ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  1 minute ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਬਰਨਾਲਾ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)- ਆਵਾਰਾ ਪਸ਼ੂ ਦੀ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਅਪ੍ਰੈਲ 2017 ਵਿਚ ਪੋਸਟਮੈਨ ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ 7, ਸੈਦੋ ਪੱਤੀ ...

ਪੂਰੀ ਖ਼ਬਰ »

ਮਾਸਟਰਮਾਈਾਡ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਆਈ.ਬੀ.ਐਸ. ਦੇ ਸਹਿਯੋਗ ਨਾਲ ਕੇਂਦਰ ਦੇ ਵੱਖ-ਵੱਖ ਰਾਜਾਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ਤਹਿਤ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐਸ.ਆਈ. ਬਹਾਦਰ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਿਤਾ ਵਲੋਂ ਲਿਖਤ ਸ਼ਿਕਾਇਤ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ਗੁਰਦਾਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਦਰਾਜ ਡਰੇਨ 'ਤੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਜੀਓ ਟਾਵਰ ਦੇ ਵਿਰੋਧ ਵਿਚ ਗੰਭੀਰ ਹੋਈਆਂ ਜਥੇਬੰਦੀਆਂ, ਕੀਤਾ ਰੋਸ ਮਾਰਚ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਵਲੋਂ ਵਸੋਂ ਵਾਲੇ ਇਲਾਕੇ ਅੰਦਰ ਟਾਵਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਵਿਰੋਧ ਮਾਰਚ ਕੀਤਾ ਗਿਆ | ਭਾਵੇਂ 13 ਜੁਲਾਈ ਨੂੰ ਕੰਪਨੀ ਦੇ ਅਧਿਕਾਰੀਆਂ ਵਲੋਂ ਪ੍ਰਬੋਦ ਕੁਮਾਰ ਡਿਊਟੀ ਮੈਜਿਸਟਰੇਟ ਤੇ ਪੁਲਿਸ ਦੀ ਮਦਦ ਨਾਲ ਕਬਜ਼ਾ ਵਾਰੰਟ ਪ੍ਰਾਪਤ ਕਰਨ ਉਪਰੰਤ ਕੰਮ ਚਾਲੂ ਕਰ ਦਿੱਤਾ ਸੀ ਪਰ ਲੋਕਾਂ ਦੇ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਨੇ ਮਾਹੌਲ ਵਿਗੜਦਾ ਵੇਖ ਕੇ ਕੰਮ ਬੰਦ ਕਰਵਾ ਦਿੱਤਾ ਸੀ | ਅੱਜ ਮਜ਼ਦੂਰ ਕਿਸਾਨ ਜਥੇਬੰਦੀਆਂ ਅਤੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਲੋਕਾਂ ਦੇ ਭਰਵੇਂ ਇਕੱਠ ਨੇ ਟਾਵਰ ਦੇ ਵਿਰੋਧ 'ਚ ਰੋਸ ਮਾਰਚ ਕੱਢਦੇ ਹੋਏ ਯੂਨੀਅਨ ਦੇ ਕਨਵੀਨਰ ਜਗਰਾਜ ਸਿੰਘ ਟੱਲੇਵਾਲ, ਕਾਮਰੇਡ ਮੱਖਣ ਸਿੰਘ, ਸੁਖਦੇਵ ਸਿੰਘ ਭੋਤਨਾ, ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ੀਆ ਸਿੰਘ, ਨਾਟਕਕਾਰ ਹਰਵਿੰਦਰ ਸਿੰਘ ਦੀਵਾਨਾ, ਪੀ.ਐਸ.ਯੂ. ਦੇ ਮਨਵੀਰ ਸਿੰਘ ਬੀਹਲਾ, ਨੌਜਵਾਨ ਭਾਰਤ ਸਭਾ ਦੇ ਗੁਰਪ੍ਰੀਤ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗ੍ਰਾਮ ਪੰਚਾਇਤ ਦੇ ਟਾਵਰ ਲਾਏ ਜਾਣ ਦੇ ਵਿਰੋਧ 'ਚ ਪਾਏ ਮਤੇ ਨੂੰ ਦਰਕਿਨਾਰ ਕਰ ਕੇ ਜੀਓ ਕੰਪਨੀ ਨੂੰ ਐਨ.ਓ.ਸੀ. ਦੇਣ ਵਾਲੇ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਪਿੰਡ ਵਾਸੀਆਂ ਵਲੋਂ ਪਹਿਲਾਂ ਹੀ ਇਹ ਮੁੱਦਾ ਡਿਪਟੀ ਕਮਿਸ਼ਨਰ ਬਰਨਾਲਾ ਦੇ ਧਿਆਨ ਵਿਚ ਲਿਆ ਦਿੱਤਾ ਸੀ ਜਿਨ੍ਹਾਂ ਨੇ ਪਿੰਡ ਵਾਸੀਆਂ ਦੀ ਮੰਗ ਉੱਪਰ ਆਪਣੀ ਸਹਿਮਤੀ ਦਿੰਦੇ ਹੋਏ ਇਸ ਦਾ ਸਹੀ ਫ਼ੈਸਲਾ ਦੇਣ ਲਈ ਆਪਣੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਸਨ ਪਰ ਹੈਰਾਨੀ ਦੀ ਗੱਲ ਹੈ ਕਿ ਬਿਨਾਂ ਕੋਈ ਜਾਂਚ ਪੜਤਾਲ ਅਤੇ ਗ੍ਰਾਮ ਪੰਚਾਇਤ ਦੀ ਸਹਿਮਤੀ ਲਏ ਬਿਨਾਂ ਟਾਵਰ ਦਾ ਕੰਮ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਸ਼ੁਰੂ ਕਰ ਦੇਣਾ ਇਹ ਸਿੱਧ ਕਰਦਾ ਹੈ ਕਿ ਸੂਬਾ ਸਰਕਾਰ ਵੀ ਗ਼ਰੀਬ ਲੋਕਾਂ ਨੂੰ ਲਤਾੜ ਕੇ ਵੱਡੀਆਂ ਕੰਪਨੀਆਂ ਦੀ ਆਓ ਭਗਤ ਲਈ ਤਿਆਰ ਹੈ | ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਇਸ ਟਾਵਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਇਸ ਸਬੰਧੀ ਸੰਘਰਸ਼ ਨੂੰ ਜ਼ਿਲ੍ਹਾ ਪੱਧਰੀ ਕਰਨ ਲਈ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ | ਮਾ: ਗੁਰਦੇਵ ਸਿੰਘ, ਹਰਬੰਸ ਸਿੰਘ ਬਿਲਾਸਪੁਰ, ਹਰਮਨਦੀਪ ਸਿੰਘ ਹਿੰਮਤਪੁਰਾ, ਡਾ: ਗੁਰਮੇਲ ਸਿੰਘ ਮਾਛੀਕੇ, ਜਸਵੰਤ ਸਿੰਘ ਰਾਮਗੜ੍ਹ, ਸੁਖਜਿੰਦਰ ਸਿੰਘ, ਜਨਕ ਸਿੰਘ, ਸਿਮਰਜੀਤ ਕੌਰ, ਜਸਪਾਲ ਕੌਰ, ਜਸਪ੍ਰੀਤ ਕੌਰ ਆਦਿ ਨੇ ਕਿਹਾ ਕਿ ਵਸੋਂ ਭਰੇ ਇਲਾਕੇ ਅੰਦਰ ਇਹ ਟਾਵਰ ਦਾ ਲੱਗਣਾ ਲੋਕਾਂ ਦੀ ਸਿਹਤ ਨਾਲ ਸਿੱਧੇ ਰੂਪ ਵਿਚ ਖਿਲਵਾੜ ਹੋਵੇਗਾ ਜਿਸ ਕਰਕੇ ਪ੍ਰਸ਼ਾਸਨ ਨੂੰ ਟਾਵਰ ਲਗਾਉਣ ਦੀ ਜਗ੍ਹਾ ਤਬਦੀਲ ਕਰ ਦੇਣੀ ਚਾਹੀਦੀ ਹੈ | ਇਸ ਸਮੇਂ ਹਰਬੰਸ ਸਿੰਘ ਰਾਮਗੜ੍ਹ, ਬਲਵੀਰ ਸਿੰਘ, ਗੁਰਦੀਪ ਸਿੰਘ, ਨਹਿਰੂ ਸਿੰਘ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਕਾਮਰੇਡ ਪੱਪੂ ਸਿੰਘ, ਮਨਪ੍ਰੀਤ ਸਿੰਘ ਰਮਨਦੀਪ ਸਿੰਘ ਤੋਂ ਵੱਡੀ ਗਿਣਤੀ ਵਿਚ ਔਰਤਾਂ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦੇਸ ਭੇਜਣ ਦੀ ਆੜ 'ਚ ਸਾਢੇ 12 ਲੱਖ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਵਿਦੇਸ ਭੇਜਣ ਦੀ ਆੜ 'ਚ 12 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ 89/ਵੀ.ਪੀ.-11-1-18 ਆਈ ਸੀ ਜਿਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ, ਲੋਕ ਪ੍ਰੇਸ਼ਾਨ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ ਹੈ ਜਿਸ ਨਾਲ ਲੋਕਾਾ ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਆਸ ਪਾਸ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਸ਼ਹਿਰ ਵਿਚੋਂ ਇਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਸਕੂਲ ਨੇੜੇ ਤੇਜ਼ ਰਫ਼ਤਾਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਲੱਤ ਟੱੁਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕੱਪੜੇ ਦੇ ਵਪਾਰੀ ਕੋਲ ਨਕਲੀ ਸੋਨਾ ਗਹਿਣੇ ਰੱਖ ਕੇ ਮਾਰੀ ਲੱਖਾਂ ਦੀ ਠੱਗੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਸਥਾਨਕ ਕੱਪੜੇ ਦੇ ਵਪਾਰੀ ਨੂੰ ਕਈ ਜਣਿਆਂ ਵਲੋਂ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ ਕੱਪੜਾ ਵਪਾਰੀ ਕੋਲ ਨੇੜਲੇ ਪਿੰਡ ਜੇਠੂਕੇ ਦਾ ਗਾਹਕ ਜੋ ਕਿ ਪਿਛਲੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਤੋਂ ਜ਼ਿਲ੍ਹਾ ਬਰਨਾਲਾ ਦੀਆਂ ਸੰਗਤਾਂ ਦਾ ਵੱਡਾ ਕਾਫ਼ਲਾ ਬਰਗਾੜੀ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਤਪਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨੈਣੇਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਮੰਜੀ ਸਾਹਿਬ ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਦੀਵਾਨ ਹਾਲ ਵਿਖੇ ਮੈਡੀਕਲ ਚੈਕਅਪ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਪ੍ਰਧਾਨ ਮੰਤਰੀ ਮਾਤਰ ਬੰਧਨਾ ਯੋਜਨਾ ਤਹਿਤ ਪਿੰਡ ਬੀਹਲਾ, ਨਰੈਣਗੜ• ਸੋਹੀਆਂ, ਛੀਨੀਵਾਲ ਖ਼ੁਰਦ, ਦੀਵਾਨਾ ਤੇ ਬੀਹਲੀ ਖ਼ੁਰਦ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਔਰਤਾਂ ਦੀ ਫਲਾਂ ...

ਪੂਰੀ ਖ਼ਬਰ »

ਨੈਣੇਵਾਲ ਸਰਕਾਰੀ ਸਕੂਲ ਨੂੰ 14 ਪੱਖੇ ਦਾਨ

ਭਦੌੜ, 15 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੁੱਖ ਅਧਿਆਪਕ ਸ੍ਰੀ ਜਸਪਾਲ ਰਾਏ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਜਸਵਿੰਦਰ ਸਿੰਘ ਗੁਰੂ ਨਾਨਕ ਸਟੇਨਲੈਸ ਸਟੀਲ ਮੰਡੀ ਨਿਹਾਲ ਸਿੰਘ ਵਾਲਾ ਨੇ ਸਕੂਲ ਨੂੰ 14 ...

ਪੂਰੀ ਖ਼ਬਰ »

'ਆਪ' ਵਲੋਂ ਨਸ਼ਿਆਂ ਿਖ਼ਲਾਫ਼ ਮਹਿਲ ਕਲਾਂ ਸੋਢੇ 'ਚ ਰੈਲੀ ਅੱਜ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ 16 ਜੁਲਾਈ ਦਿਨ ਸੋਮਵਾਰ ਸ਼ਾਮ ਚਾਰ ਵਜੇ ਸੋਢਿਆਂ ਦੀ ਸੱਥ ਨੰ: 1 ਮਹਿਲ ਕਲਾਂ ਸੋਢੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਮਜ਼ਦੂਰਾਂ ਦੀਆਂ ਹੱਕੀ ਮਨਵਾਉਣ ਤੇ ਵਿਦਿਆਰਥੀਆਂ ਦੀ ਕਾਲਜਾਂ ਵਿਚ ਕੀਤੀ ਜਾਂਦੀ ਭਾਰੀ ਲੱੁਟ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਸਣੇ ਇਕ ਔਰਤ ਪੁਲਿਸ ਅੜਿੱਕੇ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ ਡੇਢ ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-1 ਦੇ ਐਸ.ਐਚ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਦੇ ਸਹਿਯੋਗ ਨਾਲ ਚੱਲ ਰਹੇ ਟੰਡਨ ਇੰਟਰਨੈਸ਼ਨਲ ਪਬਲਿਕ ਸਕੂਲ ਬਰਨਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 23 ਦੀ ਬਰਨਾਲਾ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- 23 ਜੁਲਾਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੱਖੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ, ਜੋਧਪੁਰ, ਉਗੋਕੇ, ...

ਪੂਰੀ ਖ਼ਬਰ »

ਜਲ ਘਰ ਦੀ ਖਸਤਾ ਹਾਲਤ ਤੇ ਬੰਦ ਪਏ ਆਰ.ਓ. ਸਿਸਟਮ ਕਰਕੇ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਕੁਰੜ ਦੇ ਲੋਕ

ਅਵਤਾਰ ਸਿੰਘ ਅਣਖੀ ਮਹਿਲ ਕਲਾਂ, 15 ਜੁਲਾਈ-ਹਲਕਾ ਮਹਿਲ ਕਲਾਂ ਦਾ ਪਿੰਡ ਕੁਰੜ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਇੱਥੋਂ ਦੇ ਲੋਕ ਪੀਣ ਵਾਲੇ ਪਾਣੀ, ਸਕੂਲ 'ਚ ਅਧਿਆਪਕਾਂ ਦੀ ਘਾਟ, ਸਕੂਲ ਦੀ ਖ਼ਸਤਾ ਹਾਲਤ ਇਮਾਰਤ, ਛੱਪੜ ਦੇ ਗੰਦੇ ...

ਪੂਰੀ ਖ਼ਬਰ »

ਪਿੰਡ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਸਮੁੱਚੇ ਪਿੰਡ ਦੀ ਸਫ਼ਾਈ ਕੀਤੀ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਗਰੀਨ ਯੁਵਕ ਸੇਵਾਵਾਂ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਸਮੁੱਚੇ ਪਿੰਡ ਵਿਚ ਸਫ਼ਾਈ ਮੁਹਿੰਮ ਦੌਰਾਨ ਗਲੀਆਂ-ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕਰ ਦਿੱਖ ਸੰਵਾਰੀ ਗਈ | ਇਸ ਸਮੇਂ ਕਲੱਬ ਆਗੂ ਜਗਰਾਜ ਸਿੰਘ ਰਾਜਾ, ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਸਮੂਹ ਕਿਸਾਨਾਂ ਲਈ ਲਾਹੇਵੰਦ-ਬੂਟਾ ਸਿੰਘ ਬੁਰਜ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)-ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਕੀਮ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਮੁਲਾਜ਼ਮ ਯੂਨੀਅਨ ਨੇ ਸ਼ਹਿਣਾ ...

ਪੂਰੀ ਖ਼ਬਰ »

ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਕਾਂਗਰਸ ਦਾ ਹੱਥ ਉੱਚਾ ਰਹੇਗਾ-ਗੁਰਦੀਪ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਪੂਰਾ ਨਾ ਕਰਨ ਅਤੇ ਮਹਿੰਗਾਈ ਨਾਲ ਹਰ ਵਰਗ ਦੀ ਆਰਥਿਕ ਮੰਦਹਾਲੀ ਦਾ ਕਾਰਨ ਬਣੀ ਭਾਜਪਾ ਅਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX