ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਤੂਰਬਨਜਾਰਾ ਨੇੜੇ ਦੋ ਮੋਟਰਸਾਇਕਲ ਸਵਾਰਾਂ ਨੂੰ ਇੱਕ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਰਾਨ ਮੋਟਰ-ਸਾਇਕਲ ਸਵਾਰ ਚਾਚੇ-ਭਤੀਜੇ ਦੀ ਮੌਕੇ 'ਤੇ ਮੌਤ ਹੋ ਗਈ | ...
ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਵਲ਼ੋਂ ਪੰਜਾਬ ਵਿਚ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਿਖ਼ਲਾਫ਼ ਪਿੰਡ-ਪਿੰਡ ਨਸ਼ਿਆਂ ...
ਸ਼ੇਰਪੁਰ, 15 ਜੁਲਾਈ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਹੀਰਾ ਸਿੰਘ ਸੰਧੂ ਨੇ ਦੱਸਿਆ ਕਿ ਏ.ਐਸ.ਆਈ. ਜਸਪਾਲ ਸਿੰਘ ਨੇ ਸਿਵਚਰਨ ਪੁੱਤਰ ਤਿਲਕ ਰਾਮ ਵਾਸੀ ਪੱਤੀ ਖਲੀਲ ਤੋਂ 22 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸੇ ਤਰਾਂ ਏ.ਐਸ.ਆਈ. ਹਰਜਿੰਦਰ ਸਿੰਘ ਨੇ ਸਰਬਜੀਤ ਕੌਰ ਪਤਨੀ ਸੋਭੀ ਸਿੰਘ ਵਾਸੀ ਪੱਤੀ ਖਲੀਲ ਤੋਂ 4 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਨੇ ਦੱਸਿਆ ਕਿ ਦੋਵਾਂ ਿਖ਼ਲਾਫ਼ ਮਾਮਲਾ ਦਰਜ਼ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ 16 ਜੁਲਾਈ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਬੁਲਾਰੇ ਭਾਈ ...
ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਸਿੰਚਾਈ ਮੰਤਰੀ ਭਾਈ ਗੋਬਿੰਦ ਸਿੰਘ ਲੌਾਗੋਵਾਲ 17 ਜੁਲਾਈ ਨੂੰ ਪਿੰਡ ਕੁਠਾਲਾ ਵਿਖੇ ਪਰਜਾ ਮੰਡਲ ਲਹਿਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ...
ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਅਤੇ ਸਪੈਸ਼ਲ ਟਾਸਕ ਫੋਰਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਪਿੰਡ ਕਾਕੜਾ ਨੇੜਿਉਂ 12 ਗਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਸਪੈਸ਼ਲ ਟਾਸਕ ਫੋਰਸ ਦੇ ਸੁਪਰਡੈਂਟ ...
ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਨੇੜਲੇ ਪਿੰਡ ਸ਼ੇਰੋਂ ਦੀ ਇੱਕ ਵਿਆਹੁਤਾ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਚੀਮਾ ਦੇ ...
ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ) -28 ਜੂਨ ਨੂੰ ਜ਼ਿਲ੍ਹਾ ਸੰਗਰੂਰ ਵਿਚ ਹੋਈ ਬਰਸਾਤ ਕਾਰਨ ਡੁੱਬੀ ਝੋਨੇ ਦੀ ਫਸਲ 2 ਹਫਤੇ ਬੀਣ ਜਾਣ ਦੇ ਬਾਵਜੂਦ ਵੀ ਅਜੇ ਕਈ ਥਾਵਾਂ 'ਤੇ ਪਾਣੀ ਵਿਚ ਹੀ ਡੁੱਬੀ ਹੋਈ ਹੈ ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ...
ਸੰਗਰੂਰ, 15 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਸੀ.ਆਈ.ਏ. ਸਟਾਫ਼ ਇੰਚਾਰਜ ਸੰਗਰੂਰ ਇੰਸਪੈਕਟਰ ਵਿਜੈ ਕੁਮਾਰ ਅਤੇ ਇਕ ਔਰਤ ਦੀਆਂ ਵੀਡੀਓ ਵਿਚਲੀ ਔਰਤ ਨੇ ਅੱਜ ਪੱਤਰਕਾਰਾਂ ਦੇ ਸਨਮੁੱਖ ਹੋ ...
ਸੰਦੌੜ, 15 ਜੁਲਾਈ (ਜਗਪਾਲ ਸਿੰਘ ਸੰਧੂ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੀਨੀਅਰ ਆਗੂ ਗੁਰਵੀਰ ਸਿੰਘ ਧਨੇਸਰ ਨੇ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀ 1263 ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਕੇਸ ਦਾ ਨਿਬੇੜਾ ਹੋ ...
ਕੁੱਪ ਕਲਾਂ, 15 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਕੋਚਿੰਗ ਸੈਂਟਰ ਰੋਹੀੜਾ ਵਿਖੇ ਮੁੱਕੇਬਾਜ਼ੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ | ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਅਰਜ਼ੁਨਾ ਐਵਾਰਡੀ ਜੈਪਾਲ ਸਿੰਘ ਰੋਹੀੜਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ...
ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹ-ਕੇ ਦੇ ਬੀ.ਐੱਡ. (ਭਾਗ-ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਸ਼ਸ਼ੀ ਪ੍ਰਭਾ ਨੇਗੀ ਮੁਤਾਬਿਕ ਸੇਹਕੇ ਕਾਲਜ ਦੀ ਵਿਦਿਆਰਥਣ ਇਕਰਾ ਅਸ਼ਫਾਕ ...
ਕੌਹਰੀਆਂ, 15 ਜੁਲਾਈ (ਮਾਲਵਿੰਦਰ ਸਿੰਘ ਸਿੱਧੂ)-ਪਿੰਡ ਉਭਿਆ ਦੇ ਨੌਜਵਾਨਾਂ ਨੇ ਇਕੱਠੇ ਹੋਕੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਦਰਜਨ ਦੇ ਕਰੀਬ ਪਿੰਡਾਂ ਵਿੱਚ ਮੋਟਰਸਾਈਕਲਾਂ 'ਤੇ ਰੈਲੀ ਕੱਢੀ | ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਨਾਅਰੇ ...
ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ੁਰੂ ਕੀਤੀ ਨਸ਼ਾ ਰੋਕੋ ਮੁਹਿੰਮ ਸਫਲ ਬਣਾਉਣ ਲਈ ਮੈਂਬਰ ਪੀ.ਪੀ.ਸੀ.ਸੀ. ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਬੀਬੀ ਪੂਨਮ ...
ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)-ਮਹੀਨਾਵਾਰ ਪੰਜਾਬੀ ਪਰਚਾ ਲੋਕ ਕਾਫ਼ਲਾ ਵਲੋਂ ਅੱਜ ਸਥਾਨਕ ਆਦਰਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਾਠਕ ਮਿਲਣੀ ਕਰਵਾਈ ਗਈ | ਪਾਠਕ ਮਿਲਣੀ ਦੌਰਾਨ ਪਰਚੇ ਦੇ ਸੰਪਾਦੀ ਬੋਰਡ ਦੇ ਮੈਂਬਰ ਬਸੇਸਰ ਰਾਮ ਨੇ ਕਿਹਾ ਕਿਹਾ ਕਿ ਮੌਜੂਦਾ ...
ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਸਕੂਲ ਵਿਖੇ ਛੋਟੇ ਬੱਚਿਆਂ ਨੂੰ ਰੁੱਖਾਂ ਪ੍ਰਤੀ ਜਾਗਰੂਕ ਕਰਨ ਅਤੇ ਵਾਤਾਵਰਨ ਵਿੱਚ ਪੈ ਰਹੇ ਪ੍ਰਦੂਸ਼ਿਤ ਵਿਗਾੜ ਤੋਂ ਹੁਣੇ ਤੋਂ ਹੀ ਜਾਣੂ ਕਰਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਤੋਂ ਬੂਟਿਆਂ ਦੇ ਬੀਜ ...
ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ ਵਿਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਰੁਝਾਨ 'ਤੇ ਪੰਜਾਬ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ...
ਜਖੇਪਲ, 15 ਜੁਲਾਈ (ਮੇਜਰ ਸਿੰਘ ਜਖੇਪਲ) - ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਵੇਖਦੇ ਹੋਏ ਪੇਂਡੂ ਖੇਤਰ ਅੰਦਰ ਜਖੇਪਲ ਵਿਖੇ ਧਰਮਗੜ੍ਹ ਰੋਡ ਦੇ ਏ.ਬੀ.ਸੀ. ਆਈਲੈਟਸ ਇੰਸਟੀਚਿਊਟ ਦਾ ਉਦਘਾਟਨ ਪੰਜਾਬ ਫੋਰੈਸਟ ਮਹਿਕਮੇ ਦੇ ਵਾਇਸ ਚੇਅਰਮੈਨ ਗੁਰਬਚਨ ...
ਅਮਰਗੜ੍ਹ, 15 ਜੁਲਾਈ (ਸੁਖਜਿੰਦਰ ਸਿੰਘ ਝੱਲ)-ਬਾਬਾ ਗਿਆਨ ਦਾਸ ਸਪੋਰਟਸ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਹਰਮਨਪ੍ਰੀਤ ਸਿੰਘ ਕੈਨੇਡਾ ਤੇ ਹਰਮਨ ਖਹਿਰਾ ਨਿਊਜ਼ੀਲੈਂਡ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਦੂਜੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ...
ਮੂਣਕ, 15 ਜੁਲਾਈ (ਗਮਦੂਰ ਧਾਲੀਵਾਲ)-ਐਡੀਸ਼ਨਲ ਵਿਸਲ ਜੱਜ ਸੀਨੀਅਰ ਡਵੀਜਨ ਮੂਣਕ ਵਿਖੇ ਜੱਜ ਸ੍ਰੀਮਤੀ ਪੁਸਪਾ ਰਾਣੀ ਵਲੋਂ ਲੋਕ ਅਦਾਲਤ ਲਗਾਈ ਗਈ ਜਿਸ ਵਿਚ ਬਤੌਰ ਮੈਂਬਰ ਸ੍ਰੀ ਅਵਨੀਸ ਜੋਸ਼ੀ ਪ੍ਰਧਾਨ ਬਾਰ ਐਸੋਸੀਏਸ਼ਨ ਅਤੇ ਸ੍ਰੀਮਤੀ ਰਾਧਾ ਜੈਨ ਐਮ.ਸੀ. ਸ਼ਾਮਿਲ ਹੋਏ ...
ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਸਥਾਨਕ ਪਟਿਆਲਾ ਰੋਡ ਤੇ ਸਥਿਤ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਦੇ ਬੀ.ਐਡ. ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੀ ਪਿ੍ੰਸੀਪਲ ਸ਼੍ਰੀਮਤੀ ਸੀਮਾ ਗਰਗ ਅਤੇ ਮੈਡਮ ਰੀਮਾ ਨੇ ਦੱਸਿਆ ਕਿ ...
ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਕਸਬੇ ਵਿਚ ਕੁਝ ਮਹੀਨੇ ਪਹਿਲਾਂ ਬਣੀ ਭਵਾਨੀਗੜ੍ਹ ਕੋਟਸਮੀਰ ਸੜਕ 'ਤੇ ਕਸਬੇ ਦੀਆਂ ਦੁਕਾਨਾਂ ਅੱਗੇ ਲੱਗੇ ਪੁਰਾਣੇ ਦਰਖਤਾਂ, ਪਿੱਪਲ ਬੋਰਡ ਨਿੰਦ ਆਦਿ ਦੇ ਸੰਘਣੇ ਰੁੱਖਾਂ ਨੂੰ ਵੀ ਸੜਕ ਦੇ ਠੇਕੇਦਾਰਾਂ ਨੇ ਕੱਟ ਦਿੱਤਾ ਜੋ ...
ਸੰਦੌੜ, 15 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-17 ਜੁਲਾਈ 1927 ਨੂੰ ਅੰਗਰੇਜ਼ ਹਕੂਮਤ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਵਾਪਰੇ ਗੋਲੀ ਕਾਂਡ ਵਿਚ ਸ਼ਹੀਦ ਹੋਏ ਪਰਜਾ ਮੰਡਲ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਇਤਿਹਾਸਕ ਪਿੰਡ ਕੁਠਾਲਾ ਵਿਖੇ 16 ਜੁਲਾਈ ਨੂੰ ਸ਼ਾਮ 5 ਵਜੇ ...
ਮਲੇਰਕੋਟਲਾ, 15 ਜੁਲਾਈ (ਕੁਠਾਲਾ)-ਦੋ ਦਿਨ ਪਹਿਲਾਂ ਮਹਿਜ਼ ਡੇਢ ਘੰਟੇ ਹੋਈ ਮਾਨਸੂਨ ਦੀ ਪਹਿਲੀ ਬਾਰਸ ਨਾਲ ਹੀ ਮਲੇਰਕੋਟਲਾ ਸ਼ਹਿਰ ਦੇ ਬਾਜ਼ਾਰਾਂ, ਮੁਹੱਲਿਆਂ, ਗਲੀਆਂ, ਚੌਕਾਂ ਅੰਦਰ ਨੱਕੋ ਨੱਕ ਭਰੇ ਪਾਣੀ ਬਾਰੇ ਨਗਰ ਕੌਾਸਲ ਦਾ ਪੱਖ ਸਪੱਸ਼ਟ ਕਰਦਿਆਂ ਨਗਰ ਕੌਾਸਲ ...
ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ)-ਹਸਮੁੱਖ ਸੁਭਾਅ ਵਾਲਾ ਵਿਅਕਤੀ ਜ਼ਿੰਦਗੀ ਵਿਚ ਆਈਆਂ ਚੁਣੌਤੀਆਂ ਨੂੰ ਚੰਗੀ ਤਰ੍ਹਾਂ ਨਜਿੱਠ ਲੈਂਦਾ ਹੈ ਤੇ ਹਾਸਰਸ ਵੀ ਜ਼ਿੰਦਗੀ ਵਿਚ ਭੋਜਨ ਦੀ ਤਰ੍ਹਾਂ ਅਨਿੱਖੜਵਾਂ ਹਿੱਸਾ ਹੋਣਾ ਚਾਹੀਦਾ ਹੈ | ਇਨ੍ਹਾਂ ...
ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਇਸ ਵੇਲੇ ਉਮਰ ਦੇ 80 ਵਰ੍ਹੇ ਲੰਘਾ ਚੁੱਕੇ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਵਿਚੋਂ 11 ਮਈ 1995 ਤੋਂ 30 ਜੂਨ 1999 ਤੱਕ ਸੇਵਾ ਮੁਕਤ ਹੋਏ ਅਨੇਕਾਂ ਕਰਮਚਾਰੀ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਆਪਣੀ ...
ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਬਣਨ ਵਾਲੇ ਮਿਊਜ਼ੀਅਮ ਦੀ ਉਸਾਰੀ 'ਚ ਹੋ ਰਹੀ ਦੇਰੀ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ ਜਿਸ ਨੂੰ ਲੈ ਕੇ ਕੰਬੋਜ ਭਾਈਚਾਰੇ ਵਲੋਂ ਇੱਕ ਵਾਰ ਮੁੜ ਮੀਟਿੰਗ ਕਰ ਕੇ ...
ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਸਕੱਤਰ ਐਡਵੋਕੇਟ ਪਰਮਿੰਦਰ ਸਿੰਘ ...
ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਾਰ ਹੀਰੋਜ਼ ਸਟੇਡੀਅਮ ਵਿਚ ਜ਼ਿਲ੍ਹਾ ਅਥਲੈਟਿਕ ਮੀਟ ਐਥਲੈਟਿਕ ਐਸੋਸੀਏਸ਼ਨ ਸੰਗਰੂਰ ਵਲੋਂ ਕਰਵਾਈ ਗਈ | ਮੀਟ ਦਾ ਉਦਘਾਟਨ ਐਸ.ਡੀ.ਐਮ. ਸ੍ਰੀ ਅਵਿਕੇਸ਼ ਗੁਪਤਾ ਅਤੇ ਇਨਾਮ ਵੰਡਣ ਦੀ ਰਸਮ ਏ.ਕੇ. ਸ਼ਰਮਾ ...
ਰਣਧੀਰ ਸਿੰਘ ਫੱਗੂਵਾਲਾ ਭਵਾਨੀਗੜ੍ਹ, 15 ਜੁਲਾਈ-ਭਵਾਨੀਗੜ੍ਹ ਨੂੰ ਸਬ ਡਵੀਜ਼ਨ ਦਾ ਦਰਜਾ ਮਿਲੇ ਨੂੰ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਵੀ ਇੱਥੇ ਸਬ ਡਵੀਜ਼ਨ ਦੀਆਂ ਸਹੂਲਤਾਂ ਪੂਰੀ ਤਰ੍ਹਾਂ ਨਾ ਮਿਲਣ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਪੈ ਰਿਹਾ ...
ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਨਾ ਹਿਤ ਸਕੈਂਡਰੀ ਅਤੇ ਐਲੀਮੈਂਟਰੀ ਸਿੱਖਿਆ ਦਫ਼ਤਰ ਨਾਲ ਸਬੰਧਤ ਅਧਿਆਪਕਾਂ ਦੇ ਮਾਮਲਿਆਂ/ਸ਼ਿਕਾਇਤਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ./ਸੈ.ਸਿੱ.) ਸੰਗਰੂਰ ਵਿਖੇ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX