ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਮੋਗਾ

ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੀ ਨਸ਼ਿਆਂ ਵਿਰੁੱਧ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਜਿੱਥੇ ਪੰਜਾਬ ਆਰਥਿਕ ਤੌਰ 'ਤੇ ਡਾਂਵਾਂ ਡੋਲ ਚੱਲਿਆ ਆ ਰਿਹਾ ਹੈ ਉੱਥੇ ਪੰਜਾਬ ਵਿਚ ਫੈਲੇ ਚਿੱਟੇ ਨੇ ਪੰਜਾਬ ਦੀ ਜਵਾਨੀ ਦਾ ਘਾਣ ਹੀ ਨਹੀਂ ਕੀਤਾ ਸਗੋਂ ਅਨੇਕਾਂ ਘਰਾਂ ਵਿਚ ਸੱਥਰ ਵੀ ...

ਪੂਰੀ ਖ਼ਬਰ »

ਸਕੂਲ 'ਚੋਂ ਚੋਰੀ ਹੋਏ ਅੱਧੇ ਕੰਪਿਊਟਰ ਪਿੰਡ ਗੁਰੂਸਰ ਮਾੜੀ ਵਾਸੀ ਦੇ ਘਰੋਂ ਬਰਾਮਦ

ਠੱਠੀ ਭਾਈ, 15 ਜੁਲਾਈ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਂ ਲੰਘੀ 11-12 ਜੁਲਾਈ ਦੀ ਦਰਮਿਆਨੀ ਰਾਤ ਨੂੰ ਕੰਪਿਊਟਰ ਲੈਬ ਦੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਚੋਰੀ ਕੀਤੇ ਗਏ ਲਗਭਗ 13-14 ਕੰਪਿਊਟਰਾਂ ਚੋਂ ਅੱਜ ਲਗਭਗ ਅੱਧੇ ਦੇ ...

ਪੂਰੀ ਖ਼ਬਰ »

ਗੋਲੀ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਕੋਟ ਈਸੇ ਖਾਂ/ਫ਼ਤਿਹਗੜ੍ਹ ਪੰਜਤੂਰ, 15 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਜਸਵਿੰਦਰ ਸਿੰਘ)-ਪਿੰਡ ਸੈਦੇਵਾਲਾ ਦੇ ਇਕ ਨੌਜਵਾਨ ਨੂੰ ਦੁਪਹਿਰ ਮੌਕੇ ਅਣਪਛਾਤੇ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਤੋਂ ਬਾਅਦ ਪੱਟ ਵਿਚ ਗੋਲੀ ਮਾਰ ਕੇ ਸਖ਼ਤ ਜ਼ਖ਼ਮੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਕਰਨਾ ਪੰਜਾਬ ਲਈ ਸ਼ੁੱਭ ਸ਼ਗਨ-ਵਿਧਾਇਕ ਲੋਹਗੜ੍ਹ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਵਾਸੀ ਪੰਜਾਬੀਆਂ ਵਲੋਂ ਮਿੱਟੀ ਦੇ ਮੋਹ ਸਦਕਾ ਪੇਂਡੂ ਹਲਕਿਆਂ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਦੇ ਯਤਨਾਂ ਸਦਕਾ ਹੁਣ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਣੀ ਆਰੰਭ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 157 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਅਦਾਲਤਾਂ ਵਿਚ ਚੱਲਦੇ ਕੇਸਾਂ ਦਾ ਜਲਦੀ ਨਿਪਟਾਰਾ ਕਰਾਉਣ ਦੀ ਸਹੂਲਤ ਪ੍ਰਦਾਨ ਕਰਾਉਣ ਵਾਸਤੇ ਸਥਾਨਕ ਸਿਵਲ ਕੋਰਟ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਸ਼ਾਮ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦ ਕਿ ਦੂਸਰੇ ਦੋਵੇਂ ਸਵਾਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਿਕ ਜਸਵੀਰ ਸਿੰਘ ਉਮਰ 48 ਸਾਲ ਵਾਸੀ ...

ਪੂਰੀ ਖ਼ਬਰ »

ਟਰੈਫ਼ਿਕ ਸਿੱਖਿਆ ਸੈੱਲ ਵਲੋਂ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਸੜਕ ਹਾਦਸਿਆਂ ਦੀ ਦਰ ਨੂੰ ਘਟਾਉਣ ਤੇ ਵਾਹਨ ਚਾਲਕਾਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਗੁਰਪ੍ਰੀਤ ਸਿੰਘ ਤੂਰ ਆਈ.ਪੀ.ਐਸ. ਐਸ.ਐਸ.ਪੀ. ਮੋਗਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਐਸ.ਆਈ. ਤਰਸੇਮ ਸਿੰਘ ਇੰਚਾਰਜ ...

ਪੂਰੀ ਖ਼ਬਰ »

ਪਿੰਡ ਪੱਧਰ 'ਤੇ ਸੱਤ ਮੈਂਬਰੀ ਨਸ਼ਾ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇ-ਸਿੱਧੂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਵਿਰੋਧੀ ਜ਼ਿਲ੍ਹਾ ਟਾਸਕ ਫੋਰਸ ਮੋਗਾ ਦੀ ਇਕ ਵਿਸ਼ਾਲ ਮੀਟਿੰਗ ਜ਼ਿਲ੍ਹਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਵਿਖੇ ਹੋਈ ਜਿਸ ਵਿਚ 35 ਸਮਾਜਿਕ ਸੰਸਥਾਵਾਂ ਅਤੇ 8 ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਕਰਨਾ ਪੰਜਾਬ ਲਈ ਸ਼ੁੱਭ ਸ਼ਗਨ-ਵਿਧਾਇਕ ਲੋਹਗੜ੍ਹ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਵਾਸੀ ਪੰਜਾਬੀਆਂ ਵਲੋਂ ਮਿੱਟੀ ਦੇ ਮੋਹ ਸਦਕਾ ਪੇਂਡੂ ਹਲਕਿਆਂ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਦੇ ਯਤਨਾਂ ਸਦਕਾ ਹੁਣ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਣੀ ਆਰੰਭ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਪਿੰਡ ਖੋਸਾ ਰਣਧੀਰ ਦੇ ਨੌਜਵਾਨਾਂ ਵਲੋਂ ਵਿਸ਼ਾਲ ਇਕੱਠ

ਕੋਟ ਈਸੇ ਖਾਂ, 15 ਜੁਲਾਈ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦੇ ਅਗਾਂਹਵਧੂ ਸੋਚ ਦੇ ਉੱਦਮੀ ਨੌਜਵਾਨਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਵਾਸੀਆਂ ਨੇ ਇਕ ਵਿਸ਼ਾਲ ਇਕੱਠ ਕਰ ਕੇ ਨਸ਼ਾ ਵਿਰੋਧੀ ਮੀਟਿੰਗ ਕੀਤੀ ਜਿਸ ਵਿਚ ਪਿੰਡ ਦੇ ਸੈਂਕੜੇ ਮਰਦ ਅਤੇ ...

ਪੂਰੀ ਖ਼ਬਰ »

ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਹੋਏ ਜ਼ੋਨ ਪੱਧਰੀ ਚਿੱਤਰਕਾਰੀ ਮੁਕਾਬਲੇ

ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਆਈ.ਸੀ.ਐਸ.ਸੀ. ਬੋਰਡ ਅਧੀਨ ਜ਼ੋਨ ਸ੍ਰੀ ਮੁਕਤਸਰ ਸਾਹਿਬ ਵਿਚ ਆਉਂਦੇ ਸਕੂਲਾਂ ਦੇ ਜ਼ੋਨ ਪੱਧਰੀ ਚਿੱਤਰਕਾਰੀ ਮੁਕਾਬਲੇ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ (ਮੋਗਾ) ਵਿਖੇ ਕਰਵਾਏ ਗਏ ਜਿਸ ਵਿਚ 9 ਵੱਖ-ਵੱਖ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਮਨੋਰੰਜਕ ਕੁਰਸੀ ਮੁਕਾਬਲੇ ਕਰਵਾਏ

ਫ਼ਤਿਹਗੜ੍ਹ ਪੰਜਤੂਰ, 15 ਜੁਲਾਈ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਵਿਖੇ ਸਕੂਲ ਦੇ ਪਿ੍ੰਸੀਪਲ ਤੇ ਪ੍ਰਬੰਧਕ ਮੈਡਮ ਨਮਰਤਾ ਭੱਲਾ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਦੇ ਸੰਗੀਤਕ ਕੁਰਸੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਯੂ. ਕੇ. ਜੀ., ਐਲ. ਕੇ. ਜੀ. ਅਤੇ ਨਰਸਰੀ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਇਸ ਸੰਗੀਤਕ ਮੁਕਾਬਲੇ ਦੌਰਾਨ ਬੱਚਿਆਂ ਨੇ ਗਾਣਾ ਖ਼ਤਮ ਹੋਣ 'ਤੇ ਆਪਣੀ ਸੀਟ 'ਤੇ ਬੈਠਣਾ ਸੀ | ਜੇਤੂ ਰਹੇ ਬੱਚਿਆਂ ਨੂੰ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ, ਬਲਜੀਤ ਸਿੰਘ ਲਲਿਹਾਂਦੀ ਅਤੇ ਪਿ੍ੰਸੀਪਲ ਨਮਰਤਾ ਭੱਲਾ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਅਨੂੰ ਬਾਲਾ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਕਸਰਤ ਵੀ ਹੋ ਜਾਂਦੀ ਹੈ ਅਤੇ ਬੱਚੇ ਪੜ੍ਹਾਈ ਕਰਨ ਵਿਚ ਹੋਰ ਦਿਲਚਸਪੀ ਦਿਖਾਉਂਦੇ ਹਨ |


ਖ਼ਬਰ ਸ਼ੇਅਰ ਕਰੋ

ਲੋੜਵੰਦ ਪਰਿਵਾਰਾਂ ਦੇ ਇਲਾਜ ਲਈ ਸਹਾਇਤਾ ਰਾਸ਼ੀ ਦਿੱਤੀ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ)-ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਈਨਾ ਵੱਲੋਂ ਪਿੰਡ ਹਿੰਮਤਪੁਰਾ ਦੇ ਇਲਾਜ ਕਰਵਾਉਣ ਤੋਂ ਅਸਮਰਥ ਲੋੜਵੰਦ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਭੇਜੀ ਗਈ | ਇਸ ਮੌਕੇ ਯੂਥ ਕਾਂਗਰਸੀ ਆਗੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਫ਼ਸਲਾਂ ਦੇ ਭਾਅ ਵਿਚ ਕੀਤੇ ਵਾਧੇ 'ਤੇ ਕਿਸਾਨ ਖ਼ੁਸ਼-ਬਾਬਾ ਹਜ਼ੂਰ

ਫ਼ਤਿਹਗੜ੍ਹ ਪੰਜਤੂਰ, 15 ਜੁਲਾਈ (ਜਸਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਭਾਈਵਾਲੀ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਝੋਨੇ, ਦਾਲਾਂ ਅਤੇ ਹੋਰ ਫ਼ਸਲਾਂ ਦੇ ਭਾਅ ਵਿਚ ਵਾਧਾ ਕਰਕੇ ਹਰੇਕ ਵਰਗ ਦੇ ਲੋਕਾਂ ਲਈ ਇਤਿਹਾਸਿਕ ਵਾਧੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਸਕੂਲ 'ਚ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 15 ਜੁਲਾਈ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸਕੂਲ ਕੋਟ ਈਸੇ ਖਾਂ ਵਿਖੇ ਬੱਚਿਆਂ ਦੇ ਸਿਰਜਨਾਤਮਕ ਪਹਿਲੂ ਨੂੰ ਉਤਸ਼ਾਹਿਤ ਕਰਨ ਲਈ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲ ਦੇ ਕੁੱਲ 170 ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਵਿਦਿਆਰਥੀ ਗਗਨਪ੍ਰੀਤ ਸਿੰਘ ਨੇ ਹਾਸਲ ਕੀਤੇ 8.0 ਬੈਂਡ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਗਗਨਪ੍ਰੀਤ ਸਿੰਘ ਪੁੱਤਰ ਦਵਿੰਦਰਪਾਲ ਸਿੰ ਘ ਨਿਵਾਸੀ ਗੀਤਾ ਕਾਲੋਨੀ ਮੋਗਾ ਨੇ ਆਈਲੈਟਸ ਦੀ ਹੋਈ ਪ੍ਰੀਖਿਆ ਤਹਿਤ ...

ਪੂਰੀ ਖ਼ਬਰ »

ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਬੱਧਨੀ ਕਲਾਂ, 15 ਜੁਲਾਈ (ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਸਤਿਨਾਮ ਸਰਵ ਕਲਿਆਣ ਟਰੱਸਟ ਮੋਗਾ ਵਲੋਂ ਬੱਚਿਆਂ 'ਚ ਨੈਤਿਕ ਗੁਣ ਪੈਦਾ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟਰੱਸਟ ਮੈਂਬਰ ...

ਪੂਰੀ ਖ਼ਬਰ »

ਸਕੂਲ 'ਚ ਯੈਲੋ ਡੇਅ ਮਨਾਇਆ

ਮੋਗਾ, 15 ਜੁਲਾਈ (ਪ.ਪ. ਰਾਹੀਂ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਅੱਜ ਯੈਲੋ ਡੇ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਨੇ ਬੱਚਿਆ ਨੂੰ ਪੀਲੇ ਫਲ ਕੇਲਾ, ਪਪੀਤਾ, ਅੰਬ ਦੇ ਗੁਣਾਂ ਦੀ ਜਾਣਕਾਰੀ ਦਿੱਤੀ | ਸਕੂਲ ਚੇਅਰਮੈਨ ਇੰਜ. ਜਨੇਸ਼ ਗਰਗ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਸਟਰੈੱਸ ਮੈਨੇਜਮੈਂਟ 'ਤੇ ਵਰਕਸ਼ਾਪ ਲਗਾਈ

ਅਜੀਤਵਾਲ, 15 ਜੁਲਾਈ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਅਧਿਆਪਕਾਂ ਲਈ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਜਿਸ ਦੌਰਾਨ ਮੈਡਮ ਮਨਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਦੇ ਮਸ਼ੀਨੀ ਯੁੱਗ ਵਿਚ ਹਰ ਇਕ ਇਨਸਾਨ ਮਾਨਸਿਕ ਬੋਝ ਦੇ ਹੇਠਾਂ ...

ਪੂਰੀ ਖ਼ਬਰ »

'ਚਿੱਟਾ' ਫੜਨ ਦੇ ਬਾਵਜੂਦ ਦੋਸ਼ੀਆਂ 'ਤੇ ਨਸ਼ੀਲੀਆਂ ਗੋਲੀਆਂ ਪਾ ਕੇ ਪੁਲਿਸ ਕਰ ਰਹੀ ਐ 'ਚਿੱਟਾ' ਤਸਕਰਾਂ ਦਾ ਬਚਾਅ

ਮੁੱਦਕੀ, 15 ਜੁਲਾਈ (ਭੁਪਿੰਦਰ ਸਿੰਘ)-ਕਸਬਾ ਮੁੱਦਕੀ 'ਚ ਬੀਤੇ ਕੱਲ੍ਹ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਕੁਝ ਨਸ਼ਾ ਤਸਕਰਾਂ ਨੂੰ 'ਚਿੱਟੇ' ਦੀ ਸਪਲਾਈ ਕਰਦਿਆਂ ਰੰਗੇ ਹੱਥੀ ਫੜ ਲਿਆ ਸੀ ਤੇ ਮੌਕੇ 'ਤੇ ਹੀ ਚੌਕੀ ਇੰਚਾਰਜ ਕੁਲਵੰਤ ਸਿੰਘ ਨੂੰ ਬੁਲਾ ਕੇ ਫੜੇ ਗਏ 'ਚਿੱਟੇ' ...

ਪੂਰੀ ਖ਼ਬਰ »

ਐਲੀਮੈਂਟਰੀ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਐਲੀਮੈਂਟਰੀ ਅਧਿਆਪਕ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਂਗਰਸ ਸਰਕਾਰ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਅਜੀਤਵਾਲ ਕਾਲਜ 'ਚ ਵਣ-ਮਹਾਂਉਤਸਵ ਮਨਾਇਆ

ਅਜੀਤਵਾਲ, 15 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ ਵਿਖੇ ''ਆਈ ਹਰਿਆਲੀ'' ਪ੍ਰੋਗਰਾਮ ਹੇਠ ਬੂਟੇ ਲਗਾ ਕੇ ਵਣ-ਮਹਾਂ ਉਤਸਵ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਕਿਹਾ ਕਿ ਰੁੱਖਾਂ ਦਾ ਮਾਨਵੀ ...

ਪੂਰੀ ਖ਼ਬਰ »

ਡਾ. ਸੈਫੂਦੀਨ ਕਿਚਲੂ ਸਕੂਲ 'ਚ ਸੈਮੀਨਾਰ ਕਰਵਾਇਆ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਇਨਸਾਨ ਦੀ ਜੀਵਨ ਸ਼ੈਲੀ ਨੂੰ ਬਿਹਤਰੀਨ ਬਣਾਉਣ ਦੇ ਮਕਸਦ ਨਾਲ ਡਾ. ਸੈਫੂਦੀਨ ਕਿਚਲੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਸੇਖੋਂ ਐਾਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਨਿਯੁਕਤ

ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਸੋਸਣ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਨਸ਼ਿਆਂ ਦੇ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਜਿਸ ਵਿਚ ਰਣਜੀਤ ਸਿੰਘ ਨਿੱਕੜਾ ਚੇਅਰਮੈਨ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਨੇ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ ਲਗਵਾਇਆ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੰਮੀਗ੍ਰੇਸ਼ਨ ਸੰਸਥਾ ਆਰ.ਆਈ.ਈ.ਸੀ ਵਲੋਂ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸੰਸਥਾ ਵਲੋਂ ਦਿਵਿਆ ਗਾਬਾ ਅਤੇ ਉਸ ਦੇ ਪਤੀ ਅਜੇ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਹਰਵੀਨ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਸਥਿਤ ਹੈ, ਜਿਨ੍ਹਾਂ ਦੁਆਰਾ ਬਹੁਤ ਸਾਰੇ ਵਿਦਿਆਰਥੀਆ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

50 ਗਰਾਮ ਗਾਂਜੇ ਸਮੇਤ ਵਿਅਕਤੀ ਕਾਬੂ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ 50 ਗਰਾਮ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੀ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਕੁਲਵੰਤ ਸਿੰਘ ਵਲੋਂ ...

ਪੂਰੀ ਖ਼ਬਰ »

ਉਰੇਨ ਬਿਊਟੀ ਕੰਪਨੀ ਵਲੋਂ ਵਰਲਡ ਯੂਥ ਸਕਿਲਸ ਦਿਵਸ ਮਨਾਇਆ

ਮੋਗਾ, 15 ਜੁਲਾਈ (ਅਮਰਜੀਤ ਸਿੰਘ ਸੰਧੂ)-ਮੋਗਾ ਦੀ ਨਾਮਵਰ ਉਰੇਨ ਬਿਊਟੀ ਕੰਪਨੀ ਵਿਖੇ ਵਰਲਡ ਯੂਥ ਸਕਿੱਲਸ-ਡੇ ਮਨਾਇਆ ਗਿਆ | ਇਸ ਮੌਕੇ ਪ੍ਰੇਮ ਚੰਦ ਐਮ.ਸੀ. ਨਗਰ ਨਿਗਮ ਮੋਗਾ ਨੇ ਮੁੱਖ ਮਹਿਮਾਨ ਨਾਲ ਸੰਜੀਵ ਨਰੂਲਾ ਯੂਥ ਅਰੋੜਾ ਮਹਾਂਸਭਾ ਦੇ ਪ੍ਰਧਾਨ ਅਤੇ ਰਾਹੁਲ ਗਾਬਾ ਨੇ ...

ਪੂਰੀ ਖ਼ਬਰ »

ਕੌਾਸਲਰ ਪ੍ਰੇਮ ਚੰਦ ਦੀ ਅਗਵਾਈ 'ਚ ਨਸ਼ਾ ਰੋਕੂ ਕਮੇਟੀ ਬਣੀ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ ,ਗੁਰਤੇਜ ਸਿੰਘ)-ਅੱਜ ਵਾਰਡ ਨੰਬਰ 15 ਵਿਚ ਕੌਾਸਲਰ ਪ੍ਰੇਮ ਚੰਦ ਚੱਕੀ ਵਾਲੇ ਦੀ ਪ੍ਰਧਾਨਗੀ ਹੇਠ ਮੁਹੱਲਾ ਵਾਸੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਚਿੱਟਾ ਨਸ਼ਾ ਅਤੇ ਮੈਡੀਕਲ ਨਸ਼ੇ ਨੂੰ ਰੋਕਣ ਲਈ ਇਕ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤਿੰਨ ਹਜ਼ਾਰ ਬੂਟੇ ਲਾਏ ਜਾਣਗੇ-ਬਾਬਾ ਸਾਬਰੀ

ਮੋਗਾ, 15 ਜੁਲਾਈ (ਸੰਧੂ)-ਰੁੱਖ ਤੇ ਮਨੁੱਖ ਦਾ ਰਿਸ਼ਤਾ ਆਦਿ ਕਾਲ ਤੋਂ ਆਪਸ ਵਿਚ ਬਹੁਤ ਗਹਿਰਾ ਰਿਹਾ ਹੈ, ਦੋਵੇਂ ਇਕ ਦੂਜੇ ਦੇ ਪੂਰਕ ਹਨ | ਰੁੱਖ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੱਭ ਤੋਂ ਵੱਧ ਸਹਾਇਤਾ ਕਰਦੇ ਹਨ | ਅਜੋਕੇ ਸਮੇਂ ਵਿਚ ਗੱਡੀਆਂ ਦੇ ਧੂੰਏ, ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਫਲਾਂ ਬਾਰੇ ਦਿੱਤੀ ਜਾਣਕਾਰੀ

ਕਿਸ਼ਨਪੁਰਾ ਕਲਾਂ, 15 ਜੁਲਾਈ (ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਐਲ. ਕੇ. ਜੀ. ਕਲਾਸ ਦੇ ਵਿਦਿਆਰਥੀਆਂ ਦੁਆਰਾ 'ਫਰੂਟ ਡੇ' ਮਨਾਇਆ ਗਿਆ | ਇਸ ਦਿਨ 'ਤੇ ਵਿਸ਼ੇਸ਼ ਨੰਨ੍ਹੇ-ਮੰੁਨੇ ਬੱਚੇ ਕਲਰਫੁੱਲ ਅਤੇ ਵੱਖਰੇ-ਵੱਖਰੇ ਫਲਾਂ ਨਾਲ ਸੰਬੰਧਿਤ ਡਰੈੱਸ ...

ਪੂਰੀ ਖ਼ਬਰ »

ਐਲੀਮੈਂਟਰੀ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਐਲੀਮੈਂਟਰੀ ਅਧਿਆਪਕ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਂਗਰਸ ਸਰਕਾਰ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਮੈਰਾਥਨ ਦੌੜ ਵਿਚ ਮੋਹਰੀ ਰਹੇ ਬੱਚਿਆਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ,ਜਗਸੀਰ ਸਿੰਘ ਲੁਹਾਰਾ)-ਸਿੱਖਿਆ ਵਿਭਾਗ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਚ ਬੱਚਿਆਂ ਦੀ ਮੈਰਾਥਨ ਦੌੜ ਕਾਰਵਾਈ ਗਈ ਜਿਸ ਵਿਚ ਸਕੂਲ ਦੇ ਸਾਰੇ ਬੱਚਿਆਂ ਨੇ ਭਾਗ ...

ਪੂਰੀ ਖ਼ਬਰ »

ਆਪਣੀ ਤਰਸਯੋਗ ਹਾਲਤ 'ਤੇ ਹੰਝੂ ਵਹਾ ਰਿਹਾ ਹੈ ਕਿਸ਼ਨਪੁਰਾ ਕਲਾਂ ਦਾ ਕਮਿਊਨਿਟੀ ਸੈਂਟਰ

ਕਿਸ਼ਨਪੁਰਾ ਕਲਾਂ, 15 ਜੁਲਾਈ (ਅਮੋਲਕ ਸਿੰਘ ਕਲਸੀ)-ਮੋਗਾ ਜ਼ਿਲ੍ਹੇ ਦਾ ਕਸਬਾ ਕਿਸ਼ਨਪੁਰਾ ਕਲਾਂ ਕਿਸੇ ਜਾਣ ਪਹਿਚਾਣ ਦਾ ਮੁਥਾਜ ਨਹੀਂ | ਧਰਮਕੋਟ ਤੋਂ ਸਿਧਵਾਂ ਬੇਟ ਰੋਡ 'ਤੇ ਸਥਿਤ ਇਹ ਕਸਬਾ ਜਿੱਥੇ ਆਸ-ਪਾਸ ਦੇ ਲੱਗਪਗ ਦਰਜਨਾਂ ਪਿੰਡਾਂ ਨੂੰ ਕਈ ਪ੍ਰਕਾਰ ਦੀਆਂ ਸੁੱਖ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਆਰਚਰੀ ਖੇਡ ਮੁਕਾਬਲੇ 'ਚ ਮਾਰੀਆਂ ਮੱਲਾਂ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਜਿੱਥੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਦੇ ਅੱਗੇ ਵੱਧ ਰਹੇ ਹਨ ਉੱਥੇ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਧਾਕ ਜਮਾ ਰਹੇ ਹਨ , ਸ਼ੂਟਿੰਗ ਮੁਕਾਬਲੇ ਵਿਚੋਂ ...

ਪੂਰੀ ਖ਼ਬਰ »

ਟਾਸਕ ਫੋਰਸ ਐਾਟੀ ਡਰੱਗਜ਼ ਪਿੰਡ ਪੱਧਰ 'ਤੇ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕਰੇਗੀ-ਸਿੱਧੂ

ਮੋਗਾ, 15 ਜੁਲਾਈ (ਪ.ਪ. ਰਾਹੀਂ)-ਬੀਤੇ ਦਿਨੀਂ ਮੋਗੇ ਜ਼ਿਲੇ੍ਹ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਨੇ ਇਕੱਠੇ ਹੋਕੇ ਨਸ਼ਿਆਂ ਵਿਰੁੱਧ ਸੰਘਰਸ਼ ਅਰੰਭਣ ਲਈ ਟਾਸਕ ਫੋਰਸ ਐਾਟੀ ਡਰੱਗਜ਼ ਦਾ ਗਠਨ ਕਰਕੇ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਸ ਦਾ 10 ਰੋਜ਼ਾ ਕੈਂਪ

ਕੋਟ ਈਸੇ ਖਾਂ, 15 ਜੁਲਾਈ (ਨਿਰਮਲ ਸਿੰਘ ਕਾਲੜਾ)-5 ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਵਲੋਂ ਕਰਨਲ ਐਮ.ਐਸ. ਚਾਹਲ ਦੀ ਅਗਵਾਈ ਹੇਠ ਮਲੋਟ ਐਨ.ਸੀ.ਸੀ. ਅਕੈਡਮੀ ਵਿਖੇ 10 ਰੋਜ਼ਾ ਐਨ.ਸੀ.ਸੀ. ਕੈਂਪ ਲਗਾਇਆ ਗਿਆ ਜਿਸ ਵਿਚ ਲੁਧਿਆਣਾ, ਮੋਗਾ, ਫ਼ਰੀਦਕੋਟ, ਫ਼ਿਰੋਜ਼ਪੁਰ ਜ਼ਿਲਿ੍ਹਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਪਰਵਾਸੀ ਪੰਜਾਬੀ ਵਲੋਂ ਸਹਾਇਤਾ ਰਾਸ਼ੀ ਭੇਟ

ਸਮਾਧ ਭਾਈ, 15 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖੋਟੇ ਦੇ ਸਰਕਾਰੀ ਸਕੂਲ ਨੂੰ ਐਨ.ਆਰ.ਆਈ. ਵੀਰ ਵਲੋਂ ਪਿਤਾ ਦੀ ਯਾਦ 'ਚ ਸਕੂਲ ਨੂੰ ਰਾਸ਼ੀ ਭੇਟ ਕੀਤੀ | ਇਸ ਸਬੰਧੀ ਸਕੂਲ ਇੰਚਾਰਜ ਜਗਰੂਪ ਸਿੰਘ ਜੈਦ ਨੇ ਦੱਸਿਆ ਕਿ ਹਰਜਿੰਦਰ ਸਿੰਘ ਭੁੱਟੋ ਕੈਨੇਡੀਅਨ ਨੇ ਆਪਣੇ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਕੀਤਾ ਸਹਿਕਾਰੀ ਸਭਾ ਦੇ ਨਵਨਿਯੁਕਤ ਮੈਂਬਰ ਦਾ ਸਨਮਾਨ

ਨੱਥੂਵਾਲਾ ਗਰਬੀ, 15 ਜੁਲਾਈ (ਸਾਧੂ ਰਾਮ ਲੰਗੇਆਣਾ)-ਸਹਿਕਾਰੀ ਸਭਾ ਲੰਗੇਆਣਾ ਨਵਾਂ ਦੀ ਹੋਈ 11 ਮੈਂਬਰੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਚੁਣੇ ਗਏ ਮੈਂਬਰ ਡਾ. ਨਿਰਮਲ ਸਿੰਘ ਦਾ ਅੱਜ ਪਾਰਟੀ ਦੇ ਵਲੰਟੀਅਰਾਂ ਨੇ ਸਨਮਾਨ ਕਰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ | ਵਲੰਟੀਅਰਾਂ ...

ਪੂਰੀ ਖ਼ਬਰ »

ਗੀਤਕਾਰ ਸਭਾ ਵਲੋਂ ਡਾ. ਬਲਜੀਤ ਦਾ ਗੀਤ 'ਰਾਜੇ ਮੇਰੇ ਦੇਸ਼ ਦੇ' ਰਿਲੀਜ਼

ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਗੀਤਕਾਰ ਸਭਾ ਮੋਗਾ ਵਲੋਂ ਲੋਕ ਗਾਇਕ ਡਾ. ਬਲਜੀਤ ਮੋਗਾ ਦੇ ਗੀਤ 'ਰਾਜੇ ਮੇਰੇ ਦੇਸ਼ ਦੇ' ਪੋਸਟਰ ਰੀਲੀਜ਼ ਕੀਤਾ ਗਿਆ | ਰੀਲੀਜ਼ ਕਰਨ ਦੀ ਰਸਮ ਸਮਾਜ ਸੇਵੀ ਅਤੇ ਹੱਡੀਆਂ ਦੇ ਮਾਹਿਰ ਡਾ. ਪ੍ਰੇਮ ਸਿੰਘ, ਸੀਨੀਅਰ ਐਡਵੋਕੇਟ ਵਿਨੇ ਕਸ਼ਯਪ ...

ਪੂਰੀ ਖ਼ਬਰ »

ਜ਼ੋਨ ਟੂਰਨਾਮੈਂਟ ਕਮੇਟੀ ਦੀ ਮੀਟਿੰਗ

ਮੋਗਾ, 15 ਜੁਲਾਈ (ਬੱਬੀ)-ਜ਼ੋਨ ਡਰੋਲੀ ਭਾਈ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਸਰਕਾਰੀ ਹਾਈ ਸਕੂਲ ਘੱਲ ਕਲਾਂ (ਮੋਗਾ) ਵਿਖੇ ਜ਼ੋਨ ਪ੍ਰਧਾਨ ਰਜਿੰਦਰ ਕੌਰ ਢੰਡਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ੋਨ ਸਕੱਤਰ ਇਕਬਾਲ ਸਿੰਘ ਸਮੇਤ ਅਹੁਦੇਦਾਰ ਟੂਰਨਾਮੈਂਟ ਕਮੇਟੀ ...

ਪੂਰੀ ਖ਼ਬਰ »

ਲੋਕਾਂ ਨੂੰ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ

ਸਮਾਧ ਭਾਈ, 15 ਜੁਲਾਈ (ਮਾਣੂੰਕੇ)-ਪਿੰਡ ਸੈਦੋਕੇ ਵਿਖੇ ਇੰਦਰ ਧਨੁਸ਼ ਮਿਸ਼ਨ ਤਹਿਤ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਨੂੰ ਆਮ ਬਿਮਾਰੀਆਂ ਸਬੰਧੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਜਾਗਰੂਕ ਕੀਤਾ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਐਸ. ਐਮ. ਓ. ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀਆਂ ਦੀ ਚੋਣ ਕਰਨ ਲਈ ਟਰਾਇਲ ਕਰਵਾਏ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤ ਦੀ ਮਸ਼ਹੂਰ ਫੁੱਟਬਾਲ ਸੰਸਥਾ ਮਿਨਰਵਾ ਫੁੱਟਬਾਲ ਕਲੱਬ ਵਲੋਂ ਪੰਜਾਬ 'ਚੋਂ ਹੋਣਹਾਰ ਖਿਡਾਰੀਆਂ ਦੀ ਚੋਣ ਕਰਨ ਲਈ ਅੱਜ ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਦੇ ਸਹਿਯੋਗ ਨਾਲ ਅਕਾਲੀ ਕਰਤਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX