ਤਾਜਾ ਖ਼ਬਰਾਂ


ਕੈਪਟਨ ਵੱਲੋਂ ਪੀ.ਆਈ.ਐੱਸ ਦੀ ਗਵਰਨਿੰਗ ਕੌਂਸਲ ਦਾ ਮੈਂਬਰ ਬਣਨ ਲਈ 5 ਖਿਡਾਰੀਆਂ ਦੇ ਨਾਂਆ ਨੂੰ ਮਿਲੀ ਮਨਜ਼ੂਰੀ
. . .  1 minute ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ (ਪੀ.ਆਈ.ਐੱਸ) ਦਾ ਮੈਂਬਰ ਬਣਨ ਲਈ ਮਨਜ਼ੂਰੀ ਦੇ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  26 minutes ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  41 minutes ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  56 minutes ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 1 hour ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 1 hour ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 2 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 17 ਅਗਸਤ- ਅਫ਼ਗ਼ਾਨਿਸਤਾਨ ਦੇ ਗ਼ਜ਼ਨੀ ਅਤੇ ਬਲੱਖ ਸੂਬਿਆਂ 'ਚ ਪੰਜ ਦੇ ਹਵਾਈ ਹਮਲਿਆਂ 'ਚ ਘੱਟੋ-ਘੱਟ 21 ਤਾਲਿਬਾਨੀ ਅੱਤਵਾਦੀ ਢੇਰ...
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੂੰ ਖ਼ਰਾਬ ਸਿਹਤ ਦੇ ਚੱਲਦਿਆਂ ਦਿੱਲੀ ਸਥਿਤ ਏਮਜ਼ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਨੇਤਾਵਾਂ ਦਾ ਆਉਣਾ ਲਗਾਤਾਰ ਜਾਰੀ...
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 2 hours ago
ਸੁਲਤਾਨਪੁਰ ਲੋਧੀ, 17 ਅਗਸਤ (ਜਗਮੋਹਨ ਸਿੰਘ ਥਿੰਦ ਥਿੰਦ, ਨਰੇਸ਼ ਹੈਪੀ) - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ...
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 2 hours ago
ਪਠਾਨਕੋਟ, 17 ਅਗਸਤ (ਚੌਹਾਨ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਅਤੇ ਉੱਝ ਦਰਿਆ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਇਸ ਕਾਰਨ ਇਨ੍ਹਾਂ ਦਰਿਆਵਾਂ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਲਿਆ। ਡਿਪਟੀ...
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ 'ਚ ਸ਼ਨੀਵਾਰ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਸੋਧ ਐਕਟ 2019 (ਯੂ.ਏ.ਪੀ.ਏ) ਦੇ ਖ਼ਿਲਾਫ਼ ਇੱਕ ਜਨਹਿਤ ਮੁਕੱਦਮਾ ਦਾਇਰ ਕੀਤਾ...
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 17 ਅਗਸਤ- ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ ਹੋ ਗਿਆ। ਦੂਰਦਰਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ 'ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਨੀਲਮ ਦੂਰਦਰਸ਼ਨ ਦਾ ਇੱਕ ਮੰਨਿਆ-ਪ੍ਰਮੰਨਿਆ ਚਿਹਰਾ ਸੀ। ਉਹ...
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  about 3 hours ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  about 3 hours ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  about 4 hours ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਸੰਗਰੂਰ

ਦਿੜ੍ਹਬਾ ਨੇੜੇ ਸੜਕ ਹਾਦਸੇ 'ਚ ਚਾਚੇ-ਭਤੀਜੇ ਦੀ ਮੌਤ

ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਤੂਰਬਨਜਾਰਾ ਨੇੜੇ ਦੋ ਮੋਟਰਸਾਇਕਲ ਸਵਾਰਾਂ ਨੂੰ ਇੱਕ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਰਾਨ ਮੋਟਰ-ਸਾਇਕਲ ਸਵਾਰ ਚਾਚੇ-ਭਤੀਜੇ ਦੀ ਮੌਕੇ 'ਤੇ ਮੌਤ ਹੋ ਗਈ | ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ, ਕੀਤਾ ਪਿੰਡਾਂ ਵਿੱਚ ਮਾਰਚ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਵਲ਼ੋਂ ਪੰਜਾਬ ਵਿਚ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਿਖ਼ਲਾਫ਼ ਪਿੰਡ-ਪਿੰਡ ਨਸ਼ਿਆਂ ...

ਪੂਰੀ ਖ਼ਬਰ »

ਸ਼ਰਾਬ ਅਤੇ ਭੁੱਕੀ ਬਰਾਮਦ

ਸ਼ੇਰਪੁਰ, 15 ਜੁਲਾਈ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਹੀਰਾ ਸਿੰਘ ਸੰਧੂ ਨੇ ਦੱਸਿਆ ਕਿ ਏ.ਐਸ.ਆਈ. ਜਸਪਾਲ ਸਿੰਘ ਨੇ ਸਿਵਚਰਨ ਪੁੱਤਰ ਤਿਲਕ ਰਾਮ ਵਾਸੀ ਪੱਤੀ ਖਲੀਲ ਤੋਂ 22 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ 16 ਜੁਲਾਈ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਬੁਲਾਰੇ ਭਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌ ਾਗੋਵਾਲ ਕੱਲ੍ਹ ਪਿੰਡ ਕੁਠਾਲਾ ਪਹੁੰਚਣਗੇ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਸਿੰਚਾਈ ਮੰਤਰੀ ਭਾਈ ਗੋਬਿੰਦ ਸਿੰਘ ਲੌਾਗੋਵਾਲ 17 ਜੁਲਾਈ ਨੂੰ ਪਿੰਡ ਕੁਠਾਲਾ ਵਿਖੇ ਪਰਜਾ ਮੰਡਲ ਲਹਿਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਅਤੇ ਸਪੈਸ਼ਲ ਟਾਸਕ ਫੋਰਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਪਿੰਡ ਕਾਕੜਾ ਨੇੜਿਉਂ 12 ਗਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਸਪੈਸ਼ਲ ਟਾਸਕ ਫੋਰਸ ਦੇ ਸੁਪਰਡੈਂਟ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਨੇੜਲੇ ਪਿੰਡ ਸ਼ੇਰੋਂ ਦੀ ਇੱਕ ਵਿਆਹੁਤਾ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਚੀਮਾ ਦੇ ...

ਪੂਰੀ ਖ਼ਬਰ »

ਬਰਸਾਤ ਦੇ 15 ਦਿਨਾਂ ਬਾਅਦ ਜ਼ਿਲ੍ਹੇ ਵਿਚ ਅਜੇ ਵੀ ਡੁੱਬੀ ਪਈ ਹਜ਼ਾਰਾਂ ਏਕੜ ਝੋਨੇ ਦੀ ਫਸਲ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ) -28 ਜੂਨ ਨੂੰ ਜ਼ਿਲ੍ਹਾ ਸੰਗਰੂਰ ਵਿਚ ਹੋਈ ਬਰਸਾਤ ਕਾਰਨ ਡੁੱਬੀ ਝੋਨੇ ਦੀ ਫਸਲ 2 ਹਫਤੇ ਬੀਣ ਜਾਣ ਦੇ ਬਾਵਜੂਦ ਵੀ ਅਜੇ ਕਈ ਥਾਵਾਂ 'ਤੇ ਪਾਣੀ ਵਿਚ ਹੀ ਡੁੱਬੀ ਹੋਈ ਹੈ ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ...

ਪੂਰੀ ਖ਼ਬਰ »

ਵੀਡੀਓ ਵਿਚਲੀ ਔਰਤ ਨੇ ਇਸ ਨੂੰ ਪਤੀ ਵਲੋਂ ਕੀਤੀ ਸਾਜਿਸ਼ ਕਰਾਰ ਦਿੰਦਿਆਂ ਰੱਖਿਆ ਪੱਖ

ਸੰਗਰੂਰ, 15 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਸੀ.ਆਈ.ਏ. ਸਟਾਫ਼ ਇੰਚਾਰਜ ਸੰਗਰੂਰ ਇੰਸਪੈਕਟਰ ਵਿਜੈ ਕੁਮਾਰ ਅਤੇ ਇਕ ਔਰਤ ਦੀਆਂ ਵੀਡੀਓ ਵਿਚਲੀ ਔਰਤ ਨੇ ਅੱਜ ਪੱਤਰਕਾਰਾਂ ਦੇ ਸਨਮੁੱਖ ਹੋ ...

ਪੂਰੀ ਖ਼ਬਰ »

ਭਰਤੀ ਪ੍ਰਕਿਰਿਆ ਪੂਰੀ ਕਰ ਚੁੱਕੇ ਹੈਲਥ ਵਰਕਰਾਂ ਨੂੰ ਤੁਰੰਤ ਜੁਆਇਨ ਕਰਵਾਇਆ ਜਾਵੇ, ਨਹੀਂ ਤਾਂ ਸੰਘਰਸ਼ ਕਰਾਂਗੇ-ਧਨੇਸਰ

ਸੰਦੌੜ, 15 ਜੁਲਾਈ (ਜਗਪਾਲ ਸਿੰਘ ਸੰਧੂ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੀਨੀਅਰ ਆਗੂ ਗੁਰਵੀਰ ਸਿੰਘ ਧਨੇਸਰ ਨੇ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀ 1263 ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਕੇਸ ਦਾ ਨਿਬੇੜਾ ਹੋ ...

ਪੂਰੀ ਖ਼ਬਰ »

ਮੁੱਕੇਬਾਜ਼ੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ

ਕੁੱਪ ਕਲਾਂ, 15 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਕੋਚਿੰਗ ਸੈਂਟਰ ਰੋਹੀੜਾ ਵਿਖੇ ਮੁੱਕੇਬਾਜ਼ੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ | ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਅਰਜ਼ੁਨਾ ਐਵਾਰਡੀ ਜੈਪਾਲ ਸਿੰਘ ਰੋਹੀੜਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹ-ਕੇ ਦੇ ਬੀ.ਐੱਡ. (ਭਾਗ-ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਸ਼ਸ਼ੀ ਪ੍ਰਭਾ ਨੇਗੀ ਮੁਤਾਬਿਕ ਸੇਹਕੇ ਕਾਲਜ ਦੀ ਵਿਦਿਆਰਥਣ ਇਕਰਾ ਅਸ਼ਫਾਕ ...

ਪੂਰੀ ਖ਼ਬਰ »

ਨੌਜਵਾਨਾਂ ਨੇ ਨਸ਼ਿਆਂ ਿਖ਼ਲਾਫ਼ ਪਿੰਡਾਂ 'ਚ ਮੋਟਰਸਾਈਕਲ ਰੈਲੀ ਕੱਢੀ

ਕੌਹਰੀਆਂ, 15 ਜੁਲਾਈ (ਮਾਲਵਿੰਦਰ ਸਿੰਘ ਸਿੱਧੂ)-ਪਿੰਡ ਉਭਿਆ ਦੇ ਨੌਜਵਾਨਾਂ ਨੇ ਇਕੱਠੇ ਹੋਕੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਦਰਜਨ ਦੇ ਕਰੀਬ ਪਿੰਡਾਂ ਵਿੱਚ ਮੋਟਰਸਾਈਕਲਾਂ 'ਤੇ ਰੈਲੀ ਕੱਢੀ | ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਨਾਅਰੇ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੋਵੇਗਾ ਪੂਰਾ-ਬੀਬੀ ਕਾਂਗੜਾ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ੁਰੂ ਕੀਤੀ ਨਸ਼ਾ ਰੋਕੋ ਮੁਹਿੰਮ ਸਫਲ ਬਣਾਉਣ ਲਈ ਮੈਂਬਰ ਪੀ.ਪੀ.ਸੀ.ਸੀ. ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਬੀਬੀ ਪੂਨਮ ...

ਪੂਰੀ ਖ਼ਬਰ »

ਲੋਕ ਕਾਫ਼ਲਾ ਨੇ ਪਾਠਕ ਮਿਲਣੀ ਕਰਵਾਈ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)-ਮਹੀਨਾਵਾਰ ਪੰਜਾਬੀ ਪਰਚਾ ਲੋਕ ਕਾਫ਼ਲਾ ਵਲੋਂ ਅੱਜ ਸਥਾਨਕ ਆਦਰਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਾਠਕ ਮਿਲਣੀ ਕਰਵਾਈ ਗਈ | ਪਾਠਕ ਮਿਲਣੀ ਦੌਰਾਨ ਪਰਚੇ ਦੇ ਸੰਪਾਦੀ ਬੋਰਡ ਦੇ ਮੈਂਬਰ ਬਸੇਸਰ ਰਾਮ ਨੇ ਕਿਹਾ ਕਿਹਾ ਕਿ ਮੌਜੂਦਾ ...

ਪੂਰੀ ਖ਼ਬਰ »

ਹੈਰੀਟੇਜ ਸਕੂਲ ਵਿਖੇ ਛੋਟੇ ਬੱਚਿਆਂ ਤੋਂ ਲਗਵਾਏ ਬੂਟੇ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਸਕੂਲ ਵਿਖੇ ਛੋਟੇ ਬੱਚਿਆਂ ਨੂੰ ਰੁੱਖਾਂ ਪ੍ਰਤੀ ਜਾਗਰੂਕ ਕਰਨ ਅਤੇ ਵਾਤਾਵਰਨ ਵਿੱਚ ਪੈ ਰਹੇ ਪ੍ਰਦੂਸ਼ਿਤ ਵਿਗਾੜ ਤੋਂ ਹੁਣੇ ਤੋਂ ਹੀ ਜਾਣੂ ਕਰਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਤੋਂ ਬੂਟਿਆਂ ਦੇ ਬੀਜ ...

ਪੂਰੀ ਖ਼ਬਰ »

ਕਿਸਾਨਾਂ ਨੇ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ

ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ ਵਿਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਰੁਝਾਨ 'ਤੇ ਪੰਜਾਬ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ...

ਪੂਰੀ ਖ਼ਬਰ »

ਨਵੇਂ ਏ.ਬੀ.ਸੀ. ਆਈਲਟਸ ਸੈਂਟਰ ਦਾ ਉਦਘਾਟਨ

ਜਖੇਪਲ, 15 ਜੁਲਾਈ (ਮੇਜਰ ਸਿੰਘ ਜਖੇਪਲ) - ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਵੇਖਦੇ ਹੋਏ ਪੇਂਡੂ ਖੇਤਰ ਅੰਦਰ ਜਖੇਪਲ ਵਿਖੇ ਧਰਮਗੜ੍ਹ ਰੋਡ ਦੇ ਏ.ਬੀ.ਸੀ. ਆਈਲੈਟਸ ਇੰਸਟੀਚਿਊਟ ਦਾ ਉਦਘਾਟਨ ਪੰਜਾਬ ਫੋਰੈਸਟ ਮਹਿਕਮੇ ਦੇ ਵਾਇਸ ਚੇਅਰਮੈਨ ਗੁਰਬਚਨ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦਾ ਪ੍ਰੋ: ਗੱਜਣਮਾਜਰਾ ਨੇ ਕੀਤਾ ਉਦਘਾਟਨ

ਅਮਰਗੜ੍ਹ, 15 ਜੁਲਾਈ (ਸੁਖਜਿੰਦਰ ਸਿੰਘ ਝੱਲ)-ਬਾਬਾ ਗਿਆਨ ਦਾਸ ਸਪੋਰਟਸ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਹਰਮਨਪ੍ਰੀਤ ਸਿੰਘ ਕੈਨੇਡਾ ਤੇ ਹਰਮਨ ਖਹਿਰਾ ਨਿਊਜ਼ੀਲੈਂਡ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਦੂਜੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਲੋਕ ਅਦਾਲਤ ਵਿਚ 98 ਕੇਸਾਂ ਦਾ ਨਿਪਟਾਰਾ

ਮੂਣਕ, 15 ਜੁਲਾਈ (ਗਮਦੂਰ ਧਾਲੀਵਾਲ)-ਐਡੀਸ਼ਨਲ ਵਿਸਲ ਜੱਜ ਸੀਨੀਅਰ ਡਵੀਜਨ ਮੂਣਕ ਵਿਖੇ ਜੱਜ ਸ੍ਰੀਮਤੀ ਪੁਸਪਾ ਰਾਣੀ ਵਲੋਂ ਲੋਕ ਅਦਾਲਤ ਲਗਾਈ ਗਈ ਜਿਸ ਵਿਚ ਬਤੌਰ ਮੈਂਬਰ ਸ੍ਰੀ ਅਵਨੀਸ ਜੋਸ਼ੀ ਪ੍ਰਧਾਨ ਬਾਰ ਐਸੋਸੀਏਸ਼ਨ ਅਤੇ ਸ੍ਰੀਮਤੀ ਰਾਧਾ ਜੈਨ ਐਮ.ਸੀ. ਸ਼ਾਮਿਲ ਹੋਏ ...

ਪੂਰੀ ਖ਼ਬਰ »

ਆਰੀਅਨ ਗਲੋਬਲ ਕਾਲਜ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਸਥਾਨਕ ਪਟਿਆਲਾ ਰੋਡ ਤੇ ਸਥਿਤ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਦੇ ਬੀ.ਐਡ. ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੀ ਪਿ੍ੰਸੀਪਲ ਸ਼੍ਰੀਮਤੀ ਸੀਮਾ ਗਰਗ ਅਤੇ ਮੈਡਮ ਰੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੇਕੇਦਾਰ ਦੇ ਉਜਾੜੇ ਰੱੁਖਾਂ ਦੀ ਪੂਰਤੀ ਦੁਕਾਨਦਾਰ ਕਰਨ ਲੱਗੇ

ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਕਸਬੇ ਵਿਚ ਕੁਝ ਮਹੀਨੇ ਪਹਿਲਾਂ ਬਣੀ ਭਵਾਨੀਗੜ੍ਹ ਕੋਟਸਮੀਰ ਸੜਕ 'ਤੇ ਕਸਬੇ ਦੀਆਂ ਦੁਕਾਨਾਂ ਅੱਗੇ ਲੱਗੇ ਪੁਰਾਣੇ ਦਰਖਤਾਂ, ਪਿੱਪਲ ਬੋਰਡ ਨਿੰਦ ਆਦਿ ਦੇ ਸੰਘਣੇ ਰੁੱਖਾਂ ਨੂੰ ਵੀ ਸੜਕ ਦੇ ਠੇਕੇਦਾਰਾਂ ਨੇ ਕੱਟ ਦਿੱਤਾ ਜੋ ...

ਪੂਰੀ ਖ਼ਬਰ »

ਪਰਜਾਮੰਡਲ ਦੇ ਸ਼ਹੀਦਾਂ ਦੀ ਯਾਦ 'ਚ ਕੁਠਾਲਾ ਵਿਖੇ ਸ਼ਹੀਦੀ ਕਾਨਫ਼ਰੰਸ ਅੱਜ

ਸੰਦੌੜ, 15 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-17 ਜੁਲਾਈ 1927 ਨੂੰ ਅੰਗਰੇਜ਼ ਹਕੂਮਤ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਵਾਪਰੇ ਗੋਲੀ ਕਾਂਡ ਵਿਚ ਸ਼ਹੀਦ ਹੋਏ ਪਰਜਾ ਮੰਡਲ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਇਤਿਹਾਸਕ ਪਿੰਡ ਕੁਠਾਲਾ ਵਿਖੇ 16 ਜੁਲਾਈ ਨੂੰ ਸ਼ਾਮ 5 ਵਜੇ ...

ਪੂਰੀ ਖ਼ਬਰ »

ਮਲੇਰਕੋਟਲਾ ਦੇ 30 ਸਾਲ ਪੁਰਾਣੇ ਸੀਵਰੇਜ ਸਿਸਟਮ ਦੀ ਪਹਿਲੀ ਬਾਰ ਜੈਟਿੰਗ ਮਸ਼ੀਨਾਂ ਨਾਲ ਸਫ਼ਾਈ

ਮਲੇਰਕੋਟਲਾ, 15 ਜੁਲਾਈ (ਕੁਠਾਲਾ)-ਦੋ ਦਿਨ ਪਹਿਲਾਂ ਮਹਿਜ਼ ਡੇਢ ਘੰਟੇ ਹੋਈ ਮਾਨਸੂਨ ਦੀ ਪਹਿਲੀ ਬਾਰਸ ਨਾਲ ਹੀ ਮਲੇਰਕੋਟਲਾ ਸ਼ਹਿਰ ਦੇ ਬਾਜ਼ਾਰਾਂ, ਮੁਹੱਲਿਆਂ, ਗਲੀਆਂ, ਚੌਕਾਂ ਅੰਦਰ ਨੱਕੋ ਨੱਕ ਭਰੇ ਪਾਣੀ ਬਾਰੇ ਨਗਰ ਕੌਾਸਲ ਦਾ ਪੱਖ ਸਪੱਸ਼ਟ ਕਰਦਿਆਂ ਨਗਰ ਕੌਾਸਲ ...

ਪੂਰੀ ਖ਼ਬਰ »

ਮਨੁੱਖੀ ਸੁਭਾਅ ਵਿਚ ਹਾਸਾ ਘੱਟ ਰਿਹਾ ਹੈ ਤੇ ਤਣਾਅ ਵੱਧ ਰਿਹੈ-ਜਸਵਿੰਦਰ ਭੱਲਾ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ)-ਹਸਮੁੱਖ ਸੁਭਾਅ ਵਾਲਾ ਵਿਅਕਤੀ ਜ਼ਿੰਦਗੀ ਵਿਚ ਆਈਆਂ ਚੁਣੌਤੀਆਂ ਨੂੰ ਚੰਗੀ ਤਰ੍ਹਾਂ ਨਜਿੱਠ ਲੈਂਦਾ ਹੈ ਤੇ ਹਾਸਰਸ ਵੀ ਜ਼ਿੰਦਗੀ ਵਿਚ ਭੋਜਨ ਦੀ ਤਰ੍ਹਾਂ ਅਨਿੱਖੜਵਾਂ ਹਿੱਸਾ ਹੋਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਰਬ ਉੱਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਪੈਨਸ਼ਨ ਨੂੰ ਤਰਸ ਰਹੇ ਹਨ ਸੇਵਾ ਮੁਕਤ ਬਜ਼ੁਰਗ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਇਸ ਵੇਲੇ ਉਮਰ ਦੇ 80 ਵਰ੍ਹੇ ਲੰਘਾ ਚੁੱਕੇ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਵਿਚੋਂ 11 ਮਈ 1995 ਤੋਂ 30 ਜੂਨ 1999 ਤੱਕ ਸੇਵਾ ਮੁਕਤ ਹੋਏ ਅਨੇਕਾਂ ਕਰਮਚਾਰੀ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਆਪਣੀ ਪੈਨਸ਼ਨ ਨੂੰ ਤਰਸ ਰਹੇ ਹਨ | ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਨਰੰਜਣ ਸਿੰਘ ਧਨੋਆ ਮਾਲੇਰਕੋਟਲਾ ਨੇ ਦੱਸਿਆ ਕਿ ਉਹ ਜੋ ਖ਼ੁਦ ਮਿਤੀ 31 ਦਸੰਬਰ 1996 ਨੂੰ ਪੰਚਾਇਤ ਸੰਮਤੀ ਸੰਗਰੂਰ ਤੋਂ ਬਤੌਰ ਸੁਪਰਡੈਂਟ ਰਿਟਾਇਰ ਹੋਇਆ ਹੈ ਅਤੇ ਉਨ੍ਹਾਂ ਦੇ ਸਾਥੀ ਜੋ 11-05-1995 ਤੋਂ 30-06-1999 ਤੱਕ ਨੌਕਰੀ ਕਰਨ ਉਪਰੰਤ ਸੇਵਾ ਮੁਕਤ ਹੋਏ ਸਨ ਨੂੰ ਆਪਣੀ ਪੈਨਸ਼ਨ ਲਈ ਐਸ.ਐਲ.ਪੀ. (ਸੀ) 14178 ਆਫ 2010 (ਦਰਸ਼ਨ ਸਿੰਘ ਐਾਡ ਅਦਰਜ਼ ਬਨਾਮ ਦੀ ਸਟੇਟ ਆਫ਼ ਪੰਜਾਬ ਐਾਡ ਅਦਰਜ਼) ਅਧੀਨ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਕੰਟਰੀਬਿਊਟਰੀ ਪ੍ਰਾਵੀਡੈਂਟ ਫ਼ੰਡ ਦੇ ਬਦਲੇ ਸੰਨ 1991 ਵਿੱਚ ਪੈਨਸ਼ਨ ਸਕੀਮ ਲਾਗੂ ਕਰਨ ਦਾ ਸੁਝਾਅ ਪੇਸ਼ ਕੀਤਾ ਸੀ ਅਤੇ ਇਸ ਪਾਲਿਸੀ ਸਬੰਧੀ ਫ਼ੈਸਲਾ 11-05-1995 ਨੂੰ ਲਿਆ ਗਿਆ ਸੀ ਪਰ ਪੈਨਸ਼ਨ ਸਕੀਮ 01-07-1999 ਤੋਂ ਲਾਗੂ ਕੀਤੀ ਗਈ ਜਿਸ ਕਾਰਨ 11-05-1995 ਤੋਂ 30-06-1999 ਤੱਕ ਦੇ ਰਿਟਾਇਰ ਹੋਏ ਕਰਮਚਾਰੀ ਪੈਨਸ਼ਨ ਤੋਂ ਵਾਂਝੇ ਰਹਿ ਗਏ ਜਿਸ ਕਾਰਨ ਕਰਮਚਾਰੀਆਂ ਨੇ ਪੰਜਾਬ ਐਾਡ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਪਰ ਸਰਕਾਰ ਵਲੋਂ ਸੰਨ 1995 ਤੋਂ ਪੈਨਸ਼ਨ ਦੇਣ ਕਾਰਨ ਸਰਕਾਰ ਦੇ ਖ਼ਜ਼ਾਨੇ 'ਤੇ 18.35 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦੇ ਦਿੱਤੇ ਜਵਾਬ ਕਾਰਨ ਹਾਈ ਕੋਰਟ ਨੇ ਅਜਿਹੇ ਮਾਮਲੇ ਵਿੱਚ ਦਖ਼ਲ ਦੇਣ ਤੋਂ ਪਿੱਛੇ ਹਟ ਕੇ ਕਿਸੇ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ | ਉੱਚ ਅਦਾਲਤ ਦੇ ਫ਼ੈਸਲੇ ਿਖ਼ਲਾਫ਼ ਕਰਮਚਾਰੀਆਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ | ਨਿਰੰਜਣ ਸਿੰਘ ਮੁਤਾਬਿਕ ਅਪੀਲ ਕਰਤਾਵਾਂ ਦੇ ਸੀਨੀਅਰ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੁਪਰੀਮ ਕੋਰਟ ਨੇ 30 ਜਨਵਰੀ 2018 ਨੂੰ ਅਪੀਲ ਕਰਤਾਵਾਂ ਅਤੇ ਬਾਕੀ ਸਾਰੇ ਰਿਟਾਇਰੀਆਂ ਜਿਨਾਂ ਦੀ ਗਿਣਤੀ 214 ਬਣਦੀ ਹੈ ਨੂੰ ਮਿਤੀ 01-01-2018 ਤੋਂ ਪੈਨਸ਼ਨ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਨੂੰ ਪਿਛਲਾ ਕੋਈ ਬਕਾਇਆ ਨਹੀਂ ਮਿਲੇਗਾ | ਸਰਵ ਉੱਚ ਅਦਾਲਤ ਨੇ ਅਪੀਲ ਦੌਰਾਨ ਫੌਤ ਹੋ ਚੁੱਕੇ ਰਿਟਾਇਰੀਆਂ ਨੂੰ ਵੀ ਨਿਯਮਾਂ ਅਨੁਸਾਰ ਫੈਮਿਲੀ ਪੈਨਸ਼ਨ ਦੇਣ ਦੇ ਆਦੇਸ਼ ਦਿੱਤੇ ਹਨ | ਨਰੰਜਣ ਸਿੰਘ ਧਨੋਆ ਨੇ ਰੋਸ ਪਰਗਟ ਕਰਦਿਆਂ ਕਿਹਾ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਰਿਟਾਇਰੀ ਕਰਮਚਾਰੀਆਂ ਤੋਂ ਕੇਸ ਮੰਗਵਾਉਣ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲੱਗਭੱਗ ਛੇ ਮਹੀਨੇ ਬੀਤ ਜਾਣ 'ਤੇ ਵੀ ਹਾਲਾਂ ਤੱਕ ਉਨ੍ਹਾਂ ਨੂੰ ਪੈਨਸ਼ਨ ਨਹੀਂ ਦਿੱਤੀ ਗਈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਪੈਨਸ਼ਨ ਜਾਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਗੁਜ਼ਾਰੇ ਲਈ ਆਪਣੇ ਬੱਚਿਆਂ ਅੱਗੇ ਹੱਥ ਨਾ ਫੈਲਾਉਣੇ ਪੈਣ ਅਤੇ ਉਨ੍ਹਾਂ ਦੀ ਬਾਕੀ ਬਚੀ ਥੋੜ੍ਹੀ ਬਹੁਤੀ ਜ਼ਿੰਦਗੀ ਸੌਖੀ ਲੰਘ ਸਕੇ |


ਖ਼ਬਰ ਸ਼ੇਅਰ ਕਰੋ

ਸ਼ਹੀਦ ਊਧਮ ਸਿੰਘ ਮਿਊਜ਼ੀਅਮ ਦੀ ਉਸਾਰੀ ਲਈ ਕੰਬੋਜ ਭਾਈਚਾਰੇ ਨੇ ਸੰਘਰਸ਼ ਦੀ ਉਲੀਕੀ ਰੂਪ ਰੇਖਾ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਬਣਨ ਵਾਲੇ ਮਿਊਜ਼ੀਅਮ ਦੀ ਉਸਾਰੀ 'ਚ ਹੋ ਰਹੀ ਦੇਰੀ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ ਜਿਸ ਨੂੰ ਲੈ ਕੇ ਕੰਬੋਜ ਭਾਈਚਾਰੇ ਵਲੋਂ ਇੱਕ ਵਾਰ ਮੁੜ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਸਕੱਤਰ ਐਡਵੋਕੇਟ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਅਥਲੈਟਿਕ ਮੀਟ ਦੌਰਾਨ ਦੋੜਾਕਾਂ ਨੇ ਦਿਖਾਏ ਜੌਹਰ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਾਰ ਹੀਰੋਜ਼ ਸਟੇਡੀਅਮ ਵਿਚ ਜ਼ਿਲ੍ਹਾ ਅਥਲੈਟਿਕ ਮੀਟ ਐਥਲੈਟਿਕ ਐਸੋਸੀਏਸ਼ਨ ਸੰਗਰੂਰ ਵਲੋਂ ਕਰਵਾਈ ਗਈ | ਮੀਟ ਦਾ ਉਦਘਾਟਨ ਐਸ.ਡੀ.ਐਮ. ਸ੍ਰੀ ਅਵਿਕੇਸ਼ ਗੁਪਤਾ ਅਤੇ ਇਨਾਮ ਵੰਡਣ ਦੀ ਰਸਮ ਏ.ਕੇ. ਸ਼ਰਮਾ ...

ਪੂਰੀ ਖ਼ਬਰ »

ਦਰਜਾ ਮਿਲਣ ਦੇ ਬਾਵਜੂਦ ਸਹੂਲਤਾਂ ਪੱਖੋਂ ਕੋਰਾ ਹੈ, ਸਬ ਡਵੀਜ਼ਨ ਬਣਿਆ ਭਵਾਨੀਗੜ੍ਹ

ਰਣਧੀਰ ਸਿੰਘ ਫੱਗੂਵਾਲਾ ਭਵਾਨੀਗੜ੍ਹ, 15 ਜੁਲਾਈ-ਭਵਾਨੀਗੜ੍ਹ ਨੂੰ ਸਬ ਡਵੀਜ਼ਨ ਦਾ ਦਰਜਾ ਮਿਲੇ ਨੂੰ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਵੀ ਇੱਥੇ ਸਬ ਡਵੀਜ਼ਨ ਦੀਆਂ ਸਹੂਲਤਾਂ ਪੂਰੀ ਤਰ੍ਹਾਂ ਨਾ ਮਿਲਣ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਪੈ ਰਿਹਾ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸ਼ਿਕਾਇਤਾਂ/ਮੁਸ਼ਕਿਲਾਂ ਦਾ ਕੈਂਪ ਲੱਗਾ ਕੇ ਮੌਕੇ 'ਤੇ ਹੱਲ ਕੀਤਾ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਨਾ ਹਿਤ ਸਕੈਂਡਰੀ ਅਤੇ ਐਲੀਮੈਂਟਰੀ ਸਿੱਖਿਆ ਦਫ਼ਤਰ ਨਾਲ ਸਬੰਧਤ ਅਧਿਆਪਕਾਂ ਦੇ ਮਾਮਲਿਆਂ/ਸ਼ਿਕਾਇਤਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ./ਸੈ.ਸਿੱ.) ਸੰਗਰੂਰ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX