ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਘਰਾਚੋਂ, 15 ਜੂਨ (ਕੰਵਲਜੀਤ ਸਿੰਘ ਘੁਮਾਣ)- ਇੱਥੋਂ ਦੇ ਨੇੜਲੇ ਪਿੰਡ ਨਾਗਰਾ ਵਿਖੇ ਦੋ ਏਕੜ ਦੇ ਮਾਲਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਰਾਮ ਸਿੰਘ ਪੁੱਤਰ ਚੰਨਣ ਸਿੰਘ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਦੁਪਹਿਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਆਮ ਲੋਕਾਂ ਅਤੇ ਪਸ਼ੂ ਪੰਛੀਆਂ ਨੂੰ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਉੱਥੇ ਹੀ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਤੇਜ਼ ਹਨੇਰੀ ਝੱਖੜ ਕਾਰਨ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਚੰਡੀਗੜ੍ਹ, 15 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉੱਥੇ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ...
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਬਰਨਾਲਾ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)- ਆਵਾਰਾ ਪਸ਼ੂ ਦੀ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਅਪ੍ਰੈਲ 2017 ਵਿਚ ਪੋਸਟਮੈਨ ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ 7, ਸੈਦੋ ਪੱਤੀ ...

ਪੂਰੀ ਖ਼ਬਰ »

ਮਾਸਟਰਮਾਈਾਡ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਆਈ.ਬੀ.ਐਸ. ਦੇ ਸਹਿਯੋਗ ਨਾਲ ਕੇਂਦਰ ਦੇ ਵੱਖ-ਵੱਖ ਰਾਜਾਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ਤਹਿਤ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐਸ.ਆਈ. ਬਹਾਦਰ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਿਤਾ ਵਲੋਂ ਲਿਖਤ ਸ਼ਿਕਾਇਤ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ਗੁਰਦਾਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਦਰਾਜ ਡਰੇਨ 'ਤੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਜੀਓ ਟਾਵਰ ਦੇ ਵਿਰੋਧ ਵਿਚ ਗੰਭੀਰ ਹੋਈਆਂ ਜਥੇਬੰਦੀਆਂ, ਕੀਤਾ ਰੋਸ ਮਾਰਚ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਵਲੋਂ ਵਸੋਂ ਵਾਲੇ ਇਲਾਕੇ ਅੰਦਰ ਟਾਵਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਵਿਦੇਸ ਭੇਜਣ ਦੀ ਆੜ 'ਚ ਸਾਢੇ 12 ਲੱਖ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਵਿਦੇਸ ਭੇਜਣ ਦੀ ਆੜ 'ਚ 12 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ 89/ਵੀ.ਪੀ.-11-1-18 ਆਈ ਸੀ ਜਿਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ, ਲੋਕ ਪ੍ਰੇਸ਼ਾਨ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ ਹੈ ਜਿਸ ਨਾਲ ਲੋਕਾਾ ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਆਸ ਪਾਸ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਸ਼ਹਿਰ ਵਿਚੋਂ ਇਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਸਕੂਲ ਨੇੜੇ ਤੇਜ਼ ਰਫ਼ਤਾਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਲੱਤ ਟੱੁਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕੱਪੜੇ ਦੇ ਵਪਾਰੀ ਕੋਲ ਨਕਲੀ ਸੋਨਾ ਗਹਿਣੇ ਰੱਖ ਕੇ ਮਾਰੀ ਲੱਖਾਂ ਦੀ ਠੱਗੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਸਥਾਨਕ ਕੱਪੜੇ ਦੇ ਵਪਾਰੀ ਨੂੰ ਕਈ ਜਣਿਆਂ ਵਲੋਂ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ ਕੱਪੜਾ ਵਪਾਰੀ ਕੋਲ ਨੇੜਲੇ ਪਿੰਡ ਜੇਠੂਕੇ ਦਾ ਗਾਹਕ ਜੋ ਕਿ ਪਿਛਲੇ ਮਹੀਨੇ 7 ਤੋਲੇ ਸੋਨੇ ਦੇ ਪੈਸੇ ਆਪਣੇ ਸਾਥੀ ਜੋੜੇ ਬਠਿੰਡਾ ਨੂੰ ਇਹ ਕਹਿ ਕੇ ਦਿਵਾ ਦਿੱਤੇ ਕਿ ਉਸ ਦੀ ਪਤਨੀ ਕੋਲ ਬੱਚਾ ਹੋਣ ਵਾਲਾ ਹੈ ਜਿਸ ਕਰ ਕੇ ਇਸ ਨੂੰ ਪੈਸਿਆਂ ਦੀ ਲੋੜ ਹੈ ਪਰ ਹਫ਼ਤੇ ਬਾਅਦ ਦੁਆਰਾ ਫਿਰ 4 ਤੋਲੇ ਸੋਨਾ ਹੋਰ ਲੈ ਕੇ ਆਇਆ ਅਤੇ ਕਹਿਣ ਲੱਗਾ ਕਿ ਪੈਸਿਆਂ ਦੀ ਹੋਰ ਲੋੜ ਹੈ | ਇਸ ਤਰ੍ਹਾਂ ਕੱਪੜੇ ਦੇ ਵਪਾਰੀ ਕੋਲ ਸੋਨਾ ਗਹਿਣੇ ਰੱਖ ਕੇ ਦੋ ਵਾਰ 'ਚ 2 ਲੱਖ 55 ਹਜ਼ਾਰ ਰੁਪਏ ਲੈ ਗਏ | ਤੀਸਰੀ ਵਾਰ ਮੁੜ ਨੌਜਵਾਨ ਆਪਣੇ ਸਾਥੀ ਨੌਜਵਾਨ ਅਤੇ ਸਾਥਣਾਂ ਸਮੇਤ ਸੋਨਾ ਲੈ ਕੇ ਵਪਾਰੀ ਕੋਲੇ ਸੋਨਾ ਗਹਿਣੇ ਰੱਖਣ ਆ ਗਏ | ਵਪਾਰੀ ਨੂੰ ਇਸ ਦਾ ਸ਼ੱਕ ਪੈ ਗਿਆ ਕਿ ਇਨ੍ਹਾਂ ਕੋਲ ਏਨੀ ਮਾਤਰਾ 'ਚ ਸੋਨਾ ਕਿਥੋਂ ਆ ਰਿਹਾ ਹੈ | ਵਪਾਰੀ ਨੇ ਉਕਤ ਸੋਨੇ ਨੂੰ ਪੜਤਾਲ ਕਰਵਾਉਣ ਲਈ ਭੇਜ ਦਿੱਤਾ ਅਤੇ ਸੋਨਾ ਨਕਲੀ ਪਾਇਆ ਗਿਆ | ਵਪਾਰੀ ਨੂੰ ਇਹ ਹੋ ਗਿਆ ਕਿ ਕਿਤੇ ਮੇਰੇ ਨਾਲ ਕਿਤੇ ਤੀਸਰੀ ਵਾਰ ਫਿਰ ਨਾ ਠੱਗੀ ਵੱਜ ਜਾਵੇ | ਉਸ ਵਪਾਰੀ ਨੇ ਦੁਕਾਨ ਦਾ ਸ਼ਟਰ ਸੁੱਟ ਕੇ ਇਸ ਵਾਰੇ ਪੁਲਿਸ ਨੂੰ ਸੂਚਨਾ ਦੇ ਕੇ ਜੇਠੂਕੇ ਵਾਲੇ ਨੌਜਵਾਨ ਅਤੇ ਉਸ ਦੇ ਸਾਥੀਆਂ ਨੂੰ ਨਕਲੀ ਸੋਨੇ ਸਮੇਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਇਸ ਬਾਰੇ ਜਦ ਥਾਣੇ 'ਚ ਫੜੇ ਨੌਜਵਾਨ ਨੂੰ ਪੱੁਛਿਆ ਤਾਂ ਉਸ ਦੱਸਿਆ ਕਿ ਕੱਪੜੇ ਦੇ ਵਪਾਰੀ ਕੋਲ ਮੇਰਾ ਲੰਬੇ ਸਮੇਂ ਤੋਂ ਆਉਣਾ ਜਾਣਾ ਸੀ | ਸੋਨੇ ਸਬੰਧੀ ਜਾਣ ਪਹਿਚਾਣ ਵਾਲੇ ਬਠਿੰਡਾ ਦੇ ਨੌਜਵਾਨ ਨੂੰ ਪੈਸਿਆਂ ਦੀ ਲੋੜ ਸੀ | ਇਸ ਲਈ ਕੱਪੜੇ ਦੇ ਵਪਾਰੀ ਕੋਲ ਸੋਨਾ ਗਹਿਣੇ ਰੱਖ ਦਿੱਤਾ ਗਿਆ | ਜਦ ਇਸ ਸਬੰਧੀ ਥਾਣਾ ਇੰਚਾਰਜ ਸੁਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਪਾਰੀ ਦੇ ਬਿਆਨਾਂ 'ਤੇ ਚਾਰ ਜਾਣਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ | ਨਕਲੀ ਸੋਨੇ ਦੀ ਠੱਗੀ ਦਾ ਸ਼ਿਕਾਰ ਹੋਏ ਕੱਪੜੇ ਦਾ ਵਪਾਰੀ ਥਾਣੇ ਤੋਂ ਬਾਹਰੋਂ ਬਾਹਰ ਮਾਮਲਾ ਖ਼ਤਮ ਕਰਨ ਲਈ ਤਰਲੋਮੱਛੀ ਹੋਇਆ ਫਿਰਦਾ ਹੈ | ਇਸ ਬਾਰੇ ਕੱੁਝ ਲੋਕਾਂ ਨੇ ਕਿਹਾ ਕਿ ਪੁਲਿਸ ਨੂੰ ਚਾਹੀਦਾ ਹੈ ਕਿ ਨਕਲੀ ਸੋਨਾ ਦੇ ਕੇ ਠੱਗੀ ਮਾਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਕਿਉਂਕਿ ਅਗਰ ਮਾਮਲਾ ਬਾਹਰੋਂ ਬਾਹਰ ਖ਼ਤਮ ਹੋ ਗਿਆ ਤਾਂ ਕੋਈ ਹੋਰ ਵਪਾਰੀ ਠੱਗੀ ਦਾ ਸ਼ਿਕਾਰ ਹੋਵੇਗਾ | ਇਸ ਲਈ ਪੁਲਿਸ ਨੂੰ ਇਨ੍ਹਾਂ ਠੱਗਾਂ 'ਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਬਰਗਾੜੀ ਮੋਰਚੇ ਲਈ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਤੋਂ ਜ਼ਿਲ੍ਹਾ ਬਰਨਾਲਾ ਦੀਆਂ ਸੰਗਤਾਂ ਦਾ ਵੱਡਾ ਕਾਫ਼ਲਾ ਬਰਗਾੜੀ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਤਪਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨੈਣੇਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਮੰਜੀ ਸਾਹਿਬ ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਦੀਵਾਨ ਹਾਲ ਵਿਖੇ ਮੈਡੀਕਲ ਚੈਕਅਪ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਪ੍ਰਧਾਨ ਮੰਤਰੀ ਮਾਤਰ ਬੰਧਨਾ ਯੋਜਨਾ ਤਹਿਤ ਪਿੰਡ ਬੀਹਲਾ, ਨਰੈਣਗੜ• ਸੋਹੀਆਂ, ਛੀਨੀਵਾਲ ਖ਼ੁਰਦ, ਦੀਵਾਨਾ ਤੇ ਬੀਹਲੀ ਖ਼ੁਰਦ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਔਰਤਾਂ ਦੀ ਫਲਾਂ ...

ਪੂਰੀ ਖ਼ਬਰ »

ਨੈਣੇਵਾਲ ਸਰਕਾਰੀ ਸਕੂਲ ਨੂੰ 14 ਪੱਖੇ ਦਾਨ

ਭਦੌੜ, 15 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੁੱਖ ਅਧਿਆਪਕ ਸ੍ਰੀ ਜਸਪਾਲ ਰਾਏ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਜਸਵਿੰਦਰ ਸਿੰਘ ਗੁਰੂ ਨਾਨਕ ਸਟੇਨਲੈਸ ਸਟੀਲ ਮੰਡੀ ਨਿਹਾਲ ਸਿੰਘ ਵਾਲਾ ਨੇ ਸਕੂਲ ਨੂੰ 14 ...

ਪੂਰੀ ਖ਼ਬਰ »

'ਆਪ' ਵਲੋਂ ਨਸ਼ਿਆਂ ਿਖ਼ਲਾਫ਼ ਮਹਿਲ ਕਲਾਂ ਸੋਢੇ 'ਚ ਰੈਲੀ ਅੱਜ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ 16 ਜੁਲਾਈ ਦਿਨ ਸੋਮਵਾਰ ਸ਼ਾਮ ਚਾਰ ਵਜੇ ਸੋਢਿਆਂ ਦੀ ਸੱਥ ਨੰ: 1 ਮਹਿਲ ਕਲਾਂ ਸੋਢੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਮਜ਼ਦੂਰਾਂ ਦੀਆਂ ਹੱਕੀ ਮਨਵਾਉਣ ਤੇ ਵਿਦਿਆਰਥੀਆਂ ਦੀ ਕਾਲਜਾਂ ਵਿਚ ਕੀਤੀ ਜਾਂਦੀ ਭਾਰੀ ਲੱੁਟ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਸਣੇ ਇਕ ਔਰਤ ਪੁਲਿਸ ਅੜਿੱਕੇ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ ਡੇਢ ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-1 ਦੇ ਐਸ.ਐਚ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਦੇ ਸਹਿਯੋਗ ਨਾਲ ਚੱਲ ਰਹੇ ਟੰਡਨ ਇੰਟਰਨੈਸ਼ਨਲ ਪਬਲਿਕ ਸਕੂਲ ਬਰਨਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 23 ਦੀ ਬਰਨਾਲਾ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- 23 ਜੁਲਾਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੱਖੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ, ਜੋਧਪੁਰ, ਉਗੋਕੇ, ...

ਪੂਰੀ ਖ਼ਬਰ »

ਜਲ ਘਰ ਦੀ ਖਸਤਾ ਹਾਲਤ ਤੇ ਬੰਦ ਪਏ ਆਰ.ਓ. ਸਿਸਟਮ ਕਰਕੇ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਕੁਰੜ ਦੇ ਲੋਕ

ਅਵਤਾਰ ਸਿੰਘ ਅਣਖੀ ਮਹਿਲ ਕਲਾਂ, 15 ਜੁਲਾਈ-ਹਲਕਾ ਮਹਿਲ ਕਲਾਂ ਦਾ ਪਿੰਡ ਕੁਰੜ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਇੱਥੋਂ ਦੇ ਲੋਕ ਪੀਣ ਵਾਲੇ ਪਾਣੀ, ਸਕੂਲ 'ਚ ਅਧਿਆਪਕਾਂ ਦੀ ਘਾਟ, ਸਕੂਲ ਦੀ ਖ਼ਸਤਾ ਹਾਲਤ ਇਮਾਰਤ, ਛੱਪੜ ਦੇ ਗੰਦੇ ...

ਪੂਰੀ ਖ਼ਬਰ »

ਪਿੰਡ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਸਮੁੱਚੇ ਪਿੰਡ ਦੀ ਸਫ਼ਾਈ ਕੀਤੀ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਗਰੀਨ ਯੁਵਕ ਸੇਵਾਵਾਂ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਸਮੁੱਚੇ ਪਿੰਡ ਵਿਚ ਸਫ਼ਾਈ ਮੁਹਿੰਮ ਦੌਰਾਨ ਗਲੀਆਂ-ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕਰ ਦਿੱਖ ਸੰਵਾਰੀ ਗਈ | ਇਸ ਸਮੇਂ ਕਲੱਬ ਆਗੂ ਜਗਰਾਜ ਸਿੰਘ ਰਾਜਾ, ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਸਮੂਹ ਕਿਸਾਨਾਂ ਲਈ ਲਾਹੇਵੰਦ-ਬੂਟਾ ਸਿੰਘ ਬੁਰਜ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)-ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਕੀਮ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਮੁਲਾਜ਼ਮ ਯੂਨੀਅਨ ਨੇ ਸ਼ਹਿਣਾ ...

ਪੂਰੀ ਖ਼ਬਰ »

ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਕਾਂਗਰਸ ਦਾ ਹੱਥ ਉੱਚਾ ਰਹੇਗਾ-ਗੁਰਦੀਪ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਪੂਰਾ ਨਾ ਕਰਨ ਅਤੇ ਮਹਿੰਗਾਈ ਨਾਲ ਹਰ ਵਰਗ ਦੀ ਆਰਥਿਕ ਮੰਦਹਾਲੀ ਦਾ ਕਾਰਨ ਬਣੀ ਭਾਜਪਾ ਅਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX