ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਰੂਪਨਗਰ

ਕੌਮੀ ਸਿਹਤ ਮਿਸ਼ਨ ਅਧੀਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੀਟਿੰਗ

ਰੂਪਨਗਰ, 15 ਜੁਲਾਈ (ਸ. ਰਿ.)- ਸੂਬੇ ਦੇ ਸਿਹਤ ਵਿਭਾਗ 'ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਰੂਪਨਗਰ ਦਾ ਮਕਬਰਾ ਬਣਿਆ ਨਸ਼ੇੜੀਆਂ ਦਾ ਅੱਡਾ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦਾ ਪੁਰਾਤਨ ਤੇ ਵਿਰਾਸਤੀ ਮਕਬਰਾ ਅੱਜ ਕੱਲ੍ਹ ਨਸ਼ੇੜੀਆਂ ਦਾ ਅੱਡਾ ਬਣ ਗਿਆ ਹੈ ਜਿੱਥੇ ਬੈਠ ਕੇ ਨਸ਼ੇੜੀ ਨਸ਼ੇ ਦੇ ਟੀਕੇ ਤੇ ਹੋਰ ਨਸ਼ਿਆਂ ਦਾ ਸੇਵਨ ਕਰਦੇ ਹਨ | ਇਹ ਮਾਜਰਾ 'ਅਜੀਤ' ਦੇ ਪ੍ਰਤੀਨਿਧ ਨੇ ਅੱਖੀਂ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ

ਸ੍ਰੀ ਅਨੰਦਪੁਰ ਸਾਹਿਬ 15 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅੱਪਰ ਮੀਂਢਵਾਂ ਦੇ ਪੰਜਾਬ ਹੋਮਗਾਰਡ ਦੇ ਨੂਰਪੁਰ ਬੇਦੀ ਥਾਣੇ ਵਿਚ ਤਾਇਨਾਤ ਜਵਾਨ ਰਾਜੀਵ ਕੁਮਾਰ (53) ਪੁੱਤਰ ਜਗਦੀਸ਼ ਚੰਦਰ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਰੇਹੜੀਆਂ ਵਾਲਿਆਂ ਨੂੰ ਛਤਰੀਆਂ ਭੇਟ

ਰੂਪਨਗਰ, 15 ਜੁਲਾਈ (ਸਟਾਫ ਰਿਪੋਰਟਰ)- ਰੋਟਰੀ ਕਲੱਬ ਰੂਪਨਗਰ ਵਲੋਂ ਛਾਂ ਯੋਜਨਾ ਹੇਠ ਅੱਜ ਪਰਮਾਰ ਹਸਪਤਾਲ ਤੋਂ ਲੈ ਕੇ ਦਸਮੇਸ਼ ਨਗਰ, ਬੇਲਾ ਚੌਕ, ਕਲਿਆਣ ਟਾਕੀਜ਼ ਦੇ ਸਾਹਮਣੇ, ਕਾਲਜ ਰੋਡ, ਜ਼ੈਲ ਸਿੰਘ ਨਗਰ ਪਾਰਕ, ਡੀ. ਸੀ. ਕੰਪਲੈਕਸ, ਸਨਸਿਟੀ, ਵੇਰਕਾ ਚੌਕ, ਸਰਹਿੰਦ ...

ਪੂਰੀ ਖ਼ਬਰ »

ਐੱਨ.ਐੱਫ.ਐੱਲ. ਨੰਗਲ 'ਚ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ ਕਰਵਾਇਆ

ਨੰਗਲ, 11 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਰਤ ਦਾ ਵਰਚੂਅਲ ਹਸਪਤਾਲ ਹੈਲਥ ਕੇਅਰ ਸਹਾਇਕ ਪ੍ਰੋਗਰਾਮ (ਏਚ.ਸੀ.ਏ.ਪੀ.) ਜੋਕਿ ਇਕ ਅਲੱਗ ਕਰਮਚਾਰੀ ਸਿਹਤ ਸਹਾਇਤਾ ਤੇ ਤੰਦਰੁਸਤ ਪ੍ਰੋਗਰਾਮ ਹੈ, ਨੈਸ਼ਨਲ ਫਰਟੀਲਾਈਜ਼ਰ ਲਿਮਿਟੇਡ ਦੀ ਨੰਗਲ ਇਕਾਈ ਵਿਚ ਸ਼ੁਰੂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਦਾ ਵਫ਼ਦ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਉੱਚ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਛੇਵੇਂ ਤਨਖ਼ਾਹ ਕਮਿਸ਼ਨ ਪੰਜਾਬ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਨੇ ਵੀ ਵੇਖਿਆ ਮੌਕਾ

ਉਕਤ ਹਾਦਸੇ ਦੇ ਇਤਲਾਹ ਮਿਲਦਿਆਂ ਹੀ ਪੰਜਾਬ ਰਾਜ ਪਾਵਰਕਾਮ ਦੇ ਐੱਸ. ਡੀ. ਓ. ਰਣਜੀਤ ਸਿੰਘ ਨਾਗਰਾ ਨੇ ਹੋਰਨਾਂ ਅਧਿਕਾਰੀਆਂ ਸਮੇਤ ਆਸਪੁਰ ਦੀ ਜ਼ਮੀਨ 'ਚ ਜਾ ਕੇ ਜਾਂਚ-ਪੜਤਾਲ ਕਰਦਿਆਂ ਕਿਹਾ ਕਿ ਉਕਤ ਕਿਸਾਨ ਨੂੰ ਆਪਣੀ ਜ਼ਮੀਨ 'ਚ ਡਿਗੀ ਹੋਈ ਬਿਜਲਈ ਤਾਰ ਸਬੰਧੀ ਮਹਿਕਮੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਆਸਪੁਰ ਦੇ ਕਿਸਾਨ ਦੀ ਮੌਤ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਆਸਪੁਰ ਦੀ ਜ਼ਮੀਨ 'ਚ ਅੱਜ ਬਾਅਦ ਦੁਪਹਿਰ ਕੰਮ ਕਰਦੇ ਕਿਸਾਨ ਦੀ ਕਰੰਟ ਲੱਗਣ ਬਦੌਲਤ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਕਿਸਾਨ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ ਦਿੱਤਾ ਜਾਵੇਗਾ ਸਰਬਉੱਤਮ ਅਧਿਆਤਮਿਕ ਵਿਭੂਤੀ ਪੁਰਸਕਾਰ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਅਮਰੀਕਾ ਸਥਿਤ ਮਨੁੱਖਤਾ ਦੇ ਬਹੁਪੱਖੀ ਤੇ ਸੰਸਾਰ ਪੱਧਰੀ ਵਿਕਾਸ ਨੂੰ ਸਮਰਪਿਤ ਸੰਸਥਾ 'ਵੀ ਕੇਅਰ ਫਾਰ ਹਿਊਮੈਨਿਟੀ' ਵਲੋਂ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੂੰ 2018 ਦੇ ਸਰਬਉੱਤਮ ਅਧਿਆਤਮਕ ਵਿਭੂਤੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਗ਼ਲਤ ਦੋਸ਼ ਲਗਾਉਣ ਵਾਲੀ ਔਰਤ ਵਿਰੁੱਧ ਕਾਰਵਾਈ ਦੀ ਮੰਗ

ਬੇਲਾ, 15 ਜੁਲਾਈ (ਮਨਜੀਤ ਸਿੰਘ ਸੈਣੀ)- ਪਿੰਡ ਫ਼ਰੀਦ ਵਿਖੇ ਬੀਤੇ ਦਿਨੀਂ ਪਿੰਡ ਦੀ ਹੀ ਇਕ ਔਰਤ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਰੁੱਧ ਝੂਠੇ ਦੋਸ਼ ਲਗਾ ਕੇ ਬੇਲਾ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਜਿਸ 'ਤੇ ਬੇਲਾ ਪੁਲਿਸ ਨੇ ਬਿਨਾਂ ਜਾਂਚ ਕੀਤੇ ਹੀ ਸੇਵਾਦਾਰ ...

ਪੂਰੀ ਖ਼ਬਰ »

ਗੁਰਮੇਜ਼ ਸਿੰਘ ਢਿੱਲੋਂ ਸਰਬਸੰਮਤੀ ਨਾਲ ਕੁਸ਼ਤੀ ਸੰਸਥਾ ਦੇ ਪ੍ਰਧਾਨ ਬਣੇ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)- ਪੰਜਾਬ ਦੀ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ ਦੀ ਅਗਵਾਈ 'ਚ ਭਰਤਗੜ੍ਹ ਸਥਿਤ ਅਲਪਾਈਨ 'ਚ ਜ਼ਿਲ੍ਹੇ ਦੀ ਕੁਸ਼ਤੀ ਸੰਸਥਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਗੁਰਮੇਜ਼ ਸਿੰਘ ਢਿੱਲੋਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਟਾਰੀਆਂ, 15 ਜੁਲਾਈ (ਨਵਜੋਤ ਸਿੰਘ ਜੱਖੂ)- ਪੁਲਿਸ ਦੁਆਰਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ 43 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਅਜੰਤ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟ ...

ਪੂਰੀ ਖ਼ਬਰ »

ਨਸ਼ਾਬੰਦੀ ਲਈ ਨਗਰ ਸੁਧਾਰ ਕਮੇਟੀ ਦੁਕਾਨ ਤੋਂ ਦੁਕਾਨ ਗਈ

ਜਾਡਲਾ, 15 ਜਲਾਈ (ਬੱਲੀ)- ਨਸ਼ਿਆਂ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਵਿਚ ਹੋ ਰਹੇ ਵਾਧੇ ਤੋਂ ਚਿੰਤਤ ਇੱਥੋਂ ਦੇ ਸੂਝਵਾਨ ਲੋਕਾਂ ਨੇ ਨਗਰ ਸੁਧਾਰ ਕਮੇਟੀ ਬਣਾ ਕੇ ਜਵਾਨੀ ਨੂੰ ਬਚਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਇਹ ਕਮੇਟੀ ਪਿੰਡ ਦੇ ਬਾਜ਼ਾਰ ...

ਪੂਰੀ ਖ਼ਬਰ »

ਅਰਬ ਦੇਸ਼ਾਂ 'ਚੋਂ ਸੁਰੱਖਿਅਤ ਵਾਪਸੀ ਮੌਕੇ ਐਗਜ਼ਿਟ ਕਾਨੂੰਨ ਨੂੰ ਸੁਖਾਲਾ ਕੀਤਾ ਜਾਵੇ-ਰਾਮੂਵਾਲੀਆ

ਬੰਗਾ, 15 ਜੁਲਾਈ (ਲਾਲੀ ਬੰਗਾ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਲਪ ਲੈਸ ਦੇ ਮੁੱਖ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੁਸਾਂਝ ਕਲਾਂ ਵਿਖੇ ਹੋਈ ਮੀਟਿੰਗ 'ਚ ਕਿਹਾ ਕਿ ਅਰਬ ਦੇਸ਼ਾਂ 'ਚ ਮਿਹਨਤ ...

ਪੂਰੀ ਖ਼ਬਰ »

ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਜ਼ਿਲ੍ਹਾ ਰੂਪਨਗਰ ਚੋਕਬਾਲ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਸੱਤਵੀਂ ਸੀਨੀਅਰ ਚੋਕਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁੱਗਾ ਮੈੜੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)- ਗੁੱਗਾ ਮੈੜੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਇਹ ਕਮੇਟੀ ਇਸੇ ਤਰ੍ਹਾਂ ਹੀ ਕੰਮ ਕਰਦੀ ਰਹੇਗੀ ਤੇ ਕੋਈ ਬਾਹਰੀ ਵਿਅਕਤੀ ਦੀ ਕਮੇਟੀ ਦੇ ਕੰਮਕਾਰਾਂ ਵਿਚ ਕਿਸੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਵਲੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪੇਵਰ ਲਗਾਉਣ ਦਾ ਕੰਮ ਸ਼ੁਰੂ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਵਲੋਂ 30 ਲੱਖ ਦੀ ਲਾਗਤ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਦੇ ਬਾਹਰਵਾਰ ਸੰਗਤਾਂ ਦੀ ਸਹੂਲਤ ਲਈ ਕੱਚੀ ਜਗ੍ਹ•ਾ 'ਚ ਪੇਵਰ ਲਗਾਉਣ ਦੇ ਕੰਮ ਦਾ ਅੱਜ ਰਸਮੀਂ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਸਮਾਗਮ

ਪੁਰਖਾਲੀ, 15 ਜੁਲਾਈ (ਬੰਟੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਲੈ ਕੇ ਜੰਗਲਾਤ ਵਿਭਾਗ ਰੂਪਨਗਰ ਦੀ ਰੂਪਨਗਰ ਰੇਂਜ ਵਲੋਂ 'ਘਰ-ਘਰ ਹਰਿਆਲੀ' ਮਿਸ਼ਨ ਤਹਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਵੱਛ ਭਾਰਤ ਮੁਹਿੰਮ ਦਾ ਪਹਿਲਾ ਗੇੜ ਆਰੰਭ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋਂ ਪੰਜਵੇਂ ਸਾਲਾਨਾ ਸਵੱਛ ਭਾਰਤ ਅਭਿਆਨ ਦੇ ਪਹਿਲੇ ਗੇੜ ਦਾ ਆਗਾਜ਼ ਦਸਮੇਸ਼ ਨਗਰ ਵਿਚ ਬੂਟੇ ਲਗਾ ਕੇ ਕੀਤਾ ਗਿਆ | ਵਾਤਾਵਰਨ ਨੂੰ ਸੰਭਾਲਣ ਲਈ ਤਕਰੀਬਨ ਵੀਹ ਬੂਟੇ ਜੰਗਲਿਆਂ ਸਮੇਤ ਲਗਾਏ ...

ਪੂਰੀ ਖ਼ਬਰ »

ਅੱਜ ਵੀ ਹਾਰਮੋਨੀਅਮ ਤੇ ਸੁਰਾਂ ਨਾਲ ਤਾਲਮੇਲ ਬਿਠਾ ਰਿਹਾ 104 ਸਾਲਾਂ ਬਾਪੂ ਰਾਮ ਕਿ੍ਸ਼ਨ

ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਪੰਜਾਬ' ਮੁਹਿੰਮ ਲਈ 104 ਸਾਲਾਂ ਬਾਪੂ ਰਾਮ ਕਿਸ਼ਨ ਮਿਸਾਲ ਬਣ ਚੁੱਕਾ ਹੈ | ਇੰਨੀ ਲੰਬੀ ਉਮਰ 'ਚ ਵੀ ਬਾਪੂ ਪੂਰੀ ਤਰ੍ਹਾਂ ਤੰਦਰੁਸਤ ਹੈ | ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਵਲੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਸੰਤ ਸਿੰਘ ਨਾਰੰਗ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਭਾਈ ਹਰਭਜਨ ਸਿੰਘ, ਭਾਈ ਹਜ਼ੂਰ ਸਿੰਘ, ਬੀਬੀ ਗੁਰਚਰਨ ਕੌਰ ਬਾਵਾ, ਭਾਈ ...

ਪੂਰੀ ਖ਼ਬਰ »

ਰਾਜਨੀਤਿਕ ਮੁੱਦਾ ਬਣ ਕੇ ਰਹਿ ਗਿਆ ਕੀਰਤਪੁਰ ਸਾਹਿਬ ਦਾ ਬੱਸ ਅੱਡਾ

ਕੀਰਤਪੁਰ ਸਾਹਿਬ, 15 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਕਸਬਾ ਕੀਰਤਪੁਰ ਸਾਹਿਬ ਪਿਛਲੇ ਲੰਮੇ ਅਰਸੇ ਤੋਂ ਪੱਕੇ ਬੱਸ ਅੱਡੇ ਨੂੰ ਤਰਸ ਰਿਹਾ ਹੈ | ਇਸ ਨਗਰੀ ਅੰਦਰ 22 ਦੇ ਕਰੀਬ ਗੁਰਦੁਆਰੇ ਹਨ ਜਿਨ੍ਹਾਂ ਵਿਚ ਗੁਰਦੁਆਰਾ ਪਤਾਲਪੁਰੀ ਸਾਹਿਬ ਵੀ ਸ਼ਾਮਿਲ ਹੈ, ਜਿਸ ਨੂੰ ਸਿੱਖਾਂ ਦੇ ਮਿੰਨੀ ਹਰਿਦੁਆਰ ਵਜੋਂ ਵੀ ਜਾਣਿਆ ਜਾਂਦਾ ਹੈ | ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ | ਇੱਥੇ ਕੋਈ ਪੱਕਾ ਬੱਸ ਅੱਡਾ ਨਾ ਹੋਣ ਕਰਕੇ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਵੱਡੀਆਂ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈਂਦਾ ਹੈ | ਸੰਨ 2013 ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਾਉਣ ਦੇ ਮੰਤਵ ਨਾਲ ਆਸ-ਪਾਸ ਪੈਂਦੀਆਂ ਪੰਜ ਪੰਚਾਇਤਾਂ ਨੂੰ ਇਕੱਠਾ ਕਰਕੇ ਨਗਰ ਪੰਚਾਇਤ ਦਾ ਗਠਨ ਕੀਤਾ ਗਿਆ ਸੀ | ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਨ ਦੇ ਵਾਅਦੇ ਕਰਨ ਵਾਲੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਲਈ ਸ਼ਹਿਰ ਅੰਦਰ ਪੱਕਾ ਬੱਸ ਅੱਡਾ ਇਕ ਚੋਣ ਮੁੱਦਾ ਬਣ ਕੇ ਰਹਿ ਗਿਆ | ਛੋਟੀ ਵੱਡੀ ਚੋਣ ਦੌਰਾਨ ਜਦੋਂ ਕੋਈ ਰਾਜਨੀਤਿਕ ਆਗੂ ਇੱਥੇ ਪ੍ਰਚਾਰ ਕਰਨ ਲਈ ਆਉਂਦਾ ਹੈ ਤਾਂ ਉਸ ਵਲੋਂ ਇੱਥੇ ਪੱਕਾ ਬੱਸ ਅੱਡਾ ਬਣਾਉਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਕੋਈ ਵੀ ਇਸ ਜ਼ਰੂਰਤ ਵੱਲ ਧਿਆਨ ਨਹੀਂ ਦਿੰਦਾ | ਕਹਿਣ ਨੂੰ ਇੱਥੇ ਦੋ ਬੱਸ ਅੱਡੇ ਹਨ ਜਿਨ੍ਹਾਂ ਵਿਚੋਂ ਇਕ ਨੂੰ ਪੁਰਾਣਾ ਤੇ ਦੂਜੇ ਨੂੰ ਨਵੇਂ ਬੱਸ ਅੱਡੇ ਵਜੋਂ ਜਾਣਿਆ ਜਾਂਦਾ ਹੈ | ਇਹ ਦੋਵੇਂ ਬੱਸ ਅੱਡੇ ਸਿਰਫ਼ ਨਾਂਅ ਦੇ ਹੀ ਅੱਡੇ ਹਨ | ਇੱਥੇ ਸਵਾਰੀਆਂ ਦੀ ਸਹੂਲਤ ਲਈ ਕੋਈ ਪ੍ਰਬੰਧ ਦੇਖਣ ਨੂੰ ਨਹੀਂ ਮਿਲਦਾ | ਇੱਥੇ ਸਵਾਰੀਆਂ ਖੁੱਲ੍ਹੇ ਆਸਮਾਨ ਹੇਠਾਂ ਖੜ੍ਹ ਕੇ ਹੀ ਬੱਸਾਂ ਦਾ ਇੰਤਜ਼ਾਰ ਕਰਦੀਆਂ ਹਨ ਫਿਰ ਮੌਸਮ ਗਰਮੀ ਭਾਵੇਂ ਬਰਸਾਤਾਂ ਦਾ ਹੀ ਕਿਉਂ ਨਾ ਹੋਵੇ | ਜ਼ਿਕਰਯੋਗ ਹੈ ਕਿ ਪਹਿਲਾਂ ਕੀਰਤਪੁਰ ਸਾਹਿਬ ਵਿਖੇ ਸਥਾਨਕ ਗਰਾਮ ਪੰਚਾਇਤ ਵਲੋਂ ਗੁਰਦੁਆਰਾ ਪਤਾਲਪੁਰੀ ਚੌਕ ਨਜ਼ਦੀਕ ਇਕ ਆਲੀਸ਼ਾਨ ਬੱਸ ਅੱਡਾ ਬਣਾਇਆ ਹੋਇਆ ਸੀ | ਸੰਨ 2009 ਵਿਚ ਜਦੋਂ ਪਤਾਲਪੁਰੀ ਚੌਕ ਤੋਂ ਭਾਖੜਾ ਨਹਿਰ ਦੇ ਉੱਪਰੋਂ ਓਵਰ ਬਿ੍ਜ ਦਾ ਨਿਰਮਾਣ ਕੀਤਾ ਗਿਆ ਤਾਂ ਇਸ ਬੱਸ ਅੱਡੇ ਦੀ ਇਮਾਰਤ ਉਸ ਵਿਚ ਆ ਗਈ, ਜਿਸ ਕਾਰਨ ਇਸ ਨੂੰ ਢਹਿ-ਢੇਰੀ ਕਰਨਾ ਪਿਆ ਸੀ | ਉਸ ਸਮੇਂ ਬਿ੍ਜ ਦਾ ਨਿਰਮਾਣ ਕਰਨ ਵਾਲੀ ਕੰਪਨੀ ਵਲੋਂ ਸਬੰਧਿਤ ਪੰਚਾਇਤ ਨੂੰ ਮੁਆਵਜ਼ੇ ਵਜੋਂ ਕਰੀਬ 43 ਲੱਖ ਰੁਪਏ ਦਿੱਤੇ ਗਏ ਸਨ | ਕਰੀਬ 9 ਸਾਲ ਬੀਤ ਜਾਣ ਤੋਂ ਬਾਅਦ ਅੱਜ ਤੱਕ ਇੱਥੇ ਕੋਈ ਬੱਸ ਅੱਡਾ ਨਹੀਂ ਬਣਾਇਆ ਗਿਆ | ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸ਼ਹਿਰ ਦੀ ਧਾਰਮਿਕ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਇੱਥੇ ਕੋਈ ਪੱਕਾ ਬੱਸ ਅੱਡਾ ਬਣਾਇਆ ਜਾਵੇ |


ਖ਼ਬਰ ਸ਼ੇਅਰ ਕਰੋ

ਟਰਾਂਸਪੋਰਟਰਾਂ ਵਲੋਂ ਦੇਸ਼ ਭਰ 'ਚ ਟਰਾਂਸਪੋਰਟ ਵਿਰੋਧੀ ਨੀਤੀਆਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਵੇਗਾ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਨੰਗਲ ਵਿਖੇ ਪ੍ਰਧਾਨ ਮੱਘਰ ਸਿੰਘ, ਸੁਰਜੀਤ ਸਿੰਘ ਢੇਰ, ਮਨਜੀਤ ਸਿੰਘ ਖਹਿਰਾਬਾਦ ਦੀ ਅਗਵਾਈ ਵਿਚ ਟਰਾਂਸਪੋਰਟਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟਰਾਂ ਵਲੋਂ ਆਪਣੀਆਂ ਭਖਦੀਆਂ ਮੰਗਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਰੈਲੀ ਕੱਢੀ

ਮੋਰਿੰਡਾ, 15 ਜੁਲਾਈ (ਕੰਗ)- ਪੁਲਿਸ ਸਾਂਝ ਕੇਂਦਰ ਮੋਰਿੰਡਾ ਦੇ ਇੰਚਾਰਜ ਸਬ ਇੰਸ. ਬਾਵਾ ਸਿੰਘ ਤੇ ਭਾਰਤ ਵਿਕਾਸ ਦੇ ਮੈਂਬਰਾਂ ਦੀ ਅਗਵਾਈ ਹੇਠ ਮੋਰਿੰਡਾ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਕਾਈਨੌਰ, ਪੀ. ਏ. ਡੀ. ...

ਪੂਰੀ ਖ਼ਬਰ »

ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 15 ਜੁਲਾਈ (ਕੰਗ)- ਵਿਸ਼ਵਕਰਮਾ ਸਭਾ ਮੋਰਿੰਡਾ ਦੀ ਇਕੱਤਰਤਾ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਮੋਰਿੰਡਾ ਵਿਚ ਹੋਈ | ਮੀਟਿੰਗ ਵਿਚ ਵਿਸ਼ਵਕਰਮਾ ਭਵਨ ਵਿਚ ਚੱਲ ਰਹੀ ਉਸਾਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX