ ਰਹੀ ਹੈ। ਇਸ ਕਾਨਫ਼ਰੰਸ 'ਚ ਗ੍ਰਹਿ...
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 2 hours ago
ਮੁੰਬਈ, 14 ਅਕਤੂਬਰ- ਮੁੰਬਈ ਪੁਲਿਸ ਨੇ ਇੱਕ 58 ਸਾਲਾ ਡਾਕਟਰ ਨੂੰ ਇੱਕ 27 ਸਾਲਾ ਮਹਿਲਾ ਮਰੀਜ਼ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ, ਉਸ ਨੂੰ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ...
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 2 hours ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 3 hours ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 4 hours ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 4 hours ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਰੂਪਨਗਰ

ਕੌਮੀ ਸਿਹਤ ਮਿਸ਼ਨ ਅਧੀਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੀਟਿੰਗ

ਰੂਪਨਗਰ, 15 ਜੁਲਾਈ (ਸ. ਰਿ.)- ਸੂਬੇ ਦੇ ਸਿਹਤ ਵਿਭਾਗ 'ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਰੂਪਨਗਰ ਦਾ ਮਕਬਰਾ ਬਣਿਆ ਨਸ਼ੇੜੀਆਂ ਦਾ ਅੱਡਾ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦਾ ਪੁਰਾਤਨ ਤੇ ਵਿਰਾਸਤੀ ਮਕਬਰਾ ਅੱਜ ਕੱਲ੍ਹ ਨਸ਼ੇੜੀਆਂ ਦਾ ਅੱਡਾ ਬਣ ਗਿਆ ਹੈ ਜਿੱਥੇ ਬੈਠ ਕੇ ਨਸ਼ੇੜੀ ਨਸ਼ੇ ਦੇ ਟੀਕੇ ਤੇ ਹੋਰ ਨਸ਼ਿਆਂ ਦਾ ਸੇਵਨ ਕਰਦੇ ਹਨ | ਇਹ ਮਾਜਰਾ 'ਅਜੀਤ' ਦੇ ਪ੍ਰਤੀਨਿਧ ਨੇ ਅੱਖੀਂ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ

ਸ੍ਰੀ ਅਨੰਦਪੁਰ ਸਾਹਿਬ 15 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅੱਪਰ ਮੀਂਢਵਾਂ ਦੇ ਪੰਜਾਬ ਹੋਮਗਾਰਡ ਦੇ ਨੂਰਪੁਰ ਬੇਦੀ ਥਾਣੇ ਵਿਚ ਤਾਇਨਾਤ ਜਵਾਨ ਰਾਜੀਵ ਕੁਮਾਰ (53) ਪੁੱਤਰ ਜਗਦੀਸ਼ ਚੰਦਰ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਰੇਹੜੀਆਂ ਵਾਲਿਆਂ ਨੂੰ ਛਤਰੀਆਂ ਭੇਟ

ਰੂਪਨਗਰ, 15 ਜੁਲਾਈ (ਸਟਾਫ ਰਿਪੋਰਟਰ)- ਰੋਟਰੀ ਕਲੱਬ ਰੂਪਨਗਰ ਵਲੋਂ ਛਾਂ ਯੋਜਨਾ ਹੇਠ ਅੱਜ ਪਰਮਾਰ ਹਸਪਤਾਲ ਤੋਂ ਲੈ ਕੇ ਦਸਮੇਸ਼ ਨਗਰ, ਬੇਲਾ ਚੌਕ, ਕਲਿਆਣ ਟਾਕੀਜ਼ ਦੇ ਸਾਹਮਣੇ, ਕਾਲਜ ਰੋਡ, ਜ਼ੈਲ ਸਿੰਘ ਨਗਰ ਪਾਰਕ, ਡੀ. ਸੀ. ਕੰਪਲੈਕਸ, ਸਨਸਿਟੀ, ਵੇਰਕਾ ਚੌਕ, ਸਰਹਿੰਦ ...

ਪੂਰੀ ਖ਼ਬਰ »

ਐੱਨ.ਐੱਫ.ਐੱਲ. ਨੰਗਲ 'ਚ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ ਕਰਵਾਇਆ

ਨੰਗਲ, 11 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਰਤ ਦਾ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ (ਏਚ.ਸੀ.ਏ.ਪੀ.) ਜੋਕਿ ਇਕ ਅਲੱਗ ਕਰਮਚਾਰੀ ਸਿਹਤ ਸਹਾਇਤਾ ਤੇ ਤੰਦਰੁਸਤ ਪ੍ਰੋਗਰਾਮ ਹੈ, ਨੈਸ਼ਨਲ ਫਰਟੀਲਾਈਜ਼ਰ ਲਿਮਿਟੇਡ ਦੀ ਨੰਗਲ ਇਕਾਈ ਵਿਚ ਸ਼ੁਰੂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਦਾ ਵਫ਼ਦ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਉੱਚ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਛੇਵੇਂ ਤਨਖ਼ਾਹ ਕਮਿਸ਼ਨ ਪੰਜਾਬ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਮਿਲਿਆ ਤੇ ਤਨਖ਼ਾਹ ਕਮਿਸ਼ਨ ਅੱਗੇ ਰਾਜ ਦੇ ਵੋਕੇਸ਼ਨਲ ਮਾਸਟਰਾਂ ਦੇ ਮਸਲੇ ਰੱਖੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਤੇ ਪੈੱ੍ਰਸ ਸਕੱਤਰ ਹਰਿੰਦਰ ਸਿੰਘ ਹੀਰਾ ਨੇ ਦੱਸਿਆ ਕਿ ਐਸੋਸੀਏਸ਼ਨ ਨੇ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿੱਲ ਦੇ ਧਿਆਨ ਵਿਚ ਲਿਆਂਦਾ ਕਿ ਵੋਕੇਸ਼ਨਲ ਮਾਸਟਰਾਂ ਦੀ ਭਰਤੀ 1975 ਵਿਚ ਪੀ.ਪੀ.ਐੱਸ.ਸੀ. ਰਾਹੀਂ 300-600 ਦੇ ਗ੍ਰੇਡ ਵਿਚ ਕੀਤੀ ਗਈ ਸੀ, ਜਦਕਿ ਉਸ ਸਮੇਂ ਸਕੂਲ ਲੈਕਚਰਾਰਾਂ ਦਾ ਗ੍ਰੇਡ 250-550 ਸੀ ਅਤੇ ਪੀ.ਪੀ.ਐੱਸ.ਸੀ. ਵਲੋਂ ਭਰਤੀ ਲਈ ਵਿੱਦਿਅਕ ਯੋਗਤਾ ਡਿਗਰੀ ਇਨ ਇੰਜੀਨੀਅਰਿੰਗ ਜਾਂ ਤਿੰਨ ਸਾਲਾਂ ਇੰਜੀਨੀਅਰਿੰਗ ਡਿਪਲੋਮਾ ਜਮਾਂ ਤਿੰਨ ਸਾਲ ਦਾ ਤਜਰਬਾ ਨਿਰਧਾਰਿਤ ਕੀਤਾ ਗਿਆ ਸੀ ਤੇ ਇਸੇ ਯੋਗਤਾ ਅਨੁਸਾਰ ਵਿਭਾਗ ਵਲੋਂ ਹੁਣ ਤੱਕ ਭਰਤੀ ਕੀਤੀ ਜਾਂਦੀ ਰਹੀ ਹੈ | ਆਗੂਆਂ ਨੇ ਸ੍ਰੀ ਗਿੱਲ ਨੂੰ ਦੱਸਿਆ ਕਿ 1978 ਦੇ ਤਨਖ਼ਾਹ ਕਮਿਸ਼ਨ ਨੇ ਵੋਕੇਸ਼ਨਲ ਮਾਸਟਰਾਂ ਦਾ ਗ੍ਰੇਡ ਸਕੂਲ ਲੈਕਚਰਾਰਾਂ ਦੇ ਬਰਾਬਰ 700-1300 ਅਤੇ ਮੁੜ 1986 ਦੇ ਤਨਖ਼ਾਹ ਕਮਿਸ਼ਨ ਨੇ ਇਹ ਪੇ ਪੈਰੀਟੀ ਕਾਇਮ ਰੱਖਦਿਆਂ 1800-3200 ਦਾ ਤਨਖ਼ਾਹ ਸਕੇਲ ਦੇ ਦਿੱਤਾ, ਪਰ 1996 ਦੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਿਚ ਵੋਕੇਸ਼ਨਲ ਮਾਸਟਰਾਂ ਦੇ ਗ੍ਰੇਡ ਦਾ ਕੋਈ ਜ਼ਿਕਰ ਨਾ ਹੋਣ ਕਾਰਨ ਵਿਭਾਗ ਨੇ ਡਿਗਰੀ ਹੋਲਡਰ ਵੋਕੇਸ਼ਨਲ ਮਾਸਟਰਾਂ ਨੂੰ 6400-10640 ਅਤੇ ਡਿਪਲੋਮਾ ਹੋਲਡਰਾਂ ਨੂੰ ਤਬਦੀਲੀ ਵੇਰਵੇ ਅਨੁਸਾਰ 5800-9200 ਦਾ ਗ੍ਰੇਡ ਦੇ ਦਿੱਤਾ | ਪਰ 2006 ਦੇ ਤਨਖ਼ਾਹ ਕਮਿਸ਼ਨ ਵਲੋਂ ਸਕੂਲ ਲੈਕਚਰਾਰਾਂ ਨਾਲ ਮੁੜ ਪੇ ਪੈਰੀਟੀ ਬਹਾਲ ਕਰਦਿਆਂ ਸਾਰੇ ਵੋਕੇਸ਼ਨਲ ਮਾਸਟਰਾਂ ਨੂੰ 10300-34800 (5000 ਗ੍ਰੇਡ ਪੇ) ਦਿੱਤਾ ਗਿਆ ਹੈ | ਆਗੂਆਂ ਨੇ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਨੂੰ ਦੱਸਿਆ ਕਿ ਉਕਤ ਗ੍ਰੇਡ ਨੂੰ ਠੀਕ ਕਰਵਾਉਣ ਲਈ ਤੇ ਸਾਰੇ ਵੋਕੇਸ਼ਨਲ ਮਾਸਟਰਾਂ ਦਾ ਅਹੁਦਾ ਲੈਕਚਰਾਰ ਕਰਵਾਉਣ ਲਈ ਐਸੋਸੀਏਸ਼ਨ ਵਲੋਂ ਹਾਈਕੋਰਟ ਵਿਚ ਅਰਜ਼ੀਆਂ ਦਾਖ਼ਲ ਕੀਤੀਆਂ ਗਈਆਂ ਸਨ | ਜਿਨ੍ਹਾਂ ਦਾ ਫ਼ੈਸਲਾ ਵੋਕੇਸ਼ਨਲ ਮਾਸਟਰਾਂ ਦੇ ਪੱਖ ਵਿਚ ਕਰਦਿਆਂ ਹਾਈਕੋਰਟ ਨੇ ਸਾਰੇ ਵੋਕੇਸ਼ਨਲ ਮਾਸਟਰਾਂ ਦਾ ਅਹੁਦਾ ਲੈਕਚਰਾਰ ਤੇ ਤਨਖ਼ਾਹ ਸਕੇਲ 6400-10640 ਕਰਨ ਦਾ ਫ਼ੈਸਲਾ ਦੇ ਦਿੱਤਾ ਪਰ ਵਿਭਾਗ ਵਲੋਂ ਇਸ ਫ਼ੈਸਲੇ ਸਬੰਧੀ ਸੁਪਰੀਮ ਕੋਰਟ ਵਿਚ ਐੱਸ.ਐੱਲ.ਪੀ. ਦਾਖ਼ਲ ਕਰ ਦਿੱਤੀ ਜਿਹੜੀ ਕਿ ਬਾਅਦ ਵਿਚ ਸਿਵਲ ਅਪੀਲ ਵਿਚ ਤਬਦੀਲ ਹੋਈ, ਜਿਸ ਨੂੰ ਮਿਤੀ 17-08-2017 ਨੂੰ ਡਿਸਮਿਸ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਹਾਈਕੋਰਟ ਵਲੋਂ ਸੁਣਾਏ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ | ਇਸ ਵਫ਼ਦ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਤੇ ਸੁਖਜਿੰਦਰ ਸਿੰਘ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਪਾਵਰਕਾਮ ਦੇ ਅਧਿਕਾਰੀਆਂ ਨੇ ਵੀ ਵੇਖਿਆ ਮੌਕਾ

ਉਕਤ ਹਾਦਸੇ ਦੇ ਇਤਲਾਹ ਮਿਲਦਿਆਂ ਹੀ ਪੰਜਾਬ ਰਾਜ ਪਾਵਰਕਾਮ ਦੇ ਐੱਸ. ਡੀ. ਓ. ਰਣਜੀਤ ਸਿੰਘ ਨਾਗਰਾ ਨੇ ਹੋਰਨਾਂ ਅਧਿਕਾਰੀਆਂ ਸਮੇਤ ਆਸਪੁਰ ਦੀ ਜ਼ਮੀਨ 'ਚ ਜਾ ਕੇ ਜਾਂਚ-ਪੜਤਾਲ ਕਰਦਿਆਂ ਕਿਹਾ ਕਿ ਉਕਤ ਕਿਸਾਨ ਨੂੰ ਆਪਣੀ ਜ਼ਮੀਨ 'ਚ ਡਿਗੀ ਹੋਈ ਬਿਜਲਈ ਤਾਰ ਸਬੰਧੀ ਮਹਿਕਮੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਆਸਪੁਰ ਦੇ ਕਿਸਾਨ ਦੀ ਮੌਤ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਆਸਪੁਰ ਦੀ ਜ਼ਮੀਨ 'ਚ ਅੱਜ ਬਾਅਦ ਦੁਪਹਿਰ ਕੰਮ ਕਰਦੇ ਕਿਸਾਨ ਦੀ ਕਰੰਟ ਲੱਗਣ ਬਦੌਲਤ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਕਿਸਾਨ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ ਦਿੱਤਾ ਜਾਵੇਗਾ ਸਰਬਉੱਤਮ ਅਧਿਆਤਮਿਕ ਵਿਭੂਤੀ ਪੁਰਸਕਾਰ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਅਮਰੀਕਾ ਸਥਿਤ ਮਨੁੱਖਤਾ ਦੇ ਬਹੁਪੱਖੀ ਤੇ ਸੰਸਾਰ ਪੱਧਰੀ ਵਿਕਾਸ ਨੂੰ ਸਮਰਪਿਤ ਸੰਸਥਾ 'ਵੀ ਕੇਅਰ ਫਾਰ ਹਿਊਮੈਨਿਟੀ' ਵਲੋਂ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ 2018 ਦੇ ਸਰਬਉੱਤਮ ਅਧਿਆਤਮਕ ਵਿਭੂਤੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਗ਼ਲਤ ਦੋਸ਼ ਲਗਾਉਣ ਵਾਲੀ ਔਰਤ ਵਿਰੁੱਧ ਕਾਰਵਾਈ ਦੀ ਮੰਗ

ਬੇਲਾ, 15 ਜੁਲਾਈ (ਮਨਜੀਤ ਸਿੰਘ ਸੈਣੀ)- ਪਿੰਡ ਫ਼ਰੀਦ ਵਿਖੇ ਬੀਤੇ ਦਿਨੀਂ ਪਿੰਡ ਦੀ ਹੀ ਇਕ ਔਰਤ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਝੂਠੇ ਦੋਸ਼ ਲਗਾ ਕੇ ਬੇਲਾ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਜਿਸ 'ਤੇ ਬੇਲਾ ਪੁਲਿਸ ਨੇ ਬਿਨਾਂ ਜਾਂਚ ਕੀਤੇ ਹੀ ਸੇਵਾਦਾਰ ...

ਪੂਰੀ ਖ਼ਬਰ »

ਗੁਰਮੇਜ਼ ਸਿੰਘ ਢਿੱਲੋਂ ਸਰਬਸੰਮਤੀ ਨਾਲ ਕੁਸ਼ਤੀ ਸੰਸਥਾ ਦੇ ਪ੍ਰਧਾਨ ਬਣੇ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਪੰਜਾਬ ਦੀ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ ਦੀ ਅਗਵਾਈ 'ਚ ਭਰਤਗੜ੍ਹ ਸਥਿਤ ਅਲਪਾਈਨ 'ਚ ਜ਼ਿਲ੍ਹੇ ਦੀ ਕੁਸ਼ਤੀ ਸੰਸਥਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਗੁਰਮੇਜ਼ ਸਿੰਘ ਢਿੱਲੋਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਪੁਲਿਸ ਦੁਆਰਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਅਜੰਤ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟ ...

ਪੂਰੀ ਖ਼ਬਰ »

ਨਸ਼ਾਬੰਦੀ ਲਈ ਨਗਰ ਸੁਧਾਰ ਕਮੇਟੀ ਦੁਕਾਨ ਤੋਂ ਦੁਕਾਨ ਗਈ

ਜਾਡਲਾ, 15 ਜਲਾਈ (ਬੱਲੀ)- ਨਸ਼ਿਆਂ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਵਿਚ ਹੋ ਰਹੇ ਵਾਧੇ ਤੋਂ ਚਿੰਤਤ ਇੱਥੋਂ ਦੇ ਸੂਝਵਾਨ ਲੋਕਾਂ ਨੇ ਨਗਰ ਸੁਧਾਰ ਕਮੇਟੀ ਬਣਾ ਕੇ ਜਵਾਨੀ ਨੂੰ ਬਚਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਇਹ ਕਮੇਟੀ ਪਿੰਡ ਦੇ ਬਾਜ਼ਾਰ ...

ਪੂਰੀ ਖ਼ਬਰ »

ਅਰਬ ਦੇਸ਼ਾਂ 'ਚੋਂ ਸੁਰੱਖਿਅਤ ਵਾਪਸੀ ਮੌਕੇ ਐਗਜ਼ਿਟ ਕਾਨੂੰਨ ਨੂੰ ਸੁਖਾਲਾ ਕੀਤਾ ਜਾਵੇ-ਰਾਮੂਵਾਲੀਆ

ਬੰਗਾ, 15 ਜੁਲਾਈ (ਲਾਲੀ ਬੰਗਾ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਲਪ ਲੈਸ ਦੇ ਮੁੱਖ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੁਸਾਂਝ ਕਲਾਂ ਵਿਖੇ ਹੋਈ ਮੀਟਿੰਗ 'ਚ ਕਿਹਾ ਕਿ ਅਰਬ ਦੇਸ਼ਾਂ 'ਚ ਮਿਹਨਤ ...

ਪੂਰੀ ਖ਼ਬਰ »

ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਜ਼ਿਲ੍ਹਾ ਰੂਪਨਗਰ ਚੋਕਬਾਲ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁੱਗਾ ਮੈੜੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)- ਗੁੱਗਾ ਮੈੜੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਇਹ ਕਮੇਟੀ ਇਸੇ ਤਰ੍ਹਾਂ ਹੀ ਕੰਮ ਕਰਦੀ ਰਹੇਗੀ ਤੇ ਕੋਈ ਬਾਹਰੀ ਵਿਅਕਤੀ ਦੀ ਕਮੇਟੀ ਦੇ ਕੰਮਕਾਰਾਂ ਵਿਚ ਕਿਸੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਵਲੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪੇਵਰ ਲਗਾਉਣ ਦਾ ਕੰਮ ਸ਼ੁਰੂ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਵਲੋਂ 30 ਲੱਖ ਦੀ ਲਾਗਤ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਦੇ ਬਾਹਰਵਾਰ ਸੰਗਤਾਂ ਦੀ ਸਹੂਲਤ ਲਈ ਕੱਚੀ ਜਗ੍ਹ•ਾ 'ਚ ਪੇਵਰ ਲਗਾਉਣ ਦੇ ਕੰਮ ਦਾ ਅੱਜ ਰਸਮੀਂ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਸਮਾਗਮ

ਪੁਰਖਾਲੀ, 15 ਜੁਲਾਈ (ਬੰਟੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਲੈ ਕੇ ਜੰਗਲਾਤ ਵਿਭਾਗ ਰੂਪਨਗਰ ਦੀ ਰੂਪਨਗਰ ਰੇਂਜ ਵਲੋਂ 'ਘਰ-ਘਰ ਹਰਿਆਲੀ' ਮਿਸ਼ਨ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਵੱਛ ਭਾਰਤ ਮੁਹਿੰਮ ਦਾ ਪਹਿਲਾ ਗੇੜ ਆਰੰਭ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋਂ ਪੰਜਵੇਂ ਸਾਲਾਨਾ ਸਵੱਛ ਭਾਰਤ ਅਭਿਆਨ ਦੇ ਪਹਿਲੇ ਗੇੜ ਦਾ ਆਗਾਜ਼ ਦਸਮੇਸ਼ ਨਗਰ ਵਿਚ ਬੂਟੇ ਲਗਾ ਕੇ ਕੀਤਾ ਗਿਆ | ਵਾਤਾਵਰਨ ਨੂੰ ਸੰਭਾਲਣ ਲਈ ਤਕਰੀਬਨ ਵੀਹ ਬੂਟੇ ਜੰਗਲਿਆਂ ਸਮੇਤ ਲਗਾਏ ...

ਪੂਰੀ ਖ਼ਬਰ »

ਅੱਜ ਵੀ ਹਾਰਮੋਨੀਅਮ ਤੇ ਸੁਰਾਂ ਨਾਲ ਤਾਲਮੇਲ ਬਿਠਾ ਰਿਹਾ 104 ਸਾਲਾਂ ਬਾਪੂ ਰਾਮ ਕਿ੍ਸ਼ਨ

ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਪੰਜਾਬ' ਮੁਹਿੰਮ ਲਈ 104 ਸਾਲਾਂ ਬਾਪੂ ਰਾਮ ਕਿਸ਼ਨ ਮਿਸਾਲ ਬਣ ਚੁੱਕਾ ਹੈ | ਇੰਨੀ ਲੰਬੀ ਉਮਰ 'ਚ ਵੀ ਬਾਪੂ ਪੂਰੀ ਤਰ੍ਹਾਂ ਤੰਦਰੁਸਤ ਹੈ | ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਵਲੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਸੰਤ ਸਿੰਘ ਨਾਰੰਗ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਭਾਈ ਹਰਭਜਨ ਸਿੰਘ, ਭਾਈ ਹਜ਼ੂਰ ਸਿੰਘ, ਬੀਬੀ ਗੁਰਚਰਨ ਕੌਰ ਬਾਵਾ, ਭਾਈ ...

ਪੂਰੀ ਖ਼ਬਰ »

ਰਾਜਨੀਤਿਕ ਮੁੱਦਾ ਬਣ ਕੇ ਰਹਿ ਗਿਆ ਕੀਰਤਪੁਰ ਸਾਹਿਬ ਦਾ ਬੱਸ ਅੱਡਾ

ਕੀਰਤਪੁਰ ਸਾਹਿਬ, 15 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਕਸਬਾ ਕੀਰਤਪੁਰ ਸਾਹਿਬ ਪਿਛਲੇ ਲੰਮੇ ਅਰਸੇ ਤੋਂ ਪੱਕੇ ਬੱਸ ਅੱਡੇ ਨੂੰ ਤਰਸ ਰਿਹਾ ਹੈ | ਇਸ ਨਗਰੀ ਅੰਦਰ 22 ਦੇ ਕਰੀਬ ਗੁਰਦੁਆਰੇ ਹਨ ਜਿਨ੍ਹਾਂ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਵਲੋਂ ਦੇਸ਼ ਭਰ 'ਚ ਟਰਾਂਸਪੋਰਟ ਵਿਰੋਧੀ ਨੀਤੀਆਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਵੇਗਾ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਨੰਗਲ ਵਿਖੇ ਪ੍ਰਧਾਨ ਮੱਘਰ ਸਿੰਘ, ਸੁਰਜੀਤ ਸਿੰਘ ਢੇਰ, ਮਨਜੀਤ ਸਿੰਘ ਖਹਿਰਾਬਾਦ ਦੀ ਅਗਵਾਈ ਵਿਚ ਟਰਾਂਸਪੋਰਟਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟਰਾਂ ਵਲੋਂ ਆਪਣੀਆਂ ਭਖਦੀਆਂ ਮੰਗਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਰੈਲੀ ਕੱਢੀ

ਮੋਰਿੰਡਾ, 15 ਜੁਲਾਈ (ਕੰਗ)- ਪੁਲਿਸ ਸਾਂਝ ਕੇਂਦਰ ਮੋਰਿੰਡਾ ਦੇ ਇੰਚਾਰਜ ਸਬ ਇੰਸ. ਬਾਵਾ ਸਿੰਘ ਤੇ ਭਾਰਤ ਵਿਕਾਸ ਦੇ ਮੈਂਬਰਾਂ ਦੀ ਅਗਵਾਈ ਹੇਠ ਮੋਰਿੰਡਾ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਕਾਈਨੌਰ, ਪੀ. ਏ. ਡੀ. ...

ਪੂਰੀ ਖ਼ਬਰ »

ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 15 ਜੁਲਾਈ (ਕੰਗ)- ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਮੋਰਿੰਡਾ ਵਿਚ ਹੋਈ | ਮੀਟਿੰਗ ਵਿਚ ਵਿਸ਼ਵਕਰਮਾ ਭਵਨ ਵਿਚ ਚੱਲ ਰਹੀ ਉਸਾਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX