ਤਾਜਾ ਖ਼ਬਰਾਂ


ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  10 minutes ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੰਗੀ ਕਾਰਗੁਜ਼ਾਰੀ ਵਾਲਿਆਂ...
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  18 minutes ago
ਮੁੰਬਈ, 12 ਦਸੰਬਰ- ਮਹਾਰਾਸ਼ਟਰ ਦੀ ਭਾਜਪਾ ਨੇਤਾ ਪੰਕਜ ਮੁੰਡੇ ਨੇ ਇੱਕ ਦਿਨਾਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ...
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  24 minutes ago
ਰਾਂਚੀ, 12 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਵਿਚਾਲੇ ਅੱਜ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ...
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  35 minutes ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਪੰਜਾਬ ਸਟੇਟ ਪਾਵਰ ਕਾਮ ਵੱਲੋਂ ਸੀ.ਆਰ.ਏ 281/13 ਅਧੀਨ ਬਿਜਲੀ ਵਿਭਾਗ 'ਚ ਠੇਕੇ 'ਤੇ ਭਰਤੀ ਕੀਤੇ ਗਏ ਲਾਈਨਮੈਨਾਂ ਨੂੰ ਰੈਗੂਲਰ...
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  56 minutes ago
ਨਵੀਂ ਦਿੱਲੀ, 12 ਦਸੰਬਰ- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ. ਕੇ. ਅਬਦੁਲ ਮੋਮੇਨ ਨੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹ...
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  41 minutes ago
ਬਟਾਲਾ, 12 ਦਸੰਬਰ (ਡਾ. ਕਮਲ ਕਾਹਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 1 hour ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਮੁੱਖ ਅਧਿਆਪਕਾਂ ਨੂੰ ਕੱਲ੍ਹ ਭਾਵ ਕਿ 13 ਦਸੰਬਰ ਨੂੰ ਸਟੇਸ਼ਨ...
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 1 hour ago
ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸੀ ਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲਾਲਾਬਾਦ ਹਲਕਾ ਫਤਹਿ ਕਰਨ 'ਤੇ ਧੰਨਵਾਦ ਕਰਨ ਲਈ ਹਲਕੇ ਦੇ...
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 1 hour ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਸਥਾਨਕ ਅਤੇ ਆਸ-ਪਾਸ ਦੇ ਖੇਤਰਾਂ 'ਚ ਰਾਤ ਤੋਂ ਸ਼ੁਰੂ ਹੋਈ ਹਲਕੀ ਕਿਣ-ਮਿਣ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ, ਉੱਥੇ ਹੀ ਇਸ ਨਾਲ ਆਮ ਜਨ ਜੀਵਨ...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 12 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਪੁਣਛ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ...
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 2 hours ago
ਦਿਸਪੁਰ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਆਸਾਮ 'ਚ ਹਿੰਸਕ ਪ੍ਰਦਰਸ਼ਨ ਜਾਰੀ ਹੈ। ਇਸੇ ਵਿਚਾਲੇ ਗੁਹਾਟੀ 'ਚ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੇ ਜਾਣ ਦੀ...
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 2 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 2 hours ago
ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)- ਬੀਤੇ ਦਿਨ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕੀਤੇ ਜਾਣ ਤੋਂ ਬਾਅਦ ਅੱਜ ਮ੍ਰਿਤਕ ਦੇ ਵਾਰਸਾਂ...
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 2 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ। 46 ਮਿਲੀਅਨ ਵੋਟਰ 3322 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਧੂੰਦੀ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਬਰਫ਼ਬਾਰੀ ਕਾਰਨ ਇੱਥੇ...
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 3 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 3 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 3 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਸੰਗਰੂਰ

ਦਿੜ੍ਹਬਾ ਨੇੜੇ ਸੜਕ ਹਾਦਸੇ 'ਚ ਚਾਚੇ-ਭਤੀਜੇ ਦੀ ਮੌਤ

ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਤੂਰਬਨਜਾਰਾ ਨੇੜੇ ਦੋ ਮੋਟਰਸਾਇਕਲ ਸਵਾਰਾਂ ਨੂੰ ਇੱਕ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਰਾਨ ਮੋਟਰ-ਸਾਇਕਲ ਸਵਾਰ ਚਾਚੇ-ਭਤੀਜੇ ਦੀ ਮੌਕੇ 'ਤੇ ਮੌਤ ਹੋ ਗਈ | ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ, ਕੀਤਾ ਪਿੰਡਾਂ ਵਿੱਚ ਮਾਰਚ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਵਲ਼ੋਂ ਪੰਜਾਬ ਵਿਚ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਿਖ਼ਲਾਫ਼ ਪਿੰਡ-ਪਿੰਡ ਨਸ਼ਿਆਂ ...

ਪੂਰੀ ਖ਼ਬਰ »

ਸ਼ਰਾਬ ਅਤੇ ਭੁੱਕੀ ਬਰਾਮਦ

ਸ਼ੇਰਪੁਰ, 15 ਜੁਲਾਈ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਹੀਰਾ ਸਿੰਘ ਸੰਧੂ ਨੇ ਦੱਸਿਆ ਕਿ ਏ.ਐਸ.ਆਈ. ਜਸਪਾਲ ਸਿੰਘ ਨੇ ਸਿਵਚਰਨ ਪੁੱਤਰ ਤਿਲਕ ਰਾਮ ਵਾਸੀ ਪੱਤੀ ਖਲੀਲ ਤੋਂ 22 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ 16 ਜੁਲਾਈ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਬੁਲਾਰੇ ਭਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌ ਾਗੋਵਾਲ ਕੱਲ੍ਹ ਪਿੰਡ ਕੁਠਾਲਾ ਪਹੁੰਚਣਗੇ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਸਿੰਚਾਈ ਮੰਤਰੀ ਭਾਈ ਗੋਬਿੰਦ ਸਿੰਘ ਲੌਾਗੋਵਾਲ 17 ਜੁਲਾਈ ਨੂੰ ਪਿੰਡ ਕੁਠਾਲਾ ਵਿਖੇ ਪਰਜਾ ਮੰਡਲ ਲਹਿਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਅਤੇ ਸਪੈਸ਼ਲ ਟਾਸਕ ਫੋਰਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਪਿੰਡ ਕਾਕੜਾ ਨੇੜਿਉਂ 12 ਗਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਸਪੈਸ਼ਲ ਟਾਸਕ ਫੋਰਸ ਦੇ ਸੁਪਰਡੈਂਟ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਨੇੜਲੇ ਪਿੰਡ ਸ਼ੇਰੋਂ ਦੀ ਇੱਕ ਵਿਆਹੁਤਾ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਚੀਮਾ ਦੇ ...

ਪੂਰੀ ਖ਼ਬਰ »

ਬਰਸਾਤ ਦੇ 15 ਦਿਨਾਂ ਬਾਅਦ ਜ਼ਿਲ੍ਹੇ ਵਿਚ ਅਜੇ ਵੀ ਡੁੱਬੀ ਪਈ ਹਜ਼ਾਰਾਂ ਏਕੜ ਝੋਨੇ ਦੀ ਫਸਲ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ) -28 ਜੂਨ ਨੂੰ ਜ਼ਿਲ੍ਹਾ ਸੰਗਰੂਰ ਵਿਚ ਹੋਈ ਬਰਸਾਤ ਕਾਰਨ ਡੁੱਬੀ ਝੋਨੇ ਦੀ ਫਸਲ 2 ਹਫਤੇ ਬੀਣ ਜਾਣ ਦੇ ਬਾਵਜੂਦ ਵੀ ਅਜੇ ਕਈ ਥਾਵਾਂ 'ਤੇ ਪਾਣੀ ਵਿਚ ਹੀ ਡੁੱਬੀ ਹੋਈ ਹੈ ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ...

ਪੂਰੀ ਖ਼ਬਰ »

ਵੀਡੀਓ ਵਿਚਲੀ ਔਰਤ ਨੇ ਇਸ ਨੂੰ ਪਤੀ ਵਲੋਂ ਕੀਤੀ ਸਾਜਿਸ਼ ਕਰਾਰ ਦਿੰਦਿਆਂ ਰੱਖਿਆ ਪੱਖ

ਸੰਗਰੂਰ, 15 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਸੀ.ਆਈ.ਏ. ਸਟਾਫ਼ ਇੰਚਾਰਜ ਸੰਗਰੂਰ ਇੰਸਪੈਕਟਰ ਵਿਜੈ ਕੁਮਾਰ ਅਤੇ ਇਕ ਔਰਤ ਦੀਆਂ ਵੀਡੀਓ ਵਿਚਲੀ ਔਰਤ ਨੇ ਅੱਜ ਪੱਤਰਕਾਰਾਂ ਦੇ ਸਨਮੁੱਖ ਹੋ ...

ਪੂਰੀ ਖ਼ਬਰ »

ਭਰਤੀ ਪ੍ਰਕਿਰਿਆ ਪੂਰੀ ਕਰ ਚੁੱਕੇ ਹੈਲਥ ਵਰਕਰਾਂ ਨੂੰ ਤੁਰੰਤ ਜੁਆਇਨ ਕਰਵਾਇਆ ਜਾਵੇ, ਨਹੀਂ ਤਾਂ ਸੰਘਰਸ਼ ਕਰਾਂਗੇ-ਧਨੇਸਰ

ਸੰਦੌੜ, 15 ਜੁਲਾਈ (ਜਗਪਾਲ ਸਿੰਘ ਸੰਧੂ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੀਨੀਅਰ ਆਗੂ ਗੁਰਵੀਰ ਸਿੰਘ ਧਨੇਸਰ ਨੇ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀ 1263 ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਕੇਸ ਦਾ ਨਿਬੇੜਾ ਹੋ ...

ਪੂਰੀ ਖ਼ਬਰ »

ਮੁੱਕੇਬਾਜ਼ੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ

ਕੁੱਪ ਕਲਾਂ, 15 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਕੋਚਿੰਗ ਸੈਂਟਰ ਰੋਹੀੜਾ ਵਿਖੇ ਮੁੱਕੇਬਾਜ਼ੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ | ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਅਰਜ਼ੁਨਾ ਐਵਾਰਡੀ ਜੈਪਾਲ ਸਿੰਘ ਰੋਹੀੜਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹ-ਕੇ ਦੇ ਬੀ.ਐੱਡ. (ਭਾਗ-ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਸ਼ਸ਼ੀ ਪ੍ਰਭਾ ਨੇਗੀ ਮੁਤਾਬਿਕ ਸੇਹਕੇ ਕਾਲਜ ਦੀ ਵਿਦਿਆਰਥਣ ਇਕਰਾ ਅਸ਼ਫਾਕ ...

ਪੂਰੀ ਖ਼ਬਰ »

ਨੌਜਵਾਨਾਂ ਨੇ ਨਸ਼ਿਆਂ ਿਖ਼ਲਾਫ਼ ਪਿੰਡਾਂ 'ਚ ਮੋਟਰਸਾਈਕਲ ਰੈਲੀ ਕੱਢੀ

ਕੌਹਰੀਆਂ, 15 ਜੁਲਾਈ (ਮਾਲਵਿੰਦਰ ਸਿੰਘ ਸਿੱਧੂ)-ਪਿੰਡ ਉਭਿਆ ਦੇ ਨੌਜਵਾਨਾਂ ਨੇ ਇਕੱਠੇ ਹੋਕੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਦਰਜਨ ਦੇ ਕਰੀਬ ਪਿੰਡਾਂ ਵਿੱਚ ਮੋਟਰਸਾਈਕਲਾਂ 'ਤੇ ਰੈਲੀ ਕੱਢੀ | ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਨਾਅਰੇ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੋਵੇਗਾ ਪੂਰਾ-ਬੀਬੀ ਕਾਂਗੜਾ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ੁਰੂ ਕੀਤੀ ਨਸ਼ਾ ਰੋਕੋ ਮੁਹਿੰਮ ਸਫਲ ਬਣਾਉਣ ਲਈ ਮੈਂਬਰ ਪੀ.ਪੀ.ਸੀ.ਸੀ. ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਬੀਬੀ ਪੂਨਮ ...

ਪੂਰੀ ਖ਼ਬਰ »

ਲੋਕ ਕਾਫ਼ਲਾ ਨੇ ਪਾਠਕ ਮਿਲਣੀ ਕਰਵਾਈ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)-ਮਹੀਨਾਵਾਰ ਪੰਜਾਬੀ ਪਰਚਾ ਲੋਕ ਕਾਫ਼ਲਾ ਵਲੋਂ ਅੱਜ ਸਥਾਨਕ ਆਦਰਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਾਠਕ ਮਿਲਣੀ ਕਰਵਾਈ ਗਈ | ਪਾਠਕ ਮਿਲਣੀ ਦੌਰਾਨ ਪਰਚੇ ਦੇ ਸੰਪਾਦੀ ਬੋਰਡ ਦੇ ਮੈਂਬਰ ਬਸੇਸਰ ਰਾਮ ਨੇ ਕਿਹਾ ਕਿਹਾ ਕਿ ਮੌਜੂਦਾ ...

ਪੂਰੀ ਖ਼ਬਰ »

ਹੈਰੀਟੇਜ ਸਕੂਲ ਵਿਖੇ ਛੋਟੇ ਬੱਚਿਆਂ ਤੋਂ ਲਗਵਾਏ ਬੂਟੇ

ਭਵਾਨੀਗੜ੍ਹ, 15 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਸਕੂਲ ਵਿਖੇ ਛੋਟੇ ਬੱਚਿਆਂ ਨੂੰ ਰੁੱਖਾਂ ਪ੍ਰਤੀ ਜਾਗਰੂਕ ਕਰਨ ਅਤੇ ਵਾਤਾਵਰਨ ਵਿੱਚ ਪੈ ਰਹੇ ਪ੍ਰਦੂਸ਼ਿਤ ਵਿਗਾੜ ਤੋਂ ਹੁਣੇ ਤੋਂ ਹੀ ਜਾਣੂ ਕਰਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਤੋਂ ਬੂਟਿਆਂ ਦੇ ਬੀਜ ...

ਪੂਰੀ ਖ਼ਬਰ »

ਕਿਸਾਨਾਂ ਨੇ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ

ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ ਵਿਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਰੁਝਾਨ 'ਤੇ ਪੰਜਾਬ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ...

ਪੂਰੀ ਖ਼ਬਰ »

ਨਵੇਂ ਏ.ਬੀ.ਸੀ. ਆਈਲਟਸ ਸੈਂਟਰ ਦਾ ਉਦਘਾਟਨ

ਜਖੇਪਲ, 15 ਜੁਲਾਈ (ਮੇਜਰ ਸਿੰਘ ਜਖੇਪਲ) - ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਵੇਖਦੇ ਹੋਏ ਪੇਂਡੂ ਖੇਤਰ ਅੰਦਰ ਜਖੇਪਲ ਵਿਖੇ ਧਰਮਗੜ੍ਹ ਰੋਡ ਦੇ ਏ.ਬੀ.ਸੀ. ਆਈਲੈਟਸ ਇੰਸਟੀਚਿਊਟ ਦਾ ਉਦਘਾਟਨ ਪੰਜਾਬ ਫੋਰੈਸਟ ਮਹਿਕਮੇ ਦੇ ਵਾਇਸ ਚੇਅਰਮੈਨ ਗੁਰਬਚਨ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦਾ ਪ੍ਰੋ: ਗੱਜਣਮਾਜਰਾ ਨੇ ਕੀਤਾ ਉਦਘਾਟਨ

ਅਮਰਗੜ੍ਹ, 15 ਜੁਲਾਈ (ਸੁਖਜਿੰਦਰ ਸਿੰਘ ਝੱਲ)-ਬਾਬਾ ਗਿਆਨ ਦਾਸ ਸਪੋਰਟਸ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਹਰਮਨਪ੍ਰੀਤ ਸਿੰਘ ਕੈਨੇਡਾ ਤੇ ਹਰਮਨ ਖਹਿਰਾ ਨਿਊਜ਼ੀਲੈਂਡ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਦੂਜੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਲੋਕ ਅਦਾਲਤ ਵਿਚ 98 ਕੇਸਾਂ ਦਾ ਨਿਪਟਾਰਾ

ਮੂਣਕ, 15 ਜੁਲਾਈ (ਗਮਦੂਰ ਧਾਲੀਵਾਲ)-ਐਡੀਸ਼ਨਲ ਵਿਸਲ ਜੱਜ ਸੀਨੀਅਰ ਡਵੀਜਨ ਮੂਣਕ ਵਿਖੇ ਜੱਜ ਸ੍ਰੀਮਤੀ ਪੁਸਪਾ ਰਾਣੀ ਵਲੋਂ ਲੋਕ ਅਦਾਲਤ ਲਗਾਈ ਗਈ ਜਿਸ ਵਿਚ ਬਤੌਰ ਮੈਂਬਰ ਸ੍ਰੀ ਅਵਨੀਸ ਜੋਸ਼ੀ ਪ੍ਰਧਾਨ ਬਾਰ ਐਸੋਸੀਏਸ਼ਨ ਅਤੇ ਸ੍ਰੀਮਤੀ ਰਾਧਾ ਜੈਨ ਐਮ.ਸੀ. ਸ਼ਾਮਿਲ ਹੋਏ ...

ਪੂਰੀ ਖ਼ਬਰ »

ਆਰੀਅਨ ਗਲੋਬਲ ਕਾਲਜ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ) - ਸਥਾਨਕ ਪਟਿਆਲਾ ਰੋਡ ਤੇ ਸਥਿਤ ਉੱਘੀ ਵਿੱਦਿਅਕ ਸੰਸਥਾ ਆਰੀਅਨ ਗਲੋਬਲ ਕਾਲਜ ਦੇ ਬੀ.ਐਡ. ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੀ ਪਿ੍ੰਸੀਪਲ ਸ਼੍ਰੀਮਤੀ ਸੀਮਾ ਗਰਗ ਅਤੇ ਮੈਡਮ ਰੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੇਕੇਦਾਰ ਦੇ ਉਜਾੜੇ ਰੱੁਖਾਂ ਦੀ ਪੂਰਤੀ ਦੁਕਾਨਦਾਰ ਕਰਨ ਲੱਗੇ

ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)-ਕਸਬੇ ਵਿਚ ਕੁਝ ਮਹੀਨੇ ਪਹਿਲਾਂ ਬਣੀ ਭਵਾਨੀਗੜ੍ਹ ਕੋਟਸਮੀਰ ਸੜਕ 'ਤੇ ਕਸਬੇ ਦੀਆਂ ਦੁਕਾਨਾਂ ਅੱਗੇ ਲੱਗੇ ਪੁਰਾਣੇ ਦਰਖਤਾਂ, ਪਿੱਪਲ ਬੋਰਡ ਨਿੰਦ ਆਦਿ ਦੇ ਸੰਘਣੇ ਰੁੱਖਾਂ ਨੂੰ ਵੀ ਸੜਕ ਦੇ ਠੇਕੇਦਾਰਾਂ ਨੇ ਕੱਟ ਦਿੱਤਾ ਜੋ ...

ਪੂਰੀ ਖ਼ਬਰ »

ਪਰਜਾਮੰਡਲ ਦੇ ਸ਼ਹੀਦਾਂ ਦੀ ਯਾਦ 'ਚ ਕੁਠਾਲਾ ਵਿਖੇ ਸ਼ਹੀਦੀ ਕਾਨਫ਼ਰੰਸ ਅੱਜ

ਸੰਦੌੜ, 15 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-17 ਜੁਲਾਈ 1927 ਨੂੰ ਅੰਗਰੇਜ਼ ਹਕੂਮਤ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਵਾਪਰੇ ਗੋਲੀ ਕਾਂਡ ਵਿਚ ਸ਼ਹੀਦ ਹੋਏ ਪਰਜਾ ਮੰਡਲ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਇਤਿਹਾਸਕ ਪਿੰਡ ਕੁਠਾਲਾ ਵਿਖੇ 16 ਜੁਲਾਈ ਨੂੰ ਸ਼ਾਮ 5 ਵਜੇ ...

ਪੂਰੀ ਖ਼ਬਰ »

ਮਲੇਰਕੋਟਲਾ ਦੇ 30 ਸਾਲ ਪੁਰਾਣੇ ਸੀਵਰੇਜ ਸਿਸਟਮ ਦੀ ਪਹਿਲੀ ਬਾਰ ਜੈਟਿੰਗ ਮਸ਼ੀਨਾਂ ਨਾਲ ਸਫ਼ਾਈ

ਮਲੇਰਕੋਟਲਾ, 15 ਜੁਲਾਈ (ਕੁਠਾਲਾ)-ਦੋ ਦਿਨ ਪਹਿਲਾਂ ਮਹਿਜ਼ ਡੇਢ ਘੰਟੇ ਹੋਈ ਮਾਨਸੂਨ ਦੀ ਪਹਿਲੀ ਬਾਰਸ ਨਾਲ ਹੀ ਮਲੇਰਕੋਟਲਾ ਸ਼ਹਿਰ ਦੇ ਬਾਜ਼ਾਰਾਂ, ਮੁਹੱਲਿਆਂ, ਗਲੀਆਂ, ਚੌਕਾਂ ਅੰਦਰ ਨੱਕੋ ਨੱਕ ਭਰੇ ਪਾਣੀ ਬਾਰੇ ਨਗਰ ਕੌਾਸਲ ਦਾ ਪੱਖ ਸਪੱਸ਼ਟ ਕਰਦਿਆਂ ਨਗਰ ਕੌਾਸਲ ...

ਪੂਰੀ ਖ਼ਬਰ »

ਮਨੁੱਖੀ ਸੁਭਾਅ ਵਿਚ ਹਾਸਾ ਘੱਟ ਰਿਹਾ ਹੈ ਤੇ ਤਣਾਅ ਵੱਧ ਰਿਹੈ-ਜਸਵਿੰਦਰ ਭੱਲਾ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ)-ਹਸਮੁੱਖ ਸੁਭਾਅ ਵਾਲਾ ਵਿਅਕਤੀ ਜ਼ਿੰਦਗੀ ਵਿਚ ਆਈਆਂ ਚੁਣੌਤੀਆਂ ਨੂੰ ਚੰਗੀ ਤਰ੍ਹਾਂ ਨਜਿੱਠ ਲੈਂਦਾ ਹੈ ਤੇ ਹਾਸਰਸ ਵੀ ਜ਼ਿੰਦਗੀ ਵਿਚ ਭੋਜਨ ਦੀ ਤਰ੍ਹਾਂ ਅਨਿੱਖੜਵਾਂ ਹਿੱਸਾ ਹੋਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਰਬ ਉੱਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਪੈਨਸ਼ਨ ਨੂੰ ਤਰਸ ਰਹੇ ਹਨ ਸੇਵਾ ਮੁਕਤ ਬਜ਼ੁਰਗ

ਮਾਲੇਰਕੋਟਲਾ, 15 ਜੁਲਾਈ (ਕੁਠਾਲਾ)-ਇਸ ਵੇਲੇ ਉਮਰ ਦੇ 80 ਵਰ੍ਹੇ ਲੰਘਾ ਚੁੱਕੇ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਵਿਚੋਂ 11 ਮਈ 1995 ਤੋਂ 30 ਜੂਨ 1999 ਤੱਕ ਸੇਵਾ ਮੁਕਤ ਹੋਏ ਅਨੇਕਾਂ ਕਰਮਚਾਰੀ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਆਪਣੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮਿਊਜ਼ੀਅਮ ਦੀ ਉਸਾਰੀ ਲਈ ਕੰਬੋਜ ਭਾਈਚਾਰੇ ਨੇ ਸੰਘਰਸ਼ ਦੀ ਉਲੀਕੀ ਰੂਪ ਰੇਖਾ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਬਣਨ ਵਾਲੇ ਮਿਊਜ਼ੀਅਮ ਦੀ ਉਸਾਰੀ 'ਚ ਹੋ ਰਹੀ ਦੇਰੀ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ ਜਿਸ ਨੂੰ ਲੈ ਕੇ ਕੰਬੋਜ ਭਾਈਚਾਰੇ ਵਲੋਂ ਇੱਕ ਵਾਰ ਮੁੜ ਮੀਟਿੰਗ ਕਰ ਕੇ ਮਿਊਜ਼ੀਅਮ ਦੀ ਜਲਦ ਉਸਾਰੀ ਕਰਵਾਉਣ ਲਈ ਅਹਿਦ ਕੀਤਾ ਗਿਆ | ਇਸ ਸਬੰਧੀ ਵਿੱਢੇ ਜਾਣ ਵਾਲੇ ਸੰਘਰਸ਼ ਨੂੰ ਆਖ਼ਰੀ ਸਿੱਟੇ 'ਤੇ ਪਹੁੰਚਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ | ਇਸ ਸਮੇਂ ਇਕੱਤਰ ਹੋਏ ਵੱਖ ਵੱਖ ਗੁਰੂ ਘਰ ਪ੍ਰਬੰਧਕ ਕਮੇਟੀਆਂ, ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਸੰਸਥਾਵਾਂ ਅਤੇ ਕਲੱਬਾਂ ਦੇ ਪ੍ਰਧਾਨਾਂ, ਅਹੁਦੇਦਾਰਾਂ ਆਦਿ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਜਿੰਦਰ ਸਿੰਘ ਕੈਫੀ, ਅਵਤਾਰ ਸਿੰਘ ਤਾਰੀ, ਚਮਕੋਰ ਸਿੰਘ ਹਾਂਡਾ, ਲਖਵਿੰਦਰ ਸਿੰਘ ਲੀਲ੍ਹਾ, ਹਰਪਾਲ ਸਿੰਘ, ਮਾ. ਕੇਹਰ ਸਿੰਘ ਜੋਸ਼ਨ, ਹਰਵਿੰਦਰ ਹਨੀ ਹਾਂਡਾ ਆਦਿ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਲਈ ਬੜੀ ਨਮੋਸ਼ੀ ਅਤੇ ਸਾਡੇ ਲਈ ਬਦਕਿਸਮਤੀ ਵਾਲੀ ਗੱਲ ਹੈ ਕਿ ਦੇਸ ਦੀ ਅਣਖ ਲਈ ਆਪਣੀ ਜਿੰਦ ਜਾਣ ਵਾਰਨ ਵਾਲੇ ਸ਼ਹੀਦ ਊਧਮ ਸਿੰਘ ਦੀ ਯਾਦ ਦੀ ਉਸਾਰੀ ਲਈ ਸਾਨੂੰ ਸੰਘਰਸ਼ ਵਿੱਢਣਾ ਪੈ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਕੋਲ ਮੰਤਰੀਆਂ, ਅਫ਼ਸਰਸ਼ਾਹੀ ਨੂੰ ਨਵੀਆਂ ਗੱਡੀਆਂ, ਆਰਾਮ ਘਰ ਆਦਿ ਸਹੂਲਤਾਂ ਦੇਣ ਲਈ ਤਾਂ ਕਰੋੜਾ ਰੁਪਏ ਖ਼ਰਚੇ ਜਾ ਰਹੇ ਹਨ ਪਰ ਸ਼ਹੀਦ ਦੀ ਯਾਦਗਾਰ ਬਣਾਉਣ ਲਈ ਫੰਡਾ ਦੀ ਘਾਟ ਹੇ ਜਿਨ੍ਹਾਂ ਦੀ ਕੁਰਬਾਨੀ ਸਦਕਾ ਅਸੀਂ ਆਜ਼ਾਦ ਫਿਜ਼ਾ 'ਚ ਸਾਹ ਲੈ ਰਹੇ ਹਾਂ | ਉਨ੍ਹਾਂ ਕਿਹਾ ਕਿ ਉਕਤ ਸਮਾਰਕ ਲਈ ਸਰਕਾਰ ਵਲੋਂ ਅਜੇ ਤੱਕ ਨਕਸ਼ਾ ਵੀ ਬਣਾਇਆ ਗਿਆ ਜਦੋਂ ਕਿ ਇਸ ਸਰਕਾਰ ਦੇ ਸਥਾਨਕ ਜ਼ਿੰਮੇਵਾਰ ਆਗੂ ਇਸ ਦੀ ਜਲਦ ਉਸਾਰੀ ਦਾ ਵਿਸ਼ਵਾਸ ਦੇ ਕੇ ਸ਼ਹਿਰਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ | ਇਸ ਮੌਕੇ ਆਗੂਆਂ ਨੇ ਸ਼ਹਿਰਵਾਸੀਆਂ ਨੂੰ ਵੀ ਇਸ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਸ਼ਹੀਦ ਸਾਰੇ ਦੇਸ਼ ਵਾਸੀਆਂ ਦੇ ਸਾਂਝੇ ਹੁੰਦੇ ਹਨ ਅਤੇ ਸ਼ਹੀਦ ਦੀ ਯਾਦ ਮਿਊਜ਼ੀਅਮ ਬਣਨ ਨਾਲ ਸਾਡੀਆਂ ਆਉਣ ਪੀੜੀਆਂ ਸ਼ਹੀਦ ਦੀ ਕੁਰਬਾਨੀ ਤੋਂ ਪ੍ਰੇਰਿਤ ਹੋ ਕੇ ਦੇਸ਼ ਲਈ ਸਮਰਪਿਤ ਹੋਣਗੇ | ਇਸ ਮੌਕੇ ਸਰਪੰਚ ਨਾਨਕ ਸਿੰਘ, ਪ੍ਰੇਮ ਸਿੰਘ ਜੰਮੂ, ਪ੍ਰਭੁਸ਼ਰਨ ਸਿੰਘ ਬੱਬੂ, ਮਨਦੀਪ ਸਿੰਘ, ਮਾ. ਦਿਆਲ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਸਕੱਤਰ ਐਡਵੋਕੇਟ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਅਥਲੈਟਿਕ ਮੀਟ ਦੌਰਾਨ ਦੋੜਾਕਾਂ ਨੇ ਦਿਖਾਏ ਜੌਹਰ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਾਰ ਹੀਰੋਜ਼ ਸਟੇਡੀਅਮ ਵਿਚ ਜ਼ਿਲ੍ਹਾ ਅਥਲੈਟਿਕ ਮੀਟ ਐਥਲੈਟਿਕ ਐਸੋਸੀਏਸ਼ਨ ਸੰਗਰੂਰ ਵਲੋਂ ਕਰਵਾਈ ਗਈ | ਮੀਟ ਦਾ ਉਦਘਾਟਨ ਐਸ.ਡੀ.ਐਮ. ਸ੍ਰੀ ਅਵਿਕੇਸ਼ ਗੁਪਤਾ ਅਤੇ ਇਨਾਮ ਵੰਡਣ ਦੀ ਰਸਮ ਏ.ਕੇ. ਸ਼ਰਮਾ ...

ਪੂਰੀ ਖ਼ਬਰ »

ਦਰਜਾ ਮਿਲਣ ਦੇ ਬਾਵਜੂਦ ਸਹੂਲਤਾਂ ਪੱਖੋਂ ਕੋਰਾ ਹੈ, ਸਬ ਡਵੀਜ਼ਨ ਬਣਿਆ ਭਵਾਨੀਗੜ੍ਹ

ਰਣਧੀਰ ਸਿੰਘ ਫੱਗੂਵਾਲਾ ਭਵਾਨੀਗੜ੍ਹ, 15 ਜੁਲਾਈ-ਭਵਾਨੀਗੜ੍ਹ ਨੂੰ ਸਬ ਡਵੀਜ਼ਨ ਦਾ ਦਰਜਾ ਮਿਲੇ ਨੂੰ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਵੀ ਇੱਥੇ ਸਬ ਡਵੀਜ਼ਨ ਦੀਆਂ ਸਹੂਲਤਾਂ ਪੂਰੀ ਤਰ੍ਹਾਂ ਨਾ ਮਿਲਣ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਪੈ ਰਿਹਾ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸ਼ਿਕਾਇਤਾਂ/ਮੁਸ਼ਕਿਲਾਂ ਦਾ ਕੈਂਪ ਲੱਗਾ ਕੇ ਮੌਕੇ 'ਤੇ ਹੱਲ ਕੀਤਾ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਨਾ ਹਿਤ ਸਕੈਂਡਰੀ ਅਤੇ ਐਲੀਮੈਂਟਰੀ ਸਿੱਖਿਆ ਦਫ਼ਤਰ ਨਾਲ ਸਬੰਧਤ ਅਧਿਆਪਕਾਂ ਦੇ ਮਾਮਲਿਆਂ/ਸ਼ਿਕਾਇਤਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ./ਸੈ.ਸਿੱ.) ਸੰਗਰੂਰ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX