ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  11 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  21 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  33 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  40 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 2 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਪਟਿਆਲਾ

ਅਕਾਲੀ ਮੈਂਬਰ ਪਾਰਲੀਮੈਂਟ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ 18 ਜੁਲਾਈ ਨੂੰ ਮਿਲਣਗੇ -ਪ੍ਰੋ. ਚੰਦੂਮਾਜਰਾ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 16 ਜੁਲਾਈ ਨੂੰ ਭੁੱਖ ਹੜਤਾਲ 'ਤੇ ਨਾ ਬੈਠਣ ਦੀ ਅਪੀਲ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਟਿਆਲਾ ਹਲਕੇ ਦੀਆਂ ਸੜਕਾਂ 'ਤੇ 150 ਕਰੋੜ ਖ਼ਰਚ ਕੀਤੇ ਜਾਣਗੇ-ਪ੍ਰਨੀਤ ਕੌਰ

ਸਮਾਣਾ, 15 ਜੁਲਾਈ (ਸਾਹਿਬ ਸਿੰਘ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਐਲਾਨ ਕੀਤਾ ਹੈ ਕਿ ਪਟਿਆਲਾ ਹਲਕੇ ਦੀਆਂ ਸੜਕਾਂ 'ਤੇ 150 ਕਰੋੜ ਰੁਪਏ ਖ਼ਰਚ ਕਰਕੇ ਉਨ੍ਹਾਂ ਦੀ ਨੁਹਾਰ ਬਦਲੀ ਜਾਏਗੀ | ਉਹ ਪੰਜਾਬ ਦੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ...

ਪੂਰੀ ਖ਼ਬਰ »

ਮੁਹੱਲੇ ਦੇ ਘਰ-ਘਰ ਜਾ ਕੇ ਕੀਤਾ ਜਾਵੇਗਾ ਭੰਡੀ ਪ੍ਰਚਾਰ ਕੌ ਾਸਲਰ ਨੇ ਨਗਰ ਕੌਾਸਲ ਦੇ ਿਖ਼ਲਾਫ਼ ਚੁੱਕਿਆ ਝੰਡਾ

ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਇੱਥੋਂ ਦੇ ਭਾਜਪਾ ਕੌਾਸਲਰ ਸ੍ਰੀ ਪਵਨ ਮੁਖੀਜਾ ਨੇ ਨਗਰ ਕੌਾਸਲ ਤੇ ਉਸ ਦੇ ਵਾਰਡ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾ ਕੇ ਵਿਦਰੋਹ ਦਾ ਝੰਡਾ ਚੁੱਕ ਲਿਆ ਹੈ | ਇਸ ਗੱਲ ਨੂੰ ਲੈ ਕੇ ਅੱਜ ਉਨ੍ਹਾਂ ਨੇ ਮੁਹੱਲਾ ਵਾਸੀਆਂ ਦੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ ਦੋ ਜ਼ਖ਼ਮੀ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਾਉਮਾਜਰਾ ਦੇ ਕੋਲ ਕਾਰ ਦੀ ਟੱਕਰ ਵੱਜਣ ਕਰਕੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਦੇ ਕਾਫ਼ੀ ਸੱਟਾਂ ਵੱਜੀਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਸੱਪ ਦੇ ਕੱਟਣ ਨਾਲ ਸਭ ਤੋਂ ਵੱਧ ਮੌਤਾਂ ਭਾਰਤ ਵਿਚ ਹੋ ਰਹੀਆਂ ਹਨ- ਮਾਹਿਰ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਦੁਨੀਆ ਭਰ ਵਿਚ ਸੱਪ ਦੇ ਕੱਟਣ ਨਾਲ ਸਭ ਤੋਂ ਵੱਧ ਮੌਤਾਂ ਹਿੰਦੁਸਤਾਨ ਵਿਚ ਹੋ ਰਹੀਆਂ ਹਨ ਤੇ ਹਰ ਸਾਲ 10 ਹਜ਼ਾਰ ਤੋਂ ਵੱਧ ਵਿਅਕਤੀ ਸੱਪਾਂ ਦੀ ਭੇਟ ਚੜ੍ਹ ਜਾਂਦੇ ਹਨ | ਸੱਪ ਦੇ ਕੱਟਣ ਸਬੰਧੀ ਮੁੱਢਲੀ ਸਹਾਇਤਾ ਦੀ ਜਾਣਕਾਰੀ ਹਰ ...

ਪੂਰੀ ਖ਼ਬਰ »

ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪ੍ਰਭਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭਟੇੜੀ ਨੇ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਚੋਰੀ ਦੀ ਕੋਸ਼ਿਸ਼ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਇੱਥੇ ਅਫ਼ਸਰ ਇਨਕਲੇਵ ਫੇਜ਼-2 ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਔਰਤਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਇਸ ਸਬੰਧੀ ਮੱਲ ਸਿੰਘ ਪੁੱਤਰ ਚੰਨਣ ਸਿੰਘ ਨੇ ਥਾਣਾ ਸਿਵਲ ਲਾਈਨ ਵਿਖੇ ਸ਼ਿਕਾਇਤ ਕਰਦਿਆਂ ਦੱਸਿਆ ਕਿ ਕੁੱਝ ...

ਪੂਰੀ ਖ਼ਬਰ »

ਸੂਬੇ ਦੇ ਥਾਣਿਆਂ 'ਚ ਖੜ੍ਹੇ 32000 ਤੋਂ ਵੱਧ ਵਾਹਨਾਂ ਦੀ ਹਾਲਤ ਹੋ ਰਹੀ ਐ ਖਸਤਾ, ਪੁਲਿਸ ਲਈ ਬਣੀ ਸਿਰਦਰਦੀ

• ਆਤਿਸ਼ ਗੁਪਤਾ ਪਟਿਆਲਾ, 15 ਜੁਲਾਈ-ਸੂਬੇ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ ਭੈੜੇ ਅਨਸਰਾਂ ਦੇ ਿਖ਼ਲਾਫ਼ ਨੱਥ ਪਾਉਣ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਪਰ ਸੂਬੇ ਦੇ ਥਾਣਿਆਂ 'ਚ ਖੜ੍ਹੇ 32000 ਤੋਂ ਵੱਧ ਵਾਹਨਾਂ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ ...

ਪੂਰੀ ਖ਼ਬਰ »

ਹਲਕਾ ਇੰਚਾਰਜ ਕਬੀਰ ਦਾਸ ਨੇ ਅਕਾਲੀ-ਭਾਜਪਾ ਵਰਕਰਾਂ ਨਾਲ ਕੀਤੀ ਬੈਠਕ

ਭਾਦਸੋਂ, 15 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਅਕਾਲੀ-ਭਾਜਪਾ ਦੇ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਨੇ ਭਾਦਸੋਂ ਵਿਖੇ ਅਕਾਲੀ-ਭਾਜਪਾ ਦੇ ਵਰਕਰਾਂ ਨਾਲ ਬੈਠਕ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਗੌਰਮਿੰਟ ਕੁਆਰਟਰਜ਼ ਰੈਜ਼ੀਡੈਂਟਸ ਐਸੋਸੀਏਸ਼ਨ ਨੇ ਕਮਿਊਨਿਟੀ ਹਾਲ ਲਈ ਪ੍ਰਨੀਤ ਕੌਰ ਤੇ ਵਿਜੇਇੰਦਰ ਸਿੰਗਲਾ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਗੌਰਮਿੰਟ ਕੁਆਰਟਰਜ਼ ਰੈਜ਼ੀਡੈਂਟਸ ਐਸੋਸੀਏਸ਼ਨ ਘਲੋੜੀ ਗੇਟ ਦੇ ਕਾਰਜਕਾਰੀ ਪ੍ਰਧਾਨ ਬਿਕਰਮਜੀਤ ਸਿੰਘ ਨੇ ਕੁਆਰਟਰਾਂ ਵਿਚ ਕਮਿਊਨਿਟੀ ਹਾਲ ਬਣਾਉਣ ਸਬੰਧੀ ਸ੍ਰੀਮਤੀ ਪ੍ਰਨੀਤ ਕੌਰ ਤੇ ਲੋਕ ਨਿਰਮਾਣ ਮੰਤਰੀ ...

ਪੂਰੀ ਖ਼ਬਰ »

ਏਸ਼ੀਅਨ ਖੇਡਾਂ 'ਚ ਜੇਤੂ ਮਨਪ੍ਰੀਤ ਕੌਰ ਨੇ ਡੀ. ਐਮ. ਡਬਲਿਊ. ਰਸੋਈ ਘਰ ਦਾ ਕੀਤਾ ਉਦਘਾਟਨ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਡੀ.ਐਮ.ਡਬਲਿਊ. ਕਾਲੋਨੀ ਪਟਿਆਲਾ ਵਿਖੇ ਸੀਨੀਅਰ ਰੇਲਵੇ ਅਧਿਕਾਰੀ ਰਮੇਸ਼ ਕੁਮਾਰ ਦੀ ਦੇਖ-ਰੇਖ 'ਚ ਮੈਰਿਜ ਪੈਲੇਸ 'ਚ ਬਣਾਏ ਗਏ ਆਧੁਨਿਕ ਰਸੋਈ ਘਰ ਦਾ ਉਦਘਾਟਨ ਏਸ਼ੀਅਨ ਖੇਡਾਂ 'ਚੋਂ ਜੇਤੂ ਮਨਪ੍ਰੀਤ ਕੌਰ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਸਮਾਣਾ 'ਚ ਅਗਰਸੈਨ ਚੌਕ ਨੇੜੇ ਤਿੰਨ ਦੁਕਾਨਾਂ 'ਚ ਹੋਈ ਚੋਰੀ

ਸਮਾਣਾ, 15 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਅਗਰਸੈਨ ਚੌਕ ਨੇੜੇ ਬਾਬੂ ਰਾਮ ਪੈਟਰੋਲ ਪੰਪ ਦੇ ਸਾਹਮਣੇ ਇਕ ਮੈਡੀਕਲ ਸਟੋਰ ਅਤੇ ਦੋ ਸਪੇਅਰ ਪਾਰਟਸ ਦੀਆਂ ਦੁਕਾਨਾਂ 'ਚ ਚੋਰਾਂ ਵਲੋਂ ਬੀਤੀ ਰਾਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ | ਸਾਹਿਲ ...

ਪੂਰੀ ਖ਼ਬਰ »

ਸੜਕਾਂ ਟੁੱਟੀਆਂ ਤੇ ਵਿਚ ਟੋਏ, ਲੋਕੀ ਮਰ ਗਏ ਓਏ ਹੋਏ

ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੀਆਂ ਸੜਕਾਂ ਦਾ ਬਹੁਤ ਹੀ ਮੰਦਾ ਹਾਲ ਹੈ | ਸਾਰੇ ਹੀ ਸ਼ਹਿਰ ਦੀਆਂ ਸੜਕਾਂ ਵਿਚ ਟੋਏ ਹੀ ਟੋਏ ਹਨ ਸੜਕ ਤਾਂ ਕਿਤੇ ਕਿਤੇ ਹੀ ਵਿਖਾਈ ਦਿੰਦੀ ਹੈ | ਇਨ੍ਹਾਂ ਟੁੱਟੀਆਂ ਫੁੱਟੀਆਂ ਅਤੇ ਥਾਂ-ਥਾਂ ਤੋਂ ਜ਼ਖ਼ਮੀ ਹੋਈਆਂ ...

ਪੂਰੀ ਖ਼ਬਰ »

ਸਾਢੇ 5 ਲੱਖ ਰੁਪਏ ਦੀ ਧੋਖਾਧੜੀ ਕਰਨ 'ਤੇ ਮਾਮਲਾ ਦਰਜ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਜ਼ਮੀਨ ਵੇਚਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਤਿ੍ਪੜੀ ਪਟਿਆਲਾ ਦੀ ਪੁਲਿਸ ਨੇ ਦੋ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਸਰਦਾਰਾ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਘੁਗਰਾ ਦੀ ਸ਼ਿਕਾਇਤ 'ਤੇ ਹਰਸ਼ਨਰਾਜਦੀਪ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਸਨੌਰ ਅਤੇ ਹਸਨੀਤ ਕੌਰ ਪੁੱਤਰੀ ਹਰਨੇਕ ਸਿੰਘ ਹਾਲ ਵਾਸੀ ਜਰਮਨੀ ਦੇ ਿਖ਼ਲਾਫ਼ ਦਰਜ ਕੀਤਾ ਹੈ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਥਿਤ ਦੋਸ਼ੀਆਂ ਨੇ ਉਸ ਨੂੰ ਜ਼ਮੀਨ ਵੇਚਣ ਲਈ ਸਾਢੇ 5 ਲੱਖ ਰੁਪਏ ਬਿਆਨੇ ਵਜੋਂ ਲੈ ਲਏ, ਪਰ ਬਾਅਦ 'ਚ ਨਾ ਤਾਂ ਰਜਿਸਟਰੀ ਕਰਵਾਈ ਤੇ ਨਾ ਹੀ ਰੁਪਏ ਵਾਪਸ ਕੀਤੇ ਹਨ | ਥਾਣਾ ਤਿ੍ਪੜੀ ਦੀ ਪੁਲਿਸ ਨੇ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਅਣਅਧਿਕਾਰਤ ਸਕੂਲੀ ਵਾਹਨਾਂ ਦੇ ਿਖ਼ਲਾਫ਼ ਸਖ਼ਤ ਹੋਇਆ ਟਰਾਂਸਪੋਰਟ ਵਿਭਾਗ

ਸ਼ੁਤਰਾਣਾ, 15 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਸਕੂਲੀ ਵਾਹਨਾਂ ਦੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਟਰਾਂਸਪੋਰਟ ਵਿਭਾਗ ਸਖ਼ਤ ਹੋਇਆ ਹੈ ਕਿਉਂਕਿ ਅਣਅਧਿਕਾਰਤ ਸਕੂਲੀ ਵਾਹਨਾਂ ਕਾਰਨ ਜਿੱਥੇ ਸਰਕਾਰ ਤੇ ਵਿਭਾਗ ਨੂੰ ਖੋਰਾ ਲੱਗ ਰਿਹਾ ਹੈ, ਉੱਥੇ ਹੀ ...

ਪੂਰੀ ਖ਼ਬਰ »

ਬਿ੍ਟਿਸ਼ ਕੋ ਐਡ ਸਕੂਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਲਗਾਈ ਵਰਕਸ਼ਾਪ

ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਿ੍ਟਿਸ਼ ਕੋ ਐਡ ਸਕੂਲ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਵੱਖੋ ਵੱਖਰੀ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਲਈ ਇਕ ਦੂਜੇ ਦੀ ਮਦਦ ਤੇ ਅਧਿਆਪਕਾਂ ਲਈ ਭਾਵਨਾਤਮਕ ਗਿਆਨ ਰੱਖਿਆ ਗਿਆ | ...

ਪੂਰੀ ਖ਼ਬਰ »

ਨਸ਼ੇ ਦੇ ਟੀਕਿਆਂ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੇ ਦੇ ਟੀਕਿਆਂ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਗੀਤ ਗਾਉਣ, ਬਣਾਉਣ ਤੇ ਵਜਾਉਣ ਵਾਲਿਆਂ ਦੇ ਵੀ ਹੋਣ ਡੋਪ ਟੈਸਟ-ਪੰਡਿਤ ਰਾਓ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਭਾਸ਼ਾ ਨੂੰ ਪੰਜਾਬ ਵਿਚ ਬਣਦਾ ਮਾਣ ਸਤਿਕਾਰ ਦਿਵਾਉਣ ਦੀ ਲੜਾਈ ਲੜਨ ਵਾਲੇ ਕੰਨੜ ਪ੍ਰੋ. ਪੰਡਿਤ ਰਾਓ ਧਰੇਨਵਰ ਨੇ ਹੁਣ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮ ਦੀ ਪਟਿਆਲਾ ਦੇ ਬੱਸ ਅੱਡੇ ਤੋਂ ...

ਪੂਰੀ ਖ਼ਬਰ »

ਪਿੰਡ ਚੱਠਾ ਦੇ ਆਂਗਣਵਾੜੀ ਕੇਂਦਰ ਵਿਚ ਚੋਰੀ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਨਾਭਾ ਬਲਾਕ ਦੇ ਪਿੰਡ ਚੱਠਾ ਦੇ ਪ੍ਰਾਇਮਰੀ ਸਕੂਲ ਵਿਚ ਚੱਲ ਰਹੇ ਆਂਗਣਵਾੜੀ ਕੇਂਦਰ ਵਿਚ ਚੋਰੀ ਹੋ ਗਈ | ਇਸ ਸਬੰਧੀ ਆਂਗਣਵਾੜੀ ਵਰਕਰ ਮਨਦੀਪ ਕੌਰ ਪਤਨੀ ਦਲਜੀਤ ਸਿੰਘ ਵਾਸੀ ਪਿੰਡ ਚੱਠੇ ਨੇ ਥਾਣਾ ਸਦਰ ਨਾਭਾ ਵਿਖੇ ਸ਼ਿਕਾਇਤ ਦਰਜ਼ ...

ਪੂਰੀ ਖ਼ਬਰ »

ਕਸਬਾ ਮਾਣਕਪੁਰ ਖੇਤਰ ਵਿਚ ਨਸ਼ਿਆਂ ਦਾ ਪ੍ਰਕੋਪ

ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਨਸ਼ੇ ਦੀ ਓਵਰਡੋਜ਼ ਨਾਲ 16 ਸਾਲਾ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਸੁਰਖ਼ੀਆਂ ਵਿਚ ਆਏ ਕਸਬੇਨੁਮਾ ਮਾਣਕਪੁਰ ਦੇ ਸਮੁੱਚੇ ਖੇਤਰ 'ਚੋਂ ਚਿੱਟੇ ਅਤੇ ਹੋਰ ਮੈਡੀਕਲ ਨਸ਼ਿਆਂ ਦੀ ਤਸਕਰੀ ਦੇ ਦੋਸ਼ ਵਿਚ ਸਥਾਨਕ ਪੁਲਿਸ ਨੇ ਮਾਣਕਪੁਰ ਦੇ ...

ਪੂਰੀ ਖ਼ਬਰ »

ਬਧੌਛੀ ਵਿਖੇ ਕੈਂਪ ਦੌਰਾਨ 150 ਔਰਤਾਂ ਦੀ ਜਾਂਚ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਬਧੌਛੀ ਵਿਖੇ ਔਰਤ ਰੋਗਾਂ ਦੀ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਸਚਿਨ ਕਲੀਨਿਕ ਦੀ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਸੀਨਮ ਦੁਆਰਾ ਗਰਭਵਤੀ ਮਹਿਲਾਵਾਂ ਦਾ ਚੈੱਕਅਪ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਹੁਲਕਾ ਅਤੇ ਗੀਗੇਮਾਜਰਾ ਕਲੱਬਾਂ ਨੇ ਲਗਾਏ 300 ਬੂਟੇ

ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਪਿੰਡ ਹੁਲਕਾ ਅਤੇ ਗੀਗੇਮਾਜਰਾ ਵਿਖੇ ਯੁਵਕ ਸੇਵਾਵਾਂ ਕਲੱਬਾਂ ਵਲੋਂ ਦੋਵੇਂ ਪਿੰਡਾਂ ਵਿਚ 300 ਤੋਂ ਵੱਧ ਬੂਟੇ ਲਗਾਏ ਗਏ | ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਮੰਨਣ ਦੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਅਪੀਲ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਸਿੱਖਿਆ ਬਚਾਓ ਮੰਚ ਤੇ ਸਾਂਝੇ ਅਧਿਆਪਕ ਮੋਰਚੇ ਦੀਆਂ ਮੀਟਿੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਓ.ਪੀ. ਸੋਨੀ ਨਾਲ ਹੋ ਚੁੱਕੀਆਂ ਹਨ | ਮੁੱਖ ਮੰਤਰੀ ਤੇ ਸਿੱਖਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ 'ਤੇ ਹੋਵੇਗੀ ਕਾਂਗਰਸ ਦੀ ਜਿੱਤ-ਕਾਕੜਾ

ਦੇਵੀਗੜ੍ਹ, 15 ਜੁਲਾਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਲੋਕ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਜਿਸ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਆਗਾਮੀ ਚੋਣਾਂ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 22 ਮਹੀਨੇ ਦਾ ਬਕਾਇਆ ਦਿੱਤੇ ਜਾਣ ਦੀ ਮੰਗ

ਘਨੌਰ, 15 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਕਿ੍ਸ਼ਨ ਕੁਮਾਰ ਸ਼ਰਮਾ, ਕਾਰਜਕਾਰੀ ਪ੍ਰਧਾਨ ਬਲਵੰਤ ਰਾਏ ਦੀ ਸਾਂਝੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਜਾਗਰ ਸਿੰਘ, ਮੋਹਨ ਸਿੰਘ, ਗੁਰਨਾਮ ਸਿੰਘ, ਲਾਲ ...

ਪੂਰੀ ਖ਼ਬਰ »

ਮਹਿਲਾ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਪਾਤੜਾਂ, 15 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਮਹਿਲਾ ਸੇਵਾ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਕੁਲਦੀਪ ਕੌਰ ਦੀ ਅਗਵਾਈ 'ਚ ਆਸ਼ਾ ਵਰਕਰਾਂ ਅਤੇ ਸਕੂਲੀ ਬੱਚਿਆਂ ਨੂੰ ਲੈ ਕੇ ਪਾਤੜਾਂ ਦੇ ਬਾਜ਼ਾਰਾਂ ਵਿਚ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਓਰੇਨ ਇੰਸਟੀਚਿਊਟ ਨੇ ਅੰਤਰਰਾਸ਼ਟਰੀ ਨੌਜਵਾਨ ਹੁਨਰ ਦਿਵਸ ਮਨਾਇਆ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਓਰੇਨ ਇੰਟਰਨੈਸ਼ਨਲ ਸਕੂਲ ਆਫ਼ ਬਿਊਟੀ ਐਾਡ ਵੈਲਨੈੱਸ ਪਟਿਆਲਾ ਬਰਾਂਚ ਨੇ ਅੰਤਰਰਾਸ਼ਟਰੀ ਨੌਜਵਾਨ ਹੁਨਰ ਦਿਵਸ ਮਨਾਇਆ ਗਿਆ | ਇਸ ਮੌਕੇ ਆਈ.ਟੀ.ਆਈ. ਔਰਤਾਂ ਦੇ ਪਿ੍ੰਸੀਪਲ ਮਨਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ 'ਚ ਪੁੱਤਰ ਨੂੰ ਸਮੈਕ ਦੇਣ ਫੜੀ ਗਈ ਔਰਤ ਨੇ ਖ਼ੁਦ ਹੀ ਕਰਵਾਇਆ ਸੀ ਕੇਸ ਦਰਜ

ਪਾਤੜਾਂ, 15 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜੇਲ੍ਹ 'ਚ ਉਮਰ ਕੈਦ 'ਚ ਬੰਦੀ ਆਪਣੇ ਪੁੱਤਰ ਨੂੰ ਸਮੈਕ ਦੇਣ ਗਈ ਪੁਲਿਸ ਵਲੋਂ ਕਾਬੂ ਕੀਤੀ ਗਈ ਔਰਤ ਪਾਤੜਾਂ ਦੇ ਨਾਲ ਲੱਗਦੇ ਨਸ਼ਾ ਵੇਚਣ 'ਚ ਚਰਚਿਤ ਪਿੰਡ ਨਿਆਲ ਦੀ ਹੈ | ਇਸ ਦੇ ਫੜੇ ਜਾਣ ਨਾਲ ਜਿੱਥੇ ਇਸ ਪਿੰਡ 'ਚ ...

ਪੂਰੀ ਖ਼ਬਰ »

ਦਾਜ-ਦਹੇਜ ਦੇ ਵੱਖ ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਦਾਜ-ਦਹੇਜ ਦੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਸਰਸਵਤੀ ਰਾਣੀ ਪੁੱਤਰੀ ਜਯਨੰਦ ਵਾਸੀ ਆਦਰਸ਼ ਕਾਲੋਨੀ ਪਟਿਆਲਾ ਦੀ ...

ਪੂਰੀ ਖ਼ਬਰ »

ਸਿਵਲ ਅਦਾਲਤ ਵਿਖੇ ਲਾਈ ਗਈ ਕੌਮੀ ਲੋਕ ਅਦਾਲਤ

ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਇਥੋਂ ਦੀ ਸਿਵਲ ਅਦਾਲਤ ਵਿਖੇ ਕੌਮੀ ਲੋਕ ਅਦਾਲਤ ਲਾਈ ਗਈ ਜਿਸ ਵਿਚ 562 ਕੇਸ ਸੁਣਵਾਈ ਅਧੀਨ ਰੱਖੇ ਗਏ ਅਤੇ ਇਨ੍ਹਾਂ ਵਿਚੋਂ 362 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਲੋਕ ਅਦਾਲਤ ਵਿਚ ਗੈਰ ਰਾਜ਼ੀਨਾਮੇ ਯੋਗ ਤੇ ਫ਼ੌਜਦਾਰੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਨਾਟਕ ਮੇਲਾ ਕਰਵਾਇਆ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਹੇਠ ਸ਼ਿਵ ਯੂਥ ਸਪੋਰਟਸ ਕਲੱਬ ਕੋਟਲੀ ਦੇ ਸਹਿਯੋਗ ਨਾਲ ਸੰਕਲਪ ਸੁਸਾਇਟੀ ਪੰਜਾਬ ਦੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਾਟਕ ...

ਪੂਰੀ ਖ਼ਬਰ »

ਜਲ ਸਪਲਾਈ ਐਾਡ ਸੈਨੀਟੇਸ਼ਨ ਠੇਕਾ ਵਰਕਰਾਂ ਵਲੋਂ ਪਿੰਡ-ਪਿੰਡ ਝੰਡਾ ਮਾਰਚ

ਦੇਵੀਗੜ੍ਹ, 15 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਜਲ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਪੰਚਾਇਤੀਕਰਨ ਿਖ਼ਲਾਫ਼ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਦੀ ਪ੍ਰਧਾਨਗੀ ਹੇਠ ਪਿੰਡ ਜਲਾਲਾਬਾਦ, ਅਕਬਰਪੁਰ ਅਫ਼ਗਾਨਾਂ, ਭਗਵਾਨਪੁਰ ਜੱਟਾਂ ਅਤੇ ਘੜਾਮ ...

ਪੂਰੀ ਖ਼ਬਰ »

ਤਿੰਨ ਪਹੀਆ ਵਾਹਨ ਦੇ ਘਰ ਹੋਈ ਚੋਰੀ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਸਥਿਤ ਦਾਣਾ ਮੰਡੀ ਵਿਖੇ ਸਥਿਤ ਘਰ 'ਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਲੋਕਾਂ ਦਾ ਇਲਾਜ ਕਰਨ ਵਾਲਾ ਸ਼ੁਤਰਾਣਾ ਹਸਪਤਾਲ ਖ਼ੁਦ ਬਿਮਾਰ ਪਿਆ

ਸ਼ੁਤਰਾਣਾ, 15 ਜੁਲਾਈ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਲੋਕਾਂ ਦਾ ਇਲਾਜ ਕਰਨ ਵਾਲਾ ਹਲਕੇ ਦਾ ਮੁੱਖ ਹਸਪਤਾਲ ਖ਼ੁਦ ਹੀ ਬਿਮਾਰ ਪਿਆ ਹੈ ਅਤੇ ਇਸ ਦੇ ਆਲੇ-ਦੁਆਲੇ ਖੁੱਲ੍ਹੀਆਂ ਹੋਈਆਂ ਕਬਾੜੀਆਂ ਦੀਆਂ ਦੁਕਾਨਾਂ ਦਾ ਸਾਰਾ ਸਮਾਨ ਹਸਪਤਾਲ ਦੇ ਅੰਦਰ ਅਤੇ ਉਸ ਦੀ ...

ਪੂਰੀ ਖ਼ਬਰ »

ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਲੋਕਾਂ ਦਾ ਇਲਾਜ ਕਰਨ ਵਾਲਾ ਸ਼ੁਤਰਾਣਾ ਹਸਪਤਾਲ ਖ਼ੁਦ ਬਿਮਾਰ ਪਿਆ

ਕਸਬਾ ਸ਼ੁਤਰਾਣਾ ਵਿਖੇ 30 ਬਿਸਤਰਿਆਂ ਵਾਲਾ ਇਹ ਹਸਪਤਾਲ ਹਲਕੇ ਦੇ 3 ਦਰਜਨ ਤੋਂ ਵੱਧ ਪਿੰਡਾਂ ਨੂੰ ਸਿਹਤ ਸੇਵਾਵਾਂ ਦਿੰਦਾ ਹੈ ਪਰ ਡਾਕਟਰਾਂ ਦੀ ਵੱਡੀ ਘਾਟ ਹੋਣ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ 24 ਘੰਟੇ ਐਮਰਜੈਂਸੀ ਸੇਵਾਵਾਂ ਬੰਦ ਹੋ ਗਈਆਂ ਹਨ ਤੇ ਹੁਣ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਓਰੀਐਾਟੇਸ਼ਨ ਹਫ਼ਤੇ ਦਾ ਉਦਘਾਟਨ

ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਦੁਆਰਾ 2018 ਬੈਚ ਦੇ ਵਿਦਿਆਰਥੀਆਂ ਲਈ ਓਰੀਐਾਟੇਸ਼ਨ ਹਫ਼ਤੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਾਨਯੋਗ ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਪੰਜਾਬ ਐਾਡ ਹਰਿਆਣਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 460 ਗੋਲੀਆਂ, 510 ਗਰਾਮ ਗਾਂਜਾ ਤੇ 56 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 460 ਗੋਲੀਆਂ, 510 ਗਰਾਮ ਗਾਂਜਾ ਤੇ 56 ਬੋਤਲਾਂ ਸ਼ਰਾਬ ਬਰਾਮਦ ਕਰਕੇ ਔਰਤ ਸਮੇਤ 6 ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਲਾਹੌਰੀ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਰਮਨਦੀਪ ਸਿੰਘ ਦਾ ਸਕੂਲ ਵਲੋਂ ਵਿਸ਼ੇਸ਼ ਸਨਮਾਨ

ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਹਾਲ ਵਿਚ ਗੁਜਰਾਤ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਰਮਨਦੀਪ ਸਿੰਘ ਨੇ ਅੰਡਰ-14 ਲੜਕਿਆਂ ਦੀ ਫੁੱਟਬਾਲ ਦੀ ਟੀਮ ਵਿਚ ਪ੍ਰਤੀਨਿਧਤਾ ਕੀਤੀ, ਜਿਸ ਵਿਚ ਉਸ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਔਰਤ ਸਮੇਤ 6 ਿਖ਼ਲਾਫ਼ ਮਾਮਲਾ ਦਰਜ ਵੱਖ-ਵੱਖ ਮਾਮਲਿਆਂ 'ਚ 460 ਗੋਲੀਆਂ, 510 ਗਰਾਮ ਗਾਂਜਾ ਤੇ 56 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 460 ਗੋਲੀਆਂ, 510 ਗਰਾਮ ਗਾਂਜਾ ਤੇ 56 ਬੋਤਲਾਂ ਸ਼ਰਾਬ ਬਰਾਮਦ ਕਰਕੇ ਔਰਤ ਸਮੇਤ 6 ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਲਾਹੌਰੀ ...

ਪੂਰੀ ਖ਼ਬਰ »

1118 ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅਚੱਲ ਕੋਲ ਬਿਨਾਂ ਨੰਬਰ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਦੋ ਭਰਾਵਾਂ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਇਥੋਂ ਦੇ ਨਜ਼ਦੀਕੀ ਪਿੰਡ ਧਰੇੜੀ ਜੱਟਾਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਨੂੰ ਕੁੱਝ ਨੌਜਵਾਨਾਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX