ਰੂਪਨਗਰ, 15 ਜੁਲਾਈ (ਸ. ਰਿ.)- ਸੂਬੇ ਦੇ ਸਿਹਤ ਵਿਭਾਗ 'ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ...
ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ...
ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦਾ ਪੁਰਾਤਨ ਤੇ ਵਿਰਾਸਤੀ ਮਕਬਰਾ ਅੱਜ ਕੱਲ੍ਹ ਨਸ਼ੇੜੀਆਂ ਦਾ ਅੱਡਾ ਬਣ ਗਿਆ ਹੈ ਜਿੱਥੇ ਬੈਠ ਕੇ ਨਸ਼ੇੜੀ ਨਸ਼ੇ ਦੇ ਟੀਕੇ ਤੇ ਹੋਰ ਨਸ਼ਿਆਂ ਦਾ ਸੇਵਨ ਕਰਦੇ ਹਨ | ਇਹ ਮਾਜਰਾ 'ਅਜੀਤ' ਦੇ ਪ੍ਰਤੀਨਿਧ ਨੇ ਅੱਖੀਂ ...
ਸ੍ਰੀ ਅਨੰਦਪੁਰ ਸਾਹਿਬ 15 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅੱਪਰ ਮੀਂਢਵਾਂ ਦੇ ਪੰਜਾਬ ਹੋਮਗਾਰਡ ਦੇ ਨੂਰਪੁਰ ਬੇਦੀ ਥਾਣੇ ਵਿਚ ਤਾਇਨਾਤ ਜਵਾਨ ਰਾਜੀਵ ਕੁਮਾਰ (53) ਪੁੱਤਰ ਜਗਦੀਸ਼ ਚੰਦਰ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ | ...
ਰੂਪਨਗਰ, 15 ਜੁਲਾਈ (ਸਟਾਫ ਰਿਪੋਰਟਰ)- ਰੋਟਰੀ ਕਲੱਬ ਰੂਪਨਗਰ ਵਲੋਂ ਛਾਂ ਯੋਜਨਾ ਹੇਠ ਅੱਜ ਪਰਮਾਰ ਹਸਪਤਾਲ ਤੋਂ ਲੈ ਕੇ ਦਸਮੇਸ਼ ਨਗਰ, ਬੇਲਾ ਚੌਕ, ਕਲਿਆਣ ਟਾਕੀਜ਼ ਦੇ ਸਾਹਮਣੇ, ਕਾਲਜ ਰੋਡ, ਜ਼ੈਲ ਸਿੰਘ ਨਗਰ ਪਾਰਕ, ਡੀ. ਸੀ. ਕੰਪਲੈਕਸ, ਸਨਸਿਟੀ, ਵੇਰਕਾ ਚੌਕ, ਸਰਹਿੰਦ ...
ਨੰਗਲ, 11 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਰਤ ਦਾ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ (ਏਚ.ਸੀ.ਏ.ਪੀ.) ਜੋਕਿ ਇਕ ਅਲੱਗ ਕਰਮਚਾਰੀ ਸਿਹਤ ਸਹਾਇਤਾ ਤੇ ਤੰਦਰੁਸਤ ਪ੍ਰੋਗਰਾਮ ਹੈ, ਨੈਸ਼ਨਲ ਫਰਟੀਲਾਈਜ਼ਰ ਲਿਮਿਟੇਡ ਦੀ ਨੰਗਲ ਇਕਾਈ ਵਿਚ ਸ਼ੁਰੂ ਕੀਤਾ ਗਿਆ | ਇਸ ...
ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਉੱਚ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਛੇਵੇਂ ਤਨਖ਼ਾਹ ਕਮਿਸ਼ਨ ਪੰਜਾਬ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਮਿਲਿਆ ਤੇ ...
ਉਕਤ ਹਾਦਸੇ ਦੇ ਇਤਲਾਹ ਮਿਲਦਿਆਂ ਹੀ ਪੰਜਾਬ ਰਾਜ ਪਾਵਰਕਾਮ ਦੇ ਐੱਸ. ਡੀ. ਓ. ਰਣਜੀਤ ਸਿੰਘ ਨਾਗਰਾ ਨੇ ਹੋਰਨਾਂ ਅਧਿਕਾਰੀਆਂ ਸਮੇਤ ਆਸਪੁਰ ਦੀ ਜ਼ਮੀਨ 'ਚ ਜਾ ਕੇ ਜਾਂਚ-ਪੜਤਾਲ ਕਰਦਿਆਂ ਕਿਹਾ ਕਿ ਉਕਤ ਕਿਸਾਨ ਨੂੰ ਆਪਣੀ ਜ਼ਮੀਨ 'ਚ ਡਿਗੀ ਹੋਈ ਬਿਜਲਈ ਤਾਰ ਸਬੰਧੀ ਮਹਿਕਮੇ ...
ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਆਸਪੁਰ ਦੀ ਜ਼ਮੀਨ 'ਚ ਅੱਜ ਬਾਅਦ ਦੁਪਹਿਰ ਕੰਮ ਕਰਦੇ ਕਿਸਾਨ ਦੀ ਕਰੰਟ ਲੱਗਣ ਬਦੌਲਤ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਕਿਸਾਨ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ...
ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਅਮਰੀਕਾ ਸਥਿਤ ਮਨੁੱਖਤਾ ਦੇ ਬਹੁਪੱਖੀ ਤੇ ਸੰਸਾਰ ਪੱਧਰੀ ਵਿਕਾਸ ਨੂੰ ਸਮਰਪਿਤ ਸੰਸਥਾ 'ਵੀ ਕੇਅਰ ਫਾਰ ਹਿਊਮੈਨਿਟੀ' ਵਲੋਂ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ 2018 ਦੇ ਸਰਬਉੱਤਮ ਅਧਿਆਤਮਕ ਵਿਭੂਤੀ ਪੁਰਸਕਾਰ ਨਾਲ ...
ਬੇਲਾ, 15 ਜੁਲਾਈ (ਮਨਜੀਤ ਸਿੰਘ ਸੈਣੀ)- ਪਿੰਡ ਫ਼ਰੀਦ ਵਿਖੇ ਬੀਤੇ ਦਿਨੀਂ ਪਿੰਡ ਦੀ ਹੀ ਇਕ ਔਰਤ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਝੂਠੇ ਦੋਸ਼ ਲਗਾ ਕੇ ਬੇਲਾ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਜਿਸ 'ਤੇ ਬੇਲਾ ਪੁਲਿਸ ਨੇ ਬਿਨਾਂ ਜਾਂਚ ਕੀਤੇ ਹੀ ਸੇਵਾਦਾਰ ...
ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਪੰਜਾਬ ਦੀ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ ਦੀ ਅਗਵਾਈ 'ਚ ਭਰਤਗੜ੍ਹ ਸਥਿਤ ਅਲਪਾਈਨ 'ਚ ਜ਼ਿਲ੍ਹੇ ਦੀ ਕੁਸ਼ਤੀ ਸੰਸਥਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਗੁਰਮੇਜ਼ ਸਿੰਘ ਢਿੱਲੋਂ ...
ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਪੁਲਿਸ ਦੁਆਰਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਅਜੰਤ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟ ...
ਜਾਡਲਾ, 15 ਜਲਾਈ (ਬੱਲੀ)- ਨਸ਼ਿਆਂ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਵਿਚ ਹੋ ਰਹੇ ਵਾਧੇ ਤੋਂ ਚਿੰਤਤ ਇੱਥੋਂ ਦੇ ਸੂਝਵਾਨ ਲੋਕਾਂ ਨੇ ਨਗਰ ਸੁਧਾਰ ਕਮੇਟੀ ਬਣਾ ਕੇ ਜਵਾਨੀ ਨੂੰ ਬਚਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਇਹ ਕਮੇਟੀ ਪਿੰਡ ਦੇ ਬਾਜ਼ਾਰ ...
ਬੰਗਾ, 15 ਜੁਲਾਈ (ਲਾਲੀ ਬੰਗਾ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਲਪ ਲੈਸ ਦੇ ਮੁੱਖ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੁਸਾਂਝ ਕਲਾਂ ਵਿਖੇ ਹੋਈ ਮੀਟਿੰਗ 'ਚ ਕਿਹਾ ਕਿ ਅਰਬ ਦੇਸ਼ਾਂ 'ਚ ਮਿਹਨਤ ਮੁਸ਼ੱਕਤ ਕਰਨ ਗਏ ਪੰਜਾਬੀ ਨੌਜਵਾਨਾਂ ਨੂੰ ਮੁਸ਼ਕਲ ਹਾਲਾਤ ਵਿਚੋਂ ਸੁਰੱਖਿਅਤ ਵਾਪਸ ਵਤਨ ਲਿਆਉਣ ਮੌਕੇ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਨ੍ਹਾਂ ਸਮੱਸਿਆਵਾਂ ਵਿਚੋਂ ਦੇਸ਼ ਵਾਪਸੀ ਮੌਕੇ ਬਣਾਇਆ ਐਗਜਿਟ ਕਨੂੰਨ ਕਾਫੀ ਔਖਾ ਹੋਣ ਕਰਕੇ ਸਖ਼ਤ ਕਾਨੂੰਨੀ ਪ੍ਰਕਿਰਿਆ 'ਚੋਂ ਗੁਜਰਨਾ ਪੈਂਦਾ ਹੈ, ਜਿਸ ਨਾਲ ਪਹਿਲਾਂ ਤੋਂ ਹੀ ਮਾਨਸਿਕ ਪ੍ਰੇਸ਼ਾਨੀ ਝੇਲ ਰਹੇ ਹਰ ਇਨਸਾਨ ਨੂੰ ਤਕਲੀਫ਼ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਇਸ ਕਾਨੂੰਨੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੀ ਅਪੀਲ ਕੀਤੀ | ਸਟੇਟ ਕਮੇਟੀ ਮੈਂਬਰ ਹਰਨੇਕ ਸਿੰਘ ਦੁਸਾਂਝ ਨੇ ਇਸ ਮੌਕੇ ਕਿਹਾ ਕਿ ਸੰਸਥਾ ਹਰ ਪੰਜਾਬੀ ਚਾਹੇ ਉਹ ਦੇਸ ਜਾਂ ਪ੍ਰਦੇਸ਼ 'ਚ ਵਸਦਾ ਹੋਵੇ ਉਸ ਦੀ ਮੱਦਦ ਕਰਨ ਲਈ ਤਤਪਰ ਰਹੇਗੀ | ਇਸ ਮੌਕੇ ਕੁਲਦੀਪ ਸਿੰਘ ਵੈਰੋਂਪੁਰ ਸਕੱਤਰ, ਬਾਬਾ ਸੋਹਨ ਸਿੰਘ, ਮੋਹਨ ਸਿੰਘ, ਕੁਲਵਿੰਦਰ ਕੌਰ, ਗਿਆਨ ਕੌਰ ਆਦਿ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਜ਼ਿਲ੍ਹਾ ਰੂਪਨਗਰ ਚੋਕਬਾਲ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ...
ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)- ਗੁੱਗਾ ਮੈੜੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਇਹ ਕਮੇਟੀ ਇਸੇ ਤਰ੍ਹਾਂ ਹੀ ਕੰਮ ਕਰਦੀ ਰਹੇਗੀ ਤੇ ਕੋਈ ਬਾਹਰੀ ਵਿਅਕਤੀ ਦੀ ਕਮੇਟੀ ਦੇ ਕੰਮਕਾਰਾਂ ਵਿਚ ਕਿਸੇ ...
ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਵਲੋਂ 30 ਲੱਖ ਦੀ ਲਾਗਤ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਦੇ ਬਾਹਰਵਾਰ ਸੰਗਤਾਂ ਦੀ ਸਹੂਲਤ ਲਈ ਕੱਚੀ ਜਗ੍ਹਾ 'ਚ ਪੇਵਰ ਲਗਾਉਣ ਦੇ ਕੰਮ ਦਾ ਅੱਜ ਰਸਮੀਂ ...
ਪੁਰਖਾਲੀ, 15 ਜੁਲਾਈ (ਬੰਟੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਲੈ ਕੇ ਜੰਗਲਾਤ ਵਿਭਾਗ ਰੂਪਨਗਰ ਦੀ ਰੂਪਨਗਰ ਰੇਂਜ ਵਲੋਂ 'ਘਰ-ਘਰ ਹਰਿਆਲੀ' ਮਿਸ਼ਨ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਤੇ ...
ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋਂ ਪੰਜਵੇਂ ਸਾਲਾਨਾ ਸਵੱਛ ਭਾਰਤ ਅਭਿਆਨ ਦੇ ਪਹਿਲੇ ਗੇੜ ਦਾ ਆਗਾਜ਼ ਦਸਮੇਸ਼ ਨਗਰ ਵਿਚ ਬੂਟੇ ਲਗਾ ਕੇ ਕੀਤਾ ਗਿਆ | ਵਾਤਾਵਰਨ ਨੂੰ ਸੰਭਾਲਣ ਲਈ ਤਕਰੀਬਨ ਵੀਹ ਬੂਟੇ ਜੰਗਲਿਆਂ ਸਮੇਤ ਲਗਾਏ ...
ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਪੰਜਾਬ' ਮੁਹਿੰਮ ਲਈ 104 ਸਾਲਾਂ ਬਾਪੂ ਰਾਮ ਕਿਸ਼ਨ ਮਿਸਾਲ ਬਣ ਚੁੱਕਾ ਹੈ | ਇੰਨੀ ਲੰਬੀ ਉਮਰ 'ਚ ਵੀ ਬਾਪੂ ਪੂਰੀ ਤਰ੍ਹਾਂ ਤੰਦਰੁਸਤ ਹੈ | ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ...
ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਵਲੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਸੰਤ ਸਿੰਘ ਨਾਰੰਗ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਭਾਈ ਹਰਭਜਨ ਸਿੰਘ, ਭਾਈ ਹਜ਼ੂਰ ਸਿੰਘ, ਬੀਬੀ ਗੁਰਚਰਨ ਕੌਰ ਬਾਵਾ, ਭਾਈ ...
ਕੀਰਤਪੁਰ ਸਾਹਿਬ, 15 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਕਸਬਾ ਕੀਰਤਪੁਰ ਸਾਹਿਬ ਪਿਛਲੇ ਲੰਮੇ ਅਰਸੇ ਤੋਂ ਪੱਕੇ ਬੱਸ ਅੱਡੇ ਨੂੰ ਤਰਸ ਰਿਹਾ ਹੈ | ਇਸ ਨਗਰੀ ਅੰਦਰ 22 ਦੇ ਕਰੀਬ ਗੁਰਦੁਆਰੇ ਹਨ ਜਿਨ੍ਹਾਂ ...
ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਨੰਗਲ ਵਿਖੇ ਪ੍ਰਧਾਨ ਮੱਘਰ ਸਿੰਘ, ਸੁਰਜੀਤ ਸਿੰਘ ਢੇਰ, ਮਨਜੀਤ ਸਿੰਘ ਖਹਿਰਾਬਾਦ ਦੀ ਅਗਵਾਈ ਵਿਚ ਟਰਾਂਸਪੋਰਟਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟਰਾਂ ਵਲੋਂ ਆਪਣੀਆਂ ਭਖਦੀਆਂ ਮੰਗਾ ...
ਮੋਰਿੰਡਾ, 15 ਜੁਲਾਈ (ਕੰਗ)- ਪੁਲਿਸ ਸਾਂਝ ਕੇਂਦਰ ਮੋਰਿੰਡਾ ਦੇ ਇੰਚਾਰਜ ਸਬ ਇੰਸ. ਬਾਵਾ ਸਿੰਘ ਤੇ ਭਾਰਤ ਵਿਕਾਸ ਦੇ ਮੈਂਬਰਾਂ ਦੀ ਅਗਵਾਈ ਹੇਠ ਮੋਰਿੰਡਾ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਕਾਈਨੌਰ, ਪੀ. ਏ. ਡੀ. ...
ਮੋਰਿੰਡਾ, 15 ਜੁਲਾਈ (ਕੰਗ)- ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਮੋਰਿੰਡਾ ਵਿਚ ਹੋਈ | ਮੀਟਿੰਗ ਵਿਚ ਵਿਸ਼ਵਕਰਮਾ ਭਵਨ ਵਿਚ ਚੱਲ ਰਹੀ ਉਸਾਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX