ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  20 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  32 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  40 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  51 minutes ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 2 hours ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 4 hours ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਬਰਨਾਲਾ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)- ਆਵਾਰਾ ਪਸ਼ੂ ਦੀ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਅਪ੍ਰੈਲ 2017 ਵਿਚ ਪੋਸਟਮੈਨ ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ 7, ਸੈਦੋ ਪੱਤੀ ...

ਪੂਰੀ ਖ਼ਬਰ »

ਮਾਸਟਰਮਾਈਾਡ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਆਈ.ਬੀ.ਐਸ. ਦੇ ਸਹਿਯੋਗ ਨਾਲ ਕੇਂਦਰ ਦੇ ਵੱਖ-ਵੱਖ ਰਾਜਾਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ਤਹਿਤ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐਸ.ਆਈ. ਬਹਾਦਰ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਿਤਾ ਵਲੋਂ ਲਿਖਤ ਸ਼ਿਕਾਇਤ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ਗੁਰਦਾਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਦਰਾਜ ਡਰੇਨ 'ਤੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਜੀਓ ਟਾਵਰ ਦੇ ਵਿਰੋਧ ਵਿਚ ਗੰਭੀਰ ਹੋਈਆਂ ਜਥੇਬੰਦੀਆਂ, ਕੀਤਾ ਰੋਸ ਮਾਰਚ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਵਲੋਂ ਵਸੋਂ ਵਾਲੇ ਇਲਾਕੇ ਅੰਦਰ ਟਾਵਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਵਿਦੇਸ ਭੇਜਣ ਦੀ ਆੜ 'ਚ ਸਾਢੇ 12 ਲੱਖ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਵਿਦੇਸ ਭੇਜਣ ਦੀ ਆੜ 'ਚ 12 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ 89/ਵੀ.ਪੀ.-11-1-18 ਆਈ ਸੀ ਜਿਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ, ਲੋਕ ਪ੍ਰੇਸ਼ਾਨ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ ਹੈ ਜਿਸ ਨਾਲ ਲੋਕਾਾ ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਆਸ ਪਾਸ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਸ਼ਹਿਰ ਵਿਚੋਂ ਇਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਸਕੂਲ ਨੇੜੇ ਤੇਜ਼ ਰਫ਼ਤਾਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਲੱਤ ਟੱੁਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕੱਪੜੇ ਦੇ ਵਪਾਰੀ ਕੋਲ ਨਕਲੀ ਸੋਨਾ ਗਹਿਣੇ ਰੱਖ ਕੇ ਮਾਰੀ ਲੱਖਾਂ ਦੀ ਠੱਗੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਸਥਾਨਕ ਕੱਪੜੇ ਦੇ ਵਪਾਰੀ ਨੂੰ ਕਈ ਜਣਿਆਂ ਵਲੋਂ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ ਕੱਪੜਾ ਵਪਾਰੀ ਕੋਲ ਨੇੜਲੇ ਪਿੰਡ ਜੇਠੂਕੇ ਦਾ ਗਾਹਕ ਜੋ ਕਿ ਪਿਛਲੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਤੋਂ ਜ਼ਿਲ੍ਹਾ ਬਰਨਾਲਾ ਦੀਆਂ ਸੰਗਤਾਂ ਦਾ ਵੱਡਾ ਕਾਫ਼ਲਾ ਬਰਗਾੜੀ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਤਪਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨੈਣੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਰੋਕਣ ਵਿਚ ਅਸਫਲ ਸਾਬਤ ਹੋ ਰਹੀ ਹੈ ਕਿਉਂਕਿ ਹਰ ਰੋਜ਼ ਅਖ਼ਬਾਰਾਂ ਵਿਚ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੱਖ ਮੰਤਰੀ ਵਲੋਂ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਚਾਰ ਹਫ਼ਤਿਆਂ ਵਿਚ ਕੀਤੀ ਜਾਵੇਗੀ | ਕਾਂਗਰਸ ਸਰਕਾਰ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਦੀ ਸੱਤਾ 'ਤੇ ਕਾਬਜ਼ ਹੈ ਪਰ ਨਸ਼ਿਆਂ ਨਾਲ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਦੇ ਲਾਏ ਲਾਰੇ ਝੂਠੇ ਸਾਬਤ ਹੋਣ 'ਤੇ ਅੱਜ ਵੱਡੀ ਗਿਣਤੀ ਵਿਚ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਮਾਰ ਵਿਚ ਆ ਚੱੁਕੀ ਹੈ | ਸਰਕਾਰ ਨੇ ਨੌਜਵਾਨ ਪੜੇ੍ਹ ਲਿਖੇ ਤਬਕੇ ਨੂੰ ਸਰਕਾਰੀ ਨੌਕਰੀਆਂ ਤਾਂ ਕੀ ਦੇਣੀਆਂ ਸਨ ਬਲਕਿ ਨਸ਼ਿਆਂ ਦੇ ਸਮਗਲਰਾਂ ਨੂੰ ਢਿੱਲ ਦੇ ਕੇ ਉਨ੍ਹਾਂ ਦੀ ਜਵਾਨੀ ਬਰਬਾਦ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਪੱਧਰੀ ਕਮੇਟੀ ਦੇ ਸੱਦੇ 'ਤੇ ਪਿੰਡ-ਪਿੰਡ ਨਸ਼ਿਆਂ ਿਖ਼ਲਾਫ਼ ਸਰਕਾਰ ਦੀ ਅਰਥੀ ਸਾੜ ਮੁਹਿੰਮ ਸ਼ੁਰੂ ਕਰ ਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦਾ ਪੰਜਾਬ ਦੇ ਕਿਸਾਨ ਤੇ ਜਵਾਨ ਲਈ ਹਮੇਸ਼ਾ ਸੰਘਰਸ਼ ਜਾਰੀ ਰਹੇਗਾ ਅਤੇ ਸੂਬਾ ਕਮੇਟੀ ਦੇ ਅਗਲੇ ਹੁਕਮਾਂ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਜਵੰਧਾ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਭੈਣੀ ਮਹਿਰਾਜ, ਜਰਨੈਲ ਸਿੰਘ ਬਦਰਾ, ਬੁੱਕਣ ਸਿੰਘ ਸੱਦੋਵਾਲ, ਰੂਪ ਸਿੰਘ ਛੰਨਾ, ਭਗਤ ਸਿੰਘ ਛੰਨਾ, ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ, ਦਰਸ਼ਨ ਸਿੰਘ ਚੀਮਾ, ਗੁਰਚਰਨ ਸਿੰਘ ਭਦੌੜ, ਮਹਿੰਗਾ ਸਿੰਘ ਚੰੂਘਾ, ਹਰਬੰਸ ਸਿੰਘ ਟਿੱਬਾ ਅਮਰਜੀਤ ਸਿੰਘ, ਬਲਵਿੰਦਰ ਸਿੰਘ, ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ ਪਿੰਡੀ, ਜੱਜ ਸਿੰਘ ਗਹਿਲ, ਹਰਜੀਤ ਸਿੰਘ ਦੀਵਾਨਾ, ਸਤਿਨਾਮ ਸਿੰਘ ਦੀਵਾਨਾ, ਬਿੰਦਰ ਸਿੰਘ ਭੋਤਨਾ ਅਤੇ ਕੁਲਜੀਤ ਸਿੰਘ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਮੰਜੀ ਸਾਹਿਬ ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਦੀਵਾਨ ਹਾਲ ਵਿਖੇ ਮੈਡੀਕਲ ਚੈਕਅਪ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਪ੍ਰਧਾਨ ਮੰਤਰੀ ਮਾਤਰ ਬੰਧਨਾ ਯੋਜਨਾ ਤਹਿਤ ਪਿੰਡ ਬੀਹਲਾ, ਨਰੈਣਗੜ• ਸੋਹੀਆਂ, ਛੀਨੀਵਾਲ ਖ਼ੁਰਦ, ਦੀਵਾਨਾ ਤੇ ਬੀਹਲੀ ਖ਼ੁਰਦ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਔਰਤਾਂ ਦੀ ਫਲਾਂ ...

ਪੂਰੀ ਖ਼ਬਰ »

ਨੈਣੇਵਾਲ ਸਰਕਾਰੀ ਸਕੂਲ ਨੂੰ 14 ਪੱਖੇ ਦਾਨ

ਭਦੌੜ, 15 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੁੱਖ ਅਧਿਆਪਕ ਸ੍ਰੀ ਜਸਪਾਲ ਰਾਏ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਜਸਵਿੰਦਰ ਸਿੰਘ ਗੁਰੂ ਨਾਨਕ ਸਟੇਨਲੈਸ ਸਟੀਲ ਮੰਡੀ ਨਿਹਾਲ ਸਿੰਘ ਵਾਲਾ ਨੇ ਸਕੂਲ ਨੂੰ 14 ...

ਪੂਰੀ ਖ਼ਬਰ »

'ਆਪ' ਵਲੋਂ ਨਸ਼ਿਆਂ ਿਖ਼ਲਾਫ਼ ਮਹਿਲ ਕਲਾਂ ਸੋਢੇ 'ਚ ਰੈਲੀ ਅੱਜ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ 16 ਜੁਲਾਈ ਦਿਨ ਸੋਮਵਾਰ ਸ਼ਾਮ ਚਾਰ ਵਜੇ ਸੋਢਿਆਂ ਦੀ ਸੱਥ ਨੰ: 1 ਮਹਿਲ ਕਲਾਂ ਸੋਢੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਮਜ਼ਦੂਰਾਂ ਦੀਆਂ ਹੱਕੀ ਮਨਵਾਉਣ ਤੇ ਵਿਦਿਆਰਥੀਆਂ ਦੀ ਕਾਲਜਾਂ ਵਿਚ ਕੀਤੀ ਜਾਂਦੀ ਭਾਰੀ ਲੱੁਟ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਸਣੇ ਇਕ ਔਰਤ ਪੁਲਿਸ ਅੜਿੱਕੇ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ ਡੇਢ ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-1 ਦੇ ਐਸ.ਐਚ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਦੇ ਸਹਿਯੋਗ ਨਾਲ ਚੱਲ ਰਹੇ ਟੰਡਨ ਇੰਟਰਨੈਸ਼ਨਲ ਪਬਲਿਕ ਸਕੂਲ ਬਰਨਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 23 ਦੀ ਬਰਨਾਲਾ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- 23 ਜੁਲਾਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੱਖੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ, ਜੋਧਪੁਰ, ਉਗੋਕੇ, ...

ਪੂਰੀ ਖ਼ਬਰ »

ਜਲ ਘਰ ਦੀ ਖਸਤਾ ਹਾਲਤ ਤੇ ਬੰਦ ਪਏ ਆਰ.ਓ. ਸਿਸਟਮ ਕਰਕੇ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਕੁਰੜ ਦੇ ਲੋਕ

ਅਵਤਾਰ ਸਿੰਘ ਅਣਖੀ ਮਹਿਲ ਕਲਾਂ, 15 ਜੁਲਾਈ-ਹਲਕਾ ਮਹਿਲ ਕਲਾਂ ਦਾ ਪਿੰਡ ਕੁਰੜ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਇੱਥੋਂ ਦੇ ਲੋਕ ਪੀਣ ਵਾਲੇ ਪਾਣੀ, ਸਕੂਲ 'ਚ ਅਧਿਆਪਕਾਂ ਦੀ ਘਾਟ, ਸਕੂਲ ਦੀ ਖ਼ਸਤਾ ਹਾਲਤ ਇਮਾਰਤ, ਛੱਪੜ ਦੇ ਗੰਦੇ ...

ਪੂਰੀ ਖ਼ਬਰ »

ਪਿੰਡ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਸਮੁੱਚੇ ਪਿੰਡ ਦੀ ਸਫ਼ਾਈ ਕੀਤੀ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਗਰੀਨ ਯੁਵਕ ਸੇਵਾਵਾਂ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਸਮੁੱਚੇ ਪਿੰਡ ਵਿਚ ਸਫ਼ਾਈ ਮੁਹਿੰਮ ਦੌਰਾਨ ਗਲੀਆਂ-ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕਰ ਦਿੱਖ ਸੰਵਾਰੀ ਗਈ | ਇਸ ਸਮੇਂ ਕਲੱਬ ਆਗੂ ਜਗਰਾਜ ਸਿੰਘ ਰਾਜਾ, ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਸਮੂਹ ਕਿਸਾਨਾਂ ਲਈ ਲਾਹੇਵੰਦ-ਬੂਟਾ ਸਿੰਘ ਬੁਰਜ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)-ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਕੀਮ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਮੁਲਾਜ਼ਮ ਯੂਨੀਅਨ ਨੇ ਸ਼ਹਿਣਾ ...

ਪੂਰੀ ਖ਼ਬਰ »

ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਕਾਂਗਰਸ ਦਾ ਹੱਥ ਉੱਚਾ ਰਹੇਗਾ-ਗੁਰਦੀਪ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਪੂਰਾ ਨਾ ਕਰਨ ਅਤੇ ਮਹਿੰਗਾਈ ਨਾਲ ਹਰ ਵਰਗ ਦੀ ਆਰਥਿਕ ਮੰਦਹਾਲੀ ਦਾ ਕਾਰਨ ਬਣੀ ਭਾਜਪਾ ਅਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX