ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਬਰਨਾਲਾ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)- ਆਵਾਰਾ ਪਸ਼ੂ ਦੀ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਅਪ੍ਰੈਲ 2017 ਵਿਚ ਪੋਸਟਮੈਨ ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ 7, ਸੈਦੋ ਪੱਤੀ ...

ਪੂਰੀ ਖ਼ਬਰ »

ਮਾਸਟਰਮਾਈਾਡ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਆਈ.ਬੀ.ਐਸ. ਦੇ ਸਹਿਯੋਗ ਨਾਲ ਕੇਂਦਰ ਦੇ ਵੱਖ-ਵੱਖ ਰਾਜਾਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ਤਹਿਤ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐਸ.ਆਈ. ਬਹਾਦਰ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਿਤਾ ਵਲੋਂ ਲਿਖਤ ਸ਼ਿਕਾਇਤ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ਗੁਰਦਾਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਦਰਾਜ ਡਰੇਨ 'ਤੇ ਨਾਕਾ ਲਗਾਇਆ ਹੋਇਆ ਸੀ ਕਿ ਇਕ ਵਿਅਕਤੀ ਹੱਥ ਵਿਚ ਪਲਾਸਟਿਕ ਦੀ ਕੈਨੀ ਫੜ ਕੇ ਪੈਦਲ ਦਰਾਜ ਵਾਲੇ ਪਾਸੇ ਤੋਂ ਤਪਾ ਆ ਰਿਹਾ ਸੀ ਤਾਂ ਸ਼ੱਕ ਦੇ ਆਧਾਰ 'ਤੇ ਉਸ ਵਿਅਕਤੀ ਤੋਂ ਤਲਾਸ਼ੀ ਦੌਰਾਨ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਹਿਚਾਣ ਗੱਗੀ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਦਰਾਜ ਦੱਸੀ, ਪੁਲਿਸ ਨੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਬਰਜ਼ਮਾਨਤ ਰਿਹਾਅ ਕਰ ਦਿੱਤਾ |


ਖ਼ਬਰ ਸ਼ੇਅਰ ਕਰੋ

ਪਿੰਡ ਰਾਮਗੜ੍ਹ ਵਿਖੇ ਜੀਓ ਟਾਵਰ ਦੇ ਵਿਰੋਧ ਵਿਚ ਗੰਭੀਰ ਹੋਈਆਂ ਜਥੇਬੰਦੀਆਂ, ਕੀਤਾ ਰੋਸ ਮਾਰਚ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਵਲੋਂ ਵਸੋਂ ਵਾਲੇ ਇਲਾਕੇ ਅੰਦਰ ਟਾਵਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਵਿਦੇਸ ਭੇਜਣ ਦੀ ਆੜ 'ਚ ਸਾਢੇ 12 ਲੱਖ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਵਿਦੇਸ ਭੇਜਣ ਦੀ ਆੜ 'ਚ 12 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ 89/ਵੀ.ਪੀ.-11-1-18 ਆਈ ਸੀ ਜਿਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ, ਲੋਕ ਪ੍ਰੇਸ਼ਾਨ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ ਹੈ ਜਿਸ ਨਾਲ ਲੋਕਾਾ ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਆਸ ਪਾਸ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਸ਼ਹਿਰ ਵਿਚੋਂ ਇਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਸਕੂਲ ਨੇੜੇ ਤੇਜ਼ ਰਫ਼ਤਾਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਲੱਤ ਟੱੁਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕੱਪੜੇ ਦੇ ਵਪਾਰੀ ਕੋਲ ਨਕਲੀ ਸੋਨਾ ਗਹਿਣੇ ਰੱਖ ਕੇ ਮਾਰੀ ਲੱਖਾਂ ਦੀ ਠੱਗੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਸਥਾਨਕ ਕੱਪੜੇ ਦੇ ਵਪਾਰੀ ਨੂੰ ਕਈ ਜਣਿਆਂ ਵਲੋਂ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ ਕੱਪੜਾ ਵਪਾਰੀ ਕੋਲ ਨੇੜਲੇ ਪਿੰਡ ਜੇਠੂਕੇ ਦਾ ਗਾਹਕ ਜੋ ਕਿ ਪਿਛਲੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਤੋਂ ਜ਼ਿਲ੍ਹਾ ਬਰਨਾਲਾ ਦੀਆਂ ਸੰਗਤਾਂ ਦਾ ਵੱਡਾ ਕਾਫ਼ਲਾ ਬਰਗਾੜੀ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਤਪਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨੈਣੇਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਮੰਜੀ ਸਾਹਿਬ ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਦੀਵਾਨ ਹਾਲ ਵਿਖੇ ਮੈਡੀਕਲ ਚੈਕਅਪ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਪ੍ਰਧਾਨ ਮੰਤਰੀ ਮਾਤਰ ਬੰਧਨਾ ਯੋਜਨਾ ਤਹਿਤ ਪਿੰਡ ਬੀਹਲਾ, ਨਰੈਣਗੜ• ਸੋਹੀਆਂ, ਛੀਨੀਵਾਲ ਖ਼ੁਰਦ, ਦੀਵਾਨਾ ਤੇ ਬੀਹਲੀ ਖ਼ੁਰਦ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਔਰਤਾਂ ਦੀ ਫਲਾਂ ...

ਪੂਰੀ ਖ਼ਬਰ »

ਨੈਣੇਵਾਲ ਸਰਕਾਰੀ ਸਕੂਲ ਨੂੰ 14 ਪੱਖੇ ਦਾਨ

ਭਦੌੜ, 15 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੁੱਖ ਅਧਿਆਪਕ ਸ੍ਰੀ ਜਸਪਾਲ ਰਾਏ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਜਸਵਿੰਦਰ ਸਿੰਘ ਗੁਰੂ ਨਾਨਕ ਸਟੇਨਲੈਸ ਸਟੀਲ ਮੰਡੀ ਨਿਹਾਲ ਸਿੰਘ ਵਾਲਾ ਨੇ ਸਕੂਲ ਨੂੰ 14 ...

ਪੂਰੀ ਖ਼ਬਰ »

'ਆਪ' ਵਲੋਂ ਨਸ਼ਿਆਂ ਿਖ਼ਲਾਫ਼ ਮਹਿਲ ਕਲਾਂ ਸੋਢੇ 'ਚ ਰੈਲੀ ਅੱਜ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ 16 ਜੁਲਾਈ ਦਿਨ ਸੋਮਵਾਰ ਸ਼ਾਮ ਚਾਰ ਵਜੇ ਸੋਢਿਆਂ ਦੀ ਸੱਥ ਨੰ: 1 ਮਹਿਲ ਕਲਾਂ ਸੋਢੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਮਜ਼ਦੂਰਾਂ ਦੀਆਂ ਹੱਕੀ ਮਨਵਾਉਣ ਤੇ ਵਿਦਿਆਰਥੀਆਂ ਦੀ ਕਾਲਜਾਂ ਵਿਚ ਕੀਤੀ ਜਾਂਦੀ ਭਾਰੀ ਲੱੁਟ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਸਣੇ ਇਕ ਔਰਤ ਪੁਲਿਸ ਅੜਿੱਕੇ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ ਡੇਢ ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-1 ਦੇ ਐਸ.ਐਚ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਦੇ ਸਹਿਯੋਗ ਨਾਲ ਚੱਲ ਰਹੇ ਟੰਡਨ ਇੰਟਰਨੈਸ਼ਨਲ ਪਬਲਿਕ ਸਕੂਲ ਬਰਨਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 23 ਦੀ ਬਰਨਾਲਾ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- 23 ਜੁਲਾਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੱਖੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ, ਜੋਧਪੁਰ, ਉਗੋਕੇ, ...

ਪੂਰੀ ਖ਼ਬਰ »

ਜਲ ਘਰ ਦੀ ਖਸਤਾ ਹਾਲਤ ਤੇ ਬੰਦ ਪਏ ਆਰ.ਓ. ਸਿਸਟਮ ਕਰਕੇ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਕੁਰੜ ਦੇ ਲੋਕ

ਅਵਤਾਰ ਸਿੰਘ ਅਣਖੀ ਮਹਿਲ ਕਲਾਂ, 15 ਜੁਲਾਈ-ਹਲਕਾ ਮਹਿਲ ਕਲਾਂ ਦਾ ਪਿੰਡ ਕੁਰੜ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਇੱਥੋਂ ਦੇ ਲੋਕ ਪੀਣ ਵਾਲੇ ਪਾਣੀ, ਸਕੂਲ 'ਚ ਅਧਿਆਪਕਾਂ ਦੀ ਘਾਟ, ਸਕੂਲ ਦੀ ਖ਼ਸਤਾ ਹਾਲਤ ਇਮਾਰਤ, ਛੱਪੜ ਦੇ ਗੰਦੇ ...

ਪੂਰੀ ਖ਼ਬਰ »

ਪਿੰਡ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਸਮੁੱਚੇ ਪਿੰਡ ਦੀ ਸਫ਼ਾਈ ਕੀਤੀ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਗਰੀਨ ਯੁਵਕ ਸੇਵਾਵਾਂ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਸਮੁੱਚੇ ਪਿੰਡ ਵਿਚ ਸਫ਼ਾਈ ਮੁਹਿੰਮ ਦੌਰਾਨ ਗਲੀਆਂ-ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕਰ ਦਿੱਖ ਸੰਵਾਰੀ ਗਈ | ਇਸ ਸਮੇਂ ਕਲੱਬ ਆਗੂ ਜਗਰਾਜ ਸਿੰਘ ਰਾਜਾ, ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਸਮੂਹ ਕਿਸਾਨਾਂ ਲਈ ਲਾਹੇਵੰਦ-ਬੂਟਾ ਸਿੰਘ ਬੁਰਜ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)-ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਕੀਮ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਮੁਲਾਜ਼ਮ ਯੂਨੀਅਨ ਨੇ ਸ਼ਹਿਣਾ ...

ਪੂਰੀ ਖ਼ਬਰ »

ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਕਾਂਗਰਸ ਦਾ ਹੱਥ ਉੱਚਾ ਰਹੇਗਾ-ਗੁਰਦੀਪ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਪੂਰਾ ਨਾ ਕਰਨ ਅਤੇ ਮਹਿੰਗਾਈ ਨਾਲ ਹਰ ਵਰਗ ਦੀ ਆਰਥਿਕ ਮੰਦਹਾਲੀ ਦਾ ਕਾਰਨ ਬਣੀ ਭਾਜਪਾ ਅਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX