ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਜਿੱਥੇ ਪੰਜਾਬ ਆਰਥਿਕ ਤੌਰ 'ਤੇ ਡਾਂਵਾਂ ਡੋਲ ਚੱਲਿਆ ਆ ਰਿਹਾ ਹੈ ਉੱਥੇ ਪੰਜਾਬ ਵਿਚ ਫੈਲੇ ਚਿੱਟੇ ਨੇ ਪੰਜਾਬ ਦੀ ਜਵਾਨੀ ਦਾ ਘਾਣ ਹੀ ਨਹੀਂ ਕੀਤਾ ਸਗੋਂ ਅਨੇਕਾਂ ਘਰਾਂ ਵਿਚ ਸੱਥਰ ਵੀ ...
ਠੱਠੀ ਭਾਈ, 15 ਜੁਲਾਈ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਂ ਲੰਘੀ 11-12 ਜੁਲਾਈ ਦੀ ਦਰਮਿਆਨੀ ਰਾਤ ਨੂੰ ਕੰਪਿਊਟਰ ਲੈਬ ਦੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਚੋਰੀ ਕੀਤੇ ਗਏ ਲਗਭਗ 13-14 ਕੰਪਿਊਟਰਾਂ ਚੋਂ ਅੱਜ ਲਗਭਗ ਅੱਧੇ ਦੇ ...
ਕੋਟ ਈਸੇ ਖਾਂ/ਫ਼ਤਿਹਗੜ੍ਹ ਪੰਜਤੂਰ, 15 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਜਸਵਿੰਦਰ ਸਿੰਘ)-ਪਿੰਡ ਸੈਦੇਵਾਲਾ ਦੇ ਇਕ ਨੌਜਵਾਨ ਨੂੰ ਦੁਪਹਿਰ ਮੌਕੇ ਅਣਪਛਾਤੇ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਤੋਂ ਬਾਅਦ ਪੱਟ ਵਿਚ ਗੋਲੀ ਮਾਰ ਕੇ ਸਖ਼ਤ ਜ਼ਖ਼ਮੀ ਕਰ ਦਿੱਤਾ ਗਿਆ | ...
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਵਾਸੀ ਪੰਜਾਬੀਆਂ ਵਲੋਂ ਮਿੱਟੀ ਦੇ ਮੋਹ ਸਦਕਾ ਪੇਂਡੂ ਹਲਕਿਆਂ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਦੇ ਯਤਨਾਂ ਸਦਕਾ ਹੁਣ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਣੀ ਆਰੰਭ ...
ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਅਦਾਲਤਾਂ ਵਿਚ ਚੱਲਦੇ ਕੇਸਾਂ ਦਾ ਜਲਦੀ ਨਿਪਟਾਰਾ ਕਰਾਉਣ ਦੀ ਸਹੂਲਤ ਪ੍ਰਦਾਨ ਕਰਾਉਣ ਵਾਸਤੇ ਸਥਾਨਕ ਸਿਵਲ ਕੋਰਟ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ...
ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਸ਼ਾਮ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦ ਕਿ ਦੂਸਰੇ ਦੋਵੇਂ ਸਵਾਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਿਕ ਜਸਵੀਰ ਸਿੰਘ ਉਮਰ 48 ਸਾਲ ਵਾਸੀ ...
ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਸੜਕ ਹਾਦਸਿਆਂ ਦੀ ਦਰ ਨੂੰ ਘਟਾਉਣ ਤੇ ਵਾਹਨ ਚਾਲਕਾਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਗੁਰਪ੍ਰੀਤ ਸਿੰਘ ਤੂਰ ਆਈ.ਪੀ.ਐਸ. ਐਸ.ਐਸ.ਪੀ. ਮੋਗਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਐਸ.ਆਈ. ਤਰਸੇਮ ਸਿੰਘ ਇੰਚਾਰਜ ...
ਮੋਗਾ, 15 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਵਿਰੋਧੀ ਜ਼ਿਲ੍ਹਾ ਟਾਸਕ ਫੋਰਸ ਮੋਗਾ ਦੀ ਇਕ ਵਿਸ਼ਾਲ ਮੀਟਿੰਗ ਜ਼ਿਲ੍ਹਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਵਿਖੇ ਹੋਈ ਜਿਸ ਵਿਚ 35 ਸਮਾਜਿਕ ਸੰਸਥਾਵਾਂ ਅਤੇ 8 ...
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਵਾਸੀ ਪੰਜਾਬੀਆਂ ਵਲੋਂ ਮਿੱਟੀ ਦੇ ਮੋਹ ਸਦਕਾ ਪੇਂਡੂ ਹਲਕਿਆਂ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਦੇ ਯਤਨਾਂ ਸਦਕਾ ਹੁਣ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਣੀ ਆਰੰਭ ...
ਕੋਟ ਈਸੇ ਖਾਂ, 15 ਜੁਲਾਈ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦੇ ਅਗਾਂਹਵਧੂ ਸੋਚ ਦੇ ਉੱਦਮੀ ਨੌਜਵਾਨਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਵਾਸੀਆਂ ਨੇ ਇਕ ਵਿਸ਼ਾਲ ਇਕੱਠ ਕਰ ਕੇ ਨਸ਼ਾ ਵਿਰੋਧੀ ਮੀਟਿੰਗ ਕੀਤੀ ਜਿਸ ਵਿਚ ਪਿੰਡ ਦੇ ਸੈਂਕੜੇ ਮਰਦ ਅਤੇ ...
ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਆਈ.ਸੀ.ਐਸ.ਸੀ. ਬੋਰਡ ਅਧੀਨ ਜ਼ੋਨ ਸ੍ਰੀ ਮੁਕਤਸਰ ਸਾਹਿਬ ਵਿਚ ਆਉਂਦੇ ਸਕੂਲਾਂ ਦੇ ਜ਼ੋਨ ਪੱਧਰੀ ਚਿੱਤਰਕਾਰੀ ਮੁਕਾਬਲੇ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ (ਮੋਗਾ) ਵਿਖੇ ਕਰਵਾਏ ਗਏ ਜਿਸ ਵਿਚ 9 ਵੱਖ-ਵੱਖ ...
ਫ਼ਤਿਹਗੜ੍ਹ ਪੰਜਤੂਰ, 15 ਜੁਲਾਈ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਵਿਖੇ ਸਕੂਲ ਦੇ ਪਿ੍ੰਸੀਪਲ ਤੇ ਪ੍ਰਬੰਧਕ ਮੈਡਮ ਨਮਰਤਾ ਭੱਲਾ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਦੇ ਸੰਗੀਤਕ ਕੁਰਸੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਯੂ. ਕੇ. ਜੀ., ਐਲ. ਕੇ. ...
ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ)-ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਈਨਾ ਵੱਲੋਂ ਪਿੰਡ ਹਿੰਮਤਪੁਰਾ ਦੇ ਇਲਾਜ ਕਰਵਾਉਣ ਤੋਂ ਅਸਮਰਥ ਲੋੜਵੰਦ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਭੇਜੀ ਗਈ | ਇਸ ਮੌਕੇ ਯੂਥ ਕਾਂਗਰਸੀ ਆਗੂ ...
ਫ਼ਤਿਹਗੜ੍ਹ ਪੰਜਤੂਰ, 15 ਜੁਲਾਈ (ਜਸਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਭਾਈਵਾਲੀ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਝੋਨੇ, ਦਾਲਾਂ ਅਤੇ ਹੋਰ ਫ਼ਸਲਾਂ ਦੇ ਭਾਅ ਵਿਚ ਵਾਧਾ ਕਰਕੇ ਹਰੇਕ ਵਰਗ ਦੇ ਲੋਕਾਂ ਲਈ ਇਤਿਹਾਸਿਕ ਵਾਧੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...
ਕੋਟ ਈਸੇ ਖਾਂ, 15 ਜੁਲਾਈ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸਕੂਲ ਕੋਟ ਈਸੇ ਖਾਂ ਵਿਖੇ ਬੱਚਿਆਂ ਦੇ ਸਿਰਜਨਾਤਮਕ ਪਹਿਲੂ ਨੂੰ ਉਤਸ਼ਾਹਿਤ ਕਰਨ ਲਈ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲ ਦੇ ਕੁੱਲ 170 ...
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਗਗਨਪ੍ਰੀਤ ਸਿੰਘ ਪੁੱਤਰ ਦਵਿੰਦਰਪਾਲ ਸਿੰ ਘ ਨਿਵਾਸੀ ਗੀਤਾ ਕਾਲੋਨੀ ਮੋਗਾ ਨੇ ਆਈਲੈਟਸ ਦੀ ਹੋਈ ਪ੍ਰੀਖਿਆ ਤਹਿਤ ...
ਬੱਧਨੀ ਕਲਾਂ, 15 ਜੁਲਾਈ (ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਸਤਿਨਾਮ ਸਰਵ ਕਲਿਆਣ ਟਰੱਸਟ ਮੋਗਾ ਵਲੋਂ ਬੱਚਿਆਂ 'ਚ ਨੈਤਿਕ ਗੁਣ ਪੈਦਾ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟਰੱਸਟ ਮੈਂਬਰ ...
ਮੋਗਾ, 15 ਜੁਲਾਈ (ਪ.ਪ. ਰਾਹੀਂ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਅੱਜ ਯੈਲੋ ਡੇ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਨੇ ਬੱਚਿਆ ਨੂੰ ਪੀਲੇ ਫਲ ਕੇਲਾ, ਪਪੀਤਾ, ਅੰਬ ਦੇ ਗੁਣਾਂ ਦੀ ਜਾਣਕਾਰੀ ਦਿੱਤੀ | ਸਕੂਲ ਚੇਅਰਮੈਨ ਇੰਜ. ਜਨੇਸ਼ ਗਰਗ ਤੇ ਪਿ੍ੰਸੀਪਲ ...
ਅਜੀਤਵਾਲ, 15 ਜੁਲਾਈ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਅਧਿਆਪਕਾਂ ਲਈ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਜਿਸ ਦੌਰਾਨ ਮੈਡਮ ਮਨਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਦੇ ਮਸ਼ੀਨੀ ਯੁੱਗ ਵਿਚ ਹਰ ਇਕ ਇਨਸਾਨ ਮਾਨਸਿਕ ਬੋਝ ਦੇ ਹੇਠਾਂ ...
ਮੁੱਦਕੀ, 15 ਜੁਲਾਈ (ਭੁਪਿੰਦਰ ਸਿੰਘ)-ਕਸਬਾ ਮੁੱਦਕੀ 'ਚ ਬੀਤੇ ਕੱਲ੍ਹ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਕੁਝ ਨਸ਼ਾ ਤਸਕਰਾਂ ਨੂੰ 'ਚਿੱਟੇ' ਦੀ ਸਪਲਾਈ ਕਰਦਿਆਂ ਰੰਗੇ ਹੱਥੀ ਫੜ ਲਿਆ ਸੀ ਤੇ ਮੌਕੇ 'ਤੇ ਹੀ ਚੌਕੀ ਇੰਚਾਰਜ ਕੁਲਵੰਤ ਸਿੰਘ ਨੂੰ ਬੁਲਾ ਕੇ ਫੜੇ ਗਏ 'ਚਿੱਟੇ' ...
ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਐਲੀਮੈਂਟਰੀ ਅਧਿਆਪਕ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਂਗਰਸ ਸਰਕਾਰ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ...
ਅਜੀਤਵਾਲ, 15 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ ਵਿਖੇ ''ਆਈ ਹਰਿਆਲੀ'' ਪ੍ਰੋਗਰਾਮ ਹੇਠ ਬੂਟੇ ਲਗਾ ਕੇ ਵਣ-ਮਹਾਂ ਉਤਸਵ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਕਿਹਾ ਕਿ ਰੁੱਖਾਂ ਦਾ ਮਾਨਵੀ ...
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਇਨਸਾਨ ਦੀ ਜੀਵਨ ਸ਼ੈਲੀ ਨੂੰ ਬਿਹਤਰੀਨ ਬਣਾਉਣ ਦੇ ਮਕਸਦ ਨਾਲ ਡਾ. ਸੈਫੂਦੀਨ ਕਿਚਲੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ...
ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਸੋਸਣ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਨਸ਼ਿਆਂ ਦੇ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਜਿਸ ਵਿਚ ਰਣਜੀਤ ਸਿੰਘ ਨਿੱਕੜਾ ਚੇਅਰਮੈਨ ਐਾਟੀ ਨਾਰਕੋਟਿਕ ਸੈੱਲ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਉੱਥੇ ਨਾਲ ਹੀ ਜ਼ਿਲ੍ਹਾ ਮੋਗਾ ਦੀ ਲੀਡਰਸ਼ਿਪ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸੈਕਟਰੀ ਇੰਦਰਜੀਤ ਸਿੰਘ ਬੀੜ ਚੜਿੱਕ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਉਪਿੰਦਰਜੀਤ ਗਿੱਲ, ਹਲਕਾ ਮੋਗਾ ਦੇ ਯੂਥ ਇੰਚਾਰਜ ਸਿਮਰਨਜੀਤ ਸਿੰਘ ਬਿੱਲਾ, ਗੁਰਵਿੰਦਰ ਦੌਲਤਪੁਰਾ ਅਤੇ ਸੀਰਾ ਚਕਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵੱਖ-ਵੱਖ ਪਿੰਡਾਂ ਵਿਚੋਂ ਆਏ ਪੰਚਾਂ ਸਰਪੰਚਾਂ ਅਤੇ ਆਮ ਲੋਕਾਂ ਨੂੰ ਇਸ ਮੌਕੇ 'ਤੇ ਸੰਬੋਧਨ ਕਰਦਿਆਂ ਪੰਜਾਬ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਨੇ ਕਿਹਾ ਕਿ ਪੰਜਾਬ ਵਿਚ ਜੋ ਚਿੱਟਾ ਨਸ਼ਾ ਵਿਕ ਰਿਹਾ ਹੈ ਉਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਵਿਚ ਐਾਟੀ ਨਾਰਕੋਟਿਕ ਸੈੱਲ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਜਿਹੜੀਆਂ ਕਿ ਨਸ਼ਾ ਤਸਕਰਾਂ ਿਖ਼ਲਾਫ਼ ਆਪਣੀ ਮੁਹਿੰਮ ਵਿੱਢਣਗੀਆਂ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਇਸ ਮੌਕੇ ਬਲਾਕ ਪ੍ਰਧਾਨ ਮੋਗਾ-2 ਦੇ ਹਰਭਜਨ ਸਿੰਘ ਸੇਖੋਂ ਦੇ ਸਪੁੱਤਰ ਗੁਰਵਿੰਦਰ ਸਿੰਘ ਸੇਖੋਂ ਨੂੰ ਐਾਟੀ ਨਾਰਕੋਟਿਕ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਅਤੇ ਰਣਜੀਤ ਸਿੰਘ ਨਿੱਕੜਾ ਅਤੇ ਹੋਰ ਆਗੂਆਂ ਨੇ ਉਸ ਨੂੰ ਇਸ ਮੌਕੇ ਨਿਯੁਕਤੀ ਪੱਤਰ ਵੀ ਦਿੱਤਾ | ਇਸ ਦੇ ਨਾਲ ਹੀ ਸਰਪੰਚ ਦਰਸ਼ਨ ਸਿੰਘ ਬਘੇਲਾ ਵਾਈਸ ਚੇਅਰਮੈਨ, ਚਰਨਜੀਤ ਸਿੰਘ ਕੋਰੇਵਾਲਾ ਜਨਰਲ ਸਕੱਤਰ, ਗੁਰਤੇਜ ਸਿੰਘ ਥੰਮਣਵਾਲਾ ਜੁਆਇੰਟ ਸੈਕਟਰੀ ਅਤੇ ਇਸ ਦੇ ਨਾਲ ਹੀ ਜਗਰੂਪ ਸਿੰਘ, ਸੁਖਦੇਵ ਸਿੰਘ, ਬਲਵੰਤ ਸਿੰਘ, ਬਿੰਦਰ ਸਿੰਘ, ਰਾਮ ਕੁਮਾਰ, ਜਸਪਾਲ, ਤੇਜ਼ ਸਿੰਘ, ਕੁਲਦੀਪ ਕੁਮਾਰ ਮੈਂਬਰ ਵੀ ਚੁਣੇ ਗਏ | ਇਸ ਮੌਕੇ 'ਤੇ ਨਵਨਿਯੁਕਤ ਚੇਅਰਮੈਨ ਗੁਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਰਣਜੀਤ ਸਿੰਘ ਨਿੱਕੜਾ ਵਲੋਂ ਸੌਾਪੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਉਹ ਜ਼ਿਲ੍ਹੇ ਵਿਚ ਨਸ਼ਿਆਂ ਦੇ ਿਖ਼ਲਾਫ਼ ਇਕ ਮੁਹਿੰਮ ਵਿੱਢਣਗੇ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਬਾਰੇ ਜਾਗਰੂਕ ਕਰਨਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਹਰਪ੍ਰੀਤ ਸਿੰਘ ਖ਼ਾਲਸਾ ਮਾਲਵਾ ਜ਼ੋਨ ਇਕ, ਸਿਮਰਜੀਤ ਸਿੰਘ ਬੈਂਸ, ਫੁਲਵਿੰਦਰ ਸਿੰਘ ਬਲਾਕ ਸੈਕਟਰੀ ਜ਼ੀਰਾ, ਬੇਅੰਤ ਸਿੰਘ ਖੋਸਾ ਬਲਾਕ ਪ੍ਰਧਾਨ ਜਾਟ ਮਹਾਂਸਭਾ, ਬਲਵੰਤ ਸੇਖੋਂ, ਕੁਲਦੀਪ ਗਰੇਵਾਲ, ਜਗਰੂਪ ਸਿੰਘ ਧਾਲੀਵਾਲ, ਗੁਰਜੰਟ ਸਿੰਘ, ਦਰਸ਼ਨ ਸਿੰਘ ਭੰਡੇਰ, ਜਗਰੂਪ ਸਿੰਘ ਠੇਕੇਦਾਰ, ਜਰਨੈਲ ਸੇਖੋਂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੰਮੀਗ੍ਰੇਸ਼ਨ ਸੰਸਥਾ ਆਰ.ਆਈ.ਈ.ਸੀ ਵਲੋਂ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸੰਸਥਾ ਵਲੋਂ ਦਿਵਿਆ ਗਾਬਾ ਅਤੇ ਉਸ ਦੇ ਪਤੀ ਅਜੇ ...
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਸਥਿਤ ਹੈ, ਜਿਨ੍ਹਾਂ ਦੁਆਰਾ ਬਹੁਤ ਸਾਰੇ ਵਿਦਿਆਰਥੀਆ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸ ...
ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ 50 ਗਰਾਮ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੀ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਕੁਲਵੰਤ ਸਿੰਘ ਵਲੋਂ ...
ਮੋਗਾ, 15 ਜੁਲਾਈ (ਅਮਰਜੀਤ ਸਿੰਘ ਸੰਧੂ)-ਮੋਗਾ ਦੀ ਨਾਮਵਰ ਉਰੇਨ ਬਿਊਟੀ ਕੰਪਨੀ ਵਿਖੇ ਵਰਲਡ ਯੂਥ ਸਕਿੱਲਸ-ਡੇ ਮਨਾਇਆ ਗਿਆ | ਇਸ ਮੌਕੇ ਪ੍ਰੇਮ ਚੰਦ ਐਮ.ਸੀ. ਨਗਰ ਨਿਗਮ ਮੋਗਾ ਨੇ ਮੁੱਖ ਮਹਿਮਾਨ ਨਾਲ ਸੰਜੀਵ ਨਰੂਲਾ ਯੂਥ ਅਰੋੜਾ ਮਹਾਂਸਭਾ ਦੇ ਪ੍ਰਧਾਨ ਅਤੇ ਰਾਹੁਲ ਗਾਬਾ ਨੇ ...
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ ,ਗੁਰਤੇਜ ਸਿੰਘ)-ਅੱਜ ਵਾਰਡ ਨੰਬਰ 15 ਵਿਚ ਕੌਾਸਲਰ ਪ੍ਰੇਮ ਚੰਦ ਚੱਕੀ ਵਾਲੇ ਦੀ ਪ੍ਰਧਾਨਗੀ ਹੇਠ ਮੁਹੱਲਾ ਵਾਸੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਚਿੱਟਾ ਨਸ਼ਾ ਅਤੇ ਮੈਡੀਕਲ ਨਸ਼ੇ ਨੂੰ ਰੋਕਣ ਲਈ ਇਕ ਕਮੇਟੀ ਦਾ ਗਠਨ ...
ਮੋਗਾ, 15 ਜੁਲਾਈ (ਸੰਧੂ)-ਰੁੱਖ ਤੇ ਮਨੁੱਖ ਦਾ ਰਿਸ਼ਤਾ ਆਦਿ ਕਾਲ ਤੋਂ ਆਪਸ ਵਿਚ ਬਹੁਤ ਗਹਿਰਾ ਰਿਹਾ ਹੈ, ਦੋਵੇਂ ਇਕ ਦੂਜੇ ਦੇ ਪੂਰਕ ਹਨ | ਰੁੱਖ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੱਭ ਤੋਂ ਵੱਧ ਸਹਾਇਤਾ ਕਰਦੇ ਹਨ | ਅਜੋਕੇ ਸਮੇਂ ਵਿਚ ਗੱਡੀਆਂ ਦੇ ਧੂੰਏ, ...
ਕਿਸ਼ਨਪੁਰਾ ਕਲਾਂ, 15 ਜੁਲਾਈ (ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਐਲ. ਕੇ. ਜੀ. ਕਲਾਸ ਦੇ ਵਿਦਿਆਰਥੀਆਂ ਦੁਆਰਾ 'ਫਰੂਟ ਡੇ' ਮਨਾਇਆ ਗਿਆ | ਇਸ ਦਿਨ 'ਤੇ ਵਿਸ਼ੇਸ਼ ਨੰਨ੍ਹੇ-ਮੰੁਨੇ ਬੱਚੇ ਕਲਰਫੁੱਲ ਅਤੇ ਵੱਖਰੇ-ਵੱਖਰੇ ਫਲਾਂ ਨਾਲ ਸੰਬੰਧਿਤ ਡਰੈੱਸ ...
ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਐਲੀਮੈਂਟਰੀ ਅਧਿਆਪਕ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਂਗਰਸ ਸਰਕਾਰ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ...
ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ,ਜਗਸੀਰ ਸਿੰਘ ਲੁਹਾਰਾ)-ਸਿੱਖਿਆ ਵਿਭਾਗ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਚ ਬੱਚਿਆਂ ਦੀ ਮੈਰਾਥਨ ਦੌੜ ਕਾਰਵਾਈ ਗਈ ਜਿਸ ਵਿਚ ਸਕੂਲ ਦੇ ਸਾਰੇ ਬੱਚਿਆਂ ਨੇ ਭਾਗ ...
ਕਿਸ਼ਨਪੁਰਾ ਕਲਾਂ, 15 ਜੁਲਾਈ (ਅਮੋਲਕ ਸਿੰਘ ਕਲਸੀ)-ਮੋਗਾ ਜ਼ਿਲ੍ਹੇ ਦਾ ਕਸਬਾ ਕਿਸ਼ਨਪੁਰਾ ਕਲਾਂ ਕਿਸੇ ਜਾਣ ਪਹਿਚਾਣ ਦਾ ਮੁਥਾਜ ਨਹੀਂ | ਧਰਮਕੋਟ ਤੋਂ ਸਿਧਵਾਂ ਬੇਟ ਰੋਡ 'ਤੇ ਸਥਿਤ ਇਹ ਕਸਬਾ ਜਿੱਥੇ ਆਸ-ਪਾਸ ਦੇ ਲੱਗਪਗ ਦਰਜਨਾਂ ਪਿੰਡਾਂ ਨੂੰ ਕਈ ਪ੍ਰਕਾਰ ਦੀਆਂ ਸੁੱਖ ...
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਜਿੱਥੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਦੇ ਅੱਗੇ ਵੱਧ ਰਹੇ ਹਨ ਉੱਥੇ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਧਾਕ ਜਮਾ ਰਹੇ ਹਨ , ਸ਼ੂਟਿੰਗ ਮੁਕਾਬਲੇ ਵਿਚੋਂ ...
ਮੋਗਾ, 15 ਜੁਲਾਈ (ਪ.ਪ. ਰਾਹੀਂ)-ਬੀਤੇ ਦਿਨੀਂ ਮੋਗੇ ਜ਼ਿਲੇ੍ਹ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਨੇ ਇਕੱਠੇ ਹੋਕੇ ਨਸ਼ਿਆਂ ਵਿਰੁੱਧ ਸੰਘਰਸ਼ ਅਰੰਭਣ ਲਈ ਟਾਸਕ ਫੋਰਸ ਐਾਟੀ ਡਰੱਗਜ਼ ਦਾ ਗਠਨ ਕਰਕੇ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ...
ਕੋਟ ਈਸੇ ਖਾਂ, 15 ਜੁਲਾਈ (ਨਿਰਮਲ ਸਿੰਘ ਕਾਲੜਾ)-5 ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਵਲੋਂ ਕਰਨਲ ਐਮ.ਐਸ. ਚਾਹਲ ਦੀ ਅਗਵਾਈ ਹੇਠ ਮਲੋਟ ਐਨ.ਸੀ.ਸੀ. ਅਕੈਡਮੀ ਵਿਖੇ 10 ਰੋਜ਼ਾ ਐਨ.ਸੀ.ਸੀ. ਕੈਂਪ ਲਗਾਇਆ ਗਿਆ ਜਿਸ ਵਿਚ ਲੁਧਿਆਣਾ, ਮੋਗਾ, ਫ਼ਰੀਦਕੋਟ, ਫ਼ਿਰੋਜ਼ਪੁਰ ਜ਼ਿਲਿ੍ਹਆਂ ...
ਸਮਾਧ ਭਾਈ, 15 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖੋਟੇ ਦੇ ਸਰਕਾਰੀ ਸਕੂਲ ਨੂੰ ਐਨ.ਆਰ.ਆਈ. ਵੀਰ ਵਲੋਂ ਪਿਤਾ ਦੀ ਯਾਦ 'ਚ ਸਕੂਲ ਨੂੰ ਰਾਸ਼ੀ ਭੇਟ ਕੀਤੀ | ਇਸ ਸਬੰਧੀ ਸਕੂਲ ਇੰਚਾਰਜ ਜਗਰੂਪ ਸਿੰਘ ਜੈਦ ਨੇ ਦੱਸਿਆ ਕਿ ਹਰਜਿੰਦਰ ਸਿੰਘ ਭੁੱਟੋ ਕੈਨੇਡੀਅਨ ਨੇ ਆਪਣੇ ...
ਨੱਥੂਵਾਲਾ ਗਰਬੀ, 15 ਜੁਲਾਈ (ਸਾਧੂ ਰਾਮ ਲੰਗੇਆਣਾ)-ਸਹਿਕਾਰੀ ਸਭਾ ਲੰਗੇਆਣਾ ਨਵਾਂ ਦੀ ਹੋਈ 11 ਮੈਂਬਰੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਚੁਣੇ ਗਏ ਮੈਂਬਰ ਡਾ. ਨਿਰਮਲ ਸਿੰਘ ਦਾ ਅੱਜ ਪਾਰਟੀ ਦੇ ਵਲੰਟੀਅਰਾਂ ਨੇ ਸਨਮਾਨ ਕਰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ | ਵਲੰਟੀਅਰਾਂ ...
ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਗੀਤਕਾਰ ਸਭਾ ਮੋਗਾ ਵਲੋਂ ਲੋਕ ਗਾਇਕ ਡਾ. ਬਲਜੀਤ ਮੋਗਾ ਦੇ ਗੀਤ 'ਰਾਜੇ ਮੇਰੇ ਦੇਸ਼ ਦੇ' ਪੋਸਟਰ ਰੀਲੀਜ਼ ਕੀਤਾ ਗਿਆ | ਰੀਲੀਜ਼ ਕਰਨ ਦੀ ਰਸਮ ਸਮਾਜ ਸੇਵੀ ਅਤੇ ਹੱਡੀਆਂ ਦੇ ਮਾਹਿਰ ਡਾ. ਪ੍ਰੇਮ ਸਿੰਘ, ਸੀਨੀਅਰ ਐਡਵੋਕੇਟ ਵਿਨੇ ਕਸ਼ਯਪ ...
ਮੋਗਾ, 15 ਜੁਲਾਈ (ਬੱਬੀ)-ਜ਼ੋਨ ਡਰੋਲੀ ਭਾਈ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਸਰਕਾਰੀ ਹਾਈ ਸਕੂਲ ਘੱਲ ਕਲਾਂ (ਮੋਗਾ) ਵਿਖੇ ਜ਼ੋਨ ਪ੍ਰਧਾਨ ਰਜਿੰਦਰ ਕੌਰ ਢੰਡਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ੋਨ ਸਕੱਤਰ ਇਕਬਾਲ ਸਿੰਘ ਸਮੇਤ ਅਹੁਦੇਦਾਰ ਟੂਰਨਾਮੈਂਟ ਕਮੇਟੀ ...
ਸਮਾਧ ਭਾਈ, 15 ਜੁਲਾਈ (ਮਾਣੂੰਕੇ)-ਪਿੰਡ ਸੈਦੋਕੇ ਵਿਖੇ ਇੰਦਰ ਧਨੁਸ਼ ਮਿਸ਼ਨ ਤਹਿਤ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਨੂੰ ਆਮ ਬਿਮਾਰੀਆਂ ਸਬੰਧੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਜਾਗਰੂਕ ਕੀਤਾ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਐਸ. ਐਮ. ਓ. ...
ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤ ਦੀ ਮਸ਼ਹੂਰ ਫੁੱਟਬਾਲ ਸੰਸਥਾ ਮਿਨਰਵਾ ਫੁੱਟਬਾਲ ਕਲੱਬ ਵਲੋਂ ਪੰਜਾਬ 'ਚੋਂ ਹੋਣਹਾਰ ਖਿਡਾਰੀਆਂ ਦੀ ਚੋਣ ਕਰਨ ਲਈ ਅੱਜ ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਦੇ ਸਹਿਯੋਗ ਨਾਲ ਅਕਾਲੀ ਕਰਤਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX