ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  14 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  28 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  8 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  48 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 minute ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 minute ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਸੰਗਰੂਰ

ਦਿੜ੍ਹਬਾ ਨੇੜੇ ਸੜਕ ਹਾਦਸੇ 'ਚ ਚਾਚੇ-ਭਤੀਜੇ ਦੀ ਮੌਤ

ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਤੂਰਬਨਜਾਰਾ ਨੇੜੇ ਦੋ ਮੋਟਰਸਾਇਕਲ ਸਵਾਰਾਂ ਨੂੰ ਇੱਕ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਰਾਨ ਮੋਟਰ-ਸਾਇਕਲ ਸਵਾਰ ਚਾਚੇ-ਭਤੀਜੇ ਦੀ ਮੌਕੇ 'ਤੇ ਮੌਤ ਹੋ ਗਈ | ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ, ਕੀਤਾ ਪਿੰਡਾਂ ਵਿੱਚ ਮਾਰਚ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਵਲ਼ੋਂ ਪੰਜਾਬ ਵਿਚ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਿਖ਼ਲਾਫ਼ ਪਿੰਡ-ਪਿੰਡ ਨਸ਼ਿਆਂ ...

ਪੂਰੀ ਖ਼ਬਰ »

ਸ਼ਰਾਬ ਅਤੇ ਭੁੱਕੀ ਬਰਾਮਦ

ਸ਼ੇਰਪੁਰ, 15 ਜੁਲਾਈ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਹੀਰਾ ਸਿੰਘ ਸੰਧੂ ਨੇ ਦੱਸਿਆ ਕਿ ਏ.ਐਸ.ਆਈ. ਜਸਪਾਲ ਸਿੰਘ ਨੇ ਸਿਵਚਰਨ ਪੁੱਤਰ ਤਿਲਕ ਰਾਮ ਵਾਸੀ ਪੱਤੀ ਖਲੀਲ ਤੋਂ 22 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ 16 ਜੁਲਾਈ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਬੁਲਾਰੇ ਭਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌ ਾਗੋਵਾਲ ਕੱਲ੍ਹ ਪਿੰਡ ਕੁਠਾਲਾ ਪਹੁੰਚਣਗੇ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਸਿੰਚਾਈ ਮੰਤਰੀ ਭਾਈ ਗੋਬਿੰਦ ਸਿੰਘ ਲੌਾਗੋਵਾਲ 17 ਜੁਲਾਈ ਨੂੰ ਪਿੰਡ ਕੁਠਾਲਾ ਵਿਖੇ ਪਰਜਾ ਮੰਡਲ ਲਹਿਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਅਤੇ ਸਪੈਸ਼ਲ ਟਾਸਕ ਫੋਰਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਪਿੰਡ ਕਾਕੜਾ ਨੇੜਿਉਂ 12 ਗਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਸਪੈਸ਼ਲ ਟਾਸਕ ਫੋਰਸ ਦੇ ਸੁਪਰਡੈਂਟ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਨੇੜਲੇ ਪਿੰਡ ਸ਼ੇਰੋਂ ਦੀ ਇੱਕ ਵਿਆਹੁਤਾ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਚੀਮਾ ਦੇ ...

ਪੂਰੀ ਖ਼ਬਰ »

ਬਰਸਾਤ ਦੇ 15 ਦਿਨਾਂ ਬਾਅਦ ਜ਼ਿਲ੍ਹੇ ਵਿਚ ਅਜੇ ਵੀ ਡੁੱਬੀ ਪਈ ਹਜ਼ਾਰਾਂ ਏਕੜ ਝੋਨੇ ਦੀ ਫਸਲ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ) -28 ਜੂਨ ਨੂੰ ਜ਼ਿਲ੍ਹਾ ਸੰਗਰੂਰ ਵਿਚ ਹੋਈ ਬਰਸਾਤ ਕਾਰਨ ਡੁੱਬੀ ਝੋਨੇ ਦੀ ਫਸਲ 2 ਹਫਤੇ ਬੀਣ ਜਾਣ ਦੇ ਬਾਵਜੂਦ ਵੀ ਅਜੇ ਕਈ ਥਾਵਾਂ 'ਤੇ ਪਾਣੀ ਵਿਚ ਹੀ ਡੁੱਬੀ ਹੋਈ ਹੈ ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ...

ਪੂਰੀ ਖ਼ਬਰ »

ਵੀਡੀਓ ਵਿਚਲੀ ਔਰਤ ਨੇ ਇਸ ਨੂੰ ਪਤੀ ਵਲੋਂ ਕੀਤੀ ਸਾਜਿਸ਼ ਕਰਾਰ ਦਿੰਦਿਆਂ ਰੱਖਿਆ ਪੱਖ

ਸੰਗਰੂਰ, 15 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਸੀ.ਆਈ.ਏ. ਸਟਾਫ਼ ਇੰਚਾਰਜ ਸੰਗਰੂਰ ਇੰਸਪੈਕਟਰ ਵਿਜੈ ਕੁਮਾਰ ਅਤੇ ਇਕ ਔਰਤ ਦੀਆਂ ਵੀਡੀਓ ਵਿਚਲੀ ਔਰਤ ਨੇ ਅੱਜ ਪੱਤਰਕਾਰਾਂ ਦੇ ਸਨਮੁੱਖ ਹੋ ...

ਪੂਰੀ ਖ਼ਬਰ »

ਭਰਤੀ ਪ੍ਰਕਿਰਿਆ ਪੂਰੀ ਕਰ ਚੁੱਕੇ ਹੈਲਥ ਵਰਕਰਾਂ ਨੂੰ ਤੁਰੰਤ ਜੁਆਇਨ ਕਰਵਾਇਆ ਜਾਵੇ, ਨਹੀਂ ਤਾਂ ਸੰਘਰਸ਼ ਕਰਾਂਗੇ-ਧਨੇਸਰ

ਸੰਦੌੜ, 15 ਜੁਲਾਈ (ਜਗਪਾਲ ਸਿੰਘ ਸੰਧੂ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੀਨੀਅਰ ਆਗੂ ਗੁਰਵੀਰ ਸਿੰਘ ਧਨੇਸਰ ਨੇ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀ 1263 ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਕੇਸ ਦਾ ਨਿਬੇੜਾ ਹੋ ...

ਪੂਰੀ ਖ਼ਬਰ »

ਮੁੱਕੇਬਾਜ਼ੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ

ਕੁੱਪ ਕਲਾਂ, 15 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਕੋਚਿੰਗ ਸੈਂਟਰ ਰੋਹੀੜਾ ਵਿਖੇ ਮੁੱਕੇਬਾਜ਼ੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ | ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਅਰਜ਼ੁਨਾ ਐਵਾਰਡੀ ਜੈਪਾਲ ਸਿੰਘ ਰੋਹੀੜਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹ-ਕੇ ਦੇ ਬੀ.ਐੱਡ. (ਭਾਗ-ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਸ਼ਸ਼ੀ ਪ੍ਰਭਾ ਨੇਗੀ ਮੁਤਾਬਿਕ ਸੇਹਕੇ ਕਾਲਜ ਦੀ ਵਿਦਿਆਰਥਣ ਇਕਰਾ ਅਸ਼ਫਾਕ ...

ਪੂਰੀ ਖ਼ਬਰ »

ਨੌਜਵਾਨਾਂ ਨੇ ਨਸ਼ਿਆਂ ਿਖ਼ਲਾਫ਼ ਪਿੰਡਾਂ 'ਚ ਮੋਟਰਸਾਈਕਲ ਰੈਲੀ ਕੱਢੀ

ਕੌਹਰੀਆਂ, 15 ਜੁਲਾਈ (ਮਾਲਵਿੰਦਰ ਸਿੰਘ ਸਿੱਧੂ)-ਪਿੰਡ ਉਭਿਆ ਦੇ ਨੌਜਵਾਨਾਂ ਨੇ ਇਕੱਠੇ ਹੋਕੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਦਰਜਨ ਦੇ ਕਰੀਬ ਪਿੰਡਾਂ ਵਿੱਚ ਮੋਟਰਸਾਈਕਲਾਂ 'ਤੇ ਰੈਲੀ ਕੱਢੀ | ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਨਾਅਰੇ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੋਵੇਗਾ ਪੂਰਾ-ਬੀਬੀ ਕਾਂਗੜਾ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ੁਰੂ ਕੀਤੀ ਨਸ਼ਾ ਰੋਕੋ ਮੁਹਿੰਮ ਸਫਲ ਬਣਾਉਣ ਲਈ ਮੈਂਬਰ ਪੀ.ਪੀ.ਸੀ.ਸੀ. ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਬੀਬੀ ਪੂਨਮ ...

ਪੂਰੀ ਖ਼ਬਰ »

ਲੋਕ ਕਾਫ਼ਲਾ ਨੇ ਪਾਠਕ ਮਿਲਣੀ ਕਰਵਾਈ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)-ਮਹੀਨਾਵਾਰ ਪੰਜਾਬੀ ਪਰਚਾ ਲੋਕ ਕਾਫ਼ਲਾ ਵਲੋਂ ਅੱਜ ਸਥਾਨਕ ਆਦਰਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਾਠਕ ਮਿਲਣੀ ਕਰਵਾਈ ਗਈ | ਪਾਠਕ ਮਿਲਣੀ ਦੌਰਾਨ ਪਰਚੇ ਦੇ ਸੰਪਾਦੀ ਬੋਰਡ ਦੇ ਮੈਂਬਰ ਬਸੇਸਰ ਰਾਮ ਨੇ ਕਿਹਾ ਕਿਹਾ ਕਿ ਮੌਜੂਦਾ ...

ਪੂਰੀ ਖ਼ਬਰ »

ਹੈਰੀਟੇਜ ਸਕੂਲ ਵਿਖੇ ਛੋਟੇ ਬੱਚਿਆਂ ਤੋਂ ਲਗਵਾਏ ਬੂਟੇ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਸਕੂਲ ਵਿਖੇ ਛੋਟੇ ਬੱਚਿਆਂ ਨੂੰ ਰੁੱਖਾਂ ਪ੍ਰਤੀ ਜਾਗਰੂਕ ਕਰਨ ਅਤੇ ਵਾਤਾਵਰਨ ਵਿੱਚ ਪੈ ਰਹੇ ਪ੍ਰਦੂਸ਼ਿਤ ਵਿਗਾੜ ਤੋਂ ਹੁਣੇ ਤੋਂ ਹੀ ਜਾਣੂ ਕਰਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਤੋਂ ਬੂਟਿਆਂ ਦੇ ਬੀਜ ...

ਪੂਰੀ ਖ਼ਬਰ »

ਕਿਸਾਨਾਂ ਨੇ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ

ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ ਵਿਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਰੁਝਾਨ 'ਤੇ ਪੰਜਾਬ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ...

ਪੂਰੀ ਖ਼ਬਰ »

ਨਵੇਂ ਏ.ਬੀ.ਸੀ. ਆਈਲਟਸ ਸੈਂਟਰ ਦਾ ਉਦਘਾਟਨ

ਜਖੇਪਲ, 15 ਜੁਲਾਈ (ਮੇਜਰ ਸਿੰਘ ਜਖੇਪਲ) - ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਵੇਖਦੇ ਹੋਏ ਪੇਂਡੂ ਖੇਤਰ ਅੰਦਰ ਜਖੇਪਲ ਵਿਖੇ ਧਰਮਗੜ੍ਹ ਰੋਡ ਦੇ ਏ.ਬੀ.ਸੀ. ਆਈਲੈਟਸ ਇੰਸਟੀਚਿਊਟ ਦਾ ਉਦਘਾਟਨ ਪੰਜਾਬ ਫੋਰੈਸਟ ਮਹਿਕਮੇ ਦੇ ਵਾਇਸ ਚੇਅਰਮੈਨ ਗੁਰਬਚਨ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦਾ ਪ੍ਰੋ: ਗੱਜਣਮਾਜਰਾ ਨੇ ਕੀਤਾ ਉਦਘਾਟਨ

ਅਮਰਗੜ੍ਹ, 15 ਜੁਲਾਈ (ਸੁਖਜਿੰਦਰ ਸਿੰਘ ਝੱਲ)-ਬਾਬਾ ਗਿਆਨ ਦਾਸ ਸਪੋਰਟਸ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਹਰਮਨਪ੍ਰੀਤ ਸਿੰਘ ਕੈਨੇਡਾ ਤੇ ਹਰਮਨ ਖਹਿਰਾ ਨਿਊਜ਼ੀਲੈਂਡ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਦੂਜੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਲੋਕ ਅਦਾਲਤ ਵਿਚ 98 ਕੇਸਾਂ ਦਾ ਨਿਪਟਾਰਾ

ਮੂਣਕ, 15 ਜੁਲਾਈ (ਗਮਦੂਰ ਧਾਲੀਵਾਲ)-ਐਡੀਸ਼ਨਲ ਵਿਸਲ ਜੱਜ ਸੀਨੀਅਰ ਡਵੀਜਨ ਮੂਣਕ ਵਿਖੇ ਜੱਜ ਸ੍ਰੀਮਤੀ ਪੁਸਪਾ ਰਾਣੀ ਵਲੋਂ ਲੋਕ ਅਦਾਲਤ ਲਗਾਈ ਗਈ ਜਿਸ ਵਿਚ ਬਤੌਰ ਮੈਂਬਰ ਸ੍ਰੀ ਅਵਨੀਸ ਜੋਸ਼ੀ ਪ੍ਰਧਾਨ ਬਾਰ ਐਸੋਸੀਏਸ਼ਨ ਅਤੇ ਸ੍ਰੀਮਤੀ ਰਾਧਾ ਜੈਨ ਐਮ.ਸੀ. ਸ਼ਾਮਿਲ ਹੋਏ ...

ਪੂਰੀ ਖ਼ਬਰ »

ਆਰੀਅਨ ਗਲੋਬਲ ਕਾਲਜ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਸਥਾਨਕ ਪਟਿਆਲਾ ਰੋਡ ਤੇ ਸਥਿਤ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਦੇ ਬੀ.ਐਡ. ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੀ ਪਿ੍ੰਸੀਪਲ ਸ਼੍ਰੀਮਤੀ ਸੀਮਾ ਗਰਗ ਅਤੇ ਮੈਡਮ ਰੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੇਕੇਦਾਰ ਦੇ ਉਜਾੜੇ ਰੱੁਖਾਂ ਦੀ ਪੂਰਤੀ ਦੁਕਾਨਦਾਰ ਕਰਨ ਲੱਗੇ

ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਕਸਬੇ ਵਿਚ ਕੁਝ ਮਹੀਨੇ ਪਹਿਲਾਂ ਬਣੀ ਭਵਾਨੀਗੜ੍ਹ ਕੋਟਸਮੀਰ ਸੜਕ 'ਤੇ ਕਸਬੇ ਦੀਆਂ ਦੁਕਾਨਾਂ ਅੱਗੇ ਲੱਗੇ ਪੁਰਾਣੇ ਦਰਖਤਾਂ, ਪਿੱਪਲ ਬੋਰਡ ਨਿੰਦ ਆਦਿ ਦੇ ਸੰਘਣੇ ਰੁੱਖਾਂ ਨੂੰ ਵੀ ਸੜਕ ਦੇ ਠੇਕੇਦਾਰਾਂ ਨੇ ਕੱਟ ਦਿੱਤਾ ਜੋ ...

ਪੂਰੀ ਖ਼ਬਰ »

ਪਰਜਾਮੰਡਲ ਦੇ ਸ਼ਹੀਦਾਂ ਦੀ ਯਾਦ 'ਚ ਕੁਠਾਲਾ ਵਿਖੇ ਸ਼ਹੀਦੀ ਕਾਨਫ਼ਰੰਸ ਅੱਜ

ਸੰਦੌੜ, 15 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-17 ਜੁਲਾਈ 1927 ਨੂੰ ਅੰਗਰੇਜ਼ ਹਕੂਮਤ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਵਾਪਰੇ ਗੋਲੀ ਕਾਂਡ ਵਿਚ ਸ਼ਹੀਦ ਹੋਏ ਪਰਜਾ ਮੰਡਲ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਇਤਿਹਾਸਕ ਪਿੰਡ ਕੁਠਾਲਾ ਵਿਖੇ 16 ਜੁਲਾਈ ਨੂੰ ਸ਼ਾਮ 5 ਵਜੇ ...

ਪੂਰੀ ਖ਼ਬਰ »

ਮਲੇਰਕੋਟਲਾ ਦੇ 30 ਸਾਲ ਪੁਰਾਣੇ ਸੀਵਰੇਜ ਸਿਸਟਮ ਦੀ ਪਹਿਲੀ ਬਾਰ ਜੈਟਿੰਗ ਮਸ਼ੀਨਾਂ ਨਾਲ ਸਫ਼ਾਈ

ਮਲੇਰਕੋਟਲਾ, 15 ਜੁਲਾਈ (ਕੁਠਾਲਾ)-ਦੋ ਦਿਨ ਪਹਿਲਾਂ ਮਹਿਜ਼ ਡੇਢ ਘੰਟੇ ਹੋਈ ਮਾਨਸੂਨ ਦੀ ਪਹਿਲੀ ਬਾਰਸ ਨਾਲ ਹੀ ਮਲੇਰਕੋਟਲਾ ਸ਼ਹਿਰ ਦੇ ਬਾਜ਼ਾਰਾਂ, ਮੁਹੱਲਿਆਂ, ਗਲੀਆਂ, ਚੌਕਾਂ ਅੰਦਰ ਨੱਕੋ ਨੱਕ ਭਰੇ ਪਾਣੀ ਬਾਰੇ ਨਗਰ ਕੌਾਸਲ ਦਾ ਪੱਖ ਸਪੱਸ਼ਟ ਕਰਦਿਆਂ ਨਗਰ ਕੌਾਸਲ ਪ੍ਰਧਾਨ ਮੁਹੰਮਦ ਇਕਬਾਲ ਫ਼ੌਜੀ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਅੰਦਰ ਕਰੀਬ ਤੀਹ ਵਰ੍ਹੇ ਪਹਿਲਾਂ ਪਾਈਆਂ ਸੀਵਰੇਜ ਲਾਈਨਾਂ ਦੀ ਹੁਣ ਤੱਕ ਕਿਸੇ ਨੇ ਕਦੇ ਸਫ਼ਾਈ ਨਹੀਂ ਕੀਤੀ ਅਤੇ ਬਹੁਤੀ ਬਾਰੀ ਸਫ਼ਾਈ ਕਰਨ ਦੇ ਨਾਂਅ ਹੇਠ ਕੇਵਲ ਖਾਨਾ ਪੂਰਤੀ ਕਰ ਕੇ ਹੀ ਸਾਰ ਦਿੱਤਾ ਗਿਆ | ਪ੍ਰਧਾਨ ਫ਼ੌਜੀ ਮੁਤਾਬਿਕ ਹੁਣ ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਆਦੇਸ਼ਾਂ 'ਤੇ ਨਗਰ ਕੌਾਸਲ ਨੇ ਸੀਵਰੇਜ ਪਾਈਪ ਲਾਈਨਾਂ ਨੂੰ ਮੁਕੰਮਲ ਰੂਪ ਵਿੱਚ ਸਾਫ਼ ਕਰਵਾਉਣ ਵਾਸਤੇ 30.07 ਲੱਖ ਰੁਪਏ ਦੀ ਲਾਗਤ ਨਾਲ ਸੁਪਰ ਸੈਕਸ਼ਨ ਜੈਟਿੰਗ ਮਸ਼ੀਨਾਂ ਨਾਲ ਸਫ਼ਾਈ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਬੰਧਤ ਠੇਕੇਦਾਰ ਲਈ ਸੀਵਰੇਜ ਪਾਈਪ ਲਾਈਨ ਨੂੰ ਮੁਕੰਮਲ ਤੌਰ 'ਤੇ ਸਾਫ਼ ਕਰ ਕੇ ਨਗਰ ਕੌਾਸਲ ਅਧਿਕਾਰੀਆਂ ਤੇ ਸਥਾਨਕ ਨੁਮਾਇੰਦਿਆਂ ਨੂੰ ਕੈਮਰਿਆਂ ਰਾਹੀਂ ਪੂਰੀ ਤਰ੍ਹਾਂ ਸਾਫ਼ ਹੋਈ ਸੀਵਰੇਜ ਲਾਈਨ ਦਿਖਾਉਣੀ ਲਾਜ਼ਮੀ ਹੈ | ਜਨਾਬ ਫ਼ੌਜੀ ਨੇ ਦੱਸਿਆ ਕਿ ਤੀਹ ਸਾਲ ਪਹਿਲਾਂ ਧਰਤੀ ਦੇ 25-30 ਫੁੱਟ ਹੇਠਾਂ 36 ਇੰਚੀ ਡਾਟ ਦੀ ਉਸਾਰੀ ਕਰ ਕੇ ਬਣਾਈ ਸੀਵਰੇਜ ਪ੍ਰਣਾਲੀ ਦਾ ਇਸ ਵੇਲੇ ਗੋਹਾ, ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਗੰਦਗੀ ਆਦਿ ਜੰਮ ਜਾਣ ਕਾਰਨ 70 ਪ੍ਰਤੀਸ਼ਤ ਹਿੱਸਾ ਬੰਦ ਹੋ ਚੁੱਕਿਆ ਹੈ | ਇਸੇ ਕਰ ਕੇ ਸ਼ਹਿਰ ਅੰਦਰ ਜਗ੍ਹਾ ਜਗ੍ਹਾ ਤੋਂ ਸੀਵਰੇਜ ਦੇ ਓਵਰ ਫਲੋਅ ਹੋਣ ਅਤੇ ਮੀਂਹ ਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਵਲੋਂ ਸ਼ਹਿਰ ਦੇ ਬਾਕੀ ਸੀਵਰੇਜ ਸਿਸਟਮ ਦੀ ਸਫ਼ਾਈ ਲਈ ਵੀ ਸਰਕਾਰ ਤੋਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਰਾਹੀਂ 50 ਲੱਖ ਰੁਪਏ ਦੀ ਪ੍ਰਵਾਨਗੀ ਮੰਗੀ ਗਈ ਹੈ | ਸੀਵਰੇਜ ਸਿਸਟਮ ਦੀ ਸਫ਼ਾਈ ਲਈ ਸੁਪਰ ਸੈਕਸ਼ਨ ਜੈਟਿੰਗ ਮਸ਼ੀਨਾਂ ਨੂੰ ਸਭ ਤੋਂ ਉੱਤਮ ਅਤੇ ਆਧੁਨਿਕ ਤਰੀਕਾ ਦੱਸਦਿਆਂ ਪ੍ਰਧਾਨ ਇਕਬਾਲ ਫ਼ੌਜੀ ਨੇ ਦੱਸਿਆ ਕਿ ਮਲੇਰਕੋਟਲਾ ਸ਼ਹਿਰ ਅੰਦਰ ਇਹ ਸਫ਼ਾਈ ਤਕਨੀਕ ਪਹਿਲੀ ਬਾਰ ਪਠਾਨਕੋਟ ਤੋਂ ਮੰਗਵਾਈ ਹੈ | ਸਵੇਰੇ ਸੱਤ ਵਜੇ ਤੋਂ ਦੇਰ ਰਾਤ ਤੱਕ ਸਥਾਨਕ ਨੁਮਾਇੰਦਿਆਂ ਨੂੰ ਨਾਲ ਲੈ ਕੇ ਇਸ ਸਫ਼ਾਈ ਕਾਰਜ ਦੀ ਖ਼ੁਦ ਨਿਗਰਾਨੀ ਰੱਖ ਰਹੇ ਪ੍ਰਧਾਨ ਫ਼ੌਜੀ ਨੇ ਦੱਸਿਆ ਕਿ ਉਹ ਆਪ ਸਾਰਾ ਦਿਨ ਇਸ ਸਫ਼ਾਈ ਕਾਰਜ ਦੌਰਾਨ ਸਾਫ਼ ਹੋਈਆਂ ਸੀਵਰੇਜ ਲਾਈਨਾਂ ਨੂੰ ਕੈਮਰੇ ਰਾਹੀ ਖ਼ੁਦ ਵੇਖ ਕੇ ਤਸੱਲੀ ਹੋਣ ਉਪਰੰਤ ਹੀ ਮਸ਼ੀਨਾਂ ਨੂੰ ਅੱਗੇ ਤੋਰਨ ਦੀ ਇਜਾਜ਼ਤ ਦਿੰਦੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਐਤਕੀਂ ਸਫ਼ਾਈ ਹੋ ਜਾਣ ਪਿੱਛੋਂ ਅਗਲੇ ਵੀਹ ਵਰਿ੍ਹਆਂ ਤੱਕ ਸੀਵਰੇਜ ਲਾਈਨਾਂ ਦੀ ਸਫ਼ਾਈ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਵਿੱਚ ਨਗਰ ਕੌਾਸਲ ਨੂੰ ਸਹਿਯੋਗ ਦੇਣ ਅਤੇ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਪਸ਼ੂਆਂ ਦਾ ਗੋਹਾ ਆਦਿ ਸੀਵਰੇਜ ਵਿੱਚ ਪਾਉਣ ਤੋਂ ਗੁਰੇਜ਼ ਕਰਨ |


ਖ਼ਬਰ ਸ਼ੇਅਰ ਕਰੋ

ਮਨੁੱਖੀ ਸੁਭਾਅ ਵਿਚ ਹਾਸਾ ਘੱਟ ਰਿਹਾ ਹੈ ਤੇ ਤਣਾਅ ਵੱਧ ਰਿਹੈ-ਜਸਵਿੰਦਰ ਭੱਲਾ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ)-ਹਸਮੁੱਖ ਸੁਭਾਅ ਵਾਲਾ ਵਿਅਕਤੀ ਜ਼ਿੰਦਗੀ ਵਿਚ ਆਈਆਂ ਚੁਣੌਤੀਆਂ ਨੂੰ ਚੰਗੀ ਤਰ੍ਹਾਂ ਨਜਿੱਠ ਲੈਂਦਾ ਹੈ ਤੇ ਹਾਸਰਸ ਵੀ ਜ਼ਿੰਦਗੀ ਵਿਚ ਭੋਜਨ ਦੀ ਤਰ੍ਹਾਂ ਅਨਿੱਖੜਵਾਂ ਹਿੱਸਾ ਹੋਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਰਬ ਉੱਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਪੈਨਸ਼ਨ ਨੂੰ ਤਰਸ ਰਹੇ ਹਨ ਸੇਵਾ ਮੁਕਤ ਬਜ਼ੁਰਗ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਇਸ ਵੇਲੇ ਉਮਰ ਦੇ 80 ਵਰ੍ਹੇ ਲੰਘਾ ਚੁੱਕੇ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਵਿਚੋਂ 11 ਮਈ 1995 ਤੋਂ 30 ਜੂਨ 1999 ਤੱਕ ਸੇਵਾ ਮੁਕਤ ਹੋਏ ਅਨੇਕਾਂ ਕਰਮਚਾਰੀ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਆਪਣੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮਿਊਜ਼ੀਅਮ ਦੀ ਉਸਾਰੀ ਲਈ ਕੰਬੋਜ ਭਾਈਚਾਰੇ ਨੇ ਸੰਘਰਸ਼ ਦੀ ਉਲੀਕੀ ਰੂਪ ਰੇਖਾ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਬਣਨ ਵਾਲੇ ਮਿਊਜ਼ੀਅਮ ਦੀ ਉਸਾਰੀ 'ਚ ਹੋ ਰਹੀ ਦੇਰੀ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ ਜਿਸ ਨੂੰ ਲੈ ਕੇ ਕੰਬੋਜ ਭਾਈਚਾਰੇ ਵਲੋਂ ਇੱਕ ਵਾਰ ਮੁੜ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਸਕੱਤਰ ਐਡਵੋਕੇਟ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਅਥਲੈਟਿਕ ਮੀਟ ਦੌਰਾਨ ਦੋੜਾਕਾਂ ਨੇ ਦਿਖਾਏ ਜੌਹਰ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਾਰ ਹੀਰੋਜ਼ ਸਟੇਡੀਅਮ ਵਿਚ ਜ਼ਿਲ੍ਹਾ ਅਥਲੈਟਿਕ ਮੀਟ ਐਥਲੈਟਿਕ ਐਸੋਸੀਏਸ਼ਨ ਸੰਗਰੂਰ ਵਲੋਂ ਕਰਵਾਈ ਗਈ | ਮੀਟ ਦਾ ਉਦਘਾਟਨ ਐਸ.ਡੀ.ਐਮ. ਸ੍ਰੀ ਅਵਿਕੇਸ਼ ਗੁਪਤਾ ਅਤੇ ਇਨਾਮ ਵੰਡਣ ਦੀ ਰਸਮ ਏ.ਕੇ. ਸ਼ਰਮਾ ...

ਪੂਰੀ ਖ਼ਬਰ »

ਦਰਜਾ ਮਿਲਣ ਦੇ ਬਾਵਜੂਦ ਸਹੂਲਤਾਂ ਪੱਖੋਂ ਕੋਰਾ ਹੈ, ਸਬ ਡਵੀਜ਼ਨ ਬਣਿਆ ਭਵਾਨੀਗੜ੍ਹ

ਰਣਧੀਰ ਸਿੰਘ ਫੱਗੂਵਾਲਾ ਭਵਾਨੀਗੜ੍ਹ, 15 ਜੁਲਾਈ-ਭਵਾਨੀਗੜ੍ਹ ਨੂੰ ਸਬ ਡਵੀਜ਼ਨ ਦਾ ਦਰਜਾ ਮਿਲੇ ਨੂੰ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਵੀ ਇੱਥੇ ਸਬ ਡਵੀਜ਼ਨ ਦੀਆਂ ਸਹੂਲਤਾਂ ਪੂਰੀ ਤਰ੍ਹਾਂ ਨਾ ਮਿਲਣ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਪੈ ਰਿਹਾ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸ਼ਿਕਾਇਤਾਂ/ਮੁਸ਼ਕਿਲਾਂ ਦਾ ਕੈਂਪ ਲੱਗਾ ਕੇ ਮੌਕੇ 'ਤੇ ਹੱਲ ਕੀਤਾ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਨਾ ਹਿਤ ਸਕੈਂਡਰੀ ਅਤੇ ਐਲੀਮੈਂਟਰੀ ਸਿੱਖਿਆ ਦਫ਼ਤਰ ਨਾਲ ਸਬੰਧਤ ਅਧਿਆਪਕਾਂ ਦੇ ਮਾਮਲਿਆਂ/ਸ਼ਿਕਾਇਤਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ./ਸੈ.ਸਿੱ.) ਸੰਗਰੂਰ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX